ਲਾਰੈਂਸ ਬਿਸ਼ਨੋਈ ਗਰੁੱਪ ਨੇ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਮੂਸੇਵਾਲਾ ਦੇ ਪਿਤਾ ਤੇ ਗਇਕ ਮਨਕੀਰਤ ਔਲਖ ਨੂੰ ਜਾਨੋ ਮਾਰਨ ਦੀ ਧਮਕੀ ਦਿੱਤੀ ਹੈ। ਪੋਸਟ ਵਿੱਚ ਲਿਖਿਆ ਗਿਆ ਹੈ ਕਿ ‘ਖਿੱਚ ਲਓ ਤਿਆਰੀ ਤੇ ਕਰਲੋ ਅਗਲੇ ਜਨਮ ਦੀ ਤਿਆਰੀ’, ‘ਸਕਿਉਰਿਟੀ ਜਿੰਨੀ ਵਧਾ ਸਕਦੇ ਵਧਾ ਲਓ’। ਇਸ ਤੋਂ ਇਲਾਵਾ ਪੋਸਟ ਵਿੱਚ ਇਹ ਵੀ ਲਿਖਿਆ ਹੈ, ‘ਜਿੱਥੇ ਭੱਜਣਾ ਜਿੱਥੇ ਲੁਕਣਾ ਉਥੇ ਲੁੱਕ ਜਾਓ’, ‘ਬਹੁਤ ਜੀਅ ਲਿਆ ਹੁਣ, ਗੋਲੀ ਕਰਾਂਗੇ ਆਰ-ਪਾਰ’। ਧਮਕੀ ਵਾਲੇ ਸੁਨੇਹੇ ‘ਚ ਗੁਰਮੀਤ ਬਬਲੂ ਤੇ ਅਮਨ ਜੈਂਤੀਪੁਰ ਦਾ ਵੀ ਜ਼ਿਕਰ ਕੀਤਾ ਗਿਆ ਹੈ। ਰੋਜ਼ਾਨਾ ਸਪੋਕਸਮੈਨ ਇਸ ਪੋਸਟ ਦੀ ਪੁਸ਼ਟੀ ਨਹੀਂ ਕਰਦਾ ਹੈ।
Trending
- ਪੰਜਾਬ ਸਰਕਾਰ ਡਰੇਨਾਂ ਅਤੇ ਚਿੱਟੀ ਵੇਈਂ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਵਚਨਬੱਧ : ਸੰਤ ਸੀਚੇਵਾਲ
- ਕੈਬਿਨੇਟ ਮੰਤਰੀ ਸੰਜੀਵ ਅਰੋੜਾ ਨੇ ਲੁਧਿਆਣਾ ਦੇ ਸਭ ਤੋਂ ਅਗੇਤੀ ਲੇਜ਼ਰ ਵਿਜ਼ਨ ਸੈਂਟਰ ਦਾ ਉਦਘਾਟਨ ਕੀਤਾ
- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਯੁਵਕ ਮੇਲਾ ਸੱਭਿਆਚਾਰਕ ਰੰਗ ਬਿਖੇਰਦਾ ਸੰਪੰਨ ਹੋਇਆ
- ਅੱਤਵਾਦੀਆਂ ਬਾਰੇ ਜਾਣਕਾਰੀ ਦੇਣ ਵਾਲੇ ਨੂੰ ਮਿਲੇਗਾ 5 ਲੱਖ ਰੁਪਏ ਇਨਾਮ: ਪੁੰਛ ਪੁਲਿਸ
- ਹੈਦਰਾਬਾਦ: ਰਾਜੀਵ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਇਕ ਯਾਤਰੀ ਤੋਂ 1.2 ਕਿਲੋਗ੍ਰਾਮ ਸੋਨਾ ਕੀਤਾ ਜ਼ਬਤ
- ਲਾਰੈਂਸ ਬਿਸ਼ਨੋਈ ਗਰੁੱਪ ਨੇ ਮੂਸੇਵਾਲਾ ਦੇ ਪਿਤਾ ਤੇ ਗਇਕ ਮਨਕੀਰਤ ਔਲਖ ਨੂੰ ਜਾਨੋ ਮਾਰਨ ਦੀ ਦਿੱਤੀ ਧਮਕੀ
- ਪੰਜਾਬ ਯੂਨੀਵਰਸਿਟੀ ਦੀਆਂ ਸੈਨੇਟ ਚੋਣਾਂ ਦਾ ਜਲਦ ਐਲਾਨ ਕੀਤਾ ਜਾਵੇ: ਵਿਕਰਮ ਸਾਹਨੀ
- ਦਿੱਲੀ ਕਾਰ ਬਲਾਸਟ ਮਾਮਲਾ : ਕੋਰਟ ਨੇ ਆਮਿਰ ਰਾਸ਼ਿਦ ਅਲੀ ਨੂੰ 10 ਦਿਨਾਂ ਦੀ NIA ਹਿਰਾਸਤ ‘ਚ ਭੇਜਿਆ


