Close Menu
    CT University
    What's Hot

    ਲੁਧਿਆਣਾ ਵਿੱਚ ਮੰਤਰੀ ਸੰਜੀਵ ਅਰੋੜਾ ਵੱਲੋਂ ਭਾਰਤ ਦੇ ਪਹਿਲੇ ਹਾਈਵੇਅ-ਸ਼ਹਿਰੀ ਪਾਰਕਿੰਗ ਪਾਇਲਟ ਪ੍ਰੋਜੈਕਟ ਦਾ ਕੀਤਾ ਗਿਆ ਉਦਘਾਟਨ

    February 22, 2026

    ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ‘ਚ ਪੰਜਾਬ ਸਖੀ ਸ਼ਕਤੀ ਮੇਲੇ ਦੀ ਸਿਤਾਰਿਆਂ ਨਾਲ ਭਰੀ ਪਹਿਲੀ ਸ਼ਾਮ ਵਿੱਚ ਹੋਏ ਸ਼ਾਮਲ

    February 22, 2026

    ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੁੱਢਾ ਦਰਿਆ ਪੁਨਰ ਸੁਰਜੀਤੀ ਪ੍ਰੋਜੈਕਟ ਦੀ ਕੀਤੀ ਸਮੀਖਿਆ

    February 21, 2026
    Facebook X (Twitter) Instagram
    Trending
    • ਲੁਧਿਆਣਾ ਵਿੱਚ ਮੰਤਰੀ ਸੰਜੀਵ ਅਰੋੜਾ ਵੱਲੋਂ ਭਾਰਤ ਦੇ ਪਹਿਲੇ ਹਾਈਵੇਅ-ਸ਼ਹਿਰੀ ਪਾਰਕਿੰਗ ਪਾਇਲਟ ਪ੍ਰੋਜੈਕਟ ਦਾ ਕੀਤਾ ਗਿਆ ਉਦਘਾਟਨ
    • ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ‘ਚ ਪੰਜਾਬ ਸਖੀ ਸ਼ਕਤੀ ਮੇਲੇ ਦੀ ਸਿਤਾਰਿਆਂ ਨਾਲ ਭਰੀ ਪਹਿਲੀ ਸ਼ਾਮ ਵਿੱਚ ਹੋਏ ਸ਼ਾਮਲ
    • ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੁੱਢਾ ਦਰਿਆ ਪੁਨਰ ਸੁਰਜੀਤੀ ਪ੍ਰੋਜੈਕਟ ਦੀ ਕੀਤੀ ਸਮੀਖਿਆ
    • *ਖੰਨਾ ‘ਚ ਪੰਜਾਬ ਸਖੀ ਸ਼ਕਤੀ ਮੇਲੇ ਦੀਆਂ ਰੌਣਕਾਂ ਸ਼ੁਰੂ*
    • ਵਿਧਾਇਕ ਗਰੇਵਾਲ ਨੇ ਵਾਰਡ ਨੰਬਰ 26 ’ਚ ਵਾਟਰ ਸਪਲਾਈ ਕਾਰਜ਼ਾਂ ਦਾ ਕੀਤਾ ਉਦਘਾਟਨ
    • ਮਈ ਦੇ ਮੱਧ ਵਿੱਚ ਸ਼ੁਰੂ ਹੋਵੇਗੀ ਰਿਹਾਇਸ਼ ਗਣਨਾ; ਨਿਵਾਸੀਆਂ ਤੋਂ ਕੇਂਦਰੀ ਮੰਤਰਾਲੇ ਦੁਆਰਾ ਸੂਚੀਬੱਧ 33 ਸਵਾਲ ਪੁੱਛੇ ਜਾਣਗੇ
    • ‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਬਜ਼ੁਰਗਾਂ ਲਈ ਵੱਖ-ਵੱਖ ਥਾਈਂ ਲਗਾਏ ਜਾਣਗੇ ਸਿਹਤ ਜਾਂਚ ਕੈਂਪ
    • PRTC ਚੇਅਰਮੈਨ ਤੇ ਕੰਟਰੈਕਟ ਵਰਕਰਾਂ ਵਿਚਾਲੇ ਅਹਿਮ ਬੈਠਕ; ਤਨਖ਼ਾਹ ਤੇ ਪੁਲਿਸ ਕੇਸਾਂ ਦੇ ਮਸਲਿਆਂ ‘ਤੇ ਹੋਈ ਚਰਚਾ
    Facebook X (Twitter) Instagram YouTube
    On PointOn Point
    CT University
    • Home
    • History

      Canada ‘ਚ ਸੈਂਕੜੇ ਪੰਜਾਬੀ ਨੌਜਵਾਨਾਂ ਦਾ ਭਵਿੱਖ ਖਤਰੇ ‘ਚ, PR- ਦੀਆਂ ਸੈਂਕੜੇ ਅਰਜ਼ੀਆਂ ਰੱਦ…

      November 21, 2025

      Punjab Holiday: ਪੰਜਾਬ ‘ਚ 23 ਅਤੇ 24 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਬੰਦ ਰਹਿਣਗੇ ਸਰਕਾਰੀ ਅਦਾਰੇ

      November 20, 2025

      Canada ‘ਚ ਕੋਣ ਜਿੱਤਿਆ ਕੌਣ ਹਾਰਿਆ ? ਜਗਮੀਤ ਸਿੰਘ ਨੇ ਕਿਉਂ ਦਿੱਤਾ ਅਸਤੀਫਾ ?

      April 30, 2025

      ਆਮੋ ਸਾਹਮਣੇ # ਸੋਸ਼ਲ ਮੀਡੀਆ 2025 – ਸਮਾਜ ਤੇ ਅਸਰ !

      March 17, 2025

      ਮਹਾ ਸ਼ਿਵਰਾਤਰੀ ਤੇ ਮੰਦਰਾਂ ‘ਚ ਲੱਗੀਆਂ ਰੌਣਕਾਂ ਵੇਖੋ ਕਿੰਝ ਸਿਹਰਿਆਂ ਦੇ ਨਾਲ ਸਜਾਏ ਗਏ ਭੋਲੇ ਨਾਥ

      February 27, 2025
    • Elections

       ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣਗੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਜ਼ਿਲ੍ਹਾ ਚੋਣ ਅਫ਼ਸਰ ਮਾਨਸਾ

      November 29, 2025

      ਪੰਜਾਬ ਦੀ Political ਜਮਾਤ ਕੋਲ Vision ਦੀ ਵੱਡੀ ਘਾਟ ਰਹੀ ਐ || ਪ੍ਰੋ. ਹਰਜੇਸ਼ਵਰ ਪਾਲ ਸਿੰਘ ਨਾਲ ਖੁੱਲ੍ਹੀ ਗੱਲਬਾਤ

      March 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਮੇਰੀ ਤਾਂ ਭਾਵਨਾ ਹੈ ਕਿ ਪੰਜਾਬ ਦੇ ਲੋਕ ਸੇਵਾ ਦੇਣ BJP ਨੂੰ – ਸਤਨਾਮ ਸਿੰਘ ਸੰਧੂ MP

      March 3, 2025

      ‘AAP’ ਦੇ ਸੱਤ ਵਿਧਾਇਕਾਂ ਨੇ ਅਸਤੀਫ਼ਾ ਮਾਰਿਆ ਮੱਥੇ ! ਪਾਰਟੀ ਬਣੀ ਪੂਰੀ ਭ੍ਰਿਸ਼ਟ ?

      February 4, 2025
    • Food

      ਕੁੜੀ ਨੇ Order ਕੀਤੀ Veg Biryani ਵਿੱਚੋਂ ਨਿੱਕਲਿਆ ਗ਼ਲਤ ਸਮਾਨ !

      April 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਜਾਣੋ ਕਿਸਾਨਾਂ ਨੇ ਖੇਤੀ ਨੀਤੀ ਬਾਰੇ ਕੀ ਸੁਝਾਅ ਦਿੱਤੇ ? ਕੀ ਪੰਜਾਬ ਸਰਕਾਰ ਕਿਸਾਨਾਂ ਦੇ ਸੁਝਾਅ ਪ੍ਰਵਾਨ ਕਰੇਗੀ ?

      January 13, 2025

      ‘ਸਾਨੂੰ ਤਾਂ ਆਪ ਸਰਕਾਰ ਲੁੱਟ ਰਹੀ ਆ, ਅਸੀਂ ਨੁਕਸਾਨ ਕਿਉਂ ਕਰਾਈਏ’ ਆੜ੍ਹਤੀਆਂ ਨੇ ਰੋਏ ਦੁਖੜੇ

      November 17, 2024

      ਆਪਣੀ ਵਿਧਾਇਕ ‘ਤੇ ਹੀ ਭੜਕ ਉੱਠੇ ਬਜ਼ੁਰਗਝੋਨੇ ਦੀ ਖਰੀਦ ਨਾ ਹੋਣ ਕਾਰਨ ਹੋਗੇ ਤੱਤੇ

      November 13, 2024
    • Weather

      Punjab Weather Today: ਪੰਜਾਬ ‘ਚ ਮੌਸਮ ਦਾ ਮਿਜਾਜ਼: ਦਿਨ ‘ਚ ਧੁੱਪ, ਰਾਤ ਨੂੰ ਠੰਡਾ! AQI ‘ਤੇ ਕੀ ਅਸਰ? ਜਾਣੋ ਤਾਜ਼ਾ ਅਪਡੇਟ!

      November 21, 2025

      ਮੌਸਮ ਵਿਭਾਗ ਵਲੋ Alert ਜਾਰੀ ! || ਗਰਮ ਕੱਪੜੇ ਸਾਂਭ ਕੇ ਰੱਖਣ ਵਾਲੇ ਦੇਖ ਲਓ ਵੀਡਿਓ

      March 17, 2025

      ਸਾਉਣ ਦੇ ਮੀਂਹ ਨੇ ਲੁਧਿਆਣਾ ਕੀਤਾ ਜਲਥਲ, ਲੋਕਾਂ ਦੇ ਘਰਾਂ ‘ਚ ਵੜਿਆ ਪਾਣੀ

      August 20, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 7, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 1, 2024
    • Current Affairs

      ਲੁਧਿਆਣਾ ਵਿੱਚ ਮੰਤਰੀ ਸੰਜੀਵ ਅਰੋੜਾ ਵੱਲੋਂ ਭਾਰਤ ਦੇ ਪਹਿਲੇ ਹਾਈਵੇਅ-ਸ਼ਹਿਰੀ ਪਾਰਕਿੰਗ ਪਾਇਲਟ ਪ੍ਰੋਜੈਕਟ ਦਾ ਕੀਤਾ ਗਿਆ ਉਦਘਾਟਨ

      February 22, 2026

      ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੁੱਢਾ ਦਰਿਆ ਪੁਨਰ ਸੁਰਜੀਤੀ ਪ੍ਰੋਜੈਕਟ ਦੀ ਕੀਤੀ ਸਮੀਖਿਆ

      February 21, 2026

      ਵਿਧਾਇਕ ਗਰੇਵਾਲ ਨੇ ਵਾਰਡ ਨੰਬਰ 26 ’ਚ ਵਾਟਰ ਸਪਲਾਈ ਕਾਰਜ਼ਾਂ ਦਾ ਕੀਤਾ ਉਦਘਾਟਨ

      February 21, 2026

      ਮਈ ਦੇ ਮੱਧ ਵਿੱਚ ਸ਼ੁਰੂ ਹੋਵੇਗੀ ਰਿਹਾਇਸ਼ ਗਣਨਾ; ਨਿਵਾਸੀਆਂ ਤੋਂ ਕੇਂਦਰੀ ਮੰਤਰਾਲੇ ਦੁਆਰਾ ਸੂਚੀਬੱਧ 33 ਸਵਾਲ ਪੁੱਛੇ ਜਾਣਗੇ

      February 21, 2026

      ‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਬਜ਼ੁਰਗਾਂ ਲਈ ਵੱਖ-ਵੱਖ ਥਾਈਂ ਲਗਾਏ ਜਾਣਗੇ ਸਿਹਤ ਜਾਂਚ ਕੈਂਪ

      February 21, 2026
    On PointOn Point
    Home»Entertainment»Miss Universe 2025: ਕੌਣ ਹੈ ਜਿਸ ਨੇ ਜਿੱਤਿਆ ਤਾਜ, ਭਾਰਤ ਦੀ ਮਨਿਕਾ ਵਿਸ਼ਵਕਰਮਾ ਟੌਪ-30 ਤੱਕ ਪਹੁੰਚੀ
    Entertainment

    Miss Universe 2025: ਕੌਣ ਹੈ ਜਿਸ ਨੇ ਜਿੱਤਿਆ ਤਾਜ, ਭਾਰਤ ਦੀ ਮਨਿਕਾ ਵਿਸ਼ਵਕਰਮਾ ਟੌਪ-30 ਤੱਕ ਪਹੁੰਚੀ

    onpoint channelBy onpoint channelNovember 21, 2025No Comments8 Views
    Facebook Twitter LinkedIn WhatsApp Email
    Share
    Facebook Twitter LinkedIn Email WhatsApp

    ਮੈਕਸਿਕੋ ਦੀ ਫਾਤਿਮਾ ਬੋਸ਼ ਫਰਨਾਂਡੇਜ਼ (Fátima Bosch) ਨੇ ਮਿਸ ਯੂਨੀਵਰਸ 2025 (Miss Universe 2025) ਦਾ ਖਿਤਾਬ ਜਿੱਤ ਲਿਆ ਹੈ। ਫਾਤਿਮਾ ਬੋਸ਼ 25 ਸਾਲ ਦੀ ਹੈ। ਭਾਰਤ ਵੱਲੋਂ ਭੇਜੀ ਗਈ ਮਨਿਕਾ ਵਿਸ਼ਵਕਰਮਾ ਟੌਪ-30 ਤੱਕ ਪਹੁੰਚੀ, ਪਰ ਟੌਪ-12 ਵਿੱਚ ਆਪਣੀ ਜਗ੍ਹਾ ਨਹੀਂ ਬਣਾ ਸਕੀ।


    ਚਾਰ ਰਾਊਂਡਾਂ ਤੋਂ ਬਾਅਦ ਟੌਪ-5 ਵਿੱਚ ਥਾਈਲੈਂਡ ਦੀ ਪ੍ਰਵੀਨਾਰ ਸਿੰਘ, ਫਿਲੀਪੀਨਜ਼ ਦੀ ਆਤੀਸਾ ਮਨਾਲੋ, ਵੇਨੇਜ਼ੂਏਲਾ ਦੀ ਸਟੀਫ਼ਨੀ ਅਬਸਾਲੀ, ਮੈਕਸਿਕੋ ਦੀ ਫਾਤਿਮਾ ਬੋਸ਼ ਫਰਨਾਂਡੇਜ਼ ਅਤੇ ਆਈਵਰੀ ਕੋਸਟ ਦੀ ਓਲਿਵੀਆ ਯਾਸੇ ਸ਼ਾਮਲ ਹੋਈਆਂ। ਇਸ ਤੋਂ ਬਾਅਦ ਮੈਕਸਿਕੋ ਦੀ ਫਾਤਿਮਾ ਬੋਸ਼ ਨੂੰ ਵਿਜੇਤਾ ਘੋਸ਼ਿਤ ਕੀਤਾ ਗਿਆ।

    ਮਿਸ ਮੈਕਸੀਕੋ ਨੇ ਦਿੱਤਾ ਇਹ ਜਵਾਬ ਅਤੇ ਜਿੱਤਿਆ ਤਾਜ

    ਟਾਈਟਲ ਮੁਕਾਬਲੇ ਦੌਰਾਨ ਮਿਸ ਮੈਕਸੀਕੋ ਤੋਂ ਪੁੱਛਿਆ ਗਿਆ ਕਿ ਤੁਹਾਡੇ ਮੁਤਾਬਕ ਸਾਲ 2025 ਵਿੱਚ ਇੱਕ ਮਹਿਲਾ ਹੋਣ ਦੇ ਕੀ ਚੈਲੇਂਜ ਹਨ ਅਤੇ ਤੁਸੀਂ ਮਿਸ ਯੂਨੀਵਰਸ ਦਾ ਟਾਈਟਲ ਦੁਨੀਆ ਭਰ ਦੀਆਂ ਮਹਿਲਾਵਾਂ ਲਈ ਸੁਰੱਖਿਅਤ ਥਾਂ ਬਣਾਉਣ ਲਈ ਕਿਵੇਂ ਵਰਤੋਂਗੇ।

    ਇਸ ‘ਤੇ ਫਾਤਿਮਾ ਬੋਸ਼ ਨੇ ਪੂਰੇ ਯਕੀਨ ਦੇ ਨਾਲ ਕਿਹਾ ਕਿ, “ਇੱਕ ਮਹਿਲਾ ਅਤੇ ਮਿਸ ਯੂਨੀਵਰਸ ਹੋਣ ਦੇ ਨਾਤੇ, ਮੈਂ ਆਪਣੀ ਆਵਾਜ਼ ਅਤੇ ਤਾਕਤ ਨੂੰ ਦੂਜਿਆਂ ਦੀ ਸੇਵਾ ਵਿੱਚ ਲਗਾਵਾਂਗੀ। ਕਿਉਂਕਿ ਅੱਜਕੱਲ੍ਹ ਅਸੀਂ ਇੱਥੇ ਬੋਲਣ, ਬਦਲਾਅ ਲਿਆਉਣ ਅਤੇ ਸਭ ਕੁਝ ਦੇਖਣ ਲਈ ਹਾਂ, ਕਿਉਂਕਿ ਅਸੀਂ ਮਹਿਲਾਵਾਂ ਹਾਂ ਅਤੇ ਜੋ ਬਹਾਦੁਰ ਲੋਕ ਖੜੇ ਹੋਣਗੇ…ਉਹੀ ਇਤਿਹਾਸ ਬਣਾਉਣਗੇ। ਅੱਜ ਵੀ ਮਹਿਲਾਵਾਂ ਨੂੰ ਸੁਰੱਖਿਆ ਤੋਂ ਲੈ ਕੇ ਬਰਾਬਰ ਮੌਕਿਆਂ ਤੱਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਪਰ ਇਹ ਪੀੜ੍ਹੀ ਹੁਣ ਬੋਲਣ ਤੋਂ ਨਹੀਂ ਡਰਦੀ। ਮਹਿਲਾਵਾਂ ਵਿੱਚ ਹੁਣ ਬਦਲਾਅ ਦੀ ਮੰਗ ਕਰਨ, ਲੀਡਰਸ਼ਿਪ ਵਿੱਚ ਆਪਣੀ ਜਗ੍ਹਾ ਬਣਾਉਣ ਅਤੇ ਉਹਨਾਂ ਗੱਲਬਾਤਾਂ ਨੂੰ ਨਵਾਂ ਰੂਪ ਦੇਣ ਦੀ ਹਿੰਮਤ ਹੈ ਜੋ ਪਹਿਲਾਂ ਉਨ੍ਹਾਂ ਨੂੰ ਬਾਹਰ ਰੱਖਦੀਆਂ ਸਨ।”

    ਜਾਣੋ ਭਾਰਤ ਦੀ ਮਨਿਕਾ ਬਾਰੇ

    ਇਸੇ ਦੌਰਾਨ, ਭਾਰਤ ਦੀ ਮਨਿਕਾ ਵਿਸ਼ਵਕਰਮਾ ਟਾਪ 12 ਵਿੱਚ ਸ਼ਾਮਿਲ ਨਹੀਂ ਹੋ ਸਕੀਆਂ। ਇਸ ਮੁਕਾਬਲੇ ਵਿੱਚ ਵੱਖ-ਵੱਖ ਦੇਸ਼ਾਂ ਦੀਆਂ 100 ਤੋਂ ਵੱਧ ਸੁੰਦਰੀਆਂ ਹਿੱਸਾ ਲੈ ਰਹੀਆਂ ਸਨ ਅਤੇ ਸਭ ਦੀ ਨਜ਼ਰ ਇਸ ਖਾਸ ਤਾਜ ‘ਤੇ ਸੀ। 2021 ਵਿੱਚ ਹਰਨਾਜ ਕੌਰ ਸੰਧੂ ਦੇ ਤਾਜ ਜਿੱਤਣ ਤੋਂ ਬਾਅਦ ਭਾਰਤ ਦੀ ਖੋਜ ਇੱਕ ਵਾਰ ਫਿਰ ਸ਼ੁਰੂ ਹੋ ਗਈ ਹੈ। ਫਾਈਨਲਿਸਟ ਵਿੱਚ ਚੀਲੀ, ਕੋਲੰਬੀਆ, ਕਿਊਬਾ, ਗਵਾਡੇਲੋਪ, ਮੈਕਸੀਕੋ, ਪਿਊਰਟੋ ਰੀਕੋ, ਵੇਨੇਜ਼ੂਏਲਾ, ਚੀਨ, ਫਿਲੀਪੀਨਜ਼, ਥਾਈਲੈਂਡ, ਮਾਲਟਾ ਅਤੇ ਕੋਟ ਡੀ ਆਇਵਰ ਸ਼ਾਮਿਲ ਸਨ। ਇਸ ਸਾਲ ਭਾਰਤ ਦੀ ਬੈਡਮਿੰਟਨ ਲੇਜੈਂਡ ਸਾਇਨਾ ਨੇਹਵਾਲ ਇਸ ਪੇਜੈਂਟ ਦੇ ਜੱਜਾਂ ਦੇ ਪੈਨਲ ਵਿੱਚ ਸ਼ਾਮਿਲ ਸੀ।

    mexico missuniverse news onpointchannel Top News
    Share. Facebook Twitter Telegram Email WhatsApp
    onpoint channel

    “I’m a Newswriter, “I write about the trending news events happening all over the world.

    Related Posts

    ਲੁਧਿਆਣਾ ਵਿੱਚ ਮੰਤਰੀ ਸੰਜੀਵ ਅਰੋੜਾ ਵੱਲੋਂ ਭਾਰਤ ਦੇ ਪਹਿਲੇ ਹਾਈਵੇਅ-ਸ਼ਹਿਰੀ ਪਾਰਕਿੰਗ ਪਾਇਲਟ ਪ੍ਰੋਜੈਕਟ ਦਾ ਕੀਤਾ ਗਿਆ ਉਦਘਾਟਨ

    February 22, 2026

    ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੁੱਢਾ ਦਰਿਆ ਪੁਨਰ ਸੁਰਜੀਤੀ ਪ੍ਰੋਜੈਕਟ ਦੀ ਕੀਤੀ ਸਮੀਖਿਆ

    February 21, 2026

    ਵਿਧਾਇਕ ਗਰੇਵਾਲ ਨੇ ਵਾਰਡ ਨੰਬਰ 26 ’ਚ ਵਾਟਰ ਸਪਲਾਈ ਕਾਰਜ਼ਾਂ ਦਾ ਕੀਤਾ ਉਦਘਾਟਨ

    February 21, 2026
    Leave A Reply Cancel Reply

    CT University
    Top Posts

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,028

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,033

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,521

    Punjab ਤਿੰਨ ਪਿੰਡ ਵਿਕਾਊ ਹਨ ਜਾਣੋ ਕੌਣ ਐ ਓਹ ਬੰਦਾ ਜੋ ਤਿੰਨ ਪਿੰਡਾਂ ਦੇ ਉਜਾੜੇ ਦਾ ਬਣਿਆ ਕਾਰਨ ?

    April 1, 20242,021
    Don't Miss
    Current Affairs

    ਲੁਧਿਆਣਾ ਵਿੱਚ ਮੰਤਰੀ ਸੰਜੀਵ ਅਰੋੜਾ ਵੱਲੋਂ ਭਾਰਤ ਦੇ ਪਹਿਲੇ ਹਾਈਵੇਅ-ਸ਼ਹਿਰੀ ਪਾਰਕਿੰਗ ਪਾਇਲਟ ਪ੍ਰੋਜੈਕਟ ਦਾ ਕੀਤਾ ਗਿਆ ਉਦਘਾਟਨ

    February 22, 2026

    ਲੁਧਿਆਣਾ, 22 ਫਰਵਰੀ:ਆਧੁਨਿਕ ਸ਼ਹਿਰੀ ਬੁਨਿਆਦੀ ਢਾਂਚੇ ਅਤੇ ਵਿਗਿਆਨਕ ਆਵਾਜਾਈ ਪ੍ਰਬੰਧਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦੇ…

    ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ‘ਚ ਪੰਜਾਬ ਸਖੀ ਸ਼ਕਤੀ ਮੇਲੇ ਦੀ ਸਿਤਾਰਿਆਂ ਨਾਲ ਭਰੀ ਪਹਿਲੀ ਸ਼ਾਮ ਵਿੱਚ ਹੋਏ ਸ਼ਾਮਲ

    February 22, 2026

    ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੁੱਢਾ ਦਰਿਆ ਪੁਨਰ ਸੁਰਜੀਤੀ ਪ੍ਰੋਜੈਕਟ ਦੀ ਕੀਤੀ ਸਮੀਖਿਆ

    February 21, 2026

    *ਖੰਨਾ ‘ਚ ਪੰਜਾਬ ਸਖੀ ਸ਼ਕਤੀ ਮੇਲੇ ਦੀਆਂ ਰੌਣਕਾਂ ਸ਼ੁਰੂ*

    February 21, 2026
    Stay In Touch
    • Facebook
    • Twitter
    • Instagram
    • YouTube
    CT University
    About
    About Us
    About Us

    "On Point Channel: Your go-to source for breaking news, in-depth analysis, and insightful coverage that keeps you informed and empowered."

    Email Us: media@onpointchannel.com
    Contact: +91-7888387495

    Facebook X (Twitter) Instagram YouTube WhatsApp
    Our Picks

    ਲੁਧਿਆਣਾ ਵਿੱਚ ਮੰਤਰੀ ਸੰਜੀਵ ਅਰੋੜਾ ਵੱਲੋਂ ਭਾਰਤ ਦੇ ਪਹਿਲੇ ਹਾਈਵੇਅ-ਸ਼ਹਿਰੀ ਪਾਰਕਿੰਗ ਪਾਇਲਟ ਪ੍ਰੋਜੈਕਟ ਦਾ ਕੀਤਾ ਗਿਆ ਉਦਘਾਟਨ

    February 22, 2026

    ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ‘ਚ ਪੰਜਾਬ ਸਖੀ ਸ਼ਕਤੀ ਮੇਲੇ ਦੀ ਸਿਤਾਰਿਆਂ ਨਾਲ ਭਰੀ ਪਹਿਲੀ ਸ਼ਾਮ ਵਿੱਚ ਹੋਏ ਸ਼ਾਮਲ

    February 22, 2026

    ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੁੱਢਾ ਦਰਿਆ ਪੁਨਰ ਸੁਰਜੀਤੀ ਪ੍ਰੋਜੈਕਟ ਦੀ ਕੀਤੀ ਸਮੀਖਿਆ

    February 21, 2026
    Most Popular

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,028

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,033

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,521
    © 2026 All Rights Reserved By On Point Channel
    • Home
    • About Us
    • Privacy Policy
    • Contact Us

    Type above and press Enter to search. Press Esc to cancel.