Tejas fighter jet crashes- ਦੁਬਈ ਏਅਰ ਸ਼ੋਅ ਵਿੱਚ ਇੱਕ ਪ੍ਰਦਰਸ਼ਨ ਵਿੱਚ ਹਿੱਸਾ ਲੈ ਰਿਹਾ ਤੇਜਸ ਫਾਇਟਰ ਜੈੱਟ (Tejas fighter jet crashes) ਸ਼ੁੱਕਰਵਾਰ ਦੁਪਹਿਰ ਨੂੰ ਹਾਦਸਾਗ੍ਰਸਤ ਹੋ ਗਿਆ। ਜਹਾਜ਼ ਸਥਾਨਕ ਸਮੇਂ ਅਨੁਸਾਰ ਦੁਪਹਿਰ 2:10 ਵਜੇ ਦੇ ਕਰੀਬ ਕ੍ਰੈਸ਼ ਹੋ ਗਿਆ।

ਹਵਾਈ ਅੱਡੇ ਦੇ ਨੇੜੇ ਹਾਦਸੇ ਵਾਲੀ ਥਾਂ ਤੋਂ ਸੰਘਣਾ ਕਾਲਾ ਧੂੰਆਂ ਉੱਠਦਾ ਦੇਖਿਆ ਗਿਆ। ਇਹ ਸਪੱਸ਼ਟ ਨਹੀਂ ਹੈ ਕਿ ਪਾਇਲਟ ਕ੍ਰੈਸ਼ ਤੋਂ ਪਹਿਲਾਂ ਹੀ ਬਾਹਰ ਨਿਕਲਣ ਵਿੱਚ ਕਾਮਯਾਬ ਹੋ ਗਿਆ ਸੀ ਜਾਂ ਨਹੀਂ।
ਅਧਿਕਾਰੀਆਂ ਨੇ ਅਜੇ ਹੋਰ ਵੇਰਵੇ ਜਾਰੀ ਨਹੀਂ ਕੀਤੇ ਹਨ ਕਿਉਂਕਿ ਐਮਰਜੈਂਸੀ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ।