ਸ਼੍ਰੀ ਅਨੰਦਪੁਰ ਸਾਹਿਬ, 25 ਨਵੰਬਰ 2025- ਭਗਵੰਤ ਮਾਨ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਦੌਰਾਨ ਇੱਕ ਵੱਡਾ ਅਤੇ ਇਤਿਹਾਸਿਕ ਐਲਾਨ ਕੀਤਾ ਹੈ। ਪਾਵਨ ਨਗਰੀ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਤੋਂ ਐਲਾਨ ਕਰਦਿਆਂ, ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਨਾਮ ‘ਤੇ ਵਿਸ਼ਵ ਪੱਧਰ ਦੀ ਯੂਨੀਵਰਸਿਟੀ (World Class University) ਸਥਾਪਤ ਕੀਤੀ ਜਾਵੇਗੀ।ਇਹ ਐਲਾਨ ਪੰਜਾਬ ਸਰਕਾਰ ਵੱਲੋਂ ਗੁਰੂ ਸਾਹਿਬ ਜੀ ਦੀ ਮਹਾਨ ਕੁਰਬਾਨੀ ਨੂੰ ਸਮਰਪਿਤ ਇੱਕ ਨਿਮਾਣਾ ਉਪਰਾਲਾ ਹੈ। ਇਹ ਯੂਨੀਵਰਸਿਟੀ ਨਾ ਸਿਰਫ਼ ਉੱਚ ਸਿੱਖਿਆ ਪ੍ਰਦਾਨ ਕਰੇਗੀ, ਸਗੋਂ ਸਿੱਖ ਇਤਿਹਾਸ, ਮਨੁੱਖੀ ਅਧਿਕਾਰਾਂ ਅਤੇ ਗੁਰੂ ਸਾਹਿਬ ਦੇ ਸਰਬੱਤ ਦੇ ਭਲੇ ਦੇ ਸੰਦੇਸ਼ ਨੂੰ ਅੱਗੇ ਵਧਾਉਣ ਲਈ ਵੀ ਇੱਕ ਕੇਂਦਰ ਬਣੇਗੀ।
Trending
- ਬੁੱਢਾ ਦਰਿਆ ਪੁਨਰ ਸੁਰਜੀਤੀ ਪ੍ਰੋਜੈਕਟ: ਰਾਜ ਸਭਾ ਮੈਂਬਰ ਸੰਤ ਸੀਚੇਵਾਲ, ਮੇਅਰ ਇੰਦਰਜੀਤ ਕੌਰ ਨੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼; ਸਬੰਧਤ ਅਧਿਕਾਰੀਆਂ ਨੂੰ ਬਣਾਇਆ ਜਾਵੇ ਜਵਾਬਦੇਹ
- ਵਿਧਾਇਕ ਪਰਾਸ਼ਰ ਨੇ ਪਾਣੀ-ਸੀਵਰ ਲਾਈਨਾਂ ਵਿਛਾਉਣ, ਸੜਕਾਂ ਦੇ ਪੁਨਰ ਨਿਰਮਾਣ ਆਦਿ ਲਈ ਲਗਭਗ 1 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸ਼ੁਰੂਆਤ
- ਕੇਂਦਰੀ ਜੇਲ੍ਹ ਲੁਧਿਆਣਾ ਵਿੱਚ ਨਵੇਂ ਖੇਡ ਸਟੇਡੀਅਮ ਦਾ ਉਦਘਾਟਨ, ਜਸਟਿਸ ਕੀਰਤੀ ਸਿੰਘ ਨੇ ਕੈਦੀਆਂ ਨੂੰ ਖੇਡਾਂ ਲਈ ਕੀਤਾ ਪ੍ਰੇਰਿਤ
- ਡੇਅਰੀ ਖੇਤਰ ਵਿੱਚ 70 ਫ਼ੀਸਦੀ ਤੋਂ ਵੱਧ ਹਿੱਸੇਦਾਰੀ ਔਰਤਾਂ ਦੀ, ਡੇਅਰੀ ਉਦਯੋਗ ਨੂੰ ਮਜ਼ਬੂਤ ਕਰਨ ਲਈ ਔਰਤਾਂ ਦੀ ਅਗਵਾਈ ਵਾਲੀਆਂ ਸਹਿਕਾਰੀ ਸਭਾਵਾਂ ਤੇ ਐਫ਼ਪੀਓਜ਼ ਨੂੰ ਆਸਾਨ ਕਰਜ਼ੇ, ਸਿਖਲਾਈ ਤੇ ਬੁਨਿਆਦੀ ਢਾਂਚੇ ਵਿੱਚ ਮਦਦ ਦੀ ਲੋੜ: ਐਮਪੀ ਸਤਨਾਮ ਸਿੰਘ ਸੰਧੂ
- ਜ਼ਿਲ੍ਹੇ ‘ਚ ਪੈਟਰੋਲ, ਡੀਜ਼ਲ ਤੇ ਘਰੇਲੂ ਗੈਸ ਦੀ ਢੁਕਵੀਂ ਸਪਲਾਈ ਜਾਰੀ ਹੈ, ਘਬਰਾਹਟ ‘ਚ ਖਰੀਦਦਾਰੀ ਤੋਂ ਬਚੋ : ਡਿਪਟੀ ਕਮਿਸ਼ਨਰ
- *ਵਿਧਾਇਕ ਬੱਗਾ ਨੇ ਹੈਬੋਵਾਲ ਤੋਂ ਸ਼ਰਧਾਲੂਆਂ ਦੀ ਬੱਸ ਕੀਤੀ ਰਵਾਨਾ
- ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਹਕੂਮਤ ਦੇ ਦਰਬਾਰ ਚੋਂ ਛੜਿਆਂ ਨੂੰ ਬੇਦਖਲੀ ਦੀ ਸ਼ਜਾ
- ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਭਲਕੇ 14 ਮਾਰਚ ਨੂੰ


