ਜਲੰਧਰ, 26 ਨਵੰਬਰ: ਪੁਲਿਸ ਕਮਿਸ਼ਨਰ ਜਲੰਧਰ ਧਨਪ੍ਰੀਤ ਕੌਰ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪੁਲਿਸ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਆਉਂਦੇ ਇਲਾਕੇ ਵਿੱਚ ਪ੍ਰੀਗੇਬਾਲਿਨ ਕੈਪਸੂਲ (Pregabalin Capsules) ਬਿਨਾਂ ਲਾਇਸੈਂਸ ਰੱਖਣ, ਮਨਜ਼ੂਰਸ਼ੁਦਾ ਮਾਤਰਾ ਤੋਂ ਵੱਧ ਰੱਖਣ/ਵੇਚਣ, ਬਿਨਾਂ ਬਿੱਲ ਅਤੇ ਰਿਕਾਰਡ ਦੇ ਖ਼ਰੀਦਣ/ਵੇਚਣ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ।
ਇਹ ਹੁਕਮ 26.11.2025 ਤੋਂ 25.01.2026 ਤੱਕ ਲਾਗੂ ਰਹੇਗਾ।
Trending
- ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ ਸਾਂਝੀਵਾਲਤਾ, ਬਰਾਬਰੀ, ਸਮਾਜਿਕ ਨਿਆਂ ਤੇ ਵਿਸ਼ਵ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾਵੇਗਾ : ਮੋਹਿੰਦਰ ਭਗਤ
- ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੈਟਰਨਰੀ ਵੈਕਸੀਨਾਂ ਦੀ ਸੁਰੱਖਿਅਤ ਸਪਲਾਈ ਲਈ ਡਿਊਲ ਮੋਡ ਰੈਫ਼ਰੀਜੇਰੇਟਿਡ ਕੋਲਡ ਵੈਨ ਦੀ ਕੀਤੀ ਸ਼ੁਰੂਆਤ
- Satluj ਫ਼ਿਲਮ ਬਾਰੇ ਕੇਂਦਰ ਸਰਕਾਰ ਦਾ ਐਕਸ਼ਨ; ਕਮੇਟੀ ਦਾ ਕਰ ਦਿੱਤਾ ਗਠਨ
- ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੀਤੀ ਸ਼ਰਧਾਂਜਲੀ ਭੇਟ
- ਪੰਜਾਬ ਵਿੱਚ ਜਲਦ ਹੀ ਏ.ਆਈ ਪਾਠਕ੍ਰਮ ਹੋਵੇਗਾ ਸ਼ੁਰੂ – ਸਿੱਖਿਆ ਮੰਤਰੀ ਹਰਜੋਤ ਬੈਂਸ
- ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
- ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ 245ਵੀਂ ਬਟਾਲੀਅਨ ਸੀ.ਆਰ.ਪੀ.ਐਫ. ਲਿਧਰਾਂ ਦਾ ਦੌਰਾ
- ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਨਵਾਂ ਸੈਸ਼ਨ ਆਰੰਭ


