Close Menu
    CT University
    What's Hot

    ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ‘ਯੂਨੀਕ ਹੋਮ’ ਦਾ ਦੌਰਾ

    May 2, 2026

    ਕਿਸਾਨਾਂ ਨੂੰ 1150 ਕਰੋੜ ਰੁਪਏ ਦੀ ਅਦਾਇਗੀ ਬਣਾਈ ਯਕੀਨੀ, ਜ਼ਿਲ੍ਹੇ ’ਚ ਹੁਣ ਤੱਕ 4,67,198 ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ

    May 2, 2026

    ਜਨਗਣਨਾ-2027; ਡਵੀਜ਼ਨਲ ਕਮਿਸ਼ਨਰ ਨੇ ਸਵੈ-ਗਣਨਾ ਦੀ ਆਨ ਲਾਈਨ ਪ੍ਰਕਿਰਿਆ ਕੀਤੀ ਮੁਕੰਮਲ

    May 2, 2026
    Facebook X (Twitter) Instagram
    Trending
    • ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ‘ਯੂਨੀਕ ਹੋਮ’ ਦਾ ਦੌਰਾ
    • ਕਿਸਾਨਾਂ ਨੂੰ 1150 ਕਰੋੜ ਰੁਪਏ ਦੀ ਅਦਾਇਗੀ ਬਣਾਈ ਯਕੀਨੀ, ਜ਼ਿਲ੍ਹੇ ’ਚ ਹੁਣ ਤੱਕ 4,67,198 ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ
    • ਜਨਗਣਨਾ-2027; ਡਵੀਜ਼ਨਲ ਕਮਿਸ਼ਨਰ ਨੇ ਸਵੈ-ਗਣਨਾ ਦੀ ਆਨ ਲਾਈਨ ਪ੍ਰਕਿਰਿਆ ਕੀਤੀ ਮੁਕੰਮਲ
    • ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਨੇ ਵੇਰਵੇ ਜਮਾਂ ਕਰਵਾ ਕੇ ਸਵੈ-ਗਣਨਾ ਪੂਰੀ ਕੀਤੀ, ਨਿਵਾਸੀਆਂ ਨੂੰ ਪੋਰਟਲ ਰਾਹੀਂ ਸ਼ਾਮਲ ਹੋਣ ਦੀ ਕੀਤੀ ਅਪੀਲ
    • ਪਰਾਲੀ ਸਾੜਨ ਦੇ ਮਾਮਲਿਆਂ ‘ਚ ‘ਜ਼ੀਰੋ ਟਾਲਰੈਂਸ’ ਦੀ ਨੀਤੀ; ਚੌਕਸੀ ਟੀਮਾਂ ਲਗਾਤਾਰ ਸਰਗਰਮ: ਭਾਗੀਰਥ ਸਿੰਘ ਮੀਨਾ
    • ਵਿਧਾਨ ਸਭਾ ਦੇ ਇਤਿਹਾਸਕ ਇਜਲਾਸ ਦੌਰਾਨ ਮਜ਼ਦੂਰਾਂ ਦੀਆਂ ਉਜਰਤਾਂ ਵਿੱਚ ਸੋਧ ਅਤੇ ਵਾਧੇ ਸਬੰਧੀ ਮਤਾ ਸਰਬਸੰਮਤੀ ਨਾਲ ਹੋਇਆ ਪਾਸ
    • ਕਰ ਵਿਭਾਗ ਦੀਆਂ ਟੈਕਸ ਚੋਰੀ ਵਿਰੋਧੀ ਮੁਹਿੰਮਾਂ ਸਦਕਾ 175 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਵਸੂਲਿਆ; ਇੱਕ ਦਿਨਾ ਕਾਰਵਾਈ ਦੌਰਾਨ ਲਗਭਗ 200 ਵਾਹਨ ਕੀਤੇ ਜ਼ਬਤ: ਹਰਪਾਲ ਸਿੰਘ ਚੀਮਾ
    • 1984 ਨੂੰ ਬੇਅਦਬੀ ਵਜੋਂ ਕਿਉਂ ਨਾ ਵਿਚਾਰਿਆ ਜਾਵੇ? : CM Mann
    Facebook X (Twitter) Instagram YouTube
    On PointOn Point
    CT University
    • Home
    • History

      Canada ‘ਚ ਸੈਂਕੜੇ ਪੰਜਾਬੀ ਨੌਜਵਾਨਾਂ ਦਾ ਭਵਿੱਖ ਖਤਰੇ ‘ਚ, PR- ਦੀਆਂ ਸੈਂਕੜੇ ਅਰਜ਼ੀਆਂ ਰੱਦ…

      November 21, 2025

      Punjab Holiday: ਪੰਜਾਬ ‘ਚ 23 ਅਤੇ 24 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਬੰਦ ਰਹਿਣਗੇ ਸਰਕਾਰੀ ਅਦਾਰੇ

      November 20, 2025

      Canada ‘ਚ ਕੋਣ ਜਿੱਤਿਆ ਕੌਣ ਹਾਰਿਆ ? ਜਗਮੀਤ ਸਿੰਘ ਨੇ ਕਿਉਂ ਦਿੱਤਾ ਅਸਤੀਫਾ ?

      April 30, 2025

      ਆਮੋ ਸਾਹਮਣੇ # ਸੋਸ਼ਲ ਮੀਡੀਆ 2025 – ਸਮਾਜ ਤੇ ਅਸਰ !

      March 17, 2025

      ਮਹਾ ਸ਼ਿਵਰਾਤਰੀ ਤੇ ਮੰਦਰਾਂ ‘ਚ ਲੱਗੀਆਂ ਰੌਣਕਾਂ ਵੇਖੋ ਕਿੰਝ ਸਿਹਰਿਆਂ ਦੇ ਨਾਲ ਸਜਾਏ ਗਏ ਭੋਲੇ ਨਾਥ

      February 27, 2025
    • Elections

       ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣਗੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਜ਼ਿਲ੍ਹਾ ਚੋਣ ਅਫ਼ਸਰ ਮਾਨਸਾ

      November 29, 2025

      ਪੰਜਾਬ ਦੀ Political ਜਮਾਤ ਕੋਲ Vision ਦੀ ਵੱਡੀ ਘਾਟ ਰਹੀ ਐ || ਪ੍ਰੋ. ਹਰਜੇਸ਼ਵਰ ਪਾਲ ਸਿੰਘ ਨਾਲ ਖੁੱਲ੍ਹੀ ਗੱਲਬਾਤ

      March 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਮੇਰੀ ਤਾਂ ਭਾਵਨਾ ਹੈ ਕਿ ਪੰਜਾਬ ਦੇ ਲੋਕ ਸੇਵਾ ਦੇਣ BJP ਨੂੰ – ਸਤਨਾਮ ਸਿੰਘ ਸੰਧੂ MP

      March 3, 2025

      ‘AAP’ ਦੇ ਸੱਤ ਵਿਧਾਇਕਾਂ ਨੇ ਅਸਤੀਫ਼ਾ ਮਾਰਿਆ ਮੱਥੇ ! ਪਾਰਟੀ ਬਣੀ ਪੂਰੀ ਭ੍ਰਿਸ਼ਟ ?

      February 4, 2025
    • Food

      ਕੁੜੀ ਨੇ Order ਕੀਤੀ Veg Biryani ਵਿੱਚੋਂ ਨਿੱਕਲਿਆ ਗ਼ਲਤ ਸਮਾਨ !

      April 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਜਾਣੋ ਕਿਸਾਨਾਂ ਨੇ ਖੇਤੀ ਨੀਤੀ ਬਾਰੇ ਕੀ ਸੁਝਾਅ ਦਿੱਤੇ ? ਕੀ ਪੰਜਾਬ ਸਰਕਾਰ ਕਿਸਾਨਾਂ ਦੇ ਸੁਝਾਅ ਪ੍ਰਵਾਨ ਕਰੇਗੀ ?

      January 13, 2025

      ‘ਸਾਨੂੰ ਤਾਂ ਆਪ ਸਰਕਾਰ ਲੁੱਟ ਰਹੀ ਆ, ਅਸੀਂ ਨੁਕਸਾਨ ਕਿਉਂ ਕਰਾਈਏ’ ਆੜ੍ਹਤੀਆਂ ਨੇ ਰੋਏ ਦੁਖੜੇ

      November 17, 2024

      ਆਪਣੀ ਵਿਧਾਇਕ ‘ਤੇ ਹੀ ਭੜਕ ਉੱਠੇ ਬਜ਼ੁਰਗਝੋਨੇ ਦੀ ਖਰੀਦ ਨਾ ਹੋਣ ਕਾਰਨ ਹੋਗੇ ਤੱਤੇ

      November 13, 2024
    • Weather

      Punjab Weather Today: ਪੰਜਾਬ ‘ਚ ਮੌਸਮ ਦਾ ਮਿਜਾਜ਼: ਦਿਨ ‘ਚ ਧੁੱਪ, ਰਾਤ ਨੂੰ ਠੰਡਾ! AQI ‘ਤੇ ਕੀ ਅਸਰ? ਜਾਣੋ ਤਾਜ਼ਾ ਅਪਡੇਟ!

      November 21, 2025

      ਮੌਸਮ ਵਿਭਾਗ ਵਲੋ Alert ਜਾਰੀ ! || ਗਰਮ ਕੱਪੜੇ ਸਾਂਭ ਕੇ ਰੱਖਣ ਵਾਲੇ ਦੇਖ ਲਓ ਵੀਡਿਓ

      March 17, 2025

      ਸਾਉਣ ਦੇ ਮੀਂਹ ਨੇ ਲੁਧਿਆਣਾ ਕੀਤਾ ਜਲਥਲ, ਲੋਕਾਂ ਦੇ ਘਰਾਂ ‘ਚ ਵੜਿਆ ਪਾਣੀ

      August 20, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 7, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 1, 2024
    • Current Affairs

      ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ‘ਯੂਨੀਕ ਹੋਮ’ ਦਾ ਦੌਰਾ

      May 2, 2026

      ਕਿਸਾਨਾਂ ਨੂੰ 1150 ਕਰੋੜ ਰੁਪਏ ਦੀ ਅਦਾਇਗੀ ਬਣਾਈ ਯਕੀਨੀ, ਜ਼ਿਲ੍ਹੇ ’ਚ ਹੁਣ ਤੱਕ 4,67,198 ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ

      May 2, 2026

      ਜਨਗਣਨਾ-2027; ਡਵੀਜ਼ਨਲ ਕਮਿਸ਼ਨਰ ਨੇ ਸਵੈ-ਗਣਨਾ ਦੀ ਆਨ ਲਾਈਨ ਪ੍ਰਕਿਰਿਆ ਕੀਤੀ ਮੁਕੰਮਲ

      May 2, 2026

      ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਨੇ ਵੇਰਵੇ ਜਮਾਂ ਕਰਵਾ ਕੇ ਸਵੈ-ਗਣਨਾ ਪੂਰੀ ਕੀਤੀ, ਨਿਵਾਸੀਆਂ ਨੂੰ ਪੋਰਟਲ ਰਾਹੀਂ ਸ਼ਾਮਲ ਹੋਣ ਦੀ ਕੀਤੀ ਅਪੀਲ

      May 2, 2026

      ਪਰਾਲੀ ਸਾੜਨ ਦੇ ਮਾਮਲਿਆਂ ‘ਚ ‘ਜ਼ੀਰੋ ਟਾਲਰੈਂਸ’ ਦੀ ਨੀਤੀ; ਚੌਕਸੀ ਟੀਮਾਂ ਲਗਾਤਾਰ ਸਰਗਰਮ: ਭਾਗੀਰਥ ਸਿੰਘ ਮੀਨਾ

      May 1, 2026
    On PointOn Point
    Home»Current Affairs»ਸੜਕਾਂ ਦੀ ਖੁਦਾਈ ਸਮੇਂ ਐਸ.ਓ.ਪੀ. ਦੀ ਪਾਲਣਾ ਨਾ ਕਰਨ ‘ਤੇ ਸਬੰਧਿਤ ਵਿਭਾਗ ਖਿਲਾਫ਼ ਹੋਵੇਗੀ ਸਖ਼ਤ ਕਾਰਵਾਈ : ਡਿਪਟੀ ਕਮਿਸ਼ਨਰ
    Current Affairs

    ਸੜਕਾਂ ਦੀ ਖੁਦਾਈ ਸਮੇਂ ਐਸ.ਓ.ਪੀ. ਦੀ ਪਾਲਣਾ ਨਾ ਕਰਨ ‘ਤੇ ਸਬੰਧਿਤ ਵਿਭਾਗ ਖਿਲਾਫ਼ ਹੋਵੇਗੀ ਸਖ਼ਤ ਕਾਰਵਾਈ : ਡਿਪਟੀ ਕਮਿਸ਼ਨਰ

    onpoint channelBy onpoint channelDecember 2, 2025No Comments4 Views
    Facebook Twitter LinkedIn WhatsApp Email
    Share
    Facebook Twitter LinkedIn Email WhatsApp

    ਜਲੰਧਰ, 2 ਦਸੰਬਰ: ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਵਿਭਾਗਾਂ ਨੂੰ ਖੁਦਾਈ ਕਰਨ ਸਮੇਂ ਐਸ.ਓ.ਪੀ. ਦੀ ਪਾਲਣਾ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ।

    ਉਨ੍ਹਾਂ ਸਪਸ਼ਟ ਕਿਹਾ ਕਿ ਖੁਦਾਈ ਦੇ ਕੰਮ ਦੌਰਾਨ ਐਸ.ਓ.ਪੀ. ਦੀ ਪਾਲਣਾ ਨਾ ਕਰਨ ’ਤੇ ਸਬੰਧਤ ਵਿਭਾਗ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

    ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਦੋਂ ਵੀ ਕਿਤੇ ਸੜਕ ਦੀ ਖੁਦਾਈ ਕੀਤੀ ਜਾਣੀ ਹੈ ਤਾਂ ਸਬੰਧਤ ਵਿਭਾਗ ਐਸ.ਓ.ਪੀ. ਪਾਲਣਾ ਯਕੀਨੀ ਬਣਾਏਗਾ ਅਤੇ ਜੇਕਰ ਸੜਕ ਹੇਠਾਂ ਕੋਈ ਸੀਵਰੇਜ, ਤਾਰਾਂ ਜਾਂ ਕੋਈ ਹੋਰ ਪਾਇਪ ਲਾਈਨ ਹੈ, ਤਾਂ ਉਸ ਦੀ ਪੁਖ਼ਤਾ ਢੰਗ ਨਾਲ ਮੈਪਿੰਗ ਕਰਵਾਈ ਜਾਵੇ। ਉਨ੍ਹਾਂ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਮੈਪਿੰਗ ਉਪਰੰਤ ਹੀ ਖੁਦਾਈ ਲਈ ਪ੍ਰਕਿਰਿਆ ਵਿੱਢੀ ਜਾਵੇ ਅਤੇ ਖੁਦਾਈ ਦੇ ਚੱਲਦੇ ਕੰਮ ਦੌਰਾਨ ਸਬੰਧਤ ਵਿਭਾਗ ਵੱਲੋਂ ਲੋਕਾਂ ਦੀ ਸਹੂਲਤ ਲਈ ਸਾਈਟ ’ਤੇ ‘ਕੰਮ ਚਾਲੂ ਹੋਣ, ਸਬੰਧਤ ਵਿਭਾਗ ਦਾ ਨਾਂਅ ਅਤੇ ਕਾਰਜ ਦੇ ਮੁਕੰਮਲ ਹੋਣ ਦੀ ਮਿਤੀ’ ਬਾਰੇ ਜਾਗਰੂਕਤਾ ਬੋਰਡ ਲਗਾਏ ਜਾਣ।

    ਉਨ੍ਹਾਂ ਵਿਭਾਗਾਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਪੁੱਟੀ ਗਈ ਸੜਕ ਮਿੱਥੇ ਸਮੇਂ ਵਿੱਚ ਮੁੜ ਤਿਆਰ ਕਰਨਾ ਸਬੰਧਤ ਵਿਭਾਗ ਦੀ ਜ਼ਿੰਮੇਵਾਰੀ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਕਿਸੇ ਕਿਸਮ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਅਣਗਹਿਲੀ ਵਰਤਣ ਵਾਲੇ ਸਬੰਧਤ ਅਧਿਕਾਰੀ ਖਿਲਾਫ਼ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

    ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਗੈਸ ਪਾਈਪਲਾਈਨਾਂ ਅਤੇ ਅਣਜਾਣ ਖੁਦਾਈ ਗਤੀਵਿਧੀਆਂ ਕਾਰਨ ਪਾਈਪਲਾਈਨ ਨੂੰ ਹੋਣ ਵਾਲੇ ਨੁਕਸਾਨ ਦੇ ਖਤਰਿਆਂ ਬਾਰੇ ਜਾਗਰੂਕਤਾ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਗੈਸ ਲੀਕ ਅਤੇ ਹਾਦਸਿਆਂ ਤੋਂ ਬਚਾਅ ਲਈ ਸੁਰੱਖਿਆ ਪ੍ਰੋਟੋਕੋਲ ਦੀ ਪਾਲਣਾ ’ਤੇ ਵੀ ਜ਼ੋਰ ਦਿੱਤਾ।

    ਉਨ੍ਹਾਂ ਨਗਰ ਨਿਗਮ ਨੂੰ ਹਦਾਇਤ ਕਰਦਿਆਂ ਕਿਹਾ ਕਿ ਕਾਰਪੋਰੇਸ਼ਨ ਏਰੀਏ ਵਿੱਚ ਖੁਦਾਈ ਸਬੰਧੀ ਪੂਰੀ ਜਾਣਕਾਰੀ ਰੱਖੀ ਜਾਵੇ। ਉਨ੍ਹਾਂ ਨਾਲ ਹੀ ਵਿਭਾਗਾਂ ਨੂੰ ਆਪਸੀ ਬੇਹਤਰ ਤਾਲਮੇਲ ਰੱਖਣ ‘ਤੇ ਵੀ ਜ਼ੋਰ ਦਿੱਤਾ, ਤਾਂ ਜੋ ਜਨਤਾ ਨੂੰ ਕਿਸੇ ਕਿਸਮ ਦੀ ਦਿਕੱਤ ਦਾ ਸਾਹਮਣਾ ਨਾ ਕਰਨਾ ਪਵੇ।

    ਮੀਟਿੰਗ ਦੌਰਾਨ ਜਲੰਧਰ ਨਗਰ ਨਿਗਮ, ਪੇਂਡੂ ਵਿਕਾਸ ਤੇ ਪੰਚਾਇਤਾਂ ਸਮੇਤ ਵੱਖ-ਵੱਖ ਵਿਭਾਗਾਂ ਅਤੇ ਥਿੰਕ ਗੈਸ ਦੇ ਅਧਿਕਾਰੀ ਵੀ ਮੌਜੂਦ ਸਨ।

    Featured health news onpointchannel punjab Punjabgovernment punjabi Top News Video
    Share. Facebook Twitter Telegram Email WhatsApp
    onpoint channel

    “I’m a Newswriter, “I write about the trending news events happening all over the world.

    Related Posts

    ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ‘ਯੂਨੀਕ ਹੋਮ’ ਦਾ ਦੌਰਾ

    May 2, 2026

    ਕਿਸਾਨਾਂ ਨੂੰ 1150 ਕਰੋੜ ਰੁਪਏ ਦੀ ਅਦਾਇਗੀ ਬਣਾਈ ਯਕੀਨੀ, ਜ਼ਿਲ੍ਹੇ ’ਚ ਹੁਣ ਤੱਕ 4,67,198 ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ

    May 2, 2026

    ਜਨਗਣਨਾ-2027; ਡਵੀਜ਼ਨਲ ਕਮਿਸ਼ਨਰ ਨੇ ਸਵੈ-ਗਣਨਾ ਦੀ ਆਨ ਲਾਈਨ ਪ੍ਰਕਿਰਿਆ ਕੀਤੀ ਮੁਕੰਮਲ

    May 2, 2026
    Leave A Reply Cancel Reply

    CT University
    Top Posts

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,033

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,036

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,524

    Punjab ਤਿੰਨ ਪਿੰਡ ਵਿਕਾਊ ਹਨ ਜਾਣੋ ਕੌਣ ਐ ਓਹ ਬੰਦਾ ਜੋ ਤਿੰਨ ਪਿੰਡਾਂ ਦੇ ਉਜਾੜੇ ਦਾ ਬਣਿਆ ਕਾਰਨ ?

    April 1, 20242,023
    Don't Miss
    Current Affairs

    ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ‘ਯੂਨੀਕ ਹੋਮ’ ਦਾ ਦੌਰਾ

    May 2, 2026

    ਜਲੰਧਰ, 2 ਮਈ: ਬੱਚਿਆਂ ਦੀ ਭਲਾਈ ਅਤੇ ਕਾਨੂੰਨੀ ਸਰਪ੍ਰਸਤੀ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਦੇ…

    ਕਿਸਾਨਾਂ ਨੂੰ 1150 ਕਰੋੜ ਰੁਪਏ ਦੀ ਅਦਾਇਗੀ ਬਣਾਈ ਯਕੀਨੀ, ਜ਼ਿਲ੍ਹੇ ’ਚ ਹੁਣ ਤੱਕ 4,67,198 ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ

    May 2, 2026

    ਜਨਗਣਨਾ-2027; ਡਵੀਜ਼ਨਲ ਕਮਿਸ਼ਨਰ ਨੇ ਸਵੈ-ਗਣਨਾ ਦੀ ਆਨ ਲਾਈਨ ਪ੍ਰਕਿਰਿਆ ਕੀਤੀ ਮੁਕੰਮਲ

    May 2, 2026

    ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਨੇ ਵੇਰਵੇ ਜਮਾਂ ਕਰਵਾ ਕੇ ਸਵੈ-ਗਣਨਾ ਪੂਰੀ ਕੀਤੀ, ਨਿਵਾਸੀਆਂ ਨੂੰ ਪੋਰਟਲ ਰਾਹੀਂ ਸ਼ਾਮਲ ਹੋਣ ਦੀ ਕੀਤੀ ਅਪੀਲ

    May 2, 2026
    Stay In Touch
    • Facebook
    • Twitter
    • Instagram
    • YouTube
    CT University
    About
    About Us
    About Us

    "On Point Channel: Your go-to source for breaking news, in-depth analysis, and insightful coverage that keeps you informed and empowered."

    Email Us: media@onpointchannel.com
    Contact: +91-7888387495

    Facebook X (Twitter) Instagram YouTube WhatsApp
    Our Picks

    ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ‘ਯੂਨੀਕ ਹੋਮ’ ਦਾ ਦੌਰਾ

    May 2, 2026

    ਕਿਸਾਨਾਂ ਨੂੰ 1150 ਕਰੋੜ ਰੁਪਏ ਦੀ ਅਦਾਇਗੀ ਬਣਾਈ ਯਕੀਨੀ, ਜ਼ਿਲ੍ਹੇ ’ਚ ਹੁਣ ਤੱਕ 4,67,198 ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ

    May 2, 2026

    ਜਨਗਣਨਾ-2027; ਡਵੀਜ਼ਨਲ ਕਮਿਸ਼ਨਰ ਨੇ ਸਵੈ-ਗਣਨਾ ਦੀ ਆਨ ਲਾਈਨ ਪ੍ਰਕਿਰਿਆ ਕੀਤੀ ਮੁਕੰਮਲ

    May 2, 2026
    Most Popular

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,033

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,036

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,524
    © 2026 All Rights Reserved By On Point Channel
    • Home
    • About Us
    • Privacy Policy
    • Contact Us

    Type above and press Enter to search. Press Esc to cancel.