Close Menu
    CT University
    What's Hot

    ਲੋੜਵੰਦ ਬੱਚਿਆਂ ਨੂੰ ਸਿੱਖਿਆ ਦੇ ਮੌਕੇ ਦੇਣਾ ਮਨੁੱਖਤਾ ਦੀ ਸੱਚੀ ਸੇਵਾ: ਰਾਜਪਾਲ ਗੁਲਾਬ ਚੰਦ ਕਟਾਰੀਆ

    April 30, 2026

    ਵਿਧਾਇਕ ਮਦਨ ਲਾਲ ਬੱਗਾ ਵਲੋਂ ਕਬੀਰ ਨਗਰ ‘ਚ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ

    April 30, 2026

    ਖੰਨਾ ਪੁਲਿਸ ਦੀ ਦਿਹਾਤੀ ਦੌਰਾ ਪ੍ਰਣਾਲੀ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਮਿਲੀ ਨਵੀਂ ਰਫ਼ਤਾਰ : ਐਸ.ਐਸ.ਪੀ ਡਾ.ਦਰਪਣ ਆਹਲੂਵਾਲੀਆ

    April 30, 2026
    Facebook X (Twitter) Instagram
    Trending
    • ਲੋੜਵੰਦ ਬੱਚਿਆਂ ਨੂੰ ਸਿੱਖਿਆ ਦੇ ਮੌਕੇ ਦੇਣਾ ਮਨੁੱਖਤਾ ਦੀ ਸੱਚੀ ਸੇਵਾ: ਰਾਜਪਾਲ ਗੁਲਾਬ ਚੰਦ ਕਟਾਰੀਆ
    • ਵਿਧਾਇਕ ਮਦਨ ਲਾਲ ਬੱਗਾ ਵਲੋਂ ਕਬੀਰ ਨਗਰ ‘ਚ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ
    • ਖੰਨਾ ਪੁਲਿਸ ਦੀ ਦਿਹਾਤੀ ਦੌਰਾ ਪ੍ਰਣਾਲੀ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਮਿਲੀ ਨਵੀਂ ਰਫ਼ਤਾਰ : ਐਸ.ਐਸ.ਪੀ ਡਾ.ਦਰਪਣ ਆਹਲੂਵਾਲੀਆ
    • ਬੁੱਢਾ ਦਰਿਆ ਪ੍ਰਦੂਸ਼ਣ ‘ਤੇ ਡੀ.ਸੀ ਹਿਮਾਂਸ਼ੂ ਜੈਨ ਦਾ ਸਖ਼ਤ ਰੁਖ਼, ਗੋਬਰ ਸੁੱਟਣ ਵਾਲਿਆਂ ‘ਤੇ ਹੋਵੇਗੀ ਐਫ.ਆਈ.ਆਰ ਦਰਜ
    • ਕਿਸਾਨਾਂ ਨੂੰ ਇਕ ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਬਣਾਈ ਯਕੀਨੀ, ਜ਼ਿਲ੍ਹੇ ‘ਚ ਹੁਣ ਤੱਕ ਹੋਈ 4,23,871 ਮੀਟ੍ਰਿਕ ਟਨ ਕਣਕ ਦੀ ਖਰੀਦ
    • ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ
    • ਲੁਧਿਆਣਾ ਵਿੱਚ ਜਨਗਣਨਾ 2027 ਲਈ ਸਵੈ-ਗਣਨਾ 30 ਅਪ੍ਰੈਲ ਤੋਂ ਸ਼ੁਰੂ ਅਤੇ 14 ਮਈ ਤੱਕ ਲੋਕ ਆਨਲਾਈਨ ਭਰ ਸਕਣਗੇ ਆਪਣੇ ਘਰੇਲੂ ਜਨਗਣਨਾ ਵੇਰਵੇ : ਪੂਨਮ ਸਿੰਘ
    • ਐਸ.ਡੀ.ਐਮ ਸਵਾਤੀ ਟਿਵਾਣਾ ਨੇ ਖੰਨਾ ਅਨਾਜ ਮੰਡੀ ਵਿੱਚ ਕਣਕ ਦੀ ਲਿਫਟਿੰਗ ਨੂੰ ਤੇਜ਼ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
    Facebook X (Twitter) Instagram YouTube
    On PointOn Point
    CT University
    • Home
    • History

      Canada ‘ਚ ਸੈਂਕੜੇ ਪੰਜਾਬੀ ਨੌਜਵਾਨਾਂ ਦਾ ਭਵਿੱਖ ਖਤਰੇ ‘ਚ, PR- ਦੀਆਂ ਸੈਂਕੜੇ ਅਰਜ਼ੀਆਂ ਰੱਦ…

      November 21, 2025

      Punjab Holiday: ਪੰਜਾਬ ‘ਚ 23 ਅਤੇ 24 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਬੰਦ ਰਹਿਣਗੇ ਸਰਕਾਰੀ ਅਦਾਰੇ

      November 20, 2025

      Canada ‘ਚ ਕੋਣ ਜਿੱਤਿਆ ਕੌਣ ਹਾਰਿਆ ? ਜਗਮੀਤ ਸਿੰਘ ਨੇ ਕਿਉਂ ਦਿੱਤਾ ਅਸਤੀਫਾ ?

      April 30, 2025

      ਆਮੋ ਸਾਹਮਣੇ # ਸੋਸ਼ਲ ਮੀਡੀਆ 2025 – ਸਮਾਜ ਤੇ ਅਸਰ !

      March 17, 2025

      ਮਹਾ ਸ਼ਿਵਰਾਤਰੀ ਤੇ ਮੰਦਰਾਂ ‘ਚ ਲੱਗੀਆਂ ਰੌਣਕਾਂ ਵੇਖੋ ਕਿੰਝ ਸਿਹਰਿਆਂ ਦੇ ਨਾਲ ਸਜਾਏ ਗਏ ਭੋਲੇ ਨਾਥ

      February 27, 2025
    • Elections

       ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣਗੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਜ਼ਿਲ੍ਹਾ ਚੋਣ ਅਫ਼ਸਰ ਮਾਨਸਾ

      November 29, 2025

      ਪੰਜਾਬ ਦੀ Political ਜਮਾਤ ਕੋਲ Vision ਦੀ ਵੱਡੀ ਘਾਟ ਰਹੀ ਐ || ਪ੍ਰੋ. ਹਰਜੇਸ਼ਵਰ ਪਾਲ ਸਿੰਘ ਨਾਲ ਖੁੱਲ੍ਹੀ ਗੱਲਬਾਤ

      March 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਮੇਰੀ ਤਾਂ ਭਾਵਨਾ ਹੈ ਕਿ ਪੰਜਾਬ ਦੇ ਲੋਕ ਸੇਵਾ ਦੇਣ BJP ਨੂੰ – ਸਤਨਾਮ ਸਿੰਘ ਸੰਧੂ MP

      March 3, 2025

      ‘AAP’ ਦੇ ਸੱਤ ਵਿਧਾਇਕਾਂ ਨੇ ਅਸਤੀਫ਼ਾ ਮਾਰਿਆ ਮੱਥੇ ! ਪਾਰਟੀ ਬਣੀ ਪੂਰੀ ਭ੍ਰਿਸ਼ਟ ?

      February 4, 2025
    • Food

      ਕੁੜੀ ਨੇ Order ਕੀਤੀ Veg Biryani ਵਿੱਚੋਂ ਨਿੱਕਲਿਆ ਗ਼ਲਤ ਸਮਾਨ !

      April 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਜਾਣੋ ਕਿਸਾਨਾਂ ਨੇ ਖੇਤੀ ਨੀਤੀ ਬਾਰੇ ਕੀ ਸੁਝਾਅ ਦਿੱਤੇ ? ਕੀ ਪੰਜਾਬ ਸਰਕਾਰ ਕਿਸਾਨਾਂ ਦੇ ਸੁਝਾਅ ਪ੍ਰਵਾਨ ਕਰੇਗੀ ?

      January 13, 2025

      ‘ਸਾਨੂੰ ਤਾਂ ਆਪ ਸਰਕਾਰ ਲੁੱਟ ਰਹੀ ਆ, ਅਸੀਂ ਨੁਕਸਾਨ ਕਿਉਂ ਕਰਾਈਏ’ ਆੜ੍ਹਤੀਆਂ ਨੇ ਰੋਏ ਦੁਖੜੇ

      November 17, 2024

      ਆਪਣੀ ਵਿਧਾਇਕ ‘ਤੇ ਹੀ ਭੜਕ ਉੱਠੇ ਬਜ਼ੁਰਗਝੋਨੇ ਦੀ ਖਰੀਦ ਨਾ ਹੋਣ ਕਾਰਨ ਹੋਗੇ ਤੱਤੇ

      November 13, 2024
    • Weather

      Punjab Weather Today: ਪੰਜਾਬ ‘ਚ ਮੌਸਮ ਦਾ ਮਿਜਾਜ਼: ਦਿਨ ‘ਚ ਧੁੱਪ, ਰਾਤ ਨੂੰ ਠੰਡਾ! AQI ‘ਤੇ ਕੀ ਅਸਰ? ਜਾਣੋ ਤਾਜ਼ਾ ਅਪਡੇਟ!

      November 21, 2025

      ਮੌਸਮ ਵਿਭਾਗ ਵਲੋ Alert ਜਾਰੀ ! || ਗਰਮ ਕੱਪੜੇ ਸਾਂਭ ਕੇ ਰੱਖਣ ਵਾਲੇ ਦੇਖ ਲਓ ਵੀਡਿਓ

      March 17, 2025

      ਸਾਉਣ ਦੇ ਮੀਂਹ ਨੇ ਲੁਧਿਆਣਾ ਕੀਤਾ ਜਲਥਲ, ਲੋਕਾਂ ਦੇ ਘਰਾਂ ‘ਚ ਵੜਿਆ ਪਾਣੀ

      August 20, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 7, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 1, 2024
    • Current Affairs

      ਲੋੜਵੰਦ ਬੱਚਿਆਂ ਨੂੰ ਸਿੱਖਿਆ ਦੇ ਮੌਕੇ ਦੇਣਾ ਮਨੁੱਖਤਾ ਦੀ ਸੱਚੀ ਸੇਵਾ: ਰਾਜਪਾਲ ਗੁਲਾਬ ਚੰਦ ਕਟਾਰੀਆ

      April 30, 2026

      ਵਿਧਾਇਕ ਮਦਨ ਲਾਲ ਬੱਗਾ ਵਲੋਂ ਕਬੀਰ ਨਗਰ ‘ਚ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ

      April 30, 2026

      ਖੰਨਾ ਪੁਲਿਸ ਦੀ ਦਿਹਾਤੀ ਦੌਰਾ ਪ੍ਰਣਾਲੀ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਮਿਲੀ ਨਵੀਂ ਰਫ਼ਤਾਰ : ਐਸ.ਐਸ.ਪੀ ਡਾ.ਦਰਪਣ ਆਹਲੂਵਾਲੀਆ

      April 30, 2026

      ਬੁੱਢਾ ਦਰਿਆ ਪ੍ਰਦੂਸ਼ਣ ‘ਤੇ ਡੀ.ਸੀ ਹਿਮਾਂਸ਼ੂ ਜੈਨ ਦਾ ਸਖ਼ਤ ਰੁਖ਼, ਗੋਬਰ ਸੁੱਟਣ ਵਾਲਿਆਂ ‘ਤੇ ਹੋਵੇਗੀ ਐਫ.ਆਈ.ਆਰ ਦਰਜ

      April 30, 2026

      ਕਿਸਾਨਾਂ ਨੂੰ ਇਕ ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਬਣਾਈ ਯਕੀਨੀ, ਜ਼ਿਲ੍ਹੇ ‘ਚ ਹੁਣ ਤੱਕ ਹੋਈ 4,23,871 ਮੀਟ੍ਰਿਕ ਟਨ ਕਣਕ ਦੀ ਖਰੀਦ

      April 29, 2026
    On PointOn Point
    Home»Current Affairs»ਚੇਤਨਾ ਪ੍ਰਾਜੈਕਟ : ਹੁਨਰ, ਸੁਰੱਖਿਆ ਅਤੇ ਵਿਸ਼ਵਾਸ ਨਾਲ ਭਰੇ ਭਵਿੱਖ ਵੱਲ ਕਦਮ ਵਧਾ ਰਹੇ ਜਲੰਧਰ ਦੇ ਵਿਦਿਆਰਥੀ
    Current Affairs

    ਚੇਤਨਾ ਪ੍ਰਾਜੈਕਟ : ਹੁਨਰ, ਸੁਰੱਖਿਆ ਅਤੇ ਵਿਸ਼ਵਾਸ ਨਾਲ ਭਰੇ ਭਵਿੱਖ ਵੱਲ ਕਦਮ ਵਧਾ ਰਹੇ ਜਲੰਧਰ ਦੇ ਵਿਦਿਆਰਥੀ

    onpoint channelBy onpoint channelDecember 3, 2025No Comments3 Views
    Facebook Twitter LinkedIn WhatsApp Email
    Share
    Facebook Twitter LinkedIn Email WhatsApp

    ਜਲੰਧਰ, 3 ਦਸੰਬਰ : ਚੇਤਨਾ ਪ੍ਰਾਜੈਕਟ, ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਦੀ ਵਿਦਿਆਰਥੀਆਂ ਨੂੰ ਜ਼ਰੂਰੀ, ਵਿਹਾਰਕ ਅਤੇ ਭਵਿੱਖ ਲਈ ਤਿਆਰ (ਫਿਊਚਰ ਰੇਡੀ) ਜੀਵਨ ਹੁਨਰਾਂ ਨਾਲ ਲੈਸ ਕਰਨ ਦੀ ਅਹਿਮ ਜ਼ਿਲ੍ਹਾ ਵਿਆਪੀ ਪਹਿਲ ਹੈ, ਜੋ 28 ਨਵੰਬਰ ਨੂੰ ‘ਚੇਤਨਾ ਕਨਫਲੂਐਂਸ: ਸਕਿੱਲ ਤੇ ਸਰਵਾਈਵਲ’ ਦੀ ਸਫ਼ਲਤਾਪੂਰਵਕ ਸਮਾਪਤੀ ਨਾਲ ਵੱਡਾ ਮੀਲ ਪੱਥਰ ਸਾਬਿਤ ਹੋਈ।
    17 ਅਕਤੂਬਰ ਨੂੰ ਸ਼ੁਰੂ ਕੀਤੇ ਗਏ ਪ੍ਰਾਜੈਕਟ ਚੇਤਨਾ ਨੇ 70 ਤੋਂ ਜ਼ਿਆਦਾ ਸਕੂਲਾਂ ਤੱਕ ਤੇਜ਼ੀ ਨਾਲ ਵਿਸਥਾਰ ਕੀਤਾ, ਜਿਸ ਵਿੱਚ 15000 ਵਿਦਿਆਰਥੀਆਂ ਨੂੰ ਕਵਰ ਕਰਦੇ ਹੋਏ ਢਾਂਚਾਗਤ ਯੋਜਨਾਬੰਦੀ, ਡਿਜੀਟਲ ਢੰਗ ਨਾਲ ਨਿਗਰਾਨੀ ਅਤੇ ਮਿਆਰੀ ਸਿਖ਼ਲਾਈ ਮਡਿਊਲ ਅਤੇ ‘ਸੇ-ਡੂ-ਆਸਕ’ (Say–Do–Ask) ਵਿਧੀ ਦੇ ਮਾਧਿਅਮ ਨਾਲ ਕਲਾਸਰੂਮਜ਼ ਵਿੱਚ ਬਦਲਾਅ ਲਿਆਂਦਾ ਜਾ ਰਿਹਾ ਹੈ। ਇਹ ਪ੍ਰਾਜੈਕਟ 6 ਮਹੱਤਵਪੂਰਣ ਵਿਸ਼ਿਆਂ ‘ਤੇ ਕੇਂਦਰਿਤ ਹੈ – ਡਿਜੀਟਲ ਸਾਖ਼ਰਤਾ, ਵਿੱਤੀ ਜਾਗਰੂਕਤਾ, ਲਿੰਗ ਸੰਵੇਦਨਸ਼ੀਲਤਾ, ਸਵੱਛਤਾ ਅਤੇ ਸਫਾਈ, ਫਸਟ ਏਡ ਤੇ ਐਮਰਜੈਂਸੀ ਰਿਸਪਾਂਸ ਅਤੇ ਕਰੀਅਰ ਗਾਈਡੈਂਸ।
    ਡਿਪਟੀ ਕਮਿਸ਼ਨਰ ਜਲੰਧਰ ਡਾ. ਹਿਮਾਂਸ਼ੂ ਅਗਰਵਾਲ ਆਈ.ਏ.ਐਸ. ਦੀ ਰਹਿਨੁਮਾਈ ਅਤੇ ਸਹਾਇਕ ਕਮਿਸ਼ਨਰ ਮੁਕਿਲਨ ਆਈ.ਏ.ਐਸ. ਦੀ ਅਗਵਾਈ ਵਿੱਚ ਇਸ ਪ੍ਰਾਜੈਕਟ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਦਾ ਕੰਮ ਕ੍ਰਿਤਿਕਾ ਸੇਤੀਆ ਕਰ ਰਹੇ ਹਨ। ਤਿੰਨ ਗੇੜ ਦੀ ਅਧਿਆਪਕ ਸਿਖ਼ਲਾਈ, ਡੈਮੋ ਅਤੇ ਜ਼ਿਲ੍ਹਾ ਦਫ਼ਤਰਾਂ ਦੇ ਵਿਆਪਕ ਦੌਰਿਆਂ ਦੇ ਨਾਲ ਇਸ ਪਹਿਲ ਨੇ ਪਾਰਦਰਸ਼ਤਾ, ਰੀਅਲ ਵਰਲਡ ਲਰਨਿੰਗ ਅਤੇ ਲੋਕਾਂ ਦੀ ਸ਼ਮੂਲੀਅਤ ਨੂੰ ਆਪਣੇ ਮੂਲ ਵਿੱਚ ਸ਼ਾਮਲ ਕਰ ਲਿਆ ਹੈ।
    ਪਾਠਕ੍ਰਮ ਅਸਲ-ਸੰਸਾਰ ਦੀਆਂ ਯੋਗਤਾਵਾਂ ਨੂੰ ਤਰਜੀਹ ਦਿੰਦਾ ਹੈ- ਜੀਵਨ-ਰੱਖਿਅਕ ਮੁੱਢਲੀ ਸਹਾਇਤਾ ਤੋਂ ਡਿਜੀਟਲ ਅਤੇ ਵਿੱਤੀ ਸਾਖ਼ਰਤਾ ਤੱਕ – ਇਹ ਯਕੀਨੀ ਬਣਾਉਂਦਾ ਹੈ ਕਿ ਵਿਦਿਆਰਥੀ ਕਲਾਸਰੂਮ ਤੋਂ ਪਰੇ ਵੀ ਮਹੱਤਵਪੂਰਣ ਹੁਨਰ ਸਿਖਣ।
    ਇਸ ਪ੍ਰਾਜੈਕਟ ਵਿੱਚ 6 ਮੁੱਖ ਵਿਸ਼ੇ ਸ਼ਾਮਲ ਹਨ: ਡਿਜੀਟਲ ਸਾਖ਼ਰਤਾ, ਵਿੱਤੀ ਜਾਗਰੂਕਤਾ, ਲਿੰਗ ਸੰਵੇਦਨਸ਼ੀਲਤਾ, ਸਵੱਛਤਾ ਅਤੇ ਸਫਾਈ, ਫਸਟ ਏਡ ਤੇ ਐਮਰਜੈਂਸੀ ਰਿਸਪਾਂਸ ਅਤੇ ਕਰੀਅਰ ਗਾਈਡੈਂਸ। ਹਰ ਸ਼ੁੱਕਰਵਾਰ, ਭਾਗ ਲੈਣ ਵਾਲੇ ਸਕੂਲਾਂ ਦੇ ਅਧਿਆਪਕ ਚੇਤਨਾ ਸੈਸ਼ਨ ਕਰਵਾਉਂਦੇ ਹਨ।
    ਡੈਮੋ, ਵਿਹਾਰਕ ਸਿਖ਼ਲਾਈ ਸਮੇਤ ਪ੍ਰਾਜੈਕਟ ਨੇ ਐਕਸਪੋਜ਼ਰ ਵਿਜ਼ਿਟਸ ਰਾਹੀਂ ਲੋਕ ਸ਼ਮੂਲੀਅਤ ਨੂੰ ਵੀ ਮਜ਼ਬੂਤ ਕੀਤਾ, ਜਿਸ ਸਦਕਾ ਵਿਦਿਆਰਥੀਆਂ ਨੂੰ ਜ਼ਿਲ੍ਹਾ ਅਧਿਕਾਰੀਆਂ ਨਾਲ ਗੱਲਬਾਤ ਕਰਨ ਅਤੇ ਪ੍ਰਸ਼ਾਸਨ ਦੀ ਕਾਰਜਸ਼ੈਲੀ ਨੂੰ ਨੇੜਿਓਂ ਦੇਖਣ ਤੇ ਸਮਝਣ ਦਾ ਮੌਕਾ ਮਿਲਿਆ। ਪ੍ਰਾਜੈਕਟ ਨੇ ਪਾਦਰਸ਼ਤਾ, ਵਿਸ਼ਵਾਸ ਅਤੇ ਨਾਗਰਿਕ ਜਾਗਰੂਕਤਾ ਨੂੰ ਉਤਸ਼ਾਹਿਤ ਕੀਤਾ।
    ਇਸ ਪਹਿਲਕਦਮੀ ਨੇ ਵਿਦਿਆਰਥੀਆਂ ਦੇ ਜੀਵਨ ਵਿੱਚ ਬਦਲਾਅ ਲਿਆਉਣਾ ਸ਼ੁਰੂ ਕਰ ਦਿੱਤਾ ਹੈ। ਬਹੁਤ ਸਾਰੇ ਵਿਦਿਆਰਥੀ ਹੁਣ ਪੂਰੇ ਆਤਮ ਵਿਸ਼ਵਾਸ ਨਾਲ ਬੈਂਕ ਡਿਪਾਜ਼ਿਟ ਸਲਿੱਪਾਂ ਅਤੇ ਚੈੱਕ ਭਰਦੇ ਹਨ, ਜੋ ਉਨ੍ਹਾਂ ਨੂੰ ਪਹਿਲਾਂ ਮੁਸ਼ਕਲ ਲੱਗਦਾ ਸੀ। ਕਈਆਂ ਨੇ ਦੱਸਿਆ ਕਿ ਉਹ ਇੱਕ ਕ੍ਰੇਪ ਪੱਟੀ ਅਤੇ ਆਮ ਪੱਟੀ ਵਿੱਚ ਫ਼ਰਕ ਕਰ ਸਕਦੇ ਹਨ, ਜਿਸ ਨਾਲ ਉਹ ਛੋਟੀਆਂ-ਮੋਟੀਆਂ ਸੱਟਾਂ ਦੌਰਾਨ ਆਪਣੇ ਪਰਿਵਾਰਕ ਮੈਂਬਰਾਂ ਦੀ ਸਹਾਇਤਾ ਕਰ ਸਕਦੇ ਹਨ।
    ਵਿਦਿਆਰਥੀਆਂ ਨੇ ਡਿਜੀਟਲ ਸਾਖ਼ਰਤਾ ਮਾਡਿਊਲਜ਼ ਦੇ ਪ੍ਰਭਾਵ ਦੀ ਵੀ ਸ਼ਲਾਘਾ ਕੀਤੀ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਤੋਖਪੁਰਾ ਦੀ ਮੁਸਕਾਨ ਅਤੇ ਭਾਵੇਸ਼, ਜਿਨ੍ਹਾਂ ਨੇ ਮੁਕਾਬਲਿਆਂ ਵਿੱਚ ਜਿੱਤ ਹਾਸਲ ਕੀਤੀ, ਨੇ ਦੱਸਿਆ ਕਿ ਇਹ ਸੈਸ਼ਨ ਕਿੰਨੇ ਸਾਰਥਕ ਸਨ। ਉਨ੍ਹਾਂ ਕਿਹਾ ‘ਸਾਈਬਰ ਸਿਕਿਓਰਿਟੀ ਵੀਡੀਓਜ਼ ਨੇ ਸਾਨੂੰ ਸਾਈਬਰ ਅਪਰਾਧੀਆਂ ਬਾਰੇ ਜਾਗਰੂਕ ਕੀਤਾ। ਸੈਸ਼ਨਾਂ ਨੇ ਸਾਨੂੰ ਪਾਸਵਰਡ ਨੂੰ ਗੁਪਤ ਰੱਖਣ ਅਤੇ ਆਨਲਾਈਨ ਸੁਰੱਖਿਅਤ ਰਹਿਣਾ ਸਿਖਾਇਆ। ਅਧਿਆਪਕਾਂ ਨੇ ਵੀ ਵਿਸ਼ਿਆਂ ਨੂੰ ਜਾਣਕਾਰੀ ਭਰਪੂਰ, ਢੁੱਕਵਾਂ ਅਤੇ ਜ਼ਰੂਰੀ ਦੱਸਿਆ।
    28 ਨਵੰਬਰ 2025 ਨੂੰ ਸਮਾਪਤੀ ਸਮਾਰੋਹ ਵਿੱਚ ਜ਼ਿਲ੍ਹੇ ਭਰ ਦੇ ਵਿਦਿਆਰਥੀ ਇਕੱਤਰ ਹੋਏ, ਜੋ ਕਿ ਪ੍ਰਾਜੈਕਟ ਚੇਤਨਾ ਦੇ ਵਿਆਪਕ ਪ੍ਰਭਾਵ ਨੂੰ ਦਰਸਾਉਂਦਾ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਹਾਇਕ ਕਮਿਸ਼ਨਰ ਮੁਕਿਲਨ ਸਮੇਤ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਕਲਾਸਰੂਮ ਤੋਂ ਪਰੇ ਵੀ ਸਿੱਖਿਆ ਹਾਸਲ ਕਰਨ ਲਈ ਉਤਸ਼ਾਹਿਤ ਕੀਤਾ। ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਹੁਨਰਾਂ ਨੂੰ ਉਹ ਆਪਣੇ ਘਰ ਲੈ ਕੇ ਜਾਣ, ਆਪਣੇ ਮਾਪਿਆਂ ਅਤੇ ਬਜ਼ੁਰਗਾਂ ਨੂੰ ਸਿਖਾਉਣ ਅਤੇ ਉਨ੍ਹਾਂ ਨੂੰ ਸੁਰੱਖਿਅਤ ਅਤੇ ਸੂਚਿਤ ਰਹਿਣ ਵਿੱਚ ਮਦਦ ਕਰਨ। ਉਨ੍ਹਾਂ ਵਿਦਿਆਰਥੀਆਂ ਦੇ ਆਤਮਵਿਸ਼ਵਾਸ ਅਤੇ ਤਿਆਰੀ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਵਿੱਤੀ ਸਾਖ਼ਰਤਾ, ਡਿਜੀਟਲ ਸੁਰੱਖਿਆ ਅਤੇ ਮੁੱਢਲੀ ਸਹਾਇਤਾ ਵਰਗੇ ਹੁਨਰ ਸਿਰਫ਼ ਅਕਾਦਮਿਕ ਨਹੀਂ ਹਨ ਸਗੋਂ ਜੀਵਨ ਹੁਨਰ ਹਨ, ਜਿਨ੍ਹਾਂ ਦੀ ਹਰ ਪਰਿਵਾਰ ਨੂੰ ਲੋੜ ਹੁੰਦੀ ਹੈ। ਵਿਦਿਆਰਥੀਆਂ ਨੇ ਸਾਰੇ 6 ਵਿਸ਼ਿਆਂ ਵਿੱਚ ਮਜ਼ਬੂਤ ਸਮਰੱਥਾ ਦਾ ਪ੍ਰਦਰਸ਼ਨ ਕੀਤਾ, ਜਿਸ ਵਿੱਚ ਸੀਪੀਆਰ ਰੀਲੇਅ ਦੌੜ ਐਮਰਜੈਂਸੀ ਤਿਆਰੀ ਦੇ ਇਕ ਸਸ਼ਕਤ ਪ੍ਰਦਰਸ਼ਨ ਵਜੋਂ ਉਭਰ ਕੇ ਸਾਹਮਣੇ ਆਈ।
    ਚੇਤਨਾ ਮਹਿਜ਼ ਪ੍ਰਾਜੈਕਟ ਨਹੀਂ ਹੈ, ਇਹ ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਦੀ ਵਚਬੱਧਤਾ ਦਾ ਪ੍ਰਤੀਕ ਹੈ, ਜੋ ਹਰੇਕ ਬੱਚੇ ਨੂੰ ਸਿਰਫ਼ ਸਿੱਖਿਆ ਲਈ ਨਹੀਂ, ਸਗੋਂ ਜੀਵਨ ਲਈ ਜ਼ਰੂਰੀ ਹੁਨਰ, ਜਾਗਰੂਕਤਾ ਅਤੇ ਆਤਮ ਵਿਸ਼ਵਾਸ ਨਾਲ ਸਸ਼ਕਤ ਬਣਾਉਣ ਲਈ ਦ੍ਰਿੜ ਹੈ।

    Featured news onpointchannel punjab Punjabgovernment punjabi Top News Video
    Share. Facebook Twitter Telegram Email WhatsApp
    onpoint channel

    “I’m a Newswriter, “I write about the trending news events happening all over the world.

    Related Posts

    ਲੋੜਵੰਦ ਬੱਚਿਆਂ ਨੂੰ ਸਿੱਖਿਆ ਦੇ ਮੌਕੇ ਦੇਣਾ ਮਨੁੱਖਤਾ ਦੀ ਸੱਚੀ ਸੇਵਾ: ਰਾਜਪਾਲ ਗੁਲਾਬ ਚੰਦ ਕਟਾਰੀਆ

    April 30, 2026

    ਵਿਧਾਇਕ ਮਦਨ ਲਾਲ ਬੱਗਾ ਵਲੋਂ ਕਬੀਰ ਨਗਰ ‘ਚ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ

    April 30, 2026

    ਖੰਨਾ ਪੁਲਿਸ ਦੀ ਦਿਹਾਤੀ ਦੌਰਾ ਪ੍ਰਣਾਲੀ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਮਿਲੀ ਨਵੀਂ ਰਫ਼ਤਾਰ : ਐਸ.ਐਸ.ਪੀ ਡਾ.ਦਰਪਣ ਆਹਲੂਵਾਲੀਆ

    April 30, 2026
    Leave A Reply Cancel Reply

    CT University
    Top Posts

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,033

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,036

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,524

    Punjab ਤਿੰਨ ਪਿੰਡ ਵਿਕਾਊ ਹਨ ਜਾਣੋ ਕੌਣ ਐ ਓਹ ਬੰਦਾ ਜੋ ਤਿੰਨ ਪਿੰਡਾਂ ਦੇ ਉਜਾੜੇ ਦਾ ਬਣਿਆ ਕਾਰਨ ?

    April 1, 20242,023
    Don't Miss
    Current Affairs

    ਲੋੜਵੰਦ ਬੱਚਿਆਂ ਨੂੰ ਸਿੱਖਿਆ ਦੇ ਮੌਕੇ ਦੇਣਾ ਮਨੁੱਖਤਾ ਦੀ ਸੱਚੀ ਸੇਵਾ: ਰਾਜਪਾਲ ਗੁਲਾਬ ਚੰਦ ਕਟਾਰੀਆ

    April 30, 2026

    ਲੁਧਿਆਣਾ, 30 ਅਪ੍ਰੈਲ:ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਵੀਰਵਾਰ ਨੂੰ ਇਸ ਗੱਲ ‘ਤੇ ਜ਼ੋਰ ਦਿੱਤਾ ਕਿ…

    ਵਿਧਾਇਕ ਮਦਨ ਲਾਲ ਬੱਗਾ ਵਲੋਂ ਕਬੀਰ ਨਗਰ ‘ਚ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ

    April 30, 2026

    ਖੰਨਾ ਪੁਲਿਸ ਦੀ ਦਿਹਾਤੀ ਦੌਰਾ ਪ੍ਰਣਾਲੀ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਮਿਲੀ ਨਵੀਂ ਰਫ਼ਤਾਰ : ਐਸ.ਐਸ.ਪੀ ਡਾ.ਦਰਪਣ ਆਹਲੂਵਾਲੀਆ

    April 30, 2026

    ਬੁੱਢਾ ਦਰਿਆ ਪ੍ਰਦੂਸ਼ਣ ‘ਤੇ ਡੀ.ਸੀ ਹਿਮਾਂਸ਼ੂ ਜੈਨ ਦਾ ਸਖ਼ਤ ਰੁਖ਼, ਗੋਬਰ ਸੁੱਟਣ ਵਾਲਿਆਂ ‘ਤੇ ਹੋਵੇਗੀ ਐਫ.ਆਈ.ਆਰ ਦਰਜ

    April 30, 2026
    Stay In Touch
    • Facebook
    • Twitter
    • Instagram
    • YouTube
    CT University
    About
    About Us
    About Us

    "On Point Channel: Your go-to source for breaking news, in-depth analysis, and insightful coverage that keeps you informed and empowered."

    Email Us: media@onpointchannel.com
    Contact: +91-7888387495

    Facebook X (Twitter) Instagram YouTube WhatsApp
    Our Picks

    ਲੋੜਵੰਦ ਬੱਚਿਆਂ ਨੂੰ ਸਿੱਖਿਆ ਦੇ ਮੌਕੇ ਦੇਣਾ ਮਨੁੱਖਤਾ ਦੀ ਸੱਚੀ ਸੇਵਾ: ਰਾਜਪਾਲ ਗੁਲਾਬ ਚੰਦ ਕਟਾਰੀਆ

    April 30, 2026

    ਵਿਧਾਇਕ ਮਦਨ ਲਾਲ ਬੱਗਾ ਵਲੋਂ ਕਬੀਰ ਨਗਰ ‘ਚ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ

    April 30, 2026

    ਖੰਨਾ ਪੁਲਿਸ ਦੀ ਦਿਹਾਤੀ ਦੌਰਾ ਪ੍ਰਣਾਲੀ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਮਿਲੀ ਨਵੀਂ ਰਫ਼ਤਾਰ : ਐਸ.ਐਸ.ਪੀ ਡਾ.ਦਰਪਣ ਆਹਲੂਵਾਲੀਆ

    April 30, 2026
    Most Popular

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,033

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,036

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,524
    © 2026 All Rights Reserved By On Point Channel
    • Home
    • About Us
    • Privacy Policy
    • Contact Us

    Type above and press Enter to search. Press Esc to cancel.