ਰਵੀ ਜੱਖੂ ਕਾਂਗਰਸ ਪਾਰਟੀ ਆਪਣੇ ਪੰਜਾਬ ਸਗਠੰਨ ਦਾ ਵਿਸਤਾਰ ਕਰਨ ਜਾ ਰਹੀ ਹੈ ਬਾਬੂਸ਼ਾਹੀ ਨੂੰ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੂਸਾਰ ਹਾਈਕਮਾਨ ਨੇ ਦੋ ਮੁੱਖ ਅਹੁਦਿਆਂ ਲਈ ਆਗੂਆਂ ਦੇ ਅਸਤੀਫ਼ੇ ਸਵੀਕਾਰ ਕਰ ਲਏ ਹਨ। ਸੂਬੇ ਵਿੱਚ ਮਹੱਤਵਪੂਰਨ ਜ਼ਿੰਮੇਵਾਰੀਆਂ ਵਾਲੇ ਪ੍ਰਧਾਨ ਦੇ ਅਹੁਦੇ ਲਈ ਅੱਠ ਉਮੀਦਵਾਰਾਂ ‘ਤੇ ਵਿਚਾਰ ਕੀਤਾ ਜਾ ਰਿਹਾ ਹੈ। ਸੰਗਠਨ ਦੇ ਅੰਦਰ ਕਿਸੇ ਵੀ ਤਰ੍ਹਾਂ ਦੀ ਅਸੰਤੁਸ਼ਟੀ ਨੂੰ ਰੋਕਣ ਲਈ ਇੱਕ ਤਾਲਮੇਲ ਕਮੇਟੀ ਬਣਾਈ ਜਾ ਰਹੀ ਹੈ। ਦਲਿਤ ਅਤੇ ਸੀਨੀਅਰ ਵਿਧਾਇਕ ਅਰੁਨਾ ਚੌਧਰੀ ਨੂੰ ਮਹੱਤਵਪੂਰਨ ਜ਼ਿੰਮੇਵਾਰੀ ਦਿੱਤੀ ਜਾ ਰਹੀ ਹੈ। ਤਾਲਮੇਲ ਕਮੇਟੀ ਨੂੰ ਪ੍ਰਧਾਨ ਨਾਲੋਂ ਵੱਧ ਸ਼ਕਤੀਆਂ ਦਿੱਤੀਆਂ ਜਾ ਸਕਦੀਆਂ ਹਨ। ਆਉਣ ਵਾਲੀਆਂ ਚੋਣਾਂ ਲਈ ਸੀਨੀਅਰ ਆਗੂਆਂ ਨੂੰ ਕਮੇਟੀ ਵਿੱਚ ਸ਼ਾਮਲ ਕੀਤਾ ਜਾਵੇਗਾ, ਪਰ ਪਾਰਟੀ ਕਿਸੇ ਵੀ ਅਸੰਤੁਸ਼ਟੀ ਤੋਂ ਬਚਣ ਲਈ ਤਾਲਮੇਲ ਕਮੇਟੀ ਦੀਆਂ ਸ਼ਕਤੀਆਂ ਦਾ ਵਿਸਥਾਰ ਵੀ ਕਰ ਸਕਦੀ ਹੈ।
Trending
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
- ਚੇਅਰਮੈਨ ਗਿੱਲ ਵੱਲੋਂ ਪਿੰਡ ਜਾਂਗਪੁਰ ’ਚ ਹਾਈਟੈਕ ਸਪੋਰਟਸ ਪਾਰਕ ਦਾ ਦੌਰਾ
- ਲੁਧਿਆਣਾ ਵਿੱਚ ਜਨਗਣਨਾ ਗਣਨਾ ਦੇ ਪੜਾਅ-II ਲਈ ਫੀਲਡ ਟ੍ਰੇਨਰਾਂ ਦੀ ਸਿਖਲਾਈ ਸ਼ੁਰੂ
- ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਕੇਂਦਰੀ, ਬੋਰਸਟਲ ਤੇ ਜਨਾਨਾ ਜੇਲ੍ਹ ਦਾ ਦੌਰਾ
- ਪੰਜਾਬ ਸਰਕਾਰ ਵੱਲੋਂ ਉਦਯੋਗ ਨੂੰ ਹੁਲਾਰਾ ਦੇਣ ਲਈ ਵੱਖ-ਵੱਖ ਨਾਮੀ ਕੰਪਨੀਆਂ ਨਾਲ ਨਿਰੰਤਰ ਕੀਤਾ ਜਾ ਰਿਹਾ ਰਾਬਤਾ – ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
- ਵਿਗਿਆਨਕ ਅਤੇ ਟਿਕਾਊ ਪਸ਼ੂ ਪਾਲਣ ਤਕਨੀਕਾਂ ਅਪਣਾਉਣ ਨਾਲ ਕਿਸਾਨਾਂ ਦੀ ਆਮਦਨ ਵਿੱਚ ਹੋਵੇਗਾ ਵਾਧਾ: ਹਰਪ੍ਰੀਤ ਸੰਧੂ*


