Close Menu
    CT University
    What's Hot

    ਯੁੱਧ ਨਸ਼ਿਆਂ ਵਿਰੁੱਧ ; ਜਲੰਧਰ ਦਿਹਾਤੀ ਪੁਲਿਸ ਨੇ ਚਲਾਇਆ ਕਾਸੋ ਆਪ੍ਰੇਸ਼ਨ, 5 ਗ੍ਰਿਫ਼ਤਾਰ

    March 11, 2026

    ਜ਼ਿਲ੍ਹਾ ਵਾਸੀਆਂ ਨੂੰ ਘਬਰਾਉਣ ਦੀ ਲੋੜ ਨਹੀਂ, ਐਲ.ਪੀ.ਜੀ. ਸਿਲੰਡਰ, ਡੀਜ਼ਲ ਤੇ ਪੈਟਰੋਲ ਦਾ ਲੋੜੀਂਦਾ ਸਟਾਕ ਮੌਜੂਦ : ਡਿਪਟੀ ਕਮਿਸ਼ਨਰ

    March 11, 2026

    ਡਿਪਟੀ ਕਮਿਸ਼ਨਰ ਵੱਲੋਂ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਵਿਆਪਕ ਯੋਜਨਾ ਤਿਆਰ ਕਰਨ ਦੇ ਨਿਰਦੇਸ਼

    March 11, 2026
    Facebook X (Twitter) Instagram
    Trending
    • ਯੁੱਧ ਨਸ਼ਿਆਂ ਵਿਰੁੱਧ ; ਜਲੰਧਰ ਦਿਹਾਤੀ ਪੁਲਿਸ ਨੇ ਚਲਾਇਆ ਕਾਸੋ ਆਪ੍ਰੇਸ਼ਨ, 5 ਗ੍ਰਿਫ਼ਤਾਰ
    • ਜ਼ਿਲ੍ਹਾ ਵਾਸੀਆਂ ਨੂੰ ਘਬਰਾਉਣ ਦੀ ਲੋੜ ਨਹੀਂ, ਐਲ.ਪੀ.ਜੀ. ਸਿਲੰਡਰ, ਡੀਜ਼ਲ ਤੇ ਪੈਟਰੋਲ ਦਾ ਲੋੜੀਂਦਾ ਸਟਾਕ ਮੌਜੂਦ : ਡਿਪਟੀ ਕਮਿਸ਼ਨਰ
    • ਡਿਪਟੀ ਕਮਿਸ਼ਨਰ ਵੱਲੋਂ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਵਿਆਪਕ ਯੋਜਨਾ ਤਿਆਰ ਕਰਨ ਦੇ ਨਿਰਦੇਸ਼
    • ਪੰਜਾਬ ਸਟੇਟ ਫੂਡ ਕਮਿਸ਼ਨ ਨੇ ਨੈਸ਼ਨਲ ਫੂਡ ਸਕਿਓਰਟੀ ਐਕਟ 2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਕੀਤਾ ਨਿਰੀਖਣ
    • ਲਿਵਾਸਾ ਹਸਪਤਾਲ ਵੱਲੋਂ ਲੁਧਿਆਣਾ ਵਿੱਚ 360 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ: ਸੰਜੀਵ ਅਰੋੜਾ
    • “ਮੁੱਖ ਮੰਤਰੀ ਸਿਹਤ ਬੀਮਾ ਯੋਜਨਾ” ਅਧੀਨ ਵਿਸ਼ੇਸ਼ ਕੈਂਪਾਂ ਦਾ ਆਯੋਜਨ
    • ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਸਮਾਗਮ, ਜ਼ਿਲ੍ਹਾ ਲੁਧਿਆਣਾ ਦੀਆਂ 100 ਮਹਿਲਾ ਉਦਮੀਆਂ ਨੂੰ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੀਤਾ ਸਨਮਾਨਿਤ
    • *ਬੱਚਤ ਭਵਨ ਲੁਧਿਆਣਾ ਵਿੱਚ 42 ਮਹਿਲਾ ਬੀ.ਐਲ.ਓਜ਼ ਦਾ ਸਨਮਾਨ, ਵੋਟਰ ਸੂਚੀ ਮੈਪਿੰਗ ਵਿੱਚ ਨਿਭਾਈ ਮਿਸਾਲੀ ਭੂਮਿਕਾ
    Facebook X (Twitter) Instagram YouTube
    On PointOn Point
    CT University
    • Home
    • History

      Canada ‘ਚ ਸੈਂਕੜੇ ਪੰਜਾਬੀ ਨੌਜਵਾਨਾਂ ਦਾ ਭਵਿੱਖ ਖਤਰੇ ‘ਚ, PR- ਦੀਆਂ ਸੈਂਕੜੇ ਅਰਜ਼ੀਆਂ ਰੱਦ…

      November 21, 2025

      Punjab Holiday: ਪੰਜਾਬ ‘ਚ 23 ਅਤੇ 24 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਬੰਦ ਰਹਿਣਗੇ ਸਰਕਾਰੀ ਅਦਾਰੇ

      November 20, 2025

      Canada ‘ਚ ਕੋਣ ਜਿੱਤਿਆ ਕੌਣ ਹਾਰਿਆ ? ਜਗਮੀਤ ਸਿੰਘ ਨੇ ਕਿਉਂ ਦਿੱਤਾ ਅਸਤੀਫਾ ?

      April 30, 2025

      ਆਮੋ ਸਾਹਮਣੇ # ਸੋਸ਼ਲ ਮੀਡੀਆ 2025 – ਸਮਾਜ ਤੇ ਅਸਰ !

      March 17, 2025

      ਮਹਾ ਸ਼ਿਵਰਾਤਰੀ ਤੇ ਮੰਦਰਾਂ ‘ਚ ਲੱਗੀਆਂ ਰੌਣਕਾਂ ਵੇਖੋ ਕਿੰਝ ਸਿਹਰਿਆਂ ਦੇ ਨਾਲ ਸਜਾਏ ਗਏ ਭੋਲੇ ਨਾਥ

      February 27, 2025
    • Elections

       ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣਗੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਜ਼ਿਲ੍ਹਾ ਚੋਣ ਅਫ਼ਸਰ ਮਾਨਸਾ

      November 29, 2025

      ਪੰਜਾਬ ਦੀ Political ਜਮਾਤ ਕੋਲ Vision ਦੀ ਵੱਡੀ ਘਾਟ ਰਹੀ ਐ || ਪ੍ਰੋ. ਹਰਜੇਸ਼ਵਰ ਪਾਲ ਸਿੰਘ ਨਾਲ ਖੁੱਲ੍ਹੀ ਗੱਲਬਾਤ

      March 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਮੇਰੀ ਤਾਂ ਭਾਵਨਾ ਹੈ ਕਿ ਪੰਜਾਬ ਦੇ ਲੋਕ ਸੇਵਾ ਦੇਣ BJP ਨੂੰ – ਸਤਨਾਮ ਸਿੰਘ ਸੰਧੂ MP

      March 3, 2025

      ‘AAP’ ਦੇ ਸੱਤ ਵਿਧਾਇਕਾਂ ਨੇ ਅਸਤੀਫ਼ਾ ਮਾਰਿਆ ਮੱਥੇ ! ਪਾਰਟੀ ਬਣੀ ਪੂਰੀ ਭ੍ਰਿਸ਼ਟ ?

      February 4, 2025
    • Food

      ਕੁੜੀ ਨੇ Order ਕੀਤੀ Veg Biryani ਵਿੱਚੋਂ ਨਿੱਕਲਿਆ ਗ਼ਲਤ ਸਮਾਨ !

      April 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਜਾਣੋ ਕਿਸਾਨਾਂ ਨੇ ਖੇਤੀ ਨੀਤੀ ਬਾਰੇ ਕੀ ਸੁਝਾਅ ਦਿੱਤੇ ? ਕੀ ਪੰਜਾਬ ਸਰਕਾਰ ਕਿਸਾਨਾਂ ਦੇ ਸੁਝਾਅ ਪ੍ਰਵਾਨ ਕਰੇਗੀ ?

      January 13, 2025

      ‘ਸਾਨੂੰ ਤਾਂ ਆਪ ਸਰਕਾਰ ਲੁੱਟ ਰਹੀ ਆ, ਅਸੀਂ ਨੁਕਸਾਨ ਕਿਉਂ ਕਰਾਈਏ’ ਆੜ੍ਹਤੀਆਂ ਨੇ ਰੋਏ ਦੁਖੜੇ

      November 17, 2024

      ਆਪਣੀ ਵਿਧਾਇਕ ‘ਤੇ ਹੀ ਭੜਕ ਉੱਠੇ ਬਜ਼ੁਰਗਝੋਨੇ ਦੀ ਖਰੀਦ ਨਾ ਹੋਣ ਕਾਰਨ ਹੋਗੇ ਤੱਤੇ

      November 13, 2024
    • Weather

      Punjab Weather Today: ਪੰਜਾਬ ‘ਚ ਮੌਸਮ ਦਾ ਮਿਜਾਜ਼: ਦਿਨ ‘ਚ ਧੁੱਪ, ਰਾਤ ਨੂੰ ਠੰਡਾ! AQI ‘ਤੇ ਕੀ ਅਸਰ? ਜਾਣੋ ਤਾਜ਼ਾ ਅਪਡੇਟ!

      November 21, 2025

      ਮੌਸਮ ਵਿਭਾਗ ਵਲੋ Alert ਜਾਰੀ ! || ਗਰਮ ਕੱਪੜੇ ਸਾਂਭ ਕੇ ਰੱਖਣ ਵਾਲੇ ਦੇਖ ਲਓ ਵੀਡਿਓ

      March 17, 2025

      ਸਾਉਣ ਦੇ ਮੀਂਹ ਨੇ ਲੁਧਿਆਣਾ ਕੀਤਾ ਜਲਥਲ, ਲੋਕਾਂ ਦੇ ਘਰਾਂ ‘ਚ ਵੜਿਆ ਪਾਣੀ

      August 20, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 7, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 1, 2024
    • Current Affairs

      ਯੁੱਧ ਨਸ਼ਿਆਂ ਵਿਰੁੱਧ ; ਜਲੰਧਰ ਦਿਹਾਤੀ ਪੁਲਿਸ ਨੇ ਚਲਾਇਆ ਕਾਸੋ ਆਪ੍ਰੇਸ਼ਨ, 5 ਗ੍ਰਿਫ਼ਤਾਰ

      March 11, 2026

      ਜ਼ਿਲ੍ਹਾ ਵਾਸੀਆਂ ਨੂੰ ਘਬਰਾਉਣ ਦੀ ਲੋੜ ਨਹੀਂ, ਐਲ.ਪੀ.ਜੀ. ਸਿਲੰਡਰ, ਡੀਜ਼ਲ ਤੇ ਪੈਟਰੋਲ ਦਾ ਲੋੜੀਂਦਾ ਸਟਾਕ ਮੌਜੂਦ : ਡਿਪਟੀ ਕਮਿਸ਼ਨਰ

      March 11, 2026

      ਡਿਪਟੀ ਕਮਿਸ਼ਨਰ ਵੱਲੋਂ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਵਿਆਪਕ ਯੋਜਨਾ ਤਿਆਰ ਕਰਨ ਦੇ ਨਿਰਦੇਸ਼

      March 11, 2026

      ਪੰਜਾਬ ਸਟੇਟ ਫੂਡ ਕਮਿਸ਼ਨ ਨੇ ਨੈਸ਼ਨਲ ਫੂਡ ਸਕਿਓਰਟੀ ਐਕਟ 2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਕੀਤਾ ਨਿਰੀਖਣ

      March 11, 2026

      ਲਿਵਾਸਾ ਹਸਪਤਾਲ ਵੱਲੋਂ ਲੁਧਿਆਣਾ ਵਿੱਚ 360 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ: ਸੰਜੀਵ ਅਰੋੜਾ

      March 11, 2026
    On PointOn Point
    Home»Current Affairs»ਊਰਜਾ ਸਮਰੱਥਾ ਵਾਧੇ ਅਤੇ ਸੰਭਾਲ ਲਈ ਪੰਜਾਬ ਸਰਕਾਰ ਦੇ ਮਿਸਾਲੀ ਯਤਨਾਂ ਨੂੰ ਰਾਸ਼ਟਰੀ ਪੱਧਰ ‘ਤੇ ਮਿਲੀ ਮਾਨਤਾ- ਅਮਨ ਅਰੋੜਾ
    Current Affairs

    ਊਰਜਾ ਸਮਰੱਥਾ ਵਾਧੇ ਅਤੇ ਸੰਭਾਲ ਲਈ ਪੰਜਾਬ ਸਰਕਾਰ ਦੇ ਮਿਸਾਲੀ ਯਤਨਾਂ ਨੂੰ ਰਾਸ਼ਟਰੀ ਪੱਧਰ ‘ਤੇ ਮਿਲੀ ਮਾਨਤਾ- ਅਮਨ ਅਰੋੜਾ

    onpoint channelBy onpoint channelDecember 14, 2025No Comments1 Views
    Facebook Twitter LinkedIn WhatsApp Email
    Share
    Facebook Twitter LinkedIn Email WhatsApp

    ਚੰਡੀਗੜ੍ਹ/ਨਵੀਂ ਦਿੱਲੀ, 14 ਦਸੰਬਰ: ਊਰਜਾ ਸਮਰੱਥਾ ਵਾਧੇ ਅਤੇ ਸੰਭਾਲ ਦੇ ਖੇਤਰ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਮਿਸਾਲੀ ਯਤਨਾਂ ਨੂੰ ਰਾਸ਼ਟਰੀ ਪੱਧਰ ‘ਤੇ ਮਾਨਤਾ ਪ੍ਰਾਪਤ ਹੋਈ ਹੈ। ਪੰਜਾਬ ਸੂਬੇ ਨੇ ਰਾਸ਼ਟਰੀ ਊਰਜਾ ਸੰਭਾਲ ਪੁਰਸਕਾਰਾਂ-2025 ਦੇ ਸੂਬਿਆਂ ਦੀ ਕਾਰਗੁਜਾਰੀ ਵਰਗ ਵਿੱਚ ਦੇਸ਼ ਭਰ ਵਿਚੋਂ ਦੂਜਾ ਸਥਾਨ ਹਾਸਲ ਕੀਤਾ ਹੈ।ਪੰਜਾਬ ਦੇ ਨਵੇਂ ਅਤੇ ਨਵਿਆਉਣਯੋਗ ਊਰਜਾ ਸਰੋਤਾਂ ਬਾਰੇ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦਿੱਲੀ ਦੇ ਵਿਗਿਆਨ ਭਵਨ ਵਿਖੇ ਹੋਏ ਰਾਸ਼ਟਰੀ ਊਰਜਾ ਸੰਭਾਲ ਪੁਰਸਕਾਰ 2025 ਸਮਾਰੋਹ ਵਿਚ ਰਾਸ਼ਟਰਪਤੀ ਸ਼੍ਰੀਮਤੀ ਦਰੋਪਦੀ ਮੁਰਮੂ ਪਾਸੋਂ ਇਹ ਅਹਿਮ ਪੁਰਸਕਾਰ ਪ੍ਰਾਪਤ ਕੀਤਾ।ਪੁਰਸਕਾਰ ਸਮਾਰੋਹ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਇਸ ਵੱਕਾਰੀ ਪੁਰਸਕਾਰ ਨੂੰ ਜਿੱਤਣ ਸਦਕਾ ਪੰਜਾਬ ਊਰਜਾ ਸਮਰੱਥਾ ਦੇ ਖੇਤਰ ਵਿਚ ਵਧੀਆ ਕਾਰਗੁਜ਼ਾਰੀ ਵਾਲੇ ਦੇਸ਼ ਦੇ ਚੋਟੀ ਦੇ ਸੂਬਿਆਂ ਵਿਚ ਸ਼ਾਮਲ ਹੋ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਇਸ ਖੇਤਰ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜਬੂਤ ਬਣਾਉਣ ਲਈ ਕੀਤੇ ਗਏ ਉਪਰਾਲਿਆਂ ਦਾ ਜਿਕਰ ਕਰਦਿਆਂ ਉਨਾਂ ਕਿਹਾ ਕਿ ਪੰਜਾਬ ਦੇ ਖੇਤੀਬਾੜ੍ਹੀ ਖੇਤਰ ਵਿਚ 18000 ਸੂਰਜੀ ਊਰਜਾ ਵਾਲੇ ਪੰਪ ਲਗਾਏ ਚੁੱਕੇ ਹਨ ਅਤੇ ਇਸ ਗਿਣਤੀ ਨੂੰ ਹੋਰ ਵਧਾਉਣ ਲਈ ਮੁਸੱਲਸਲ ਯਤਨ ਜਾਰੀ ਹਨ। ਇਨ੍ਹਾਂ ਤੋਂ ਇਲਾਵਾ ਛੋਟੇ ਤੇ ਦਰਮਿਆਨੇ ਉਦਯੋਗਿਕ ਯੂਨਿਟ ਵਰਗ ਤਹਿਤ ਵੇਰਕਾ ਪਲਾਂਟਾਂ ਵਿਚ 185 ਊਰਜਾਕੁਸ਼ਲ ਤਕਨੀਕ ਦੀਆਂ ਮੋਟਰਾਂ ਲਗਾਈਆਂ ਜਾ ਚੁੱਕੀਆਂ ਹਨ। ਇਨ੍ਹਾਂ ਯਤਨਾਂ ਨੂੰ ਹੋਰ ਅੱਗੇ ਵਧਾਉਂਦਿਆਂ ਸੂਬਾ ਸਰਕਾਰ ਨੇ ਸੂਬੇ ਦੀਆਂ ਸਰਕਾਰੀ ਇਮਾਰਤਾਂ ਵਿਚ ਸੂਰਜੀ ਊਰਜਾ ਦੇ 35 ਮੈਗਾਵਾਟ ਦੀ ਸਮਰੱਥਾ ਦੇ ਰੂਫਟਾਪ ਪ੍ਰਾਜੈਕਟ ਸਫਲਤਾਪੂਰਵਕ ਸਥਾਪਤ ਕੀਤੇ ਹਨ।ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਮਾਰਤਾਂ ਵਿਚ ਊਰਜਾ ਸਮਰੱਥਾ ਵਾਧੇ ਅਤੇ ਸੰਭਾਲ ਲਈ ਕਦਮ ਚੁੱਕਣੇ ਵਪਾਰਕ ਖੇਤਰ ਵਿਚ ਊਰਜਾ ਬਚਾਉਣ ਲਈ ਬਹੁਤ ਅਹਿਮੀਅਤ ਰੱਖਦਾ ਹੈ, ਜਿਸ ਖਾਤਰ ਊਰਜਾਕੁਸ਼ਲਤਾ ਵਾਲੇ ਡਿਜਾਇਨ, ਢੁੱਕਵੀਂ ਇਮਾਰਤੀ ਸਮੱਗਰੀ ਦੀ ਵਰਤੋ ਅਤੇ ਊਰਜਾ ਸੰਭਾਲ ਇਮਾਰਤੀ ਕੋਡ ਦੀ ਵਰਤੋ ਕੀਤੀ ਜਾਂਦੀ ਹੈ।ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਸੂਬੇ ਵਿਚ ਸੰਯੁਕਤ ਜਲਵਾਯੂ ਜ਼ੋਨ ਲਈ ਕੌਮੀ ਊਰਜਾ ਸੰਭਾਲ ਬਿਲਡਿੰਗ ਕੋਡ ਵਿਚ ਸੋਧ ਕਰਕੇ ਪੰਜਾਬ ਊਰਜਾ ਸੰਭਾਲ ਬਿਲਡਿੰਗ ਕੋਡ (ਈ.ਸੀ.ਬੀ.ਸੀ) ਨੂੰ ਨੋਟੀਫਾਈ ਕਰਨ ਦੀ ਪਹਿਲਕਦਮੀ ਕੀਤੀ ਹੈ। ਭਵਿੱਖੀ ਜ਼ਰੂਰਤਾਂ ਨੂੰ ਵੇਖਦਿਆਂ ਹੋਇਆਂ ਇਮਾਰਤੀ ਨਿਯਮਾਂ ਨੂੰ ਲਾਗੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 850 ਇਮਾਰਤਾਂ ਨੂੰ ਈ.ਸੀ.ਬੀ.ਸੀ ਨਿਯਮ ਪਾਲਣਾ ਤਹਿਤ ਲਿਆਂਦਾ ਜਾ ਚੁੱਕਾ ਹੈ।ਊਰਜਾ ਸੰਭਾਲ ਤੇ ਸਮਰੱਥਾ ਵਾਧੇ ਦੇ ਖੇਤਰ ਵਿਚ ਪਹਿਲਕਦਮੀਆਂ ਲਈ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਦੇ ਅਧਿਕਾਰੀਆਂ ਦੀ ਸ਼ਲਾਘਾ ਕਰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਇਨ੍ਹਾਂ ਸਮੁੱਚੇ ਯਤਨਾ ਦੇ ਸਦਕਾ ਹੀ ਹੁਣ ਤੱਕ 12000 ਮਿਲੀਅਨ ਯੂਨਿਟਾਂ ਦੀ ਬਚਤ ਸੰਭਵ ਹੋ ਚੁੱਕੀ ਹੈ।ਕੈਬਨਿਟ ਮੰਤਰੀ ਸ੍ਰੀ ਅਰੋੜਾ ਨੇ ਕਿਹਾ ਕਿ ਉਦਯੋਗਿਕ ਵਿਸਥਾਰ ਅਤੇ ਬੁਨਿਆਦੀ ਢਾਂਚੇ ਦੀਆਂ ਜ਼ਰੂਰਤਾਂ ਦੇ ਨਾਲ-ਨਾਲ ਬਿਜਲੀ ਦੀ ਮੰਗ ਵੀ ਵਧ ਰਹੀ ਹੈ। ਇਸ ਨੂੰ ਧਿਆਨ ਵਿਚ ਰੱਖਦੇ ਹੋਏ ਬਿਜਲੀ ਉਤਪਾਦਨ ਲਈ ਰਵਾਇਤੀ ਬਿਜਲੀ ਉਤਪਾਦਨ ਦੀ ਥਾਂ ਤੇ ਸੂਰਜੀ ਊਰਜਾ, ਪਣ ਬਿਜਲੀ ਉਤਪਾਦਨ ਅਤੇ ਬਾਇਓਮਾਸ ਬਿਜਲੀ ਉਤਪਾਦਨ ਦੀਆਂ ਵਿਧੀਆਂ ਨੂੰ ਅਪਣਾਉਣਾ ਸਮੇਂ ਦੀ ਲੋੜ ਹੈ, ਜੋ ਊਰਜਾ ਸਮਰੱਥਾ ਅਤੇ ਸੰਭਾਲ ਦੇ ਨਾਲ -ਨਾਲ ਵਾਤਾਵਰਣ ਸੰਭਾਲ ਲਈ ਸਭ ਤੋਂ ਵਧੇਰੇ ਕਾਰਗਰ ਸਾਬਤ ਹੋਣਗੀਆਂ। ਇਸ ਮੌਕੇ ਪੰਜਾਬ ਊਰਜਾ ਵਿਕਾਸ ਏਜੰਸੀ ਦੇ ਸੀ.ਈ.ਓ ਸ਼੍ਰੀਮਤੀ ਨੀਲਿਮਾ, ਪ੍ਰਸ਼ਾਸਕੀ ਸਕੱਤਰ, ਨਵੇਂ ਅਤੇ ਨਵਿਆਉਣਯੋਗ ਸਰੋਤ ਵਿਭਾਗ ਡਾ. ਬਸੰਤ ਗਰਗ, ਵਧੀਕ ਡਾਇਰੈਕਟਰ ਜਸਪਾਲ ਸਿੰਘ ਅਤੇ ਪ੍ਰਾਜੈਕਟ ਇੰਜੀਨੀਅਰ ਸ਼ਰਦ ਸ਼ਰਮਾ ਵੀ ਮੌਜੂਦ ਸਨ।

    onpointchannel punjab Punjabgovernment punjabi Top News
    Share. Facebook Twitter Telegram Email WhatsApp
    onpoint channel

    “I’m a Newswriter, “I write about the trending news events happening all over the world.

    Related Posts

    ਯੁੱਧ ਨਸ਼ਿਆਂ ਵਿਰੁੱਧ ; ਜਲੰਧਰ ਦਿਹਾਤੀ ਪੁਲਿਸ ਨੇ ਚਲਾਇਆ ਕਾਸੋ ਆਪ੍ਰੇਸ਼ਨ, 5 ਗ੍ਰਿਫ਼ਤਾਰ

    March 11, 2026

    ਜ਼ਿਲ੍ਹਾ ਵਾਸੀਆਂ ਨੂੰ ਘਬਰਾਉਣ ਦੀ ਲੋੜ ਨਹੀਂ, ਐਲ.ਪੀ.ਜੀ. ਸਿਲੰਡਰ, ਡੀਜ਼ਲ ਤੇ ਪੈਟਰੋਲ ਦਾ ਲੋੜੀਂਦਾ ਸਟਾਕ ਮੌਜੂਦ : ਡਿਪਟੀ ਕਮਿਸ਼ਨਰ

    March 11, 2026

    ਡਿਪਟੀ ਕਮਿਸ਼ਨਰ ਵੱਲੋਂ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਵਿਆਪਕ ਯੋਜਨਾ ਤਿਆਰ ਕਰਨ ਦੇ ਨਿਰਦੇਸ਼

    March 11, 2026
    Leave A Reply Cancel Reply

    CT University
    Top Posts

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,028

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,033

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,522

    Punjab ਤਿੰਨ ਪਿੰਡ ਵਿਕਾਊ ਹਨ ਜਾਣੋ ਕੌਣ ਐ ਓਹ ਬੰਦਾ ਜੋ ਤਿੰਨ ਪਿੰਡਾਂ ਦੇ ਉਜਾੜੇ ਦਾ ਬਣਿਆ ਕਾਰਨ ?

    April 1, 20242,021
    Don't Miss
    Current Affairs

    ਯੁੱਧ ਨਸ਼ਿਆਂ ਵਿਰੁੱਧ ; ਜਲੰਧਰ ਦਿਹਾਤੀ ਪੁਲਿਸ ਨੇ ਚਲਾਇਆ ਕਾਸੋ ਆਪ੍ਰੇਸ਼ਨ, 5 ਗ੍ਰਿਫ਼ਤਾਰ

    March 11, 2026

    ਜਲੰਧਰ, 11 ਮਾਰਚ :ਐਸ.ਐਸ.ਪੀ. (ਜਲੰਧਰ ਦਿਹਾਤੀ) ਹਰਵਿੰਦਰ ਸਿੰਘ ਵਿਰਕ ਅਤੇ ਐਸ.ਪੀ. (ਸਥਾਨਕ/ਤਫਤੀਸ਼) ਮੁਕੇਸ਼ ਕੁਮਾਰ ਦੀ…

    ਜ਼ਿਲ੍ਹਾ ਵਾਸੀਆਂ ਨੂੰ ਘਬਰਾਉਣ ਦੀ ਲੋੜ ਨਹੀਂ, ਐਲ.ਪੀ.ਜੀ. ਸਿਲੰਡਰ, ਡੀਜ਼ਲ ਤੇ ਪੈਟਰੋਲ ਦਾ ਲੋੜੀਂਦਾ ਸਟਾਕ ਮੌਜੂਦ : ਡਿਪਟੀ ਕਮਿਸ਼ਨਰ

    March 11, 2026

    ਡਿਪਟੀ ਕਮਿਸ਼ਨਰ ਵੱਲੋਂ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਵਿਆਪਕ ਯੋਜਨਾ ਤਿਆਰ ਕਰਨ ਦੇ ਨਿਰਦੇਸ਼

    March 11, 2026

    ਪੰਜਾਬ ਸਟੇਟ ਫੂਡ ਕਮਿਸ਼ਨ ਨੇ ਨੈਸ਼ਨਲ ਫੂਡ ਸਕਿਓਰਟੀ ਐਕਟ 2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਕੀਤਾ ਨਿਰੀਖਣ

    March 11, 2026
    Stay In Touch
    • Facebook
    • Twitter
    • Instagram
    • YouTube
    CT University
    About
    About Us
    About Us

    "On Point Channel: Your go-to source for breaking news, in-depth analysis, and insightful coverage that keeps you informed and empowered."

    Email Us: media@onpointchannel.com
    Contact: +91-7888387495

    Facebook X (Twitter) Instagram YouTube WhatsApp
    Our Picks

    ਯੁੱਧ ਨਸ਼ਿਆਂ ਵਿਰੁੱਧ ; ਜਲੰਧਰ ਦਿਹਾਤੀ ਪੁਲਿਸ ਨੇ ਚਲਾਇਆ ਕਾਸੋ ਆਪ੍ਰੇਸ਼ਨ, 5 ਗ੍ਰਿਫ਼ਤਾਰ

    March 11, 2026

    ਜ਼ਿਲ੍ਹਾ ਵਾਸੀਆਂ ਨੂੰ ਘਬਰਾਉਣ ਦੀ ਲੋੜ ਨਹੀਂ, ਐਲ.ਪੀ.ਜੀ. ਸਿਲੰਡਰ, ਡੀਜ਼ਲ ਤੇ ਪੈਟਰੋਲ ਦਾ ਲੋੜੀਂਦਾ ਸਟਾਕ ਮੌਜੂਦ : ਡਿਪਟੀ ਕਮਿਸ਼ਨਰ

    March 11, 2026

    ਡਿਪਟੀ ਕਮਿਸ਼ਨਰ ਵੱਲੋਂ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਵਿਆਪਕ ਯੋਜਨਾ ਤਿਆਰ ਕਰਨ ਦੇ ਨਿਰਦੇਸ਼

    March 11, 2026
    Most Popular

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,028

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,033

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,522
    © 2026 All Rights Reserved By On Point Channel
    • Home
    • About Us
    • Privacy Policy
    • Contact Us

    Type above and press Enter to search. Press Esc to cancel.