ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ ਅਤੇ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਤਹਿਤ ਸੀ.ਜੇ.ਐੱਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਜ਼ਿਲ੍ਹਾ ਲੁਧਿਆਣਾ ਵਿਖੇ ਨਸ਼ਿਆਂ ਵਿਰੁੱਧ ਨੌਜਵਾਨ ਮੁਹਿੰਮ ਜੋ ਕਿ ਮਿਤੀ 06.12.2025 ਤੋਂ 06.01.2026 ਤੱਕ ਚਲਾਈ ਗਈ ਹੈ, ਜਿਸ ਵਿੱਚ ਅੱਜ ਮਿਤੀ 28.12.2025 ਨੂੰ ਜ਼ਿਲ੍ਹਾ ਲੁਧਿਆਣਾ ਸਮੇਤ ਸਬ-ਡਵੀਜ਼ਨਾਂ ਖੰਨਾ, ਪਾਇਲ, ਜਗਰਾਓਂ ਅਤੇ ਸਮਰਾਲਾ ਦੇ ਵੱਖ-ਵੱਖ ਪਿੰਡਾਂ ’ਚ ਜਾ ਕੇ ਨਸ਼ਿਆਂ ਵਿਰੁੱਧ ਨੌਜਵਾਨ ਮੁਹਿੰਮ ਸਬੰਧੀ ਲੋਕਾਂ ਨੂੰ ਘਰ ਘਰ ਜਾ ਕੇ ਨੂੰ ਪ੍ਰਚਾਰ ਸਮੱਗਰੀ ਵੰਡੀ ਗਈ, ਜਿਸ ਵਿੱਚ ਲੋਕਾਂ ਨੂੰ ਇਸ ਮੁਹਿੰਮ ਪ੍ਰਤੀ ਜਾਗਰੂਕ ਕੀਤਾ ਗਿਆ ਅਤੇ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਵੀ ਦੱਸਿਆ ਗਿਆ। ਇਸ ਮੁਹਿੰਮ ਤਹਿਤ ਜਾਰੀ ਕੀਤੇ ਟੋਲ ਫ੍ਰੀ ਨੰਬਰ 15100 ਬਾਰੇ ਵੀ ਵੱਧ ਤੋਂ ਵੱਧ ਬੱਚਿਆਂ ਨੂੰ ਜਾਣੂ ਕਰਵਾਇਆ ਗਿਆ।
Trending
- ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਵਿੱਚ 70.52 ਕਰੋੜ ਦੇ ਮੁਕੰਮਲ ਹੋਏ ਸਿੰਚਾਈ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
- ਐਮ.ਐਲ.ਏ. ਕੁਲਵੰਤ ਸਿੰਘ ਸਿੱਧੂ ਨੇ NEET ਵਿੱਚ ਦੇਸ਼ ਭਰ ‘ਚੋਂ ਪਹਿਲਾ ਰੈਂਕ ਹਾਸਲ ਕਰਨ ਵਾਲੇ ਆਰੀਅਨ ਗੁਪਤਾ ਦਾ ਕੀਤਾ ਸਨਮਾਨ
- 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ
- ਲੁਧਿਆਣਾ ਜ਼ਿਲ੍ਹਾ ਬੈਡਮਿੰਟਨ ਚੈਂਪੀਅਨਸ਼ਿਪ-2026: ਵੱਖ-ਵੱਖ ਉਮਰ ਵਰਗਾਂ ਦੇ ਮੁਕਾਬਲੇ ਰੋਮਾਂਚਕ ਰਹੇ
- Punjab Govt Holidays 2026: ਪੂਰੀ ਸੂਚੀ, ਕੈਲੰਡਰ ਅਤੇ PDF ਡਾਊਨਲੋਡ (ਗਜ਼ਟਿਡ ਅਤੇ ਬੈਂਕ ਛੁੱਟੀਆਂ)
- 10000 ਰੁਪਏ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
- ਬਿਜਲੀ ਕਰਮਚਾਰੀਆਂ ਦੀ ਸੁਰੱਖਿਆ ਪੰਜਾਬ ਸਰਕਾਰ ਦੀ ਮੁੱਖ ਤਰਜੀਹ: ਤਰੁਨਪ੍ਰੀਤ ਸਿੰਘ ਸੌਂਦ
- 5 ਕਰੋੜ 50 ਲੱਖ ਰੁਪਏ ਦੀ ਲਾਗਤ ਨਾਲ ਬਣੇ ਪ੍ਰੋਜੈਕਟ ਨਾਲ 10 ਪਿੰਡਾਂ ਦੀ ਬਿਜਲੀ ਸਪਲਾਈ ਹੋਵੇਗੀ ਹੋਰ ਮਜ਼ਬੂਤ :– ਬਿਜਲੀ ਮੰਤਰੀ


