Close Menu
    CT University
    What's Hot

    ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ’ਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ

    March 7, 2026

    10,000 ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ ਵਿਜੀਲੈਂਸ ਬਿਊਰੋ ਵੱਲੋਂ 

    March 7, 2026

    ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਸ਼ਿਰਕਤ ਕੀਤੀ ਅੰਬੂਜਾ ਮਨੋਵਿਕਾਸ ਕੇਂਦਰ ਸਲੋਰਾ ਦੇ ਸਾਲਾਨਾ ਸਮਾਰੋਹ ਵਿੱਚ

    March 7, 2026
    Facebook X (Twitter) Instagram
    Trending
    • ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ’ਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ
    • 10,000 ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ ਵਿਜੀਲੈਂਸ ਬਿਊਰੋ ਵੱਲੋਂ 
    • ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਸ਼ਿਰਕਤ ਕੀਤੀ ਅੰਬੂਜਾ ਮਨੋਵਿਕਾਸ ਕੇਂਦਰ ਸਲੋਰਾ ਦੇ ਸਾਲਾਨਾ ਸਮਾਰੋਹ ਵਿੱਚ
    • ਡਿਊਟੀ ਦੌਰਾਨ ਜਾਨ ਗੁਆਉਣ ਵਾਲੇ ਹੋਮ ਗਾਰਡ ਵਾਲੰਟੀਅਰ ਲਈ ਇਕ ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਮਨਜ਼ੂਰ
    • ਪੰਜਾਬ ਵਿੱਚ ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ’ਤੇ ਦਿੱਤੀਆਂ 63,000 ਤੋਂ ਵੱਧ ਸਰਕਾਰੀ ਨੌਕਰੀਆਂ ਵਿੱਚੋਂ ਜ਼ਿਆਦਾਤਰ ਕੁੜੀਆਂ ਨੂੰ ਮਿਲੀਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
    • ਰਾਮ ਰਹੀਮ ਨੂੰ ਬਰੀ ਕਰਨ ਤੋਂ ਬਾਅਦ ਡੇਰਾ ਹਲਕਿਆਂ ’ਚ ਖੁਸ਼ੀ ਦਾ ਮਹੌਲ
    • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲੜਕੀਆਂ ਨੂੰ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਨ ਦਾ ਸੱਦਾ
    • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ
    Facebook X (Twitter) Instagram YouTube
    On PointOn Point
    CT University
    • Home
    • History

      Canada ‘ਚ ਸੈਂਕੜੇ ਪੰਜਾਬੀ ਨੌਜਵਾਨਾਂ ਦਾ ਭਵਿੱਖ ਖਤਰੇ ‘ਚ, PR- ਦੀਆਂ ਸੈਂਕੜੇ ਅਰਜ਼ੀਆਂ ਰੱਦ…

      November 21, 2025

      Punjab Holiday: ਪੰਜਾਬ ‘ਚ 23 ਅਤੇ 24 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਬੰਦ ਰਹਿਣਗੇ ਸਰਕਾਰੀ ਅਦਾਰੇ

      November 20, 2025

      Canada ‘ਚ ਕੋਣ ਜਿੱਤਿਆ ਕੌਣ ਹਾਰਿਆ ? ਜਗਮੀਤ ਸਿੰਘ ਨੇ ਕਿਉਂ ਦਿੱਤਾ ਅਸਤੀਫਾ ?

      April 30, 2025

      ਆਮੋ ਸਾਹਮਣੇ # ਸੋਸ਼ਲ ਮੀਡੀਆ 2025 – ਸਮਾਜ ਤੇ ਅਸਰ !

      March 17, 2025

      ਮਹਾ ਸ਼ਿਵਰਾਤਰੀ ਤੇ ਮੰਦਰਾਂ ‘ਚ ਲੱਗੀਆਂ ਰੌਣਕਾਂ ਵੇਖੋ ਕਿੰਝ ਸਿਹਰਿਆਂ ਦੇ ਨਾਲ ਸਜਾਏ ਗਏ ਭੋਲੇ ਨਾਥ

      February 27, 2025
    • Elections

       ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣਗੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਜ਼ਿਲ੍ਹਾ ਚੋਣ ਅਫ਼ਸਰ ਮਾਨਸਾ

      November 29, 2025

      ਪੰਜਾਬ ਦੀ Political ਜਮਾਤ ਕੋਲ Vision ਦੀ ਵੱਡੀ ਘਾਟ ਰਹੀ ਐ || ਪ੍ਰੋ. ਹਰਜੇਸ਼ਵਰ ਪਾਲ ਸਿੰਘ ਨਾਲ ਖੁੱਲ੍ਹੀ ਗੱਲਬਾਤ

      March 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਮੇਰੀ ਤਾਂ ਭਾਵਨਾ ਹੈ ਕਿ ਪੰਜਾਬ ਦੇ ਲੋਕ ਸੇਵਾ ਦੇਣ BJP ਨੂੰ – ਸਤਨਾਮ ਸਿੰਘ ਸੰਧੂ MP

      March 3, 2025

      ‘AAP’ ਦੇ ਸੱਤ ਵਿਧਾਇਕਾਂ ਨੇ ਅਸਤੀਫ਼ਾ ਮਾਰਿਆ ਮੱਥੇ ! ਪਾਰਟੀ ਬਣੀ ਪੂਰੀ ਭ੍ਰਿਸ਼ਟ ?

      February 4, 2025
    • Food

      ਕੁੜੀ ਨੇ Order ਕੀਤੀ Veg Biryani ਵਿੱਚੋਂ ਨਿੱਕਲਿਆ ਗ਼ਲਤ ਸਮਾਨ !

      April 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਜਾਣੋ ਕਿਸਾਨਾਂ ਨੇ ਖੇਤੀ ਨੀਤੀ ਬਾਰੇ ਕੀ ਸੁਝਾਅ ਦਿੱਤੇ ? ਕੀ ਪੰਜਾਬ ਸਰਕਾਰ ਕਿਸਾਨਾਂ ਦੇ ਸੁਝਾਅ ਪ੍ਰਵਾਨ ਕਰੇਗੀ ?

      January 13, 2025

      ‘ਸਾਨੂੰ ਤਾਂ ਆਪ ਸਰਕਾਰ ਲੁੱਟ ਰਹੀ ਆ, ਅਸੀਂ ਨੁਕਸਾਨ ਕਿਉਂ ਕਰਾਈਏ’ ਆੜ੍ਹਤੀਆਂ ਨੇ ਰੋਏ ਦੁਖੜੇ

      November 17, 2024

      ਆਪਣੀ ਵਿਧਾਇਕ ‘ਤੇ ਹੀ ਭੜਕ ਉੱਠੇ ਬਜ਼ੁਰਗਝੋਨੇ ਦੀ ਖਰੀਦ ਨਾ ਹੋਣ ਕਾਰਨ ਹੋਗੇ ਤੱਤੇ

      November 13, 2024
    • Weather

      Punjab Weather Today: ਪੰਜਾਬ ‘ਚ ਮੌਸਮ ਦਾ ਮਿਜਾਜ਼: ਦਿਨ ‘ਚ ਧੁੱਪ, ਰਾਤ ਨੂੰ ਠੰਡਾ! AQI ‘ਤੇ ਕੀ ਅਸਰ? ਜਾਣੋ ਤਾਜ਼ਾ ਅਪਡੇਟ!

      November 21, 2025

      ਮੌਸਮ ਵਿਭਾਗ ਵਲੋ Alert ਜਾਰੀ ! || ਗਰਮ ਕੱਪੜੇ ਸਾਂਭ ਕੇ ਰੱਖਣ ਵਾਲੇ ਦੇਖ ਲਓ ਵੀਡਿਓ

      March 17, 2025

      ਸਾਉਣ ਦੇ ਮੀਂਹ ਨੇ ਲੁਧਿਆਣਾ ਕੀਤਾ ਜਲਥਲ, ਲੋਕਾਂ ਦੇ ਘਰਾਂ ‘ਚ ਵੜਿਆ ਪਾਣੀ

      August 20, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 7, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 1, 2024
    • Current Affairs

      ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ’ਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ

      March 7, 2026

      10,000 ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ ਵਿਜੀਲੈਂਸ ਬਿਊਰੋ ਵੱਲੋਂ 

      March 7, 2026

      ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਸ਼ਿਰਕਤ ਕੀਤੀ ਅੰਬੂਜਾ ਮਨੋਵਿਕਾਸ ਕੇਂਦਰ ਸਲੋਰਾ ਦੇ ਸਾਲਾਨਾ ਸਮਾਰੋਹ ਵਿੱਚ

      March 7, 2026

      ਡਿਊਟੀ ਦੌਰਾਨ ਜਾਨ ਗੁਆਉਣ ਵਾਲੇ ਹੋਮ ਗਾਰਡ ਵਾਲੰਟੀਅਰ ਲਈ ਇਕ ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਮਨਜ਼ੂਰ

      March 7, 2026

      ਪੰਜਾਬ ਵਿੱਚ ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ’ਤੇ ਦਿੱਤੀਆਂ 63,000 ਤੋਂ ਵੱਧ ਸਰਕਾਰੀ ਨੌਕਰੀਆਂ ਵਿੱਚੋਂ ਜ਼ਿਆਦਾਤਰ ਕੁੜੀਆਂ ਨੂੰ ਮਿਲੀਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

      March 7, 2026
    On PointOn Point
    Home»Current Affairs»ਪੰਜਾਬ ਪੁਲਿਸ ਪੂਰੀ ਤਰ੍ਹਾਂ ਸਮਰੱਥ ਅਤੇ ਆਧੁਨਿਕ ਤਕਨੀਕ ਨਾਲ ਲੈਸ, ਕੋਈ ਵੀ ਅਪਰਾਧ ਅਣਸੁਲਝਿਆ ਨਹੀਂ: ਬਲਤੇਜ ਪੰਨੂ
    Current Affairs

    ਪੰਜਾਬ ਪੁਲਿਸ ਪੂਰੀ ਤਰ੍ਹਾਂ ਸਮਰੱਥ ਅਤੇ ਆਧੁਨਿਕ ਤਕਨੀਕ ਨਾਲ ਲੈਸ, ਕੋਈ ਵੀ ਅਪਰਾਧ ਅਣਸੁਲਝਿਆ ਨਹੀਂ: ਬਲਤੇਜ ਪੰਨੂ

    onpoint channelBy onpoint channelJanuary 12, 2026No Comments2 Views
    Facebook Twitter LinkedIn WhatsApp Email
    Share
    Facebook Twitter LinkedIn Email WhatsApp

    ਆਮ ਆਦਮੀ ਪਾਰਟੀ ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਦਾਅਵਾ ਕੀਤਾ ਕਿ ਪੰਜਾਬ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਕਾਬੂ ਹੇਠ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਲੈਣ ਵਾਲੇ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ। ਸੋਮਵਾਰ ਨੂੰ ਪਾਰਟੀ ਦਫ਼ਤਰ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਨੂ ਨੇ ਕਿਹਾ ਕਿ ਵਿਰੋਧੀ ਧਿਰ ਦੇ ਕੁਝ ਆਗੂ ਅਮਨ-ਕਾਨੂੰਨ ਦੀ ਸਥਿਤੀ ‘ਤੇ ਲਗਾਤਾਰ ਸਵਾਲ ਉਠਾ ਰਹੇ ਹਨ, ਪਰ ਜ਼ਮੀਨੀ ਹਕੀਕਤ ਇਸ ਦੇ ਉਲਟ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੀ ‘ਜ਼ੀਰੋ ਟੋਲਰੈਂਸ’ ਨੀਤੀ ਨੂੰ ਦੁਹਰਾਉਂਦੇ ਹੋਏ ਕਿਹਾ ਕਿ ਕਿ ਜਿਹੜਾ ਵੀ ਵਿਅਕਤੀ ਗੋਲੀਆਂ ਚਲਾਏਗਾ ਜਾਂ ਹਿੰਸਾ ਕਰੇਗਾ, ਉਸ ਨਾਲ ਨਰਮੀ ਨਹੀਂ ਵਰਤੀ ਜਾਵੇਗੀ, ਉਸ ਨੂੰ ਉਸੇ ਦੀ ਭਾਸ਼ਾ ਵਿੱਚ ਜਵਾਬ ਦਿੱਤਾ ਜਾਵੇਗਾ। ਸਰਪੰਚ ਕਤਲ ਕੇਸ ਦਾ ਹਵਾਲਾ ਦਿੰਦਿਆਂ ਪੰਨੂ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਕਰੀਬ 110 ਕਿਲੋਮੀਟਰ ਤੱਕ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ, ਦੂਜੇ ਰਾਜਾਂ ਤੱਕ ਮੁਲਜ਼ਮਾਂ ਦਾ ਪਿੱਛਾ ਕੀਤਾ ਅਤੇ ਛੱਤੀਸਗੜ੍ਹ ਪੁਲਿਸ ਦੀ ਮਦਦ ਨਾਲ ਦੋਵਾਂ ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮਾਂ ਨੂੰ ਪਨਾਹ ਦੇਣ ਵਾਲੇ ਵਿਅਕਤੀ ਨੂੰ ਵੀ ਕਾਬੂ ਕਰ ਲਿਆ ਗਿਆ ਹੈ ਅਤੇ ਹੁਣ ਸ਼ੂਟਰਾਂ ਨੂੰ ਪੰਜਾਬ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਲੁਧਿਆਣਾ ਦੇ ਹੈਬੋਵਾਲ ਇਲਾਕੇ ਵਿੱਚ ਪੁਲਿਸ ’ਤੇ ਗੋਲੀਆਂ ਚਲਾਉਣ ਵਾਲੇ ਗੋਦਾਰਾ ਗੈਂਗ ਨਾਲ ਸਬੰਧਤ ਦੋ ਗੈਂਗਸਟਰਾਂ ਨੂੰ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸੇ ਤਰ੍ਹਾਂ ਸਪੋਰਟਸ ਪ੍ਰਮੋਟਰ ਰਾਣਾ ਬਲਾਚੌਰੀਆ ਨਾਲ ਸਬੰਧਤ ਮੋਹਾਲੀ ਗੋਲੀਬਾਰੀ ਮਾਮਲੇ ਵਿੱਚ ਦੋਵਾਂ ਸ਼ੂਟਰਾਂ ਨੂੰ ਕੋਲਕਾਤਾ, ਪੱਛਮੀ ਬੰਗਾਲ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਪੰਨੂ ਨੇ ਗੈਂਗਸਟਰਾਂ ਅਤੇ ਸ਼ੂਟਰਾਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਜੋ ਇਹ ਸਮਝਦੇ ਹਨ ਕਿ ਉਹ ਪੰਜਾਬ ਵਿੱਚ ਅਪਰਾਧ ਕਰਕੇ ਦੂਜੇ ਰਾਜਾਂ ਵਿੱਚ ਲੁਕ ਸਕਦੇ ਹਨ, ਉਹ ਵੱਡੀ ਗਲਤਫਹਿਮੀ ਵਿੱਚ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਕਿਸੇ ਵੀ ਰਾਜ ਵਿੱਚ ਜਾ ਕੇ ਉਨ੍ਹਾਂ ਦਾ ਪਿੱਛਾ ਕਰੇਗੀ ਅਤੇ ਉਨ੍ਹਾਂ ਨੂੰ ਗ੍ਰਿਫਤਾਰ ਕਰੇਗੀ। ਐਂਟੀ ਗੈਂਗਸਟਰ ਟਾਸਕ ਫੋਰਸ ਬਾਰੇ ਵਿਰੋਧੀ ਧਿਰ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਪੰਨੂ ਨੇ ਸਪੱਸ਼ਟ ਕੀਤਾ ਕਿ ਇਸ ਟਾਸਕ ਫੋਰਸ ਨੇ ਹੀ ਵੱਖ-ਵੱਖ ਰਾਜਾਂ ਵਿੱਚ ਗ੍ਰਿਫ਼ਤਾਰੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਪੰਜਾਬ ਪੁਲਿਸ ਨੂੰ ਮਜ਼ਬੂਤ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਖੁੱਲ੍ਹੀ ਛੋਟ ਦਿੱਤੀ ਗਈ ਹੈ ਕਿ ਕਿਸੇ ਵੀ ਅਪਰਾਧੀ ਨੂੰ ਬਖਸ਼ਿਆ ਨਾ ਜਾਵੇ। ਪੰਨੂ ਨੇ ਕਿਹਾ ਕਿ ਵਿਰੋਧੀ ਆਗੂ ਇਸ ਗੱਲ ਨੂੰ ਕਦੇ ਸਵੀਕਾਰ ਨਹੀਂ ਕਰਦੇ ਕਿ ਪੰਜਾਬ ਪੁਲਿਸ 24 ਘੰਟਿਆਂ ਦੇ ਅੰਦਰ ਕੇਸ ਹੱਲ ਕਰਦੀ ਹੈ ਅਤੇ ਦੋਸ਼ੀਆਂ ਨੂੰ ਸਜ਼ਾ ਦਿਵਾਉਂਦੀ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਪੁਲਿਸ ਕੋਲ ਆਧੁਨਿਕ ਵਾਹਨ, ਉੱਨਤ ਨਿਗਰਾਨੀ ਪ੍ਰਣਾਲੀ ਅਤੇ ਨਵੀਨਤਮ ਤਕਨਾਲੋਜੀ ਮੌਜੂਦ ਹੈ, ਜਿਸ ਨਾਲ ਉਹ ਹਰ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਸਰਹੱਦੀ ਸੂਬਾ ਹੋਣ ਕਾਰਨ ਪੰਜਾਬ ਦੀ ਸੰਵੇਦਨਸ਼ੀਲਤਾ ਦਾ ਜ਼ਿਕਰ ਕਰਦਿਆਂ ਪੰਨੂ ਨੇ ਕਿਹਾ ਕਿ ਕੁਝ ਤਾਕਤਾਂ ਵਾਰ-ਵਾਰ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰਦੀਆਂ ਹਨ, ਪਰ ਉਨ੍ਹਾਂ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਅਜਿਹੀਆਂ ਕੋਸ਼ਿਸ਼ਾਂ ਕਾਮਯਾਬ ਨਹੀਂ ਹੋਣਗੀਆਂ। ਨਸ਼ਿਆਂ ਵਿਰੁੱਧ ਸਰਕਾਰ ਦੀ ਜੰਗ ਦਾ ਹਵਾਲਾ ਦਿੰਦੇ ਹੋਏ ਪੰਨੂ ਨੇ ਕਿਹਾ ਕਿ ਗੈਂਗਸਟਰਾਂ ਵਿਰੁੱਧ ਲੜਾਈ ਵੀ ਯੋਜਨਾਬੱਧ ਅਤੇ ਨਿਰੰਤਰ ਜਾਰੀ ਹੈ। ਫਿਰੌਤੀ, ਗੋਲੀਬਾਰੀ ਜਾਂ ਡਰਾਉਣ-ਧਮਕਾਉਣ ਦੀ ਕੋਸ਼ਿਸ਼ ਕਰਨ ਵਾਲੇ ਪੰਜਾਬ ਪੁਲਿਸ ਦੇ ਫੈਸਲਾਕੁੰਨ ਜਵਾਬ ਲਈ ਤਿਆਰ ਰਹਿਣ। ਉਨ੍ਹਾਂ ਦਾਅਵਾ ਕੀਤਾ ਕਿ ਪਿਛਲੀਆਂ ਸਰਕਾਰਾਂ ਦੇ ਉਲਟ, ਮਾਨ ਸਰਕਾਰ ਗੈਂਗਸਟਰਾਂ ਨੂੰ ਸਰਪ੍ਰਸਤੀ ਨਹੀਂ ਦਿੰਦੀ ਅਤੇ ਨਾ ਹੀ ਉਨ੍ਹਾਂ ਨਾਲ ਕਿਸੇ ਕਿਸਮ ਦਾ ਕੋਈ ਸਬੰਧ ਜਾਂ ਤਸਵੀਰਾਂ ਹਨ। ਪੰਨੂ ਨੇ ਕਿਹਾ ਕਿ ਚਾਹੇ ਕੋਈ ਵੀ ਵਿਅਕਤੀ ਹੋਵੇ, ਉਹ ਕਿਸੇ ਵੀ ਪਰਿਵਾਰ ਨਾਲ ਸਬੰਧਤ ਹੋਵੇ ਜਾਂ ਕਿੰਨਾ ਵੀ ਪ੍ਰਭਾਵਸ਼ਾਲੀ ਕਿਉਂ ਨਾ ਹੋਵੇ, ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।

    Punjabgovernment Top News
    Share. Facebook Twitter Telegram Email WhatsApp
    onpoint channel

    “I’m a Newswriter, “I write about the trending news events happening all over the world.

    Related Posts

    ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ’ਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ

    March 7, 2026

    10,000 ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ ਵਿਜੀਲੈਂਸ ਬਿਊਰੋ ਵੱਲੋਂ 

    March 7, 2026

    ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਸ਼ਿਰਕਤ ਕੀਤੀ ਅੰਬੂਜਾ ਮਨੋਵਿਕਾਸ ਕੇਂਦਰ ਸਲੋਰਾ ਦੇ ਸਾਲਾਨਾ ਸਮਾਰੋਹ ਵਿੱਚ

    March 7, 2026
    Leave A Reply Cancel Reply

    CT University
    Top Posts

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,028

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,033

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,522

    Punjab ਤਿੰਨ ਪਿੰਡ ਵਿਕਾਊ ਹਨ ਜਾਣੋ ਕੌਣ ਐ ਓਹ ਬੰਦਾ ਜੋ ਤਿੰਨ ਪਿੰਡਾਂ ਦੇ ਉਜਾੜੇ ਦਾ ਬਣਿਆ ਕਾਰਨ ?

    April 1, 20242,021
    Don't Miss
    Current Affairs

    ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ’ਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ

    March 7, 2026

    ਚੰਡੀਗੜ੍ਹ, 7 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ…

    10,000 ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ ਵਿਜੀਲੈਂਸ ਬਿਊਰੋ ਵੱਲੋਂ 

    March 7, 2026

    ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਸ਼ਿਰਕਤ ਕੀਤੀ ਅੰਬੂਜਾ ਮਨੋਵਿਕਾਸ ਕੇਂਦਰ ਸਲੋਰਾ ਦੇ ਸਾਲਾਨਾ ਸਮਾਰੋਹ ਵਿੱਚ

    March 7, 2026

    ਡਿਊਟੀ ਦੌਰਾਨ ਜਾਨ ਗੁਆਉਣ ਵਾਲੇ ਹੋਮ ਗਾਰਡ ਵਾਲੰਟੀਅਰ ਲਈ ਇਕ ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਮਨਜ਼ੂਰ

    March 7, 2026
    Stay In Touch
    • Facebook
    • Twitter
    • Instagram
    • YouTube
    CT University
    About
    About Us
    About Us

    "On Point Channel: Your go-to source for breaking news, in-depth analysis, and insightful coverage that keeps you informed and empowered."

    Email Us: media@onpointchannel.com
    Contact: +91-7888387495

    Facebook X (Twitter) Instagram YouTube WhatsApp
    Our Picks

    ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ’ਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ

    March 7, 2026

    10,000 ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ ਵਿਜੀਲੈਂਸ ਬਿਊਰੋ ਵੱਲੋਂ 

    March 7, 2026

    ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਸ਼ਿਰਕਤ ਕੀਤੀ ਅੰਬੂਜਾ ਮਨੋਵਿਕਾਸ ਕੇਂਦਰ ਸਲੋਰਾ ਦੇ ਸਾਲਾਨਾ ਸਮਾਰੋਹ ਵਿੱਚ

    March 7, 2026
    Most Popular

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,028

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,033

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,522
    © 2026 All Rights Reserved By On Point Channel
    • Home
    • About Us
    • Privacy Policy
    • Contact Us

    Type above and press Enter to search. Press Esc to cancel.