Close Menu
    CT University
    What's Hot

    ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ’ਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ

    March 7, 2026

    10,000 ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ ਵਿਜੀਲੈਂਸ ਬਿਊਰੋ ਵੱਲੋਂ 

    March 7, 2026

    ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਸ਼ਿਰਕਤ ਕੀਤੀ ਅੰਬੂਜਾ ਮਨੋਵਿਕਾਸ ਕੇਂਦਰ ਸਲੋਰਾ ਦੇ ਸਾਲਾਨਾ ਸਮਾਰੋਹ ਵਿੱਚ

    March 7, 2026
    Facebook X (Twitter) Instagram
    Trending
    • ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ’ਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ
    • 10,000 ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ ਵਿਜੀਲੈਂਸ ਬਿਊਰੋ ਵੱਲੋਂ 
    • ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਸ਼ਿਰਕਤ ਕੀਤੀ ਅੰਬੂਜਾ ਮਨੋਵਿਕਾਸ ਕੇਂਦਰ ਸਲੋਰਾ ਦੇ ਸਾਲਾਨਾ ਸਮਾਰੋਹ ਵਿੱਚ
    • ਡਿਊਟੀ ਦੌਰਾਨ ਜਾਨ ਗੁਆਉਣ ਵਾਲੇ ਹੋਮ ਗਾਰਡ ਵਾਲੰਟੀਅਰ ਲਈ ਇਕ ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਮਨਜ਼ੂਰ
    • ਪੰਜਾਬ ਵਿੱਚ ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ’ਤੇ ਦਿੱਤੀਆਂ 63,000 ਤੋਂ ਵੱਧ ਸਰਕਾਰੀ ਨੌਕਰੀਆਂ ਵਿੱਚੋਂ ਜ਼ਿਆਦਾਤਰ ਕੁੜੀਆਂ ਨੂੰ ਮਿਲੀਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
    • ਰਾਮ ਰਹੀਮ ਨੂੰ ਬਰੀ ਕਰਨ ਤੋਂ ਬਾਅਦ ਡੇਰਾ ਹਲਕਿਆਂ ’ਚ ਖੁਸ਼ੀ ਦਾ ਮਹੌਲ
    • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲੜਕੀਆਂ ਨੂੰ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਨ ਦਾ ਸੱਦਾ
    • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ
    Facebook X (Twitter) Instagram YouTube
    On PointOn Point
    CT University
    • Home
    • History

      Canada ‘ਚ ਸੈਂਕੜੇ ਪੰਜਾਬੀ ਨੌਜਵਾਨਾਂ ਦਾ ਭਵਿੱਖ ਖਤਰੇ ‘ਚ, PR- ਦੀਆਂ ਸੈਂਕੜੇ ਅਰਜ਼ੀਆਂ ਰੱਦ…

      November 21, 2025

      Punjab Holiday: ਪੰਜਾਬ ‘ਚ 23 ਅਤੇ 24 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਬੰਦ ਰਹਿਣਗੇ ਸਰਕਾਰੀ ਅਦਾਰੇ

      November 20, 2025

      Canada ‘ਚ ਕੋਣ ਜਿੱਤਿਆ ਕੌਣ ਹਾਰਿਆ ? ਜਗਮੀਤ ਸਿੰਘ ਨੇ ਕਿਉਂ ਦਿੱਤਾ ਅਸਤੀਫਾ ?

      April 30, 2025

      ਆਮੋ ਸਾਹਮਣੇ # ਸੋਸ਼ਲ ਮੀਡੀਆ 2025 – ਸਮਾਜ ਤੇ ਅਸਰ !

      March 17, 2025

      ਮਹਾ ਸ਼ਿਵਰਾਤਰੀ ਤੇ ਮੰਦਰਾਂ ‘ਚ ਲੱਗੀਆਂ ਰੌਣਕਾਂ ਵੇਖੋ ਕਿੰਝ ਸਿਹਰਿਆਂ ਦੇ ਨਾਲ ਸਜਾਏ ਗਏ ਭੋਲੇ ਨਾਥ

      February 27, 2025
    • Elections

       ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣਗੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਜ਼ਿਲ੍ਹਾ ਚੋਣ ਅਫ਼ਸਰ ਮਾਨਸਾ

      November 29, 2025

      ਪੰਜਾਬ ਦੀ Political ਜਮਾਤ ਕੋਲ Vision ਦੀ ਵੱਡੀ ਘਾਟ ਰਹੀ ਐ || ਪ੍ਰੋ. ਹਰਜੇਸ਼ਵਰ ਪਾਲ ਸਿੰਘ ਨਾਲ ਖੁੱਲ੍ਹੀ ਗੱਲਬਾਤ

      March 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਮੇਰੀ ਤਾਂ ਭਾਵਨਾ ਹੈ ਕਿ ਪੰਜਾਬ ਦੇ ਲੋਕ ਸੇਵਾ ਦੇਣ BJP ਨੂੰ – ਸਤਨਾਮ ਸਿੰਘ ਸੰਧੂ MP

      March 3, 2025

      ‘AAP’ ਦੇ ਸੱਤ ਵਿਧਾਇਕਾਂ ਨੇ ਅਸਤੀਫ਼ਾ ਮਾਰਿਆ ਮੱਥੇ ! ਪਾਰਟੀ ਬਣੀ ਪੂਰੀ ਭ੍ਰਿਸ਼ਟ ?

      February 4, 2025
    • Food

      ਕੁੜੀ ਨੇ Order ਕੀਤੀ Veg Biryani ਵਿੱਚੋਂ ਨਿੱਕਲਿਆ ਗ਼ਲਤ ਸਮਾਨ !

      April 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਜਾਣੋ ਕਿਸਾਨਾਂ ਨੇ ਖੇਤੀ ਨੀਤੀ ਬਾਰੇ ਕੀ ਸੁਝਾਅ ਦਿੱਤੇ ? ਕੀ ਪੰਜਾਬ ਸਰਕਾਰ ਕਿਸਾਨਾਂ ਦੇ ਸੁਝਾਅ ਪ੍ਰਵਾਨ ਕਰੇਗੀ ?

      January 13, 2025

      ‘ਸਾਨੂੰ ਤਾਂ ਆਪ ਸਰਕਾਰ ਲੁੱਟ ਰਹੀ ਆ, ਅਸੀਂ ਨੁਕਸਾਨ ਕਿਉਂ ਕਰਾਈਏ’ ਆੜ੍ਹਤੀਆਂ ਨੇ ਰੋਏ ਦੁਖੜੇ

      November 17, 2024

      ਆਪਣੀ ਵਿਧਾਇਕ ‘ਤੇ ਹੀ ਭੜਕ ਉੱਠੇ ਬਜ਼ੁਰਗਝੋਨੇ ਦੀ ਖਰੀਦ ਨਾ ਹੋਣ ਕਾਰਨ ਹੋਗੇ ਤੱਤੇ

      November 13, 2024
    • Weather

      Punjab Weather Today: ਪੰਜਾਬ ‘ਚ ਮੌਸਮ ਦਾ ਮਿਜਾਜ਼: ਦਿਨ ‘ਚ ਧੁੱਪ, ਰਾਤ ਨੂੰ ਠੰਡਾ! AQI ‘ਤੇ ਕੀ ਅਸਰ? ਜਾਣੋ ਤਾਜ਼ਾ ਅਪਡੇਟ!

      November 21, 2025

      ਮੌਸਮ ਵਿਭਾਗ ਵਲੋ Alert ਜਾਰੀ ! || ਗਰਮ ਕੱਪੜੇ ਸਾਂਭ ਕੇ ਰੱਖਣ ਵਾਲੇ ਦੇਖ ਲਓ ਵੀਡਿਓ

      March 17, 2025

      ਸਾਉਣ ਦੇ ਮੀਂਹ ਨੇ ਲੁਧਿਆਣਾ ਕੀਤਾ ਜਲਥਲ, ਲੋਕਾਂ ਦੇ ਘਰਾਂ ‘ਚ ਵੜਿਆ ਪਾਣੀ

      August 20, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 7, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 1, 2024
    • Current Affairs

      ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ’ਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ

      March 7, 2026

      10,000 ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ ਵਿਜੀਲੈਂਸ ਬਿਊਰੋ ਵੱਲੋਂ 

      March 7, 2026

      ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਸ਼ਿਰਕਤ ਕੀਤੀ ਅੰਬੂਜਾ ਮਨੋਵਿਕਾਸ ਕੇਂਦਰ ਸਲੋਰਾ ਦੇ ਸਾਲਾਨਾ ਸਮਾਰੋਹ ਵਿੱਚ

      March 7, 2026

      ਡਿਊਟੀ ਦੌਰਾਨ ਜਾਨ ਗੁਆਉਣ ਵਾਲੇ ਹੋਮ ਗਾਰਡ ਵਾਲੰਟੀਅਰ ਲਈ ਇਕ ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਮਨਜ਼ੂਰ

      March 7, 2026

      ਪੰਜਾਬ ਵਿੱਚ ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ’ਤੇ ਦਿੱਤੀਆਂ 63,000 ਤੋਂ ਵੱਧ ਸਰਕਾਰੀ ਨੌਕਰੀਆਂ ਵਿੱਚੋਂ ਜ਼ਿਆਦਾਤਰ ਕੁੜੀਆਂ ਨੂੰ ਮਿਲੀਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

      March 7, 2026
    On PointOn Point
    Home»Current Affairs»ਪੁਲਿਸ ਵੱਲੋਂ ਟਰੈਫਿਕ ਸਬੰਧੀ ਵਿਸ਼ੇਸ਼ ਰੂਟ ਜਾਰੀ, ਮੇਲਾ ਮਾਘੀ ਮੌਕੇ ਸ੍ਰੀ ਮੁਕਤਸਰ ਸਾਹਿਬ
    Current Affairs

    ਪੁਲਿਸ ਵੱਲੋਂ ਟਰੈਫਿਕ ਸਬੰਧੀ ਵਿਸ਼ੇਸ਼ ਰੂਟ ਜਾਰੀ, ਮੇਲਾ ਮਾਘੀ ਮੌਕੇ ਸ੍ਰੀ ਮੁਕਤਸਰ ਸਾਹਿਬ

    onpoint channelBy onpoint channelJanuary 12, 2026No Comments1 Views
    Facebook Twitter LinkedIn WhatsApp Email
    Share
    Facebook Twitter LinkedIn Email WhatsApp

    ਸ੍ਰੀ ਮੁਕਤਸਰ ਸਾਹਿਬ, 12 ਜਨਵਰੀ 2026 : ਸ੍ਰੀ ਮੁਕਤਸਰ ਸਾਹਿਬ ਵਿਖੇ ਚਾਲੀ ਮੁਕਤਿਆਂ ਦੀ ਯਾਦ ਵਿਚ ਹਰ ਸਾਲ ਲੱਗਣ ਵਾਲੇ ਪਵਿੱਤਰ ਅਤੇ ਇਤਹਾਸਿਕ ਮੇਲਾ ਮਾਘੀ ਮੌਕੇ ਭਾਰੀ ਤਾਦਾਦ ਵਿੱਚ ਸ਼ਰਧਾਲੂ, ਸਿਆਸੀ ਹਸਤੀਆਂ, ਉੱਚ ਅਫਸਰ, ਨੌਜਵਾਨ ਅਤੇ ਸਮਾਜ ਦੇ ਹਰ ਵਰਗ ਦੇ ਲੋਕ ਆਪਣੀ ਹਾਜਰੀ ਲਵਾਉਣ ਲਈ ਇਸ ਮੇਲੇ ਦਾ ਹਿੱਸਾ ਬਣਦੇ ਹਨ। ਇਸ ਮੌਕੇ ਅਕਸਰ ਟਰੈਫਿਕ ਅਤੇ ਅਮਨ ਕਾਨੂੰਨ ਦੀ ਸਮੱਸਿਆਂ ਦਾ ਡਰ ਬਣਿਆ ਰਹਿੰਦਾ ਹੈ। ਇਸ ਮੇਲੇ ਦੀ ਮਹੱਤਤਾ ਨੂੰ ਦੇਖਦੇ ਹੋਏ ਟਰੈਫਿਕ ਸਮੱਸਿਆਂ ਨੂੰ ਕੰਟਰੋਲ ਕਰਨ ਲਈ ਜਿਲ੍ਹਾ ਪੁਲਿਸ ਵਲੋਂ ਇੱਕ ਵਿਸ਼ੇਸ਼ ਰੂਟ ਪਲਾਨ ਤਿਆਰ ਕੀਤਾ ਗਿਆ ਹੈ। ਇਸ ਸਬੰਧੀ ਫੈਸਲਾ ਸ੍ਰੀ ਅਭਿਮੰਨਿਊ ਰਾਣਾ, ਆਈ.ਪੀ.ਐਸ ,ਸੀਨੀਅਰ ਕਪਤਾਨ ਪੁਲਿਸ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਇੱਸ ਪਵਿੱਤਰ ਤਿਉਹਾਰ ਤੇ ਆਉਣ ਵਾਲੇ ਸ਼ਰਧਾਲੂਆਂ ਦੀ ਸੁਵਿਧਾ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ 06 ਆਰਜੀ ਬੱਸ ਸਟੈਡ ਤਿਆਰ ਕੀਤੇ ਗਏ ਹਨ।

    ਪੁਲਿਸ ਦਾ ਪ੍ਰੋਗਰਾਮ

    1. ਕੋਟਕਪੂਰਾ ਰੋਡ ਤੋਂ ਆਉਣ ਵਾਲੀਆ ਬੱਸਾ ਦੀ ਪਾਰਕਿੰਗ, ਸਾਹਮਣੇ ਦੇਸ਼ ਭਗਤ ਡੈਂਟਲ ਕਾਲਜ਼ ਦੇ ਸਾਹਮਣੇ ਨਵੀਂ ਬਣ ਰਹੀ ਕਲੋਨੀ ਵਿੱਚ ਹੋਵੇਗੀ।

    2. ਬਠਿੰਡਾ ਰੋਡ ਤੋਂ ਆਉਣ ਵਾਲੀਆਂ ਬੱਊਸਾ ਦੀ ਪਾਰਕਿੰਗ, ਸਾਹਮਣੇ ਹਰਿਆਲੀ ਪੈਟਰੋਲ ਪੰਪ ਬਠਿੰਡਾ ਰੋਡ ਪਰ ਹੋਵੇਗੀ।

    3.ਮਲੋਟ ਰੋਡ ਤੋਂ ਆਉਣ ਵਾਲੀਆਂ ਬੱਸਾਂ ਦੀ ਪਾਰਕਿੰਗ, ਰਾਧਾ ਸੁਆਮੀ ਡੇਰੇ ਦੇ ਸਾਹਮਣੇ ਮਲੋਟ ਰੋਡ ਪਰ ਹੋਵੇਗੀ।

    4.ਅਬਹੋਰ/ਪੰਨੀਵਾਲਾ ਤੋਂ ਆਉਣ ਵਾਲੀਆ ਬੱਸਾਂ ਦੀ ਪਾਰਕਿੰਗ, ਅਬੋਹਰ ਰੋਡ ਬਾਈਪਾਸ ਚੌਂਕ ਪਰ ਹੋਵੇਗੀ।

    5.ਜਲਾਲਾਬਾਦ ਤੋਂ ਆਉਣ ਵਾਲੀਆਂ ਬੱਸਾ ਦੀ ਪਾਰਕਿੰਗ, ਨੇੜੇ ਭਾਈ ਮਹਾਂ ਸਿੰਘ ਯਾਦਗਾਰੀ ਗੇਟ ਜਲਾਲਾਬਾਦ ਰੋਡ ਪਰ ਹੋਵੇਗੀ।

    6.ਫਿਰੋਜ਼ਪੁਰ ਰੋਡ ਤੋਂ ਆਉਣ ਵਾਲੀਆਂ ਬੱਸਾਂ ਦੀ ਪਾਰਕਿੰਗ ਫਿਰੋਜ਼ਪੁਰ ਰੋਡ ਸਟੇਡੀਅਮ ਦੇ ਸਾਹਮਣੇ ਮਾਡਲ ਟਾਊਨ ਵਾਲੇ ਪਾਸੇ ਹੋਵੇਗੀ।

    ਅਤੇ ਇਸ ਪ੍ਰਕਾਰ ਆਮ ਲੋਕਾਂ ਅਤੇ ਸ਼ਰਧਾਲੂਆਂ ਦੀਆਂ ਨਿੱਜੀ ਗੱਡੀਆਂ ਲਈ ਪਾਰਕਿੰਗ ਵਾਸਤੇ 10 ਪਾਰਕਿੰਗ ਥਾਵਾਂ ਨਿਰਧਾਰਤ ਕੀਤੀਆਂ ਗਈਆਂ ਹਨ ਜੋ ਇਸ ਪ੍ਰਕਾਰ ਹਨ:-

    1. ਦੁਸਹਿਰਾ ਗਰਾਊਂਡ ਠੀਕ/ਪਸ਼ੂ ਮੇਲਾ ਨੇੜੇ ਡਾ: ਗਿੱਲ ਕੋਠੀ ਪਿੰਡ ਚੱਕ ਬੀੜ ਸਰਕਾਰ।

    2.ਕੋਟਕਪੂਰਾ ਰੋਡ ਦੇਸ਼ ਭਗਤ ਡੈਂਟਲ ਯੂਨੀਵਰਸਿਟੀ ਦੇ ਨਾਲ ਵਾਲੀ ਜਗ੍ਹਾ ਪਰ ।

    3. ਹਰਿਆਲੀ ਪੰਪ ਦੇ ਸਾਹਮਣੇ ਵਾਲੀ ਜਗ੍ਹਾ ।

    4. ਗਰੀਨ ਸੀ ਇਜੋਟ ਅਤੇ ਬਜਾਜ ਪੈਟਰੋਲ ਪੰਪ ਦੇ ਵਿਚਕਾਰ ।

    5. ਮਲੋਟ ਰੋਡ ਗਊਸ਼ਾਲਾ ਦੇ ਸਾਹਮਣੇ ਵਾਲੀ ਜਗ੍ਹਾ ਦੀ ਹਾਂਡਾ ਏਜੰਸੀ ਦੇ ਨਾਲ।

    6. ਮਲੋਟ ਰੋਡ ਬਰਤਨ ਵਾਲੀ ਫੈਕਟਰੀ ਦੇ ਸਾਹਮਣੇ ਨੇੜੇ ਟੋਇਟਾ ਏਜੰਸੀ ।

    7.ਮਲੋਟ ਰੋਡ ਗੁੰਬਰ ਚੱਕੀ ਦੇ ਸਾਹਮਣੇ ।

    8.ਨਵੀਂ ਦਾਣਾ ਮੰਡੀ ।

    9. ਫਿਰੋਜ਼ਪੁਰ ਰੋਡ ਸਟੇਡੀਅਮ ਦੇ ਸਾਹਮਣੇ ਮਾਡਲ ਟਾਊਨ ਵਾਲੇ ਪਾਸੇ।

    10. ਗੁਰੂਹਰਸਾਏ ਰੋਡ ਨੇੜੇ ਪਿੰਡ ਲੰਬੀ ਢਾਬ।

    ਇਸ ਤੋਂ ਇਲਾਵਾ ਜਿਲਾ ਪੁਲਿਸ ਵੱਲੋਂ 07 ਐਮਰਜੈਂਸੀ ਪੁਲਿਸ ਸਹਾਇਤਾ ਕੇਂਦਰ ਬਣਾਏ ਗਏ ਹਨ ਜਿੱਥੋਂ ਮੇਲੇ ਦੌਰਾਨ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਆਉਣ ਤੇ ਆਮ ਲੋਕ ਬੜੀ ਅਸਾਨੀ ਨਾਲ ਇਨ੍ਹਾਂ ਪੁਲਿਸ ਸਹਾਇਤਾ ਕੇਂਦਰਾਂ ਨਾਲ ਸੰਪਰਕ ਕਰ ਸਕਦੇ ਹਨ ਅਤੇ ਪੁਲਿਸ ਸਹਾਇਤਾ ਪ੍ਰਾਪਤ ਕਰ ਸਕਦੇ ਹਨ।ਪੁਲਿਸ ਸਹਾਇਤਾ ਕੇਂਦਰ ਦੇ ਨਾਮ ਇਸ ਪ੍ਰਕਾਰ ਹਨ:-

    1. ਕੋਟਕਪੂਰਾ ਰੋਡ ਨੇੜੇ ਡਾਕਟਰ ਕੇਹਰ ਸਿੰਘ ਕੋਠੀ ।

    2.ਬਠਿੰਡਾ ਰੋਡ ਨੇੜੇ ਦਫਤਰ ਜੀ.ਐਮ.ਡੀ.ਆਈ.ਸੀ ਸ਼੍ਰੀ ਮੁਕਤਸਰ ਸਾਹਿਬ ।

    3. ਮੇਲਾ ਗਰਾਉਂਡ ਦੇ ਨਜ਼ਦੀਕ ਮੇਨ ਗੇਟ ਮਲੋਟ ਰੋਡ ।

    4..ਅਬੋਹਰ ਰੋਡ ਬਾਈਪਾਸ ਚੌਂਕ ।

    5. ਨੇੜੇ ਗੁਰੂ ਨਾਨਕ ਕਾਲਜ ਲੜਕੀਆਂ ਟਿੱਬੀ ਸਾਹਿਬ ਰੋਡ ।

    6. ਗੁਰੂ ਹਰਸਹਾਇ ਰੋਡ ਪਿੰਡ ਲੰਬੀ ਢਾਬ ਪਸ਼ੂ ਮੇਲਾ ।

    7. ਮੰਗੇ ਦੇ ਪੰਪ ਦੇ ਪਿੱਛੇ ਡੇਰਾ ਭਾਈ ਮਸਤਾਨ ਸਕੂਲ ਦੇ ਨਜਦੀਕ

    ਅਮਨ ਕਾਨੂੰਨ ਅਤੇ ਸੁੱਰਖਿਆ ਕਾਇਮ ਰੱਖਣ ਲਈ ਸ਼ਹਿਰ ਦੇ ਅੰਦਰੂਨੀ ਭਾਗਾਂ ਵਿੱਚ 42 ਸਥਾਨਾਂ ਤੇ ਨਾਕੇ ਲਗਾਏ ਗਏ ਹਨ ਅਤੇ ਸ੍ਰੀ ਮੁਕਤਸਰ ਸਾਹਿਬ ਨੂੰ ਆਉਣ ਵਾਲੇ ਬਾਹਰੀ ਰਸਤਿਆਂ ਤੇ 52 ਸਥਾਨਾ ਤੇ ਨਾਕੇ ਲਗਾਏ ਗਏ ਹਨ।ਮੇਲਾ ਮਾਘੀ ਮੌਕੇ ਆਵਾਜਾਈ ਵਿਵਸਥਾ ਨੂੰ ਨਿਯਮਬੱਧ ਤਰੀਕੇ ਨਾਲ ਚਲਾਉਣ ਲਈ ਵੱਖ ਵੱਖ ਸਥਾਨਾ ਤੇ ਕੁੱਲ 19 ਟਰੈਫਿਕ ਪੁਆਇੰਟਾਂ ਦੀ ਪਹਿਚਾਣ ਕਰਕੇ ਉਹਨਾਂ ਪਰ ਜਰੂਰਤ ਅਨੁਸਾਰ ਟਰੈਫਿਕ ਪੁਲਿਸ ਦੀ ਤਾਇਨਾਤੀ ਕੀਤੀ ਗਈ ਹੈ। ਇਸੇ ਪ੍ਰਕਾਰ ਆਮ ਲੋਕਾਂ ਅਤੇ ਮੇਲਾ ਵੇਖਣ ਆ ਰਹੀਆਂ ਸੰਗਤਾਂ ਦੇ ਮਨਾਂ ਵਿੱਚ ਸੁੱਰਖਿਆ ਦੀ ਭਾਵਨਾ ਪੈਦਾ ਕਰਨ ਅਤੇ ਸਮਾਜ ਵਿਰੋਧੀ ਅਨਸਰਾਂ ਤੇ ਨਜਰ ਬਣਾਈ ਰੱਖਣ ਦੇ ਮਕਸਦ ਨਾਲ 19 ਮੋਟਰਸਾਈਕਲ ਗਸ਼ਤਾਂ, 06 ਘੋੜ ਸਵਾਰ ਗਸ਼ਤਾਂ ਅਤੇ 18 ਪੈਦਲ ਗਸ਼ਤਾਂ ਸ਼ੁਰੂ ਕੀਤੀਆਂ ਗਈਆਂ ਹਨ।ਭੀੜ ਭੱੜਕੇ ਤੇ ਭਗਦੜ ਤੋਂ ਬਚਾਅ ਲਈ 10 ਸਥਾਨਾਂ ਤੇ ਪੁਲਿਸ ਟਾਵਰ ਸਥਾਪਿਤ ਕਰਕੇ ਉਹਨਾਂ ਪਰ ਪੁਲਿਸ ਦੀ ਤਾਇਨਾਤੀ ਕੀਤੀ ਗਈ ਹੈ। ਸ਼ਹਿਰੀ ਏਰੀਆ ਵਿੱਚ ਸਥਿਤ ਸਿਨਮਾ ਘਰਾਂ,ਆਰਾਮ ਘਰਾਂ ਤੇ ਵੱਖਰੇ ਤੌਰ ਤੇ ਪੁਲਿਸ ਫੋਰਸ ਲਗਾਈ ਗਈ ਹੈ। ਮੇਲਾ ਮਾਘੀ ਮੌਕੇ ਪੁਲਿਸ ਫੋਰਸ ਨੂੰ ਜਰੂਰਤ ਅਨੁਸਾਰ ਸੀ.ਸੀ.ਟੀਵੀ ਕੈਮਰੇ, ਦੂਰਬੀਨਾਂ, ਡਰੋਨ ਕੈਮਰੇ, ਡੌਗ ਸਕੁਐਡ,ਸੀ ਸੀ ਟੀ ਵੀ ਵੈਨ,ਅਵੇਰਨੈੱਸ ਟੀਮ,ਗੋਤਾਖੋਰ, ਫਸਟਏਡ ਟੀਮਾਂ, ਕਰੇਨਾਂ, ਪੀ ਏ ਸਿਸਟਮ ਆਦਿ ਵੀ ਮੁੱਹਈਆ ਕਰਵਾਏ ਗਏ ਹਨ।

    ਮੇਲੇ ਵਾਲੇ ਦਿਨ ਸ਼ਹਿਰ ਵਿੱਚ ਹੈਵੀ ਵਹੀਕਲਾਂ ਨੂੰ ਆਉਣ ਦੀ ਮਨਾਹੀ ਹੋਵੇਗੀ ਅਤੇ ਇਸਦੀ ਉਲੰਘਣਾ ਕਰਨ ਵਾਲਿਆਂ ਖਿਲ਼ਾਫ ਜਿਲ੍ਹਾ ਟਰੈਫਿਕ ਪੁਲਿਸ ਨੂੰ ਕਾਰਵਾਈ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਇਸਦੇ ਨਾਲ ਹੀ ਫਿਰੋਜ਼ਪੁਰ, ਕੋਟਕਪੂਰਾ, ਬਠਿੰਡਾ, ਜਲਾਲਾਬਾਦ, ਗੁਰੂਹਰਸਹਾਏ ਵਾਲੀ ਸਾਈਡ ਤੋਂ ਆਉਣ ਵਾਲੇ ਹੈਵੀ ਵਹੀਕਲਾਂ ਲਈ ਬਦਲਵੇਂ ਪ੍ਰਬੰਧ ਕੀਤੇ ਜਾ ਰਹੇ ਹਨ।

    ਇਸ ਡਾਇਵਰਸ਼ਨ ਪਲਾਨ ਦਾ ਮੁੱਖ ਉਦੇਸ਼ ਇਹ ਹੈ ਕਿ ਬਾਹਰੀ ਵਾਹਨ ਸ਼ਹਿਰ ਵਿੱਚ ਦਾਖ਼ਲ ਨਾ ਹੋਣ ਅਤੇ ਪਿੰਡਾਂ ਦੇ ਲਿੰਕ ਰੋਡਾਂ ਅਤੇ ਬਾਈਪਾਸ ਰਸਤਿਆਂ ਰਾਹੀਂ ਬਾਹਰੋਂ-ਬਾਹਰ ਆਪਣੀ ਮੰਜ਼ਿਲ ਤੱਕ ਸੁਰੱਖਿਅਤ ਪਹੁੰਚ ਸਕਣ।

    ਕੋਟਕਪੂਰਾ ਰੋਡ ਤੋਂ ਬਠਿੰਡਾ ਮਲੋਟ ਅਬੋਰ ਜਲਾਲਾਬਾਦ ਗੁਰੂ ਹਰ ਸਾਹਿਬ ਫਿਰੋਜ਼ਪੁਰ ਜਾਣ ਵਾਲੇ ਵਾਹਨਾਂ ਲਈ ਡਾਇਵਰਸ਼ਨ

    ਕੋਟਕਪੂਰਾ ਰੋਡ ਤੋਂ ਆਉਣ ਵਾਲੇ ਵਾਹਨਾਂ ਨੂੰ ਪਿੰਡ ਥਾਂਦੇਵਾਲਾ ਤੋਂ ਲਿੰਕ ਰੋਡ ਸੰਗੂ ਧੌਨ ਰਾਹੀਂ ਬਠਿੰਡਾ ਰੋਡ ।

    ਇਸ ਦੇ ਨਾਲ ਹੀ ਪਿੰਡ ਬਰਕੰਦੀ ਤੋਂ ਮਲੋਟ ਰੋਡ, ਅੱਗੇ ਗੋਨਿਆਂਨਾ ਤੋਂ ਹੁੰਦੇ ਹੋਏ ਅਬੋਹਰ ਬਾਈਪਾਸ ਰੋਡ ਵੱਲ ਡਾਇਵਰਟ ਕੀਤਾ ਗਿਆ ਹੈ।

    ?

    ਕੋਟਕਪੂਰਾ ਰੋਡ ਤੋਂ ਜਲਾਲਾਬਾਦ, ਗੁਰੂਹਰਸਹਾਇ ਅਤੇ ਫਿਰੋਜ਼ਪੁਰ ਜਾਣ ਵਾਲੇ ਵਾਹਨਾਂ ਲਈ ਡਾਇਵਰਸ਼ਨ

    ਇਹ ਵਾਹਨ ਪਿੰਡ ਚੜੇਵਾਂ → ਚੌਂਤੜਾ → ਮੜ ਮੱਲੂ → ਲੰਬੀ ਢਾਬ→ ਗੁਲਾਬੇਵਾਲਾ → ਸੋਹਨੇਵਾਲਾ ਰਾਹੀਂ

    ਜਲਾਲਾਬਾਦ, ਗੁਰੂਹਰਸਹਾਇ ਅਤੇ ਫਿਰੋਜ਼ਪੁਰ ਵੱਲ ਜਾ ਸਕਣਗੇ।

    ਇਸੇ ਤਰ੍ਹਾਂ ਪਿੰਡ ਸਰਾਏਨਾਗਾ → ਮਰਾਰ ਕਲਾਂ → ਸੱਕਾਂਵਾਲੀ → ਲਬਾਣਿਆਂ ਵਾਲੀ ਰਾਹੀਂ

    ਫਿਰੋਜ਼ਪੁਰ ਰੋਡ ਤੱਕ ਪਹੁੰਚ ਕੀਤਾ ਜਾ ਸਕਦਾ ਹੈ।

    ? ਬਠਿੰਡਾ ਤੋਂ ਕੋਟਕਪੂਰਾ ਜਾਣ ਵਾਲੇ ਵਾਹਨਾਂ ਲਈ ਡਾਇਵਰਸ਼ਨ

    ਬਠਿੰਡਾ ਤੋਂ ਕੋਟਕਪੂਰਾ ਜਾਣ ਵਾਲੇ ਵਾਹਨ ਲਿੰਕ ਰੋਡ ਬਰਕੰਦੀ → ਪਿੰਡ ਥਾਂਦੇਵਾਲਾ ਬੱਸ ਸਟੈਂਡ → ਪਿੰਡ ਚੜੇਵਾਂ → ਕੋਟਕਪੂਰਾ ਰੋਡ ਰਾਹੀਂ ਜਾ ਸਕਣਗੇ।

    ਇਸ ਦੇ ਨਾਲ ਪਿੰਡ ਭੁੱਲਰ → ਆਸਾ ਬੁੱਟਰ → ਹਰੀਕੇ ਕਲਾਂ → ਖਾਰਾ → ਸਰਾਏਨਾਗਾ ਰਾਹੀਂ ਵੀ ਕੋਟਕਪੂਰਾ ਪਹੁੰਚਿਆ ਜਾ ਸਕਦਾ ਹੈ।

    ? ਮਲੋਟ ਤੋਂ ਬਠਿੰਡਾ ਅਤੇ ਕੋਟਕਪੂਰਾ ਜਾਣ ਵਾਲੇ ਵਾਹਨਾਂ ਲਈ ਡਾਇਵਰਸ਼ਨ

    ਮਲੋਟ ਤੋਂ ਆਉਣ ਜਾਂ ਜਾਣ ਵਾਲੇ ਵਾਹਨਾਂ ਲਈ ਚਰਸਤਾ ਕ੍ਰਾਸਿੰਗ → ਸੇਤੀਆ ਪੇਪਰ ਮਿਲ → ਰੁਪਾਣਾ ਰੋਡ → ਮਲੋਟ ਰੋਡ→ ਲਿੰਕ ਰੋਡ ਬਰਕੰਦੀ ਰਾਹੀਂ ਬਠਿੰਡਾ ਜਾਇਆ ਜਾਵੇ।

    ਪਿੰਡ ਭੁੱਲਰ → ਆਸਾ ਬੁੱਟਰ → ਹਰੀਕੇ ਕਲਾਂ → ਖਾਰਾ → ਸਰਾਏਨਾਗਾ ਰਾਹੀਂ ਕੋਟਕਪੂਰਾ ਜਾਇਆ ਜਾ ਸਕਦਾ ਹੈ।

    ? ਅਬੋਹਰ ਤੋਂ ਮਲੋਟ, ਬਠਿੰਡਾ ਅਤੇ ਕੋਟਕਪੂਰਾ ਜਾਣ ਵਾਲੇ ਵਾਹਨਾਂ ਲਈ ਡਾਇਵਰਸ਼ਨ

    ਅਬੋਹਰ ਤੋਂ ਆਉਣ ਵਾਲੇ ਵਾਹਨ ਪਿੰਡ ਰੂੜਿਆਂਵਾਲੀ → ਚਰਸਤਾ → ਸੇਤੀਆ ਪੇਪਰ ਮਿਲ → ਰੁਪਾਣਾ → ਮਲੋਟ ਰੋਡ ਵੱਲ ਜਾ ਸਕਣਗੇ। ਲਿੰਕ ਰੋਡ ਬਰਕੰਦੀ ਰਾਹੀਂ ਬਠਿੰਡਾ ਜਾਇਆ ਜਾ ਸਕਦਾ ਹੈ।

    ਪਿੰਡ ਭੁੱਲਰ → ਆਸਾ ਬੁੱਟਰ → ਹਰੀਕੇ ਕਲਾਂ → ਖਾਰਾ → ਸਰਾਏਨਾਗਾ ਰਾਹੀਂ ਕੋਟਕਪੂਰਾ ਪਹੁੰਚਿਆ ਜਾ ਸਕਦਾ ਹੈ।

    ? ਗੁਰੂਹਰਸਹਾਇ ਤੋਂ ਆਉਣ ਵਾਲੇ ਵਾਹਨਾਂ ਲਈ ਡਾਇਵਰਸ਼ਨ

    ਗੁਰੂਹਰਸਹਾਇ ਤੋਂ ਆਉਣ ਵਾਲੇ ਵਾਹਨ

    ਪਿੰਡ ਗੁਲਾਬੇਵਾਲਾ → ਲੰਬੀ ਢਾਬ → ਮੜ ਮੱਲੂ ਰਾਹੀਂ ਫਿਰੋਜ਼ਪੁਰ ਪਹੁੰਚ ਸਕਣਗੇ।

    ਪਿੰਡ ਚੌਂਤੜਾ ਬੱਸ ਸਟੈਂਡ ਰਾਹੀਂ ਕੋਟਕਪੂਰਾ ਜਾਇਆ ਜਾ ਸਕਦਾ ਹੈ।ਪਿੰਡ ਸੋਹਨੇਵਾਲਾ ਰਾਹੀਂ ਜਲਾਲਾਬਾਦ ਪਹੁੰਚਿਆ ਜਾ ਸਕਦਾ ਹੈ।ਪਿੰਡ ਵਧਾਈ → ਰੂੜਿਆਂਵਾਲੀ ਰਾਹੀਂ ਅਬੋਹਰ ਜਾਇਆ ਜਾ ਸਕਦਾ ਹੈ।

    ਚਰਸਤਾ → ਸੇਤੀਆ ਪੇਪਰ ਮਿਲ → ਮਲੋਟ ਰੋਡ → ਲਿੰਕ ਰੋਡ ਬਰਕੰਦੀ ਰਾਹੀਂ ਬਠਿੰਡਾ ਜਾਇਆ ਜਾ ਸਕਦਾ ਹੈ।ਪਿੰਡ ਭੁੱਲਰ → ਆਸਾ ਬੁੱਟਰ → ਹਰੀਕੇ ਕਲਾਂ → ਸਰਾਏਨਾਗਾ ਰਾਹੀਂ ਕੋਟਕਪੂਰਾ ਜਾਇਆ ਜਾ ਸਕਦਾ ਹੈ।

    ? ਫਿਰੋਜ਼ਪੁਰ ਰੋਡ ਤੋਂ ਹੋਰ ਸ਼ਹਿਰਾਂ ਵੱਲ ਜਾਣ ਵਾਲੇ ਵਾਹਨਫਿਰੋਜ਼ਪੁਰ ਰੋਡ ਤੋਂ ਆਉਣ ਵਾਲੇ ਵਾਹਨ ਪਿੰਡ ਮੜ ਮੱਲੂ → ਲਬਾਣਿਆਂ ਵਾਲੀ → ਸੱਕਾਂਵਾਲੀ → ਮਰਾੜ ਕਲਾਂ → ਸਰਾਏਨਾਗਾ ਰਾਹੀਂ ਕੋਟਕਪੂਰਾ ਪਹੁੰਚ ਸਕਣਗੇ।

    ? ਸਾਦਿਕ ਰਾਹੀਂ ਫਰੀਦਕੋਟ ਅਤੇ ਕੋਟਕਪੂਰਾ ਜਾਇਆ ਜਾ ਸਕਦਾ ਹੈ।

    ਮੜ ਮੱਲੂ → ਲੰਬੀ ਟਾਪ → ਗੁਲਾਬੇਵਾਲਾ ਰਾਹੀਂ ਗੁਰੂਹਰਸਹਾਇ।

    ਸੋਹਨੇਵਾਲਾ ਰਾਹੀਂ ਜਲਾਲਾਬਾਦ।

    ਵਧਾਈ → ਰੂੜਿਆਂਵਾਲੀ ਰਾਹੀਂ ਅਬੋਹਰ।

    ਚਰਸਤਾ → ਸੇਤੀਆ ਪੇਪਰ ਮਿਲ → ਰੁਪਾਣਾ ਰਾਹੀਂ ਮਲੋਟ ਅਤੇ

    ਲਿੰਕ ਰੋਡ ਬਰਕੰਦੀ ਰਾਹੀਂ ਬਠਿੰਡਾ ਜਾਇਆ ਜਾ ਸਕਦਾ ਹੈ।

    ਲੋਕਾਂ ਲਈ ਅਪੀਲ

    ਸਮੁੱਚੇ ਮੇਲੇ ਨੂੰ ਕੁੱਲ ਸੱਤ ਸੈਕਟਰਾਂ ਵਿੱਚ ਵੰਡ ਕੇ ਪੁਲਿਸ ਫੋਰਸ ਨੂੰ ਤਾਇਨਾਤ ਕੀਤਾ ਗਿਆ ਹੈ ਅਤੇ ਹਰੇਕ ਸੈਕਟਰ ਦਾ ਇੰਚਾਰਜ ਇੱਕ ਸੀਨੀਅਰ ਗਜ਼ਟਿਡ ਪੁਲਿਸ ਅਫਸਰ ਲਗਾਇਆ ਗਿਆ ਹੈ ਜਦੋਂ ਕਿ ਮੇਲਾ ਮਾਘੀ ਸੁੱਰਖਿਆ ਸਬੰਧੀ ਸਮੁੱਚੀ ਕਮਾਂਡ ਜਿਲਾ ਪੁਲਿਸ ਮੁਖੀ ਸ੍ਰੀ ਮੁਕਤਸਰ ਸਾਹਿਬ ਦੇ ਹੱਥਾਂ ਵਿੱਚ ਸਿੱਧੇ ਤੌਰ ਤੇ ਰਹੇਗੀ। ਜਿਲਾ ਪੁਲਿਸ ਵੱਲੋਂ ਮਾਘੀ ਮੇਲੇ ਮੌਕੇ ਆਉਣ ਵਾਲੀਆਂ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੇਲੇ ਵਿੱਚ ਆਪਣੇ ਬੱਚਿਆਂ, ਬਜੁਰਗਾਂ ਅਤੇ ਔਰਤਾਂ ਦਾ ਖਾਸ ਧਿਆਨ ਰੱਖਣ ਅਤੇ ਆਪਣੇ ਕੀਮਤੀ ਸਮਾਨ ਦੀ ਪੂਰੀ ਚੌਕਸੀ ਨਾਲ ਸੰਭਾਲ ਕਰਨ, ਕੀਮਤੀ ਗਹਿਣੇ ਤੇ ਨਗਦ ਰਾਸ਼ੀ ਪ੍ਰਤੀ ਚੁਕੰਨੇ ਰਹਿਣ। ਆਮ ਲੋਕਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਦਿਆਂ ਕਿਸੇ ਕਿਸਮ ਦੀ ਅਫਵਾਹ ਤੇ ਯਕੀਨ ਨਾ ਕਰਨ ਦੀ ਅਪੀਲ ਵੀ ਕੀਤੀ ਜਾ ਰਹੀ ਹੈ। ਮੇਲਾ ਵੇਖਣ ਆ ਰਹੇ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੇ ਨਸ਼ੇ ਦੀ ਵਰਤੋਂ ਨਾ ਕਰਨ, ਹੁੱਲੜਬਾਜੀ ਨਾ ਕਰਨ ਤੇ ਅਮਨ ਕਾਨੂੰਨ ਦੀ ਪਾਲਣਾ ਯਕੀਨੀ ਬਣਾਉਣ ਲਈ ਜਿਲਾ ਪੁਲਿਸ ਨੂੰ ਸਹਿਯੋਗ ਦੀ ਅਪੀਲ ਵੀ ਕੀਤੀ ਜਾ ਰਹੀ ਹੈ। ਸ੍ਰੀ ਮੁਕਤਸਰ ਸਾਹਿਬ ਦਾ ਸਮੁੱਚਾ ਪੁਲਿਸ ਪ੍ਰਸ਼ਾਸ਼ਨ ਆਮ ਲੋਕਾਂ ਦੀ ਸੁਰੱਖਿਆ ਲਈ ਵਚਨਬੱਧ ਹੈ ਤੇ ਕਿਸੇ ਵੀ ਮੁਸ਼ਕਿਲ ਸਮੇਂ ਲੋਕ ਪੁਲਿਸ ਕੰਟਰੋਲ ਰੂਮ ਤੇ 01633-263622, 80543-70100, 85560-12400, 112 ਤੇ ਸੰਪਰਕ ਕਰ ਸਕਦੇ ਹਨ।

    onpointchannel punjab Punjabgovernment punjabi Top News
    Share. Facebook Twitter Telegram Email WhatsApp
    onpoint channel

    “I’m a Newswriter, “I write about the trending news events happening all over the world.

    Related Posts

    ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ’ਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ

    March 7, 2026

    10,000 ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ ਵਿਜੀਲੈਂਸ ਬਿਊਰੋ ਵੱਲੋਂ 

    March 7, 2026

    ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਸ਼ਿਰਕਤ ਕੀਤੀ ਅੰਬੂਜਾ ਮਨੋਵਿਕਾਸ ਕੇਂਦਰ ਸਲੋਰਾ ਦੇ ਸਾਲਾਨਾ ਸਮਾਰੋਹ ਵਿੱਚ

    March 7, 2026
    Leave A Reply Cancel Reply

    CT University
    Top Posts

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,028

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,033

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,522

    Punjab ਤਿੰਨ ਪਿੰਡ ਵਿਕਾਊ ਹਨ ਜਾਣੋ ਕੌਣ ਐ ਓਹ ਬੰਦਾ ਜੋ ਤਿੰਨ ਪਿੰਡਾਂ ਦੇ ਉਜਾੜੇ ਦਾ ਬਣਿਆ ਕਾਰਨ ?

    April 1, 20242,021
    Don't Miss
    Current Affairs

    ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ’ਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ

    March 7, 2026

    ਚੰਡੀਗੜ੍ਹ, 7 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ…

    10,000 ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ ਵਿਜੀਲੈਂਸ ਬਿਊਰੋ ਵੱਲੋਂ 

    March 7, 2026

    ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਸ਼ਿਰਕਤ ਕੀਤੀ ਅੰਬੂਜਾ ਮਨੋਵਿਕਾਸ ਕੇਂਦਰ ਸਲੋਰਾ ਦੇ ਸਾਲਾਨਾ ਸਮਾਰੋਹ ਵਿੱਚ

    March 7, 2026

    ਡਿਊਟੀ ਦੌਰਾਨ ਜਾਨ ਗੁਆਉਣ ਵਾਲੇ ਹੋਮ ਗਾਰਡ ਵਾਲੰਟੀਅਰ ਲਈ ਇਕ ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਮਨਜ਼ੂਰ

    March 7, 2026
    Stay In Touch
    • Facebook
    • Twitter
    • Instagram
    • YouTube
    CT University
    About
    About Us
    About Us

    "On Point Channel: Your go-to source for breaking news, in-depth analysis, and insightful coverage that keeps you informed and empowered."

    Email Us: media@onpointchannel.com
    Contact: +91-7888387495

    Facebook X (Twitter) Instagram YouTube WhatsApp
    Our Picks

    ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ’ਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ

    March 7, 2026

    10,000 ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ ਵਿਜੀਲੈਂਸ ਬਿਊਰੋ ਵੱਲੋਂ 

    March 7, 2026

    ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਸ਼ਿਰਕਤ ਕੀਤੀ ਅੰਬੂਜਾ ਮਨੋਵਿਕਾਸ ਕੇਂਦਰ ਸਲੋਰਾ ਦੇ ਸਾਲਾਨਾ ਸਮਾਰੋਹ ਵਿੱਚ

    March 7, 2026
    Most Popular

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,028

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,033

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,522
    © 2026 All Rights Reserved By On Point Channel
    • Home
    • About Us
    • Privacy Policy
    • Contact Us

    Type above and press Enter to search. Press Esc to cancel.