Close Menu
    CT University
    What's Hot

    ਇਸਤਰੀ ਦਿਵਸ ਮੌਕੇ ਸੈਮੀਨਾਰ ਕਰਵਾਉਣ ਦਾ ਫੈਸਲਾ -ਆਂਗਣਵਾੜੀ ਮੁਲਾਜ਼ਮ ਯੂਨੀਅਨ

    March 6, 2026

    ਆਈ.ਜੀ ਫਰੀਦਕੋਟ ਵੱਲੋਂ ਲੋਕਾਂ ਨੂੰ ਨਸ਼ਿਆਂ ਖਿਲਾਫ ਇੱਕਜੁੱਟ ਹੋਣ ਦੀ ਅਪੀਲ

    March 6, 2026

    ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨ ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ

    March 6, 2026
    Facebook X (Twitter) Instagram
    Trending
    • ਇਸਤਰੀ ਦਿਵਸ ਮੌਕੇ ਸੈਮੀਨਾਰ ਕਰਵਾਉਣ ਦਾ ਫੈਸਲਾ -ਆਂਗਣਵਾੜੀ ਮੁਲਾਜ਼ਮ ਯੂਨੀਅਨ
    • ਆਈ.ਜੀ ਫਰੀਦਕੋਟ ਵੱਲੋਂ ਲੋਕਾਂ ਨੂੰ ਨਸ਼ਿਆਂ ਖਿਲਾਫ ਇੱਕਜੁੱਟ ਹੋਣ ਦੀ ਅਪੀਲ
    • ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨ ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ
    • ਅਮਰੀਕਾ ਅਤੇ ਇਜਰਾਈਲ ਵਲੋਂ ਇਰਾਨ ਵਿੱਚ ਪ੍ਰਾਇਮਰੀ ਸਕੂਲ ਦੀਆਂ 168 ਮਾਸੂਮ ਬੱਚੀਆਂ ਅਤੇ ਜੰਗ ਵਿੱਚ ਬੇਗੁਨਾਹ ਲੋਕਾਂ ਨੂੰ ਮਾਰਨ ਦੀ ਨਿਖੇਧੀ
    • ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਨਵੇਂ ਤਕਨੀਕੀ ਹੁਨਰਾਂ ਨਾਲ ਆਪਣੇ ਆਪ ਨੂੰ ਤਿਆਰ ਕਰਨਾ ਪਵੇਗਾ: ਵਾਈਸ-ਚਾਂਸਲਰ
    • ਸੈਂਸੈਕਸ 1,097 ਅੰਕ ਟੁੱਟਿਆ, ਨਿਵੇਸ਼ਕਾਂ ਨੂੰ 1 ਲੱਖ ਕਰੋੜ ਰੁਪਏ ਦਾ ਵੱਡਾ ਨੁਕਸਾਨ
    • ਧਰਨੇ-ਵਿਖਾਵਿਆਂ  ਅਤੇ ਰੋਸ ਰੈਲੀਆਂ ’ਤੇ ਮੁਕੰਮਲ ਪਾਬੰਦੀ
    • ਮੁਫ਼ਤ ਦਵਾਈਆਂ ਅਤੇ ਟੈਸਟ ਕਰ ਰਹੇ 881 ਆਮ ਆਦਮੀ ਕਲੀਨਿਕਾਂ ਵਿੱਚ ਇਲਾਜ ਲਈ ਓ.ਪੀ.ਡੀ. ਵਿੱਚ ਆਉਣ ਵਾਲਿਆਂ ਦਾ ਅੰਕੜਾ 4.7 ਕਰੋੜ ਦਰਜ ਕੀਤਾ-ਗੁਲਾਬ ਚੰਦ ਕਟਾਰੀਆ
    Facebook X (Twitter) Instagram YouTube
    On PointOn Point
    CT University
    • Home
    • History

      Canada ‘ਚ ਸੈਂਕੜੇ ਪੰਜਾਬੀ ਨੌਜਵਾਨਾਂ ਦਾ ਭਵਿੱਖ ਖਤਰੇ ‘ਚ, PR- ਦੀਆਂ ਸੈਂਕੜੇ ਅਰਜ਼ੀਆਂ ਰੱਦ…

      November 21, 2025

      Punjab Holiday: ਪੰਜਾਬ ‘ਚ 23 ਅਤੇ 24 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਬੰਦ ਰਹਿਣਗੇ ਸਰਕਾਰੀ ਅਦਾਰੇ

      November 20, 2025

      Canada ‘ਚ ਕੋਣ ਜਿੱਤਿਆ ਕੌਣ ਹਾਰਿਆ ? ਜਗਮੀਤ ਸਿੰਘ ਨੇ ਕਿਉਂ ਦਿੱਤਾ ਅਸਤੀਫਾ ?

      April 30, 2025

      ਆਮੋ ਸਾਹਮਣੇ # ਸੋਸ਼ਲ ਮੀਡੀਆ 2025 – ਸਮਾਜ ਤੇ ਅਸਰ !

      March 17, 2025

      ਮਹਾ ਸ਼ਿਵਰਾਤਰੀ ਤੇ ਮੰਦਰਾਂ ‘ਚ ਲੱਗੀਆਂ ਰੌਣਕਾਂ ਵੇਖੋ ਕਿੰਝ ਸਿਹਰਿਆਂ ਦੇ ਨਾਲ ਸਜਾਏ ਗਏ ਭੋਲੇ ਨਾਥ

      February 27, 2025
    • Elections

       ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣਗੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਜ਼ਿਲ੍ਹਾ ਚੋਣ ਅਫ਼ਸਰ ਮਾਨਸਾ

      November 29, 2025

      ਪੰਜਾਬ ਦੀ Political ਜਮਾਤ ਕੋਲ Vision ਦੀ ਵੱਡੀ ਘਾਟ ਰਹੀ ਐ || ਪ੍ਰੋ. ਹਰਜੇਸ਼ਵਰ ਪਾਲ ਸਿੰਘ ਨਾਲ ਖੁੱਲ੍ਹੀ ਗੱਲਬਾਤ

      March 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਮੇਰੀ ਤਾਂ ਭਾਵਨਾ ਹੈ ਕਿ ਪੰਜਾਬ ਦੇ ਲੋਕ ਸੇਵਾ ਦੇਣ BJP ਨੂੰ – ਸਤਨਾਮ ਸਿੰਘ ਸੰਧੂ MP

      March 3, 2025

      ‘AAP’ ਦੇ ਸੱਤ ਵਿਧਾਇਕਾਂ ਨੇ ਅਸਤੀਫ਼ਾ ਮਾਰਿਆ ਮੱਥੇ ! ਪਾਰਟੀ ਬਣੀ ਪੂਰੀ ਭ੍ਰਿਸ਼ਟ ?

      February 4, 2025
    • Food

      ਕੁੜੀ ਨੇ Order ਕੀਤੀ Veg Biryani ਵਿੱਚੋਂ ਨਿੱਕਲਿਆ ਗ਼ਲਤ ਸਮਾਨ !

      April 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਜਾਣੋ ਕਿਸਾਨਾਂ ਨੇ ਖੇਤੀ ਨੀਤੀ ਬਾਰੇ ਕੀ ਸੁਝਾਅ ਦਿੱਤੇ ? ਕੀ ਪੰਜਾਬ ਸਰਕਾਰ ਕਿਸਾਨਾਂ ਦੇ ਸੁਝਾਅ ਪ੍ਰਵਾਨ ਕਰੇਗੀ ?

      January 13, 2025

      ‘ਸਾਨੂੰ ਤਾਂ ਆਪ ਸਰਕਾਰ ਲੁੱਟ ਰਹੀ ਆ, ਅਸੀਂ ਨੁਕਸਾਨ ਕਿਉਂ ਕਰਾਈਏ’ ਆੜ੍ਹਤੀਆਂ ਨੇ ਰੋਏ ਦੁਖੜੇ

      November 17, 2024

      ਆਪਣੀ ਵਿਧਾਇਕ ‘ਤੇ ਹੀ ਭੜਕ ਉੱਠੇ ਬਜ਼ੁਰਗਝੋਨੇ ਦੀ ਖਰੀਦ ਨਾ ਹੋਣ ਕਾਰਨ ਹੋਗੇ ਤੱਤੇ

      November 13, 2024
    • Weather

      Punjab Weather Today: ਪੰਜਾਬ ‘ਚ ਮੌਸਮ ਦਾ ਮਿਜਾਜ਼: ਦਿਨ ‘ਚ ਧੁੱਪ, ਰਾਤ ਨੂੰ ਠੰਡਾ! AQI ‘ਤੇ ਕੀ ਅਸਰ? ਜਾਣੋ ਤਾਜ਼ਾ ਅਪਡੇਟ!

      November 21, 2025

      ਮੌਸਮ ਵਿਭਾਗ ਵਲੋ Alert ਜਾਰੀ ! || ਗਰਮ ਕੱਪੜੇ ਸਾਂਭ ਕੇ ਰੱਖਣ ਵਾਲੇ ਦੇਖ ਲਓ ਵੀਡਿਓ

      March 17, 2025

      ਸਾਉਣ ਦੇ ਮੀਂਹ ਨੇ ਲੁਧਿਆਣਾ ਕੀਤਾ ਜਲਥਲ, ਲੋਕਾਂ ਦੇ ਘਰਾਂ ‘ਚ ਵੜਿਆ ਪਾਣੀ

      August 20, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 7, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 1, 2024
    • Current Affairs

      ਇਸਤਰੀ ਦਿਵਸ ਮੌਕੇ ਸੈਮੀਨਾਰ ਕਰਵਾਉਣ ਦਾ ਫੈਸਲਾ -ਆਂਗਣਵਾੜੀ ਮੁਲਾਜ਼ਮ ਯੂਨੀਅਨ

      March 6, 2026

      ਆਈ.ਜੀ ਫਰੀਦਕੋਟ ਵੱਲੋਂ ਲੋਕਾਂ ਨੂੰ ਨਸ਼ਿਆਂ ਖਿਲਾਫ ਇੱਕਜੁੱਟ ਹੋਣ ਦੀ ਅਪੀਲ

      March 6, 2026

      ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨ ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ

      March 6, 2026

      ਅਮਰੀਕਾ ਅਤੇ ਇਜਰਾਈਲ ਵਲੋਂ ਇਰਾਨ ਵਿੱਚ ਪ੍ਰਾਇਮਰੀ ਸਕੂਲ ਦੀਆਂ 168 ਮਾਸੂਮ ਬੱਚੀਆਂ ਅਤੇ ਜੰਗ ਵਿੱਚ ਬੇਗੁਨਾਹ ਲੋਕਾਂ ਨੂੰ ਮਾਰਨ ਦੀ ਨਿਖੇਧੀ

      March 6, 2026

      ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਨਵੇਂ ਤਕਨੀਕੀ ਹੁਨਰਾਂ ਨਾਲ ਆਪਣੇ ਆਪ ਨੂੰ ਤਿਆਰ ਕਰਨਾ ਪਵੇਗਾ: ਵਾਈਸ-ਚਾਂਸਲਰ

      March 6, 2026
    On PointOn Point
    Home»Current Affairs»ਪੰਜਾਬ ਪੁਲਿਸ ਹਿੰਸਕ ਗਤੀਵਿਧੀਆਂ ਵਿੱਚ ਸ਼ਾਮਲ ਹਰ ਵਿਅਕਤੀ ਨੂੰ ਦੇਸ਼ ਵਿੱਚ ਜਾਂ ਦੇਸ਼ ਤੋਂ ਬਾਹਰ ਕਿਸੇ ਵੀ ਕੋਨੇ ਤੋਂ ਫੜ ਕੇ ਕਾਨੂੰਨ ਦੇ ਕਟਹਿਰੇ ਵਿੱਚ ਲਿਆਏਗੀ: ਡੀਜੀਪੀ ਗੌਰਵ ਯਾਦਵ*
    Current Affairs

    ਪੰਜਾਬ ਪੁਲਿਸ ਹਿੰਸਕ ਗਤੀਵਿਧੀਆਂ ਵਿੱਚ ਸ਼ਾਮਲ ਹਰ ਵਿਅਕਤੀ ਨੂੰ ਦੇਸ਼ ਵਿੱਚ ਜਾਂ ਦੇਸ਼ ਤੋਂ ਬਾਹਰ ਕਿਸੇ ਵੀ ਕੋਨੇ ਤੋਂ ਫੜ ਕੇ ਕਾਨੂੰਨ ਦੇ ਕਟਹਿਰੇ ਵਿੱਚ ਲਿਆਏਗੀ: ਡੀਜੀਪੀ ਗੌਰਵ ਯਾਦਵ*

    onpoint channelBy onpoint channelJanuary 12, 2026No Comments2 Views
    Facebook Twitter LinkedIn WhatsApp Email
    Share
    Facebook Twitter LinkedIn Email WhatsApp

    ਚੰਡੀਗੜ੍ਹ, 12 ਜਨਵਰੀ:ਵਲਟੋਹਾ ਦੇ ਸਾਬਕਾ ਸਰਪੰਚ ਝਰਮਲ ਸਿੰਘ ਦੇ ਕਤਲ ਦੀ ਗੁੱਥੀ ਨੂੰ ਮਹਿਜ਼ ਕੁਝ ਦਿਨਾਂ ਵਿੱਚ ਹੀ ਸੁਲਝਾਉਂਦਿਆਂ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਪ੍ਰਭ ਦਾਸੂਵਾਲ ਗੈਂਗ ਨੂੰ ਕਰਾਰਾ ਝਟਕਾ ਦਿੰਦਿਆਂ ਗੈਂਗ ਦੇ ਦੋ ਸ਼ੂਟਰਾਂ ਸਮੇਤ ਸੱਤ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੰਗਠਿਤ ਅਪਰਾਧ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਨੂੰ ਦੁਹਰਾਉਂਦਿਆਂ ਕਿਹਾ ਕਿ ਪੰਜਾਬ ਵਿੱਚ ਸਰਗਰਮ ਅਪਰਾਧੀ ਨਰਕ ਵਿੱਚ ਵੀ ਨਹੀਂ ਲੁਕ ਸਕਣਗੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਪੰਜਾਬ ਪੁਲਿਸ ਹਿੰਸਕ ਗਤੀਵਿਧੀਆਂ ਵਿੱਚ ਸ਼ਾਮਲ ਹਰ ਵਿਅਕਤੀ ਨੂੰ ਦੇਸ਼ ਵਿੱਚ ਜਾਂ ਦੇਸ਼ ਤੋਂ ਬਾਹਰ ਕਿਸੇ ਵੀ ਕੋਨੇ ਵਿੱਚੋਂ ਫੜ ਕੇ ਕਾਨੂੰਨ ਦੇ ਕਟਹਿਰੇ ਵਿੱਚ ਲਿਆਵੇਗੀ।ਪੁਲਿਸ ਜਾਂਚ ਮੁਤਾਬਕ ਇਸ ਕਤਲ ਦਾ ਮਾਸਟਰਮਾਈਂਡ ਗੈਂਗਸਟਰ ਪ੍ਰਭ ਦਾਸੂਵਾਲ ਹੈ ਜਿਸ ਨੇ ਪੁਰਾਣੀ ਦੁਸ਼ਮਣੀ ਦੇ ਚਲਦਿਆਂ ਯੋਜਨਾਬੱਧ ਅਤੇ ਟੀਚਾਗਤ ਢੰਗ ਨਾਲ ਇਸ ਕਤਲ ਨੂੰ ਅੰਜ਼ਾਮ ਦਿੱਤਾ। ਡੀਜੀਪੀ, ਜਿਨ੍ਹਾਂ ਦੇ ਨਾਲ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ, ਕਾਊਂਟਰ ਇੰਟੈਲੀਜੈਂਸ ਅਮਿਤ ਪ੍ਰਸਾਦ, ਇੰਸਪੈਕਟਰ ਜਨਰਲ ਆਫ ਪੁਲਿਸ ਹੈੱਡਕੁਆਰਟਰ ਡਾ. ਸੁਖਚੈਨ ਸਿੰਘ ਗਿੱਲ ਅਤੇ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਮੌਜੂਦ ਸਨ, ਨੇ ਦੱਸਿਆ ਕਿ ਇਸ ਮਾਮਲੇ ਵਿੱਚ ਮਿਲੀ ਜਲਦ ਸਫਲਤਾ ਸੰਗਠਿਤ ਅਪਰਾਧਾਂ ਵਿਰੁੱਧ ਫੈਸਲਾਕੁੰਨ ਕਾਰਵਾਈ ਕਰਨ ਪ੍ਰਤੀ ਪੰਜਾਬ ਪੁਲਿਸ ਦੇ ਦ੍ਰਿੜ ਇਰਾਦੇ ਨੂੰ ਦਰਸਾਉਂਦੀ ਹੈ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸੁਖਰਾਜ ਸਿੰਘ ਉਰਫ਼ ਗੂੰਗਾ (20) ਵਾਸੀ ਠੱਕਰਪੁਰਾ, ਤਰਨਤਾਰਨ; ਕਰਮਜੀਤ ਸਿੰਘ (23) ਵਾਸੀ ਪਿੰਡ ਪੱਸਨਾਵਾਲ, ਗੁਰਦਾਸਪੁਰ; ਜੋਬਨਪ੍ਰੀਤ ਸਿੰਘ (19) ਵਾਸੀ ਪਿੰਡ ਭਾਈ ਲੱਧੂ, ਤਰਨਤਾਰਨ; ਹਰਪ੍ਰੀਤ ਸਿੰਘ ਉਰਫ਼ ਹੈਪੀ (27) ਵਾਸੀ ਪਿੰਡ ਬਹਾਦਰ ਨਗਰ, ਤਰਨਤਾਰਨ; ਜੋਬਨਪ੍ਰੀਤ ਸਿੰਘ (20), ਕੁਲਵਿੰਦਰ ਸਿੰਘ ਉਰਫ਼ ਕਿੰਦਾ (20) ਅਤੇ ਅਰਮਾਨਦੀਪ ਸਿੰਘ (18) ਤਿੰਨੋਂ ਵਾਸੀ ਪਿੰਡ ਕਲਸੀਆਂ ਕਲਾਂ, ਤਰਨਤਾਰਨ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਸੁਖਰਾਜ ਸਿੰਘ ਉਰਫ਼ ਗੂੰਗਾ ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ ਹੈ ਅਤੇ ਉਸ ਵਿਰੁੱਧ ਚੋਰੀ ਅਤੇ ਅਸਲਾ ਐਕਟ ਦੇ ਮਾਮਲੇ ਦਰਜ ਹਨ ਅਤੇ ਉਹ ਸਰਪੰਚ ਰਾਜਵਿੰਦਰ ਸਿੰਘ ਉਰਫ਼ ਰਾਜ ਕਤਲ ਕੇਸ ਵਿੱਚ ਵੀ ਸ਼ਾਮਲ ਸੀ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਗੈਂਗਸਟਰ ਪ੍ਰਭ ਦਾਸੂਵਾਲ ਦੀ ਮ੍ਰਿਤਕ ਸਾਬਕਾ ਸਰਪੰਚ ਨਾਲ ਪੁਰਾਣੀ ਦੁਸ਼ਮਣੀ ਸੀ ਅਤੇ ਉਸ ਨੇ ਪਹਿਲਾਂ ਵੀ ਉਸ ‘ਤੇ ਗੋਲੀਬਾਰੀ ਕੀਤੀ ਸੀ, ਜੋ ਸਪੱਸ਼ਟ ਤੌਰ ‘ਤੇ ਯੋਜਨਾਬੱਧ ਅਤੇ ਚੰਗੀ ਤਰ੍ਹਾਂ ਰਚੀ ਗਈ ਸਾਜ਼ਿਸ਼ ਵੱਲ ਸੰਕੇਤ ਕਰਦੀ ਹੈ। ਉਨ੍ਹਾਂ ਕਿਹਾ ਕਿ ਇਸ ਕੇਸ ਨੂੰ ਪਹਿਲ ਦੇ ਆਧਾਰ ‘ਤੇ ਸੁਲਝਾਇਆ ਗਿਆ ਅਤੇ ਇਸ ਕਤਲ ਦੀ ਜਾਂਚ ਲਈ ਕਈ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਸੀ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਤਕਨੀਕੀ ਨਿਗਰਾਨੀ ਅਤੇ ਖੁਫ਼ੀਆ ਜਾਣਕਾਰੀ ਨਾਲ ਕੀਤੀ ਜਾਂਚ ਸਦਕਾ ਪੁਲਿਸ ਟੀਮਾਂ ਨੇ ਅਪਰਾਧ ਵਿੱਚ ਸ਼ਾਮਲ ਦੋਵੇਂ ਸ਼ੂਟਰਾਂ ਸੁਖਰਾਜ ਸਿੰਘ ਉਰਫ਼ ਗੂੰਗਾ ਅਤੇ ਕਰਮਜੀਤ ਸਿੰਘ ਦੀ ਪਛਾਣ ਕੀਤੀ।ਉਨ੍ਹਾਂ ਕਿਹਾ ਕਿ ਲਗਾਤਾਰ ਅੰਤਰ-ਰਾਜੀ ਤਾਲਮੇਲ, ਖੁਫੀਆ ਏਜੰਸੀ ਦੀ ਅਗਵਾਈ ਵਾਲੀ ਟ੍ਰੈਕਿੰਗ ਅਤੇ ਕੇਂਦਰੀ ਏਜੰਸੀਆਂ ਅਤੇ ਛੱਤੀਸਗੜ੍ਹ ਪੁਲਿਸ ਦੇ ਨਜ਼ਦੀਕੀ ਸਹਿਯੋਗ ਸਦਕਾ ਦੋਵਾਂ ਸ਼ੂਟਰਾਂ ਨੂੰ ਰਾਏਪੁਰ, ਛੱਤੀਸਗੜ੍ਹ ਤੋਂ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ ਅੱਗੇ ਕਿਹਾ ਕਿ ਦੋਵੇਂ ਦੋਸ਼ੀ ਮਹਾਰਾਸ਼ਟਰ, ਦਿੱਲੀ, ਬਿਹਾਰ, ਪੰਜਾਬ ਅਤੇ ਛੱਤੀਸਗੜ੍ਹ ਸਮੇਤ ਕਈ ਰਾਜਾਂ ਵਿੱਚ ਜਾਣਬੁੱਝ ਕੇ ਟਿਕਾਣੇ ਬਦਲ ਰਹੇ ਸਨ ਅਤੇ ਆਪਣੀ ਪਛਾਣ ਛੁਪਾਉਣ ਅਤੇ ਪੁਲਿਸ ਦੀ ਗ੍ਰਿਫ਼ਤਾਰੀ ਤੋਂ ਬਚਣ ਲਈ ਜਾਅਲੀ ਆਧਾਰ ਕਾਰਡਾਂ ਦੀ ਵਰਤੋਂ ਕਰ ਰਹੇ ਸਨ।ਡੀਜੀਪੀ ਨੇ ਦੱਸਿਆ ਕਿ ਇੱਕ ਹੋਰ ਪੁਲਿਸ ਟੀਮ ਨੇ ਐਸਐਸਓਸੀ ਮੋਹਾਲੀ ਦੀ ਮਦਦ ਨਾਲ ਦੋ ਹੋਰ ਮੁਲਜ਼ਮਾਂ (ਦੋਵਾਂ ਦਾ ਨਾਂ ਜੋਬਨਪ੍ਰੀਤ ਸਿੰਘ ਹੈ) ਨੂੰ ਮੋਹਾਲੀ ਤੋਂ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਹਰਪ੍ਰੀਤ ਸਿੰਘ ਉਰਫ ਹੈਪੀ ਨੂੰ ਵਲਟੋਹਾ ਤੋਂ ਗ੍ਰਿਫਤਾਰ ਕੀਤਾ ਗਿਆ ਹੈ, ਜਦਕਿ ਕੁਲਵਿੰਦਰ ਸਿੰਘ ਉਰਫ ਕਿੰਦਾ ਅਤੇ ਅਰਮਾਨਦੀਪ ਸਿੰਘ ਨੂੰ ਤਰਨਤਾਰਨ ਦੇ ਭਿੱਖੀਵਿੰਡ ਖੇਤਰ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜਾਂਚ ਤੋਂ ਪਤਾ ਲੱਗਿਆ ਹੈ ਕਿ ਇਹਨਾਂ ਪੰਜਾਂ ਦੋਸ਼ੀਆਂ ਨੇ ਸ਼ੂਟਰਾਂ ਨੂੰ ਰਸਦ, ਪਨਾਹ, ਹਥਿਆਰ ਅਤੇ ਮੋਟਰਸਾਈਕਲ ਮੁਹੱਈਆ ਕਰਵਾ ਕੇ ਸਾਜ਼ਿਸ਼ ਵਿੱਚ ਅਹਿਮ ਭੂਮਿਕਾ ਨਿਭਾਈ ਸੀ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਜਾਂਚ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਗੋਲੀਬਾਰੀ ਕਰਨ ਵਾਲੇ ਅਤੇ ਲੌਜਿਸਟਿਕ ਸਹਾਇਤਾ ਪ੍ਰਦਾਨ ਕਰਨ ਵਾਲੇ ਮੁਲਜ਼ਮ ਇੱਕ ਦੂਜੇ ਨੂੰ ਜਾਣਦੇ ਨਹੀਂ ਸਨ ਅਤੇ ਪ੍ਰਭ ਦਾਸੂਵਾਲ ਦੇ ਨਿਰਦੇਸ਼ਾਂ ‘ਤੇ ਸੁਤੰਤਰ ਤੌਰ ‘ਤੇ ਕੰਮ ਕਰ ਰਹੇ ਸਨ।ਅਪਰਾਧਾਂ ‘ਤੇ ਵੱਡੀ ਕਾਰਵਾਈ ਦਾ ਜ਼ਿਕਰ ਕਰਦਿਆਂ ਡੀਜੀਪੀ ਨੇ ਕਿਹਾ ਕਿ ਨਸ਼ਾ ਵਿਰੋਧੀ ਮੁਹਿੰਮ ਦੀ ਸਫਲਤਾ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਦੇਸ਼ਾਂ ‘ਚ ਬੈਠੇ ਅਪਰਾਧੀਆਂ ਦੀ ਹਵਾਲਗੀ ‘ਤੇ ਧਿਆਨ ਕੇਂਦਰਿਤ ਕਰਦਿਆਂ ਸੰਗਠਿਤ ਅਪਰਾਧਾਂ ਵਿਰੁੱਧ ਫੈਸਲਾਕੁੰਨ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ।ਡੀਜੀਪੀ ਗੌਰਵ ਯਾਦਵ ਨੇ ਸਰਹੱਦੀ ਸੂਬੇ ਵਿੱਚੋਂ ਸੰਗਠਿਤ ਅਪਰਾਧ ਦੇ ਖਾਤਮੇ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਪੰਜਾਬ ਵਿੱਚ ਹਿੰਸਕ ਗਤੀਵਿਧੀਆਂ ਜਾਂ ਗੋਲੀਬਾਰੀ ਵਿੱਚ ਸ਼ਾਮਲ ਹਰ ਵਿਅਕਤੀ ਨੂੰ ਪੰਜਾਬ ਪੁਲਿਸ ਦੇਸ਼ ਵਿੱਚ ਜਾਂ ਦੇਸ਼ ਤੋਂ ਬਾਹਰ ਹਰ ਕੋਨੇ ਤੋਂ ਫੜ ਕੇ ਕਾਨੂੰਨ ਦੇ ਕਟਹਿਰੇ ਵਿੱਚ ਲਿਆਵੇਗੀ।

    onpointchannel punjab Punjabgovernment punjabi Top News
    Share. Facebook Twitter Telegram Email WhatsApp
    onpoint channel

    “I’m a Newswriter, “I write about the trending news events happening all over the world.

    Related Posts

    ਇਸਤਰੀ ਦਿਵਸ ਮੌਕੇ ਸੈਮੀਨਾਰ ਕਰਵਾਉਣ ਦਾ ਫੈਸਲਾ -ਆਂਗਣਵਾੜੀ ਮੁਲਾਜ਼ਮ ਯੂਨੀਅਨ

    March 6, 2026

    ਆਈ.ਜੀ ਫਰੀਦਕੋਟ ਵੱਲੋਂ ਲੋਕਾਂ ਨੂੰ ਨਸ਼ਿਆਂ ਖਿਲਾਫ ਇੱਕਜੁੱਟ ਹੋਣ ਦੀ ਅਪੀਲ

    March 6, 2026

    ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨ ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ

    March 6, 2026
    Leave A Reply Cancel Reply

    CT University
    Top Posts

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,028

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,033

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,522

    Punjab ਤਿੰਨ ਪਿੰਡ ਵਿਕਾਊ ਹਨ ਜਾਣੋ ਕੌਣ ਐ ਓਹ ਬੰਦਾ ਜੋ ਤਿੰਨ ਪਿੰਡਾਂ ਦੇ ਉਜਾੜੇ ਦਾ ਬਣਿਆ ਕਾਰਨ ?

    April 1, 20242,021
    Don't Miss
    Current Affairs

    ਇਸਤਰੀ ਦਿਵਸ ਮੌਕੇ ਸੈਮੀਨਾਰ ਕਰਵਾਉਣ ਦਾ ਫੈਸਲਾ -ਆਂਗਣਵਾੜੀ ਮੁਲਾਜ਼ਮ ਯੂਨੀਅਨ

    March 6, 2026

    ਬਠਿੰਡਾ,6 ਮਾਰਚ 2026 : ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਇਸਤਰੀ ਦਿਵਸ ਅੱਠ ਮਾਰਚ ਨੂੰ…

    ਆਈ.ਜੀ ਫਰੀਦਕੋਟ ਵੱਲੋਂ ਲੋਕਾਂ ਨੂੰ ਨਸ਼ਿਆਂ ਖਿਲਾਫ ਇੱਕਜੁੱਟ ਹੋਣ ਦੀ ਅਪੀਲ

    March 6, 2026

    ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨ ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ

    March 6, 2026

    ਅਮਰੀਕਾ ਅਤੇ ਇਜਰਾਈਲ ਵਲੋਂ ਇਰਾਨ ਵਿੱਚ ਪ੍ਰਾਇਮਰੀ ਸਕੂਲ ਦੀਆਂ 168 ਮਾਸੂਮ ਬੱਚੀਆਂ ਅਤੇ ਜੰਗ ਵਿੱਚ ਬੇਗੁਨਾਹ ਲੋਕਾਂ ਨੂੰ ਮਾਰਨ ਦੀ ਨਿਖੇਧੀ

    March 6, 2026
    Stay In Touch
    • Facebook
    • Twitter
    • Instagram
    • YouTube
    CT University
    About
    About Us
    About Us

    "On Point Channel: Your go-to source for breaking news, in-depth analysis, and insightful coverage that keeps you informed and empowered."

    Email Us: media@onpointchannel.com
    Contact: +91-7888387495

    Facebook X (Twitter) Instagram YouTube WhatsApp
    Our Picks

    ਇਸਤਰੀ ਦਿਵਸ ਮੌਕੇ ਸੈਮੀਨਾਰ ਕਰਵਾਉਣ ਦਾ ਫੈਸਲਾ -ਆਂਗਣਵਾੜੀ ਮੁਲਾਜ਼ਮ ਯੂਨੀਅਨ

    March 6, 2026

    ਆਈ.ਜੀ ਫਰੀਦਕੋਟ ਵੱਲੋਂ ਲੋਕਾਂ ਨੂੰ ਨਸ਼ਿਆਂ ਖਿਲਾਫ ਇੱਕਜੁੱਟ ਹੋਣ ਦੀ ਅਪੀਲ

    March 6, 2026

    ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨ ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ

    March 6, 2026
    Most Popular

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,028

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,033

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,522
    © 2026 All Rights Reserved By On Point Channel
    • Home
    • About Us
    • Privacy Policy
    • Contact Us

    Type above and press Enter to search. Press Esc to cancel.