Close Menu
    CT University
    What's Hot

    ਇਸਤਰੀ ਦਿਵਸ ਮੌਕੇ ਸੈਮੀਨਾਰ ਕਰਵਾਉਣ ਦਾ ਫੈਸਲਾ -ਆਂਗਣਵਾੜੀ ਮੁਲਾਜ਼ਮ ਯੂਨੀਅਨ

    March 6, 2026

    ਆਈ.ਜੀ ਫਰੀਦਕੋਟ ਵੱਲੋਂ ਲੋਕਾਂ ਨੂੰ ਨਸ਼ਿਆਂ ਖਿਲਾਫ ਇੱਕਜੁੱਟ ਹੋਣ ਦੀ ਅਪੀਲ

    March 6, 2026

    ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨ ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ

    March 6, 2026
    Facebook X (Twitter) Instagram
    Trending
    • ਇਸਤਰੀ ਦਿਵਸ ਮੌਕੇ ਸੈਮੀਨਾਰ ਕਰਵਾਉਣ ਦਾ ਫੈਸਲਾ -ਆਂਗਣਵਾੜੀ ਮੁਲਾਜ਼ਮ ਯੂਨੀਅਨ
    • ਆਈ.ਜੀ ਫਰੀਦਕੋਟ ਵੱਲੋਂ ਲੋਕਾਂ ਨੂੰ ਨਸ਼ਿਆਂ ਖਿਲਾਫ ਇੱਕਜੁੱਟ ਹੋਣ ਦੀ ਅਪੀਲ
    • ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨ ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ
    • ਅਮਰੀਕਾ ਅਤੇ ਇਜਰਾਈਲ ਵਲੋਂ ਇਰਾਨ ਵਿੱਚ ਪ੍ਰਾਇਮਰੀ ਸਕੂਲ ਦੀਆਂ 168 ਮਾਸੂਮ ਬੱਚੀਆਂ ਅਤੇ ਜੰਗ ਵਿੱਚ ਬੇਗੁਨਾਹ ਲੋਕਾਂ ਨੂੰ ਮਾਰਨ ਦੀ ਨਿਖੇਧੀ
    • ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਨਵੇਂ ਤਕਨੀਕੀ ਹੁਨਰਾਂ ਨਾਲ ਆਪਣੇ ਆਪ ਨੂੰ ਤਿਆਰ ਕਰਨਾ ਪਵੇਗਾ: ਵਾਈਸ-ਚਾਂਸਲਰ
    • ਸੈਂਸੈਕਸ 1,097 ਅੰਕ ਟੁੱਟਿਆ, ਨਿਵੇਸ਼ਕਾਂ ਨੂੰ 1 ਲੱਖ ਕਰੋੜ ਰੁਪਏ ਦਾ ਵੱਡਾ ਨੁਕਸਾਨ
    • ਧਰਨੇ-ਵਿਖਾਵਿਆਂ  ਅਤੇ ਰੋਸ ਰੈਲੀਆਂ ’ਤੇ ਮੁਕੰਮਲ ਪਾਬੰਦੀ
    • ਮੁਫ਼ਤ ਦਵਾਈਆਂ ਅਤੇ ਟੈਸਟ ਕਰ ਰਹੇ 881 ਆਮ ਆਦਮੀ ਕਲੀਨਿਕਾਂ ਵਿੱਚ ਇਲਾਜ ਲਈ ਓ.ਪੀ.ਡੀ. ਵਿੱਚ ਆਉਣ ਵਾਲਿਆਂ ਦਾ ਅੰਕੜਾ 4.7 ਕਰੋੜ ਦਰਜ ਕੀਤਾ-ਗੁਲਾਬ ਚੰਦ ਕਟਾਰੀਆ
    Facebook X (Twitter) Instagram YouTube
    On PointOn Point
    CT University
    • Home
    • History

      Canada ‘ਚ ਸੈਂਕੜੇ ਪੰਜਾਬੀ ਨੌਜਵਾਨਾਂ ਦਾ ਭਵਿੱਖ ਖਤਰੇ ‘ਚ, PR- ਦੀਆਂ ਸੈਂਕੜੇ ਅਰਜ਼ੀਆਂ ਰੱਦ…

      November 21, 2025

      Punjab Holiday: ਪੰਜਾਬ ‘ਚ 23 ਅਤੇ 24 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਬੰਦ ਰਹਿਣਗੇ ਸਰਕਾਰੀ ਅਦਾਰੇ

      November 20, 2025

      Canada ‘ਚ ਕੋਣ ਜਿੱਤਿਆ ਕੌਣ ਹਾਰਿਆ ? ਜਗਮੀਤ ਸਿੰਘ ਨੇ ਕਿਉਂ ਦਿੱਤਾ ਅਸਤੀਫਾ ?

      April 30, 2025

      ਆਮੋ ਸਾਹਮਣੇ # ਸੋਸ਼ਲ ਮੀਡੀਆ 2025 – ਸਮਾਜ ਤੇ ਅਸਰ !

      March 17, 2025

      ਮਹਾ ਸ਼ਿਵਰਾਤਰੀ ਤੇ ਮੰਦਰਾਂ ‘ਚ ਲੱਗੀਆਂ ਰੌਣਕਾਂ ਵੇਖੋ ਕਿੰਝ ਸਿਹਰਿਆਂ ਦੇ ਨਾਲ ਸਜਾਏ ਗਏ ਭੋਲੇ ਨਾਥ

      February 27, 2025
    • Elections

       ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣਗੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਜ਼ਿਲ੍ਹਾ ਚੋਣ ਅਫ਼ਸਰ ਮਾਨਸਾ

      November 29, 2025

      ਪੰਜਾਬ ਦੀ Political ਜਮਾਤ ਕੋਲ Vision ਦੀ ਵੱਡੀ ਘਾਟ ਰਹੀ ਐ || ਪ੍ਰੋ. ਹਰਜੇਸ਼ਵਰ ਪਾਲ ਸਿੰਘ ਨਾਲ ਖੁੱਲ੍ਹੀ ਗੱਲਬਾਤ

      March 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਮੇਰੀ ਤਾਂ ਭਾਵਨਾ ਹੈ ਕਿ ਪੰਜਾਬ ਦੇ ਲੋਕ ਸੇਵਾ ਦੇਣ BJP ਨੂੰ – ਸਤਨਾਮ ਸਿੰਘ ਸੰਧੂ MP

      March 3, 2025

      ‘AAP’ ਦੇ ਸੱਤ ਵਿਧਾਇਕਾਂ ਨੇ ਅਸਤੀਫ਼ਾ ਮਾਰਿਆ ਮੱਥੇ ! ਪਾਰਟੀ ਬਣੀ ਪੂਰੀ ਭ੍ਰਿਸ਼ਟ ?

      February 4, 2025
    • Food

      ਕੁੜੀ ਨੇ Order ਕੀਤੀ Veg Biryani ਵਿੱਚੋਂ ਨਿੱਕਲਿਆ ਗ਼ਲਤ ਸਮਾਨ !

      April 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਜਾਣੋ ਕਿਸਾਨਾਂ ਨੇ ਖੇਤੀ ਨੀਤੀ ਬਾਰੇ ਕੀ ਸੁਝਾਅ ਦਿੱਤੇ ? ਕੀ ਪੰਜਾਬ ਸਰਕਾਰ ਕਿਸਾਨਾਂ ਦੇ ਸੁਝਾਅ ਪ੍ਰਵਾਨ ਕਰੇਗੀ ?

      January 13, 2025

      ‘ਸਾਨੂੰ ਤਾਂ ਆਪ ਸਰਕਾਰ ਲੁੱਟ ਰਹੀ ਆ, ਅਸੀਂ ਨੁਕਸਾਨ ਕਿਉਂ ਕਰਾਈਏ’ ਆੜ੍ਹਤੀਆਂ ਨੇ ਰੋਏ ਦੁਖੜੇ

      November 17, 2024

      ਆਪਣੀ ਵਿਧਾਇਕ ‘ਤੇ ਹੀ ਭੜਕ ਉੱਠੇ ਬਜ਼ੁਰਗਝੋਨੇ ਦੀ ਖਰੀਦ ਨਾ ਹੋਣ ਕਾਰਨ ਹੋਗੇ ਤੱਤੇ

      November 13, 2024
    • Weather

      Punjab Weather Today: ਪੰਜਾਬ ‘ਚ ਮੌਸਮ ਦਾ ਮਿਜਾਜ਼: ਦਿਨ ‘ਚ ਧੁੱਪ, ਰਾਤ ਨੂੰ ਠੰਡਾ! AQI ‘ਤੇ ਕੀ ਅਸਰ? ਜਾਣੋ ਤਾਜ਼ਾ ਅਪਡੇਟ!

      November 21, 2025

      ਮੌਸਮ ਵਿਭਾਗ ਵਲੋ Alert ਜਾਰੀ ! || ਗਰਮ ਕੱਪੜੇ ਸਾਂਭ ਕੇ ਰੱਖਣ ਵਾਲੇ ਦੇਖ ਲਓ ਵੀਡਿਓ

      March 17, 2025

      ਸਾਉਣ ਦੇ ਮੀਂਹ ਨੇ ਲੁਧਿਆਣਾ ਕੀਤਾ ਜਲਥਲ, ਲੋਕਾਂ ਦੇ ਘਰਾਂ ‘ਚ ਵੜਿਆ ਪਾਣੀ

      August 20, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 7, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 1, 2024
    • Current Affairs

      ਇਸਤਰੀ ਦਿਵਸ ਮੌਕੇ ਸੈਮੀਨਾਰ ਕਰਵਾਉਣ ਦਾ ਫੈਸਲਾ -ਆਂਗਣਵਾੜੀ ਮੁਲਾਜ਼ਮ ਯੂਨੀਅਨ

      March 6, 2026

      ਆਈ.ਜੀ ਫਰੀਦਕੋਟ ਵੱਲੋਂ ਲੋਕਾਂ ਨੂੰ ਨਸ਼ਿਆਂ ਖਿਲਾਫ ਇੱਕਜੁੱਟ ਹੋਣ ਦੀ ਅਪੀਲ

      March 6, 2026

      ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨ ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ

      March 6, 2026

      ਅਮਰੀਕਾ ਅਤੇ ਇਜਰਾਈਲ ਵਲੋਂ ਇਰਾਨ ਵਿੱਚ ਪ੍ਰਾਇਮਰੀ ਸਕੂਲ ਦੀਆਂ 168 ਮਾਸੂਮ ਬੱਚੀਆਂ ਅਤੇ ਜੰਗ ਵਿੱਚ ਬੇਗੁਨਾਹ ਲੋਕਾਂ ਨੂੰ ਮਾਰਨ ਦੀ ਨਿਖੇਧੀ

      March 6, 2026

      ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਨਵੇਂ ਤਕਨੀਕੀ ਹੁਨਰਾਂ ਨਾਲ ਆਪਣੇ ਆਪ ਨੂੰ ਤਿਆਰ ਕਰਨਾ ਪਵੇਗਾ: ਵਾਈਸ-ਚਾਂਸਲਰ

      March 6, 2026
    On PointOn Point
    Home»Current Affairs»ਐਸ.ਏ.ਐਸ. ਨਗਰ ਦੀਆਂ ਪ੍ਰਮੁੱਖ ਸੜਕਾਂ ਅਤੇ ਜੰਕਸ਼ਨਾਂ ਨੂੰ ਜੰਗੀ ਪੱਧਰ ‘ਤੇ ਅਪਗ੍ਰੇਡ ਕੀਤਾ ਜਾਵੇਗਾ: ਹਰਦੀਪ ਸਿੰਘ ਮੁੰਡੀਆਂ
    Current Affairs

    ਐਸ.ਏ.ਐਸ. ਨਗਰ ਦੀਆਂ ਪ੍ਰਮੁੱਖ ਸੜਕਾਂ ਅਤੇ ਜੰਕਸ਼ਨਾਂ ਨੂੰ ਜੰਗੀ ਪੱਧਰ ‘ਤੇ ਅਪਗ੍ਰੇਡ ਕੀਤਾ ਜਾਵੇਗਾ: ਹਰਦੀਪ ਸਿੰਘ ਮੁੰਡੀਆਂ

    onpoint channelBy onpoint channelJanuary 29, 2026No Comments1 Views
    Facebook Twitter LinkedIn WhatsApp Email
    Share
    Facebook Twitter LinkedIn Email WhatsApp

    *ਚੰਡੀਗੜ੍ਹ, 29 ਜਨਵਰੀ:*ਸੂਬੇ ਵਿੱਚ ਸ਼ਹਿਰੀ ਸੜਕੀ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਵਿਖੇ “ਨੈਕਸਟ ਜੈਨਰੇਸ਼ਨ ਰੋਡ ਰੈਨੋਵੇਸ਼ਨ ਪ੍ਰੋਗਰਾਮ” ਸ਼ੁਰੂ ਕੀਤਾ ਗਿਆ ਹੈ। ਇਸ ਪਹਿਲਕਦਮੀ ਤਹਿਤ ਸੂਬੇ ਦੇ ਵੱਡੇ ਸ਼ਹਿਰੀ ਕੇਂਦਰ ਮੋਹਾਲੀ ਦੀਆਂ ਪ੍ਰਮੁੱਖ ਸੜਕਾਂ ਅਤੇ ਮੁੱਖ ਜੰਕਸ਼ਨਾਂ ਦੀ ਤੇਜ਼ੀ ਨਾਲ ਅਪਗ੍ਰੇਡੇਸ਼ਨ ਕੀਤੀ ਜਾਵੇਗੀ ਤਾਂ ਜੋ ਸੜਕੀ ਸੰਪਰਕ ਨੂੰ ਬਿਹਤਰ ਬਣਾਇਆ ਜਾ ਸਕੇ ਅਤੇ ਯਾਤਰੀਆਂ ਲਈ ਨਿਰਵਿਘਨ ਆਵਾਜਾਈ ਨੂੰ ਯਕੀਨੀ ਬਣਾਇਆ ਜਾ ਸਕੇ। ਇਹ ਪ੍ਰਾਜੈਕਟ 10 ਸਾਲਾਂ ਦੀ ਸਾਂਭ-ਸੰਭਾਲ ਦੇ ਨਾਲ-ਨਾਲ ਟਿਕਾਊ ਸੜਕੀ ਢਾਂਚੇ ਨੂੰ ਯਕੀਨੀ ਬਣਾਉਣ ਲਈ ਐਨ.ਐਚ.ਏ.ਆਈ. ਪੈਟਰਨ ਅਤੇ ਹਾਈਬ੍ਰਿਡ ਐਨੂਇਟੀ ਮਾਡਲ (ਐਚ.ਏ.ਐਮ.) ਤਹਿਤ ਲਾਗੂ ਕੀਤਾ ਜਾਵੇਗਾ।ਅੱਜ ਇੱਥੇ ਪੰਜਾਬ ਭਵਨ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਲਈ ਬਿਹਤਰ ਸੜਕੀ ਸੰਪਰਕ ਅਤੇ ਸੁਚਾਰੂ ਆਵਾਜਾਈ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ ਸੜਕੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਪ੍ਰਮੁੱਖ ਰਾਜ ਮਾਰਗਾਂ ਅਤੇ ਪੇਂਡੂ ਸੜਕਾਂ ਨੂੰ ਪਹਿਲਾਂ ਹੀ ਤਰਜੀਹੀ ਤੌਰ ‘ਤੇ ਅਪਗ੍ਰੇਡ ਕੀਤਾ ਜਾ ਰਿਹਾ ਹੈ ਅਤੇ ਸੂਬਾ ਸਰਕਾਰ ਵੱਲੋਂ ਹੁਣ ਪੰਜਾਬ ਦੇ ਸਭ ਤੋਂ ਵੱਡੇ ਸ਼ਹਿਰੀ ਕੇਂਦਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਵਿੱਚ ਸੜਕਾਂ ਦੇ ਵਿਆਪਕ ਅਪਗ੍ਰੇਡੇਸ਼ਨ ਦੇ ਕੰਮ ਸ਼ੁਰੂ ਕੀਤੇ ਗਏ ਹਨ।ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ ਐਸ.ਏ.ਐਸ. ਨਗਰ (ਮੋਹਾਲੀ) ਨੂੰ ਵਿਸ਼ਵ ਪੱਧਰੀ ਸ਼ਹਿਰੀ ਬੁਨਿਆਦੀ ਢਾਂਚੇ ਵਿੱਚ ਬਦਲਣ ਲਈ ਵਿਆਪਕ ਵਿਕਾਸ ਪਹਿਲਕਦਮੀਆਂ ਸ਼ੁਰੂ ਕੀਤੀਆਂ ਗਈਆਂ ਹਨ। ਸ਼ਹਿਰ ਦੇ ਮਾਸਟਰ ਪਲਾਨ ਮੁਤਾਬਕ ਸ਼ਹਿਰ ਦੇ ਮੁੱਖ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਅਤੇ ਆਧੁਨਿਕ ਬਣਾਉਣ ਲਈ ਇੱਕ ਸਮਰਪਿਤ “ਨੈਕਸਟ ਜੈਨਰੇਸ਼ਨ ਰੋਡ ਰੈਨੋਵੇਸ਼ਨ ਪ੍ਰੋਗਰਾਮ” ਤਿਆਰ ਕੀਤਾ ਗਿਆ ਹੈ।ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਨੇ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਗਮਾਡਾ ਅਤੇ ਨਗਰ ਨਿਗਮ ਦੇ ਅਧਿਕਾਰ ਖੇਤਰ ਵਿੱਚ ਆਉਣ ਵਾਲੀਆਂ ਪ੍ਰਮੁੱਖ ਸੜਕਾਂ ਅਤੇ ਜੰਕਸ਼ਨਾਂ ਨੂੰ ਜੰਗੀ ਪੱਧਰ ‘ਤੇ ਅਪਗ੍ਰੇਡ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਨਿਰਵਿਘਨ ਆਵਾਜਾਈ ਨੂੰ ਯਕੀਨੀ ਬਣਾਉਣ ਸਣੇ ਟ੍ਰੈਫਿਕ ਨਾਲ ਸਬੰਧਤ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਿਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਨਿਵਾਸੀਆਂ ਅਤੇ ਸੈਲਾਨੀਆਂ ਲਈ ਸੁਰੱਖਿਅਤ ਅਤੇ ਆਰਾਮਦਾਇਕ ਆਵਾਜਾਈ ਸਹੂਲਤਾਂ ਯਕੀਨੀ ਬਣਾਉਣ ਲਈ ਖਸਤਾ ਸੜਕਾਂ ਦੀ ਮੁਰੰਮਤ ਕੀਤੀ ਜਾਵੇਗੀ ਅਤੇ ਇਨ੍ਹਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ।ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਸੜਕਾਂ ਅਤੇ ਮਹੱਤਵਪੂਰਨ ਜੰਕਸ਼ਨਾਂ ਦੇ ਸੁੰਦਰੀਕਰਨ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ। ਸੁੰਦਰੀਕਰਨ ਦੇ ਕੰਮਾਂ ਵਿੱਚ ਲੈਂਡਸਕੇਪਿੰਗ, ਆਧੁਨਿਕ ਰੌਸ਼ਨੀ ਪ੍ਰਣਾਲੀਆਂ ਦੀ ਸਥਾਪਨਾ ਅਤੇ ਹਰਿਆਵਲ ਵਿੱਚ ਵਾਧਾ ਕਰਨਾ ਸ਼ਾਮਲ ਹੋਵੇਗਾ, ਜਿਸ ਦਾ ਉਦੇਸ਼ ਸ਼ਹਿਰ ਦੀ ਸਮੁੱਚੀ ਸੁੰਦਰਤਾ ਅਤੇ ਵਾਤਾਵਰਣ ਦੀ ਗੁਣਵੱਤਾ ਨੂੰ ਬਿਹਤਰ ਬਣਾਉਣਾ ਹੈ।ਉਨ੍ਹਾਂ ਅੱਗੇ ਕਿਹਾ ਕਿ ਇਸ ਪ੍ਰਾਜੈਕਟ ਅਧੀਨ ਸਾਰੇ ਵਿਕਾਸ ਕਾਰਜ ਨੈਸ਼ਨਲ ਹਾਈਵੇਜ਼ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਦੀ ਤਰਜ਼ ‘ਤੇ ਅਤੇ ਹਾਈਬ੍ਰਿਡ ਐਨੂਇਟੀ ਮੋਡ (ਐਚ.ਏ.ਐਮ.) ਰਾਹੀਂ ਲਾਗੂ ਕੀਤੇ ਜਾਣਗੇ। ਇਸ ਮਾਡਲ ਤਹਿਤ ਜਿਸ ਠੇਕੇਦਾਰ ਨੂੰ ਪ੍ਰਾਜੈਕਟ ਸੌਂਪਿਆ ਜਾਵੇਗਾ, ਉਹ ਇਨ੍ਹਾਂ ਕੰਮਾਂ ਨੂੰ ਮੁਕੰਮਲ ਕਰਨ ਦੇ ਨਾਲ-ਨਾਲ 10 ਸਾਲਾਂ ਦੀ ਮਿਆਦ ਲਈ ਸੜਕਾਂ ਦੀ ਸਾਂਭ-ਸੰਭਾਲ ਲਈ ਵੀ ਜ਼ਿੰਮੇਵਾਰ ਹੋਵੇਗਾ।ਇਨ੍ਹਾਂ ਪ੍ਰਾਜੈਕਟਾਂ ਦੀ ਵਿੱਤੀ ਪ੍ਰਣਾਲੀ ਬਾਰੇ ਦੱਸਦਿਆ ਕੈਬਨਿਟ ਮੰਤਰੀ ਨੇ ਕਿਹਾ ਕਿ ਭੁਗਤਾਨ 40:60 ਫਾਰਮੂਲੇ ਅਨੁਸਾਰ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਪ੍ਰਾਜੈਕਟ ਦੀ ਲਾਗਤ ਦਾ 40 ਫ਼ੀਸਦ ਸਰਕਾਰ ਵੱਲੋਂ ਉਸਾਰੀ ਦੇ ਪੜਾਅ ਦੌਰਾਨ ਅਦਾ ਕੀਤਾ ਜਾਵੇਗਾ, ਜਦੋਂ ਕਿ ਬਾਕੀ 60 ਫ਼ੀਸਦੀ ਠੇਕੇਦਾਰ ਵੱਲੋਂ ਖਰਚ ਕੀਤਾ ਜਾਵੇਗਾ ਅਤੇ ਸਰਕਾਰ ਵੱਲੋਂ ਪ੍ਰਾਜੈਕਟ ਮੁਕੰਮਲ ਹੋਣ ਤੋਂ ਬਾਅਦ 10 ਸਾਲਾਂ ਦੀ ਮਿਆਦ ਵਿੱਚ ਠੇਕੇਦਾਰ ਨੂੰ ਸਾਲਾਨਾ ਭੁਗਤਾਨਾਂ ਰਾਹੀਂ ਬਾਕੀ ਰਕਮ ਅਦਾ ਕੀਤੀ ਜਾਵੇਗੀ। ਇਸ ਵਿਧੀ ਰਾਹੀਂ ਠੇਕੇਦਾਰ ਦੀ ਜਵਾਬਦੇਹੀ ਵਧੇਗੀ ਅਤੇ ਉੱਚ-ਗੁਣਵੱਤਾ ਵਾਲੇ ਸੜਕੀ ਬੁਨਿਆਦੀ ਢਾਂਚੇ ਦੇ ਲੰਬੇ ਸਮੇਂ ਤੱਕ ਰੱਖ-ਰਖਾਅ ਨੂੰ ਯਕੀਨੀ ਬਣਾਇਆ ਜਾਵੇਗਾ।ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੋਹਾਲੀ ਸ਼ਹਿਰ ਵਿੱਚ ਸੜਕਾਂ ਦੀ ਮੁਰੰਮਤ ਦਾ ਕੰਮ ਫਰਵਰੀ ਮਹੀਨੇ ਵਿੱਚ ਸ਼ੁਰੂ ਹੋ ਜਾਵੇਗਾ ਅਤੇ ਇਸੇ ਸਾਲ ਅਕਤੂਬਰ ਤੱਕ ਪੂਰਾ ਹੋਣ ਦਾ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਦੀ ਯੋਜਨਾ ਇੱਕ ਸਪੱਸ਼ਟ ਸਮਾਂ-ਸੀਮਾ ਦੇ ਨਾਲ ਬਣਾਈ ਗਈ ਹੈ ਤਾਂ ਜੋ ਸ਼ਹਿਰੀ ਆਵਾਜਾਈ ਵਿੱਚ ਸੁਧਾਰ ਦੇ ਇਸ ਪ੍ਰਾਜੈਕਟ ਦੌਰਾਨ ਜਨਤਾ ਨੂੰ ਜ਼ਿਆਦਾ ਪਰੇਸ਼ਾਨੀ ਨਾ ਹੋਵੇ। ਉਨ੍ਹਾਂ ਦੱਸਿਆ ਕਿ ਇਸ ਪਹਿਲਕਦਮੀ ਤਹਿਤ ਲਗਭਗ 700 ਕਰੋੜ ਰੁਪਏ ਦਾ ਲਾਗਤ ਨਾਲ ਸੜਕਾਂ ਦਾ ਮਜ਼ਬੂਤੀਕਰਨ ਅਤੇ ਸੁੰਦਰੀਕਰਨ ਦਾ ਕੰਮ ਕੀਤਾ ਜਾਵੇਗਾ ਅਤੇ ਇਸ ਪਹਿਲਕਦਮੀ ਅਧੀਨ ਮੋਹਾਲੀ ਸ਼ਹਿਰ ਵਿੱਚ ਲਗਭਗ 80 ਕਿਲੋਮੀਟਰ ਸੜਕਾਂ ਦਾ ਨਵੀਨੀਕਰਨ ਕੀਤਾ ਜਾਵੇਗਾ।ਸ. ਮੁੰਡੀਆਂ ਨੇ ਕਿਹਾ ਕਿ ਸਬੰਧਤ ਵਿਭਾਗਾਂ ਅਤੇ ਸੀਨੀਅਰ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਗੁਣਵੱਤਾ ਦੇ ਮਿਆਰਾਂ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਇਹ ਸਾਰੇ ਕੰਮ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਪੂਰੇ ਕੀਤੇ ਜਾਣ। ਉਨ੍ਹਾਂ ਨਾਲ ਹੀ ਕਿਹਾ ਕਿ ਇਨ੍ਹਾਂ ਕਾਰਜਾਂ ਦੀ ਗੁਣਵੱਤਾ ਨਾਲ ਕਿਸੇ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਨੇ ਕਿਹਾ ਕਿ ਇਨ੍ਹਾਂ ਪ੍ਰਸਤਾਵਿਤ ਸੁਧਾਰਾਂ ਦਾ ਉਦੇਸ਼ ਸ਼ਹਿਰ ਅਤੇ ਇਸ ਦੇ ਨਿਵਾਸੀਆਂ ਲਈ ਸੁਚਾਰੂ ਆਵਾਜਾਈ ਯਕੀਨੀ ਬਣਾਉਣਾ ਹੈ। ਇਹ ਪਹਿਲਕਦਮੀਆਂ ਆਵਾਜਾਈ ਵਿੱਚ ਵੱਡੇ ਸੁਧਾਰਾਂ ਨੂੰ ਯਕੀਨੀ ਬਣਾਉਂਦਿਆਂ ਸੜਕ ਸੁਰੱਖਿਆ ਨੂੰ ਵੀ ਮਜ਼ਬੂਤੀ ਦੇਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਬਿਹਤਰ ਸੜਕੀ ਸੰਪਰਕ ਅਤੇ ਨਵੀਨੀਕਰਨ ਦੇ ਇਸ ਪ੍ਰਾਜੈਕਟ ਅਧੀਨ ਸ਼ਹਿਰੀ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਨਾਲ ਖੇਤਰ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਮਿਲੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਮਹੱਤਵਪੂਰਨ ਕਾਰਜ ਸ਼ਹਿਰ ਦੀ ਦਿੱਖ ਨੂੰ ਸਵਾਰਨ ਦੇ ਨਾਲ-ਨਾਲ ਇਥੋਂ ਦੇ ਨਾਗਰਿਕਾਂ ਲਈ ਜੀਵਨ ਦੀ ਗੁਣਵੱਤਾ ਨੂੰ ਬਿਹਤਰ ਬਣਾਉਣ ਵਿੱਚ ਅਹਿਮ ਯੋਗਦਾਨ ਪਾਉਣਗੇ।ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਆਧੁਨਿਕ ਬੁਨਿਆਦੀ ਢਾਂਚਾ ਅਤੇ ਸਾਫ਼-ਸੁਥਰਾ ਤੇ ਯੋਜਨਾਬੱਧ ਸ਼ਹਿਰੀ ਢਾਂਚਾ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਸਮਰਪਿਤ ਹੈ ਅਤੇ ਅਜਿਹੇ ਲੋਕ-ਪੱਖੀ ਉਪਰਾਲੇ ਭਵਿੱਖ ਵਿੱਚ ਵੀ ਜਾਰੀ ਰਹਿਣਗੇ।

    onpointchannel punjab Punjabgovernment punjabi Top News
    Share. Facebook Twitter Telegram Email WhatsApp
    onpoint channel

    “I’m a Newswriter, “I write about the trending news events happening all over the world.

    Related Posts

    ਇਸਤਰੀ ਦਿਵਸ ਮੌਕੇ ਸੈਮੀਨਾਰ ਕਰਵਾਉਣ ਦਾ ਫੈਸਲਾ -ਆਂਗਣਵਾੜੀ ਮੁਲਾਜ਼ਮ ਯੂਨੀਅਨ

    March 6, 2026

    ਆਈ.ਜੀ ਫਰੀਦਕੋਟ ਵੱਲੋਂ ਲੋਕਾਂ ਨੂੰ ਨਸ਼ਿਆਂ ਖਿਲਾਫ ਇੱਕਜੁੱਟ ਹੋਣ ਦੀ ਅਪੀਲ

    March 6, 2026

    ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨ ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ

    March 6, 2026
    Leave A Reply Cancel Reply

    CT University
    Top Posts

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,028

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,033

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,522

    Punjab ਤਿੰਨ ਪਿੰਡ ਵਿਕਾਊ ਹਨ ਜਾਣੋ ਕੌਣ ਐ ਓਹ ਬੰਦਾ ਜੋ ਤਿੰਨ ਪਿੰਡਾਂ ਦੇ ਉਜਾੜੇ ਦਾ ਬਣਿਆ ਕਾਰਨ ?

    April 1, 20242,021
    Don't Miss
    Current Affairs

    ਇਸਤਰੀ ਦਿਵਸ ਮੌਕੇ ਸੈਮੀਨਾਰ ਕਰਵਾਉਣ ਦਾ ਫੈਸਲਾ -ਆਂਗਣਵਾੜੀ ਮੁਲਾਜ਼ਮ ਯੂਨੀਅਨ

    March 6, 2026

    ਬਠਿੰਡਾ,6 ਮਾਰਚ 2026 : ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਇਸਤਰੀ ਦਿਵਸ ਅੱਠ ਮਾਰਚ ਨੂੰ…

    ਆਈ.ਜੀ ਫਰੀਦਕੋਟ ਵੱਲੋਂ ਲੋਕਾਂ ਨੂੰ ਨਸ਼ਿਆਂ ਖਿਲਾਫ ਇੱਕਜੁੱਟ ਹੋਣ ਦੀ ਅਪੀਲ

    March 6, 2026

    ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨ ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ

    March 6, 2026

    ਅਮਰੀਕਾ ਅਤੇ ਇਜਰਾਈਲ ਵਲੋਂ ਇਰਾਨ ਵਿੱਚ ਪ੍ਰਾਇਮਰੀ ਸਕੂਲ ਦੀਆਂ 168 ਮਾਸੂਮ ਬੱਚੀਆਂ ਅਤੇ ਜੰਗ ਵਿੱਚ ਬੇਗੁਨਾਹ ਲੋਕਾਂ ਨੂੰ ਮਾਰਨ ਦੀ ਨਿਖੇਧੀ

    March 6, 2026
    Stay In Touch
    • Facebook
    • Twitter
    • Instagram
    • YouTube
    CT University
    About
    About Us
    About Us

    "On Point Channel: Your go-to source for breaking news, in-depth analysis, and insightful coverage that keeps you informed and empowered."

    Email Us: media@onpointchannel.com
    Contact: +91-7888387495

    Facebook X (Twitter) Instagram YouTube WhatsApp
    Our Picks

    ਇਸਤਰੀ ਦਿਵਸ ਮੌਕੇ ਸੈਮੀਨਾਰ ਕਰਵਾਉਣ ਦਾ ਫੈਸਲਾ -ਆਂਗਣਵਾੜੀ ਮੁਲਾਜ਼ਮ ਯੂਨੀਅਨ

    March 6, 2026

    ਆਈ.ਜੀ ਫਰੀਦਕੋਟ ਵੱਲੋਂ ਲੋਕਾਂ ਨੂੰ ਨਸ਼ਿਆਂ ਖਿਲਾਫ ਇੱਕਜੁੱਟ ਹੋਣ ਦੀ ਅਪੀਲ

    March 6, 2026

    ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨ ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ

    March 6, 2026
    Most Popular

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,028

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,033

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,522
    © 2026 All Rights Reserved By On Point Channel
    • Home
    • About Us
    • Privacy Policy
    • Contact Us

    Type above and press Enter to search. Press Esc to cancel.