Close Menu
    CT University
    What's Hot

    ਇਸਤਰੀ ਦਿਵਸ ਮੌਕੇ ਸੈਮੀਨਾਰ ਕਰਵਾਉਣ ਦਾ ਫੈਸਲਾ -ਆਂਗਣਵਾੜੀ ਮੁਲਾਜ਼ਮ ਯੂਨੀਅਨ

    March 6, 2026

    ਆਈ.ਜੀ ਫਰੀਦਕੋਟ ਵੱਲੋਂ ਲੋਕਾਂ ਨੂੰ ਨਸ਼ਿਆਂ ਖਿਲਾਫ ਇੱਕਜੁੱਟ ਹੋਣ ਦੀ ਅਪੀਲ

    March 6, 2026

    ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨ ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ

    March 6, 2026
    Facebook X (Twitter) Instagram
    Trending
    • ਇਸਤਰੀ ਦਿਵਸ ਮੌਕੇ ਸੈਮੀਨਾਰ ਕਰਵਾਉਣ ਦਾ ਫੈਸਲਾ -ਆਂਗਣਵਾੜੀ ਮੁਲਾਜ਼ਮ ਯੂਨੀਅਨ
    • ਆਈ.ਜੀ ਫਰੀਦਕੋਟ ਵੱਲੋਂ ਲੋਕਾਂ ਨੂੰ ਨਸ਼ਿਆਂ ਖਿਲਾਫ ਇੱਕਜੁੱਟ ਹੋਣ ਦੀ ਅਪੀਲ
    • ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨ ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ
    • ਅਮਰੀਕਾ ਅਤੇ ਇਜਰਾਈਲ ਵਲੋਂ ਇਰਾਨ ਵਿੱਚ ਪ੍ਰਾਇਮਰੀ ਸਕੂਲ ਦੀਆਂ 168 ਮਾਸੂਮ ਬੱਚੀਆਂ ਅਤੇ ਜੰਗ ਵਿੱਚ ਬੇਗੁਨਾਹ ਲੋਕਾਂ ਨੂੰ ਮਾਰਨ ਦੀ ਨਿਖੇਧੀ
    • ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਨਵੇਂ ਤਕਨੀਕੀ ਹੁਨਰਾਂ ਨਾਲ ਆਪਣੇ ਆਪ ਨੂੰ ਤਿਆਰ ਕਰਨਾ ਪਵੇਗਾ: ਵਾਈਸ-ਚਾਂਸਲਰ
    • ਸੈਂਸੈਕਸ 1,097 ਅੰਕ ਟੁੱਟਿਆ, ਨਿਵੇਸ਼ਕਾਂ ਨੂੰ 1 ਲੱਖ ਕਰੋੜ ਰੁਪਏ ਦਾ ਵੱਡਾ ਨੁਕਸਾਨ
    • ਧਰਨੇ-ਵਿਖਾਵਿਆਂ  ਅਤੇ ਰੋਸ ਰੈਲੀਆਂ ’ਤੇ ਮੁਕੰਮਲ ਪਾਬੰਦੀ
    • ਮੁਫ਼ਤ ਦਵਾਈਆਂ ਅਤੇ ਟੈਸਟ ਕਰ ਰਹੇ 881 ਆਮ ਆਦਮੀ ਕਲੀਨਿਕਾਂ ਵਿੱਚ ਇਲਾਜ ਲਈ ਓ.ਪੀ.ਡੀ. ਵਿੱਚ ਆਉਣ ਵਾਲਿਆਂ ਦਾ ਅੰਕੜਾ 4.7 ਕਰੋੜ ਦਰਜ ਕੀਤਾ-ਗੁਲਾਬ ਚੰਦ ਕਟਾਰੀਆ
    Facebook X (Twitter) Instagram YouTube
    On PointOn Point
    CT University
    • Home
    • History

      Canada ‘ਚ ਸੈਂਕੜੇ ਪੰਜਾਬੀ ਨੌਜਵਾਨਾਂ ਦਾ ਭਵਿੱਖ ਖਤਰੇ ‘ਚ, PR- ਦੀਆਂ ਸੈਂਕੜੇ ਅਰਜ਼ੀਆਂ ਰੱਦ…

      November 21, 2025

      Punjab Holiday: ਪੰਜਾਬ ‘ਚ 23 ਅਤੇ 24 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਬੰਦ ਰਹਿਣਗੇ ਸਰਕਾਰੀ ਅਦਾਰੇ

      November 20, 2025

      Canada ‘ਚ ਕੋਣ ਜਿੱਤਿਆ ਕੌਣ ਹਾਰਿਆ ? ਜਗਮੀਤ ਸਿੰਘ ਨੇ ਕਿਉਂ ਦਿੱਤਾ ਅਸਤੀਫਾ ?

      April 30, 2025

      ਆਮੋ ਸਾਹਮਣੇ # ਸੋਸ਼ਲ ਮੀਡੀਆ 2025 – ਸਮਾਜ ਤੇ ਅਸਰ !

      March 17, 2025

      ਮਹਾ ਸ਼ਿਵਰਾਤਰੀ ਤੇ ਮੰਦਰਾਂ ‘ਚ ਲੱਗੀਆਂ ਰੌਣਕਾਂ ਵੇਖੋ ਕਿੰਝ ਸਿਹਰਿਆਂ ਦੇ ਨਾਲ ਸਜਾਏ ਗਏ ਭੋਲੇ ਨਾਥ

      February 27, 2025
    • Elections

       ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣਗੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਜ਼ਿਲ੍ਹਾ ਚੋਣ ਅਫ਼ਸਰ ਮਾਨਸਾ

      November 29, 2025

      ਪੰਜਾਬ ਦੀ Political ਜਮਾਤ ਕੋਲ Vision ਦੀ ਵੱਡੀ ਘਾਟ ਰਹੀ ਐ || ਪ੍ਰੋ. ਹਰਜੇਸ਼ਵਰ ਪਾਲ ਸਿੰਘ ਨਾਲ ਖੁੱਲ੍ਹੀ ਗੱਲਬਾਤ

      March 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਮੇਰੀ ਤਾਂ ਭਾਵਨਾ ਹੈ ਕਿ ਪੰਜਾਬ ਦੇ ਲੋਕ ਸੇਵਾ ਦੇਣ BJP ਨੂੰ – ਸਤਨਾਮ ਸਿੰਘ ਸੰਧੂ MP

      March 3, 2025

      ‘AAP’ ਦੇ ਸੱਤ ਵਿਧਾਇਕਾਂ ਨੇ ਅਸਤੀਫ਼ਾ ਮਾਰਿਆ ਮੱਥੇ ! ਪਾਰਟੀ ਬਣੀ ਪੂਰੀ ਭ੍ਰਿਸ਼ਟ ?

      February 4, 2025
    • Food

      ਕੁੜੀ ਨੇ Order ਕੀਤੀ Veg Biryani ਵਿੱਚੋਂ ਨਿੱਕਲਿਆ ਗ਼ਲਤ ਸਮਾਨ !

      April 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਜਾਣੋ ਕਿਸਾਨਾਂ ਨੇ ਖੇਤੀ ਨੀਤੀ ਬਾਰੇ ਕੀ ਸੁਝਾਅ ਦਿੱਤੇ ? ਕੀ ਪੰਜਾਬ ਸਰਕਾਰ ਕਿਸਾਨਾਂ ਦੇ ਸੁਝਾਅ ਪ੍ਰਵਾਨ ਕਰੇਗੀ ?

      January 13, 2025

      ‘ਸਾਨੂੰ ਤਾਂ ਆਪ ਸਰਕਾਰ ਲੁੱਟ ਰਹੀ ਆ, ਅਸੀਂ ਨੁਕਸਾਨ ਕਿਉਂ ਕਰਾਈਏ’ ਆੜ੍ਹਤੀਆਂ ਨੇ ਰੋਏ ਦੁਖੜੇ

      November 17, 2024

      ਆਪਣੀ ਵਿਧਾਇਕ ‘ਤੇ ਹੀ ਭੜਕ ਉੱਠੇ ਬਜ਼ੁਰਗਝੋਨੇ ਦੀ ਖਰੀਦ ਨਾ ਹੋਣ ਕਾਰਨ ਹੋਗੇ ਤੱਤੇ

      November 13, 2024
    • Weather

      Punjab Weather Today: ਪੰਜਾਬ ‘ਚ ਮੌਸਮ ਦਾ ਮਿਜਾਜ਼: ਦਿਨ ‘ਚ ਧੁੱਪ, ਰਾਤ ਨੂੰ ਠੰਡਾ! AQI ‘ਤੇ ਕੀ ਅਸਰ? ਜਾਣੋ ਤਾਜ਼ਾ ਅਪਡੇਟ!

      November 21, 2025

      ਮੌਸਮ ਵਿਭਾਗ ਵਲੋ Alert ਜਾਰੀ ! || ਗਰਮ ਕੱਪੜੇ ਸਾਂਭ ਕੇ ਰੱਖਣ ਵਾਲੇ ਦੇਖ ਲਓ ਵੀਡਿਓ

      March 17, 2025

      ਸਾਉਣ ਦੇ ਮੀਂਹ ਨੇ ਲੁਧਿਆਣਾ ਕੀਤਾ ਜਲਥਲ, ਲੋਕਾਂ ਦੇ ਘਰਾਂ ‘ਚ ਵੜਿਆ ਪਾਣੀ

      August 20, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 7, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 1, 2024
    • Current Affairs

      ਇਸਤਰੀ ਦਿਵਸ ਮੌਕੇ ਸੈਮੀਨਾਰ ਕਰਵਾਉਣ ਦਾ ਫੈਸਲਾ -ਆਂਗਣਵਾੜੀ ਮੁਲਾਜ਼ਮ ਯੂਨੀਅਨ

      March 6, 2026

      ਆਈ.ਜੀ ਫਰੀਦਕੋਟ ਵੱਲੋਂ ਲੋਕਾਂ ਨੂੰ ਨਸ਼ਿਆਂ ਖਿਲਾਫ ਇੱਕਜੁੱਟ ਹੋਣ ਦੀ ਅਪੀਲ

      March 6, 2026

      ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨ ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ

      March 6, 2026

      ਅਮਰੀਕਾ ਅਤੇ ਇਜਰਾਈਲ ਵਲੋਂ ਇਰਾਨ ਵਿੱਚ ਪ੍ਰਾਇਮਰੀ ਸਕੂਲ ਦੀਆਂ 168 ਮਾਸੂਮ ਬੱਚੀਆਂ ਅਤੇ ਜੰਗ ਵਿੱਚ ਬੇਗੁਨਾਹ ਲੋਕਾਂ ਨੂੰ ਮਾਰਨ ਦੀ ਨਿਖੇਧੀ

      March 6, 2026

      ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਨਵੇਂ ਤਕਨੀਕੀ ਹੁਨਰਾਂ ਨਾਲ ਆਪਣੇ ਆਪ ਨੂੰ ਤਿਆਰ ਕਰਨਾ ਪਵੇਗਾ: ਵਾਈਸ-ਚਾਂਸਲਰ

      March 6, 2026
    On PointOn Point
    Home»Current Affairs»ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਪੰਜਾਬ ਸੂਬੇ ਦੇ ਯੂਥ ਕਲੱਬਾਂ ਨੂੰ ‘ਸਪੋਰਟਸ ਕਿੱਟਾਂ’ ਦਿੱਤੀਆਂ ਜਾਣਗੀਆਂ
    Current Affairs

    ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਪੰਜਾਬ ਸੂਬੇ ਦੇ ਯੂਥ ਕਲੱਬਾਂ ਨੂੰ ‘ਸਪੋਰਟਸ ਕਿੱਟਾਂ’ ਦਿੱਤੀਆਂ ਜਾਣਗੀਆਂ

    onpoint channelBy onpoint channelJanuary 29, 2026No Comments1 Views
    Facebook Twitter LinkedIn WhatsApp Email
    Share
    Facebook Twitter LinkedIn Email WhatsApp

    ਲੁਧਿਆਣਾ, ਜਨਵਰੀ 2026 – ਸੁਖਵਿੰਦਰ ਸਿੰਘ ਬਿੰਦਰਾ ਮੈਂਬਰ (ਐਨ.ਆਈ.ਐਸ.ਡੀ.) ਅਤੇ ਵਿਸ਼ੇਸ਼ ਮੈਂਬਰ/ਇਨਵਾਈਟੀ (ਐਨ.ਸੀ.ਸੀ.ਡੀ.ਆਰ.), ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲਾ, (ਭਾਰਤ ਸਰਕਾਰ) ਵੱਲੋਂ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰੀ ਡਾ. ਵੀਰੇਂਦਰ ਕੁਮਾਰ ਨਾਲ ਦਿੱਲੀ ‘ਚ ਮੁਲਾਕਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਵੱਲੋਂ ਪੰਜਾਬ-ਕੇਂਦ੍ਰਿਤ ਸਮਾਜਿਕ ਵਿਕਾਸ ਪ੍ਰੋਗਰਾਮਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ, ਕਿ ਕਿਵੇਂ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਪ੍ਰੋਗਰਾਮਾਂ ਨੂੰ ਅਮਲ ਰੂਪ ਦਿੱਤਾ ਜਾਵੇ।ਕੇਂਦਰੀ ਮੰਤਰੀ ਡਾ. ਵੀਰੇਂਦਰ ਕੁਮਾਰ ਨਾਲ ਦਿੱਲੀ ‘ਚ ਮੀਟਿੰਗ ਤੋਂ ਬਾਅਦ ਸੁਖਵਿੰਦਰ ਸਿੰਘ ਬਿੰਦਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੀਟਿੰਗ ਦੌਰਾਨ ਪੰਜਾਬ ਦੇ ਨੌਜਵਾਨਾਂ ਨਾਲ ਸੰਬੰਧਿਤ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕੀਤੀ ਗਈ। ਦੱਸ ਦਈਏ ਕਿ ਹਾਲ ਹੀ ‘ਚ ਸੁਖਵਿੰਦਰ ਸਿੰਘ ਬਿੰਦਰਾ ਨੇ NISD (ਮਨਿਸਟਰੀ ਆਫ ਸੋਸ਼ਲ ਜਸਟਿਸ ਐਂਡ ਐਮਪਾਵਰਮੈਂਟ) ਜਨਰਲ ਕੌਂਸਲ ਦੀ ਮੀਟਿੰਗ ‘ਚ ਸ਼ਿਰਕਤ ਕੀਤੀ ਸੀ। ਜਿਸ ‘ਚ ਉਨ੍ਹਾਂ ਨੇ ਪੰਜਾਬ ਨਾਲ ਸੰਬੰਧਿਤ ਮੁੱਦੇ ਚੁੱਕੇ ਸਨ।ਇਸ ਮੌਕੇ ਇਸ ਮੌਕੇ ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਉਹਨਾਂ ਦਾ ਵਿਭਾਗ ਨੌਜਵਾਨਾਂ ਨੂੰ ਨਸ਼ਿਆ ਤੋਂ ਦੂਰ ਕਰਨ ਲਈ ਹਮੇਸ਼ਾ ਕੋਸ਼ਿਸ ਕਰਦਾ ਹੈ। ਬਿੰਦਰਾ ਨੇ ਕਿਹਾ ਕਿ ਉਹਨਾਂ ਦਾ ਵਿਭਾਗ ਅਤੇ ਸਮਾਜਿਕ ਨਿਆਂ ਮੰਤਰਾਲੇ ਦੇ ਮੰਤਰੀ ਵਰਿੰਦਰ ਕੁਮਾਰ ਮਿਲ ਕੇ ਨੌਜਵਾਨਾਂ ਦੀ ਭਲਾਈ ਲਈ ਕੰਮ ਕਰਦੇ ਰਹਿਣਗੇ ਅਤੇ ਨੌਜਵਾਨਾਂ ਦੀ ਭਲਾਈ, ਵਿਕਾਸ ਅਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਇਸ ਮੌਕੇ ਬਿੰਦਰਾ ਨੇ ਨਸ਼ੇ ਦੀ ਦੁਰਵਰਤੋਂ ਨੂੰ ਰੋਕਣ ਵਿੱਚ ਯੁਵਾ ਸਸ਼ਕਤੀਕਰਨ ਅਤੇ ਜਾਗਰੂਕਤਾ ਪ੍ਰੋਗਰਾਮਾਂ ਦੀ ਮਹੱਤਵਪੂਰਨ ਭੂਮਿਕਾ ‘ਤੇ ਚਾਨਣਾ ਪਾਇਆ।ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਸੁਖਵਿੰਦਰ ਸਿੰਘ ਬਿੰਦਰਾ, ਕੈਬਨਿਟ ਮੰਤਰੀ ਡਾ. ਵੀਰੇਂਦਰ ਕੁਮਾਰ, ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਦੀ ਅਗੁਵਾਈ ਹੇਠ 18 ਨਵੰਬਰ 2025 ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਰਾਸ਼ਟਰੀ ਪੱਧਰ ਤੇ ਪੰਜਾਬ ਦੇ ਯੂਥ ਨੂੰ ਨਸ਼ਾ ਮੁਕਤ ਕਰਨ ਲਈ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਸਮਾਗਮ ਕੀਤਾ ਗਿਆ ਸੀ। ਇਸ ਸਮਾਗਮ ਵਿੱਚ ਸਕੂਲ ਅਤੇ ਕਾਲਜ ਦੇ ਵਿਦਿਆਰਥੀਆਂ , ਬੀਐੱਸਐੱਫ ਕਰਮਚਾਰੀਆਂ, ਸਵੈ-ਸਹਾਇਤਾ ਸਮੂਹਾਂ, ਅਧਿਆਤਮਕ ਸੰਗਠਨਾਂ, ਯੁਵਾ ਕਲੱਬਾਂ ਅਤੇ ਗੈਰ-ਸਰਕਾਰੀ ਸੰਗਠਨਾਂ ਸਮੇਤ 10,000 ਤੋਂ ਵੱਧ ਭਾਗੀਦਾਰਾਂ ਨੇ ਸ਼ਿਰਕਤ ਕੀਤੀ ਸੀ। ਆਉਂਦੇ ਸਮੇਂ ‘ਚ ਉਹ ਹੋਰ ਵੀ ਅਜਿਹੇ ਪ੍ਰੋਗਰਾਮ ਉਲੀਕਣਗੇ ਜਿਸ ਨਾਲ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰੱਖਿਆ ਜਾ ਸਕੇ ਅਤੇ ਉਨ੍ਹਾਂ ਨੂੰ ਖੇਡਾਂ ਦੇ ਨਾਲ ਜੋੜਿਆ ਜਾ ਸਕੇ।ਉਨ੍ਹਾਂ ਦੱਸਿਆ ਅੱਗੇ ਕਿ ਪੰਜਾਬ ਦੇ ਯੂਥ ਕਲੱਬਾਂ ਨੂੰ ‘ਸਪੋਰਟਸ ਕਿੱਟਾਂ’ ਦਿੱਤੀਆਂ ਜਾਣਗੀਆਂ। ਇਸ ਦੇ ਨਾਲ ਹੀ ਬਿੰਦਰਾ ਨੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਖੇਡਾਂ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਆਉਣ ਵਾਲੇ ਸਮੇਂ ਦੌਰਾਨ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਹੋਰ ਹੰਬਲੇ ਵੀ ਮਾਰੇ ਜਾਣਗੇ, ਤਾਂ ਜੋ ਨੌਜਵਨਾਂ ਦੀ ਐਨਰਜੀ ਨੂੰ ਸਹੀ ਦਿਸ਼ਾ ਵੱਲ ਲਾਇਆ ਜਾ ਸਕੇ।ਸੁਖਵਿੰਦਰ ਸਿੰਘ ਬਿੰਦਰਾ ਨੇ ਦੱਸਿਆ ਕਿ ਉਹ ਪਹਿਲਾਂ ਵੀ ਪੰਜਾਬ ਯੂਥ ਵਿਕਾਸ ਬੋਰਡ (ਪੰਜਾਬ ਸਰਕਾਰ) ‘ਚ ਸਟੇਟ ਚੇਅਰਪਰਸਨ ਰਹਿ ਚੁੱਕੇ ਹਨ। ਸਟੇਟ ਚੇਅਰਪਰਸਨ ਰਹਿੰਦਿਆਂ ਵੀ ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ਿਆ ਤੋਂ ਦੂਰ ਕਰਨ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਬਹੁਤ ਕੰਮ ਕੀਤੇ ਹਨ। ਯੂਥ ਕਲੱਬਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ‘ਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਨੌਜਵਾਨਾਂ ਨੂੰ ਮੁਫ਼ਤ ਖੇਡ ਕਿੱਟਾਂ ਵੀ ਵੰਡਦੇ ਰਹਿੰਦੇ ਸਨ। ਇਸ ਤੋਂ ਇਲਾਵਾ ਜਿਸ ਵੀ ਖਿਡਾਰੀ ਨੂੰ ਜਦ ਕੋਈ ਮੁਸ਼ਕਿਲ ਆਉਂਦੀ ਸੀ ਤਾਂ ਉਸ ਦਾ ਹੱਲ ਕੀਤਾ ਜਾਂਦਾ ਸੀ, ਉਨ੍ਹਾਂ ਦੇ ਖੇਡ ਜੀਵਨ ‘ਚ ਕੋਈ ਰੁਕਾਵਟ ਨਾ ਪਵੇ ਇਸ ਲਈ ਉਨ੍ਹਾਂ ਨਾਲ ਪੂਰਾ ਸਹਿਯੋਗ ਕੀਤਾ ਜਾਂਦਾ ਸੀ, ਹੁਣ ਵੀ ਸਾਡੇ ਵਿਭਾਗ ਵੱਲੋਂ ਖਿਡਾਰੀਆਂ ਨਾਲ ਪੂਰਾ ਸਹਿਯੋਗ ਕੀਤਾ ਜਾਂਦਾ ਹੈ।ਅਖੀਰ ‘ਚ ਬਿੰਦਰਾ ਨੇ ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੈਬਨਿਟ ਮੰਤਰੀ ਡਾ. ਵਰਿੰਦਰ ਕੁਮਾਰ ਦਾ ਉਨ੍ਹਾਂ ਦੀ ਦੂਰਦਰਸ਼ੀ ਸੋਚ ਅਤੇ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਦੀ ਮੁਹਿੰਮ ਲਈ ਧੰਨਵਾਦ ਕੀਤਾ।

    onpointchannel punjab Punjabgovernment punjabi Top News
    Share. Facebook Twitter Telegram Email WhatsApp
    onpoint channel

    “I’m a Newswriter, “I write about the trending news events happening all over the world.

    Related Posts

    ਇਸਤਰੀ ਦਿਵਸ ਮੌਕੇ ਸੈਮੀਨਾਰ ਕਰਵਾਉਣ ਦਾ ਫੈਸਲਾ -ਆਂਗਣਵਾੜੀ ਮੁਲਾਜ਼ਮ ਯੂਨੀਅਨ

    March 6, 2026

    ਆਈ.ਜੀ ਫਰੀਦਕੋਟ ਵੱਲੋਂ ਲੋਕਾਂ ਨੂੰ ਨਸ਼ਿਆਂ ਖਿਲਾਫ ਇੱਕਜੁੱਟ ਹੋਣ ਦੀ ਅਪੀਲ

    March 6, 2026

    ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨ ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ

    March 6, 2026
    Leave A Reply Cancel Reply

    CT University
    Top Posts

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,028

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,033

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,522

    Punjab ਤਿੰਨ ਪਿੰਡ ਵਿਕਾਊ ਹਨ ਜਾਣੋ ਕੌਣ ਐ ਓਹ ਬੰਦਾ ਜੋ ਤਿੰਨ ਪਿੰਡਾਂ ਦੇ ਉਜਾੜੇ ਦਾ ਬਣਿਆ ਕਾਰਨ ?

    April 1, 20242,021
    Don't Miss
    Current Affairs

    ਇਸਤਰੀ ਦਿਵਸ ਮੌਕੇ ਸੈਮੀਨਾਰ ਕਰਵਾਉਣ ਦਾ ਫੈਸਲਾ -ਆਂਗਣਵਾੜੀ ਮੁਲਾਜ਼ਮ ਯੂਨੀਅਨ

    March 6, 2026

    ਬਠਿੰਡਾ,6 ਮਾਰਚ 2026 : ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਇਸਤਰੀ ਦਿਵਸ ਅੱਠ ਮਾਰਚ ਨੂੰ…

    ਆਈ.ਜੀ ਫਰੀਦਕੋਟ ਵੱਲੋਂ ਲੋਕਾਂ ਨੂੰ ਨਸ਼ਿਆਂ ਖਿਲਾਫ ਇੱਕਜੁੱਟ ਹੋਣ ਦੀ ਅਪੀਲ

    March 6, 2026

    ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨ ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ

    March 6, 2026

    ਅਮਰੀਕਾ ਅਤੇ ਇਜਰਾਈਲ ਵਲੋਂ ਇਰਾਨ ਵਿੱਚ ਪ੍ਰਾਇਮਰੀ ਸਕੂਲ ਦੀਆਂ 168 ਮਾਸੂਮ ਬੱਚੀਆਂ ਅਤੇ ਜੰਗ ਵਿੱਚ ਬੇਗੁਨਾਹ ਲੋਕਾਂ ਨੂੰ ਮਾਰਨ ਦੀ ਨਿਖੇਧੀ

    March 6, 2026
    Stay In Touch
    • Facebook
    • Twitter
    • Instagram
    • YouTube
    CT University
    About
    About Us
    About Us

    "On Point Channel: Your go-to source for breaking news, in-depth analysis, and insightful coverage that keeps you informed and empowered."

    Email Us: media@onpointchannel.com
    Contact: +91-7888387495

    Facebook X (Twitter) Instagram YouTube WhatsApp
    Our Picks

    ਇਸਤਰੀ ਦਿਵਸ ਮੌਕੇ ਸੈਮੀਨਾਰ ਕਰਵਾਉਣ ਦਾ ਫੈਸਲਾ -ਆਂਗਣਵਾੜੀ ਮੁਲਾਜ਼ਮ ਯੂਨੀਅਨ

    March 6, 2026

    ਆਈ.ਜੀ ਫਰੀਦਕੋਟ ਵੱਲੋਂ ਲੋਕਾਂ ਨੂੰ ਨਸ਼ਿਆਂ ਖਿਲਾਫ ਇੱਕਜੁੱਟ ਹੋਣ ਦੀ ਅਪੀਲ

    March 6, 2026

    ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨ ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ

    March 6, 2026
    Most Popular

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,028

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,033

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,522
    © 2026 All Rights Reserved By On Point Channel
    • Home
    • About Us
    • Privacy Policy
    • Contact Us

    Type above and press Enter to search. Press Esc to cancel.