Close Menu
    CT University
    What's Hot

    ਕੈਬਨਿਟ ਮੰਤਰੀ ਮੁੰਡੀਆਂ ਨੇ ਧਨਾਨਸੂ ਅਨਾਜ ਮੰਡੀ ਵਿਖੇ ਕਣਕ ਦੀ ਖਰੀਦ ਦਾ ਲਿਆ ਜਾਇਜ਼ਾ

    April 10, 2026

    ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵੱਲੋਂ ਵਾਰਡ 78 ‘ਚ 95.48 ਲੱਖ ਦੀ ਲਾਗਤ ਨਾਲ ਗਲੀਆਂ ਦੇ ਨਵ-ਨਿਰਮਾਣ ਕਾਰਜ ਦੀ ਸ਼ੁਰੂਆਤ

    April 10, 2026

    ਲੁਧਿਆਣਾ ਦੇ ਪਿੰਡ ਜੋਧਾਂ ਵਿੱਚ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ‘ਤੇ ਕਿਸਾਨ ਵਰਕਸ਼ਾਪ ਆਯੋਜਿਤ

    April 10, 2026
    Facebook X (Twitter) Instagram
    Trending
    • ਕੈਬਨਿਟ ਮੰਤਰੀ ਮੁੰਡੀਆਂ ਨੇ ਧਨਾਨਸੂ ਅਨਾਜ ਮੰਡੀ ਵਿਖੇ ਕਣਕ ਦੀ ਖਰੀਦ ਦਾ ਲਿਆ ਜਾਇਜ਼ਾ
    • ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵੱਲੋਂ ਵਾਰਡ 78 ‘ਚ 95.48 ਲੱਖ ਦੀ ਲਾਗਤ ਨਾਲ ਗਲੀਆਂ ਦੇ ਨਵ-ਨਿਰਮਾਣ ਕਾਰਜ ਦੀ ਸ਼ੁਰੂਆਤ
    • ਲੁਧਿਆਣਾ ਦੇ ਪਿੰਡ ਜੋਧਾਂ ਵਿੱਚ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ‘ਤੇ ਕਿਸਾਨ ਵਰਕਸ਼ਾਪ ਆਯੋਜਿਤ
    • 2018 ਬੈਚ ਦੇ ਆਈ.ਏ.ਐਸ. ਅਧਿਕਾਰੀ ਵਰਜੀਤ ਵਾਲੀਆ ਨੇ ਜਲੰਧਰ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ
    • ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਵਿੱਚ 12.03 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ‘ਭਗਤ ਪੂਰਨ ਸਿੰਘ ਹੈਰੀਟੇਜ ਸਟਰੀਟ’ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ
    • ਜਨਗਣਨਾ-2027 ਲਈ ਤਿੰਨ-ਰੋਜ਼ਾ ਫੀਲਡ ਟ੍ਰੇਨਰਾਂ ਦੀ ਸਿਖਲਾਈ ਵਰਕਸ਼ਾਪ ਸਮਾਪਤ
    • ਪੰਜਾਬ ਨੂੰ ਪੈਟਰੋਕੈਮਿਕਲ ਹੱਬ ਵਜੋਂ ਵਿਕਸਤ ਕਰਨ ਦਾ ਵਿਜ਼ਨ ਕੀਤਾ ਪੇਸ਼
    • ਲੋਕਾਂ ਦੀ ਸਿਹਤ ਨਾਲ ਖਿਲਵਾੜ ਬਰਦਾਸ਼ਤ ਨਹੀਂ: ਸਿਹਤ ਮੰਤਰੀ
    Facebook X (Twitter) Instagram YouTube
    On PointOn Point
    CT University
    • Home
    • History

      Canada ‘ਚ ਸੈਂਕੜੇ ਪੰਜਾਬੀ ਨੌਜਵਾਨਾਂ ਦਾ ਭਵਿੱਖ ਖਤਰੇ ‘ਚ, PR- ਦੀਆਂ ਸੈਂਕੜੇ ਅਰਜ਼ੀਆਂ ਰੱਦ…

      November 21, 2025

      Punjab Holiday: ਪੰਜਾਬ ‘ਚ 23 ਅਤੇ 24 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਬੰਦ ਰਹਿਣਗੇ ਸਰਕਾਰੀ ਅਦਾਰੇ

      November 20, 2025

      Canada ‘ਚ ਕੋਣ ਜਿੱਤਿਆ ਕੌਣ ਹਾਰਿਆ ? ਜਗਮੀਤ ਸਿੰਘ ਨੇ ਕਿਉਂ ਦਿੱਤਾ ਅਸਤੀਫਾ ?

      April 30, 2025

      ਆਮੋ ਸਾਹਮਣੇ # ਸੋਸ਼ਲ ਮੀਡੀਆ 2025 – ਸਮਾਜ ਤੇ ਅਸਰ !

      March 17, 2025

      ਮਹਾ ਸ਼ਿਵਰਾਤਰੀ ਤੇ ਮੰਦਰਾਂ ‘ਚ ਲੱਗੀਆਂ ਰੌਣਕਾਂ ਵੇਖੋ ਕਿੰਝ ਸਿਹਰਿਆਂ ਦੇ ਨਾਲ ਸਜਾਏ ਗਏ ਭੋਲੇ ਨਾਥ

      February 27, 2025
    • Elections

       ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣਗੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਜ਼ਿਲ੍ਹਾ ਚੋਣ ਅਫ਼ਸਰ ਮਾਨਸਾ

      November 29, 2025

      ਪੰਜਾਬ ਦੀ Political ਜਮਾਤ ਕੋਲ Vision ਦੀ ਵੱਡੀ ਘਾਟ ਰਹੀ ਐ || ਪ੍ਰੋ. ਹਰਜੇਸ਼ਵਰ ਪਾਲ ਸਿੰਘ ਨਾਲ ਖੁੱਲ੍ਹੀ ਗੱਲਬਾਤ

      March 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਮੇਰੀ ਤਾਂ ਭਾਵਨਾ ਹੈ ਕਿ ਪੰਜਾਬ ਦੇ ਲੋਕ ਸੇਵਾ ਦੇਣ BJP ਨੂੰ – ਸਤਨਾਮ ਸਿੰਘ ਸੰਧੂ MP

      March 3, 2025

      ‘AAP’ ਦੇ ਸੱਤ ਵਿਧਾਇਕਾਂ ਨੇ ਅਸਤੀਫ਼ਾ ਮਾਰਿਆ ਮੱਥੇ ! ਪਾਰਟੀ ਬਣੀ ਪੂਰੀ ਭ੍ਰਿਸ਼ਟ ?

      February 4, 2025
    • Food

      ਕੁੜੀ ਨੇ Order ਕੀਤੀ Veg Biryani ਵਿੱਚੋਂ ਨਿੱਕਲਿਆ ਗ਼ਲਤ ਸਮਾਨ !

      April 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਜਾਣੋ ਕਿਸਾਨਾਂ ਨੇ ਖੇਤੀ ਨੀਤੀ ਬਾਰੇ ਕੀ ਸੁਝਾਅ ਦਿੱਤੇ ? ਕੀ ਪੰਜਾਬ ਸਰਕਾਰ ਕਿਸਾਨਾਂ ਦੇ ਸੁਝਾਅ ਪ੍ਰਵਾਨ ਕਰੇਗੀ ?

      January 13, 2025

      ‘ਸਾਨੂੰ ਤਾਂ ਆਪ ਸਰਕਾਰ ਲੁੱਟ ਰਹੀ ਆ, ਅਸੀਂ ਨੁਕਸਾਨ ਕਿਉਂ ਕਰਾਈਏ’ ਆੜ੍ਹਤੀਆਂ ਨੇ ਰੋਏ ਦੁਖੜੇ

      November 17, 2024

      ਆਪਣੀ ਵਿਧਾਇਕ ‘ਤੇ ਹੀ ਭੜਕ ਉੱਠੇ ਬਜ਼ੁਰਗਝੋਨੇ ਦੀ ਖਰੀਦ ਨਾ ਹੋਣ ਕਾਰਨ ਹੋਗੇ ਤੱਤੇ

      November 13, 2024
    • Weather

      Punjab Weather Today: ਪੰਜਾਬ ‘ਚ ਮੌਸਮ ਦਾ ਮਿਜਾਜ਼: ਦਿਨ ‘ਚ ਧੁੱਪ, ਰਾਤ ਨੂੰ ਠੰਡਾ! AQI ‘ਤੇ ਕੀ ਅਸਰ? ਜਾਣੋ ਤਾਜ਼ਾ ਅਪਡੇਟ!

      November 21, 2025

      ਮੌਸਮ ਵਿਭਾਗ ਵਲੋ Alert ਜਾਰੀ ! || ਗਰਮ ਕੱਪੜੇ ਸਾਂਭ ਕੇ ਰੱਖਣ ਵਾਲੇ ਦੇਖ ਲਓ ਵੀਡਿਓ

      March 17, 2025

      ਸਾਉਣ ਦੇ ਮੀਂਹ ਨੇ ਲੁਧਿਆਣਾ ਕੀਤਾ ਜਲਥਲ, ਲੋਕਾਂ ਦੇ ਘਰਾਂ ‘ਚ ਵੜਿਆ ਪਾਣੀ

      August 20, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 7, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 1, 2024
    • Current Affairs

      ਕੈਬਨਿਟ ਮੰਤਰੀ ਮੁੰਡੀਆਂ ਨੇ ਧਨਾਨਸੂ ਅਨਾਜ ਮੰਡੀ ਵਿਖੇ ਕਣਕ ਦੀ ਖਰੀਦ ਦਾ ਲਿਆ ਜਾਇਜ਼ਾ

      April 10, 2026

      ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵੱਲੋਂ ਵਾਰਡ 78 ‘ਚ 95.48 ਲੱਖ ਦੀ ਲਾਗਤ ਨਾਲ ਗਲੀਆਂ ਦੇ ਨਵ-ਨਿਰਮਾਣ ਕਾਰਜ ਦੀ ਸ਼ੁਰੂਆਤ

      April 10, 2026

      ਲੁਧਿਆਣਾ ਦੇ ਪਿੰਡ ਜੋਧਾਂ ਵਿੱਚ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ‘ਤੇ ਕਿਸਾਨ ਵਰਕਸ਼ਾਪ ਆਯੋਜਿਤ

      April 10, 2026

      2018 ਬੈਚ ਦੇ ਆਈ.ਏ.ਐਸ. ਅਧਿਕਾਰੀ ਵਰਜੀਤ ਵਾਲੀਆ ਨੇ ਜਲੰਧਰ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

      April 10, 2026

      ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਵਿੱਚ 12.03 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ‘ਭਗਤ ਪੂਰਨ ਸਿੰਘ ਹੈਰੀਟੇਜ ਸਟਰੀਟ’ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ

      April 10, 2026
    On PointOn Point
    Home»Current Affairs»ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ‘ਤੇ ਰੱਖਣ ਦੀ ਅਪੀਲ
    Current Affairs

    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ‘ਤੇ ਰੱਖਣ ਦੀ ਅਪੀਲ

    onpoint channelBy onpoint channelFebruary 1, 2026No Comments2 Views
    Facebook Twitter LinkedIn WhatsApp Email
    Share
    Facebook Twitter LinkedIn Email WhatsApp

    ਲੁਧਿਆਣਾ, 1 ਫਰਵਰੀ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੁਧਿਆਣਾ ਦੇ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਟਰਮੀਨਲ ਇਮਾਰਤ ਦੇ ਉਦਘਾਟਨ ਮੌਕੇ ਭਾਰਤ ਸਰਕਾਰ ਨੂੰ ਹਵਾਈ ਅੱਡੇ ਦਾ ਨਾਮ ਮਹਾਨ ਸ਼ਹੀਦ, ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ‘ਤੇ ਰੱਖਣ ਦੀ ਮੰਗ ਨੂੰ ਦੁਹਰਾਉਂਦਿਆਂ ਕਿਹਾ ਕਿ ਇਹ ਕਦਮ ਭਾਰਤ ਦੇ ਆਜ਼ਾਦੀ ਸੰਗਰਾਮ ਦੇ ਸਭ ਤੋਂ ਛੋਟੀ ਉਮਰ ਦੇ ਨਾਇਕਾਂ ਵਿੱਚੋਂ ਇੱਕ ਨਾਇਕ ਪ੍ਰਤੀ ਸੱਚੀ ਸ਼ਰਧਾਂਜਲੀ ਹੋਵੇਗੀ।ਮੁੱਖ ਮੰਤਰੀ ਨੇ ਕੇਂਦਰ ਨੂੰ ਮੋਹਾਲੀ ਹਵਾਈ ਅੱਡੇ ਤੋਂ ਅੰਤਰਰਾਸ਼ਟਰੀ ਉਡਾਣਾਂ ਵਿੱਚ ਵਾਧਾ ਕਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਇੱਕ ਅਜਿਹੇ ਪਲ ਵੱਲ ਲਗਾਤਾਰ ਵਧ ਰਿਹਾ ਹੈ ਜਿੱਥੇ ਇਸ ਦੇ ਚਾਰੇ ਹਵਾਈ ਅੱਡਿਆਂ ਦੇ ਨਾਂ ਸੂਬੇ ਦੇ ਮਹਾਨ ਗੁਰੂਆਂ ਅਤੇ ਸ਼ਹੀਦਾਂ ਦੇ ਨਾਮ ਉੱਤੇ ਰੱਖੇ ਜਾਣਗੇ, ਜੋ ਆਧੁਨਿਕ ਬੁਨਿਆਦੀ ਢਾਂਚੇ ਨੂੰ ਸੂਬੇ ਦੀ ਅਧਿਆਤਮਿਕ ਅਤੇ ਇਨਕਲਾਬੀ ਵਿਰਾਸਤ ਨਾਲ ਜੋੜਨਗੇ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਹਵਾਈ ਅੱਡੇ ਦੇ ਵਰਚੁਅਲ ਉਦਘਾਟਨ ਦੌਰਾਨ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕਿੰਜਰਾਪੂ ਰਾਮ ਮੋਹਨ ਨਾਇਡੂ ਦੀ ਮੌਜੂਦਗੀ ਵਿੱਚ ਇਹ ਮੁੱਦਾ ਉਠਾਉਂਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸ਼ਹੀਦ ਕਰਤਾਰ ਸਿੰਘ ਸਰਾਭਾ ਨੇ ਸਿਰਫ਼ 19 ਸਾਲ ਦੀ ਉਮਰ ਵਿੱਚ ਮਾਤ ਭੂਮੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ। ਉਨ੍ਹਾਂ ਦੀ ਮਹਾਨ ਕੁਰਬਾਨੀ ਨੇ ਲੱਖਾਂ ਲੋਕਾਂ ਨੂੰ ਬ੍ਰਿਟਿਸ਼ ਸਾਮਰਾਜਵਾਦ ਵਿਰੁੱਧ ਆਵਾਜ਼ ਬੁਲੰਦ ਕਰਨ ਲਈ ਪ੍ਰੇਰਿਤ ਕੀਤਾ ਅਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਵੀ ਉਨ੍ਹਾਂ ਨੂੰ ਆਪਣਾ ਰੋਲ ਮਾਡਲ ਮੰਨਦੇ ਸਨ।”ਮੁੱਖ ਮੰਤਰੀ ਨੇ ਕਿਹਾ ਕਿ ਹਲਵਾਰਾ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ‘ਤੇ ਰੱਖਣਾ ਇਸ ਮਹਾਨ ਸ਼ਹੀਦ ਪ੍ਰਤੀ ਸੱਚੀ ਸਰਧਾਂਜਲੀ ਹੋਵੇਗੀ ਜੋ ਇਸ ਖੇਤਰ ਨਾਲ ਸਬੰਧਤ ਸੀ ਅਤੇ ਹਵਾਬਾਜ਼ੀ ਵਿੱਚ ਕਰੀਅਰ ਬਣਾਉਣ ਲਈ ਬਰਕਲੇ ਯੂਨੀਵਰਸਿਟੀ ਗਿਆ ਸੀ ਪਰ ਉਸ ਨੇ ਵਾਪਸ ਆਉਣ ਦੀ ਬਜਾਇ ਆਜ਼ਾਦੀ ਅੰਦੋਲਨ ਲਈ ਆਪਣਾ ਜੀਵਨ ਸਮਰਪਿਤ ਕਰਨ ਦਾ ਰਾਹ ਚੁਣਿਆ। ਉਨ੍ਹਾਂ ਕਿਹਾ, “ਪੰਜਾਬ ਮਹਾਨ ਗੁਰੂਆਂ, ਪੈਗੰਬਰਾਂ, ਸੰਤਾਂ, ਪੀਰਾਂ ਅਤੇ ਸ਼ਹੀਦਾਂ ਦੀ ਧਰਤੀ ਹੈ। ਇਸ ਪਵਿੱਤਰ ਮਿੱਟੀ ਦੇ ਕਣ-ਕਣ ਵਿੱਚੋਂ ਉਨ੍ਹਾਂ ਦੀਆਂ ਕੁਰਬਾਨੀਆਂ ਦੀ ਮਹਿਕ ਆਉਂਦੀ ਹੈ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇਕਰ ਹਲਵਾਰਾ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ‘ਤੇ ਰੱਖਿਆ ਜਾਂਦਾ ਹੈ ਤਾਂ ਪੰਜਾਬ ਦੇ ਚਾਰ ਹਵਾਈ ਅੱਡਿਆਂ ਵਿੱਚੋਂ ਦੋ ਦਾ ਨਾਮ ਸਤਿਕਾਰਯੋਗ ਗੁਰੂਆਂ ਦੇ ਨਾਮ ‘ਤੇ ਅਤੇ ਦੋ ਦਾ ਨਾਮ ਸ਼ਹੀਦਾਂ ਦੇ ਨਾਮ ‘ਤੇ ਰੱਖਿਆ ਜਾਵੇਗਾ। ਉਨ੍ਹਾਂ ਕਿਹਾ, “ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ, ਅੰਮ੍ਰਿਤਸਰ ਅਤੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਹਵਾਈ ਅੱਡਾ, ਆਦਮਪੁਰ ਦਾ ਨਾਮ ਗੁਰੂਆਂ ਦੇ ਨਾਮ ‘ਤੇ ਰੱਖਿਆ ਗਿਆ ਹੈ, ਜਦੋਂ ਕਿ ਸ਼ਹੀਦ ਭਗਤ ਸਿੰਘ ਹਵਾਈ ਅੱਡਾ, ਮੋਹਾਲੀ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਹਵਾਈ ਅੱਡਾ, ਹਲਵਾਰਾ ਸਾਡੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਹੋਵੇਗਾ।”ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ‘ਤੇ ਲੋਕਾਂ ਨੂੰ ਵਧਾਈ ਦਿੰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਆਦਮਪੁਰ ਹਵਾਈ ਅੱਡੇ ਦਾ ਨਾਮ ਭਗਤੀ ਲਹਿਰ ਦੇ ਮਹਾਨ ਗੁਰੂ ਦੇ ਨਾਮ ‘ਤੇ ਰੱਖਿਆ ਗਿਆ ਹੈ। ਉਨ੍ਹਾਂ ਕਿਹਾ, “ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੁਆਰਾ ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਦਿਖਾਇਆ ਗਿਆ ਰਾਹ ਸਾਡੀ ਸਰਕਾਰ ਦੀ ਜਨਤਾ ਦੀ ਸੇਵਾ ਕਰਨ ਦੀ ਵਚਨਬੱਧਤਾ ਦਾ ਮੁੱਖ ਥੰਮ੍ਹ ਹੈ।” ਉਨ੍ਹਾਂ ਕਿਹਾ ਕਿ ਇਹ ਪੰਜਾਬ ਲਈ ਇੱਕ ਇਤਿਹਾਸਕ ਦਿਨ ਰਿਹਾ ਕਿਉਂਕਿ ਪ੍ਰਧਾਨ ਮੰਤਰੀ ਨੇ ਇਸ ਸ਼ੁਭ ਮੌਕੇ ‘ਤੇ ਦੋ ਹਵਾਈ ਅੱਡੇ ਲੋਕਾਂ ਨੂੰ ਸਮਰਪਿਤ ਕੀਤੇ।ਹਲਵਾਰਾ ਹਵਾਈ ਅੱਡੇ ਦੀ ਰਣਨੀਤਕ ਮਹੱਤਤਾ ਨੂੰ ਉਜਾਗਰ ਕਰਦਿਆਂ, ਮੁੱਖ ਮੰਤਰੀ ਨੇ ਕਿਹਾ ਕਿ ਇਸ ਹਵਾਈ ਅੱਡੇ ਨੇ ਸਾਲਾਂ ਦੌਰਾਨ ਅਹਿਮ ਭੂਮਿਕਾ ਨਿਭਾਈ ਹੈ ਅਤੇ ਮਹੱਤਵਪੂਰਨ ਕਾਰਜਾਂ ਦੌਰਾਨ ਹਥਿਆਰਬੰਦ ਸੈਨਾਵਾਂ ਵੱਲੋਂ ਇਸ ਦੀ ਵਰਤੋਂ ਕੀਤੀ ਜਾਂਦੀ ਰਹੀ ਹੈ। ਉਨ੍ਹਾਂ ਨੇ ਹਲਵਾਰਾ ਵਿਖੇ ਟਰਮੀਨਲ, ਜਿਸ ਨੂੰ ਹੁਣ ਜਨਤਾ ਨੂੰ ਸਮਰਪਿਤ ਕਰ ਦਿੱਤਾ ਗਿਆ ਹੈ, ਨੂੰ ਵਿਕਸਤ ਕਰਨ ਵਿੱਚ ਯੋਗਦਾਨ ਪਾਉਣ ਲਈ ਭਾਰਤੀ ਹਥਿਆਰਬੰਦ ਸੈਨਾਵਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ, “ਸੂਬਾ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਇਸ ਹਵਾਈ ਅੱਡੇ ਤੋਂ ਸੰਪਰਕ ਵਧਾਉਣ ਲਈ ਭਾਰਤ ਸਰਕਾਰ ਨਾਲ ਵਿਚਾਰ-ਵਟਾਂਦਰਾ ਕਰੇਗੀ।” ਪਹਿਲਾਂ ਕੀਤੇ ਗਏ ਉਪਰਾਲਿਆਂ ਨੂੰ ਯਾਦ ਕਰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 22 ਮਾਰਚ, 2023 ਨੂੰ ਪੰਜਾਬ ਵਿਧਾਨ ਸਭਾ ਨੇ ਸਰਬਸੰਮਤੀ ਨਾਲ ਇੱਕ ਮਤਾ ਪਾਸ ਕੀਤਾ ਸੀ ਜਿਸ ਵਿੱਚ ਭਾਰਤ ਸਰਕਾਰ ਨੂੰ ਇੰਡੀਅਨ ਏਅਰ ਫੋਰਸ ਸਟੇਸ਼ਨ, ਹਲਵਾਰਾ, ਲੁਧਿਆਣਾ ਵਿਖੇ ਸਥਿਤ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਅੰਤਰਰਾਸ਼ਟਰੀ ਹਵਾਈ ਅੱਡਾ ਰੱਖਣ ਦੀ ਬੇਨਤੀ ਕੀਤੀ ਗਈ ਸੀ। ਉਨ੍ਹਾਂ ਕਿਹਾ, “ਗਦਰ ਪਾਰਟੀ ਦੇ ਇੱਕ ਸਰਗਰਮ ਆਗੂ ਵਜੋਂ, ਸ਼ਹੀਦ ਕਰਤਾਰ ਸਿੰਘ ਸਰਾਭਾ ਨੇ ਪਹਿਲਾਂ ਵਿਦੇਸ਼ਾਂ ਵਿੱਚ ਅਤੇ ਫਿਰ ਦੇਸ਼ ਦੇ ਅੰਦਰ ਭਾਰਤ ਦੀ ਆਜ਼ਾਦੀ ਲਈ ਅਣਥੱਕ ਮਿਹਨਤ ਕੀਤੀ। ਹਵਾਈ ਅੱਡੇ ਦਾ ਨਾਮ ਉਨ੍ਹਾਂ ਦੇ ਨਾਮ ‘ਤੇ ਰੱਖਣਾ ਉਨ੍ਹਾਂ ਦੇ ਬੇਮਿਸਾਲ ਯੋਗਦਾਨ ਨੂੰ ਇੱਕ ਨਿਮਰ ਸ਼ਰਧਾਂਜਲੀ ਹੋਵੇਗੀ।” ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਦੇ ਨਿਰੰਤਰ ਯਤਨਾਂ ਸਦਕਾ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਪਹਿਲਾਂ ਹੀ ਸ਼ਹੀਦ ਭਗਤ ਸਿੰਘ ਦੇ ਨਾਮ ‘ਤੇ ਰੱਖਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੇ ਮਹਾਨ ਸ਼ਹੀਦਾਂ ਦੇ ਨਾਮ ‘ਤੇ ਹਵਾਈ ਅੱਡਿਆਂ, ਯੂਨੀਵਰਸਿਟੀਆਂ ਅਤੇ ਹੋਰ ਸੰਸਥਾਵਾਂ ਦਾ ਨਾਮਕਰਨ ਸਾਡੀ ਸਰਕਾਰ ਦੇ ਮਹਾਨ ਸ਼ਹੀਦਾਂ ਦੀ ਵਿਰਾਸਤ ਨੂੰ ਸੰਭਾਲਣ ਅਤੇ ਨੌਜਵਾਨਾਂ ਨੂੰ ਦੇਸ਼ ਦੀ ਨਿਰਸਵਾਰਥ ਸੇਵਾ ਲਈ ਸਮਰਪਿਤ ਕਰਨ ਲਈ ਪ੍ਰੇਰਿਤ ਕਰਨ ਦੇ ਦ੍ਰਿਸ਼ਟੀਕੋਣ ਦਾ ਇੱਕ ਅਨਿੱਖੜਵਾਂ ਅੰਗ ਹੈ।”

    health onpointchannel punjab Punjabgovernment
    Share. Facebook Twitter Telegram Email WhatsApp
    onpoint channel

    “I’m a Newswriter, “I write about the trending news events happening all over the world.

    Related Posts

    ਕੈਬਨਿਟ ਮੰਤਰੀ ਮੁੰਡੀਆਂ ਨੇ ਧਨਾਨਸੂ ਅਨਾਜ ਮੰਡੀ ਵਿਖੇ ਕਣਕ ਦੀ ਖਰੀਦ ਦਾ ਲਿਆ ਜਾਇਜ਼ਾ

    April 10, 2026

    ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵੱਲੋਂ ਵਾਰਡ 78 ‘ਚ 95.48 ਲੱਖ ਦੀ ਲਾਗਤ ਨਾਲ ਗਲੀਆਂ ਦੇ ਨਵ-ਨਿਰਮਾਣ ਕਾਰਜ ਦੀ ਸ਼ੁਰੂਆਤ

    April 10, 2026

    ਲੁਧਿਆਣਾ ਦੇ ਪਿੰਡ ਜੋਧਾਂ ਵਿੱਚ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ‘ਤੇ ਕਿਸਾਨ ਵਰਕਸ਼ਾਪ ਆਯੋਜਿਤ

    April 10, 2026
    Leave A Reply Cancel Reply

    CT University
    Top Posts

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,029

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,035

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,522

    Punjab ਤਿੰਨ ਪਿੰਡ ਵਿਕਾਊ ਹਨ ਜਾਣੋ ਕੌਣ ਐ ਓਹ ਬੰਦਾ ਜੋ ਤਿੰਨ ਪਿੰਡਾਂ ਦੇ ਉਜਾੜੇ ਦਾ ਬਣਿਆ ਕਾਰਨ ?

    April 1, 20242,021
    Don't Miss
    Current Affairs

    ਕੈਬਨਿਟ ਮੰਤਰੀ ਮੁੰਡੀਆਂ ਨੇ ਧਨਾਨਸੂ ਅਨਾਜ ਮੰਡੀ ਵਿਖੇ ਕਣਕ ਦੀ ਖਰੀਦ ਦਾ ਲਿਆ ਜਾਇਜ਼ਾ

    April 10, 2026

    ਲੁਧਿਆਣਾ, 10 ਅਪ੍ਰੈਲਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸ਼ੁੱਕਰਵਾਰ ਨੂੰ ਧਨਾਨਸੂ ਅਨਾਜ ਮੰਡੀ ਵਿਖੇ ਚੱਲ…

    ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵੱਲੋਂ ਵਾਰਡ 78 ‘ਚ 95.48 ਲੱਖ ਦੀ ਲਾਗਤ ਨਾਲ ਗਲੀਆਂ ਦੇ ਨਵ-ਨਿਰਮਾਣ ਕਾਰਜ ਦੀ ਸ਼ੁਰੂਆਤ

    April 10, 2026

    ਲੁਧਿਆਣਾ ਦੇ ਪਿੰਡ ਜੋਧਾਂ ਵਿੱਚ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ‘ਤੇ ਕਿਸਾਨ ਵਰਕਸ਼ਾਪ ਆਯੋਜਿਤ

    April 10, 2026

    2018 ਬੈਚ ਦੇ ਆਈ.ਏ.ਐਸ. ਅਧਿਕਾਰੀ ਵਰਜੀਤ ਵਾਲੀਆ ਨੇ ਜਲੰਧਰ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

    April 10, 2026
    Stay In Touch
    • Facebook
    • Twitter
    • Instagram
    • YouTube
    CT University
    About
    About Us
    About Us

    "On Point Channel: Your go-to source for breaking news, in-depth analysis, and insightful coverage that keeps you informed and empowered."

    Email Us: media@onpointchannel.com
    Contact: +91-7888387495

    Facebook X (Twitter) Instagram YouTube WhatsApp
    Our Picks

    ਕੈਬਨਿਟ ਮੰਤਰੀ ਮੁੰਡੀਆਂ ਨੇ ਧਨਾਨਸੂ ਅਨਾਜ ਮੰਡੀ ਵਿਖੇ ਕਣਕ ਦੀ ਖਰੀਦ ਦਾ ਲਿਆ ਜਾਇਜ਼ਾ

    April 10, 2026

    ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵੱਲੋਂ ਵਾਰਡ 78 ‘ਚ 95.48 ਲੱਖ ਦੀ ਲਾਗਤ ਨਾਲ ਗਲੀਆਂ ਦੇ ਨਵ-ਨਿਰਮਾਣ ਕਾਰਜ ਦੀ ਸ਼ੁਰੂਆਤ

    April 10, 2026

    ਲੁਧਿਆਣਾ ਦੇ ਪਿੰਡ ਜੋਧਾਂ ਵਿੱਚ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ‘ਤੇ ਕਿਸਾਨ ਵਰਕਸ਼ਾਪ ਆਯੋਜਿਤ

    April 10, 2026
    Most Popular

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,029

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,035

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,522
    © 2026 All Rights Reserved By On Point Channel
    • Home
    • About Us
    • Privacy Policy
    • Contact Us

    Type above and press Enter to search. Press Esc to cancel.