Close Menu
    CT University
    What's Hot

    ਸੁਰੱਖਿਅਤ ਸੜਕਾਂ ਦੇ ਨਾਲ ਨਾਲ ਲੋਕਾਂ ਨੂੰ ਵੀ ਟਰੈਫਿਕ ਨਿਯਮਾਂ ਦੀ ਪਾਲਣਾ ਲਈ ਜਾਗਰੂਕ ਹੋਣ ਦੀ ਲੋੜ: ਹਰਭਜਨ ਸਿੰਘ ਈ.ਟੀ.ਓ.

    February 3, 2026

    ਗੁਰਮੀਤ ਖੁੱਡੀਆਂ ਵੱਲੋਂ ਉਦਯੋਗਾਂ ਨੂੰ ਅਥਾਹ ਸੰਭਾਵਨਾਵਾਂ ਵਾਲੇ ਪੰਜਾਬ ਦੇ ਗਰੀਨ ਐਨਰਜੀ ਸੈਕਟਰ ਵਿੱਚ ਨਿਵੇਸ਼ ਦਾ ਸੱਦਾ

    February 3, 2026

    ਐਸ.ਜੀ.ਐਸ.ਟੀ. ਵਸੂਲਣ ਦੀ ਦਰ ਵਿੱਚ 14.4 ਫ਼ੀਸਦ ਦਾ ਵਾਧਾ, ਰਾਸ਼ਟਰੀ ਔਸਤ ਨੂੰ ਵੀ ਕੀਤਾ ਪਾਰ

    February 3, 2026
    Facebook X (Twitter) Instagram
    Trending
    • ਸੁਰੱਖਿਅਤ ਸੜਕਾਂ ਦੇ ਨਾਲ ਨਾਲ ਲੋਕਾਂ ਨੂੰ ਵੀ ਟਰੈਫਿਕ ਨਿਯਮਾਂ ਦੀ ਪਾਲਣਾ ਲਈ ਜਾਗਰੂਕ ਹੋਣ ਦੀ ਲੋੜ: ਹਰਭਜਨ ਸਿੰਘ ਈ.ਟੀ.ਓ.
    • ਗੁਰਮੀਤ ਖੁੱਡੀਆਂ ਵੱਲੋਂ ਉਦਯੋਗਾਂ ਨੂੰ ਅਥਾਹ ਸੰਭਾਵਨਾਵਾਂ ਵਾਲੇ ਪੰਜਾਬ ਦੇ ਗਰੀਨ ਐਨਰਜੀ ਸੈਕਟਰ ਵਿੱਚ ਨਿਵੇਸ਼ ਦਾ ਸੱਦਾ
    • ਐਸ.ਜੀ.ਐਸ.ਟੀ. ਵਸੂਲਣ ਦੀ ਦਰ ਵਿੱਚ 14.4 ਫ਼ੀਸਦ ਦਾ ਵਾਧਾ, ਰਾਸ਼ਟਰੀ ਔਸਤ ਨੂੰ ਵੀ ਕੀਤਾ ਪਾਰ
    • ਮਾਨ ਸਰਕਾਰ ਨੇ ਸਮੇਂ-ਸਿਰ ਦਿੱਤੇ ਬਣਦੇ ਹੱਕ, ਨਾਇਬ ਤਹਿਸੀਲਦਾਰ ਵਜੋਂ ਪਦਉੱਨਤ ਹੋਏ ਕਾਨੂੰਨਗੋ: ਹਰਦੀਪ ਸਿੰਘ ਮੁੰਡੀਆਂ
    • ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ’ਚ ‘ਤੱਕੜੀ’ ‘ਤਕੜੀ’ ਹੋਣ ਦੇ ਬਾਵਜੂਦ ਚੇਅਰਮੈਨੀ ’ਚ ਪਾਸਕੂ’ ਦਾ ਧੁੜਕੂ
    • 42 ਸਾਲਾਂ ਬਾਅਦ ਵੀ, ਸ਼ਹੀਦਾਂ ਦੀ ਧਰਤੀ, ਹੋਂਦ ਚਿੱਲੜ ਵਿੱਚ ਇਨਸਾਫ਼ ਦੀ ਲਹਿਰ ਦੌੜਦੀ ਰਹਿੰਦੀ ਹੈ :ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ
    • *ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਆਤਮਾ ਗਵਰਨਿੰਗ ਬੋਰਡ ਦੀ ਸਾਂਝੀ ਮੀਟਿੰਗ ਹੋਈ*
    • ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸਸਰਾਲੀ ਕਲੋਨੀ ‘ਚ ਧੁੱਸੀ ਬੰਨ੍ਹ ਦੇ ਨਿਰਮਾਣ ਕਾਰਜ਼ਾਂ ਦਾ ਕੀਤਾ ਉਦਘਾਟਨ
    Facebook X (Twitter) Instagram YouTube
    On PointOn Point
    CT University
    • Home
    • History

      Canada ‘ਚ ਸੈਂਕੜੇ ਪੰਜਾਬੀ ਨੌਜਵਾਨਾਂ ਦਾ ਭਵਿੱਖ ਖਤਰੇ ‘ਚ, PR- ਦੀਆਂ ਸੈਂਕੜੇ ਅਰਜ਼ੀਆਂ ਰੱਦ…

      November 21, 2025

      Punjab Holiday: ਪੰਜਾਬ ‘ਚ 23 ਅਤੇ 24 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਬੰਦ ਰਹਿਣਗੇ ਸਰਕਾਰੀ ਅਦਾਰੇ

      November 20, 2025

      Canada ‘ਚ ਕੋਣ ਜਿੱਤਿਆ ਕੌਣ ਹਾਰਿਆ ? ਜਗਮੀਤ ਸਿੰਘ ਨੇ ਕਿਉਂ ਦਿੱਤਾ ਅਸਤੀਫਾ ?

      April 30, 2025

      ਆਮੋ ਸਾਹਮਣੇ # ਸੋਸ਼ਲ ਮੀਡੀਆ 2025 – ਸਮਾਜ ਤੇ ਅਸਰ !

      March 17, 2025

      ਮਹਾ ਸ਼ਿਵਰਾਤਰੀ ਤੇ ਮੰਦਰਾਂ ‘ਚ ਲੱਗੀਆਂ ਰੌਣਕਾਂ ਵੇਖੋ ਕਿੰਝ ਸਿਹਰਿਆਂ ਦੇ ਨਾਲ ਸਜਾਏ ਗਏ ਭੋਲੇ ਨਾਥ

      February 27, 2025
    • Elections

       ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣਗੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਜ਼ਿਲ੍ਹਾ ਚੋਣ ਅਫ਼ਸਰ ਮਾਨਸਾ

      November 29, 2025

      ਪੰਜਾਬ ਦੀ Political ਜਮਾਤ ਕੋਲ Vision ਦੀ ਵੱਡੀ ਘਾਟ ਰਹੀ ਐ || ਪ੍ਰੋ. ਹਰਜੇਸ਼ਵਰ ਪਾਲ ਸਿੰਘ ਨਾਲ ਖੁੱਲ੍ਹੀ ਗੱਲਬਾਤ

      March 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਮੇਰੀ ਤਾਂ ਭਾਵਨਾ ਹੈ ਕਿ ਪੰਜਾਬ ਦੇ ਲੋਕ ਸੇਵਾ ਦੇਣ BJP ਨੂੰ – ਸਤਨਾਮ ਸਿੰਘ ਸੰਧੂ MP

      March 3, 2025

      ‘AAP’ ਦੇ ਸੱਤ ਵਿਧਾਇਕਾਂ ਨੇ ਅਸਤੀਫ਼ਾ ਮਾਰਿਆ ਮੱਥੇ ! ਪਾਰਟੀ ਬਣੀ ਪੂਰੀ ਭ੍ਰਿਸ਼ਟ ?

      February 4, 2025
    • Food

      ਕੁੜੀ ਨੇ Order ਕੀਤੀ Veg Biryani ਵਿੱਚੋਂ ਨਿੱਕਲਿਆ ਗ਼ਲਤ ਸਮਾਨ !

      April 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਜਾਣੋ ਕਿਸਾਨਾਂ ਨੇ ਖੇਤੀ ਨੀਤੀ ਬਾਰੇ ਕੀ ਸੁਝਾਅ ਦਿੱਤੇ ? ਕੀ ਪੰਜਾਬ ਸਰਕਾਰ ਕਿਸਾਨਾਂ ਦੇ ਸੁਝਾਅ ਪ੍ਰਵਾਨ ਕਰੇਗੀ ?

      January 13, 2025

      ‘ਸਾਨੂੰ ਤਾਂ ਆਪ ਸਰਕਾਰ ਲੁੱਟ ਰਹੀ ਆ, ਅਸੀਂ ਨੁਕਸਾਨ ਕਿਉਂ ਕਰਾਈਏ’ ਆੜ੍ਹਤੀਆਂ ਨੇ ਰੋਏ ਦੁਖੜੇ

      November 17, 2024

      ਆਪਣੀ ਵਿਧਾਇਕ ‘ਤੇ ਹੀ ਭੜਕ ਉੱਠੇ ਬਜ਼ੁਰਗਝੋਨੇ ਦੀ ਖਰੀਦ ਨਾ ਹੋਣ ਕਾਰਨ ਹੋਗੇ ਤੱਤੇ

      November 13, 2024
    • Weather

      Punjab Weather Today: ਪੰਜਾਬ ‘ਚ ਮੌਸਮ ਦਾ ਮਿਜਾਜ਼: ਦਿਨ ‘ਚ ਧੁੱਪ, ਰਾਤ ਨੂੰ ਠੰਡਾ! AQI ‘ਤੇ ਕੀ ਅਸਰ? ਜਾਣੋ ਤਾਜ਼ਾ ਅਪਡੇਟ!

      November 21, 2025

      ਮੌਸਮ ਵਿਭਾਗ ਵਲੋ Alert ਜਾਰੀ ! || ਗਰਮ ਕੱਪੜੇ ਸਾਂਭ ਕੇ ਰੱਖਣ ਵਾਲੇ ਦੇਖ ਲਓ ਵੀਡਿਓ

      March 17, 2025

      ਸਾਉਣ ਦੇ ਮੀਂਹ ਨੇ ਲੁਧਿਆਣਾ ਕੀਤਾ ਜਲਥਲ, ਲੋਕਾਂ ਦੇ ਘਰਾਂ ‘ਚ ਵੜਿਆ ਪਾਣੀ

      August 20, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 7, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 1, 2024
    • Current Affairs

      ਸੁਰੱਖਿਅਤ ਸੜਕਾਂ ਦੇ ਨਾਲ ਨਾਲ ਲੋਕਾਂ ਨੂੰ ਵੀ ਟਰੈਫਿਕ ਨਿਯਮਾਂ ਦੀ ਪਾਲਣਾ ਲਈ ਜਾਗਰੂਕ ਹੋਣ ਦੀ ਲੋੜ: ਹਰਭਜਨ ਸਿੰਘ ਈ.ਟੀ.ਓ.

      February 3, 2026

      ਗੁਰਮੀਤ ਖੁੱਡੀਆਂ ਵੱਲੋਂ ਉਦਯੋਗਾਂ ਨੂੰ ਅਥਾਹ ਸੰਭਾਵਨਾਵਾਂ ਵਾਲੇ ਪੰਜਾਬ ਦੇ ਗਰੀਨ ਐਨਰਜੀ ਸੈਕਟਰ ਵਿੱਚ ਨਿਵੇਸ਼ ਦਾ ਸੱਦਾ

      February 3, 2026

      ਐਸ.ਜੀ.ਐਸ.ਟੀ. ਵਸੂਲਣ ਦੀ ਦਰ ਵਿੱਚ 14.4 ਫ਼ੀਸਦ ਦਾ ਵਾਧਾ, ਰਾਸ਼ਟਰੀ ਔਸਤ ਨੂੰ ਵੀ ਕੀਤਾ ਪਾਰ

      February 3, 2026

      ਮਾਨ ਸਰਕਾਰ ਨੇ ਸਮੇਂ-ਸਿਰ ਦਿੱਤੇ ਬਣਦੇ ਹੱਕ, ਨਾਇਬ ਤਹਿਸੀਲਦਾਰ ਵਜੋਂ ਪਦਉੱਨਤ ਹੋਏ ਕਾਨੂੰਨਗੋ: ਹਰਦੀਪ ਸਿੰਘ ਮੁੰਡੀਆਂ

      February 3, 2026

      ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ’ਚ ‘ਤੱਕੜੀ’ ‘ਤਕੜੀ’ ਹੋਣ ਦੇ ਬਾਵਜੂਦ ਚੇਅਰਮੈਨੀ ’ਚ ਪਾਸਕੂ’ ਦਾ ਧੁੜਕੂ

      February 3, 2026
    On PointOn Point
    Home»Current Affairs»ਐਸ.ਜੀ.ਐਸ.ਟੀ. ਵਸੂਲਣ ਦੀ ਦਰ ਵਿੱਚ 14.4 ਫ਼ੀਸਦ ਦਾ ਵਾਧਾ, ਰਾਸ਼ਟਰੀ ਔਸਤ ਨੂੰ ਵੀ ਕੀਤਾ ਪਾਰ
    Current Affairs

    ਐਸ.ਜੀ.ਐਸ.ਟੀ. ਵਸੂਲਣ ਦੀ ਦਰ ਵਿੱਚ 14.4 ਫ਼ੀਸਦ ਦਾ ਵਾਧਾ, ਰਾਸ਼ਟਰੀ ਔਸਤ ਨੂੰ ਵੀ ਕੀਤਾ ਪਾਰ

    onpoint channelBy onpoint channelFebruary 3, 2026No Comments0 Views
    Facebook Twitter LinkedIn WhatsApp Email
    Share
    Facebook Twitter LinkedIn Email WhatsApp

    ਭਾਰਤ ਸਰਕਾਰ ਵੱਲੋਂ ਜੀਐਸਟੀ 2.0 ਦਰ ਨੂੰ ਤਰਕਸੰਗਤ ਬਣਾਉਣ ਕਾਰਨ ਮਾਲੀਆ ਸਬੰਧੀ ਪੈਦਾ ਹੋਈਆਂ ਚੁਣੌਤੀਆਂ ਦੇ ਬਾਵਜੂਦ, ਪੰਜਾਬ ਵੱਲੋਂ ਜਨਵਰੀ 2026 ਦੌਰਾਨ ਜੀਐਸਟੀ ਜੁਟਾਉਣ ਵਿੱਚ ਅਹਿਮ ਵਾਧਾ ਦਰਜ ਕੀਤਾ ਹੈ ਜੋ ਬਿਹਤਰ ਪਾਲਣਾ, ਕੇਂਦ੍ਰਿਤ ਲਾਗੂਕਰਨ ਅਤੇ ਨਿਰੰਤਰ ਆਰਥਿਕ ਗਤੀਵਿਧੀਆਂ ਨੂੰ ਦਰਸਾਉਂਦਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿੱਤ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਜਨਵਰੀ 2026 ਦੌਰਾਨ ਸੂਬੇ ਵਿੱਚ ਕੁੱਲ 2452.66 ਕਰੋੜ ਰੁਪਏ ਜੀਐਸਟੀ ਵਸੂਲਿਆ ਗਿਆ ਹੈ ਜਦੋਂ ਕਿ ਸ਼ੁੱਧ ਜੀਐਸਟੀ ਵਸੂਲਣ ਦੇ ਸਬੰਧ ਵਿੱਚ ਜਨਵਰੀ 2025 ਦੇ ਮੁਕਾਬਲੇ 15.7 ਫ਼ੀਸਦ ਦੀ ਦਰ ਨਾਲ ਸਾਲ-ਦਰ-ਸਾਲ 315 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਗਿਆ ਹੈ।ਸ. ਚੀਮਾ ਨੇ ਕਿਹਾ ਕਿ ਇਹ ਪ੍ਰਾਪਤੀ ਕਾਫੀ ਅਹਿਮ ਹੈ ਕਿਉਂਕਿ ਜੀਐਸਟੀ 2.0 ਦਰ ਵਿੱਚ ਕਟੌਤੀ ਕਾਰਨ ਪੰਜਾਬ ਨੂੰ ਹਰ ਮਹੀਨੇ ਲਗਭਗ 250 ਕਰੋੜ ਰੁਪਏ ਦੇ ਮਾਲੀਆ ਨੁਕਸਾਨ ਦਾ ਸਾਹਮਣਾ ਕਰਨਾ ਪਿਆ, ਜਿਸ ਨਾਲ ਧਾਗਾ, ਟੈਕਸਟਾਈਲ, ਹੌਜ਼ਰੀ, ਫਾਰਮਾਸਿਊਟੀਕਲ, ਬੀਮਾ, ਟਾਇਰ ਅਤੇ ਸੀਮਿੰਟ ਵਰਗੇ ਮੁੱਖ ਖੇਤਰ ਪ੍ਰਭਾਵਿਤ ਹੋਏ। ਇਸ ਨੁਕਸਾਨ ਦੇ ਬਾਵਜੂਦ, ਸੂਬੇ ਨੇ ਨਾ ਸਿਰਫ ਮਾਲੀਏ ‘ਤੇ ਪਏ ਪ੍ਰਭਾਵ ਦੀ ਭਰਪਾਈ ਕੀਤੀ, ਬਲਕਿ ਨਿਰੰਤਰ ਪ੍ਰਬੰਧਕੀ ਅਤੇ ਲਾਗੂਕਰਨ ਯਤਨਾਂ ਰਾਹੀਂ ਰਾਸ਼ਟਰੀ ਰੁਝਾਨ ਤੋਂ ਵੀ ਵੱਧ ਵਿਕਾਸ ਦਰ ਹਾਸਲ ਕੀਤੀ।ਹੋਰ ਜਾਣਕਾਰੀ ਦਿੰਦਿਆਂ, ਮੰਤਰੀ ਨੇ ਕਿਹਾ ਕਿ ਸਾਲ-ਦਰ-ਸਾਲ ਆਧਾਰ ‘ਤੇ (ਜਨਵਰੀ 2026 ਤੱਕ), ਸ਼ੁੱਧ ਜੀਐਸਟੀ ਵਸੂਲਣ ਦੀ ਦਰ ਵਿੱਚ 13.4 ਫ਼ੀਸਦ ਦਾ ਵਾਧਾ ਹੋਇਆ ਹੈ, ਜਿਸ ਨਾਲ ਵਸੂਲਿਆ ਗਿਆ ਕੁੱਲ ਜੀਐਸਟੀ 19,415 ਕਰੋੜ ਰੁਪਏ ਤੋਂ ਵਧ ਕੇ 22,014 ਕਰੋੜ ਰੁਪਏ ਹੋ ਗਿਆ ਹੈ। ਇਸੇ ਸਮੇਂ ਦੌਰਾਨ ਕੁੱਲ ਜੀਐਸਟੀ ਵਸੂਲਣ ਦੀ ਦਰ ਵਿੱਚ ਵੀ 13.0 ਫ਼ੀਸਦ ਦਾ ਵਾਧਾ ਦਰਜ ਕੀਤਾ ਗਿਆ ਹੈ, ਜੋ ਪੰਜਾਬ ਵਿੱਚ ਟੈਕਸ ਅਧਾਰ ਦੀ ਲਚਕਤਾ ਨੂੰ ਦਰਸਾਉਂਦਾ ਹੈ।

    ਉਨ੍ਹਾਂ ਦੱਸਿਆ ਕਿ ਜਨਵਰੀ 2026 ਵਿੱਚ ਐਸਜੀਐਸਟੀ ਨਕਦ ਵਸੂਲਣ ਸਬੰਧੀ ਵੀ ਅਸਧਾਰਨ ਕਾਰਗੁਜ਼ਾਰੀ ਦਰਜ ਕੀਤੀ ਗਈ ਹੈ, ਜਿਸ ਵਿੱਚ 14.4 ਫ਼ੀਸਦ ਦਾ ਵਾਧਾ ਹੋਇਆ ਹੈ ਅਤੇ ਇਹ ਵਿਕਾਸ ਦਰ ਇਸ ਮਹੀਨੇ ਦੌਰਾਨ ਭਾਰਤ ਦੇ ਸਾਰੇ ਸੂਬਿਆਂ ਵਿੱਚੋਂ ਸਭ ਤੋਂ ਵੱਧ ਹੈ। ਇਹ ਦਰ ਲਗਭਗ 6 ਫ਼ੀਸਦ ਦੀ ਰਾਸ਼ਟਰੀ ਔਸਤ ਨਾਲੋਂ ਕਾਫੀ ਵੱਧ ਹੈ, ਜਿਸ ਨਾਲ ਪੰਜਾਬ ਪੂਰੇ ਭਾਰਤ ਵਿੱਚ ਮੋਹਰੀ ਬਣ ਕੇ ਉਭਰਿਆ ਹੈ।ਮੰਤਰੀ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਕਰਦਾਤਾਵਾਂ ਦੀ ਸਹੂਲਤ ‘ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਸਿਰਫ਼ ਜਨਵਰੀ 2026 ਦੌਰਾਨ, 129 ਕਰੋੜ ਰੁਪਏ ਦੇ ਐਸਜੀਐਸਟੀ ਰਿਫੰਡ ਜਾਰੀ ਕੀਤੇ ਗਏ ਸਨ, ਜਦੋਂ ਕਿ ਮਹੀਨੇ ਵਿੱਚ ਰਿਫੰਡ ਕੀਤਾ ਕੁੱਲ ਜੀਐਸਟੀ ਲਗਭਗ 300 ਕਰੋੜ ਰੁਪਏ ਹੈ। ਸਮੇਂ ਸਿਰ ਅਤੇ ਨਿਯਮਤ ਢੰਗ ਨਾਲ ਰਿਫੰਡ ਯਕੀਨੀ ਬਣਾਉਣਾ ਅਤੇ ਵਿਆਪਕ ਪੱਧਰ ‘ਤੇ ਮਾਲੀਆ ਜੁਟਾਉਣਾ ਇੱਕ ਪਰਿਪੱਕ, ਪਾਰਦਰਸ਼ੀ ਅਤੇ ਕਰਦਾਤਾ ਪੱਖੀ ਟੈਕਸ ਪ੍ਰਸ਼ਾਸਨ ਨੂੰ ਦਰਸਾਉਂਦਾ ਹੈ।ਕੈਬਨਿਟ ਮੰਤਰੀ ਨੇ ਦੱਸਿਆ ਕਿ ਲਾਗੂਕਰਨ ਸਬੰਧੀ ਕਾਰਵਾਈਆਂ ਦੇ ਵੀ ਸਾਰਥਕ ਨਤੀਜੇ ਸਾਹਮਣੇ ਆਏ ਹਨ। ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟਸ (ਐਸਆਈਪੀਯੂਜ਼) ਨੇ ਜਨਵਰੀ 2026 ਦੌਰਾਨ ਸੜਕਾਂ ‘ਤੇ ਜਾਂਚ, ਨਿਰੀਖਣ ਅਤੇ ਤਸਦੀਕ ਰਾਹੀਂ ਆਈਟੀਸੀ ਚੋਰੀ ਨੂੰ ਰੋਕ ਕੇ ਅਤੇ ਜਾਅਲੀ ਬਿਲਿੰਗ ਦੇ ਰੁਝਾਨ ਨੂੰ ਠੱਲ੍ਹ ਪਾ ਕੇ 200 ਕਰੋੜ ਰੁਪਏ ਦੇ ਅੰਕੜੇ ਨੂੰ ਪਾਰ ਕੀਤਾ ਹੈ। ਇਸ ਦੇ ਨਾਲ, ਮੌਜੂਦਾ ਵਿੱਤੀ ਸਾਲ ਦੌਰਾਨ ਲਾਗੂਕਰਨ ਸਬੰਧੀ ਕੁੱਲ ਵਸੂਲੀ 1,000 ਕਰੋੜ ਰੁਪਏ ਦੇ ਕਰੀਬ ਹੈ, ਜੋ ਕਿ ਹੁਣ ਤੱਕ ਦੀ ਸਭ ਤੋਂ ਵੱਧ ਵਸੂਲੀ ਹੈ, ਜੋ ਸਪੱਸ਼ਟ ਤੌਰ ‘ਤੇ ਟੈਕਸ ਚੋਰੀ ਵਿਰੁੱਧ ਤੇਜ਼ ਅਤੇ ਡੇਟਾ-ਅਧਾਰਤ ਕਾਰਵਾਈ ਨੂੰ ਦਰਸਾਉਂਦੀ ਹੈ।ਮੰਤਰੀ ਨੇ ਦੱਸਿਆ ਕਿ ਜੀਐਸਟੀ 2.0 ਨਾਲ ਸਬੰਧਤ ਚੁਣੌਤੀਆਂ ਤੋਂ ਇਲਾਵਾ, ਪਿਛਲੇ ਤਿੰਨ ਮਹੀਨਿਆਂ ਦੌਰਾਨ ਕੇਂਦਰ ਵੱਲੋਂ ਆਈਜੀਐਸਟੀ ਨਿਪਟਾਰੇ ਤੋਂ ਲਗਭਗ 280 ਕਰੋੜ ਰੁਪਏ ਦੀ ਇਕਪਾਸੜ ਕਟੌਤੀ ਕਾਰਨ ਪੰਜਾਬ ਨੂੰ ਹੋਰ ਵਿੱਤੀ ਦਬਾਅ ਦਾ ਸਾਹਮਣਾ ਕਰਨਾ ਪਿਆ ਹੈ। ਇਸ ਨਾਲ ਸੂਬੇ ਦੇ ਮਾਲੀਏ ‘ਤੇ ਪਏ ਮਾੜੇ ਪ੍ਰਭਾਵਾਂ ਦੇ ਬਾਵਜੂਦ, ਪੰਜਾਬ ਮਜ਼ਬੂਤੀ ਨਾਲ ਵਿਕਾਸ ਵੱਲ ਵਧਿਆ ਹੈ, ਜੋ ਇਸ ਦੇ ਬਿਹਤਰ ਜੀਐਸਟੀ ਪ੍ਰਬੰਧਨ ਅਤੇ ਪਾਲਣਾ ਸਬੰਧੀ ਈਕੋਸਿਸਟਮ ਨੂੰ ਦਰਸਾਉਂਦਾ ਹੈ।ਉਨ੍ਹਾਂ ਦੱਸਿਆ ਕਿ ਦਰ ਨੂੰ ਤਰਕਸੰਗਤ ਬਣਾਉਣ, ਸੈਕਟਰ-ਵਿਸ਼ੇਸ਼ ਮਾਲੀਏ ਵਿੱਚ ਕਮੀ ਅਤੇ ਆਈਜੀਐਸਟੀ ਨਿਪਟਾਰੇ ਸਬੰਧੀ ਕਟੌਤੀਆਂ ਦੇ ਬਾਵਜੂਦ, ਪੰਜਾਬ ਨੇ ਸਫਲਤਾਪੂਰਵਕ ਆਪਣੇ ਮਾਲੀਆ ਅਧਾਰ ਨੂੰ ਸੁਰੱਖਿਅਤ ਰੱਖਿਆ ਹੈ ਅਤੇ ਰਾਸ਼ਟਰੀ ਔਸਤ ਤੋਂ ਕਿਤੇ ਵੱਧ ਵਿਕਾਸ ਦਰ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਕਾਰਗੁਜ਼ਾਰੀ ਨਾਲ ਇਹ ਸਪੱਸ਼ਟ ਹੁੰਦਾ ਹੈ ਕਿ ਕਿਵੇਂ ਬਿਹਤਰ ਵਿਸ਼ਲੇਸ਼ਣ, ਟੀਚਾਗਤ ਲਾਗੂਕਰਨ, ਸਵੈ-ਇੱਛਤ ਪਾਲਣਾ ਅਤੇ ਕੁਸ਼ਲ ਪ੍ਰਬੰਧਕੀ ਢਾਂਚੇ ਨਾਲ ਸੰਸਥਾਗਤ ਅਤੇ ਨੀਤੀ-ਅਧਾਰਤ ਮਾਲੀਆ ਰੁਕਾਵਟਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਦੂਰ ਕੀਤਾ ਜਾ ਸਕਦਾ ਹੈ।ਸ. ਹਰਪਾਲ ਸਿੰਘ ਚੀਮਾ ਨੇ ਅੱਗੇ ਦੱਸਿਆ ਕਿ ਕਰ ਵਿਭਾਗ ਨਿਰਪੱਖ, ਪਾਰਦਰਸ਼ੀ ਅਤੇ ਤਕਨਾਲੋਜੀ-ਅਧਾਰਤ ਟੈਕਸ ਪ੍ਰਬੰਧਕੀ ਢਾਂਚਾ ਯਕੀਨੀ ਬਣਾਉਣ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸੂਬੇ ਦੇ ਮਾਲੀਏ ਨੂੰ ਸੁਰੱਖਿਅਤ ਰੱਖਣ ਦੇ ਨਾਲ ਨਾਲ ਕਾਰੋਬਾਰ ਵਿੱਚ ਆਸਾਨੀ ਅਤੇ ਪਾਲਣਾ ਕਰਨ ਵਾਲੇ ਕਰਦਾਤਾਵਾਂ ਲਈ ਸਮੇਂ ਸਿਰ ਰਿਫੰਡ ਨੂੰ ਯਕੀਨੀ ਬਣਾਉਂਦਾ ਹੈ।

    onpointchannel punjab Punjabgovernment punjabi Top News
    Share. Facebook Twitter Telegram Email WhatsApp
    onpoint channel

    “I’m a Newswriter, “I write about the trending news events happening all over the world.

    Related Posts

    ਸੁਰੱਖਿਅਤ ਸੜਕਾਂ ਦੇ ਨਾਲ ਨਾਲ ਲੋਕਾਂ ਨੂੰ ਵੀ ਟਰੈਫਿਕ ਨਿਯਮਾਂ ਦੀ ਪਾਲਣਾ ਲਈ ਜਾਗਰੂਕ ਹੋਣ ਦੀ ਲੋੜ: ਹਰਭਜਨ ਸਿੰਘ ਈ.ਟੀ.ਓ.

    February 3, 2026

    ਗੁਰਮੀਤ ਖੁੱਡੀਆਂ ਵੱਲੋਂ ਉਦਯੋਗਾਂ ਨੂੰ ਅਥਾਹ ਸੰਭਾਵਨਾਵਾਂ ਵਾਲੇ ਪੰਜਾਬ ਦੇ ਗਰੀਨ ਐਨਰਜੀ ਸੈਕਟਰ ਵਿੱਚ ਨਿਵੇਸ਼ ਦਾ ਸੱਦਾ

    February 3, 2026

    ਮਾਨ ਸਰਕਾਰ ਨੇ ਸਮੇਂ-ਸਿਰ ਦਿੱਤੇ ਬਣਦੇ ਹੱਕ, ਨਾਇਬ ਤਹਿਸੀਲਦਾਰ ਵਜੋਂ ਪਦਉੱਨਤ ਹੋਏ ਕਾਨੂੰਨਗੋ: ਹਰਦੀਪ ਸਿੰਘ ਮੁੰਡੀਆਂ

    February 3, 2026
    Leave A Reply Cancel Reply

    CT University
    Top Posts

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,020

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,025

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,514

    Punjab ਤਿੰਨ ਪਿੰਡ ਵਿਕਾਊ ਹਨ ਜਾਣੋ ਕੌਣ ਐ ਓਹ ਬੰਦਾ ਜੋ ਤਿੰਨ ਪਿੰਡਾਂ ਦੇ ਉਜਾੜੇ ਦਾ ਬਣਿਆ ਕਾਰਨ ?

    April 1, 20242,015
    Don't Miss
    Current Affairs

    ਸੁਰੱਖਿਅਤ ਸੜਕਾਂ ਦੇ ਨਾਲ ਨਾਲ ਲੋਕਾਂ ਨੂੰ ਵੀ ਟਰੈਫਿਕ ਨਿਯਮਾਂ ਦੀ ਪਾਲਣਾ ਲਈ ਜਾਗਰੂਕ ਹੋਣ ਦੀ ਲੋੜ: ਹਰਭਜਨ ਸਿੰਘ ਈ.ਟੀ.ਓ.

    February 3, 2026

    ਚੰਡੀਗੜ੍ਹ, 3 ਫਰਵਰੀ:ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਸੁਰੱਖਿਅਤ ਸੜਕਾਂ…

    ਗੁਰਮੀਤ ਖੁੱਡੀਆਂ ਵੱਲੋਂ ਉਦਯੋਗਾਂ ਨੂੰ ਅਥਾਹ ਸੰਭਾਵਨਾਵਾਂ ਵਾਲੇ ਪੰਜਾਬ ਦੇ ਗਰੀਨ ਐਨਰਜੀ ਸੈਕਟਰ ਵਿੱਚ ਨਿਵੇਸ਼ ਦਾ ਸੱਦਾ

    February 3, 2026

    ਐਸ.ਜੀ.ਐਸ.ਟੀ. ਵਸੂਲਣ ਦੀ ਦਰ ਵਿੱਚ 14.4 ਫ਼ੀਸਦ ਦਾ ਵਾਧਾ, ਰਾਸ਼ਟਰੀ ਔਸਤ ਨੂੰ ਵੀ ਕੀਤਾ ਪਾਰ

    February 3, 2026

    ਮਾਨ ਸਰਕਾਰ ਨੇ ਸਮੇਂ-ਸਿਰ ਦਿੱਤੇ ਬਣਦੇ ਹੱਕ, ਨਾਇਬ ਤਹਿਸੀਲਦਾਰ ਵਜੋਂ ਪਦਉੱਨਤ ਹੋਏ ਕਾਨੂੰਨਗੋ: ਹਰਦੀਪ ਸਿੰਘ ਮੁੰਡੀਆਂ

    February 3, 2026
    Stay In Touch
    • Facebook
    • Twitter
    • Instagram
    • YouTube
    CT University
    About
    About Us
    About Us

    "On Point Channel: Your go-to source for breaking news, in-depth analysis, and insightful coverage that keeps you informed and empowered."

    Email Us: media@onpointchannel.com
    Contact: +91-7888387495

    Facebook X (Twitter) Instagram YouTube WhatsApp
    Our Picks

    ਸੁਰੱਖਿਅਤ ਸੜਕਾਂ ਦੇ ਨਾਲ ਨਾਲ ਲੋਕਾਂ ਨੂੰ ਵੀ ਟਰੈਫਿਕ ਨਿਯਮਾਂ ਦੀ ਪਾਲਣਾ ਲਈ ਜਾਗਰੂਕ ਹੋਣ ਦੀ ਲੋੜ: ਹਰਭਜਨ ਸਿੰਘ ਈ.ਟੀ.ਓ.

    February 3, 2026

    ਗੁਰਮੀਤ ਖੁੱਡੀਆਂ ਵੱਲੋਂ ਉਦਯੋਗਾਂ ਨੂੰ ਅਥਾਹ ਸੰਭਾਵਨਾਵਾਂ ਵਾਲੇ ਪੰਜਾਬ ਦੇ ਗਰੀਨ ਐਨਰਜੀ ਸੈਕਟਰ ਵਿੱਚ ਨਿਵੇਸ਼ ਦਾ ਸੱਦਾ

    February 3, 2026

    ਐਸ.ਜੀ.ਐਸ.ਟੀ. ਵਸੂਲਣ ਦੀ ਦਰ ਵਿੱਚ 14.4 ਫ਼ੀਸਦ ਦਾ ਵਾਧਾ, ਰਾਸ਼ਟਰੀ ਔਸਤ ਨੂੰ ਵੀ ਕੀਤਾ ਪਾਰ

    February 3, 2026
    Most Popular

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,020

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,025

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,514
    © 2026 All Rights Reserved By On Point Channel
    • Home
    • About Us
    • Privacy Policy
    • Contact Us

    Type above and press Enter to search. Press Esc to cancel.