Close Menu
    CT University
    What's Hot

    ਸੁਰੱਖਿਅਤ ਸੜਕਾਂ ਦੇ ਨਾਲ ਨਾਲ ਲੋਕਾਂ ਨੂੰ ਵੀ ਟਰੈਫਿਕ ਨਿਯਮਾਂ ਦੀ ਪਾਲਣਾ ਲਈ ਜਾਗਰੂਕ ਹੋਣ ਦੀ ਲੋੜ: ਹਰਭਜਨ ਸਿੰਘ ਈ.ਟੀ.ਓ.

    February 3, 2026

    ਗੁਰਮੀਤ ਖੁੱਡੀਆਂ ਵੱਲੋਂ ਉਦਯੋਗਾਂ ਨੂੰ ਅਥਾਹ ਸੰਭਾਵਨਾਵਾਂ ਵਾਲੇ ਪੰਜਾਬ ਦੇ ਗਰੀਨ ਐਨਰਜੀ ਸੈਕਟਰ ਵਿੱਚ ਨਿਵੇਸ਼ ਦਾ ਸੱਦਾ

    February 3, 2026

    ਐਸ.ਜੀ.ਐਸ.ਟੀ. ਵਸੂਲਣ ਦੀ ਦਰ ਵਿੱਚ 14.4 ਫ਼ੀਸਦ ਦਾ ਵਾਧਾ, ਰਾਸ਼ਟਰੀ ਔਸਤ ਨੂੰ ਵੀ ਕੀਤਾ ਪਾਰ

    February 3, 2026
    Facebook X (Twitter) Instagram
    Trending
    • ਸੁਰੱਖਿਅਤ ਸੜਕਾਂ ਦੇ ਨਾਲ ਨਾਲ ਲੋਕਾਂ ਨੂੰ ਵੀ ਟਰੈਫਿਕ ਨਿਯਮਾਂ ਦੀ ਪਾਲਣਾ ਲਈ ਜਾਗਰੂਕ ਹੋਣ ਦੀ ਲੋੜ: ਹਰਭਜਨ ਸਿੰਘ ਈ.ਟੀ.ਓ.
    • ਗੁਰਮੀਤ ਖੁੱਡੀਆਂ ਵੱਲੋਂ ਉਦਯੋਗਾਂ ਨੂੰ ਅਥਾਹ ਸੰਭਾਵਨਾਵਾਂ ਵਾਲੇ ਪੰਜਾਬ ਦੇ ਗਰੀਨ ਐਨਰਜੀ ਸੈਕਟਰ ਵਿੱਚ ਨਿਵੇਸ਼ ਦਾ ਸੱਦਾ
    • ਐਸ.ਜੀ.ਐਸ.ਟੀ. ਵਸੂਲਣ ਦੀ ਦਰ ਵਿੱਚ 14.4 ਫ਼ੀਸਦ ਦਾ ਵਾਧਾ, ਰਾਸ਼ਟਰੀ ਔਸਤ ਨੂੰ ਵੀ ਕੀਤਾ ਪਾਰ
    • ਮਾਨ ਸਰਕਾਰ ਨੇ ਸਮੇਂ-ਸਿਰ ਦਿੱਤੇ ਬਣਦੇ ਹੱਕ, ਨਾਇਬ ਤਹਿਸੀਲਦਾਰ ਵਜੋਂ ਪਦਉੱਨਤ ਹੋਏ ਕਾਨੂੰਨਗੋ: ਹਰਦੀਪ ਸਿੰਘ ਮੁੰਡੀਆਂ
    • ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ’ਚ ‘ਤੱਕੜੀ’ ‘ਤਕੜੀ’ ਹੋਣ ਦੇ ਬਾਵਜੂਦ ਚੇਅਰਮੈਨੀ ’ਚ ਪਾਸਕੂ’ ਦਾ ਧੁੜਕੂ
    • 42 ਸਾਲਾਂ ਬਾਅਦ ਵੀ, ਸ਼ਹੀਦਾਂ ਦੀ ਧਰਤੀ, ਹੋਂਦ ਚਿੱਲੜ ਵਿੱਚ ਇਨਸਾਫ਼ ਦੀ ਲਹਿਰ ਦੌੜਦੀ ਰਹਿੰਦੀ ਹੈ :ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ
    • *ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਆਤਮਾ ਗਵਰਨਿੰਗ ਬੋਰਡ ਦੀ ਸਾਂਝੀ ਮੀਟਿੰਗ ਹੋਈ*
    • ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸਸਰਾਲੀ ਕਲੋਨੀ ‘ਚ ਧੁੱਸੀ ਬੰਨ੍ਹ ਦੇ ਨਿਰਮਾਣ ਕਾਰਜ਼ਾਂ ਦਾ ਕੀਤਾ ਉਦਘਾਟਨ
    Facebook X (Twitter) Instagram YouTube
    On PointOn Point
    CT University
    • Home
    • History

      Canada ‘ਚ ਸੈਂਕੜੇ ਪੰਜਾਬੀ ਨੌਜਵਾਨਾਂ ਦਾ ਭਵਿੱਖ ਖਤਰੇ ‘ਚ, PR- ਦੀਆਂ ਸੈਂਕੜੇ ਅਰਜ਼ੀਆਂ ਰੱਦ…

      November 21, 2025

      Punjab Holiday: ਪੰਜਾਬ ‘ਚ 23 ਅਤੇ 24 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਬੰਦ ਰਹਿਣਗੇ ਸਰਕਾਰੀ ਅਦਾਰੇ

      November 20, 2025

      Canada ‘ਚ ਕੋਣ ਜਿੱਤਿਆ ਕੌਣ ਹਾਰਿਆ ? ਜਗਮੀਤ ਸਿੰਘ ਨੇ ਕਿਉਂ ਦਿੱਤਾ ਅਸਤੀਫਾ ?

      April 30, 2025

      ਆਮੋ ਸਾਹਮਣੇ # ਸੋਸ਼ਲ ਮੀਡੀਆ 2025 – ਸਮਾਜ ਤੇ ਅਸਰ !

      March 17, 2025

      ਮਹਾ ਸ਼ਿਵਰਾਤਰੀ ਤੇ ਮੰਦਰਾਂ ‘ਚ ਲੱਗੀਆਂ ਰੌਣਕਾਂ ਵੇਖੋ ਕਿੰਝ ਸਿਹਰਿਆਂ ਦੇ ਨਾਲ ਸਜਾਏ ਗਏ ਭੋਲੇ ਨਾਥ

      February 27, 2025
    • Elections

       ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣਗੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਜ਼ਿਲ੍ਹਾ ਚੋਣ ਅਫ਼ਸਰ ਮਾਨਸਾ

      November 29, 2025

      ਪੰਜਾਬ ਦੀ Political ਜਮਾਤ ਕੋਲ Vision ਦੀ ਵੱਡੀ ਘਾਟ ਰਹੀ ਐ || ਪ੍ਰੋ. ਹਰਜੇਸ਼ਵਰ ਪਾਲ ਸਿੰਘ ਨਾਲ ਖੁੱਲ੍ਹੀ ਗੱਲਬਾਤ

      March 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਮੇਰੀ ਤਾਂ ਭਾਵਨਾ ਹੈ ਕਿ ਪੰਜਾਬ ਦੇ ਲੋਕ ਸੇਵਾ ਦੇਣ BJP ਨੂੰ – ਸਤਨਾਮ ਸਿੰਘ ਸੰਧੂ MP

      March 3, 2025

      ‘AAP’ ਦੇ ਸੱਤ ਵਿਧਾਇਕਾਂ ਨੇ ਅਸਤੀਫ਼ਾ ਮਾਰਿਆ ਮੱਥੇ ! ਪਾਰਟੀ ਬਣੀ ਪੂਰੀ ਭ੍ਰਿਸ਼ਟ ?

      February 4, 2025
    • Food

      ਕੁੜੀ ਨੇ Order ਕੀਤੀ Veg Biryani ਵਿੱਚੋਂ ਨਿੱਕਲਿਆ ਗ਼ਲਤ ਸਮਾਨ !

      April 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਜਾਣੋ ਕਿਸਾਨਾਂ ਨੇ ਖੇਤੀ ਨੀਤੀ ਬਾਰੇ ਕੀ ਸੁਝਾਅ ਦਿੱਤੇ ? ਕੀ ਪੰਜਾਬ ਸਰਕਾਰ ਕਿਸਾਨਾਂ ਦੇ ਸੁਝਾਅ ਪ੍ਰਵਾਨ ਕਰੇਗੀ ?

      January 13, 2025

      ‘ਸਾਨੂੰ ਤਾਂ ਆਪ ਸਰਕਾਰ ਲੁੱਟ ਰਹੀ ਆ, ਅਸੀਂ ਨੁਕਸਾਨ ਕਿਉਂ ਕਰਾਈਏ’ ਆੜ੍ਹਤੀਆਂ ਨੇ ਰੋਏ ਦੁਖੜੇ

      November 17, 2024

      ਆਪਣੀ ਵਿਧਾਇਕ ‘ਤੇ ਹੀ ਭੜਕ ਉੱਠੇ ਬਜ਼ੁਰਗਝੋਨੇ ਦੀ ਖਰੀਦ ਨਾ ਹੋਣ ਕਾਰਨ ਹੋਗੇ ਤੱਤੇ

      November 13, 2024
    • Weather

      Punjab Weather Today: ਪੰਜਾਬ ‘ਚ ਮੌਸਮ ਦਾ ਮਿਜਾਜ਼: ਦਿਨ ‘ਚ ਧੁੱਪ, ਰਾਤ ਨੂੰ ਠੰਡਾ! AQI ‘ਤੇ ਕੀ ਅਸਰ? ਜਾਣੋ ਤਾਜ਼ਾ ਅਪਡੇਟ!

      November 21, 2025

      ਮੌਸਮ ਵਿਭਾਗ ਵਲੋ Alert ਜਾਰੀ ! || ਗਰਮ ਕੱਪੜੇ ਸਾਂਭ ਕੇ ਰੱਖਣ ਵਾਲੇ ਦੇਖ ਲਓ ਵੀਡਿਓ

      March 17, 2025

      ਸਾਉਣ ਦੇ ਮੀਂਹ ਨੇ ਲੁਧਿਆਣਾ ਕੀਤਾ ਜਲਥਲ, ਲੋਕਾਂ ਦੇ ਘਰਾਂ ‘ਚ ਵੜਿਆ ਪਾਣੀ

      August 20, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 7, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 1, 2024
    • Current Affairs

      ਸੁਰੱਖਿਅਤ ਸੜਕਾਂ ਦੇ ਨਾਲ ਨਾਲ ਲੋਕਾਂ ਨੂੰ ਵੀ ਟਰੈਫਿਕ ਨਿਯਮਾਂ ਦੀ ਪਾਲਣਾ ਲਈ ਜਾਗਰੂਕ ਹੋਣ ਦੀ ਲੋੜ: ਹਰਭਜਨ ਸਿੰਘ ਈ.ਟੀ.ਓ.

      February 3, 2026

      ਗੁਰਮੀਤ ਖੁੱਡੀਆਂ ਵੱਲੋਂ ਉਦਯੋਗਾਂ ਨੂੰ ਅਥਾਹ ਸੰਭਾਵਨਾਵਾਂ ਵਾਲੇ ਪੰਜਾਬ ਦੇ ਗਰੀਨ ਐਨਰਜੀ ਸੈਕਟਰ ਵਿੱਚ ਨਿਵੇਸ਼ ਦਾ ਸੱਦਾ

      February 3, 2026

      ਐਸ.ਜੀ.ਐਸ.ਟੀ. ਵਸੂਲਣ ਦੀ ਦਰ ਵਿੱਚ 14.4 ਫ਼ੀਸਦ ਦਾ ਵਾਧਾ, ਰਾਸ਼ਟਰੀ ਔਸਤ ਨੂੰ ਵੀ ਕੀਤਾ ਪਾਰ

      February 3, 2026

      ਮਾਨ ਸਰਕਾਰ ਨੇ ਸਮੇਂ-ਸਿਰ ਦਿੱਤੇ ਬਣਦੇ ਹੱਕ, ਨਾਇਬ ਤਹਿਸੀਲਦਾਰ ਵਜੋਂ ਪਦਉੱਨਤ ਹੋਏ ਕਾਨੂੰਨਗੋ: ਹਰਦੀਪ ਸਿੰਘ ਮੁੰਡੀਆਂ

      February 3, 2026

      ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ’ਚ ‘ਤੱਕੜੀ’ ‘ਤਕੜੀ’ ਹੋਣ ਦੇ ਬਾਵਜੂਦ ਚੇਅਰਮੈਨੀ ’ਚ ਪਾਸਕੂ’ ਦਾ ਧੁੜਕੂ

      February 3, 2026
    On PointOn Point
    Home»Current Affairs»ਸੁਰੱਖਿਅਤ ਸੜਕਾਂ ਦੇ ਨਾਲ ਨਾਲ ਲੋਕਾਂ ਨੂੰ ਵੀ ਟਰੈਫਿਕ ਨਿਯਮਾਂ ਦੀ ਪਾਲਣਾ ਲਈ ਜਾਗਰੂਕ ਹੋਣ ਦੀ ਲੋੜ: ਹਰਭਜਨ ਸਿੰਘ ਈ.ਟੀ.ਓ.
    Current Affairs

    ਸੁਰੱਖਿਅਤ ਸੜਕਾਂ ਦੇ ਨਾਲ ਨਾਲ ਲੋਕਾਂ ਨੂੰ ਵੀ ਟਰੈਫਿਕ ਨਿਯਮਾਂ ਦੀ ਪਾਲਣਾ ਲਈ ਜਾਗਰੂਕ ਹੋਣ ਦੀ ਲੋੜ: ਹਰਭਜਨ ਸਿੰਘ ਈ.ਟੀ.ਓ.

    onpoint channelBy onpoint channelFebruary 3, 2026No Comments0 Views
    Facebook Twitter LinkedIn WhatsApp Email
    Share
    Facebook Twitter LinkedIn Email WhatsApp

    ਚੰਡੀਗੜ੍ਹ, 3 ਫਰਵਰੀ:ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਸੁਰੱਖਿਅਤ ਸੜਕਾਂ ਦੇ ਨਾਲ ਨਾਲ ਲੋਕਾਂ ਨੂੰ ਵੀ ਟੈਰਫਿਕ ਨਿਯਮਾਂ ਦੀ ਪਾਲਣਾ ਲਈ ਜਾਗਰੂਕ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਰਕਾਰ, ਲਾਗੂਕਰਨ ਵਾਲੀਆਂ ਏਜੰਸੀਆਂ ਅਤੇ ਨਾਗਰਿਕਾਂ ਸਮੇਤ ਸਾਰੇ ਭਾਈਵਾਲਾਂ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ।ਇਹ ਵਿਚਾਰ ਉਨ੍ਹਾਂ ਨੇ ਅੱਜ ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ ਵਿਖੇ ਰਾਜਮਾਰਗ ਅਤੇ ਸੜਕੀ ਆਵਾਜਾਈ ਮੰਤਰਾਲਾ, ਭਾਰਤ ਸਰਕਾਰ, ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ ਅਤੇ ਪੰਜਾਬ ਸਟੇਟ ਰੋਡ ਸੇਫਟੀ ਕੌਂਸਲ ਵੱਲੋਂ ਸਾਂਝੇ ਤੌਰ ‘ਤੇ ਕਰਵਾਈ ਗਈ ਵਰਕਸ਼ਾਪ ਦੇ ਉਦਘਾਟਨੀ ਭਾਸ਼ਣ ਦੌਰਾਨ ਪ੍ਰਗਟਾਏ।ਉਨ੍ਹਾਂ ਕਿਹਾ ਕਿ ਰਾਜ ਸਰਕਾਰ ਅਤੇ ਕੇਂਦਰ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਸੜਕੀ ਨੈੱਟਵਰਕ ਦੇਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਜਿਸ ਸਦਕਾ ਆਵਾਜਾਈ ਵਿੱਚ ਲੱਗਣ ਵਾਲਾ ਸਮਾਂ ਕਿਤੇ ਘੱਟ ਗਿਆ ਹੈ ਪਰੰਤੂ ਇਸ ਨਾਲ ਸੜਕੀ ਹਾਦਸਿਆਂ ਦੀ ਸੰਭਾਵਨਾ ਵੀ ਵਧੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵੀ ਸੜਕ ਮਾਰਗਾਂ ‘ਤੇ ਚੱਲਣ ਸਮੇਂ ਸੁਰੱਖਿਆ ਨਿਯਮਾਂ ਦੀ ਪਾਲਣਾ ਜ਼ਰੂਰ ਕਰਨੀ ਚਾਹੀਦੀ ਹੈ।

    ਉਨ੍ਹਾਂ ਕਿਹਾ ਕਿ ਕਈ ਵਾਰ ਲੋਕ ਦੋ ਪਹੀਆ ਵਾਹਨ ਚਲਾਉਣ ਸਮੇਂ ਹੈਲਮਟ ਨੂੰ ਸਿਰ ‘ਤੇ ਪਾਉਣ ਦੀ ਬਜਾਏ ਹੱਥ ਜਾਂ ਹੈਂਡਲ ਨਾਲ ਲਟਕਾ ਲੈਂਦੇ ਹਨ ਤੇ ਜਦੋਂ ਹਾਦਸਾ ਵਾਪਰਦਾ ਹੈ ਤਾਂ ਇਸ ਗਲਤੀ ਦਾ ਉਨ੍ਹਾਂ ਨੂੰ ਗੰਭੀਰ ਨਤੀਜਾ ਭੁਗਤਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਕਰਕੇ ਗੱਡੀ ਚਲਾਉਣ ਨਾਲ ਜਿੱਥੇ ਲੋਕ ਆਪਣੀ ਜਾਨ ਨੂੰ ਖਤਰੇ ਵਿੱਚ ਪਾਉਂਦੇ ਹਨ ਉੱਥੇ ਬੇਕਸੂਰ ਰਾਹਗੀਰਾਂ ਨੂੰ ਵੀ ਖਤਰੇ ਵਿੱਚ ਪਾ ਦਿੰਦੇ ਹਨ। ਉਨ੍ਹਾਂ ਐਨ.ਐਚ.ਏ.ਆਈ. ਅਤੇ ਲੀਡ ਏਜੰਸੀ ਨੂੰ ਬਲੈਕ ਸਪਾਟਸ ਨੂੰ ਖ਼ਤਮ ਕਰਨ ਲਈ ਹੋਰ ਤੇਜ਼ੀ ਨਾਲ ਕੰਮ ਕਰਨ ਲਈ ਕਿਹਾ।ਸ. ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਕਰਕੇ ਕੀਮਤੀ ਜਾਨਾਂ ਨੂੰ ਬਚਾਉਣ ਦਾ ਇੱਕ ਵੱਡਾ ਉਪਰਾਲਾ ਕੀਤਾ ਹੈ ਜਿਸ ਨਾਲ ਪੰਜਾਬ ਰਾਜ ਵਿੱਚ ਹਾਦਸਿਆਂ ਵਿੱਚ ਮਰਨ ਵਾਲੇ ਲੋਕਾਂ ਦੀ ਗਿਣਤੀ ਵਿੱਚ ਗਿਰਾਵਟ ਆਈ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਹਾਦਸਾ ਵਾਪਰਦਾ ਹੈ ਤਾਂ ਹਾਦਸਾ ਪੀੜਤਾਂ ਦੀ ਮਦਦ ਜਰੂਰ ਕਰੋ ਕਿਉਂਕਿ ਜਿੰਨੀ ਜਲਦੀ ਹਾਦਸਾ ਪੀੜਤ ਨੂੰ ਹਸਪਤਾਲ ਪਹੁੰਚਾ ਦੇਵਾਂਗੇ ਓਨਾ ਉਸ ਵਿਅਕਤੀ ਦੇ ਬਚਣ ਦੀ ਸੰਭਾਵਨਾ ਵੱਧ ਜਾਂਦੀ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਲੋਕ ਨਿਰਮਾਣ ਵਿਭਾਗ (ਬੀ ਐਂਡ ਆਰ) ਆਧੁਨਿਕ ਸੜਕ ਸੁਰੱਖਿਆ ਅਭਿਆਸਾਂ ਨੂੰ ਅਪਣਾਉਣ ਲਈ ਸਾਰੇ ਸਬੰਧਤ ਵਿਭਾਗਾਂ ਨਾਲ ਮਿਲ ਕੇ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਯੋਜਨਾਬੱਧ ਡਿਜ਼ਾਈਨ, ਨਿਯਮਤ ਰੱਖ-ਰਖਾਅ ਅਤੇ ਸੁਰੱਖਿਅਤ ਇੰਜੀਨੀਅਰਿੰਗ ਮਿਆਰ ਹਾਦਸਿਆਂ ਨੂੰ ਘਟਾਉਣ ਅਤੇ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਮਹੱਤਵਪੂਰਨ ਹਨ।ਵਰਕਸ਼ਾਪ ਦੌਰਾਨ ਸੀਨੀਅਰ ਅਧਿਕਾਰੀਆਂ ਨੇ ਇੱਕ ਸੁਰੱਖਿਅਤ ਪ੍ਰਣਾਲੀ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ, ਜਿਸ ਵਿੱਚ ਸੁਰੱਖਿਅਤ ਸੜਕੀ ਡਿਜ਼ਾਈਨ, ਪ੍ਰਭਾਵਸ਼ਾਲੀ ਲਾਗੂਕਰਨ ਅਤੇ ਨਿਰੰਤਰ ਜਨਤਕ ਪਹੁੰਚ ‘ਤੇ ਧਿਆਨ ਕੇਂਦਰਿਤ ਕੀਤਾ ਗਿਆ।ਐਨਐਚਏਆਈ ਦੇ ਖੇਤਰੀ ਅਧਿਕਾਰੀ ਰਾਕੇਸ਼ ਕੁਮਾਰ ਨੇ ਕਿਹਾ ਕਿ ਸੜਕ ਸੁਰੱਖਿਆ ਦੇ ਨਤੀਜੇ ਸੁਰੱਖਿਅਤ ਇੰਜੀਨੀਅਰਿੰਗ, ਨਿਯਮਤ ਗਤੀ, ਸੁਰੱਖਿਅਤ ਵਾਹਨਾਂ ਅਤੇ ਹਾਦਸੇ ਤੋਂ ਬਾਅਦ ਤੁਰੰਤ ਪ੍ਰਤੀਕਿਰਿਆ ਦੇ ਸੁਮੇਲ ‘ਤੇ ਨਿਰਭਰ ਕਰਦੇ ਹਨ। ਉਨ੍ਹਾਂ ਐਨਐਚਏਆਈ ਦੀਆਂ ਪਹਿਲਕਦਮੀਆਂ ‘ਤੇ ਚਾਨਣਾ ਪਾਇਆ ਜਿਨ੍ਹਾਂ ਵਿੱਚ ਸੜਕ ਸੁਰੱਖਿਆ ਆਡਿਟ, ਬਲੈਕ ਸਪਾਟਸ ਨੂੰ ਦਰੁਸਤ ਕਰਨਾ, ਸੜਕੀ ਜਿਓਮੈਟਰੀ ਵਿੱਚ ਸੁਧਾਰ, ਕਰੈਸ਼ ਬੈਰੀਅਰ, ਸਪੱਸ਼ਟ ਸੰਕੇਤ, ਸੜਕੀ ਨਿਸ਼ਾਨ ਅਤੇ ਪੈਦਲ ਯਾਤਰੀਆਂ ਦੇ ਅਨੁਕੂਲ ਬੁਨਿਆਦੀ ਢਾਂਚਾ ਸ਼ਾਮਲ ਹੈ।ਪੰਜਾਬ ਦੇ ਸਟੇਟ ਟਰਾਂਸਪੋਰਟ ਕਮਿਸ਼ਨਰ ਅਤੇ ਸੜਕ ਸੁਰੱਖਿਆ ਬਾਰੇ ਲੀਡ ਏਜੰਸੀ ਦੇ ਡਾਇਰੈਕਟਰ ਜਨਰਲ, ਪਰਨੀਤ ਸ਼ੇਰਗਿੱਲ ਨੇ ਭਾਗੀਦਾਰਾਂ ਨੂੰ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ 2026 ਦੌਰਾਨ ਪੰਜਾਬ ਭਰ ਵਿੱਚ ਕੀਤੀਆਂ ਗਈਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਜਾਗਰੂਕਤਾ ਮੁਹਿੰਮਾਂ, ਲਾਗੂਕਰਨ ਸਬੰਧੀ ਮੁਹਿੰਮਾਂ, ਹੈਲਮੇਟ ਅਤੇ ਸੀਟ-ਬੈਲਟ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਅਤੇ ਡਰਾਈਵਰਾਂ ਪ੍ਰਤੀ ਸੰਵੇਦਨਸ਼ੀਲਤਾ ਬਾਰੇ ਗੱਲ ਕੀਤੀ। ਉਨ੍ਹਾਂ ਨੇ ਹਾਦਸਿਆਂ ਵਿੱਚ ਕਮੀ ਲਿਆਉਣ ਲਈ ਮਜ਼ਬੂਤ ਅੰਤਰ-ਵਿਭਾਗੀ ਤਾਲਮੇਲ ਦੀ ਲੋੜ ‘ਤੇ ਜ਼ੋਰ ਦਿੱਤਾ।ਸਪੈਸ਼ਲ ਡੀਜੀਪੀ, ਟ੍ਰੈਫਿਕ, ਪੰਜਾਬ ਏ.ਐਸ. ਰਾਏ ਨੇ ਸੂਬੇ ਭਰ ਵਿੱਚ ਟ੍ਰੈਫਿਕ ਉਲੰਘਣਾਵਾਂ ਵਿਰੁੱਧ ਕੀਤੀਆਂ ਕਾਰਵਾਈਆਂ ਅਤੇ ਵਿਆਪਕ ਜਾਗਰੂਕਤਾ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਵਿਵਹਾਰ ਵਿੱਚ ਸਥਾਈ ਤਬਦੀਲੀ ਲਿਆਉਣ ਲਈ ਕਾਨੂੰਨ ਲਾਗੂਕਰਨ ਅਤੇ ਜਨਤਕ ਜਾਗਰੂਕਤਾ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ।ਸੜਕ ਸੁਰੱਖਿਆ ਬਾਰੇ ਲੀਡ ਏਜੰਸੀ ਦੇ ਜੁਆਇੰਟ ਡਾਇਰੈਕਟਰ (ਪ੍ਰਬੰਧ) ਪਰਮਜੀਤ ਸਿੰਘ ਨੇ ਸਾਰੇ ਭਾਗੀਦਾਰਾਂ ਦਾ ਧੰਨਵਾਦ ਕੀਤਾ ਅਤੇ ਐਨਐਚਏਆਈ ਦੀ ਸਰਗਰਮ ਭੂਮਿਕਾ ਦੀ ਸ਼ਲਾਘਾ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਵਿੱਚ ਸੜਕ ਸੁਰੱਖਿਆ ਪਹਿਲਕਦਮੀਆਂ ਨੂੰ ਮਜ਼ਬੂਤ ਕਰਨ ਲਈ ਨਿਰੰਤਰ ਸਹਿਯੋਗ ਦੀ ਆਸ ਪ੍ਰਗਟਾਈ।

    onpointchannel punjab Punjabgovernment punjabi Top News
    Share. Facebook Twitter Telegram Email WhatsApp
    onpoint channel

    “I’m a Newswriter, “I write about the trending news events happening all over the world.

    Related Posts

    ਗੁਰਮੀਤ ਖੁੱਡੀਆਂ ਵੱਲੋਂ ਉਦਯੋਗਾਂ ਨੂੰ ਅਥਾਹ ਸੰਭਾਵਨਾਵਾਂ ਵਾਲੇ ਪੰਜਾਬ ਦੇ ਗਰੀਨ ਐਨਰਜੀ ਸੈਕਟਰ ਵਿੱਚ ਨਿਵੇਸ਼ ਦਾ ਸੱਦਾ

    February 3, 2026

    ਐਸ.ਜੀ.ਐਸ.ਟੀ. ਵਸੂਲਣ ਦੀ ਦਰ ਵਿੱਚ 14.4 ਫ਼ੀਸਦ ਦਾ ਵਾਧਾ, ਰਾਸ਼ਟਰੀ ਔਸਤ ਨੂੰ ਵੀ ਕੀਤਾ ਪਾਰ

    February 3, 2026

    ਮਾਨ ਸਰਕਾਰ ਨੇ ਸਮੇਂ-ਸਿਰ ਦਿੱਤੇ ਬਣਦੇ ਹੱਕ, ਨਾਇਬ ਤਹਿਸੀਲਦਾਰ ਵਜੋਂ ਪਦਉੱਨਤ ਹੋਏ ਕਾਨੂੰਨਗੋ: ਹਰਦੀਪ ਸਿੰਘ ਮੁੰਡੀਆਂ

    February 3, 2026
    Leave A Reply Cancel Reply

    CT University
    Top Posts

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,020

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,025

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,514

    Punjab ਤਿੰਨ ਪਿੰਡ ਵਿਕਾਊ ਹਨ ਜਾਣੋ ਕੌਣ ਐ ਓਹ ਬੰਦਾ ਜੋ ਤਿੰਨ ਪਿੰਡਾਂ ਦੇ ਉਜਾੜੇ ਦਾ ਬਣਿਆ ਕਾਰਨ ?

    April 1, 20242,015
    Don't Miss
    Current Affairs

    ਸੁਰੱਖਿਅਤ ਸੜਕਾਂ ਦੇ ਨਾਲ ਨਾਲ ਲੋਕਾਂ ਨੂੰ ਵੀ ਟਰੈਫਿਕ ਨਿਯਮਾਂ ਦੀ ਪਾਲਣਾ ਲਈ ਜਾਗਰੂਕ ਹੋਣ ਦੀ ਲੋੜ: ਹਰਭਜਨ ਸਿੰਘ ਈ.ਟੀ.ਓ.

    February 3, 2026

    ਚੰਡੀਗੜ੍ਹ, 3 ਫਰਵਰੀ:ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਸੁਰੱਖਿਅਤ ਸੜਕਾਂ…

    ਗੁਰਮੀਤ ਖੁੱਡੀਆਂ ਵੱਲੋਂ ਉਦਯੋਗਾਂ ਨੂੰ ਅਥਾਹ ਸੰਭਾਵਨਾਵਾਂ ਵਾਲੇ ਪੰਜਾਬ ਦੇ ਗਰੀਨ ਐਨਰਜੀ ਸੈਕਟਰ ਵਿੱਚ ਨਿਵੇਸ਼ ਦਾ ਸੱਦਾ

    February 3, 2026

    ਐਸ.ਜੀ.ਐਸ.ਟੀ. ਵਸੂਲਣ ਦੀ ਦਰ ਵਿੱਚ 14.4 ਫ਼ੀਸਦ ਦਾ ਵਾਧਾ, ਰਾਸ਼ਟਰੀ ਔਸਤ ਨੂੰ ਵੀ ਕੀਤਾ ਪਾਰ

    February 3, 2026

    ਮਾਨ ਸਰਕਾਰ ਨੇ ਸਮੇਂ-ਸਿਰ ਦਿੱਤੇ ਬਣਦੇ ਹੱਕ, ਨਾਇਬ ਤਹਿਸੀਲਦਾਰ ਵਜੋਂ ਪਦਉੱਨਤ ਹੋਏ ਕਾਨੂੰਨਗੋ: ਹਰਦੀਪ ਸਿੰਘ ਮੁੰਡੀਆਂ

    February 3, 2026
    Stay In Touch
    • Facebook
    • Twitter
    • Instagram
    • YouTube
    CT University
    About
    About Us
    About Us

    "On Point Channel: Your go-to source for breaking news, in-depth analysis, and insightful coverage that keeps you informed and empowered."

    Email Us: media@onpointchannel.com
    Contact: +91-7888387495

    Facebook X (Twitter) Instagram YouTube WhatsApp
    Our Picks

    ਸੁਰੱਖਿਅਤ ਸੜਕਾਂ ਦੇ ਨਾਲ ਨਾਲ ਲੋਕਾਂ ਨੂੰ ਵੀ ਟਰੈਫਿਕ ਨਿਯਮਾਂ ਦੀ ਪਾਲਣਾ ਲਈ ਜਾਗਰੂਕ ਹੋਣ ਦੀ ਲੋੜ: ਹਰਭਜਨ ਸਿੰਘ ਈ.ਟੀ.ਓ.

    February 3, 2026

    ਗੁਰਮੀਤ ਖੁੱਡੀਆਂ ਵੱਲੋਂ ਉਦਯੋਗਾਂ ਨੂੰ ਅਥਾਹ ਸੰਭਾਵਨਾਵਾਂ ਵਾਲੇ ਪੰਜਾਬ ਦੇ ਗਰੀਨ ਐਨਰਜੀ ਸੈਕਟਰ ਵਿੱਚ ਨਿਵੇਸ਼ ਦਾ ਸੱਦਾ

    February 3, 2026

    ਐਸ.ਜੀ.ਐਸ.ਟੀ. ਵਸੂਲਣ ਦੀ ਦਰ ਵਿੱਚ 14.4 ਫ਼ੀਸਦ ਦਾ ਵਾਧਾ, ਰਾਸ਼ਟਰੀ ਔਸਤ ਨੂੰ ਵੀ ਕੀਤਾ ਪਾਰ

    February 3, 2026
    Most Popular

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,020

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,025

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,514
    © 2026 All Rights Reserved By On Point Channel
    • Home
    • About Us
    • Privacy Policy
    • Contact Us

    Type above and press Enter to search. Press Esc to cancel.