Close Menu
    CT University
    What's Hot

    ਵਿਧਾਇਕ ਬੱਗਾ ਨੇ ਜ਼ਿਲ੍ਹਾ ਤੇ ਰਾਸ਼ਟਰੀ ਪੱਧਰ ਦੇ ਜੂਡੋ ਖਿਡਾਰੀਆਂ ਨੂੰ ਖੇਡ ਕਿੱਟਾਂ ਸਪੁਰਦ ਕੀਤੀਆਂ

    February 4, 2026

    ਏਆਈ ਇਨੋਵੇਸ਼ਨ ਅਤੇ ਸਟਾਰਟਅੱਪ ਸਹਿਯੋਗ ਨੂੰ ਦਿੱਤਾ ਬੜਾਵਾ, ਕੀਤੀ ਵਿਚਾਰ ਚਰਚਾ

    February 4, 2026

    ਨਗਰ ਨਿਗਮ ਦੀ ਚੋਣ ‘ਤੇ ਰੋਕ ਲੱਗਣ ਨਾਲ ਪੰਜਾਬ ਸਰਕਾਰ ਦੇ ਗਲੋਂ ਲੱਥਾ ਮਰਿਆ ਸਿਆਸੀ ਸੱਪ

    February 4, 2026
    Facebook X (Twitter) Instagram
    Trending
    • ਵਿਧਾਇਕ ਬੱਗਾ ਨੇ ਜ਼ਿਲ੍ਹਾ ਤੇ ਰਾਸ਼ਟਰੀ ਪੱਧਰ ਦੇ ਜੂਡੋ ਖਿਡਾਰੀਆਂ ਨੂੰ ਖੇਡ ਕਿੱਟਾਂ ਸਪੁਰਦ ਕੀਤੀਆਂ
    • ਏਆਈ ਇਨੋਵੇਸ਼ਨ ਅਤੇ ਸਟਾਰਟਅੱਪ ਸਹਿਯੋਗ ਨੂੰ ਦਿੱਤਾ ਬੜਾਵਾ, ਕੀਤੀ ਵਿਚਾਰ ਚਰਚਾ
    • ਨਗਰ ਨਿਗਮ ਦੀ ਚੋਣ ‘ਤੇ ਰੋਕ ਲੱਗਣ ਨਾਲ ਪੰਜਾਬ ਸਰਕਾਰ ਦੇ ਗਲੋਂ ਲੱਥਾ ਮਰਿਆ ਸਿਆਸੀ ਸੱਪ
    • ਪੰਜਾਬ ਸੂਬਾ ਗ੍ਰੀਨ ਸਕੂਲ ਪ੍ਰੋਗਰਾਮ ਤਹਿਤ ਦੇਸ਼ ਭਰ ਵਿਚੋਂ ਰਿਹਾ ਮੋਹਰੀ
    • ਸੁਪਰੀਮ ਕੋਰਟ ’ਚ ਪੇਸ਼ ਹੋ ਕੇ ਆਪਣੇ ਸੂਬੇ ਦੇ ਹਿੱਤਾਂ ਦੀ ਪੈਰਵੀ ਕਰਨ ਵਾਲੀ ਪਹਿਲੀ ਮੁੱਖ ਮੰਤਰੀ ਬਣੇ
    • ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਐਸ.ਓ.ਈ ਮਿਲਰਗੰਜ ਦਾ ਕੀਤਾ ਵਿਆਪਕ ਨਿਰੀਖਣ
    • ਗਲਾਡਾ ਨੇ ਤਿੰਨ ਅਣਅਧਿਕਾਰਤ ਕਲੋਨੀਆਂ ਨੂੰ ਢਾਹਿਆ
    • ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਲੁਧਿਆਣਾ ਵੱਲੋਂ ਸ਼੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ
    Facebook X (Twitter) Instagram YouTube
    On PointOn Point
    CT University
    • Home
    • History

      Canada ‘ਚ ਸੈਂਕੜੇ ਪੰਜਾਬੀ ਨੌਜਵਾਨਾਂ ਦਾ ਭਵਿੱਖ ਖਤਰੇ ‘ਚ, PR- ਦੀਆਂ ਸੈਂਕੜੇ ਅਰਜ਼ੀਆਂ ਰੱਦ…

      November 21, 2025

      Punjab Holiday: ਪੰਜਾਬ ‘ਚ 23 ਅਤੇ 24 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਬੰਦ ਰਹਿਣਗੇ ਸਰਕਾਰੀ ਅਦਾਰੇ

      November 20, 2025

      Canada ‘ਚ ਕੋਣ ਜਿੱਤਿਆ ਕੌਣ ਹਾਰਿਆ ? ਜਗਮੀਤ ਸਿੰਘ ਨੇ ਕਿਉਂ ਦਿੱਤਾ ਅਸਤੀਫਾ ?

      April 30, 2025

      ਆਮੋ ਸਾਹਮਣੇ # ਸੋਸ਼ਲ ਮੀਡੀਆ 2025 – ਸਮਾਜ ਤੇ ਅਸਰ !

      March 17, 2025

      ਮਹਾ ਸ਼ਿਵਰਾਤਰੀ ਤੇ ਮੰਦਰਾਂ ‘ਚ ਲੱਗੀਆਂ ਰੌਣਕਾਂ ਵੇਖੋ ਕਿੰਝ ਸਿਹਰਿਆਂ ਦੇ ਨਾਲ ਸਜਾਏ ਗਏ ਭੋਲੇ ਨਾਥ

      February 27, 2025
    • Elections

       ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣਗੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਜ਼ਿਲ੍ਹਾ ਚੋਣ ਅਫ਼ਸਰ ਮਾਨਸਾ

      November 29, 2025

      ਪੰਜਾਬ ਦੀ Political ਜਮਾਤ ਕੋਲ Vision ਦੀ ਵੱਡੀ ਘਾਟ ਰਹੀ ਐ || ਪ੍ਰੋ. ਹਰਜੇਸ਼ਵਰ ਪਾਲ ਸਿੰਘ ਨਾਲ ਖੁੱਲ੍ਹੀ ਗੱਲਬਾਤ

      March 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਮੇਰੀ ਤਾਂ ਭਾਵਨਾ ਹੈ ਕਿ ਪੰਜਾਬ ਦੇ ਲੋਕ ਸੇਵਾ ਦੇਣ BJP ਨੂੰ – ਸਤਨਾਮ ਸਿੰਘ ਸੰਧੂ MP

      March 3, 2025

      ‘AAP’ ਦੇ ਸੱਤ ਵਿਧਾਇਕਾਂ ਨੇ ਅਸਤੀਫ਼ਾ ਮਾਰਿਆ ਮੱਥੇ ! ਪਾਰਟੀ ਬਣੀ ਪੂਰੀ ਭ੍ਰਿਸ਼ਟ ?

      February 4, 2025
    • Food

      ਕੁੜੀ ਨੇ Order ਕੀਤੀ Veg Biryani ਵਿੱਚੋਂ ਨਿੱਕਲਿਆ ਗ਼ਲਤ ਸਮਾਨ !

      April 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਜਾਣੋ ਕਿਸਾਨਾਂ ਨੇ ਖੇਤੀ ਨੀਤੀ ਬਾਰੇ ਕੀ ਸੁਝਾਅ ਦਿੱਤੇ ? ਕੀ ਪੰਜਾਬ ਸਰਕਾਰ ਕਿਸਾਨਾਂ ਦੇ ਸੁਝਾਅ ਪ੍ਰਵਾਨ ਕਰੇਗੀ ?

      January 13, 2025

      ‘ਸਾਨੂੰ ਤਾਂ ਆਪ ਸਰਕਾਰ ਲੁੱਟ ਰਹੀ ਆ, ਅਸੀਂ ਨੁਕਸਾਨ ਕਿਉਂ ਕਰਾਈਏ’ ਆੜ੍ਹਤੀਆਂ ਨੇ ਰੋਏ ਦੁਖੜੇ

      November 17, 2024

      ਆਪਣੀ ਵਿਧਾਇਕ ‘ਤੇ ਹੀ ਭੜਕ ਉੱਠੇ ਬਜ਼ੁਰਗਝੋਨੇ ਦੀ ਖਰੀਦ ਨਾ ਹੋਣ ਕਾਰਨ ਹੋਗੇ ਤੱਤੇ

      November 13, 2024
    • Weather

      Punjab Weather Today: ਪੰਜਾਬ ‘ਚ ਮੌਸਮ ਦਾ ਮਿਜਾਜ਼: ਦਿਨ ‘ਚ ਧੁੱਪ, ਰਾਤ ਨੂੰ ਠੰਡਾ! AQI ‘ਤੇ ਕੀ ਅਸਰ? ਜਾਣੋ ਤਾਜ਼ਾ ਅਪਡੇਟ!

      November 21, 2025

      ਮੌਸਮ ਵਿਭਾਗ ਵਲੋ Alert ਜਾਰੀ ! || ਗਰਮ ਕੱਪੜੇ ਸਾਂਭ ਕੇ ਰੱਖਣ ਵਾਲੇ ਦੇਖ ਲਓ ਵੀਡਿਓ

      March 17, 2025

      ਸਾਉਣ ਦੇ ਮੀਂਹ ਨੇ ਲੁਧਿਆਣਾ ਕੀਤਾ ਜਲਥਲ, ਲੋਕਾਂ ਦੇ ਘਰਾਂ ‘ਚ ਵੜਿਆ ਪਾਣੀ

      August 20, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 7, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 1, 2024
    • Current Affairs

      ਵਿਧਾਇਕ ਬੱਗਾ ਨੇ ਜ਼ਿਲ੍ਹਾ ਤੇ ਰਾਸ਼ਟਰੀ ਪੱਧਰ ਦੇ ਜੂਡੋ ਖਿਡਾਰੀਆਂ ਨੂੰ ਖੇਡ ਕਿੱਟਾਂ ਸਪੁਰਦ ਕੀਤੀਆਂ

      February 4, 2026

      ਏਆਈ ਇਨੋਵੇਸ਼ਨ ਅਤੇ ਸਟਾਰਟਅੱਪ ਸਹਿਯੋਗ ਨੂੰ ਦਿੱਤਾ ਬੜਾਵਾ, ਕੀਤੀ ਵਿਚਾਰ ਚਰਚਾ

      February 4, 2026

      ਨਗਰ ਨਿਗਮ ਦੀ ਚੋਣ ‘ਤੇ ਰੋਕ ਲੱਗਣ ਨਾਲ ਪੰਜਾਬ ਸਰਕਾਰ ਦੇ ਗਲੋਂ ਲੱਥਾ ਮਰਿਆ ਸਿਆਸੀ ਸੱਪ

      February 4, 2026

      ਪੰਜਾਬ ਸੂਬਾ ਗ੍ਰੀਨ ਸਕੂਲ ਪ੍ਰੋਗਰਾਮ ਤਹਿਤ ਦੇਸ਼ ਭਰ ਵਿਚੋਂ ਰਿਹਾ ਮੋਹਰੀ

      February 4, 2026

      ਸੁਪਰੀਮ ਕੋਰਟ ’ਚ ਪੇਸ਼ ਹੋ ਕੇ ਆਪਣੇ ਸੂਬੇ ਦੇ ਹਿੱਤਾਂ ਦੀ ਪੈਰਵੀ ਕਰਨ ਵਾਲੀ ਪਹਿਲੀ ਮੁੱਖ ਮੰਤਰੀ ਬਣੇ

      February 4, 2026
    On PointOn Point
    Home»Current Affairs»ਨਗਰ ਨਿਗਮ ਦੀ ਚੋਣ ‘ਤੇ ਰੋਕ ਲੱਗਣ ਨਾਲ ਪੰਜਾਬ ਸਰਕਾਰ ਦੇ ਗਲੋਂ ਲੱਥਾ ਮਰਿਆ ਸਿਆਸੀ ਸੱਪ
    Current Affairs

    ਨਗਰ ਨਿਗਮ ਦੀ ਚੋਣ ‘ਤੇ ਰੋਕ ਲੱਗਣ ਨਾਲ ਪੰਜਾਬ ਸਰਕਾਰ ਦੇ ਗਲੋਂ ਲੱਥਾ ਮਰਿਆ ਸਿਆਸੀ ਸੱਪ

    onpoint channelBy onpoint channelFebruary 4, 2026No Comments0 Views
    Facebook Twitter LinkedIn WhatsApp Email
    Share
    Facebook Twitter LinkedIn Email WhatsApp

    ਬਠਿੰਡਾ, 4 ਫਰਵਰੀ 2026: ਕੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਨਗਰ ਨਿਗਮ ਬਠਿੰਡਾ ਦੀ ਚੋਣ ਕਰਵਾਉਣ ਤੇ ਰੋਕ ਲਾਉਣ ਨਾਲ ਪੰਜਾਬ ਸਰਕਾਰ ਨੂੰ ਇੱਕ ਤਰਾਂ ਨਾਲ ਵੱਡੀ ਰਾਹਤ ਮਿਲੀ ਹੈ। ਅਹਿਮ ਸਰਕਾਰੀ ਸੂਤਰਾਂ ਦੀ ਮੰਨੀਏ ਤਾਂ ਇਹ ਗੱਲ ਸੌ ਫੀਸਦੀ ਸੱਚ ਹੈ ਕਿਉਂਕਿ ਸੂਬੇ ’ਚ ਇੰਨ੍ਹੀਂ ਦਿਨੀਂ ਜਿਸ ਤਰਾਂ ਦੇ ਸਿਆਸੀ ਹਾਲਾਤ ਚੱਲ ਰਹੇ ਹਨ ਉਨ੍ਹਾਂ ਨੂੰ ਦੇਖਦਿਆਂ ਸਰਕਾਰ ਹਾਲ ਦੀ ਘੜੀ ਚੋਣਾਂ ਤੋਂ ਪਾਸਾ ਵੱਟਣ ਦੇ ਰੌਂਅ ’ਚ ਨਜ਼ਰ ਆਉਂਦੀ ਹੈ। ਹਾਲਾਂਕਿ ਅਦਾਲਤ ਭਵਿੱਖ ’ਚ ਇੰਨ੍ਹਾਂ ਚੋਣਾਂ ’ਤੇ ਲੱਗੀ ਰੋਕ ਹਟਾ ਦਿੰਦੀ ਹੈ ਤਾਂ ਨੋਟੀਫਿਕੇਸ਼ਨ ਜਾਰੀ ਕਰਨਾ ਮਜਬੂਰੀ ਬਣ ਜਾਣਾ ਹੈ ਪਰ ਤਾਜਾ ਫੈਸਲੇ ਦੀ ਰੌਸ਼ਨੀ ’ਚ ਪੰਜਾਬ ਸਰਕਾਰ ਇੱਕ ਵਾਰ ਤਾਂ ਖੁਦ ਨੂੰ ਸੁਰਖੁਰੂ ਹੋਇਆ ਮੰਨ ਕੇ ਚੱਲ ਰਹੀ ਹੈ। ਹਾਈਕੋਰਟ ਨੇ ਮੰਗਲਵਾਰ ਨੂੰ ਬਠਿੰਡਾ ਸਮੇਤ 9 ਨਗਰ ਨਿਗਮਾਂ ਅਤੇ 100 ਤੋਂ ਵੱਧ ਨਗਰ ਕੌਂਸਲਾਂ ਦੇ ਚੋਣ ਅਮਲ ’ਤੇ ਰੋਕ ਲਾ ਦਿੱਤੀ ਹੈ।

    ਹਾਈਕੋਰਟ ਨੇ ਸਪਸ਼ਟ ਕੀਤਾ ਹੈ ਕਿ ਜਦੋਂ ਤੱਕ ਪੰਜਾਬ ਸਰਕਾਰ ਅਦਾਲਤ ਵੱਲੋਂ ਜਾਰੀ ਨੋਟਿਸਾਂ ਦਾ ਤਸੱਲੀਬਖਸ਼ ਜਵਾਬ ਦਾਖਲ ਨਹੀਂ ਕਰਦੀ ਉਦੋਂ ਤੱਕ ਸਥਾਨਕ ਸਰਕਾਰਾਂ ਨਾਲ ਸਬੰਧਤ ਇੰਨ੍ਹਾਂ ਚੋਣਾਂ ਦੀ ਪ੍ਰਕਿਰਿਆ ਨੂੰ ਅੱਗੇ ਨਾਂ ਵਧਾਇਆ ਜਾਏ। ਨਵੀਂ ਵਾਰਡਬੰਦੀ ’ਤੇ ਇਤਰਾਜ ਜਤਾਉਂਦਿਆਂ ਭਾਜਪਾ, ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਹਾਈਕੋਰਟ ’ਚ ਪਟੀਸ਼ਨਾਂ ਦਾਇਰ ਕੀਤੀਆਂ ਹਨ । ਹਾਲੀਆ ਸੁਣਵਾਈ ਦੌਰਾਨ ਸਾਹਮਣੇ ਆਇਆ ਸੀ ਕਿ ਵਾਰਡਬੰਦੀ ਤੇ ਇਤਰਾਜਾਂ ਸਬੰਧੀ ਵੱਡੀ ਗਿਣਤੀ ਪਟੀਸ਼ਨਾਂ ਦਾਇਰ ਹੋਣ ਦੇ ਬਾਵਜੂਦ ਪੰਜਾਬ ਸਰਕਾਰ ਨੇ ਹੁਣ ਤੱਕ ਆਪਣਾ ਜਵਾਬ ਦਾਖਲ ਨਹੀਂ ਕੀਤਾ ਹੈ। ਇਸ ਨੂੰ ਗੰਭੀਰ ਲਾਪਰਵਾਹੀ ਮੰਨਦਿਆਂ ਅਦਾਲਤ ਦਾ ਕਹਿਣਾ ਸੀ ਕਿ ਨਿਆਂ ਦੇ ਤਕਾਜ਼ੇ ਤਹਿਤ ਇਹ ਤੱਥ ਹਲਕੇ ’ਚ ਨਹੀਂ ਲਏ ਜਾ ਸਕਦੇ ਹਨ ਇਸ ਲਈ ਚੋਣਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ’ਤੇ ਰੋਕ ਲਾਈ ਜਾਂਦੀ ਹੈ। ਮਾਮਲੇ ਦੀ ਅਗਲੀ ਸੁਣਵਾਈ 18 ਫਰਵਰੀ ਨੂੰ ਹੋਵੇਗੀ ਜਦੋਂ ਪੰਜਾਬ ਸਰਕਾਰ ਨੇ ਆਪਣਾ ਜਵਾਬ ਦਾਖਲ ਕਰਨਾ ਹੈ।ਚੋਣ ਇਤਿਹਾਸ ਤੇ ਨਜ਼ਰ ਮਾਰੀਏ ਤਾਂ ਪਤਾ ਲੱਗਦਾ ਹੈ ਕਿ ਬਠਿੰਡਾ ਨੂੰ ਨਗਰ ਨਿਗਮ ਦਾ ਦਰਜਾ ਦੇਣ ਤੋਂ ਬਾਅਦ 2009 ਵਿੱਚ ਪਹਿਲੀ ਵਾਰ ਚੋਣਾਂ ਕਰਵਾਈਆਂ ਗਈਆਂ ਸਨ ਜਦੋਂਕਿ ਦੂਸਰੀ ਵਾਰ ਛੇ ਸਾਲ ਮਗਰੋਂ ਇਹ ਚੋਣ ਫਰਵਰੀ 2015 ’ਚ ਕਰਵਾਈ ਗਈ ਸੀ। ਇਸ ਹਿਸਾਬ ਨਾਲ ਅਗਲੀਆਂ ਚੋਣਾਂ ਫਰਵਰੀ 2020 ਵਿੱਚ ਹੋਣੀਆਂ ਚਾਹੀਦੀਆਂ ਸਨ ਜਦੋਂਕਿ 2017 ਵਿੱਚ ਪੰਜਾਬ ਦੀ ਸੱਤਾ ਤੇ ਕਾਬਜ ਹੋਈ ਕਾਂਗਰਸ ਦੀ ਸਰਕਾਰ ਨੇ ਬਠਿੰਡਾ ਨਗਰ ਨਿਗਮ ਦੀ ਚੋਣ ਫਰਵਰੀ 2021 ’ਚ ਕਰਵਾਈ ਸੀ। ਹੁਣ ਆਮ ਆਦਮੀ ਪਾਰਟੀ ਸੱਤਾ ਵਿੱਚ ਹੈ ਤਾਂ ਫਰਵਰੀ ਵਿੱਚ ਨਿਗਮ ਚੋਣਾਂ ਕਰਵਾਈਆਂ ਜਾਣੀਆਂ ਬਣਦੀਆਂ ਹਨ ਪਰ ਮਾਮਲਾ ਅਦਾਲਤ ’ਚ ਜਾਣ ਕਰਕੇ ਚੋਣਾਂ ਲਟਕ ਗਈਆਂ ਹਨ। ਹੁਣ ਅਦਾਲਤ ਦੇ ਹੁਕਮਾਂ ਪਿੱਛੋਂ ਹੀ ਅਗਲੀ ਕਾਰਵਾਈ ਕੀਤੀ ਜਾ ਸਕੇਗੀ। ਮੰਨਿਆ ਜਾ ਰਿਹਾ ਹੈ ਕਿ ਇੰਨ੍ਹਾਂ ਇੰਨ੍ਹਾਂ ਚੋਣਾਂ ਦੌਰਾਨ ਹੋਈ ਜਿੱਤ ਜਾਂ ਹਾਰ ਦਾ ਅਸਰ ਵਿਧਾਨ ਸਭਾ ਚੋਣਾਂ 2027 ’ਤੇ ਪੈਣਾ ਲਾਜਮੀ ਹੈ।ਸੂਤਰ ਦੱਸਦੇ ਹਨ ਕਿ ਜਦੋਂ ਵਿਧਾਨ ਸਭਾ ਚੋਣਾਂ ’ਚ ਮਸਾਂ 10 ਮਹੀਨੇ ਹੀ ਰਹਿ ਗਏ ਹਨ ਤਾਂ ਹਾਕਮ ਧਿਰ ਇੰਨ੍ਹਾਂ ਚੋਣਾਂ ’ਚ ਉਲਝਣਾ ਖਤਰੇ ਤੋਂ ਖਾਲੀ ਨਹੀਂ ਮੰਨ ਰਹੀ ਹੈ ਜਿਸ ਕਰਕੇ ਪੰਜਾਬ ਸਰਕਾਰ ਇਹ ਚੋਣਾਂ ਟਾਲਣ ਦੀ ਕੋਸ਼ਿਸ਼ ਕਰ ਸਕਦੀ ਹੈ। ਜੇਕਰ ਅਦਾਲਤ ਦਾ ਡੰਡਾ ਚੱਲਿਆ ਤਾਂ ਚੋਣਾਂ ਕਰਵਾਉਣੀਆਂ ਮਜਬੂਰੀ ਬਣੇਗੀ ਨਹੀਂ ਤਾਂ ਤਾਜਾ ਸਥਿਤੀ ਮੁਤਾਬਕ ਟਾਲਾ ਵੱਟਿਆ ਜਾ ਸਕਦਾ ਹੈ। ਰਿਕਾਰਡ ਅਨੁਸਾਰ 2015 ਤੋਂ ਪਹਿਲਾਂ ਤੱਕ ਨਗਰ ਨਿਗਮ ਤੇ ਅਕਾਲੀ ਭਾਜਪਾ ਗਠਜੋੜ ਕਾਬਜ ਸੀ ਪਰ 2017 ਦੀਆਂ ਵਿਧਾਨ ਸਭਾ ਚੋਣਾਂ ’ਚ ਸਰਕਾਰ ਕਾਂਗਰਸ ਦੀ ਬਣ ਗਈ । ਨਗਰ ਨਿਗਮ ’ਚ ਗਠਜੋੜ ਅਹੁਦੇਦਾਰਾਂ ਦੀ ਪੰਜ ਸਾਲ ਕਾਂਗਰਸ ਹਕੂਮਤ ਨਾਲ ਖੜਕਦੀ ਰਹੀ ਸੀ। ਸਾਲ 2021 ’ਚ ਦੀਆਂ ਚੋਣਾਂ ਕਾਂਗਰਸ ਜਿੱਤ ਗਈ ਤਾਂ ਇਹੋ ਇੱਟ ਖੜਿੱਕਾ 2022 ’ਚ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਨਾਲ ਚੱਲਿਆ ਜੋ ਹਾਕਮ ਧਿਰ ਦਾ ਮੇਅਰ ਬਣਨ ਤੱਕ ਜਾਰੀ ਰਿਹਾ ।

    ਵਾਰਡਾਂ ਦੀ ਅਬਾਦੀ ’ਚ ਅਸੰਤੁਲਨ

    ਵਾਰਡਬੰਦੀ ’ਚ ਸਭ ਤੋਂ ਵੱਡਾ ਮੁੱਦਾ ਅਬਾਦੀ ਦੇ ਅਸੰਤੁਲਨ ਦਾ ਸੀ। ਕਈ ਵਾਰਡਾਂ ’ਚ ਅਬਾਦੀ 7 ਹਜ਼ਾਰ ਤੱਕ ਹੋ ਗਈ ਜਦੋਂਕਿ ਕੁੱਝ ਦੋ ਤਿੰਨ ਹਜ਼ਾਰ ਤੱਕ ਸਿਮਟ ਗਏ ਅਤੇ ਇੱਕ ਵਾਰਡ ’ਚ ਅਬਾਦੀ 10 ਹਜ਼ਾਰ ਲਾਗੇ ਪੁੱਜੀ ਦੱਸੀ ਜਾ ਰਹੀ ਹੈ। ਦਲੀਲ ਦਿੱਤੀ ਗਈ ਹੈ ਕਿ ਇਸ ਨਾਲ ਕੌਂਸਲਰਾਂ ਤੇ ਦਬਾਅ ਵਧੇਗਾ ਅਤੇ ਵਿਕਾਸ ਪ੍ਰਭਾਵਿਤ ਹੋਵੇਗਾ। ਨਵੀਂ ਵਾਰਡਬੰਦੀ ਦਾ 22 ਦਸੰਬਰ ਨੂੰ ਹੋਇਆ ਨੋਟੀਫਿਕੇਸ਼ਨ ਦੋ ਦਿਨ ਬਾਅਦ 24 ਨੂੰ ਜਨਤਕ ਕੀਤਾ ਗਿਆ। ਇਸ ਦੌਰਾਨ ਛੁੱਟੀਆਂ ਵੀ ਆਈਆਂ ਜਿਸ ਕਰਕੇ ਲੋਕ ਨਕਸ਼ਾ ਦੇਖਣ ਅਤੇ ਇਤਰਾਜ ਜਤਾਉਣ ਤੋਂ ਮਹਿਰੂਮ ਰਹੇ। ਨਕਸ਼ੇ ਵਿੱਚ ਅਸਪਸ਼ਟਤਾ ਸੀ ਅਤੇ ਵਾਰਡਾਂ ਦੇ ਰਾਖਵੇਂਕਰਨ ਤੇ ਵੀ ਇਤਰਾਜ ਜਤਾਏ ਗਏ ਹਨ।

    ਹੱਦਬੰਦੀ ਤੇ ਵੱਡੇ ਇਤਰਾਜ

    ਭਾਰਤੀ ਜੰਤਾ ਪਾਰਟੀ , ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਸਮੇਤ ਬਾਕੀ ਸਿਆਸੀ ਧਿਰਾਂ ਨੇ ਹੱਦਬੰਦੀ ਸਬੰਧੀ ਇਤਰਾਜ ਜਤਾਏ ਹਨ। ਸਿਆਸੀ ਆਗੂਆਂ ਨੇ ਦੋਸ਼ ਲਾਏ ਹਨ ਕਿ ਵਾਰਡਬੰਦੀ ਸਮੇਤ ਸਮੁੱਚੀ ਪ੍ਰਕਿਰਿਆ ਜਲਦਬਾਜੀ ’ਚ ਸੱਤਾਧਾਰੀ ਧਿਰ ਦੇ ਹਿੱਤਾਂ ਨੂੰ ਧਿਆਨ ’ਚ ਰੱਖਕੇ ਮੁਕੰਮਲ ਕੀਤੀ ਗਈ ਹੈ। ‘ਆਪ’ ਸਰਕਾਰ ਨੇ ਨਿਰਪੱਖਤਾ ਦੇ ਮਾਪਦੰਡ ਛਿੱਕੇ ਟੰਗੇ ਹਨ ਜਿਸ ’ਚ ਵਾਰਡਾਂ ਦੀ ਅਬਾਦੀ ਅਤੇ ਭੁਗੋਲਿਕ ਦੂਰੀ ਵਿਚਕਾਰ ਸੰਤੁਲਨ ਨਹੀਂ ਰੱਖਿਆ ਗਿਆ ਹੈ ।

    onpointchannel punjab Punjabgovernment punjabi Top News
    Share. Facebook Twitter Telegram Email WhatsApp
    onpoint channel

    “I’m a Newswriter, “I write about the trending news events happening all over the world.

    Related Posts

    ਵਿਧਾਇਕ ਬੱਗਾ ਨੇ ਜ਼ਿਲ੍ਹਾ ਤੇ ਰਾਸ਼ਟਰੀ ਪੱਧਰ ਦੇ ਜੂਡੋ ਖਿਡਾਰੀਆਂ ਨੂੰ ਖੇਡ ਕਿੱਟਾਂ ਸਪੁਰਦ ਕੀਤੀਆਂ

    February 4, 2026

    ਏਆਈ ਇਨੋਵੇਸ਼ਨ ਅਤੇ ਸਟਾਰਟਅੱਪ ਸਹਿਯੋਗ ਨੂੰ ਦਿੱਤਾ ਬੜਾਵਾ, ਕੀਤੀ ਵਿਚਾਰ ਚਰਚਾ

    February 4, 2026

    ਪੰਜਾਬ ਸੂਬਾ ਗ੍ਰੀਨ ਸਕੂਲ ਪ੍ਰੋਗਰਾਮ ਤਹਿਤ ਦੇਸ਼ ਭਰ ਵਿਚੋਂ ਰਿਹਾ ਮੋਹਰੀ

    February 4, 2026
    Leave A Reply Cancel Reply

    CT University
    Top Posts

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,020

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,025

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,514

    Punjab ਤਿੰਨ ਪਿੰਡ ਵਿਕਾਊ ਹਨ ਜਾਣੋ ਕੌਣ ਐ ਓਹ ਬੰਦਾ ਜੋ ਤਿੰਨ ਪਿੰਡਾਂ ਦੇ ਉਜਾੜੇ ਦਾ ਬਣਿਆ ਕਾਰਨ ?

    April 1, 20242,015
    Don't Miss
    Current Affairs

    ਵਿਧਾਇਕ ਬੱਗਾ ਨੇ ਜ਼ਿਲ੍ਹਾ ਤੇ ਰਾਸ਼ਟਰੀ ਪੱਧਰ ਦੇ ਜੂਡੋ ਖਿਡਾਰੀਆਂ ਨੂੰ ਖੇਡ ਕਿੱਟਾਂ ਸਪੁਰਦ ਕੀਤੀਆਂ

    February 4, 2026

    ਲੁਧਿਆਣਾ, 04 ਫਰਵਰੀ – ਪੰਜਾਬ ਸਰਕਾਰ ਸੂਬੇ ਨੂੰ ਖੇਡਾਂ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ…

    ਏਆਈ ਇਨੋਵੇਸ਼ਨ ਅਤੇ ਸਟਾਰਟਅੱਪ ਸਹਿਯੋਗ ਨੂੰ ਦਿੱਤਾ ਬੜਾਵਾ, ਕੀਤੀ ਵਿਚਾਰ ਚਰਚਾ

    February 4, 2026

    ਨਗਰ ਨਿਗਮ ਦੀ ਚੋਣ ‘ਤੇ ਰੋਕ ਲੱਗਣ ਨਾਲ ਪੰਜਾਬ ਸਰਕਾਰ ਦੇ ਗਲੋਂ ਲੱਥਾ ਮਰਿਆ ਸਿਆਸੀ ਸੱਪ

    February 4, 2026

    ਪੰਜਾਬ ਸੂਬਾ ਗ੍ਰੀਨ ਸਕੂਲ ਪ੍ਰੋਗਰਾਮ ਤਹਿਤ ਦੇਸ਼ ਭਰ ਵਿਚੋਂ ਰਿਹਾ ਮੋਹਰੀ

    February 4, 2026
    Stay In Touch
    • Facebook
    • Twitter
    • Instagram
    • YouTube
    CT University
    About
    About Us
    About Us

    "On Point Channel: Your go-to source for breaking news, in-depth analysis, and insightful coverage that keeps you informed and empowered."

    Email Us: media@onpointchannel.com
    Contact: +91-7888387495

    Facebook X (Twitter) Instagram YouTube WhatsApp
    Our Picks

    ਵਿਧਾਇਕ ਬੱਗਾ ਨੇ ਜ਼ਿਲ੍ਹਾ ਤੇ ਰਾਸ਼ਟਰੀ ਪੱਧਰ ਦੇ ਜੂਡੋ ਖਿਡਾਰੀਆਂ ਨੂੰ ਖੇਡ ਕਿੱਟਾਂ ਸਪੁਰਦ ਕੀਤੀਆਂ

    February 4, 2026

    ਏਆਈ ਇਨੋਵੇਸ਼ਨ ਅਤੇ ਸਟਾਰਟਅੱਪ ਸਹਿਯੋਗ ਨੂੰ ਦਿੱਤਾ ਬੜਾਵਾ, ਕੀਤੀ ਵਿਚਾਰ ਚਰਚਾ

    February 4, 2026

    ਨਗਰ ਨਿਗਮ ਦੀ ਚੋਣ ‘ਤੇ ਰੋਕ ਲੱਗਣ ਨਾਲ ਪੰਜਾਬ ਸਰਕਾਰ ਦੇ ਗਲੋਂ ਲੱਥਾ ਮਰਿਆ ਸਿਆਸੀ ਸੱਪ

    February 4, 2026
    Most Popular

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,020

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,025

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,514
    © 2026 All Rights Reserved By On Point Channel
    • Home
    • About Us
    • Privacy Policy
    • Contact Us

    Type above and press Enter to search. Press Esc to cancel.