Close Menu
    CT University
    What's Hot

    ਡਾ. ਸਨੀ ਸਿੰਘ ਆਹਲੂਵਾਲੀਆ ਅਤੇ ਐਨ.ਆਰ.ਆਈ ਮਾਮਲਿਆਂ ਦੀ ਵਿਸ਼ੇਸ਼ ਸਕੱਤਰ ਅਮਨਦੀਪ ਕੌਰ ਨੇ ਮੋਹਾਲੀ ਏਅਰਪੋਰਟ ’ਤੇ ਬਠਿੰਡਾ ਦੀ ਪ੍ਰਿੰਸੀਪਲ ਨੀਰੂ ਗਰਗ, ਉਨ੍ਹਾਂ ਦੇ ਪਰਿਵਾਰ ਅਤੇ ਹੋਰ ਵਾਪਸੀ ਕਰਨ ਵਾਲਿਆਂ ਦਾ ਕੀਤਾ ਸਵਾਗਤ

    March 5, 2026

    ਪੰਚਾਇਤ ਮੰਤਰੀ ਦੇ ਹਲਕੇ ‘ਚ ‘ਆਪ’ ਨਹੀਂ ਜੁਟਾ ਸਕੀ ਬਹੁਮਤ; ਕਾਂਗਰਸ ਤੇ ਅਕਾਲੀ ਦਲ ਨੇ ਲਾਏ ਧੱਕੇਸ਼ਾਹੀ ਦੇ ਇਲਜ਼ਾਮ

    March 5, 2026

    ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ’ਚ ਦੇ ਸਕਦੇ ਹਨ ਗੈਂਗਸਟਰਾਂ ਬਾਰੇ ਜਾਣਕਾਰੀ

    March 5, 2026
    Facebook X (Twitter) Instagram
    Trending
    • ਡਾ. ਸਨੀ ਸਿੰਘ ਆਹਲੂਵਾਲੀਆ ਅਤੇ ਐਨ.ਆਰ.ਆਈ ਮਾਮਲਿਆਂ ਦੀ ਵਿਸ਼ੇਸ਼ ਸਕੱਤਰ ਅਮਨਦੀਪ ਕੌਰ ਨੇ ਮੋਹਾਲੀ ਏਅਰਪੋਰਟ ’ਤੇ ਬਠਿੰਡਾ ਦੀ ਪ੍ਰਿੰਸੀਪਲ ਨੀਰੂ ਗਰਗ, ਉਨ੍ਹਾਂ ਦੇ ਪਰਿਵਾਰ ਅਤੇ ਹੋਰ ਵਾਪਸੀ ਕਰਨ ਵਾਲਿਆਂ ਦਾ ਕੀਤਾ ਸਵਾਗਤ
    • ਪੰਚਾਇਤ ਮੰਤਰੀ ਦੇ ਹਲਕੇ ‘ਚ ‘ਆਪ’ ਨਹੀਂ ਜੁਟਾ ਸਕੀ ਬਹੁਮਤ; ਕਾਂਗਰਸ ਤੇ ਅਕਾਲੀ ਦਲ ਨੇ ਲਾਏ ਧੱਕੇਸ਼ਾਹੀ ਦੇ ਇਲਜ਼ਾਮ
    • ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ’ਚ ਦੇ ਸਕਦੇ ਹਨ ਗੈਂਗਸਟਰਾਂ ਬਾਰੇ ਜਾਣਕਾਰੀ
    • ਗੁਰੂ ਘਰ ਮੱਥਾ ਟੇਕ ਕੇ ਵਾਪਸ ਪਰਤ ਰਹੇ ਮੋਟਰਸਾਈਕਲ ਸਵਾਰ ਨੂੰ ਲੁਟੇਰਿਆਂ ਨੇ ਬਣਾਇਆ ਨਿਸ਼ਾਨਾ
    • ਪੰਜਾਬ, ਪੰਜਾਬੀ ਅਤੇ ਪੰਥ ਦੇ ਭਲਾਈ ਮਾਰਗ ‘ਤੇ ਚੱਲਣ ਲਈ ਬ੍ਰਹਮਪੁਰਾ ਨੇ ਵਰਕਰਾਂ ਨੂੰ ਦਿੱਤਾ ਏਕਤਾ ਦਾ ਸੁਨੇਹਾ
    • ਜਾਣੋ ਤਹਿਰਾਨ ਦੇ ਇਸ ਵੱਡੇ ਐਲਾਨ ਦਾ ਮਤਲਬ!
    • ਉਦਯੋਗ ਮੰਤਰੀ ਸੰਜੀਵ ਅਰੋੜਾ ਵੱਲੋਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਤੋਂ ਪਹਿਲਾਂ ਟਾਟਾ ਸੰਨਜ਼ ਦੇ ਚੇਅਰਪਰਸਨ ਐਨ. ਚੰਦਰਸ਼ੇਖਰਨ ਅਤੇ ਸਨ ਫਾਰਮਾ ਦੇ ਚੇਅਰਮੈਨ ਦਿਲੀਪ ਸ਼ੰਘਵੀ ਸਮੇਤ ਹੋਰਨਾਂ ਉਦਯੋਗਪਤੀਆਂ ਨਾਲ ਸੂਬੇ ‘ਚ ਨਿਵੇਸ਼ ਦੇ ਮੌਕਿਆਂ ਬਾਰੇ ਵਿਚਾਰ-ਚਰਚਾ
    • ਸਬਜ਼ੀ ਦੀ ਰੇੜ੍ਹੀ ਤੋਂ ਸ਼ੁਰੂ ਹੋ ਕੇ ਟੀਵੀ ਇੰਡਸਟਰੀ ਦੇ ਬਾਦਸ਼ਾਹ ਬਣਨ ਵਾਲੇ ਰਾਜਾ ਸਿੰਘ ਦੀ ਅੰਤਿਮ ਅਰਦਾਸ ‘ਚ ਉਮੜਿਆ ਜਨ-ਸੈਲਾਬ
    Facebook X (Twitter) Instagram YouTube
    On PointOn Point
    CT University
    • Home
    • History

      Canada ‘ਚ ਸੈਂਕੜੇ ਪੰਜਾਬੀ ਨੌਜਵਾਨਾਂ ਦਾ ਭਵਿੱਖ ਖਤਰੇ ‘ਚ, PR- ਦੀਆਂ ਸੈਂਕੜੇ ਅਰਜ਼ੀਆਂ ਰੱਦ…

      November 21, 2025

      Punjab Holiday: ਪੰਜਾਬ ‘ਚ 23 ਅਤੇ 24 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਬੰਦ ਰਹਿਣਗੇ ਸਰਕਾਰੀ ਅਦਾਰੇ

      November 20, 2025

      Canada ‘ਚ ਕੋਣ ਜਿੱਤਿਆ ਕੌਣ ਹਾਰਿਆ ? ਜਗਮੀਤ ਸਿੰਘ ਨੇ ਕਿਉਂ ਦਿੱਤਾ ਅਸਤੀਫਾ ?

      April 30, 2025

      ਆਮੋ ਸਾਹਮਣੇ # ਸੋਸ਼ਲ ਮੀਡੀਆ 2025 – ਸਮਾਜ ਤੇ ਅਸਰ !

      March 17, 2025

      ਮਹਾ ਸ਼ਿਵਰਾਤਰੀ ਤੇ ਮੰਦਰਾਂ ‘ਚ ਲੱਗੀਆਂ ਰੌਣਕਾਂ ਵੇਖੋ ਕਿੰਝ ਸਿਹਰਿਆਂ ਦੇ ਨਾਲ ਸਜਾਏ ਗਏ ਭੋਲੇ ਨਾਥ

      February 27, 2025
    • Elections

       ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣਗੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਜ਼ਿਲ੍ਹਾ ਚੋਣ ਅਫ਼ਸਰ ਮਾਨਸਾ

      November 29, 2025

      ਪੰਜਾਬ ਦੀ Political ਜਮਾਤ ਕੋਲ Vision ਦੀ ਵੱਡੀ ਘਾਟ ਰਹੀ ਐ || ਪ੍ਰੋ. ਹਰਜੇਸ਼ਵਰ ਪਾਲ ਸਿੰਘ ਨਾਲ ਖੁੱਲ੍ਹੀ ਗੱਲਬਾਤ

      March 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਮੇਰੀ ਤਾਂ ਭਾਵਨਾ ਹੈ ਕਿ ਪੰਜਾਬ ਦੇ ਲੋਕ ਸੇਵਾ ਦੇਣ BJP ਨੂੰ – ਸਤਨਾਮ ਸਿੰਘ ਸੰਧੂ MP

      March 3, 2025

      ‘AAP’ ਦੇ ਸੱਤ ਵਿਧਾਇਕਾਂ ਨੇ ਅਸਤੀਫ਼ਾ ਮਾਰਿਆ ਮੱਥੇ ! ਪਾਰਟੀ ਬਣੀ ਪੂਰੀ ਭ੍ਰਿਸ਼ਟ ?

      February 4, 2025
    • Food

      ਕੁੜੀ ਨੇ Order ਕੀਤੀ Veg Biryani ਵਿੱਚੋਂ ਨਿੱਕਲਿਆ ਗ਼ਲਤ ਸਮਾਨ !

      April 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਜਾਣੋ ਕਿਸਾਨਾਂ ਨੇ ਖੇਤੀ ਨੀਤੀ ਬਾਰੇ ਕੀ ਸੁਝਾਅ ਦਿੱਤੇ ? ਕੀ ਪੰਜਾਬ ਸਰਕਾਰ ਕਿਸਾਨਾਂ ਦੇ ਸੁਝਾਅ ਪ੍ਰਵਾਨ ਕਰੇਗੀ ?

      January 13, 2025

      ‘ਸਾਨੂੰ ਤਾਂ ਆਪ ਸਰਕਾਰ ਲੁੱਟ ਰਹੀ ਆ, ਅਸੀਂ ਨੁਕਸਾਨ ਕਿਉਂ ਕਰਾਈਏ’ ਆੜ੍ਹਤੀਆਂ ਨੇ ਰੋਏ ਦੁਖੜੇ

      November 17, 2024

      ਆਪਣੀ ਵਿਧਾਇਕ ‘ਤੇ ਹੀ ਭੜਕ ਉੱਠੇ ਬਜ਼ੁਰਗਝੋਨੇ ਦੀ ਖਰੀਦ ਨਾ ਹੋਣ ਕਾਰਨ ਹੋਗੇ ਤੱਤੇ

      November 13, 2024
    • Weather

      Punjab Weather Today: ਪੰਜਾਬ ‘ਚ ਮੌਸਮ ਦਾ ਮਿਜਾਜ਼: ਦਿਨ ‘ਚ ਧੁੱਪ, ਰਾਤ ਨੂੰ ਠੰਡਾ! AQI ‘ਤੇ ਕੀ ਅਸਰ? ਜਾਣੋ ਤਾਜ਼ਾ ਅਪਡੇਟ!

      November 21, 2025

      ਮੌਸਮ ਵਿਭਾਗ ਵਲੋ Alert ਜਾਰੀ ! || ਗਰਮ ਕੱਪੜੇ ਸਾਂਭ ਕੇ ਰੱਖਣ ਵਾਲੇ ਦੇਖ ਲਓ ਵੀਡਿਓ

      March 17, 2025

      ਸਾਉਣ ਦੇ ਮੀਂਹ ਨੇ ਲੁਧਿਆਣਾ ਕੀਤਾ ਜਲਥਲ, ਲੋਕਾਂ ਦੇ ਘਰਾਂ ‘ਚ ਵੜਿਆ ਪਾਣੀ

      August 20, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 7, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 1, 2024
    • Current Affairs

      ਡਾ. ਸਨੀ ਸਿੰਘ ਆਹਲੂਵਾਲੀਆ ਅਤੇ ਐਨ.ਆਰ.ਆਈ ਮਾਮਲਿਆਂ ਦੀ ਵਿਸ਼ੇਸ਼ ਸਕੱਤਰ ਅਮਨਦੀਪ ਕੌਰ ਨੇ ਮੋਹਾਲੀ ਏਅਰਪੋਰਟ ’ਤੇ ਬਠਿੰਡਾ ਦੀ ਪ੍ਰਿੰਸੀਪਲ ਨੀਰੂ ਗਰਗ, ਉਨ੍ਹਾਂ ਦੇ ਪਰਿਵਾਰ ਅਤੇ ਹੋਰ ਵਾਪਸੀ ਕਰਨ ਵਾਲਿਆਂ ਦਾ ਕੀਤਾ ਸਵਾਗਤ

      March 5, 2026

      ਪੰਚਾਇਤ ਮੰਤਰੀ ਦੇ ਹਲਕੇ ‘ਚ ‘ਆਪ’ ਨਹੀਂ ਜੁਟਾ ਸਕੀ ਬਹੁਮਤ; ਕਾਂਗਰਸ ਤੇ ਅਕਾਲੀ ਦਲ ਨੇ ਲਾਏ ਧੱਕੇਸ਼ਾਹੀ ਦੇ ਇਲਜ਼ਾਮ

      March 5, 2026

      ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ’ਚ ਦੇ ਸਕਦੇ ਹਨ ਗੈਂਗਸਟਰਾਂ ਬਾਰੇ ਜਾਣਕਾਰੀ

      March 5, 2026

      ਗੁਰੂ ਘਰ ਮੱਥਾ ਟੇਕ ਕੇ ਵਾਪਸ ਪਰਤ ਰਹੇ ਮੋਟਰਸਾਈਕਲ ਸਵਾਰ ਨੂੰ ਲੁਟੇਰਿਆਂ ਨੇ ਬਣਾਇਆ ਨਿਸ਼ਾਨਾ

      March 5, 2026

      ਪੰਜਾਬ, ਪੰਜਾਬੀ ਅਤੇ ਪੰਥ ਦੇ ਭਲਾਈ ਮਾਰਗ ‘ਤੇ ਚੱਲਣ ਲਈ ਬ੍ਰਹਮਪੁਰਾ ਨੇ ਵਰਕਰਾਂ ਨੂੰ ਦਿੱਤਾ ਏਕਤਾ ਦਾ ਸੁਨੇਹਾ

      March 5, 2026
    On PointOn Point
    Home»Current Affairs»ਸਿੱਖਿਆ ਖੇਤਰ ਵਿੱਚ ਪੰਜਾਬ ਨੰਬਰ 1 ਸੂਬਾ: ਮੰਤਰੀ ਤਰੁਨਪ੍ਰੀਤ ਸਿੰਘ ਸੌਂਦ
    Current Affairs

    ਸਿੱਖਿਆ ਖੇਤਰ ਵਿੱਚ ਪੰਜਾਬ ਨੰਬਰ 1 ਸੂਬਾ: ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

    onpoint channelBy onpoint channelFebruary 7, 2026No Comments1 Views
    Facebook Twitter LinkedIn WhatsApp Email
    Share
    Facebook Twitter LinkedIn Email WhatsApp

    ਖੰਨਾ, ਲੁਧਿਆਣਾ, 7 ਫਰਵਰੀ:ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਚਾਰੀ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਸਰਕਾਰੀ ਵਿਦਿਅਕ ਸੰਸਥਾਵਾਂ ਦੀਆਂ ਜ਼ਮੀਨੀ ਹਕੀਕਤ ਨੂੰ ਸਮਝਣ ਦੇ ਮੰਤਵ ਨਾਲ ਕਿਸ਼ੋਰੀ ਲਾਲ ਜੇਠੀ (ਲੜਕੀਆਂ) ਸਕੂਲ ਆਫ਼ ਐਮੀਨੈਂਸ, ਖੰਨਾ ਵਿੱਚ ਆਯੋਜਿਤ ਮਾਪੇ-ਅਧਿਆਪਕ ਵਰਕਸ਼ਾਪ-2 ਵਿੱਚ ਸ਼ਮੂਲੀਅਤ ਕਰਦਿਆਂ ਅਧਿਆਪਕਾਂ ਅਤੇ ਮਾਪਿਆਂ ਨਾਲ ਗੱਲਬਾਤ ਕੀਤੀ। ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਅੱਜ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਵਰਕਸ਼ਾਪ-2 ਦਾ ਆਯੋਜਨ ਕੀਤਾ ਗਿਆ ਹੈ। ਇਸ ਮਹੱਤਵਪੂਰਨ ਵਰਕਸ਼ਾਪ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਦੇ ਮਾਪਿਆਂ ਨੇ ਸ਼ਮੂਲੀਅਤ ਕੀਤੀ ਹੈ। ਉਨ੍ਹਾਂ ਕਿਹਾ ਬੱਚਿਆਂ ਦੀ ਪ੍ਰੀਖਿਆ ਦੀ ਤਿਆਰੀ ਸਿਰਫ਼ ਸਕੂਲ ਦੀ ਹੀ ਨਹੀਂ, ਸਗੋਂ ਘਰ ਅਤੇ ਸਕੂਲ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਮਾਪਿਆਂ ਦੀ ਸਰਗਰਮ ਅਤੇ ਸਕਾਰਾਤਮਕ ਭੂਮਿਕਾ ਨਾਲ ਹੀ ਬੱਚਿਆਂ ਦਾ ਆਤਮ-ਵਿਸ਼ਵਾਸ ਵੱਧਦਾ ਹੈ ਜਿਸ ਨਾਲ ਉਹ ਆਪਣਾ ਭਵਿੱਖ ਹੋਰ ਵੀ ਮਜ਼ਬੂਤ ਬਣਾ ਸਕਦੇ ਹਨ।ਮੰਤਰੀ ਨੇ ਅੱਗੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਮਾਪਿਆਂ ਦੀ ਸ਼ਮੂਲੀਅਤ ਬਹੁਤ ਵਧੀਆ ਸੰਕੇਤ ਹੈ, ਜੋ ਪੰਜਾਬ ਦੇ ਉੱਜਵਲ ਭਵਿੱਖ ਨੂੰ ਦਰਸਾਉਂਦੀ ਹੈ। ਸੌਂਦ ਨੇ ਕਿਹਾ ਕਿ ਇਹ ਇੱਕ ਮਿਸਾਲੀ ਤਬਦੀਲੀ ਹੈ ਕਿਉਂਕਿ ਅਜਿਹੀਆਂ ਮਿਲਣੀਆਂ ਪਹਿਲਾਂ ਪ੍ਰਾਈਵੇਟ ਸਕੂਲਾਂ ਵਿੱਚ ਹੁੰਦੀਆਂ ਸਨ ਪਰ ਸਰਕਾਰੀ ਸਕੂਲਾਂ ਵਿੱਚ ਇਹ ਚੀਜ਼ ਗਾਇਬ ਸੀ। ਉਨ੍ਹਾਂ ਕਿਹਾ ਕਿ ਇਹ ਵਿਦਿਆਰਥੀਆਂ ਦੀ ਭਲਾਈ ਲਈ ਇੱਥੇ ਅਪਣਾਈ ਜਾ ਰਹੀ ਸਭ ਤੋਂ ਵਧੀਆ ਕਵਾਇਦ ਵਿੱਚੋਂ ਇੱਕ ਹੈ।ਤਰੁਨਪ੍ਰੀਤ ਸਿੰਘ ਸੌਂਦ ਨੇ ਸਕੂਲ ਵਿੱਚ ਮਾਪਿਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਬੱਚੇ ਅੱਜ ਸਰਕਾਰੀ ਸਕੂਲਾਂ ਵਿੱਚ ਉੱਤਮ ਵਿੱਦਿਆ ਹਾਸਲ ਕਰਕੇ ਸਮੇਂ ਦੇ ਹਾਣੀ ਬਣ ਰਹੇ ਹਨ। ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਅਤੇ ਬੁਨਿਆਦੀ ਢਾਂਚਾ ਮਾਡਲ ਅਤੇ ਕਾਨਵੈਂਟ ਸਕੂਲਾਂ ਤੋਂ ਬਿਹਤਰ ਕਰ ਦਿੱਤਾ ਗਿਆ ਹੈ। ਵਿਦਿਆਰਥੀ ਅਤੇ ਵਿਦਿਆਰਥਣਾਂ ਸਰਕਾਰੀ ਸਕੂਲਾਂ ਵਿੱਚ ਟ੍ਰਾਂਸਪੋਰਟ, ਸੁਰੱਖਿਆ ਦੀ ਸਹੂਲਤ ਨਾਲ ਸਿੱਖਿਆ ਗ੍ਰਹਿਣ ਕਰ ਰਹੇ ਹਨ। ਉਨ੍ਹਾਂ ਕਿਹਾ ਮਿਹਨਤੀ ਅਧਿਆਪਕਾਂ ਦੇ ਅਣਥੱਕ ਯਤਨਾ ਨਾਲ ਵਿਦਿਆਰਥੀਆਂ ਦਾ ਭਵਿੱਖ ਹੋਰ ਸੁਨਹਿਰਾ ਬਣ ਰਿਹਾ ਹੈ। ਮੰਤਰੀ ਨੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਹੋਰ ਚਰਚਾ ਕਰਦੇ ਹੋਏ ਕਿਹਾ ਕਿ ਉਹ ਆਪਣੇ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ ਇਹਨਾਂ ਵਰਕਸ਼ਾਪਾਂ ਦਾ ਹਿੱਸਾ ਬਣਨ ਅਤੇ ਆਪਣੇ ਬੱਚਿਆਂ ਦੇ ਅਧਿਆਪਕਾਂ ਨਾਲ ਨਿਰੰਤਰ ਸੰਪਰਕ ਰੱਖਣ। ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਦੀ ਰੁਚੀ ਅਨੁਸਾਰ ਹੀ ਉਨ੍ਹਾਂ ਨੂੰ ਉੱਚ ਸਿੱਖਿਆ ਲਈ ਪ੍ਰੇਰਿਤ ਕੀਤਾ ਜਾਵੇ।ਮਾਪੇ-ਅਧਿਆਪਕ ਵਰਕਸ਼ਾਪ-2 ਦੌਰਾਨ ਸਕੂਲ ਵਿੱਚ ਹਿੱਸਾ ਲੈਣ ਪਹੁੰਚੇ ਮਾਪਿਆਂ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਬਹੁਤ ਵੱਡਾ ਬਦਲਾਅ ਕਰਕੇ ਸਰਕਾਰੀ ਸਕੂਲਾਂ ਵਿੱਚ ਬਹੁਤ ਵੱਡੀ ਸਿੱਖਿਆ ਕ੍ਰਾਂਤੀ ਲਿਆਂਦੀ ਹੈ। ਜਿਸ ਨੂੰ ਦੇਖ ਕੇ ਉਹ ਬਹੁਤ ਖੁਸ਼ੀ ਮਹਿਸੂਸ ਕਰ ਰਹੇ ਹਨ। ਮਾਪਿਆਂ ਨੇ ਕਿਹਾ ਕਿ ਉਹਨਾਂ ਦੇ ਬੱਚਿਆਂ ਦਾ ਜੋ ਅੱਜ ਤੋਂ ਤਿੰਨ ਸਾਲ ਪਹਿਲਾਂ ਪੜਨ ਦਾ ਤਰੀਕਾ ਸੀ ਉਸ ਵਿੱਚ ਹੁਣ ਬੱਚਿਆਂ ਨੇ ਪੜ੍ਹਨ ਵਿੱਚ ਇੱਕ ਦਮ ਸਪੀਡ ਫੜੀ ਹੈ। ਇਸ ਕਾਰਜ ਲਈ ਉਨ੍ਹਾਂ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਅਤੇ ਉਹਨਾਂ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਵਿਸ਼ੇਸ਼ ਤੌਰ ਉੱਤੇ ਧੰਨਵਾਦ ਕੀਤਾ।ਬਾਅਦ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਸਿੱਖਿਆ ਕ੍ਰਾਂਤੀ ਦੇ ਤਹਿਤ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬੇਮਿਸਾਲ ਕਾਰਜ ਕੀਤੇ ਹਨ, ਜਿਨ੍ਹਾਂ ਵਿੱਚ ਭਾਰਤ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਨੂੰ ਨੰਬਰ 1 ਸੂਬਾ ਐਲਾਨਿਆ ਹੈ। ਉਨ੍ਹਾਂ ਦੱਸਿਆ ਕਿ ਇਸੇ ਸਰਵੇਖਣ ਵਿੱਚ ਕੇਰਲਾ ਨੂੰ ਪੰਜਾਬ ਨੇ ਪਛਾੜਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਈ ਸਿੱਖਿਆ ਕ੍ਰਾਂਤੀ ਕਾਰਨ ਕਰੀਬ 80 ਹਜ਼ਾਰ ਵਿਦਿਆਰਥੀ ਪ੍ਰਾਈਵੇਟ ਸਕੂਲਾਂ ਨੂੰ ਛੱਡਕੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸਾਲ 2022 ਤੋਂ ਹੁਣ ਤੱਕ ਸਕੂਲਾਂ ਵਿੱਚ 10,900 ਕਮਰੇ ਬਣਾਏ ਗਏ ਅਤੇ ਨਵੀਨੀਕਰਨ ਕੀਤਾ ਗਿਆ। ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਇਤਿਹਾਸਕ ਸੁਧਾਰ ਕੀਤੇ ਗਏ। ਉਨ੍ਹਾਂ ਕਿਹਾ ਕਿ ਸਾਲ 2022 ਤੋਂ ਹੁਣ ਤੱਕ 10,487 ਨਵੇਂ ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ। ਹੁਣ ਕੋਈ ਵੀ ਵਿਦਿਆਰਥੀ ਅਧਿਆਪਕਾਂ ਤੋਂ ਵਾਂਝਾ ਨਹੀਂ ਹੈ। ਉਨ੍ਹਾਂ ਦੱਸਿਆ ਕਿ ਡਿਜੀਟਲ ਕ੍ਰਾਂਤੀ ਦੇ ਅੰਤਰਗਤ ਸਕੂਲਾਂ ਵਿੱਚ ਹਾਈ ਸਪੀਡ ਵਾਈ ਫਾਈ ਕਨੈਕਸ਼ਨ ਲਗਵਾਉਣ ਵਾਲਾ ਪੰਜਾਬ ਪਹਿਲਾ ਸੂਬਾ ਬਣਿਆ ਹੈ।ਉਨ੍ਹਾਂ ਅੱਗੇ ਕਿਹਾ ਕਿ 1,378 ਸੁਰੱਖਿਆ ਗਾਰਡ ਅਤੇ ਚੌਕੀਦਾਰਾਂ ਦੀ ਤੈਨਾਤੀ ਨਾਲ ਵਿਦਿਆਰਥੀਆਂ ਅਤੇ ਖਾਸ ਤੌਰ ਤੇ ਲੜਕੀਆਂ ਦੀ ਸੁਰੱਖਿਆ ਯਕੀਨੀ ਬਣਾਈ ਗਈ। ਉਨ੍ਹਾਂ ਕਿਹਾ ਕਿ ਸਕੂਲਾਂ ਦੀ ਸਫਾਈ ਨੂੰ ਯਕੀਨੀ ਬਣਾਉਣ ਲਈ 1,809 ਕੈਂਪਸ ਮੈਨੇਜਰ ਅਤੇ 8,502 ਸਫਾਈ ਕਰਮਚਾਰੀਆਂ ਦੀ ਤੈਨਾਤੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ 261 ਤੋਂ ਵੱਧ ਵਿਦਿਆਰਥੀਆਂ ਨੇ ਆਈ.ਆਈ.ਟੀ ਵਰਗੇ ਵੱਡੇ ਅਦਾਰਿਆਂ ਵਿੱਚ ਦਾਖ਼ਲੇ ਦਾ ਟੈਸਟ ਪਾਸ ਕੀਤਾ। ਇਸ ਤੋਂ ਇਲਾਵਾ 847 ਵਿਦਿਆਰਥੀ ਐਮ.ਬੀ.ਬੀ.ਐਸ ਵਿੱਚ ਦਾਖ਼ਲੇ ਦੀ ਪਰੀਖਿਆ ਲਈ ਚੁਣੇ ਗਏ। ਉਨ੍ਹਾਂ ਕਿਹਾ ਕਿ ਸਕੂਲਾਂ ਵਿਚ ਵਿਦਿਆਰਥੀਆਂ ਲਈ 100 ਪ੍ਰਤੀਸ਼ਤ ਸਾਫ਼-ਸੁਥਰੇ ਪਖਾਨਿਆਂ ਦੀ ਵਿਵਸਥਾ ਕੀਤੀ ਗਈ ਅਤੇ ਇਸ ਕਾਰਜ ਲਈ 10,095 ਪਖਾਨੇ ਬਣਾਏ ਗਏ ਅਤੇ ਪੁਰਾਣੇ ਨਾ ਵਰਤੋਂਯੋਗ ਪਖਾਨਿਆਂ ਦਾ ਨਵੀਨੀਕਰਨ ਕੀਤਾ ਗਿਆ। ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪ੍ਰਾਈਵੇਟ ਸਕੂਲਾਂ ਦੀ ਤਰਜ਼ ‘ਤੇ ਨਰਸਰੀ ਜਮਾਤ ਦੀ ਸ਼ੁਰੂਆਤ ਕੀਤੀ ਗਈ। ਉਨ੍ਹਾਂ ਦੱਸਿਆ ਕਿ ਹੁਣ ਪੰਜਾਬ ਦਾ ਕੋਈ ਵੀ ਸਰਕਾਰੀ ਸਕੂਲ ਅਜਿਹਾ ਨਹੀਂ ਹੈ, ਜਿਸ ਵਿੱਚ ਪੜ੍ਹਦੇ ਵਿਦਿਆਰਥੀ ਨੂੰ ਜ਼ਮੀਨ ਤੇ ਬੈਠਣਾ ਪਵੇ। ਹਰ ਵਿਦਿਆਰਥੀ ਕੋਲ ਬੈਠਣ ਲਈ ਡੈੱਸਕ ਹੈ।ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਖੰਨਾ ਜਗਤਾਰ ਸਿੰਘ ਗਿੱਲ ਰਤਨਹੇੜੀ, ਕਿਸ਼ੋਰੀ ਲਾਲ ਜੇਠੀ (ਲੜਕੀਆਂ) ਸਕੂਲ ਆਫ਼ ਐਮੀਨੈਂਸ ਖੰਨਾ ਦੇ ਪ੍ਰਿੰਸੀਪਲ ਰਾਜੇਸ਼ ਕੁਮਾਰ ਫੁੱਲ, ਸਿੱਖਿਆ ਕੋਆਰਡੀਨੇਟਰ, ਜ਼ਿਲ੍ਹਾ ਪਲਾਨਿੰਗ ਬੋਰਡ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਮਾਸਟਰ ਅਵਤਾਰ ਸਿੰਘ ਦੈਹਿੜੂ, ਜ਼ਿਲ੍ਹਾ ਸਿੱਖਿਆ ਇੰਚਾਰਜ ਵਿਕਾਸ ਸ਼ਰਮਾ, ਕੁਲਵੰਤ ਸਿੰਘ ਮਹਿਮੀ, ਮਲਕੀਤ ਸਿੰਘ, ਸ੍ਰੀਮਤੀ ਗਗਨਦੀਪ ਕੌਰ, ਸ੍ਰੀਮਤੀ ਸੀਮਾ ਜੈਨ, ਸ੍ਰੀਮਤੀ ਸੰਧਿਆ ਕਪੂਰ, ਸ੍ਰੀਮਤੀ ਕੁਲਵੀਰ ਕੌਰ, ਸ੍ਰੀਮਤੀ ਲਵਲੀ ਸੱਭਰਵਾਲ, ਸ੍ਰੀ ਅੰਕਿਤ ਵਰਮਾ, ਸ੍ਰੀ ਸੰਜੇ ਪੁਰੀ, ਸ੍ਰੀਮਤੀ ਚਰਨਜੀਤ ਕੌਰ, ਸ੍ਰੀਮਤੀ ਗੀਤਾਂਜਲੀ ਸ਼ਰਮਾ, ਸ੍ਰੀਮਤੀ ਅਮਨਜੋਤ ਕੌਰ, ਸ੍ਰੀਮਤੀ ਹਰਜੀਤ ਕੌਰ ਅਤੇ ਸ੍ਰੀਮਤੀ ਮਨਦੀਪ ਕੌਰ, ਸ੍ਰੀ ਦੀਪਕ ਕੁਮਾਰ, ਸ੍ਰੀ ਵਿਕਾਸ ਸ਼ਰਮਾ ਅਤੇ ਵੱਡੀ ਗਿਣਤੀ ਵਿੱਚ ਅਧਿਆਪਕ ਅਤੇ ਮਾਪੇ ਮੌਜੂਦ ਸਨ।‌

    punjab Punjabgovernment punjabi Top News
    Share. Facebook Twitter Telegram Email WhatsApp
    onpoint channel

    “I’m a Newswriter, “I write about the trending news events happening all over the world.

    Related Posts

    ਡਾ. ਸਨੀ ਸਿੰਘ ਆਹਲੂਵਾਲੀਆ ਅਤੇ ਐਨ.ਆਰ.ਆਈ ਮਾਮਲਿਆਂ ਦੀ ਵਿਸ਼ੇਸ਼ ਸਕੱਤਰ ਅਮਨਦੀਪ ਕੌਰ ਨੇ ਮੋਹਾਲੀ ਏਅਰਪੋਰਟ ’ਤੇ ਬਠਿੰਡਾ ਦੀ ਪ੍ਰਿੰਸੀਪਲ ਨੀਰੂ ਗਰਗ, ਉਨ੍ਹਾਂ ਦੇ ਪਰਿਵਾਰ ਅਤੇ ਹੋਰ ਵਾਪਸੀ ਕਰਨ ਵਾਲਿਆਂ ਦਾ ਕੀਤਾ ਸਵਾਗਤ

    March 5, 2026

    ਪੰਚਾਇਤ ਮੰਤਰੀ ਦੇ ਹਲਕੇ ‘ਚ ‘ਆਪ’ ਨਹੀਂ ਜੁਟਾ ਸਕੀ ਬਹੁਮਤ; ਕਾਂਗਰਸ ਤੇ ਅਕਾਲੀ ਦਲ ਨੇ ਲਾਏ ਧੱਕੇਸ਼ਾਹੀ ਦੇ ਇਲਜ਼ਾਮ

    March 5, 2026

    ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ’ਚ ਦੇ ਸਕਦੇ ਹਨ ਗੈਂਗਸਟਰਾਂ ਬਾਰੇ ਜਾਣਕਾਰੀ

    March 5, 2026
    Leave A Reply Cancel Reply

    CT University
    Top Posts

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,028

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,033

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,522

    Punjab ਤਿੰਨ ਪਿੰਡ ਵਿਕਾਊ ਹਨ ਜਾਣੋ ਕੌਣ ਐ ਓਹ ਬੰਦਾ ਜੋ ਤਿੰਨ ਪਿੰਡਾਂ ਦੇ ਉਜਾੜੇ ਦਾ ਬਣਿਆ ਕਾਰਨ ?

    April 1, 20242,021
    Don't Miss
    Current Affairs

    ਡਾ. ਸਨੀ ਸਿੰਘ ਆਹਲੂਵਾਲੀਆ ਅਤੇ ਐਨ.ਆਰ.ਆਈ ਮਾਮਲਿਆਂ ਦੀ ਵਿਸ਼ੇਸ਼ ਸਕੱਤਰ ਅਮਨਦੀਪ ਕੌਰ ਨੇ ਮੋਹਾਲੀ ਏਅਰਪੋਰਟ ’ਤੇ ਬਠਿੰਡਾ ਦੀ ਪ੍ਰਿੰਸੀਪਲ ਨੀਰੂ ਗਰਗ, ਉਨ੍ਹਾਂ ਦੇ ਪਰਿਵਾਰ ਅਤੇ ਹੋਰ ਵਾਪਸੀ ਕਰਨ ਵਾਲਿਆਂ ਦਾ ਕੀਤਾ ਸਵਾਗਤ

    March 5, 2026

    ਚੰਡੀਗੜ੍ਹ, 5 ਮਾਰਚ:ਪੱਛਮੀ ਏਸ਼ੀਆ ਵਿੱਚ ਚੱਲ ਰਹੇ ਜੰਗੀ ਹਾਲਾਤਾਂ ਦੇ ਦਰਮਿਆਨ ਦੁਬਈ ਤੋਂ ਵਾਪਸ ਆਏ…

    ਪੰਚਾਇਤ ਮੰਤਰੀ ਦੇ ਹਲਕੇ ‘ਚ ‘ਆਪ’ ਨਹੀਂ ਜੁਟਾ ਸਕੀ ਬਹੁਮਤ; ਕਾਂਗਰਸ ਤੇ ਅਕਾਲੀ ਦਲ ਨੇ ਲਾਏ ਧੱਕੇਸ਼ਾਹੀ ਦੇ ਇਲਜ਼ਾਮ

    March 5, 2026

    ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ’ਚ ਦੇ ਸਕਦੇ ਹਨ ਗੈਂਗਸਟਰਾਂ ਬਾਰੇ ਜਾਣਕਾਰੀ

    March 5, 2026

    ਗੁਰੂ ਘਰ ਮੱਥਾ ਟੇਕ ਕੇ ਵਾਪਸ ਪਰਤ ਰਹੇ ਮੋਟਰਸਾਈਕਲ ਸਵਾਰ ਨੂੰ ਲੁਟੇਰਿਆਂ ਨੇ ਬਣਾਇਆ ਨਿਸ਼ਾਨਾ

    March 5, 2026
    Stay In Touch
    • Facebook
    • Twitter
    • Instagram
    • YouTube
    CT University
    About
    About Us
    About Us

    "On Point Channel: Your go-to source for breaking news, in-depth analysis, and insightful coverage that keeps you informed and empowered."

    Email Us: media@onpointchannel.com
    Contact: +91-7888387495

    Facebook X (Twitter) Instagram YouTube WhatsApp
    Our Picks

    ਡਾ. ਸਨੀ ਸਿੰਘ ਆਹਲੂਵਾਲੀਆ ਅਤੇ ਐਨ.ਆਰ.ਆਈ ਮਾਮਲਿਆਂ ਦੀ ਵਿਸ਼ੇਸ਼ ਸਕੱਤਰ ਅਮਨਦੀਪ ਕੌਰ ਨੇ ਮੋਹਾਲੀ ਏਅਰਪੋਰਟ ’ਤੇ ਬਠਿੰਡਾ ਦੀ ਪ੍ਰਿੰਸੀਪਲ ਨੀਰੂ ਗਰਗ, ਉਨ੍ਹਾਂ ਦੇ ਪਰਿਵਾਰ ਅਤੇ ਹੋਰ ਵਾਪਸੀ ਕਰਨ ਵਾਲਿਆਂ ਦਾ ਕੀਤਾ ਸਵਾਗਤ

    March 5, 2026

    ਪੰਚਾਇਤ ਮੰਤਰੀ ਦੇ ਹਲਕੇ ‘ਚ ‘ਆਪ’ ਨਹੀਂ ਜੁਟਾ ਸਕੀ ਬਹੁਮਤ; ਕਾਂਗਰਸ ਤੇ ਅਕਾਲੀ ਦਲ ਨੇ ਲਾਏ ਧੱਕੇਸ਼ਾਹੀ ਦੇ ਇਲਜ਼ਾਮ

    March 5, 2026

    ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ’ਚ ਦੇ ਸਕਦੇ ਹਨ ਗੈਂਗਸਟਰਾਂ ਬਾਰੇ ਜਾਣਕਾਰੀ

    March 5, 2026
    Most Popular

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,028

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,033

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,522
    © 2026 All Rights Reserved By On Point Channel
    • Home
    • About Us
    • Privacy Policy
    • Contact Us

    Type above and press Enter to search. Press Esc to cancel.