Close Menu
    CT University
    What's Hot

    ਭਾਰਤ-ਅਮਰੀਕਾ ਸੌਦਾ ਕਿਸਾਨ ਵਿਰੋਧੀ ਅਤੇ ਦੇਸ਼ ਵਿਰੋਧੀ: ਕੁਲਦੀਪ ਧਾਲੀਵਾਲ

    February 8, 2026

    ਗੰਨੇ ਦੀਆਂ ਕਾਸ਼ਤਕਾਰੀ ਤਕਨੀਕਾਂ, ਕੀੜੇ-ਮਕੌੜਿਆਂ ਦੀ ਰੋਕਥਾਮ, ਰੋਗ ਪ੍ਰਬੰਧਨ, ਗੰਨੇ ਦੀ ਅੰਤਰ-ਫਸਲੀ ਬਾਰੇ ਦਿੱਤੀ ਜਾਣਕਾਰੀ

    February 8, 2026

    ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਲੁਧਿਆਣਾ ਬੱਸ ਅੱਡੇ ਦਾ ਅਚਨਚੇਤ ਦੌਰਾ, ਸਵਾਰੀਆਂ ਤੋਂ ਲਿਆ ਫੀਡਬੈਕ

    February 8, 2026
    Facebook X (Twitter) Instagram
    Trending
    • ਭਾਰਤ-ਅਮਰੀਕਾ ਸੌਦਾ ਕਿਸਾਨ ਵਿਰੋਧੀ ਅਤੇ ਦੇਸ਼ ਵਿਰੋਧੀ: ਕੁਲਦੀਪ ਧਾਲੀਵਾਲ
    • ਗੰਨੇ ਦੀਆਂ ਕਾਸ਼ਤਕਾਰੀ ਤਕਨੀਕਾਂ, ਕੀੜੇ-ਮਕੌੜਿਆਂ ਦੀ ਰੋਕਥਾਮ, ਰੋਗ ਪ੍ਰਬੰਧਨ, ਗੰਨੇ ਦੀ ਅੰਤਰ-ਫਸਲੀ ਬਾਰੇ ਦਿੱਤੀ ਜਾਣਕਾਰੀ
    • ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਲੁਧਿਆਣਾ ਬੱਸ ਅੱਡੇ ਦਾ ਅਚਨਚੇਤ ਦੌਰਾ, ਸਵਾਰੀਆਂ ਤੋਂ ਲਿਆ ਫੀਡਬੈਕ
    • ਹਰ ਗਰੀਬ ਲਈ ਪੱਕਾ ਘਰ ਸਿਰਫ਼ ਵਾਅਦਾ ਨਹੀਂ, ਵਚਨਬੱਧਤਾ ਹੈ: ਮੰਤਰੀ ਹਰਦੀਪ ਸਿੰਘ ਮੁੰਡੀਆਂ
    • ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 89 ‘ਚ ਸੜ੍ਹਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ
    • ਕੇਂਦਰੀ ਬਜਟ ‘ਵਿਕਸਿਤ ਭਾਰਤ’ ਦੀ ਨੀਂਹ, ਪੰਜਾਬ ਦੇ ਰੇਲਵੇ ਬਜਟ ‘ਚ ਇਤਿਹਾਸਕ ਵਾਧਾ: ਰਵਨੀਤ ਬਿੱਟੂ
    • ਅਸ਼ਵਨੀ ਸ਼ਰਮਾ ਅਤੇ ਕੋਟਲੀ ਨੂੰ ਮਿਲੀ ਵੱਡੀ ਜ਼ਿੰਮੇਵਾਰੀ,ਪੰਜਾਬ ‘ਚ ਭਾਜਪਾ ਨੇ ਕੀਤੀਆਂ ਨਵੀਆਂ ਨਿਯੁਕਤੀਆਂ
    • ਸੇਵਾਮੁਕਤ ਐਡਿਸ਼ਨਲ ਪ੍ਰਿੰਸੀਪਲ ਸਕੱਤਰ ਅਜੇ ਮਹਾਜਨ ਨੂੰ ਸਦਮਾ, ਮਾਤਾ ਦਾ ਦੇਹਾਂਤ ,ਸਾਬਕਾ CM ਦੇ
    Facebook X (Twitter) Instagram YouTube
    On PointOn Point
    CT University
    • Home
    • History

      Canada ‘ਚ ਸੈਂਕੜੇ ਪੰਜਾਬੀ ਨੌਜਵਾਨਾਂ ਦਾ ਭਵਿੱਖ ਖਤਰੇ ‘ਚ, PR- ਦੀਆਂ ਸੈਂਕੜੇ ਅਰਜ਼ੀਆਂ ਰੱਦ…

      November 21, 2025

      Punjab Holiday: ਪੰਜਾਬ ‘ਚ 23 ਅਤੇ 24 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਬੰਦ ਰਹਿਣਗੇ ਸਰਕਾਰੀ ਅਦਾਰੇ

      November 20, 2025

      Canada ‘ਚ ਕੋਣ ਜਿੱਤਿਆ ਕੌਣ ਹਾਰਿਆ ? ਜਗਮੀਤ ਸਿੰਘ ਨੇ ਕਿਉਂ ਦਿੱਤਾ ਅਸਤੀਫਾ ?

      April 30, 2025

      ਆਮੋ ਸਾਹਮਣੇ # ਸੋਸ਼ਲ ਮੀਡੀਆ 2025 – ਸਮਾਜ ਤੇ ਅਸਰ !

      March 17, 2025

      ਮਹਾ ਸ਼ਿਵਰਾਤਰੀ ਤੇ ਮੰਦਰਾਂ ‘ਚ ਲੱਗੀਆਂ ਰੌਣਕਾਂ ਵੇਖੋ ਕਿੰਝ ਸਿਹਰਿਆਂ ਦੇ ਨਾਲ ਸਜਾਏ ਗਏ ਭੋਲੇ ਨਾਥ

      February 27, 2025
    • Elections

       ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣਗੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਜ਼ਿਲ੍ਹਾ ਚੋਣ ਅਫ਼ਸਰ ਮਾਨਸਾ

      November 29, 2025

      ਪੰਜਾਬ ਦੀ Political ਜਮਾਤ ਕੋਲ Vision ਦੀ ਵੱਡੀ ਘਾਟ ਰਹੀ ਐ || ਪ੍ਰੋ. ਹਰਜੇਸ਼ਵਰ ਪਾਲ ਸਿੰਘ ਨਾਲ ਖੁੱਲ੍ਹੀ ਗੱਲਬਾਤ

      March 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਮੇਰੀ ਤਾਂ ਭਾਵਨਾ ਹੈ ਕਿ ਪੰਜਾਬ ਦੇ ਲੋਕ ਸੇਵਾ ਦੇਣ BJP ਨੂੰ – ਸਤਨਾਮ ਸਿੰਘ ਸੰਧੂ MP

      March 3, 2025

      ‘AAP’ ਦੇ ਸੱਤ ਵਿਧਾਇਕਾਂ ਨੇ ਅਸਤੀਫ਼ਾ ਮਾਰਿਆ ਮੱਥੇ ! ਪਾਰਟੀ ਬਣੀ ਪੂਰੀ ਭ੍ਰਿਸ਼ਟ ?

      February 4, 2025
    • Food

      ਕੁੜੀ ਨੇ Order ਕੀਤੀ Veg Biryani ਵਿੱਚੋਂ ਨਿੱਕਲਿਆ ਗ਼ਲਤ ਸਮਾਨ !

      April 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਜਾਣੋ ਕਿਸਾਨਾਂ ਨੇ ਖੇਤੀ ਨੀਤੀ ਬਾਰੇ ਕੀ ਸੁਝਾਅ ਦਿੱਤੇ ? ਕੀ ਪੰਜਾਬ ਸਰਕਾਰ ਕਿਸਾਨਾਂ ਦੇ ਸੁਝਾਅ ਪ੍ਰਵਾਨ ਕਰੇਗੀ ?

      January 13, 2025

      ‘ਸਾਨੂੰ ਤਾਂ ਆਪ ਸਰਕਾਰ ਲੁੱਟ ਰਹੀ ਆ, ਅਸੀਂ ਨੁਕਸਾਨ ਕਿਉਂ ਕਰਾਈਏ’ ਆੜ੍ਹਤੀਆਂ ਨੇ ਰੋਏ ਦੁਖੜੇ

      November 17, 2024

      ਆਪਣੀ ਵਿਧਾਇਕ ‘ਤੇ ਹੀ ਭੜਕ ਉੱਠੇ ਬਜ਼ੁਰਗਝੋਨੇ ਦੀ ਖਰੀਦ ਨਾ ਹੋਣ ਕਾਰਨ ਹੋਗੇ ਤੱਤੇ

      November 13, 2024
    • Weather

      Punjab Weather Today: ਪੰਜਾਬ ‘ਚ ਮੌਸਮ ਦਾ ਮਿਜਾਜ਼: ਦਿਨ ‘ਚ ਧੁੱਪ, ਰਾਤ ਨੂੰ ਠੰਡਾ! AQI ‘ਤੇ ਕੀ ਅਸਰ? ਜਾਣੋ ਤਾਜ਼ਾ ਅਪਡੇਟ!

      November 21, 2025

      ਮੌਸਮ ਵਿਭਾਗ ਵਲੋ Alert ਜਾਰੀ ! || ਗਰਮ ਕੱਪੜੇ ਸਾਂਭ ਕੇ ਰੱਖਣ ਵਾਲੇ ਦੇਖ ਲਓ ਵੀਡਿਓ

      March 17, 2025

      ਸਾਉਣ ਦੇ ਮੀਂਹ ਨੇ ਲੁਧਿਆਣਾ ਕੀਤਾ ਜਲਥਲ, ਲੋਕਾਂ ਦੇ ਘਰਾਂ ‘ਚ ਵੜਿਆ ਪਾਣੀ

      August 20, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 7, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 1, 2024
    • Current Affairs

      ਭਾਰਤ-ਅਮਰੀਕਾ ਸੌਦਾ ਕਿਸਾਨ ਵਿਰੋਧੀ ਅਤੇ ਦੇਸ਼ ਵਿਰੋਧੀ: ਕੁਲਦੀਪ ਧਾਲੀਵਾਲ

      February 8, 2026

      ਗੰਨੇ ਦੀਆਂ ਕਾਸ਼ਤਕਾਰੀ ਤਕਨੀਕਾਂ, ਕੀੜੇ-ਮਕੌੜਿਆਂ ਦੀ ਰੋਕਥਾਮ, ਰੋਗ ਪ੍ਰਬੰਧਨ, ਗੰਨੇ ਦੀ ਅੰਤਰ-ਫਸਲੀ ਬਾਰੇ ਦਿੱਤੀ ਜਾਣਕਾਰੀ

      February 8, 2026

      ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਲੁਧਿਆਣਾ ਬੱਸ ਅੱਡੇ ਦਾ ਅਚਨਚੇਤ ਦੌਰਾ, ਸਵਾਰੀਆਂ ਤੋਂ ਲਿਆ ਫੀਡਬੈਕ

      February 8, 2026

      ਹਰ ਗਰੀਬ ਲਈ ਪੱਕਾ ਘਰ ਸਿਰਫ਼ ਵਾਅਦਾ ਨਹੀਂ, ਵਚਨਬੱਧਤਾ ਹੈ: ਮੰਤਰੀ ਹਰਦੀਪ ਸਿੰਘ ਮੁੰਡੀਆਂ

      February 8, 2026

      ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 89 ‘ਚ ਸੜ੍ਹਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ

      February 8, 2026
    On PointOn Point
    Home»Current Affairs»ਗੰਨੇ ਦੀਆਂ ਕਾਸ਼ਤਕਾਰੀ ਤਕਨੀਕਾਂ, ਕੀੜੇ-ਮਕੌੜਿਆਂ ਦੀ ਰੋਕਥਾਮ, ਰੋਗ ਪ੍ਰਬੰਧਨ, ਗੰਨੇ ਦੀ ਅੰਤਰ-ਫਸਲੀ ਬਾਰੇ ਦਿੱਤੀ ਜਾਣਕਾਰੀ
    Current Affairs

    ਗੰਨੇ ਦੀਆਂ ਕਾਸ਼ਤਕਾਰੀ ਤਕਨੀਕਾਂ, ਕੀੜੇ-ਮਕੌੜਿਆਂ ਦੀ ਰੋਕਥਾਮ, ਰੋਗ ਪ੍ਰਬੰਧਨ, ਗੰਨੇ ਦੀ ਅੰਤਰ-ਫਸਲੀ ਬਾਰੇ ਦਿੱਤੀ ਜਾਣਕਾਰੀ

    onpoint channelBy onpoint channelFebruary 8, 2026No Comments1 Views
    Facebook Twitter LinkedIn WhatsApp Email
    Share
    Facebook Twitter LinkedIn Email WhatsApp

    ਜਲੰਧਰ, 8 ਫਰਵਰੀ : ਉੱਨਤ ਕ੍ਰਿਸ਼ੀ ਯੋਜਨਾ ਤਹਿਤ ਪਿੰਡ ਮੰਡੀਆਲਾ ਵਿਖੇ ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਗੰਨਾ ਸ਼ਾਖਾ ਵਲੋਂ ਦੋ ਰੋਜ਼ਾ ਕਿਸਾਨ ਟ੍ਰੇਨਿੰਗ ਲਗਾਈ ਗਈ।

    ਕੇਨ ਕਮਿਸ਼ਨਰ ਪੰਜਾਬ ਡਾ. ਅਮਰੀਕ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪ੍ਰਾਜੈਕਟ ਅਫ਼ਸਰ ਜਲੰਧਰ ਡਾ. ਮਨਧੀਰ ਸਿੰਘ ਦੀ ਅਗਵਾਈ ਹੇਠ ਲਗਾਏ ਗਏ ਇਸ ਸਿਖ਼ਲਾਈ ਕੈਂਪ ਵਿੱਚ ਸਹਾਇਕ ਗੰਨਾ ਵਿਕਾਸ ਅਫ਼ਸਰ ਜਲੰਧਰ ਡਾ. ਗੁਰਚਰਨ ਸਿੰਘ , ਡਾਇਰੈਕਟਰ ਕੀਟ ਵਿਗਿਆਨੀ ਡਾ. ਯੁਵਰਾਜ ਸਿੰਘ, ਫ਼ਸਲ ਵਿਗਿਆਨੀ ਡਾ. ਜਸ਼ਨਜੋਤ ਕੌਰ , ਗੰਨਾ ਖੋਜ ਕੇਂਦਰ ਕਪੂਰਥਲਾ ਤੋਂ ਡਾ. ਅਨੁਰਾਧਾ, ਪ੍ਰਿੰਸੀਪਲ ਸਾਇੰਸਟਿਸਟ ਪੀ.ਏ. ਯੂ. ਲੁਧਿਆਣਾ ਡਾ. ਮਨਿੰਦਰ ਸਿੰਘ ਨੇ ਗੰਨੇ ਦੀਆਂ ਕਾਸ਼ਤਕਾਰੀ ਤਕਨੀਕਾਂ, ਕੀੜੇ-ਮਕੌੜਿਆਂ ਦੀ ਰੋਕਥਾਮ , ਰੋਗ ਪ੍ਰਬੰਧਨ, ਗੰਨੇ ਦੀ ਅੰਤਰ-ਫਸਲੀ ਅਤੇ ਕਿਸਾਨਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਰਕਾਰੀ ਸਕੀਮਾਂ ਬਾਰੇ ਜਾਣਕਾਰੀ ਦਿੱਤੀ।

    ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਗੁਰਚਰਨ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਗੰਨੇ ਦੀ ਪ੍ਰਤੀ ਹੈਕਟੇਅਰ ਪੈਦਾਵਾਰ ਵਧਾ ਕੇ ਆਮਦਨ ਵਧਾਉਣ ਲਈ ਪੰਜਾਬ ਵਿੱਚ ਗੰਨੇ ਦੀ ਫ਼ਸਲ ਵਿਚ ਅੰਤਰ ਫ਼ਸਲਾਂ ਹੇਠ ਰਕਬਾ ਵਧਾਉਣ ਲਈ ਪ੍ਰਦਰਸ਼ਨੀ ਪਲਾਟ ਲਗਾਏ ਜਾ ਰਹੇ ਹਨ ਤਾਂ ਜੋ ਗੰਨਾ ਕਾਸ਼ਤਕਾਰਾਂ ਦੀ ਆਰਥਿਕਤਾ ਮਜ਼ਬੂਤ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਕ੍ਰਿਸ਼ੀ ਉੱਨਤੀ ਯੋਜਨਾ ਮਕਸਦ ਫ਼ਸਲ ਉਤਪਾਦਨ, ਤਕਨਾਲੋਜੀ ਅਤੇ ਬੀਜਾਂ ਲਈ ਸਹਾਇਤਾ ਪ੍ਰਦਾਨ ਕਰਕੇ ਅਨਾਜ ਉਤਪਾਦਨ ਨੂੰ ਵਧਾਉਣਾ, ਮਿੱਟੀ ਦੀ ਸਿਹਤ ਨੂੰ ਬਹਾਲ ਕਰਨਾ, ਕਿਸਾਨਾਂ ਦੀ ਆਮਦਨ ਵਿੱਚ ਸੁਧਾਰ ਕਰਨਾ ਅਤੇ ਪੋਸ਼ਣ ਸੁਰੱਖਿਆ ਨੂੰ ਵਧਾਉਣਾ ਹੈ। ਇਸ ਸਕੀਮ ਤਹਿਤ ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਗੰਨਾ ਸ਼ਾਖਾ ਵਲੋਂ ਜਾਗਰੂਕਤਾ ਕੈਂਪ ਅਤੇ ਟ੍ਰੇਨਿੰਗ ਵੀ ਲਗਾਏ ਜਾ ਰਹੇ ਹਨ।

    ਉਨ੍ਹਾਂ ਕਿਹਾ ਕਿ ਗੰਨਾ ਪੰਜਾਬ ਦੀ ਕਣਕ, ਝੋਨਾ ਅਤੇ ਕਪਾਹ ਤੋਂ ਚੌਥੀ ਅਜਿਹੀ ਨਕਦੀ ਫ਼ਸਲ ਹੈ, ਜੋ ਮੌਸਮ ਦੇ ਬੁਰੇ ਪ੍ਰਭਾਵਾਂ ਨੂੰ ਸਹਿ ਕੇ ਵੀ ਗੰਨਾ ਕਾਸ਼ਤਕਾਰਾਂ ਨੂੰ ਆਮਦਨ ਦੇ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਗੰਨੇ ਦੀ ਪ੍ਰਤੀ ਹੈਕਟੇਅਰ ਉਤਪਾਦਕਤਾ ਵਧਾਉਣ ਲਈ ਬਿਜਾਈ ਦੀ ਚੌੜੀ ਵਿੱਥ ਵਿਧੀ,ਅੰਤਰ ਫ਼ਸਲਾਂ ਅਤੇ ਮਲਚਿੰਗ ਤਕਨੀਕ ਵਰਤ ਕੇ ਪ੍ਰਦਰਸ਼ਨੀ ਪਲਾਟ ਅਤੇ ਜਾਗਰੂਕਤਾ ਕੈਂਪ ਲਗਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ, ਜਿਸ ਤਹਿਤ ਪੰਜਾਬ ਦੀਆਂ ਵੱਖੋ-ਵੱਖ ਖੰਡ ਮਿਲਾਂ ਦੇ ਅਧਿਕਾਰਤ ਖੇਤਰਾਂ ਵਿਚ ਜਾਗਰੂਕਤਾ ਕੈਂਪ ਅਤੇ ਪ੍ਰਦਰਸ਼ਨੀ ਪਲਾਟ ਲਗਾਏ ਜਾ ਰਹੇ ਹਨ। ਡਾ. ਰਚਨਾ ਗੋਇਲ ਸਾਇੰਨਟਿਸਟ ਕੇ. ਵੀ. ਕੇ. ਨੂਰਮਹਿਲ ਨੇ ਕਿਸਾਨਾਂ ਨੂੰ ਮਿੱਟੀ ਪਰਖ ਕਰਨ ਲਈ ਪ੍ਰੇਰਿਤ ਕੀਤਾ ਅਤੇ ਸੰਤੁਲਿਤ ਖਾਦਾਂ ਦੀ ਵਰਤੋਂ ਕਰਨ ਲਈ ਕਿਹਾ।

    ਪ੍ਰਾਜੈਕਟ ਅਫ਼ਸਰ (ਗੰਨਾਂ) ਜਲੰਧਰ ਪੰਜਾਬ ਡਾ. ਮਨਧੀਰ ਸਿੰਘ ਨੇ ਕਿਹਾ ਕਿ ਪ੍ਰਤੀ ਹੈਕਟੇਅਰ ਗੰਨੇ ਦੀ ਉਤਪਾਦਕਤਾ ਵਧਾਉਣ ਨਾਲ ਗੰਨੇ ਦੀ ਫ਼ਸਲ ਦੀ ਖੇਤੀ ਨੂੰ ਲਾਹੇਵੰਦ ਬਣਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਗੰਨੇ ਦੀ ਪ੍ਰਤੀ ਹੈਕਟੇਅਰ ਪੈਦਾਵਰ ਵਧਾਉਣ ਦੇ ਮਕਸਦ ਲਈ ਗੰਨਾ ਕਾਸ਼ਤਕਾਰਾਂ ਨੂੰ ਚੌੜੀ ਵਿੱਥ ਵਿਧੀ ਅਪਣਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਸਿਖਲਾਈ ਅਫਸਰ ਡਾ. ਸੁਖਚੈਨ ਸਿੰਘ ਨੇ ਦੱਸਿਆ ਕਿ ਗੰਨੇ ਦੀ ਫ਼ਸਲ ਵਿਚ ਝੋਨੇ ਦੀ ਪਰਾਲੀ ਖਿਲਾਰਨ ਨਾਲ ਜਿੱਥੇ ਵਾਤਾਵਰਣ ਨੂੰ ਪ੍ਰਦੂਸ਼ਣ ਹੋਣ ਤੋਂ ਬਚਾਇਆ ਜਾ ਸਕੇਗਾ , ਉਥੇ ਸਰਦੀ ਅਤੇ ਗਰਮੀ ਤੋਂ ਫ਼ਸਲ ਦਾ ਬਚਾਅ ਹੋਣ ਕਾਰਨ ਪ੍ਰਤੀ ਹੈਕਟੇਅਰ ਪੈਦਾਵਾਰ ਵਿੱਚ ਵੀ ਵਾਧਾ ਹੋ ਸਕੇਗਾ। ਡਾ. ਗੁਰਪ੍ਰੀਤ ਸਿੰਘ ਨੇ ਕਿਸਾਨਾਂ ਨੂੰ ਸੁਚੱਜੀ ਮੰਡੀਕਰਣ ਅਤੇ ਖੇਤੀ ਆਧਾਰਿਤ ਸਹਾਇਕ ਧੰਦੇ ਅਪਨਾਉਣ ਲਈ ਪ੍ਰੇਰਿਤ ਕੀਤਾ।
    ਖੇਤੀ ਵਿਸਥਾਰ ਅਫ਼ਸਰ ਨਕੋਦਰ ਮਹਿੰਦਰ ਸਿੰਘ ਨੇ ਦੱਸਿਆ ਕਿ ਪਤਝੜ ਰੁੱਤ ਦੀ ਗੰਨੇ ਦੀ ਫ਼ਸਲ ਤੋਂ ਵਧੇਰੇ ਆਮਦਨ ਲੈਣ ਲਈ ਅੰਤਰ ਫ਼ਸਲਾਂ ਲੈਣੀਆਂ ਬਹੁਤ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਅੰਤਰ ਫ਼ਸਲਾਂ ਜਿਵੇਂ ਕਣਕ, ਸਰ੍ਹੋਂ,ਸਬਜ਼ੀਆਂ ਅਤੇ ਦਾਲਾਂ ਦੀ ਕਾਸ਼ਤ ਕਰਕੇ ਘਰੇਲੂ ਅਤੇ ਬਾਜ਼ਾਰ ਦੀਆਂ ਜ਼ਰੂਰਤਾਂ ਨੁੰ ਪੂਰਿਆ ਕੀਤਾ ਜਾ ਸਕਦਾ ਹੈ। ਸੀ.ਸੀ.ਡੀ.ਓ. ਖੰਡ ਮਿੱਲ ਨਕੋਦਰ ਮਨਦੀਪ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਮਿਲ ਦੀ ਗੰਨਾ ਪੀੜ੍ਹਨ ਦੀ ਸਮਰੱਥਾ ਵਧਣ ਕਰਕੇ ਗੰਨੇ ਹੇਠ ਵੱਧ ਤੋਂ ਵੱਧ ਰਕਬਾ ਲਿਆਉਣ।

    Featured onpointchannel punjab Punjabgovernment punjabi Top News
    Share. Facebook Twitter Telegram Email WhatsApp
    onpoint channel

    “I’m a Newswriter, “I write about the trending news events happening all over the world.

    Related Posts

    ਭਾਰਤ-ਅਮਰੀਕਾ ਸੌਦਾ ਕਿਸਾਨ ਵਿਰੋਧੀ ਅਤੇ ਦੇਸ਼ ਵਿਰੋਧੀ: ਕੁਲਦੀਪ ਧਾਲੀਵਾਲ

    February 8, 2026

    ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਲੁਧਿਆਣਾ ਬੱਸ ਅੱਡੇ ਦਾ ਅਚਨਚੇਤ ਦੌਰਾ, ਸਵਾਰੀਆਂ ਤੋਂ ਲਿਆ ਫੀਡਬੈਕ

    February 8, 2026

    ਹਰ ਗਰੀਬ ਲਈ ਪੱਕਾ ਘਰ ਸਿਰਫ਼ ਵਾਅਦਾ ਨਹੀਂ, ਵਚਨਬੱਧਤਾ ਹੈ: ਮੰਤਰੀ ਹਰਦੀਪ ਸਿੰਘ ਮੁੰਡੀਆਂ

    February 8, 2026
    Leave A Reply Cancel Reply

    CT University
    Top Posts

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,022

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,027

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,518

    Punjab ਤਿੰਨ ਪਿੰਡ ਵਿਕਾਊ ਹਨ ਜਾਣੋ ਕੌਣ ਐ ਓਹ ਬੰਦਾ ਜੋ ਤਿੰਨ ਪਿੰਡਾਂ ਦੇ ਉਜਾੜੇ ਦਾ ਬਣਿਆ ਕਾਰਨ ?

    April 1, 20242,017
    Don't Miss
    Current Affairs

    ਭਾਰਤ-ਅਮਰੀਕਾ ਸੌਦਾ ਕਿਸਾਨ ਵਿਰੋਧੀ ਅਤੇ ਦੇਸ਼ ਵਿਰੋਧੀ: ਕੁਲਦੀਪ ਧਾਲੀਵਾਲ

    February 8, 2026

    ਚੰਡੀਗੜ੍ਹ, 8 ਫਰਵਰੀ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਭਾਰਤ-ਅਮਰੀਕਾ ਵਪਾਰਕ ਸਮਝੌਤੇ ਦੀ ਸਖ਼ਤ ਨਿਖੇਧੀ…

    ਗੰਨੇ ਦੀਆਂ ਕਾਸ਼ਤਕਾਰੀ ਤਕਨੀਕਾਂ, ਕੀੜੇ-ਮਕੌੜਿਆਂ ਦੀ ਰੋਕਥਾਮ, ਰੋਗ ਪ੍ਰਬੰਧਨ, ਗੰਨੇ ਦੀ ਅੰਤਰ-ਫਸਲੀ ਬਾਰੇ ਦਿੱਤੀ ਜਾਣਕਾਰੀ

    February 8, 2026

    ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਲੁਧਿਆਣਾ ਬੱਸ ਅੱਡੇ ਦਾ ਅਚਨਚੇਤ ਦੌਰਾ, ਸਵਾਰੀਆਂ ਤੋਂ ਲਿਆ ਫੀਡਬੈਕ

    February 8, 2026

    ਹਰ ਗਰੀਬ ਲਈ ਪੱਕਾ ਘਰ ਸਿਰਫ਼ ਵਾਅਦਾ ਨਹੀਂ, ਵਚਨਬੱਧਤਾ ਹੈ: ਮੰਤਰੀ ਹਰਦੀਪ ਸਿੰਘ ਮੁੰਡੀਆਂ

    February 8, 2026
    Stay In Touch
    • Facebook
    • Twitter
    • Instagram
    • YouTube
    CT University
    About
    About Us
    About Us

    "On Point Channel: Your go-to source for breaking news, in-depth analysis, and insightful coverage that keeps you informed and empowered."

    Email Us: media@onpointchannel.com
    Contact: +91-7888387495

    Facebook X (Twitter) Instagram YouTube WhatsApp
    Our Picks

    ਭਾਰਤ-ਅਮਰੀਕਾ ਸੌਦਾ ਕਿਸਾਨ ਵਿਰੋਧੀ ਅਤੇ ਦੇਸ਼ ਵਿਰੋਧੀ: ਕੁਲਦੀਪ ਧਾਲੀਵਾਲ

    February 8, 2026

    ਗੰਨੇ ਦੀਆਂ ਕਾਸ਼ਤਕਾਰੀ ਤਕਨੀਕਾਂ, ਕੀੜੇ-ਮਕੌੜਿਆਂ ਦੀ ਰੋਕਥਾਮ, ਰੋਗ ਪ੍ਰਬੰਧਨ, ਗੰਨੇ ਦੀ ਅੰਤਰ-ਫਸਲੀ ਬਾਰੇ ਦਿੱਤੀ ਜਾਣਕਾਰੀ

    February 8, 2026

    ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਲੁਧਿਆਣਾ ਬੱਸ ਅੱਡੇ ਦਾ ਅਚਨਚੇਤ ਦੌਰਾ, ਸਵਾਰੀਆਂ ਤੋਂ ਲਿਆ ਫੀਡਬੈਕ

    February 8, 2026
    Most Popular

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,022

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,027

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,518
    © 2026 All Rights Reserved By On Point Channel
    • Home
    • About Us
    • Privacy Policy
    • Contact Us

    Type above and press Enter to search. Press Esc to cancel.