Close Menu
    CT University
    What's Hot

    “ਪੰਜਾਬ ਸੇਫ ਸਕੂਲ ਵਾਹਨ ਪਾਲਿਸੀ” ਦੀ ਉਲੰਘਣਾਂ ਕਰਨ ਵਾਲੀਆਂ ਸਕੂਲ ਬੱਸਾਂ ’ਤੇ ਲਾਈ ਰੋਕ

    February 12, 2026

    ਗਲਾਡਾ ਵੱਲੋਂ ਡਿਫਾਲਟਰ ਅਲਾਟੀਆਂ ਖ਼ਿਲਾਫ਼ ਸਖ਼ਤ ਕਾਰਵਾਈ, ਅਲਾਟਮੈਂਟਾਂ ਕੀਤੀਆਂ ਰੱਦ

    February 12, 2026

    ਖੰਨਾ ਵਿੱਚ ਫੜੇ ਗਏ 10 ਗੈਰ ਕਾਨੂੰਨੀ ਇਮੀਗ੍ਰੇਸ਼ਨ ਸੈਂਟਰ, ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਦੀ ਯੋਗ ਅਗਵਾਈ ਹੇਠ ਪੁਲਿਸ ਦੀ ਵੱਡੀ ਕਾਰਵਾਈ

    February 12, 2026
    Facebook X (Twitter) Instagram
    Trending
    • “ਪੰਜਾਬ ਸੇਫ ਸਕੂਲ ਵਾਹਨ ਪਾਲਿਸੀ” ਦੀ ਉਲੰਘਣਾਂ ਕਰਨ ਵਾਲੀਆਂ ਸਕੂਲ ਬੱਸਾਂ ’ਤੇ ਲਾਈ ਰੋਕ
    • ਗਲਾਡਾ ਵੱਲੋਂ ਡਿਫਾਲਟਰ ਅਲਾਟੀਆਂ ਖ਼ਿਲਾਫ਼ ਸਖ਼ਤ ਕਾਰਵਾਈ, ਅਲਾਟਮੈਂਟਾਂ ਕੀਤੀਆਂ ਰੱਦ
    • ਖੰਨਾ ਵਿੱਚ ਫੜੇ ਗਏ 10 ਗੈਰ ਕਾਨੂੰਨੀ ਇਮੀਗ੍ਰੇਸ਼ਨ ਸੈਂਟਰ, ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਦੀ ਯੋਗ ਅਗਵਾਈ ਹੇਠ ਪੁਲਿਸ ਦੀ ਵੱਡੀ ਕਾਰਵਾਈ
    • ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨੇ ਅਧਿਕਾਰੀਆਂ ਨੂੰ 15 ਦਿਨਾਂ ਵਿੱਚ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ
    • ਲੁਧਿਆਣਾ ਪੁਲਿਸ ਵੱਲੋਂ ਮਜ਼ਬੂਤ ਭਾਈਚਾਰਕ ਸਾਂਝ ਲਈ ਇਤਿਹਾਸਕ ਜਨਤਕ ਮੀਟਿੰਗ
    • ਐਸ.ਆਰ.ਐਸ. ਸਰਕਾਰੀ ਬਹੁਤਕਨੀਕੀ ਕਾਲਜ ‘ਚ ”ਸਵੀਪ” ਮੈਗਾ ਸੈਮੀਨਾਰ ਆਯੋਜਿਤ
    • ਪੁਲਿਸ ਸਿਰਫ਼ ਘਰ ਤੋੜਦੀ ਨਹੀਂ, ਜੋੜਦੀ ਵੀ ਹੈ, ਐਸ.ਐਸ.ਪੀ ਖੰਨਾ ਨੇ ਪੇਸ਼ ਕੀਤੀ ਇੱਕ ਹੋਰ ਨਵੀਂ ਮਿਸਾਲ
    • ਸਾਡੇ ਬੁਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਲੁਧਿਆਣਾ ਵਿੱਚ ਮੈਡੀਕਲ ਅਤੇ ਜਾਗਰੂਕਤਾ ਕੈਂਪ ਲਗਾਇਆ
    Facebook X (Twitter) Instagram YouTube
    On PointOn Point
    CT University
    • Home
    • History

      Canada ‘ਚ ਸੈਂਕੜੇ ਪੰਜਾਬੀ ਨੌਜਵਾਨਾਂ ਦਾ ਭਵਿੱਖ ਖਤਰੇ ‘ਚ, PR- ਦੀਆਂ ਸੈਂਕੜੇ ਅਰਜ਼ੀਆਂ ਰੱਦ…

      November 21, 2025

      Punjab Holiday: ਪੰਜਾਬ ‘ਚ 23 ਅਤੇ 24 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਬੰਦ ਰਹਿਣਗੇ ਸਰਕਾਰੀ ਅਦਾਰੇ

      November 20, 2025

      Canada ‘ਚ ਕੋਣ ਜਿੱਤਿਆ ਕੌਣ ਹਾਰਿਆ ? ਜਗਮੀਤ ਸਿੰਘ ਨੇ ਕਿਉਂ ਦਿੱਤਾ ਅਸਤੀਫਾ ?

      April 30, 2025

      ਆਮੋ ਸਾਹਮਣੇ # ਸੋਸ਼ਲ ਮੀਡੀਆ 2025 – ਸਮਾਜ ਤੇ ਅਸਰ !

      March 17, 2025

      ਮਹਾ ਸ਼ਿਵਰਾਤਰੀ ਤੇ ਮੰਦਰਾਂ ‘ਚ ਲੱਗੀਆਂ ਰੌਣਕਾਂ ਵੇਖੋ ਕਿੰਝ ਸਿਹਰਿਆਂ ਦੇ ਨਾਲ ਸਜਾਏ ਗਏ ਭੋਲੇ ਨਾਥ

      February 27, 2025
    • Elections

       ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣਗੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਜ਼ਿਲ੍ਹਾ ਚੋਣ ਅਫ਼ਸਰ ਮਾਨਸਾ

      November 29, 2025

      ਪੰਜਾਬ ਦੀ Political ਜਮਾਤ ਕੋਲ Vision ਦੀ ਵੱਡੀ ਘਾਟ ਰਹੀ ਐ || ਪ੍ਰੋ. ਹਰਜੇਸ਼ਵਰ ਪਾਲ ਸਿੰਘ ਨਾਲ ਖੁੱਲ੍ਹੀ ਗੱਲਬਾਤ

      March 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਮੇਰੀ ਤਾਂ ਭਾਵਨਾ ਹੈ ਕਿ ਪੰਜਾਬ ਦੇ ਲੋਕ ਸੇਵਾ ਦੇਣ BJP ਨੂੰ – ਸਤਨਾਮ ਸਿੰਘ ਸੰਧੂ MP

      March 3, 2025

      ‘AAP’ ਦੇ ਸੱਤ ਵਿਧਾਇਕਾਂ ਨੇ ਅਸਤੀਫ਼ਾ ਮਾਰਿਆ ਮੱਥੇ ! ਪਾਰਟੀ ਬਣੀ ਪੂਰੀ ਭ੍ਰਿਸ਼ਟ ?

      February 4, 2025
    • Food

      ਕੁੜੀ ਨੇ Order ਕੀਤੀ Veg Biryani ਵਿੱਚੋਂ ਨਿੱਕਲਿਆ ਗ਼ਲਤ ਸਮਾਨ !

      April 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਜਾਣੋ ਕਿਸਾਨਾਂ ਨੇ ਖੇਤੀ ਨੀਤੀ ਬਾਰੇ ਕੀ ਸੁਝਾਅ ਦਿੱਤੇ ? ਕੀ ਪੰਜਾਬ ਸਰਕਾਰ ਕਿਸਾਨਾਂ ਦੇ ਸੁਝਾਅ ਪ੍ਰਵਾਨ ਕਰੇਗੀ ?

      January 13, 2025

      ‘ਸਾਨੂੰ ਤਾਂ ਆਪ ਸਰਕਾਰ ਲੁੱਟ ਰਹੀ ਆ, ਅਸੀਂ ਨੁਕਸਾਨ ਕਿਉਂ ਕਰਾਈਏ’ ਆੜ੍ਹਤੀਆਂ ਨੇ ਰੋਏ ਦੁਖੜੇ

      November 17, 2024

      ਆਪਣੀ ਵਿਧਾਇਕ ‘ਤੇ ਹੀ ਭੜਕ ਉੱਠੇ ਬਜ਼ੁਰਗਝੋਨੇ ਦੀ ਖਰੀਦ ਨਾ ਹੋਣ ਕਾਰਨ ਹੋਗੇ ਤੱਤੇ

      November 13, 2024
    • Weather

      Punjab Weather Today: ਪੰਜਾਬ ‘ਚ ਮੌਸਮ ਦਾ ਮਿਜਾਜ਼: ਦਿਨ ‘ਚ ਧੁੱਪ, ਰਾਤ ਨੂੰ ਠੰਡਾ! AQI ‘ਤੇ ਕੀ ਅਸਰ? ਜਾਣੋ ਤਾਜ਼ਾ ਅਪਡੇਟ!

      November 21, 2025

      ਮੌਸਮ ਵਿਭਾਗ ਵਲੋ Alert ਜਾਰੀ ! || ਗਰਮ ਕੱਪੜੇ ਸਾਂਭ ਕੇ ਰੱਖਣ ਵਾਲੇ ਦੇਖ ਲਓ ਵੀਡਿਓ

      March 17, 2025

      ਸਾਉਣ ਦੇ ਮੀਂਹ ਨੇ ਲੁਧਿਆਣਾ ਕੀਤਾ ਜਲਥਲ, ਲੋਕਾਂ ਦੇ ਘਰਾਂ ‘ਚ ਵੜਿਆ ਪਾਣੀ

      August 20, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 7, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 1, 2024
    • Current Affairs

      “ਪੰਜਾਬ ਸੇਫ ਸਕੂਲ ਵਾਹਨ ਪਾਲਿਸੀ” ਦੀ ਉਲੰਘਣਾਂ ਕਰਨ ਵਾਲੀਆਂ ਸਕੂਲ ਬੱਸਾਂ ’ਤੇ ਲਾਈ ਰੋਕ

      February 12, 2026

      ਗਲਾਡਾ ਵੱਲੋਂ ਡਿਫਾਲਟਰ ਅਲਾਟੀਆਂ ਖ਼ਿਲਾਫ਼ ਸਖ਼ਤ ਕਾਰਵਾਈ, ਅਲਾਟਮੈਂਟਾਂ ਕੀਤੀਆਂ ਰੱਦ

      February 12, 2026

      ਖੰਨਾ ਵਿੱਚ ਫੜੇ ਗਏ 10 ਗੈਰ ਕਾਨੂੰਨੀ ਇਮੀਗ੍ਰੇਸ਼ਨ ਸੈਂਟਰ, ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਦੀ ਯੋਗ ਅਗਵਾਈ ਹੇਠ ਪੁਲਿਸ ਦੀ ਵੱਡੀ ਕਾਰਵਾਈ

      February 12, 2026

      ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨੇ ਅਧਿਕਾਰੀਆਂ ਨੂੰ 15 ਦਿਨਾਂ ਵਿੱਚ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ

      February 12, 2026

      ਲੁਧਿਆਣਾ ਪੁਲਿਸ ਵੱਲੋਂ ਮਜ਼ਬੂਤ ਭਾਈਚਾਰਕ ਸਾਂਝ ਲਈ ਇਤਿਹਾਸਕ ਜਨਤਕ ਮੀਟਿੰਗ

      February 12, 2026
    On PointOn Point
    Home»Current Affairs»ਖੰਨਾ ਵਿੱਚ ਫੜੇ ਗਏ 10 ਗੈਰ ਕਾਨੂੰਨੀ ਇਮੀਗ੍ਰੇਸ਼ਨ ਸੈਂਟਰ, ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਦੀ ਯੋਗ ਅਗਵਾਈ ਹੇਠ ਪੁਲਿਸ ਦੀ ਵੱਡੀ ਕਾਰਵਾਈ
    Current Affairs

    ਖੰਨਾ ਵਿੱਚ ਫੜੇ ਗਏ 10 ਗੈਰ ਕਾਨੂੰਨੀ ਇਮੀਗ੍ਰੇਸ਼ਨ ਸੈਂਟਰ, ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਦੀ ਯੋਗ ਅਗਵਾਈ ਹੇਠ ਪੁਲਿਸ ਦੀ ਵੱਡੀ ਕਾਰਵਾਈ

    onpoint channelBy onpoint channelFebruary 12, 2026No Comments1 Views
    Facebook Twitter LinkedIn WhatsApp Email
    Share
    Facebook Twitter LinkedIn Email WhatsApp

    ਖੰਨਾ, ਲੁਧਿਆਣਾ 12 ਫਰਵਰੀ:

    ਪੰਜਾਬ ਪੁਲਿਸ ਵੱਲੋਂ ਜਾਰੀ ਆਪ੍ਰੇਸ਼ਨ ਪ੍ਰਹਾਰ-2 ਦੌਰਾਨ ਮਿਲੇ ਅਹਿਮ ਇਨਪੁੱਟ ਮਗਰੋਂ ਖੰਨਾ ਪੁਲਿਸ ਨੇ ਗੈਰਕਾਨੂੰਨੀ ਇਮੀਗ੍ਰੇਸ਼ਨ ਦੇ ਧੰਦੇ ਖ਼ਿਲਾਫ਼ ਵੱਡੀ ਤੇ ਸਖ਼ਤ ਕਾਰਵਾਈ ਕਰਦਿਆਂ 10 ਗੈਰਕਾਨੂੰਨੀ ਇਮੀਗ੍ਰੇਸ਼ਨ ਸੈਂਟਰਾਂ ‘ਤੇ ਇਕਸਾਰ ਛਾਪੇਮਾਰੀ ਕੀਤੀ। ਇਹ ਪੂਰੀ ਕਾਰਵਾਈ ਐਸ.ਐਸ.ਪੀ ਖੰਨਾ ਡਾ. ਦਰਪਣ ਆਹਲੂਵਾਲੀਆ ਦੇ ਸਪੱਸ਼ਟ ਹੁਕਮਾਂ ਅਤੇ ਮਜ਼ਬੂਤ ਅਗਵਾਈ ਹੇਠ ਅੰਜਾਮ ਦਿੱਤੀ ਗਈ। ਇਸ ਵੱਡੀ ਕਾਰਵਾਈ ਨਾਲ ਗੈਰਕਾਨੂੰਨੀ ਤਰੀਕਿਆਂ ਨਾਲ ਨੌਜਵਾਨਾਂ ਨੂੰ ਵਿਦੇਸ਼ ਭੇਜਣ ਵਾਲੇ ਗਿਰੋਹਾਂ ਵਿੱਚ ਹੜਕੰਪ ਮਚ ਗਿਆ ਹੈ।

    ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 10 ਪੁਲਿਸ ਟੀਮਾਂ ਦਾ ਗਠਨ ਕਰਕੇ ਖੰਨਾ ਦੇ ਪ੍ਰਸਿੱਧ ਐਜੂਕੇਸ਼ਨ ਹੱਬ ਜੀ.ਟੀ.ਬੀ ਮਾਰਕੀਟ ਵਿੱਚ ਇਕਸਾਰ ਕਈ ਇਮੀਗ੍ਰੇਸ਼ਨ ਸੈਂਟਰਾਂ ‘ਤੇ ਛਾਪੇ ਮਾਰੇ ਗਏ।

    ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਦੱਸਿਆ ਕਿ ਖੰਨਾ ਪੁਲਿਸ ਨੇ ਆਪ੍ਰੇਸ਼ਨ ਪ੍ਰਹਾਰ-2 ਦੌਰਾਨ ਅਹਿਮ ਇਨਪੁੱਟ ਮਿਲੀ ਸੀ ਜਿਸ ਮਗਰੋਂ ਇਹ ਮੁਹਿੰਮ ਛੇੜੀ ਗਈ। ਸ਼ੁਰੂਆਤੀ ਜਾਂਚ ਦੌਰਾਨ 10 ਇਮੀਗ੍ਰੇਸ਼ਨ ਸੈਂਟਰਾਂ ਨੂੰ ਪੂਰੀ ਤਰ੍ਹਾਂ ਗੈਰਕਾਨੂੰਨੀ ਪਾਇਆ ਗਿਆ ਹੈ, ਜਿਨ੍ਹਾਂ ਖ਼ਿਲਾਫ਼ ਮਾਮਲੇ ਦਰਜ ਕਰ ਲਏ ਗਏ ਹਨ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੁਲਿਸ ਨੂੰ ਗੁਪਤ ਜਾਣਕਾਰੀ ਮਿਲੀ ਸੀ ਕਿ ਕੁੱਝ ਇਮੀਗ੍ਰੇਸ਼ਨ ਸੈਂਟਰ ਚਲਾਉਣ ਵਾਲੇ ਗੈਂਗਸਟਰਾਂ ਅਤੇ ਅਪਰਾਧੀ ਤੱਤਾਂ ਨਾਲ ਮਿਲੀਭਗਤ ਕਰਕੇ ਨਕਲੀ ਪਾਸਪੋਰਟ ਤਿਆਰ ਕਰਵਾਉਂਦੇ ਹਨ ਅਤੇ ਨੌਜਵਾਨਾਂ ਨੂੰ ਗੈਰਕਾਨੂੰਨੀ ਤਰੀਕੇ ਨਾਲ ਵਿਦੇਸ਼ ਭੇਜਣ ਵਿੱਚ ਮਦਦ ਕਰਦੇ ਹਨ। ਇਸ ਗੰਭੀਰ ਸੂਚਨਾ ਦੇ ਆਧਾਰ ‘ਤੇ ਹੀ ਇਹ ਵਿਸ਼ਾਲ ਮੁਹਿੰਮ ਚਲਾਈ ਗਈ।

    ਰੇਡ ਦੌਰਾਨ ਪੁਲਿਸ ਨੂੰ ਹੈਰਾਨ ਕਰਨ ਵਾਲੀ ਮਾਤਰਾ ਵਿੱਚ ਸ਼ੱਕੀ ਸਮਾਨ ਬਰਾਮਦ ਹੋਇਆ। ਪੁਲਿਸ ਨੇ ਮੌਕੇ ਤੋਂ 30 ਪਾਸਪੋਰਟ, 34 ਕੰਪਿਊਟਰ, ਲੈਪਟਾਪ ਅਤੇ ਟੈਬ, 15 ਏ.ਟੀ.ਐਮ ਕਾਰਡ ਅਤੇ 175 ਚੈਕ ਬੁੱਕਾਂ ਕਬਜ਼ੇ ਵਿੱਚ ਲਈਆਂ, ਜਿਨ੍ਹਾਂ ਵਿੱਚੋਂ ਕਈ ਚੈਕ ਬੁੱਕਾਂ ਪਹਿਲਾਂ ਤੋਂ ਸਾਈਨ ਕੀਤੀਆਂ ਹੋਈਆਂ ਸਨ। ਇਹ ਸਾਰਾ ਸਮਾਨ ਗੈਰਕਾਨੂੰਨੀ ਲੈਣ-ਦੇਣ ਅਤੇ ਵਿੱਤੀ ਧੋਖਾਧੜੀ ਵੱਲ ਸਪਸ਼ਟ ਇਸ਼ਾਰਾ ਕਰਦਾ ਹੈ। ਇਸ ਤੋਂ ਇਲਾਵਾ ਵੱਡੀ ਮਾਤਰਾ ਵਿੱਚ ਅਹਿਮ ਦਸਤਾਵੇਜ਼ ਅਤੇ ਡਿਜੀਟਲ ਡਾਟਾ ਵੀ ਬਰਾਮਦ ਕੀਤਾ ਗਿਆ ਹੈ, ਜਿਸ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

    ਇਸ ਮੁਹਿੰਮ ਦੌਰਾਨ ਕਈ ਅਜਿਹੇ ਪੀੜਤ ਵੀ ਸਾਹਮਣੇ ਆਏ, ਜੋ ਇਨ੍ਹਾਂ ਫਰਜ਼ੀ ਇਮੀਗ੍ਰੇਸ਼ਨ ਸੈਂਟਰਾਂ ਦੇ ਝਾਂਸੇ ਵਿੱਚ ਆ ਕੇ ਆਪਣੀ ਜ਼ਿੰਦਗੀ ਦੀ ਕਮਾਈ ਗੁਆ ਬੈਠੇ ਹਨ। ਪੁਲਿਸ ਵੱਲੋਂ ਉਨ੍ਹਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਨੂੰ ਪੂਰਾ ਕਾਨੂੰਨੀ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ ਗਿਆ ਹੈ। ਸ਼ੁਰੂਆਤੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਕੁਝ ਇਮੀਗ੍ਰੇਸ਼ਨ ਸੈਂਟਰ ਚਲਾਉਣ ਵਾਲਿਆਂ ਖ਼ਿਲਾਫ਼ ਪਹਿਲਾਂ ਹੀ ਖੰਨਾ, ਨਵਾਂ ਸ਼ਹਿਰ ਅਤੇ ਨਵੀਂ ਦਿੱਲੀ ਵਿੱਚ ਕੇਸ ਦਰਜ ਹਨ।

    ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਸਪਸ਼ਟ ਕੀਤਾ ਕਿ ਵਿਦੇਸ਼ ਭੇਜਣ ਦੇ ਨਾਂਅ ਉਪਰ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਜ਼ਿਲ੍ਹਾ ਖੰਨਾ ਨੂੰ ਅਪਰਾਧ ਮੁਕਤ ਬਣਾਉਣ ਅਤੇ ਗੈਰਕਾਨੂੰਨੀ ਸਰਗਰਮੀਆਂ ‘ਤੇ ਪੂਰੀ ਤਰ੍ਹਾਂ ਨੱਥ ਪਾਉਣ ਲਈ ਪੁਲਿਸ ਦ੍ਰਿੜ ਨਿਸ਼ਚੇ ਨਾਲ ਕੰਮ ਕਰ ਰਹੀ ਹੈ। ਆਉਣ ਵਾਲੇ ਸਮੇਂ ਵਿੱਚ ਵੀ ਅਜਿਹੀਆਂ ਸਖ਼ਤ ਮੁਹਿੰਮਾਂ ਜਾਰੀ ਰਹਿਣਗੀਆਂ।

    ਖੰਨਾ ਪੁਲਿਸ ਦੀ ਇਸ ਕਾਰਵਾਈ ਦੀ ਸ਼ਹਿਰ ਵਾਸੀਆਂ ਵੱਲੋਂ ਖੁੱਲ੍ਹ ਕੇ ਸ਼ਲਾਘਾ ਕੀਤੀ ਜਾ ਰਹੀ ਹੈ। ਲੋਕਾਂ ਦਾ ਕਹਿਣਾ ਹੈ ਕਿ ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਪੁਲਿਸ ਨੇ ਨਾਂ ਸਿਰਫ਼ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕੀਤਾ ਹੈ, ਸਗੋਂ ਆਮ ਲੋਕਾਂ ਦੇ ਮਨ ਵਿੱਚ ਸੁਰੱਖਿਆ ਦਾ ਭਰੋਸਾ ਵੀ ਪੈਦਾ ਕੀਤਾ ਹੈ। ਇਹ ਮੁਹਿੰਮ ਗੈਰਕਾਨੂੰਨੀ ਇਮੀਗ੍ਰੇਸ਼ਨ ਮਾਫੀਆ ਲਈ ਸਖ਼ਤ ਚੇਤਾਵਨੀ ਹੈ ਕਿ ਖੰਨਾ ਵਿੱਚ ਅਪਰਾਧ ਲਈ ਹੁਣ ਕੋਈ ਥਾਂ ਨਹੀਂ।

    Featured health news onpointchannel punjab Punjabgovernment punjabi Top News Video
    Share. Facebook Twitter Telegram Email WhatsApp
    onpoint channel

    “I’m a Newswriter, “I write about the trending news events happening all over the world.

    Related Posts

    “ਪੰਜਾਬ ਸੇਫ ਸਕੂਲ ਵਾਹਨ ਪਾਲਿਸੀ” ਦੀ ਉਲੰਘਣਾਂ ਕਰਨ ਵਾਲੀਆਂ ਸਕੂਲ ਬੱਸਾਂ ’ਤੇ ਲਾਈ ਰੋਕ

    February 12, 2026

    ਗਲਾਡਾ ਵੱਲੋਂ ਡਿਫਾਲਟਰ ਅਲਾਟੀਆਂ ਖ਼ਿਲਾਫ਼ ਸਖ਼ਤ ਕਾਰਵਾਈ, ਅਲਾਟਮੈਂਟਾਂ ਕੀਤੀਆਂ ਰੱਦ

    February 12, 2026

    ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨੇ ਅਧਿਕਾਰੀਆਂ ਨੂੰ 15 ਦਿਨਾਂ ਵਿੱਚ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ

    February 12, 2026
    Leave A Reply Cancel Reply

    CT University
    Top Posts

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,026

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,031

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,521

    Punjab ਤਿੰਨ ਪਿੰਡ ਵਿਕਾਊ ਹਨ ਜਾਣੋ ਕੌਣ ਐ ਓਹ ਬੰਦਾ ਜੋ ਤਿੰਨ ਪਿੰਡਾਂ ਦੇ ਉਜਾੜੇ ਦਾ ਬਣਿਆ ਕਾਰਨ ?

    April 1, 20242,021
    Don't Miss
    Current Affairs

    “ਪੰਜਾਬ ਸੇਫ ਸਕੂਲ ਵਾਹਨ ਪਾਲਿਸੀ” ਦੀ ਉਲੰਘਣਾਂ ਕਰਨ ਵਾਲੀਆਂ ਸਕੂਲ ਬੱਸਾਂ ’ਤੇ ਲਾਈ ਰੋਕ

    February 12, 2026

    ਲੁਧਿਆਣਾ, 12 ਫਰਵਰੀ (000) – ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ…

    ਗਲਾਡਾ ਵੱਲੋਂ ਡਿਫਾਲਟਰ ਅਲਾਟੀਆਂ ਖ਼ਿਲਾਫ਼ ਸਖ਼ਤ ਕਾਰਵਾਈ, ਅਲਾਟਮੈਂਟਾਂ ਕੀਤੀਆਂ ਰੱਦ

    February 12, 2026

    ਖੰਨਾ ਵਿੱਚ ਫੜੇ ਗਏ 10 ਗੈਰ ਕਾਨੂੰਨੀ ਇਮੀਗ੍ਰੇਸ਼ਨ ਸੈਂਟਰ, ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਦੀ ਯੋਗ ਅਗਵਾਈ ਹੇਠ ਪੁਲਿਸ ਦੀ ਵੱਡੀ ਕਾਰਵਾਈ

    February 12, 2026

    ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨੇ ਅਧਿਕਾਰੀਆਂ ਨੂੰ 15 ਦਿਨਾਂ ਵਿੱਚ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ

    February 12, 2026
    Stay In Touch
    • Facebook
    • Twitter
    • Instagram
    • YouTube
    CT University
    About
    About Us
    About Us

    "On Point Channel: Your go-to source for breaking news, in-depth analysis, and insightful coverage that keeps you informed and empowered."

    Email Us: media@onpointchannel.com
    Contact: +91-7888387495

    Facebook X (Twitter) Instagram YouTube WhatsApp
    Our Picks

    “ਪੰਜਾਬ ਸੇਫ ਸਕੂਲ ਵਾਹਨ ਪਾਲਿਸੀ” ਦੀ ਉਲੰਘਣਾਂ ਕਰਨ ਵਾਲੀਆਂ ਸਕੂਲ ਬੱਸਾਂ ’ਤੇ ਲਾਈ ਰੋਕ

    February 12, 2026

    ਗਲਾਡਾ ਵੱਲੋਂ ਡਿਫਾਲਟਰ ਅਲਾਟੀਆਂ ਖ਼ਿਲਾਫ਼ ਸਖ਼ਤ ਕਾਰਵਾਈ, ਅਲਾਟਮੈਂਟਾਂ ਕੀਤੀਆਂ ਰੱਦ

    February 12, 2026

    ਖੰਨਾ ਵਿੱਚ ਫੜੇ ਗਏ 10 ਗੈਰ ਕਾਨੂੰਨੀ ਇਮੀਗ੍ਰੇਸ਼ਨ ਸੈਂਟਰ, ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਦੀ ਯੋਗ ਅਗਵਾਈ ਹੇਠ ਪੁਲਿਸ ਦੀ ਵੱਡੀ ਕਾਰਵਾਈ

    February 12, 2026
    Most Popular

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,026

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,031

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,521
    © 2026 All Rights Reserved By On Point Channel
    • Home
    • About Us
    • Privacy Policy
    • Contact Us

    Type above and press Enter to search. Press Esc to cancel.