Close Menu
    CT University
    What's Hot

    ਦੋ ਸੀਨੀਅਰ ਅਫ਼ਸਰ ਅਤੇ ਟਰੇਡ ਅਸਿਸਟੈਂਟ 30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ-ਵਿਜੀਲੈਂਸ ਬਿਊਰੋ

    February 13, 2026

    ਪਿੰਡ ਦੇ ਚੱਲ ਵਿਕਾਸ ਕਾਰਜਾਂ ਬਾਰੇ ਕੀਤੀ ਗੱਲਬਾਤ

    February 13, 2026

    ਪ੍ਰਤਾਪ ਸਿੰਘ ਬਾਜਵਾ ਦੇ ਸ਼ਬਦ ਕਾਂਗਰਸ ਦੀ ਜਗੀਰੂ ਅਤੇ ਜਾਤੀਵਾਦੀ ਸੋਚ ਦਾ ਸਬੂਤ; ‘ਆਪ’ ਵੱਲੋਂ ਮੁਆਫ਼ੀ ਮੰਗਣ ਤੱਕ ਅੰਦੋਲਨ ਜਾਰੀ ਰੱਖਣ ਦਾ ਐਲਾਨ

    February 13, 2026
    Facebook X (Twitter) Instagram
    Trending
    • ਦੋ ਸੀਨੀਅਰ ਅਫ਼ਸਰ ਅਤੇ ਟਰੇਡ ਅਸਿਸਟੈਂਟ 30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ-ਵਿਜੀਲੈਂਸ ਬਿਊਰੋ
    • ਪਿੰਡ ਦੇ ਚੱਲ ਵਿਕਾਸ ਕਾਰਜਾਂ ਬਾਰੇ ਕੀਤੀ ਗੱਲਬਾਤ
    • ਪ੍ਰਤਾਪ ਸਿੰਘ ਬਾਜਵਾ ਦੇ ਸ਼ਬਦ ਕਾਂਗਰਸ ਦੀ ਜਗੀਰੂ ਅਤੇ ਜਾਤੀਵਾਦੀ ਸੋਚ ਦਾ ਸਬੂਤ; ‘ਆਪ’ ਵੱਲੋਂ ਮੁਆਫ਼ੀ ਮੰਗਣ ਤੱਕ ਅੰਦੋਲਨ ਜਾਰੀ ਰੱਖਣ ਦਾ ਐਲਾਨ
    • 650ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੇ ਹਿੱਸੇ ਵਜੋਂ 4 ਵੱਡੀਆਂ ਸ਼ੋਭਾ ਯਾਤਰਾਵਾਂ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਹੋਣਗੀਆਂ ਨਤਮਸਤਕ: ਹਰਪਾਲ ਸਿੰਘ ਚੀਮਾ
    • ਲਾਹੌਰ ਦੇ ਗੁਰਦੁਆਰਾ ਸਾਹਿਬ ‘ਚ 80 ਸਾਲਾਂ ਬਾਅਦ ਹੋਈ ਸਿੱਖ ਅਰਦਾਸ ਤੇ ਸ਼ਬਦ ਕੀਰਤਨ
    • ਖੁਰਾਕ ਅਤੇ ਸਪਲਾਈ ਵਿਭਾਗ ਵੱਲੋਂ ਬੈਡਮਿੰਟਨ ਟੂਰਨਾਮੈਂਟ ਆਯੋਜਿਤ
    • ਆਰਮੀ ਅਗਨੀਵੀਰ ਭਰਤੀ ਦੀ ਤਿਆਰੀ ਲਈ ਸੀ-ਪਾਈਟ ਕੈਂਪ ਥੇਹ ਕਾਂਜਲਾ ਵਿਖੇ ਮੁਫ਼ਤ ਸਿਖ਼ਲਾਈ
    • ‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਿਹਤ ਤੇ ਜਾਗਰੂਕਤਾ ਕੈਂਪ 16 ਫਰਵਰੀ ਨੂੰ
    Facebook X (Twitter) Instagram YouTube
    On PointOn Point
    CT University
    • Home
    • History

      Canada ‘ਚ ਸੈਂਕੜੇ ਪੰਜਾਬੀ ਨੌਜਵਾਨਾਂ ਦਾ ਭਵਿੱਖ ਖਤਰੇ ‘ਚ, PR- ਦੀਆਂ ਸੈਂਕੜੇ ਅਰਜ਼ੀਆਂ ਰੱਦ…

      November 21, 2025

      Punjab Holiday: ਪੰਜਾਬ ‘ਚ 23 ਅਤੇ 24 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਬੰਦ ਰਹਿਣਗੇ ਸਰਕਾਰੀ ਅਦਾਰੇ

      November 20, 2025

      Canada ‘ਚ ਕੋਣ ਜਿੱਤਿਆ ਕੌਣ ਹਾਰਿਆ ? ਜਗਮੀਤ ਸਿੰਘ ਨੇ ਕਿਉਂ ਦਿੱਤਾ ਅਸਤੀਫਾ ?

      April 30, 2025

      ਆਮੋ ਸਾਹਮਣੇ # ਸੋਸ਼ਲ ਮੀਡੀਆ 2025 – ਸਮਾਜ ਤੇ ਅਸਰ !

      March 17, 2025

      ਮਹਾ ਸ਼ਿਵਰਾਤਰੀ ਤੇ ਮੰਦਰਾਂ ‘ਚ ਲੱਗੀਆਂ ਰੌਣਕਾਂ ਵੇਖੋ ਕਿੰਝ ਸਿਹਰਿਆਂ ਦੇ ਨਾਲ ਸਜਾਏ ਗਏ ਭੋਲੇ ਨਾਥ

      February 27, 2025
    • Elections

       ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣਗੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਜ਼ਿਲ੍ਹਾ ਚੋਣ ਅਫ਼ਸਰ ਮਾਨਸਾ

      November 29, 2025

      ਪੰਜਾਬ ਦੀ Political ਜਮਾਤ ਕੋਲ Vision ਦੀ ਵੱਡੀ ਘਾਟ ਰਹੀ ਐ || ਪ੍ਰੋ. ਹਰਜੇਸ਼ਵਰ ਪਾਲ ਸਿੰਘ ਨਾਲ ਖੁੱਲ੍ਹੀ ਗੱਲਬਾਤ

      March 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਮੇਰੀ ਤਾਂ ਭਾਵਨਾ ਹੈ ਕਿ ਪੰਜਾਬ ਦੇ ਲੋਕ ਸੇਵਾ ਦੇਣ BJP ਨੂੰ – ਸਤਨਾਮ ਸਿੰਘ ਸੰਧੂ MP

      March 3, 2025

      ‘AAP’ ਦੇ ਸੱਤ ਵਿਧਾਇਕਾਂ ਨੇ ਅਸਤੀਫ਼ਾ ਮਾਰਿਆ ਮੱਥੇ ! ਪਾਰਟੀ ਬਣੀ ਪੂਰੀ ਭ੍ਰਿਸ਼ਟ ?

      February 4, 2025
    • Food

      ਕੁੜੀ ਨੇ Order ਕੀਤੀ Veg Biryani ਵਿੱਚੋਂ ਨਿੱਕਲਿਆ ਗ਼ਲਤ ਸਮਾਨ !

      April 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਜਾਣੋ ਕਿਸਾਨਾਂ ਨੇ ਖੇਤੀ ਨੀਤੀ ਬਾਰੇ ਕੀ ਸੁਝਾਅ ਦਿੱਤੇ ? ਕੀ ਪੰਜਾਬ ਸਰਕਾਰ ਕਿਸਾਨਾਂ ਦੇ ਸੁਝਾਅ ਪ੍ਰਵਾਨ ਕਰੇਗੀ ?

      January 13, 2025

      ‘ਸਾਨੂੰ ਤਾਂ ਆਪ ਸਰਕਾਰ ਲੁੱਟ ਰਹੀ ਆ, ਅਸੀਂ ਨੁਕਸਾਨ ਕਿਉਂ ਕਰਾਈਏ’ ਆੜ੍ਹਤੀਆਂ ਨੇ ਰੋਏ ਦੁਖੜੇ

      November 17, 2024

      ਆਪਣੀ ਵਿਧਾਇਕ ‘ਤੇ ਹੀ ਭੜਕ ਉੱਠੇ ਬਜ਼ੁਰਗਝੋਨੇ ਦੀ ਖਰੀਦ ਨਾ ਹੋਣ ਕਾਰਨ ਹੋਗੇ ਤੱਤੇ

      November 13, 2024
    • Weather

      Punjab Weather Today: ਪੰਜਾਬ ‘ਚ ਮੌਸਮ ਦਾ ਮਿਜਾਜ਼: ਦਿਨ ‘ਚ ਧੁੱਪ, ਰਾਤ ਨੂੰ ਠੰਡਾ! AQI ‘ਤੇ ਕੀ ਅਸਰ? ਜਾਣੋ ਤਾਜ਼ਾ ਅਪਡੇਟ!

      November 21, 2025

      ਮੌਸਮ ਵਿਭਾਗ ਵਲੋ Alert ਜਾਰੀ ! || ਗਰਮ ਕੱਪੜੇ ਸਾਂਭ ਕੇ ਰੱਖਣ ਵਾਲੇ ਦੇਖ ਲਓ ਵੀਡਿਓ

      March 17, 2025

      ਸਾਉਣ ਦੇ ਮੀਂਹ ਨੇ ਲੁਧਿਆਣਾ ਕੀਤਾ ਜਲਥਲ, ਲੋਕਾਂ ਦੇ ਘਰਾਂ ‘ਚ ਵੜਿਆ ਪਾਣੀ

      August 20, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 7, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 1, 2024
    • Current Affairs

      ਦੋ ਸੀਨੀਅਰ ਅਫ਼ਸਰ ਅਤੇ ਟਰੇਡ ਅਸਿਸਟੈਂਟ 30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ-ਵਿਜੀਲੈਂਸ ਬਿਊਰੋ

      February 13, 2026

      ਪਿੰਡ ਦੇ ਚੱਲ ਵਿਕਾਸ ਕਾਰਜਾਂ ਬਾਰੇ ਕੀਤੀ ਗੱਲਬਾਤ

      February 13, 2026

      ਪ੍ਰਤਾਪ ਸਿੰਘ ਬਾਜਵਾ ਦੇ ਸ਼ਬਦ ਕਾਂਗਰਸ ਦੀ ਜਗੀਰੂ ਅਤੇ ਜਾਤੀਵਾਦੀ ਸੋਚ ਦਾ ਸਬੂਤ; ‘ਆਪ’ ਵੱਲੋਂ ਮੁਆਫ਼ੀ ਮੰਗਣ ਤੱਕ ਅੰਦੋਲਨ ਜਾਰੀ ਰੱਖਣ ਦਾ ਐਲਾਨ

      February 13, 2026

      650ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੇ ਹਿੱਸੇ ਵਜੋਂ 4 ਵੱਡੀਆਂ ਸ਼ੋਭਾ ਯਾਤਰਾਵਾਂ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਹੋਣਗੀਆਂ ਨਤਮਸਤਕ: ਹਰਪਾਲ ਸਿੰਘ ਚੀਮਾ

      February 13, 2026

      ਲਾਹੌਰ ਦੇ ਗੁਰਦੁਆਰਾ ਸਾਹਿਬ ‘ਚ 80 ਸਾਲਾਂ ਬਾਅਦ ਹੋਈ ਸਿੱਖ ਅਰਦਾਸ ਤੇ ਸ਼ਬਦ ਕੀਰਤਨ

      February 13, 2026
    On PointOn Point
    Home»Current Affairs»650ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੇ ਹਿੱਸੇ ਵਜੋਂ 4 ਵੱਡੀਆਂ ਸ਼ੋਭਾ ਯਾਤਰਾਵਾਂ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਹੋਣਗੀਆਂ ਨਤਮਸਤਕ: ਹਰਪਾਲ ਸਿੰਘ ਚੀਮਾ
    Current Affairs

    650ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੇ ਹਿੱਸੇ ਵਜੋਂ 4 ਵੱਡੀਆਂ ਸ਼ੋਭਾ ਯਾਤਰਾਵਾਂ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਹੋਣਗੀਆਂ ਨਤਮਸਤਕ: ਹਰਪਾਲ ਸਿੰਘ ਚੀਮਾ

    onpoint channelBy onpoint channelFebruary 13, 2026No Comments1 Views
    Facebook Twitter LinkedIn WhatsApp Email
    Share
    Facebook Twitter LinkedIn Email WhatsApp

    ਚੰਡੀਗੜ੍ਹ, 13 ਫਰਵਰੀ 2026ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਪੰਜਾਬ ਕੈਬਨਿਟ ਦੀ ਸਬ-ਕਮੇਟੀ ਨੇ ਅੱਜ ਇਥੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸਾਲ ਭਰ ਦੇ ਵਿਸਤ੍ਰਿਤ ਰੋਡਮੈਪ ਨੂੰ ਅੰਤਿਮ ਰੂਪ ਦੇਣ ਲਈ ਆਪਣੀ ਦੂਜੀ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਇਨ੍ਹਾਂ ਸਮਾਗਮਾਂ ਨੂੰ ਵਿਸ਼ਵ ਪੱਧਰ ‘ਤੇ ਲੈ ਕੇ ਜਾਣ ਅਤੇ ਗੁਰੂ ਸਾਹਿਬ ਦੇ ਬਰਾਬਰੀ, ਮਾਨਵਤਾ ਅਤੇ ਭਗਤੀ ਦੇ ਸੰਦੇਸ਼ ਨੂੰ ਰਾਜ ਦੇ ਹਰ ਕੋਨੇ ਅਤੇ ਇਸ ਤੋਂ ਬਾਹਰ ਤੱਕ ਪਹੁੰਚਾਉਣ ਦਾ ਪੱਕਾ ਅਹਿਦ ਲਿਆ ਗਿਆ।ਮੀਟਿੰਗ ਦੌਰਾਨ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ, ਸੈਰ ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਅਤੇ ਵਿਸ਼ੇਸ਼ ਇਨਵਾਇਟੀ ਪਵਨ ਟੀਨੂੰ ਨੇ ਮਹੀਨਾਵਾਰ ਪ੍ਰੋਗਰਾਮਾਂ ਦੇ ਪ੍ਰਬੰਧਾ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਨ੍ਹਾਂ ਪ੍ਰੋਗਰਾਮਾਂ ਵਿੱਚ ਅਧਿਆਤਮਿਕ ਸ਼ਰਧਾ, ਵਿਦਿਅਕ ਪ੍ਰਸਾਰ ਅਤੇ ਸਮਾਜ ਭਲਾਈ ਪਹਿਲਕਦਮੀਆਂ ਦਾ ਸੰਤੁਲਿਤ ਸੁਮੇਲ ਹੋਵੇ।ਸਮਾਗਮਾਂ ਦੇ ਅਧਿਆਤਮਿਕ ਪਹਿਲੂ ‘ਤੇ ਚਾਨਣਾ ਪਾਉਂਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਸਾਡਾ ਉਦੇਸ਼ ਇਸ ਇਤਿਹਾਸਕ ਮੌਕੇ ਨੂੰ ਅਜਿਹੇ ਪੱਧਰ ‘ਤੇ ਮਨਾਉਣਾ ਹੈ ਜੋ ਸਮਾਜ ‘ਤੇ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੇ ਡੂੰਘੇ ਪ੍ਰਭਾਵ ਨੂੰ ਦਰਸਾਉਂਦਾ ਹੋਵੇ। ਅਸੀਂ ਇਹ ਯਕੀਨੀ ਬਣਾਉਣ ਲਈ ਵਚਨਬੱਧ ਹਾਂ ਕਿ ਹਰ ਨਾਗਰਿਕ, ਖਾਸ ਕਰਕੇ ਸਾਡੇ ਨੌਜਵਾਨ, ‘ਬੇਗਮਪੁਰਾ’ ਦੇ ਸੰਦੇਸ਼ -ਇੱਕ ਅਜਿਹਾ ਸਮਾਜ ਜੋ ਦੁੱਖਾਂ ਅਤੇ ਵਿਤਕਰੇ ਤੋਂ ਮੁਕਤ ਹੋਵੇ- ਨਾਲ ਜੁੜਨ ।”ਕੈਬਨਿਟ ਸਬ-ਕਮੇਟੀ ਨੇ ਵਾਰਾਣਸੀ, ਫਰੀਦਕੋਟ, ਜੰਮੂ ਅਤੇ ਬਠਿੰਡਾ ਤੋਂ ਚਾਰ ਵੱਡੀਆਂ ਸ਼ੋਭਾ ਯਾਤਰਾਵਾਂ ਕੱਢਣ ਦਾ ਫੈਸਲਾ ਕੀਤਾ ਹੈ, ਜੋ ਗੁਰੂ ਜੀ ਦੇ ਪਵਿੱਤਰ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਣਗੀਆਂ। ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਸ਼ਰਧਾਲੂਆਂ ਨੂੰ ਵਾਰਾਣਸੀ ਸਥਿਤ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਅਸਥਾਨ ਮੰਦਰ ਦੇ ਦਰਸ਼ਨਾਂ ਲਈ ਤੀਰਥ ਯਾਤਰਾਵਾਂ ਦੀ ਸਹੂਲਤ ਦੇਣ ਦਾ ਵੀ ਫੈਸਲਾ ਲਿਆ ਗਿਆ।ਗੁਰੂ ਜੀ ਦਾ ਫਲਸਫ਼ਾ ਨਵੀਂ ਪੀੜ੍ਹੀ ਤੱਕ ਸਾਰਥਕ ਤਰੀਕੇ ਨਾਲ ਪਹੁੰਚਾਉਣ ਲਈ ਸਬ-ਕਮੇਟੀ ਨੇ ਸੂਬੇ ਦੇ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ ‘ਤੇ ਸੈਮੀਨਾਰ ਕਰਵਾਉਣ ਦੀ ਪ੍ਰਵਾਨਗੀ ਦਿੱਤੀ। ਇਸ ਰੋਡਮੈਪ ਵਿੱਚ ਹਰ ਜ਼ਿਲ੍ਹੇ ਵਿੱਚ ਡਰੋਨ ਸ਼ੋਅ ਅਤੇ ਪਿੰਡਾਂ ਵਿੱਚ ਦਸਤਾਵੇਜ਼ੀ ਫ਼ਿਲਮਾਂ ਦੀ ਸਕ੍ਰੀਨਿੰਗ ਰਾਹੀਂ ਨਵੀਨਤਾਕਾਰੀ ਪ੍ਰਚਾਰ ਵੀ ਸ਼ਾਮਲ ਹੈ, ਤਾਂ ਜੋ ਆਧੁਨਿਕ ਤਕਨਾਲੋਜੀ ਰਾਹੀਂ ਜਾਗਰੂਕਤਾ ਵਧਾਈ ਜਾ ਸਕੇ।ਵਾਤਾਵਰਣ ਦੀ ਸਾਂਭ-ਸੰਭਾਲ ਅਤੇ ਸਮਾਜ ਸੇਵਾ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਕੈਬਨਿਟ ਸਬ-ਕਮੇਟੀ ਨੇ 650ਵੀਂ ਸ਼ਤਾਬਦੀ ਨੂੰ ਸਮਰਪਿਤ ਹਰ ਜ਼ਿਲ੍ਹੇ ਵਿੱਚ 6.5 ਲੱਖ ਪੌਦੇ ਲਗਾਉਣ ਦੀ ਮੁਹਿੰਮ ਸ਼ੁਰੂ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ। ਸਾਲ ਭਰ ਚੱਲਣ ਵਾਲੇ ਇਨ੍ਹਾਂ ਸਮਾਗਮਾਂ ਦੇ ਹਿੱਸੇ ਵਜੋਂ ਸਮਾਜਿਕ ਸਾਂਝ ਅਤੇ ਸਰੀਰਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਲਈ ਰਾਜ ਵਿਆਪੀ ਖੂਨਦਾਨ ਕੈਂਪ, ਮੈਰਾਥਨ, ਸਾਈਕਲ ਰੈਲੀਆਂ ਅਤੇ ਵਿਸ਼ਾਲ ਕੀਰਤਨ ਸਮਾਗਮ ਵੀ ਕਰਵਾਏ ਜਾਣਗੇ।ਇਸ ਮੀਟਿੰਗ ਵਿੱਚ ਮੀਟਿੰਗ ਵਿੱਚ ਮੁੱਖ ਮੰਤਰੀ ਪੰਜਾਬ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਅਤੇ ਸੈਰ-ਸਪਾਟਾ ਵਿਭਾਗ ਦੇ ਸਕੱਤਰ ਕੁਮਾਰ ਅਮਿਤ, ਸੈਰ-ਸਪਾਟਾ ਵਿਭਾਗ ਦੇ ਡਾਇਰੈਕਟਰ ਸੰਜੀਵ ਤਿਵਾੜੀ ਅਤੇ ਡਿਪਟੀ ਡਾਇਰੈਕਟਰ ਯਸ਼ਪਾਲ ਸ਼ਰਮਾ ਵੀ ਹਾਜ਼ਰ ਸਨ।

    onpointchannel punjab Punjabgovernment punjabi Top News
    Share. Facebook Twitter Telegram Email WhatsApp
    onpoint channel

    “I’m a Newswriter, “I write about the trending news events happening all over the world.

    Related Posts

    ਦੋ ਸੀਨੀਅਰ ਅਫ਼ਸਰ ਅਤੇ ਟਰੇਡ ਅਸਿਸਟੈਂਟ 30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ-ਵਿਜੀਲੈਂਸ ਬਿਊਰੋ

    February 13, 2026

    ਪਿੰਡ ਦੇ ਚੱਲ ਵਿਕਾਸ ਕਾਰਜਾਂ ਬਾਰੇ ਕੀਤੀ ਗੱਲਬਾਤ

    February 13, 2026

    ਪ੍ਰਤਾਪ ਸਿੰਘ ਬਾਜਵਾ ਦੇ ਸ਼ਬਦ ਕਾਂਗਰਸ ਦੀ ਜਗੀਰੂ ਅਤੇ ਜਾਤੀਵਾਦੀ ਸੋਚ ਦਾ ਸਬੂਤ; ‘ਆਪ’ ਵੱਲੋਂ ਮੁਆਫ਼ੀ ਮੰਗਣ ਤੱਕ ਅੰਦੋਲਨ ਜਾਰੀ ਰੱਖਣ ਦਾ ਐਲਾਨ

    February 13, 2026
    Leave A Reply Cancel Reply

    CT University
    Top Posts

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,026

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,031

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,521

    Punjab ਤਿੰਨ ਪਿੰਡ ਵਿਕਾਊ ਹਨ ਜਾਣੋ ਕੌਣ ਐ ਓਹ ਬੰਦਾ ਜੋ ਤਿੰਨ ਪਿੰਡਾਂ ਦੇ ਉਜਾੜੇ ਦਾ ਬਣਿਆ ਕਾਰਨ ?

    April 1, 20242,021
    Don't Miss
    Current Affairs

    ਦੋ ਸੀਨੀਅਰ ਅਫ਼ਸਰ ਅਤੇ ਟਰੇਡ ਅਸਿਸਟੈਂਟ 30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ-ਵਿਜੀਲੈਂਸ ਬਿਊਰੋ

    February 13, 2026

    ਚੰਡੀਗੜ੍ਹ, 13 ਫਰਵਰੀ, 2026:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ…

    ਪਿੰਡ ਦੇ ਚੱਲ ਵਿਕਾਸ ਕਾਰਜਾਂ ਬਾਰੇ ਕੀਤੀ ਗੱਲਬਾਤ

    February 13, 2026

    ਪ੍ਰਤਾਪ ਸਿੰਘ ਬਾਜਵਾ ਦੇ ਸ਼ਬਦ ਕਾਂਗਰਸ ਦੀ ਜਗੀਰੂ ਅਤੇ ਜਾਤੀਵਾਦੀ ਸੋਚ ਦਾ ਸਬੂਤ; ‘ਆਪ’ ਵੱਲੋਂ ਮੁਆਫ਼ੀ ਮੰਗਣ ਤੱਕ ਅੰਦੋਲਨ ਜਾਰੀ ਰੱਖਣ ਦਾ ਐਲਾਨ

    February 13, 2026

    650ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੇ ਹਿੱਸੇ ਵਜੋਂ 4 ਵੱਡੀਆਂ ਸ਼ੋਭਾ ਯਾਤਰਾਵਾਂ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਹੋਣਗੀਆਂ ਨਤਮਸਤਕ: ਹਰਪਾਲ ਸਿੰਘ ਚੀਮਾ

    February 13, 2026
    Stay In Touch
    • Facebook
    • Twitter
    • Instagram
    • YouTube
    CT University
    About
    About Us
    About Us

    "On Point Channel: Your go-to source for breaking news, in-depth analysis, and insightful coverage that keeps you informed and empowered."

    Email Us: media@onpointchannel.com
    Contact: +91-7888387495

    Facebook X (Twitter) Instagram YouTube WhatsApp
    Our Picks

    ਦੋ ਸੀਨੀਅਰ ਅਫ਼ਸਰ ਅਤੇ ਟਰੇਡ ਅਸਿਸਟੈਂਟ 30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ-ਵਿਜੀਲੈਂਸ ਬਿਊਰੋ

    February 13, 2026

    ਪਿੰਡ ਦੇ ਚੱਲ ਵਿਕਾਸ ਕਾਰਜਾਂ ਬਾਰੇ ਕੀਤੀ ਗੱਲਬਾਤ

    February 13, 2026

    ਪ੍ਰਤਾਪ ਸਿੰਘ ਬਾਜਵਾ ਦੇ ਸ਼ਬਦ ਕਾਂਗਰਸ ਦੀ ਜਗੀਰੂ ਅਤੇ ਜਾਤੀਵਾਦੀ ਸੋਚ ਦਾ ਸਬੂਤ; ‘ਆਪ’ ਵੱਲੋਂ ਮੁਆਫ਼ੀ ਮੰਗਣ ਤੱਕ ਅੰਦੋਲਨ ਜਾਰੀ ਰੱਖਣ ਦਾ ਐਲਾਨ

    February 13, 2026
    Most Popular

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,026

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,031

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,521
    © 2026 All Rights Reserved By On Point Channel
    • Home
    • About Us
    • Privacy Policy
    • Contact Us

    Type above and press Enter to search. Press Esc to cancel.