Close Menu
    CT University
    What's Hot

    ਦੋ ਸੀਨੀਅਰ ਅਫ਼ਸਰ ਅਤੇ ਟਰੇਡ ਅਸਿਸਟੈਂਟ 30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ-ਵਿਜੀਲੈਂਸ ਬਿਊਰੋ

    February 13, 2026

    ਪਿੰਡ ਦੇ ਚੱਲ ਵਿਕਾਸ ਕਾਰਜਾਂ ਬਾਰੇ ਕੀਤੀ ਗੱਲਬਾਤ

    February 13, 2026

    ਪ੍ਰਤਾਪ ਸਿੰਘ ਬਾਜਵਾ ਦੇ ਸ਼ਬਦ ਕਾਂਗਰਸ ਦੀ ਜਗੀਰੂ ਅਤੇ ਜਾਤੀਵਾਦੀ ਸੋਚ ਦਾ ਸਬੂਤ; ‘ਆਪ’ ਵੱਲੋਂ ਮੁਆਫ਼ੀ ਮੰਗਣ ਤੱਕ ਅੰਦੋਲਨ ਜਾਰੀ ਰੱਖਣ ਦਾ ਐਲਾਨ

    February 13, 2026
    Facebook X (Twitter) Instagram
    Trending
    • ਦੋ ਸੀਨੀਅਰ ਅਫ਼ਸਰ ਅਤੇ ਟਰੇਡ ਅਸਿਸਟੈਂਟ 30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ-ਵਿਜੀਲੈਂਸ ਬਿਊਰੋ
    • ਪਿੰਡ ਦੇ ਚੱਲ ਵਿਕਾਸ ਕਾਰਜਾਂ ਬਾਰੇ ਕੀਤੀ ਗੱਲਬਾਤ
    • ਪ੍ਰਤਾਪ ਸਿੰਘ ਬਾਜਵਾ ਦੇ ਸ਼ਬਦ ਕਾਂਗਰਸ ਦੀ ਜਗੀਰੂ ਅਤੇ ਜਾਤੀਵਾਦੀ ਸੋਚ ਦਾ ਸਬੂਤ; ‘ਆਪ’ ਵੱਲੋਂ ਮੁਆਫ਼ੀ ਮੰਗਣ ਤੱਕ ਅੰਦੋਲਨ ਜਾਰੀ ਰੱਖਣ ਦਾ ਐਲਾਨ
    • 650ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੇ ਹਿੱਸੇ ਵਜੋਂ 4 ਵੱਡੀਆਂ ਸ਼ੋਭਾ ਯਾਤਰਾਵਾਂ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਹੋਣਗੀਆਂ ਨਤਮਸਤਕ: ਹਰਪਾਲ ਸਿੰਘ ਚੀਮਾ
    • ਲਾਹੌਰ ਦੇ ਗੁਰਦੁਆਰਾ ਸਾਹਿਬ ‘ਚ 80 ਸਾਲਾਂ ਬਾਅਦ ਹੋਈ ਸਿੱਖ ਅਰਦਾਸ ਤੇ ਸ਼ਬਦ ਕੀਰਤਨ
    • ਖੁਰਾਕ ਅਤੇ ਸਪਲਾਈ ਵਿਭਾਗ ਵੱਲੋਂ ਬੈਡਮਿੰਟਨ ਟੂਰਨਾਮੈਂਟ ਆਯੋਜਿਤ
    • ਆਰਮੀ ਅਗਨੀਵੀਰ ਭਰਤੀ ਦੀ ਤਿਆਰੀ ਲਈ ਸੀ-ਪਾਈਟ ਕੈਂਪ ਥੇਹ ਕਾਂਜਲਾ ਵਿਖੇ ਮੁਫ਼ਤ ਸਿਖ਼ਲਾਈ
    • ‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਿਹਤ ਤੇ ਜਾਗਰੂਕਤਾ ਕੈਂਪ 16 ਫਰਵਰੀ ਨੂੰ
    Facebook X (Twitter) Instagram YouTube
    On PointOn Point
    CT University
    • Home
    • History

      Canada ‘ਚ ਸੈਂਕੜੇ ਪੰਜਾਬੀ ਨੌਜਵਾਨਾਂ ਦਾ ਭਵਿੱਖ ਖਤਰੇ ‘ਚ, PR- ਦੀਆਂ ਸੈਂਕੜੇ ਅਰਜ਼ੀਆਂ ਰੱਦ…

      November 21, 2025

      Punjab Holiday: ਪੰਜਾਬ ‘ਚ 23 ਅਤੇ 24 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਬੰਦ ਰਹਿਣਗੇ ਸਰਕਾਰੀ ਅਦਾਰੇ

      November 20, 2025

      Canada ‘ਚ ਕੋਣ ਜਿੱਤਿਆ ਕੌਣ ਹਾਰਿਆ ? ਜਗਮੀਤ ਸਿੰਘ ਨੇ ਕਿਉਂ ਦਿੱਤਾ ਅਸਤੀਫਾ ?

      April 30, 2025

      ਆਮੋ ਸਾਹਮਣੇ # ਸੋਸ਼ਲ ਮੀਡੀਆ 2025 – ਸਮਾਜ ਤੇ ਅਸਰ !

      March 17, 2025

      ਮਹਾ ਸ਼ਿਵਰਾਤਰੀ ਤੇ ਮੰਦਰਾਂ ‘ਚ ਲੱਗੀਆਂ ਰੌਣਕਾਂ ਵੇਖੋ ਕਿੰਝ ਸਿਹਰਿਆਂ ਦੇ ਨਾਲ ਸਜਾਏ ਗਏ ਭੋਲੇ ਨਾਥ

      February 27, 2025
    • Elections

       ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣਗੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਜ਼ਿਲ੍ਹਾ ਚੋਣ ਅਫ਼ਸਰ ਮਾਨਸਾ

      November 29, 2025

      ਪੰਜਾਬ ਦੀ Political ਜਮਾਤ ਕੋਲ Vision ਦੀ ਵੱਡੀ ਘਾਟ ਰਹੀ ਐ || ਪ੍ਰੋ. ਹਰਜੇਸ਼ਵਰ ਪਾਲ ਸਿੰਘ ਨਾਲ ਖੁੱਲ੍ਹੀ ਗੱਲਬਾਤ

      March 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਮੇਰੀ ਤਾਂ ਭਾਵਨਾ ਹੈ ਕਿ ਪੰਜਾਬ ਦੇ ਲੋਕ ਸੇਵਾ ਦੇਣ BJP ਨੂੰ – ਸਤਨਾਮ ਸਿੰਘ ਸੰਧੂ MP

      March 3, 2025

      ‘AAP’ ਦੇ ਸੱਤ ਵਿਧਾਇਕਾਂ ਨੇ ਅਸਤੀਫ਼ਾ ਮਾਰਿਆ ਮੱਥੇ ! ਪਾਰਟੀ ਬਣੀ ਪੂਰੀ ਭ੍ਰਿਸ਼ਟ ?

      February 4, 2025
    • Food

      ਕੁੜੀ ਨੇ Order ਕੀਤੀ Veg Biryani ਵਿੱਚੋਂ ਨਿੱਕਲਿਆ ਗ਼ਲਤ ਸਮਾਨ !

      April 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਜਾਣੋ ਕਿਸਾਨਾਂ ਨੇ ਖੇਤੀ ਨੀਤੀ ਬਾਰੇ ਕੀ ਸੁਝਾਅ ਦਿੱਤੇ ? ਕੀ ਪੰਜਾਬ ਸਰਕਾਰ ਕਿਸਾਨਾਂ ਦੇ ਸੁਝਾਅ ਪ੍ਰਵਾਨ ਕਰੇਗੀ ?

      January 13, 2025

      ‘ਸਾਨੂੰ ਤਾਂ ਆਪ ਸਰਕਾਰ ਲੁੱਟ ਰਹੀ ਆ, ਅਸੀਂ ਨੁਕਸਾਨ ਕਿਉਂ ਕਰਾਈਏ’ ਆੜ੍ਹਤੀਆਂ ਨੇ ਰੋਏ ਦੁਖੜੇ

      November 17, 2024

      ਆਪਣੀ ਵਿਧਾਇਕ ‘ਤੇ ਹੀ ਭੜਕ ਉੱਠੇ ਬਜ਼ੁਰਗਝੋਨੇ ਦੀ ਖਰੀਦ ਨਾ ਹੋਣ ਕਾਰਨ ਹੋਗੇ ਤੱਤੇ

      November 13, 2024
    • Weather

      Punjab Weather Today: ਪੰਜਾਬ ‘ਚ ਮੌਸਮ ਦਾ ਮਿਜਾਜ਼: ਦਿਨ ‘ਚ ਧੁੱਪ, ਰਾਤ ਨੂੰ ਠੰਡਾ! AQI ‘ਤੇ ਕੀ ਅਸਰ? ਜਾਣੋ ਤਾਜ਼ਾ ਅਪਡੇਟ!

      November 21, 2025

      ਮੌਸਮ ਵਿਭਾਗ ਵਲੋ Alert ਜਾਰੀ ! || ਗਰਮ ਕੱਪੜੇ ਸਾਂਭ ਕੇ ਰੱਖਣ ਵਾਲੇ ਦੇਖ ਲਓ ਵੀਡਿਓ

      March 17, 2025

      ਸਾਉਣ ਦੇ ਮੀਂਹ ਨੇ ਲੁਧਿਆਣਾ ਕੀਤਾ ਜਲਥਲ, ਲੋਕਾਂ ਦੇ ਘਰਾਂ ‘ਚ ਵੜਿਆ ਪਾਣੀ

      August 20, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 7, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 1, 2024
    • Current Affairs

      ਦੋ ਸੀਨੀਅਰ ਅਫ਼ਸਰ ਅਤੇ ਟਰੇਡ ਅਸਿਸਟੈਂਟ 30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ-ਵਿਜੀਲੈਂਸ ਬਿਊਰੋ

      February 13, 2026

      ਪਿੰਡ ਦੇ ਚੱਲ ਵਿਕਾਸ ਕਾਰਜਾਂ ਬਾਰੇ ਕੀਤੀ ਗੱਲਬਾਤ

      February 13, 2026

      ਪ੍ਰਤਾਪ ਸਿੰਘ ਬਾਜਵਾ ਦੇ ਸ਼ਬਦ ਕਾਂਗਰਸ ਦੀ ਜਗੀਰੂ ਅਤੇ ਜਾਤੀਵਾਦੀ ਸੋਚ ਦਾ ਸਬੂਤ; ‘ਆਪ’ ਵੱਲੋਂ ਮੁਆਫ਼ੀ ਮੰਗਣ ਤੱਕ ਅੰਦੋਲਨ ਜਾਰੀ ਰੱਖਣ ਦਾ ਐਲਾਨ

      February 13, 2026

      650ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੇ ਹਿੱਸੇ ਵਜੋਂ 4 ਵੱਡੀਆਂ ਸ਼ੋਭਾ ਯਾਤਰਾਵਾਂ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਹੋਣਗੀਆਂ ਨਤਮਸਤਕ: ਹਰਪਾਲ ਸਿੰਘ ਚੀਮਾ

      February 13, 2026

      ਲਾਹੌਰ ਦੇ ਗੁਰਦੁਆਰਾ ਸਾਹਿਬ ‘ਚ 80 ਸਾਲਾਂ ਬਾਅਦ ਹੋਈ ਸਿੱਖ ਅਰਦਾਸ ਤੇ ਸ਼ਬਦ ਕੀਰਤਨ

      February 13, 2026
    On PointOn Point
    Home»Current Affairs»ਪ੍ਰਤਾਪ ਸਿੰਘ ਬਾਜਵਾ ਦੇ ਸ਼ਬਦ ਕਾਂਗਰਸ ਦੀ ਜਗੀਰੂ ਅਤੇ ਜਾਤੀਵਾਦੀ ਸੋਚ ਦਾ ਸਬੂਤ; ‘ਆਪ’ ਵੱਲੋਂ ਮੁਆਫ਼ੀ ਮੰਗਣ ਤੱਕ ਅੰਦੋਲਨ ਜਾਰੀ ਰੱਖਣ ਦਾ ਐਲਾਨ
    Current Affairs

    ਪ੍ਰਤਾਪ ਸਿੰਘ ਬਾਜਵਾ ਦੇ ਸ਼ਬਦ ਕਾਂਗਰਸ ਦੀ ਜਗੀਰੂ ਅਤੇ ਜਾਤੀਵਾਦੀ ਸੋਚ ਦਾ ਸਬੂਤ; ‘ਆਪ’ ਵੱਲੋਂ ਮੁਆਫ਼ੀ ਮੰਗਣ ਤੱਕ ਅੰਦੋਲਨ ਜਾਰੀ ਰੱਖਣ ਦਾ ਐਲਾਨ

    onpoint channelBy onpoint channelFebruary 13, 2026No Comments1 Views
    Facebook Twitter LinkedIn WhatsApp Email
    Share
    Facebook Twitter LinkedIn Email WhatsApp

    ਚੰਡੀਗੜ੍ਹ, 13 ਫਰਵਰੀ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵੀਰਵਾਰ ਨੂੰ ਕਾਂਗਰਸੀ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਿਰੁੱਧ ਕੀਤੀਆਂ ਗਈਆਂ ਸ਼ਰਮਨਾਕ, ਜਾਤੀਵਾਦੀ ਅਤੇ ਅਪਮਾਨਜਨਕ ਟਿੱਪਣੀਆਂ ਖ਼ਿਲਾਫ਼ ਸੂਬੇ ਭਰ ਵਿੱਚ ਜ਼ੋਰਦਾਰ ਪ੍ਰਦਰਸ਼ਨ ਕੀਤੇ। ਪਾਰਟੀ ਨੇ ਕਿਹਾ ਕਿ ਇਹ ਸਿਰਫ਼ ਇੱਕ ਮੰਤਰੀ ਦਾ ਹੀ ਨਹੀਂ, ਸਗੋਂ ਸਮੁੱਚੇ ਦਲਿਤ ਭਾਈਚਾਰੇ ਅਤੇ ਆਪਣੀ ਰੋਜ਼ੀ-ਰੋਟੀ ਇੱਜ਼ਤ ਨਾਲ ਕਮਾਉਣ ਵਾਲੇ ਮਿਹਨਤਕਸ਼ ਲੋਕਾਂ ਅਤੇ ਮਜ਼ਦੂਰਾਂ ਦਾ ਅਪਮਾਨ ਹੈ। ਇਨ੍ਹਾਂ ਮੁਜ਼ਾਹਰਿਆਂ ਵਿੱਚ ‘ਆਪ’ ਆਗੂਆਂ, ਮੰਤਰੀਆਂ, ਵਿਧਾਇਕਾਂ, ਪਾਰਟੀ ਵਰਕਰਾਂ ਅਤੇ ਸਥਾਨਕ ਨਿਵਾਸੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਪ੍ਰਦਰਸ਼ਨਕਾਰੀਆਂ ਨੇ “ਦਲਿਤ-ਵਿਰੋਧੀ ਕਾਂਗਰਸ ਮੁਰਦਾਬਾਦ” ਅਤੇ “ਬਾਜਵਾ ਮੁਰਦਾਬਾਦ” ਦੇ ਨਾਅਰੇ ਲਗਾਏ ਅਤੇ ਮੰਗ ਕੀਤੀ ਕਿ ਬਾਜਵਾ ਅਤੇ ਕਾਂਗਰਸ ਲੀਡਰਸ਼ਿਪ ਦਲਿਤ ਭਾਈਚਾਰੇ ਅਤੇ ਸਾਰੇ ਮਿਹਨਤਕਸ਼ ਲੋਕਾਂ ਤੋਂ ਜਨਤਕ ਤੌਰ ‘ਤੇ ਮੁਆਫੀ ਮੰਗਣ। ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਦਾਅਵਾ ਕੀਤਾ ਕਿ ਕਾਂਗਰਸ ਦੀ ਦਲਿਤ ਵਿਰੋਧੀ ਮਾਨਸਿਕਤਾ ਇੱਕ ਵਾਰ ਫਿਰ ਪੰਜਾਬ ਦੇ ਲੋਕਾਂ ਸਾਹਮਣੇ ਨੰਗੀ ਹੋ ਗਈ ਹੈ। ਪੰਨੂ ਨੇ ਚਿਤਾਵਨੀ ਦਿੱਤੀ ਕਿ ਉਹ ਸੂਬੇ ਵਿੱਚ ਕਿਸੇ ਨੂੰ ਵੀ ਦਲਿਤਾਂ ਨੂੰ ਨੀਵਾਂ ਦਿਖਾਉਣ ਜਾਂ ਕਾਮਾ ਸ਼੍ਰੇਣੀ ਦੇ ਲੋਕਾਂ ਦੀ ਇੱਜ਼ਤ ਨੂੰ ਠੇਸ ਪਹੁੰਚਾਉਣ ਦੀ ਇਜਾਜ਼ਤ ਨਹੀਂ ਦੇਵੇਗੀ। ਬਲਤੇਜ ਪੰਨੂ ਨੇ ਕਿਹਾ ਕਿ ਬਾਜਵਾ ਦੀ ਭਾਸ਼ਾ ਕਾਂਗਰਸ ਪਾਰਟੀ ਦੀ ਦਲਿਤਾਂ ਪ੍ਰਤੀ ਡੂੰਘੀ ਨਫ਼ਰਤ ਅਤੇ ਹਾਸ਼ੀਏ ‘ਤੇ ਪਏ ਭਾਈਚਾਰਿਆਂ ਨੂੰ ਰਾਜਨੀਤਿਕ ਹੰਕਾਰ ਕਾਰਨ ਜ਼ਲੀਲ ਕਰਨ ਦੇ ਪੁਰਾਣੇ ਇਤਿਹਾਸ ਨੂੰ ਸਾਫ਼ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਜਿੱਥੇ ‘ਆਪ’ ਸ਼ਾਸਨ, ਸਿੱਖਿਆ, ਸਿਹਤ, ਰੁਜ਼ਗਾਰ ਅਤੇ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਉੱਥੇ ਬਾਜਵਾ ਵਰਗੇ ਕਾਂਗਰਸੀ ਆਗੂ ਅਜੇ ਵੀ ਉਸੇ ਜਾਗੀਰਦਾਰੂ ਅਤੇ ਜਾਤੀਵਾਦੀ ਮਾਨਸਿਕਤਾ ਵਿੱਚ ਫਸੇ ਹੋਏ ਹਨ ਜਿਸ ਨੂੰ ਪੰਜਾਬ ਵਾਰ-ਵਾਰ ਨਕਾਰ ਚੁੱਕਾ ਹੈ। ਬਲਤੇਜ ਪੰਨੂ ਨੇ ਕਿਹਾ ਕਿ ਬਾਜਵਾ ਦੀ ਟਿੱਪਣੀ ਪੰਜਾਬ ਦੇ ਉਨ੍ਹਾਂ ਮਿਹਨਤਕਸ਼ ਲੋਕਾਂ ਦਾ ਵੀ ਸਿੱਧਾ ਅਪਮਾਨ ਹੈ, ਖ਼ਾਸ ਕਰਕੇ ਬੈਂਡ-ਬਾਜਾ ਵਜਾਉਣ ਵਾਲੇ ਕਲਾਕਾਰਾਂ, ਦਿਹਾੜੀਦਾਰ ਮਜ਼ਦੂਰਾਂ ਅਤੇ ਹੋਰ ਕਲਾਕਾਰਾਂ ਦਾ, ਜੋ ਵਿਆਹਾਂ, ਧਾਰਮਿਕ ਸਮਾਗਮਾਂ ਅਤੇ ਸਮਾਜਿਕ ਪ੍ਰੋਗਰਾਮਾਂ ਦੌਰਾਨ ਅਣਥੱਕ ਮਿਹਨਤ ਕਰਦੇ ਹਨ। ਬਲਤੇਜ ਪੰਨੂ ਨੇ ਕਾਂਗਰਸ ਹਾਈਕਮਾਂਡ ਨੂੰ ਚੁਣੌਤੀ ਦਿੱਤੀ ਕਿ ਉਹ ਸਪੱਸ਼ਟ ਕਰਨ ਕਿ ਕੀ ਪ੍ਰਤਾਪ ਬਾਜਵਾ ਦੀ ਜਾਤੀਵਾਦੀ ਭਾਸ਼ਾ ਪਾਰਟੀ ਦੀ ਅਧਿਕਾਰਤ ਸੋਚ ਹੈ? ਕੀ ਕਾਂਗਰਸ ਬਾਜਵਾ ਦੀਆਂ ਅਪਮਾਨਜਨਕ ਟਿੱਪਣੀਆਂ ਦੇ ਨਾਲ ਖੜ੍ਹੀ ਹੈ, ਕੀ ਕਾਂਗਰਸ ਪ੍ਰਧਾਨ ਅਤੇ ਸੀਨੀਅਰ ਆਗੂ ਜਨਤਕ ਤੌਰ ‘ਤੇ ਉਨ੍ਹਾਂ ਦੀ ਨਿੰਦਾ ਕਰਨਗੇ, ਜਾਂ ਉਹ ਫਿਰ ਤੋਂ ਚੁੱਪ ਰਹਿਣਗੇ—ਜਿਵੇਂ ਕਿ ਉਹ ਹਮੇਸ਼ਾ ਦਲਿਤਾਂ ‘ਤੇ ਹਮਲੇ ਜਾਂ ਅਪਮਾਨ ਵੇਲੇ ਕਰਦੇ ਆਏ ਹਨ? ਬਲਤੇਜ ਪੰਨੂ ਨੇ ਕਿਹਾ ਕਿ ਕਾਂਗਰਸ ਦੀ ਚੁੱਪ ਹੀ ਸਾਬਤ ਕਰਦੀ ਹੈ ਕਿ ਬਾਜਵਾ ਦਾ ਬਿਆਨ ਨਿੱਜੀ ਗਲਤੀ ਨਹੀਂ ਸੀ, ਸਗੋਂ ਕਾਂਗਰਸ ਪਾਰਟੀ ਦਾ ਅਸਲੀ ਚਿਹਰਾ ਅਤੇ ਮਾਨਸਿਕਤਾ ਹੈ। ਪੂਰੇ ਪੰਜਾਬ ਵਿੱਚ ਪ੍ਰਦਰਸ਼ਨ ਕੀਤੇ ਗਏ, ਜਿਨ੍ਹਾਂ ਵਿੱਚ ਮਲੇਰਕੋਟਲਾ ਅਤੇ ਰੋਪੜ ਵਿੱਚ ਹੋਏ ਵੱਡੇ ਮੁਜ਼ਾਹਰੇ ਸ਼ਾਮਲ ਹਨ। ਇੱਥੇ ਵੱਡੀ ਗਿਣਤੀ ਵਿੱਚ ਸਥਾਨਕ ਨਿਵਾਸੀਆਂ ਅਤੇ ਬੈਂਡ-ਬਾਜਾ ਕਲਾਕਾਰਾਂ ਨੇ ‘ਆਪ’ ਆਗੂਆਂ ਅਤੇ ਵਰਕਰਾਂ ਨਾਲ ਮਿਲ ਕੇ ਬਾਜਵਾ ਅਤੇ ਕਾਂਗਰਸ ਪਾਰਟੀ ਦੀ ਦਲਿਤ ਵਿਰੋਧੀ ਸੋਚ ਦੀ ਸਖ਼ਤ ਨਿੰਦਾ ਕੀਤੀ। ਹੁਸ਼ਿਆਰਪੁਰ, ਕਪੂਰਥਲਾ, ਐਸ.ਬੀ.ਐਸ. ਨਗਰ, ਅੰਮ੍ਰਿਤਸਰ, ਪਠਾਨਕੋਟ, ਤਰਨਤਾਰਨ, ਫਰੀਦਕੋਟ, ਫਤਹਿਗੜ੍ਹ ਸਾਹਿਬ, ਲੁਧਿਆਣਾ, ਮੋਗਾ, ਮਲੇਰਕੋਟਲਾ, ਪਟਿਆਲਾ, ਰੂਪਨਗਰ, ਸੰਗਰੂਰ, ਬਠਿੰਡਾ, ਫਾਜ਼ਿਲਕਾ, ਫਿਰੋਜ਼ਪੁਰ, ਮਾਨਸਾ, ਸ੍ਰੀ ਮੁਕਤਸਰ ਸਾਹਿਬ, ਬਰਨਾਲਾ ਅਤੇ ਐਸ.ਏ.ਐਸ. ਨਗਰ ਸਮੇਤ ਪੂਰੇ ਪੰਜਾਬ ਵਿੱਚ ਰੋਸ ਪ੍ਰਦਰਸ਼ਨ ਹੋਏ। ‘ਆਪ’ ਦੇ ਮੰਤਰੀਆਂ, ਵਿਧਾਇਕਾਂ ਅਤੇ ਵਰਕਰਾਂ ਨੇ ਪ੍ਰਤਾਪ ਸਿੰਘ ਬਾਜਵਾ ਵਿਰੁੱਧ ਆਵਾਜ਼ ਬੁਲੰਦ ਕੀਤੀ। ਬਲਤੇਜ ਪੰਨੂ ਨੇ ਸਪੱਸ਼ਟ ਕੀਤਾ ਕਿ ਪੰਜਾਬ ਬਰਾਬਰੀ ਦੀ ਧਰਤੀ ਹੈ, ਜੋ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਤੇ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੀ ਵਿਚਾਰਧਾਰਾ ‘ਤੇ ਚੱਲਦਾ ਹੈ। ਪੰਜਾਬ ਦੇ ਲੋਕ ਦਲਿਤਾਂ ਅਤੇ ਮਿਹਨਤਕਸ਼ ਭਾਈਚਾਰਿਆਂ ਦਾ ਅਪਮਾਨ ਬਰਦਾਸ਼ਤ ਨਹੀਂ ਕਰਨਗੇ। ਪੰਨੂ ਨੇ ਕਿਹਾ ਕਿ ਜਦੋਂ ਤੱਕ ਬਾਜਵਾ ਅਤੇ ਕਾਂਗਰਸ ਲੀਡਰਸ਼ਿਪ ਬਿਨਾਂ ਸ਼ਰਤ ਮੁਆਫੀ ਨਹੀਂ ਮੰਗਦੀ, ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।

    onpointchannel punjab Punjabgovernment punjabi Top News
    Share. Facebook Twitter Telegram Email WhatsApp
    onpoint channel

    “I’m a Newswriter, “I write about the trending news events happening all over the world.

    Related Posts

    ਦੋ ਸੀਨੀਅਰ ਅਫ਼ਸਰ ਅਤੇ ਟਰੇਡ ਅਸਿਸਟੈਂਟ 30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ-ਵਿਜੀਲੈਂਸ ਬਿਊਰੋ

    February 13, 2026

    ਪਿੰਡ ਦੇ ਚੱਲ ਵਿਕਾਸ ਕਾਰਜਾਂ ਬਾਰੇ ਕੀਤੀ ਗੱਲਬਾਤ

    February 13, 2026

    650ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੇ ਹਿੱਸੇ ਵਜੋਂ 4 ਵੱਡੀਆਂ ਸ਼ੋਭਾ ਯਾਤਰਾਵਾਂ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਹੋਣਗੀਆਂ ਨਤਮਸਤਕ: ਹਰਪਾਲ ਸਿੰਘ ਚੀਮਾ

    February 13, 2026
    Leave A Reply Cancel Reply

    CT University
    Top Posts

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,026

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,031

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,521

    Punjab ਤਿੰਨ ਪਿੰਡ ਵਿਕਾਊ ਹਨ ਜਾਣੋ ਕੌਣ ਐ ਓਹ ਬੰਦਾ ਜੋ ਤਿੰਨ ਪਿੰਡਾਂ ਦੇ ਉਜਾੜੇ ਦਾ ਬਣਿਆ ਕਾਰਨ ?

    April 1, 20242,021
    Don't Miss
    Current Affairs

    ਦੋ ਸੀਨੀਅਰ ਅਫ਼ਸਰ ਅਤੇ ਟਰੇਡ ਅਸਿਸਟੈਂਟ 30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ-ਵਿਜੀਲੈਂਸ ਬਿਊਰੋ

    February 13, 2026

    ਚੰਡੀਗੜ੍ਹ, 13 ਫਰਵਰੀ, 2026:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ…

    ਪਿੰਡ ਦੇ ਚੱਲ ਵਿਕਾਸ ਕਾਰਜਾਂ ਬਾਰੇ ਕੀਤੀ ਗੱਲਬਾਤ

    February 13, 2026

    ਪ੍ਰਤਾਪ ਸਿੰਘ ਬਾਜਵਾ ਦੇ ਸ਼ਬਦ ਕਾਂਗਰਸ ਦੀ ਜਗੀਰੂ ਅਤੇ ਜਾਤੀਵਾਦੀ ਸੋਚ ਦਾ ਸਬੂਤ; ‘ਆਪ’ ਵੱਲੋਂ ਮੁਆਫ਼ੀ ਮੰਗਣ ਤੱਕ ਅੰਦੋਲਨ ਜਾਰੀ ਰੱਖਣ ਦਾ ਐਲਾਨ

    February 13, 2026

    650ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੇ ਹਿੱਸੇ ਵਜੋਂ 4 ਵੱਡੀਆਂ ਸ਼ੋਭਾ ਯਾਤਰਾਵਾਂ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਹੋਣਗੀਆਂ ਨਤਮਸਤਕ: ਹਰਪਾਲ ਸਿੰਘ ਚੀਮਾ

    February 13, 2026
    Stay In Touch
    • Facebook
    • Twitter
    • Instagram
    • YouTube
    CT University
    About
    About Us
    About Us

    "On Point Channel: Your go-to source for breaking news, in-depth analysis, and insightful coverage that keeps you informed and empowered."

    Email Us: media@onpointchannel.com
    Contact: +91-7888387495

    Facebook X (Twitter) Instagram YouTube WhatsApp
    Our Picks

    ਦੋ ਸੀਨੀਅਰ ਅਫ਼ਸਰ ਅਤੇ ਟਰੇਡ ਅਸਿਸਟੈਂਟ 30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ-ਵਿਜੀਲੈਂਸ ਬਿਊਰੋ

    February 13, 2026

    ਪਿੰਡ ਦੇ ਚੱਲ ਵਿਕਾਸ ਕਾਰਜਾਂ ਬਾਰੇ ਕੀਤੀ ਗੱਲਬਾਤ

    February 13, 2026

    ਪ੍ਰਤਾਪ ਸਿੰਘ ਬਾਜਵਾ ਦੇ ਸ਼ਬਦ ਕਾਂਗਰਸ ਦੀ ਜਗੀਰੂ ਅਤੇ ਜਾਤੀਵਾਦੀ ਸੋਚ ਦਾ ਸਬੂਤ; ‘ਆਪ’ ਵੱਲੋਂ ਮੁਆਫ਼ੀ ਮੰਗਣ ਤੱਕ ਅੰਦੋਲਨ ਜਾਰੀ ਰੱਖਣ ਦਾ ਐਲਾਨ

    February 13, 2026
    Most Popular

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,026

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,031

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,521
    © 2026 All Rights Reserved By On Point Channel
    • Home
    • About Us
    • Privacy Policy
    • Contact Us

    Type above and press Enter to search. Press Esc to cancel.