Close Menu
    CT University
    What's Hot

    ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਖੰਨਾ ਵਿੱਚ ਵੱਡਾ ਰਜਿਸਟ੍ਰੇਸ਼ਨ ਕੈਂਪ, ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੀਤੀ ਸ਼ਿਰਕਤ

    February 17, 2026

    ਉਲੰਘਣਾ ਕਰਨ ਵਾਲਿਆਂ ਵਿਰੁੱਧ ਕੜੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ

    February 17, 2026

    ਗੈਂਗਸਟਰ ਨੈੱਟਵਰਕ ਤੋੜਨ ਲਈ ਐਂਟੀ-ਗੈਂਗਸਟਰ ਹੈਲਪਲਾਈਨ ਜਾਰੀ, ਜਾਣਕਾਰੀ ਦੇਣ ‘ਤੇ 10 ਲੱਖ ਰੁਪਏ ਤੱਕ ਇਨਾਮ ਮਿਲੇਗਾ

    February 17, 2026
    Facebook X (Twitter) Instagram
    Trending
    • ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਖੰਨਾ ਵਿੱਚ ਵੱਡਾ ਰਜਿਸਟ੍ਰੇਸ਼ਨ ਕੈਂਪ, ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੀਤੀ ਸ਼ਿਰਕਤ
    • ਉਲੰਘਣਾ ਕਰਨ ਵਾਲਿਆਂ ਵਿਰੁੱਧ ਕੜੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ
    • ਗੈਂਗਸਟਰ ਨੈੱਟਵਰਕ ਤੋੜਨ ਲਈ ਐਂਟੀ-ਗੈਂਗਸਟਰ ਹੈਲਪਲਾਈਨ ਜਾਰੀ, ਜਾਣਕਾਰੀ ਦੇਣ ‘ਤੇ 10 ਲੱਖ ਰੁਪਏ ਤੱਕ ਇਨਾਮ ਮਿਲੇਗਾ
    • ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ 12 ਸਾਲਾਂ ਬਾਅਦ ਬੈਲ ਗੱਡੀਆਂ ਦੀਆਂ ਦੌੜਾਂ ਦੀ ਸ਼ੁਰੂਆਤ ਨਾਲ ਕਿਲਾ ਰਾਏਪੁਰ ਪੇਂਡੂ ਓਲੰਪਿਕ-2026 ਕੀਤਾ ਉਦਘਾਟਨ
    • ਪੰਜਾਬ ਸਖੀ ਸ਼ਕਤੀ ਮੇਲਾ 21 ਫਰਵਰੀ ਤੋਂ ਖੰਨਾ ਵਿੱਚ ਸ਼ੁਰੂ, 10 ਦਿਨਾਂ ਤੱਕ ਪ੍ਰਸਿੱਧ ਪੰਜਾਬੀ ਕਲਾਕਾਰਾਂ ਦੀ ਸ਼ਾਨਦਾਰ ਲਾਈਨ-ਅੱਪ ਦਰਸ਼ਕਾਂ ਨੂੰ ਕਰੇਗੀ ਮੋਹਿਤ : ਐਸ.ਡੀ.ਐਮ ਸਵਾਤੀ ਟਿਵਾਣਾ
    • ਐਸ.ਡੀ.ਐਮ ਸਵਾਤੀ ਟਿਵਾਣਾ ਨੇ ਪੰਜਾਬ ਸਖੀ ਸ਼ਕਤੀ ਮੇਲੇ ਦੀਆਂ ਗਠਿਤ ਕਮੇਟੀਆਂ ਨਾਲ ਕੀਤੀ ਰੀਵਿਊ ਮੀਟਿੰਗ
    • ਡੀ.ਬੀ.ਈ.ਈ. ਵੱਲੋਂ ਰੋਜ਼ਗਾਰ ਕੈਂਪ ਦਾ ਆਯੋਜਨ 19 ਫਰਵਰੀ ਨੂੰ
    • ‘ਆਪ’ ਦੀ ਸਰਪੰਚ ਸਤਵੀਰ ਕੌਰ ਨੂੰ ਝਟਕੇ ਪਿੱਛੋਂ ਭੱਜ ਭੱਜ ਕੁੱਕੜਾ ਭਦੌੜ ਬਿੱਲੀ ਆਈ ਐ
    Facebook X (Twitter) Instagram YouTube
    On PointOn Point
    CT University
    • Home
    • History

      Canada ‘ਚ ਸੈਂਕੜੇ ਪੰਜਾਬੀ ਨੌਜਵਾਨਾਂ ਦਾ ਭਵਿੱਖ ਖਤਰੇ ‘ਚ, PR- ਦੀਆਂ ਸੈਂਕੜੇ ਅਰਜ਼ੀਆਂ ਰੱਦ…

      November 21, 2025

      Punjab Holiday: ਪੰਜਾਬ ‘ਚ 23 ਅਤੇ 24 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਬੰਦ ਰਹਿਣਗੇ ਸਰਕਾਰੀ ਅਦਾਰੇ

      November 20, 2025

      Canada ‘ਚ ਕੋਣ ਜਿੱਤਿਆ ਕੌਣ ਹਾਰਿਆ ? ਜਗਮੀਤ ਸਿੰਘ ਨੇ ਕਿਉਂ ਦਿੱਤਾ ਅਸਤੀਫਾ ?

      April 30, 2025

      ਆਮੋ ਸਾਹਮਣੇ # ਸੋਸ਼ਲ ਮੀਡੀਆ 2025 – ਸਮਾਜ ਤੇ ਅਸਰ !

      March 17, 2025

      ਮਹਾ ਸ਼ਿਵਰਾਤਰੀ ਤੇ ਮੰਦਰਾਂ ‘ਚ ਲੱਗੀਆਂ ਰੌਣਕਾਂ ਵੇਖੋ ਕਿੰਝ ਸਿਹਰਿਆਂ ਦੇ ਨਾਲ ਸਜਾਏ ਗਏ ਭੋਲੇ ਨਾਥ

      February 27, 2025
    • Elections

       ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣਗੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਜ਼ਿਲ੍ਹਾ ਚੋਣ ਅਫ਼ਸਰ ਮਾਨਸਾ

      November 29, 2025

      ਪੰਜਾਬ ਦੀ Political ਜਮਾਤ ਕੋਲ Vision ਦੀ ਵੱਡੀ ਘਾਟ ਰਹੀ ਐ || ਪ੍ਰੋ. ਹਰਜੇਸ਼ਵਰ ਪਾਲ ਸਿੰਘ ਨਾਲ ਖੁੱਲ੍ਹੀ ਗੱਲਬਾਤ

      March 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਮੇਰੀ ਤਾਂ ਭਾਵਨਾ ਹੈ ਕਿ ਪੰਜਾਬ ਦੇ ਲੋਕ ਸੇਵਾ ਦੇਣ BJP ਨੂੰ – ਸਤਨਾਮ ਸਿੰਘ ਸੰਧੂ MP

      March 3, 2025

      ‘AAP’ ਦੇ ਸੱਤ ਵਿਧਾਇਕਾਂ ਨੇ ਅਸਤੀਫ਼ਾ ਮਾਰਿਆ ਮੱਥੇ ! ਪਾਰਟੀ ਬਣੀ ਪੂਰੀ ਭ੍ਰਿਸ਼ਟ ?

      February 4, 2025
    • Food

      ਕੁੜੀ ਨੇ Order ਕੀਤੀ Veg Biryani ਵਿੱਚੋਂ ਨਿੱਕਲਿਆ ਗ਼ਲਤ ਸਮਾਨ !

      April 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਜਾਣੋ ਕਿਸਾਨਾਂ ਨੇ ਖੇਤੀ ਨੀਤੀ ਬਾਰੇ ਕੀ ਸੁਝਾਅ ਦਿੱਤੇ ? ਕੀ ਪੰਜਾਬ ਸਰਕਾਰ ਕਿਸਾਨਾਂ ਦੇ ਸੁਝਾਅ ਪ੍ਰਵਾਨ ਕਰੇਗੀ ?

      January 13, 2025

      ‘ਸਾਨੂੰ ਤਾਂ ਆਪ ਸਰਕਾਰ ਲੁੱਟ ਰਹੀ ਆ, ਅਸੀਂ ਨੁਕਸਾਨ ਕਿਉਂ ਕਰਾਈਏ’ ਆੜ੍ਹਤੀਆਂ ਨੇ ਰੋਏ ਦੁਖੜੇ

      November 17, 2024

      ਆਪਣੀ ਵਿਧਾਇਕ ‘ਤੇ ਹੀ ਭੜਕ ਉੱਠੇ ਬਜ਼ੁਰਗਝੋਨੇ ਦੀ ਖਰੀਦ ਨਾ ਹੋਣ ਕਾਰਨ ਹੋਗੇ ਤੱਤੇ

      November 13, 2024
    • Weather

      Punjab Weather Today: ਪੰਜਾਬ ‘ਚ ਮੌਸਮ ਦਾ ਮਿਜਾਜ਼: ਦਿਨ ‘ਚ ਧੁੱਪ, ਰਾਤ ਨੂੰ ਠੰਡਾ! AQI ‘ਤੇ ਕੀ ਅਸਰ? ਜਾਣੋ ਤਾਜ਼ਾ ਅਪਡੇਟ!

      November 21, 2025

      ਮੌਸਮ ਵਿਭਾਗ ਵਲੋ Alert ਜਾਰੀ ! || ਗਰਮ ਕੱਪੜੇ ਸਾਂਭ ਕੇ ਰੱਖਣ ਵਾਲੇ ਦੇਖ ਲਓ ਵੀਡਿਓ

      March 17, 2025

      ਸਾਉਣ ਦੇ ਮੀਂਹ ਨੇ ਲੁਧਿਆਣਾ ਕੀਤਾ ਜਲਥਲ, ਲੋਕਾਂ ਦੇ ਘਰਾਂ ‘ਚ ਵੜਿਆ ਪਾਣੀ

      August 20, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 7, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 1, 2024
    • Current Affairs

      ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਖੰਨਾ ਵਿੱਚ ਵੱਡਾ ਰਜਿਸਟ੍ਰੇਸ਼ਨ ਕੈਂਪ, ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੀਤੀ ਸ਼ਿਰਕਤ

      February 17, 2026

      ਉਲੰਘਣਾ ਕਰਨ ਵਾਲਿਆਂ ਵਿਰੁੱਧ ਕੜੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ

      February 17, 2026

      ਗੈਂਗਸਟਰ ਨੈੱਟਵਰਕ ਤੋੜਨ ਲਈ ਐਂਟੀ-ਗੈਂਗਸਟਰ ਹੈਲਪਲਾਈਨ ਜਾਰੀ, ਜਾਣਕਾਰੀ ਦੇਣ ‘ਤੇ 10 ਲੱਖ ਰੁਪਏ ਤੱਕ ਇਨਾਮ ਮਿਲੇਗਾ

      February 17, 2026

      ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ 12 ਸਾਲਾਂ ਬਾਅਦ ਬੈਲ ਗੱਡੀਆਂ ਦੀਆਂ ਦੌੜਾਂ ਦੀ ਸ਼ੁਰੂਆਤ ਨਾਲ ਕਿਲਾ ਰਾਏਪੁਰ ਪੇਂਡੂ ਓਲੰਪਿਕ-2026 ਕੀਤਾ ਉਦਘਾਟਨ

      February 17, 2026

      ਪੰਜਾਬ ਸਖੀ ਸ਼ਕਤੀ ਮੇਲਾ 21 ਫਰਵਰੀ ਤੋਂ ਖੰਨਾ ਵਿੱਚ ਸ਼ੁਰੂ, 10 ਦਿਨਾਂ ਤੱਕ ਪ੍ਰਸਿੱਧ ਪੰਜਾਬੀ ਕਲਾਕਾਰਾਂ ਦੀ ਸ਼ਾਨਦਾਰ ਲਾਈਨ-ਅੱਪ ਦਰਸ਼ਕਾਂ ਨੂੰ ਕਰੇਗੀ ਮੋਹਿਤ : ਐਸ.ਡੀ.ਐਮ ਸਵਾਤੀ ਟਿਵਾਣਾ

      February 17, 2026
    On PointOn Point
    Home»Current Affairs»ਐਸ.ਡੀ.ਐਮ ਸਵਾਤੀ ਟਿਵਾਣਾ ਨੇ ਪੰਜਾਬ ਸਖੀ ਸ਼ਕਤੀ ਮੇਲੇ ਦੀਆਂ ਗਠਿਤ ਕਮੇਟੀਆਂ ਨਾਲ ਕੀਤੀ ਰੀਵਿਊ ਮੀਟਿੰਗ
    Current Affairs

    ਐਸ.ਡੀ.ਐਮ ਸਵਾਤੀ ਟਿਵਾਣਾ ਨੇ ਪੰਜਾਬ ਸਖੀ ਸ਼ਕਤੀ ਮੇਲੇ ਦੀਆਂ ਗਠਿਤ ਕਮੇਟੀਆਂ ਨਾਲ ਕੀਤੀ ਰੀਵਿਊ ਮੀਟਿੰਗ

    onpoint channelBy onpoint channelFebruary 17, 2026No Comments0 Views
    Facebook Twitter LinkedIn WhatsApp Email
    Share
    Facebook Twitter LinkedIn Email WhatsApp

    ਖੰਨਾ, ਲੁਧਿਆਣਾ, 17 ਫਰਵਰੀ:ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਦੇ ਯਤਨਾ ਸਦਕਾ 21 ਫਰਵਰੀ ਤੋਂ 2 ਮਾਰਚ ਤੱਕ ਪੰਜਾਬ ਸਰਕਾਰ ਦੀ ਪਹਿਲਕਦਮੀ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਲੁਧਿਆਣਾ ਦੁਆਰਾ ਉਦਯੋਗ ਅਤੇ ਵਣਜ ਵਿਭਾਗ ਦੇ ਸਹਿਯੋਗ ਨਾਲ ਰੈਂਪ ਸਕੀਮ ਅਤੇ ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ ਦੇ ਤਹਿਤ ਕਰਵਾਏ ਜਾ ਰਹੇ ਪੰਜਾਬ ਸਖੀਂ ਸਕਤੀ ਮੇਲਾ-2026 ਦੀ ਦੁਸਿਹਰਾ ਗਰਾਊਡ ਖੰਨਾ ਵਿੱਚ ਮੰਗਲਵਾਰ ਨੂੰ ਉਪ ਮੰਡਲ ਮੈਜਿਸਟਰੇਟ ਖੰਨਾ ਸਵਾਤੀ ਟਿਵਾਣਾ ਵੱਲੋਂ ਪੰਜਾਬ ਸਖੀ ਸ਼ਕਤੀ ਮੇਲਾ ਸਬੰਧੀ ਬਣਾਈਆਂ ਗਈਆਂ ਸਮੂਹ ਕਮੇਟੀਆਂ ਨਾਲ ਰੀਵਿਊ ਮੀਟਿੰਗ ਕਰਕੇ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੀਟਿੰਗ ਵਿੱਚ ਉਪ ਮੰਡਲ ਮੈਜਿਸਟਰੇਟ ਪਾਇਲ ਪ੍ਰਦੀਪ ਬੈਂਸ ਅਤੇ ਗਠਿਤ ਕੀਤੀਆਂ ਕਮੇਟੀਆਂ ਦੇ ਨੋਡਲ ਅਫ਼ਸਰਾਂ ਅਤੇ ਵੱਖ ਵੱਖ ਵਿਭਾਗਾ ਦੇ ਨੁਮਾਇੰਦਿਆਂ ਵੱਲੋਂ ਭਾਗ ਲਿਆ ਗਿਆ।ਉਪ ਮੰਡਲ ਮੈਜਿਸਟਰੇਟ ਖੰਨਾ ਨੇ ਮੇਲਾ ਗਰਾਊਂਂਡ ਕਮੇਟੀ ਨੂੰ ਕਿਹਾ ਕਿ ਉਹ ਮੇਲਾ ਗਰਾਊਡ ਵਿੱਚ ਟੈਂਟ, ਝੂਲੇ, ਸਟਾਲ (ਲੇਅ-ਆਊਟ ਅਨੁਸਾਰ), ਕੰਟਰੋਲ ਰੂਮ, ਟੁਆਇਲਟ ਬਲਾਕ, ਸਫਾਈ, ਫਾਇਰ, ਡੈਕੋਰੇਸਨ ਦਾ ਪ੍ਰਬੰਧ ਕਰਨਗੇ ਅਤੇ ਸਮੂਹ ਸਟਾਲਾਂ ਵਿੱਚ ਬਿਜਲੀ ਦਾ ਪ੍ਰਬੰਧ ਕਾਰਜਕਾਰੀ ਇੰਜੀਨੀਅਰ ਲੋਕ ਨਿਰਮਾਣ ਵਿਭਾਗ ਇਲੈਕਟੀਰੀਕਲ ਜਾ ਕੰਟਰੈਕਟਰ ਰਾਹੀ ਕਰਵਾਉਣ ਨੂੰ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਖੰਨਾ ਦੇ ਕਾਰਜ ਸਾਧਕ ਅਫਸਰ ਮੇਲੇ ਦੌਰਾਨ ਗੰਦੇ ਪਾਣੀ ਦੀ ਨਿਕਾਸੀ ਅਤੇ ਖਾਸ ਕਰਕੇ ਖਾਣ-ਪੀਣ ਦੇ ਏਰੀਏ ਦੇ ਆਸ-ਪਾਸ ਗੰਦੇ ਪਾਣੀ, ਮੇਲੇ ਦੌਰਾਨ ਗਰਾਊਂਡ ਵਿੱਚ ਪਖਾਨੇ ਆਦਿ ਦਾ ਪ੍ਰਬੰਧ ਵੈਂਡਰ ਦੀ ਮੱਦਦ ਨਾਲ ਮੁਕੰਮਲ ਕਰਵਾਉਣਗੇ ਅਤੇ ਪਖਾਨਿਆ ਦੀ ਸਾਫ-ਸਫਾਈ ਦਾ ਧਿਆਨ ਉਚੇਚੇ ਤੌਰ ਤੇ ਯਕੀਨੀ ਬਣਾਇਆ ਜਾਵੇਗਾ।ਇਸ ਤੋਂ ਇਲਾਵਾ ਕਾਰਜ ਸਾਧਕ ਅਫਸਰ ਖੰਨਾ ਨੂੰ ਆਦੇਸ਼ ਦਿੱਤੇ ਗਏ ਕਿ ਉਨ੍ਹਾਂ ਵੱਲੋਂ ਪਾਣੀ ਦੇ ਕੁਨੈਕਸ਼ਨ ਅਤੇ ਬਿਜਲੀ ਦੇ ਕਨੈਕਸ਼ਨ ਜਲਦ ਤੋਂ ਜਲਦ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਮੁਕੰਮਲ ਕਰਵਾਏ ਜਾਣ। ਮੇਲਾ ਗਰਾਊਡ ਵਿੱਚ ਡਸਟਬਿਨ ਦਾ ਪ੍ਰਬੰਧ ਕਰਵਾਉਣਗੇ ਅਤੇ ਮੇਲੇ ਦੌਰਾਨ ਹਰ ਦੋ-ਦੋ ਘੰਟਿਆਂ ਬਾਅਦ ਮੇਲੇ ਦਾ ਸੁੱਕਾ ਅਤੇ ਗਿੱਲਾ ਕੂੜਾ ਚੁੱਕਣ ਦਾ ਪ੍ਰਬੰਧ ਵੀ ਕਰਨਗੇ। ਮੇਲੇ ਦੌਰਾਨ ਸਵੇਰੇ 6 ਵਜੇ ਤੋਂ ਰਾਤ 8 ਵਜੇ ਦੇ ਵਿੱਚ ਮੇਲਾ ਗਰਾਊਡ ਦੀ ਸਫਾਈ ਅਤੇ ਪਾਣੀ ਦਾ ਝਿੜਕਾਅ (ਸਵੇਰੇ-ਸਾਮ) ਕਰਨਾ ਯਕੀਨੀ ਬਣਾਇਆ ਜਾਵੇ।ਸਵਾਤੀ ਟਿਵਾਣਾ ਨੇ ਮੇਲੇ ਦੌਰਾਨ ਠਹਿਰਨ ਅਤੇ ਖਾਣ ਪੀਣ ਦਾ ਪ੍ਰਬੰਧ ਕਰਨ ਵਾਲੀ ਕਮੇਟੀ ਨੂੰ ਹਦਾਇਤ ਕੀਤੀ ਕਿ ਉਹ ਮੇਲੇ ਦੌਰਾਨ ਸੈਲਫ ਹੈਲਪ ਗਰੁੱਪਾਂ ਅਤੇ ਕਲਾਕਾਰਾਂ ਆਦਿ ਦੇ ਠਹਿਰਣ ਅਤੇ ਖਾਣ-ਪੀਣ ਦੇ ਪ੍ਰਬੰਧ ਜਲਦ ਮੁਕੰਮਲ ਕੀਤੇ ਜਾਣ। ਐਸ.ਡੀ.ਐਮ ਖੰਨਾ ਨੇ ਕਿਹਾ ਕਿ ਮੇਲੇ ਦੌਰਾਨ ਸੁਰੱਖਿਆ ਅਤੇ ਟ੍ਰੈਫਿਕ ਸਬੰਧੀ ਸਾਰਾ ਪ੍ਰਬੰਧ ਪੁਲਿਸ ਜ਼ਿਲ੍ਹਾ ਖੰਨਾ ਦੀ ਟੀਮ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਵੱਲੋਂ ਸੁਰੱਖਿਆ ਅਤੇ ਟਰੈਫਿਕ ਕਮੇਟੀ ਨੂੰ ਨਿਰਦੇਸ਼ ਦਿੱਤੇ ਗਏ ਕਿ ਮੇਲੇ ਦੌਰਾਨ ਭਾਰੀ ਇੱਕਠ ਹੋਣ ਦੀ ਸੰਭਾਵਨਾ ਹੈ ਇਸ ਲਈ ਇਹ ਕਮੇਟੀ ਮੇਲੇ ਦੌਰਾਨ ਸਕਿਊਰਟੀ ਅਤੇ ਟ੍ਰੈਫਿਕ ਸਬੰਧੀ ਸਾਰਾ ਪ੍ਰਬੰਧ ਦੇਖਣਗੇ।ਸਵਾਤੀ ਟਿਵਾਣਾ ਨੇ ਵੀ.ਆਈ.ਪੀ ਅਤੇ ਸਟਾਰ ਨਾਇਟ ਕਮੇਟੀ ਨੂੰ ਮੇਲੇ ਦੌਰਾਨ ਆਉਣ ਵਾਲੇ ਮਹਿਮਾਨਾਂ ਦਾ ਸਵਾਗਤ ਕਰਨ ਅਤੇ ਮੇਲੇ ਵਾਲੀ ਥਾਂ ‘ਤੇ ਗਮਲੇ ਅਤੇ ਹੋਰ ਸਮਾਨ ਨਾਲ ਡੈਕੋਰੇਸ਼ਨ ਅਤੇ ਰਿਫਰੈਸਮੈਂਟ ਦਾ ਪ੍ਰਬੰਧ ਗਠਿਤ ਕਮੇਟੀ ਵੱਲੋਂ ਆਪਣੇ ਸਟਾਫ ਦੀ ਸਹਾਇਤਾ ਨਾਲ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸਟਾਰ ਨਾਈਟ ਦੇ ਲੋੜੀਦੇ ਪ੍ਰਬੰਧ ਦੇਖਣਗੇ।ਉਨ੍ਹਾਂ ਕਿਹਾ ਕਿ ਕਲਚਰ ਕਮੇਟੀ ਸਟੇਜ ਆਦਿ ਦੀ ਵਿਵਸਥਾ ਚੰਗੀ ਤਰਾਂ ਬਣਾਏ ਰੱਖਣ ਲਈ ਨੋਡਲ ਅਫਸਰ ਜਿੰਮੇਵਾਰ ਹੋਣਗੇ। ਹਰ ਰੋਜ ਸਕੂਲਾਂ ਅਤੇ ਕਾਲਜਾਂ ਦੇ ਬੱਚਿਆਂ ਤੋਂ ਕਲਚਰਲ ਪ੍ਰੋਗਰਾਮ ਕਰਵਾਉਣਗੇ। ਡਿਪਟੀ ਡਾਇਰੈਕਟਰ, ਯੂਥ ਸਰਵਸਿਜ਼, ਲੁਧਿਆਣਾ ਅਤੇ ਪਟਿਆਲਾ ਨਾਲ ਤਾਲਮੇਲ ਕਰਕੇ ਕਲਚਰਲ ਪ੍ਰੋਗਰਾਮ ਕਰਵਾਉਣਗੇ ਅਤੇ ਕਲਚਰਲ ਪ੍ਰੋਗਰਾਮ ਲਈ ਕਲਾਕਾਰਾਂ ਦੀ ਚੋਣ ਕਰਨਗੇ। ਇੱਕ ਦਿਨ ਇਸ਼ਮੀਤ ਅਕੈਡਮੀ ਦੇ ਬੱਚਿਆਂ ਦਾ ਪ੍ਰੋਗਰਾਮ ਵੀ ਕਰਵਾਉਣਗੇ। ਮੇਲੇ ਦੀ ਊਰਜਾ ਨੂੰ ਵਧਾਉਣ ਲਈ ਵੱਖ-ਵੱਖ ਤਰੀਕੇ ਦੀਆਂ ਖੇਡਾਂ ਕਰਵਾਈਆ ਜਾਣ। ਇਸ ਕੰਮ ਨੂੰ ਪੂਰਾ ਕਰਨ ਲਈ ਮੈਂਬਰ ਆਪਣੇ-ਆਪਣੇ ਵਿਭਾਗ ਦੇ ਕਰਮਚਾਰੀਆਂ ਦੀ ਡਿਊਟੀ ਆਪਣੇ ਨਾਲ ਲਗਾਉਣਗੇ। ਜਿਲ੍ਹਾ ਸਿੱਖਿਆ ਅਫਸਰ (ਸਕੈਡਰੀ) ਲੁਧਿਆਣਾ ਨੂੰ ਆਦੇਸ਼ ਦਿੱਤੇ ਕਿ ਮੇਲੇ ਵਿੱਚ ਪ੍ਰਦਰਸ਼ਨ ਕਰ ਰਹੇ ਸਕੂਲ ਦੇ ਵਿਦਿਆਰਥੀਆਂ ਲਈ ਰਿਫਰੈਸ਼ਮੈਂਟ ਦਾ ਪ੍ਰਬੰਧ ਕਰਵਾਉਣਗੇ। ਉਪ ਮੰਡਲ ਮੈਜਿਸਟਰੇਟ ਨੇ ਸਟਾਲਾਂ ਦੀ ਅਲਾਟਮੈਟ ਕਮੇਟੀ ਨੂੰ ਆਦੇਸ਼ ਦਿੱਤੇ ਕਿ ਸਟਾਲਾਂ ਦੀ ਅਲਾਟਮੈਟ ਰੂਲਾਂ ਅਨੁਸਾਰ ਸਵੈ-ਸਹਾਇਤਾ ਸਮੂਹ, ਕਾਰੀਗਰ, ਮਹਿਲਾ ਉੱਦਮੀਆਂ ਨੂੰ ਕਰਕੇ ਸਵੈ-ਸਹਾਇਤਾ ਸਮੂਹ, ਕਾਰੀਗਰ, ਮਹਿਲਾ ਉੱਦਮੀਆਂ ਨੂੰ ਸੱਦਾ ਦੇਣਗੇ ਅਤੇ ਸਟਾਲ ਨੰਬਰ ਅਲਾਟ ਕਰਨਗੇ। ਇਹ ਕਮੇਟੀ ਸਾਰੀਆਂ ਸ਼ਰਤਾਂ ਪੂਰੀਆਂ ਕਰਵਾ ਕੇ ਹੀ ਸਟਾਲ ਅਲਾਟ ਕਰੇਗੀ।ਉਨ੍ਹਾਂ ਮੇਲਾ ਕੰਟਰੋਲ ਰੂਮ, ਐਡਮੀਨ ਬਲਾਕ ਅਤੇ ਸ਼ਿਕਾਇਤ ਸੈਲ ਕਮੇਟੀ ਨੂੰ ਕਿਹਾ ਕਿ ਨੋਡਲ ਅਫਸਰ ਮੇਲੇ ਦੌਰਾਨ ਕੰਟਰੋਲ ਰੂਮ, ਐਡਮੀਨ ਬਲਾਕ, ਸ਼ਿਕਾਇਤ ਸੈਲ ਆਦਿ ਦਾ ਪ੍ਰਬੰਧ ਕਰਨਗੇ। ਇਸ ਕੰਮ ਨੂੰ ਮੁੰਕਮਲ ਕਰਨ ਲਈ ਹੋਰ ਲੋੜੀਂਦਾ ਸਟਾਫ ਆਪਣੇ ਵਿਭਾਗ ਤੋਂ ਲਗਵਾਉਣਗੇ। ਉਨ੍ਹਾਂ ਆਵਾਜਾਈ ਲਈ ਬੱਸਾਂ/ਵਹੀਕਲਜ਼ ਦਾ ਪ੍ਰਬੰਧ ਕਮੇਟੀ ਨੂੰ ਕਿਹਾ ਕਿ ਨੋਡਲ ਅਫਸਰ ਮੇਲੇ ਦੋਰਾਨ ਸੈਲਫ ਹੈਲਪ ਗਰੁੱਪਾਂ ਦੇ ਆਉਣ ਜਾਣ ਲਈ ਬੱਸਾਂ/ਵਹੀਕਲਜ਼ ਦਾ ਪ੍ਰਬੰਧ ਕਰਨਗੇ। ਮੇਲੇ ਦੌਰਾਨ ਸਵੈ ਸਹਾਇਤਾਂ ਸਮੂਹਾਂ/ਕਲਾਕਾਰਾਂ ਨੂੰ ਲੈ ਕੇ ਆਉਣ ਅਤੇ ਜਾਣ ਲਈ ਬੱਸਾਂ ਦਾ ਪੁਖਤਾ ਪ੍ਰਬੰਧ ਯਕੀਨੀ ਬਣਾਉਣਗੇ।ਸਵਾਤੀ ਟਿਵਾਣਾ ਨੇ ਫਸਟ ਏਡ ਪੋਸਟ/ਮੈਡੀਕਲ ਹੈਲਥ ਕਮੇਟੀ ਨੂੰ ਕਿਹਾ ਕਿ ਮੇਲੇ ਵਾਲੀ ਥਾਂ ਅਤੇ ਸੈਲਫ ਹੈਲਪ ਗਰੁੱਪਾਂ ਦੇ ਠਹਿਰਣ ਵਾਲੀ ਥਾਂ ਤੇ ਫਸਟ ਏਡ ਸਹਾਇਤਾ ਅਤੇ ਡਾਕਟਰੀ ਸਹਾਇਤਾ ਦਾ ਪੱਕੇ ਤੌਰ ‘ਤੇ ਪ੍ਰਬੰਧ ਕਰਨ ਲਈ ਕਾਰਵਾਈ ਸਿਵਲ ਸਰਜਨ ਲੁਧਿਆਣਾ ਵੱਲੋ ਕੀਤੀ ਜਾਵੇਗੀ ਅਤੇ ਮੇਲੇ ਵਾਲੀ ਥਾਂ ‘ਤੇ ਇਕ ਐਬੂਲੈਂਸ ਵੈਨ ਵੀ ਤਾਇਨਾਤ ਰੱਖੀ ਜਾਵੇਗੀ। ਇਸ ਕੰਮ ਵਿੱਚ ਜਿਲ੍ਹਾ ਪ੍ਰੀਸ਼ਦ ਦੇ ਡਾਕਟਰ ਵੀ ਸਹਿਯੋਗ ਦੇਣਗੇ। ਇਸ ਸਾਰੇ ਕੰਮ ਲਈ ਐਸ.ਐਮ.ਓ ਖੰਨਾ ਨੂੰ ਲੋੜੀਦੇ ਪ੍ਰਬੰਧ ਕਰਨ ਲਈ ਉਨ੍ਹਾਂ ਵਲੋਂ ਸਾਰੇ ਕੰਮ ਸਮੇ ਸਿਰ ਮੁੰਕਮਲ ਕਰਨ ਲਈ ਹਦਾਇਤ ਕੀਤੀ ਗਈ।ਉਨ੍ਹਾਂ ਆਰਜੀ ਬਿਜਲੀ ਦਾ ਪ੍ਰਬੰਧ ਕਰਨ ਲਈ ਕਮੇਟੀ ਨੂੰ ਮੇਲਾ ਗਰਾਊਂਡ ਵਿਚ ਆਰਜੀ ਬਿਜਲੀ ਦਾ ਲੋਡ ਅਨੁਸਾਰ ਕੁਨੈਕਸ਼ਨ ਅਪਲਾਈ ਕਰਨ ਲਈ ਨੋਡਲ ਅਫਸਰ ਜਿੰਮੇਵਾਰ ਹੋਣਗੇ। ਕਾਰਜਕਾਰੀ ਇੰਜੀਨੀਅਰ ਪੰਜਾਬ ਰਾਜ ਪਾਵਰ ਕਾਰਪੋਰਸੇਨ ਲਿਮਟਿਡ ਖੰਨਾ ਨਾਲ ਤਾਲਮੇਲ ਕਰਕੇ ਲੋੜੀਂਦੀ ਕਾਰਵਾਈ ਕਰਨਗੇ। ਬਿਜਲੀ ਦੀ ਸਪਲਾਈ ਨਿਰਵਿਘਨ ਚਾਲੂ ਰੱਖਣ ਅਤੇ ਕਿਸੇ ਕਿਸਮ ਦਾ ਨੁਕਸ ਪੈਣ ਤੇ ਤੁਰੰਤ ਦੂਰ ਕਰਵਾਉਗੇ। ਉਨ੍ਹਾਂ ਰੋਜਾਨਾ ਵਿਕਰੀ ਰਿਪੋਰਟ ਕਮੇਟੀ/ ਵੀਡੀਓਗ੍ਰਾਫੀ/ ਸਕਿਉਰਟੀ ਕੈਮਰਾ ਕਮੇਟੀ ਮੇਲੇ ਵਿੱਚ ਸਥਾਪਿਤ ਕੀਤੀਆਂ ਗਈਆਂ ਸਟਾਲਾਂ ਤੋਂ ਰੋਜਾਨਾ ਦੀ ਵਿਕਰੀ ਰਿਪੋਰਟ ਇਕੱਤਰ ਕਰਨ ਦੇ ਇੰਚਾਰਜ ਬੀ.ਡੀ.ਪੀ.ਓ ਖੰਨਾ ਹੋਣਗੇ ਅਤੇ ਬਾਕੀ ਮੈਬਰ ਸਹਿਯੋਗ ਦੇਣਗੇ। ਮੇਲਾ ਸ਼ੁਰੂ ਹੋਣ ਤੋਂ ਸਮਾਪਤੀ ਤੱਕ ਮੇਲਾ ਅਫਸਰ ਨਾਲ ਤਾਲਮੇਲ ਕਰਕੇ ਵੀਡੀਓਗ੍ਰਾਫੀ ਕਰਵਾਉਣਗੇ ਅਤੇ ਸਕਿਉਰਟੀ ਕੈਮਰਾ ਆਪਣੀ ਦੇਖ-ਰੇਖ ਦੇ ਵਿੱਚ ਲਗਵਾਉਣਗੇ।ਉਪ ਮੰਡਲ ਮੈਜਿਸਟਰੇਟ ਖੰਨਾ ਨੇ ਕਾਰਜਕਾਰੀ ਇੰਜੀਨਿਅਰ ਪਬਲਿਕ ਹੈਲਥ ਲੁਧਿਆਣਾ ਨੂੰ ਹਦਾਇਤ ਕੀਤੀ ਕਿ ਮੇਲੇ ਦੋਰਾਨ ਵੀ.ਆਈ.ਪੀ ਪਖਾਨਿਆਂ ਅਤੇ ਆਮ ਪਬਲਿਕ ਲਈ ਪਖਾਨਿਆ ਦਾ ਇੰਤਜਾਮ ਕੰਟਰੈਕਟਰ ਨਾਲ ਤਾਲਮੇਲ ਕਰਕੇ ਕੀਤਾ ਜਾਵੇ ਅਤੇ ਰੋਜਾਨਾ ਹਰ ਦੋ ਘੰਟੇ ਬਾਅਦ ਸਾਫ-ਸਫਾਈ ਕਰਵਾਉਣ ਲਈ ਸਟਾਫ ਦੀ ਡਿਊਟੀ ਲਗਾਈ ਜਾਵੇ।ਉਨ੍ਹਾਂ ਕਿਹਾ ਕਿ ਕਾਰਜਕਾਰੀ ਇੰਜੀਨਿਅਰ ਪੰਚਾਇਤੀ ਰਾਜ ਲੁਧਿਆਣਾ, ਕਾਰਜਕਾਰੀ ਇੰਜੀਨਿਅਰ ਲੋਕ ਨਿਰਮਾਣ ਵਿਭਾਗ (ਬੀ ਐਂਡ ਆਰ ਡਵੀਜ਼ਨ ਨੰਬਰ 3) ਲੁਧਿਆਣਾ, ਜੀ.ਐੱਮ ਰੋਡਵੇਜ਼ ਅਤੇ ਜਿਲ੍ਹਾ ਫਾਇਰ ਸੇਫਟੀ ਅਫਸਰ ਗਠਿਤ ਸੁਰੱਖਿਆ ਕਮੇਟੀ ਝੂਲਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਮੇਲੇ ਦੌਰਾਨ ਝੂਲਿਆਂ ਦੀ ਸੁਰੱਖਿਆ ਸਰਟੀਫਿਕੇਟ ਦੇਵੇਗੀ। ਇਸ ਤੋਂ ਇਲਾਵਾ ਉਨ੍ਹਾਂ ਨੇ ਹੋਰ ਵੀ ਗਠਿਤ ਕਮੇਟੀਆਂ ਨੂੰ ਕੰਮ ਸਮੇਂ ਸਿਰ ਨੇਪਰੇ ਚਾੜ੍ਹਨ ਦੀ ਹਦਾਇਤ ਕੀਤੀ।ਮੀਟਿੰਗ ਦੇ ਅੰਤ ਵਿੱਚ ਐਸ.ਡੀ.ਐਮ ਸਵਾਤੀ ਟਿਵਾਣਾ ਨੇ ਮੇਲੇ ਦੀਆਂ ਸਾਰੀਆਂ ਗਠਿਤ ਕਮੇਟੀਆਂ ਨੂੰ ਕਿਹਾ ਕਿ ਉਹ ਆਪਸੀ ਤਾਲਮੇਲ ਦੇ ਨਾਲ ਮੇਲੇ ਦੇ ਸੁਚਾਰੂ ਅਤੇ ਸੁਚੱਜੇ ਪ੍ਰਬੰਧ ਕਰਨ ਨੂੰ ਯਕੀਨੀ ਬਣਾਉਣਗੀਆਂ ਅਤੇ ਡਿਊਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

    Featured news onpointchannel punjab Punjabgovernment punjabi Top News
    Share. Facebook Twitter Telegram Email WhatsApp
    onpoint channel

    “I’m a Newswriter, “I write about the trending news events happening all over the world.

    Related Posts

    ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਖੰਨਾ ਵਿੱਚ ਵੱਡਾ ਰਜਿਸਟ੍ਰੇਸ਼ਨ ਕੈਂਪ, ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੀਤੀ ਸ਼ਿਰਕਤ

    February 17, 2026

    ਉਲੰਘਣਾ ਕਰਨ ਵਾਲਿਆਂ ਵਿਰੁੱਧ ਕੜੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ

    February 17, 2026

    ਗੈਂਗਸਟਰ ਨੈੱਟਵਰਕ ਤੋੜਨ ਲਈ ਐਂਟੀ-ਗੈਂਗਸਟਰ ਹੈਲਪਲਾਈਨ ਜਾਰੀ, ਜਾਣਕਾਰੀ ਦੇਣ ‘ਤੇ 10 ਲੱਖ ਰੁਪਏ ਤੱਕ ਇਨਾਮ ਮਿਲੇਗਾ

    February 17, 2026
    Leave A Reply Cancel Reply

    CT University
    Top Posts

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,026

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,032

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,521

    Punjab ਤਿੰਨ ਪਿੰਡ ਵਿਕਾਊ ਹਨ ਜਾਣੋ ਕੌਣ ਐ ਓਹ ਬੰਦਾ ਜੋ ਤਿੰਨ ਪਿੰਡਾਂ ਦੇ ਉਜਾੜੇ ਦਾ ਬਣਿਆ ਕਾਰਨ ?

    April 1, 20242,021
    Don't Miss
    Current Affairs

    ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਖੰਨਾ ਵਿੱਚ ਵੱਡਾ ਰਜਿਸਟ੍ਰੇਸ਼ਨ ਕੈਂਪ, ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੀਤੀ ਸ਼ਿਰਕਤ

    February 17, 2026

    ਖੰਨਾ, ਲੁਧਿਆਣਾ 17 ਫਰਵਰੀ:ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਬਿਹਤਰ ਅਤੇ ਸੌਖੇ ਤਰੀਕੇ ਨਾਲ ਸਿਹਤ…

    ਉਲੰਘਣਾ ਕਰਨ ਵਾਲਿਆਂ ਵਿਰੁੱਧ ਕੜੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ

    February 17, 2026

    ਗੈਂਗਸਟਰ ਨੈੱਟਵਰਕ ਤੋੜਨ ਲਈ ਐਂਟੀ-ਗੈਂਗਸਟਰ ਹੈਲਪਲਾਈਨ ਜਾਰੀ, ਜਾਣਕਾਰੀ ਦੇਣ ‘ਤੇ 10 ਲੱਖ ਰੁਪਏ ਤੱਕ ਇਨਾਮ ਮਿਲੇਗਾ

    February 17, 2026

    ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ 12 ਸਾਲਾਂ ਬਾਅਦ ਬੈਲ ਗੱਡੀਆਂ ਦੀਆਂ ਦੌੜਾਂ ਦੀ ਸ਼ੁਰੂਆਤ ਨਾਲ ਕਿਲਾ ਰਾਏਪੁਰ ਪੇਂਡੂ ਓਲੰਪਿਕ-2026 ਕੀਤਾ ਉਦਘਾਟਨ

    February 17, 2026
    Stay In Touch
    • Facebook
    • Twitter
    • Instagram
    • YouTube
    CT University
    About
    About Us
    About Us

    "On Point Channel: Your go-to source for breaking news, in-depth analysis, and insightful coverage that keeps you informed and empowered."

    Email Us: media@onpointchannel.com
    Contact: +91-7888387495

    Facebook X (Twitter) Instagram YouTube WhatsApp
    Our Picks

    ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਖੰਨਾ ਵਿੱਚ ਵੱਡਾ ਰਜਿਸਟ੍ਰੇਸ਼ਨ ਕੈਂਪ, ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੀਤੀ ਸ਼ਿਰਕਤ

    February 17, 2026

    ਉਲੰਘਣਾ ਕਰਨ ਵਾਲਿਆਂ ਵਿਰੁੱਧ ਕੜੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ

    February 17, 2026

    ਗੈਂਗਸਟਰ ਨੈੱਟਵਰਕ ਤੋੜਨ ਲਈ ਐਂਟੀ-ਗੈਂਗਸਟਰ ਹੈਲਪਲਾਈਨ ਜਾਰੀ, ਜਾਣਕਾਰੀ ਦੇਣ ‘ਤੇ 10 ਲੱਖ ਰੁਪਏ ਤੱਕ ਇਨਾਮ ਮਿਲੇਗਾ

    February 17, 2026
    Most Popular

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,026

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,032

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,521
    © 2026 All Rights Reserved By On Point Channel
    • Home
    • About Us
    • Privacy Policy
    • Contact Us

    Type above and press Enter to search. Press Esc to cancel.