Close Menu
    CT University
    What's Hot

    ਪਿੰਡ ਬੀਹਲਾ ‘ਚ ਸਿਹਤ ਸੇਵਾਵਾਂ ਤੇ ਜਾਗਰੂਕਤਾ ਕੈਂਪ ਦਾ ਬਜ਼ੁਰਗਾਂ ਨੇ ਲਿਆ ਭਰਪੂਰ ਲਾਹਾ

    February 18, 2026

    ਵਿਜੀਲੈਂਸ ਬਿਊਰੋ ਨੇ ਨਾਇਬ ਕੋਰਟ ਨੂੰ 8000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

    February 18, 2026

    ਡਿਪਟੀ ਕਮਿਸ਼ਨਰ ਵੱਲੋਂ ਲੱਧੇਵਾਲੀ ਫਲਾਈਓਵਰ ਦੀ ਉਸਾਰੀ ਤੇ ਡਿਜ਼ਾਈਨ ਸਬੰਧੀ ਪੜਤਾਲ ਲਈ ਕਮੇਟੀ ਦਾ ਗਠਨ

    February 18, 2026
    Facebook X (Twitter) Instagram
    Trending
    • ਪਿੰਡ ਬੀਹਲਾ ‘ਚ ਸਿਹਤ ਸੇਵਾਵਾਂ ਤੇ ਜਾਗਰੂਕਤਾ ਕੈਂਪ ਦਾ ਬਜ਼ੁਰਗਾਂ ਨੇ ਲਿਆ ਭਰਪੂਰ ਲਾਹਾ
    • ਵਿਜੀਲੈਂਸ ਬਿਊਰੋ ਨੇ ਨਾਇਬ ਕੋਰਟ ਨੂੰ 8000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
    • ਡਿਪਟੀ ਕਮਿਸ਼ਨਰ ਵੱਲੋਂ ਲੱਧੇਵਾਲੀ ਫਲਾਈਓਵਰ ਦੀ ਉਸਾਰੀ ਤੇ ਡਿਜ਼ਾਈਨ ਸਬੰਧੀ ਪੜਤਾਲ ਲਈ ਕਮੇਟੀ ਦਾ ਗਠਨ
    • ਡੀ.ਸੀ. ਨੇ ਸਕੂਲਾਂ ਦਾ ਆਡਿਟ ਕਰਨ ਲਈ ਇੱਕ ਉੱਚ-ਪੱਧਰੀ ਨਿਰੀਖਣ ਕਮੇਟੀ ਬਣਾਈ
    • ਐਲਾਨ ਕੀਤਾ ਕਿ ਅਕਾਲੀ ਦਲ ਮੁੱਖ ਮੰਤਰੀ ਨੂੰ ਕੇਂਦਰ, ਜਿਸ ਕੋਲ ਮੁੱਖ ਮੰਤਰੀ ਵੱਲੋਂ ਆਸਟਰੇਲੀਆ ਵਿਚ 2500 ਏਕੜ ਜ਼ਮੀਨ ਖਰੀਦਣ ਦੇ ਵੇਰਵੇ ਹਨ, ਦੇ ਦਬਾਅ ਹੇਠ ਪੰਜਾਬ ਦੇ ਦਰਿਆਈ ਪਾਣੀ ਹਰਿਆਣਾ ਨੂੰ ਵੇਚਣ ਨਹੀਂ ਦੇਵੇਗਾ
    • ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮਾਛੀਵਾੜਾ ਵਿੱਚ ਕੀਤਾ ਅਚਨਚੇਤ ਨਿਰੀਖਣ; ਕਿਹਾ, ਅਣਗਹਿਲੀ ਖ਼ਿਲਾਫ਼ ਭਗਵੰਤ ਮਾਨ ਸਰਕਾਰ ਦੀ ਜ਼ੀਰੋ ਸਹਿਣਸ਼ੀਲਤਾ
    • 12 ਸਾਲ ਬਾਅਦ ਬੈਲ ਗੱਡੀ ਦੌੜਾਂ ਦੀ ਪੁਨਰਸੁਰਜੀਤੀ ਇਤਿਹਾਸਕ ਮੀਲ ਪੱਥਰ : ਸਪੀਕਰ ਕੁਲਤਾਰ ਸਿੰਘ ਸੰਧਵਾਂ
    • ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਲੁਧਿਆਣਾ ’ਚ ਲੋਕ ਅਦਾਲਤ ਦਾ ਸਫਲ ਆਯੋਜਨ
    Facebook X (Twitter) Instagram YouTube
    On PointOn Point
    CT University
    • Home
    • History

      Canada ‘ਚ ਸੈਂਕੜੇ ਪੰਜਾਬੀ ਨੌਜਵਾਨਾਂ ਦਾ ਭਵਿੱਖ ਖਤਰੇ ‘ਚ, PR- ਦੀਆਂ ਸੈਂਕੜੇ ਅਰਜ਼ੀਆਂ ਰੱਦ…

      November 21, 2025

      Punjab Holiday: ਪੰਜਾਬ ‘ਚ 23 ਅਤੇ 24 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਬੰਦ ਰਹਿਣਗੇ ਸਰਕਾਰੀ ਅਦਾਰੇ

      November 20, 2025

      Canada ‘ਚ ਕੋਣ ਜਿੱਤਿਆ ਕੌਣ ਹਾਰਿਆ ? ਜਗਮੀਤ ਸਿੰਘ ਨੇ ਕਿਉਂ ਦਿੱਤਾ ਅਸਤੀਫਾ ?

      April 30, 2025

      ਆਮੋ ਸਾਹਮਣੇ # ਸੋਸ਼ਲ ਮੀਡੀਆ 2025 – ਸਮਾਜ ਤੇ ਅਸਰ !

      March 17, 2025

      ਮਹਾ ਸ਼ਿਵਰਾਤਰੀ ਤੇ ਮੰਦਰਾਂ ‘ਚ ਲੱਗੀਆਂ ਰੌਣਕਾਂ ਵੇਖੋ ਕਿੰਝ ਸਿਹਰਿਆਂ ਦੇ ਨਾਲ ਸਜਾਏ ਗਏ ਭੋਲੇ ਨਾਥ

      February 27, 2025
    • Elections

       ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣਗੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਜ਼ਿਲ੍ਹਾ ਚੋਣ ਅਫ਼ਸਰ ਮਾਨਸਾ

      November 29, 2025

      ਪੰਜਾਬ ਦੀ Political ਜਮਾਤ ਕੋਲ Vision ਦੀ ਵੱਡੀ ਘਾਟ ਰਹੀ ਐ || ਪ੍ਰੋ. ਹਰਜੇਸ਼ਵਰ ਪਾਲ ਸਿੰਘ ਨਾਲ ਖੁੱਲ੍ਹੀ ਗੱਲਬਾਤ

      March 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਮੇਰੀ ਤਾਂ ਭਾਵਨਾ ਹੈ ਕਿ ਪੰਜਾਬ ਦੇ ਲੋਕ ਸੇਵਾ ਦੇਣ BJP ਨੂੰ – ਸਤਨਾਮ ਸਿੰਘ ਸੰਧੂ MP

      March 3, 2025

      ‘AAP’ ਦੇ ਸੱਤ ਵਿਧਾਇਕਾਂ ਨੇ ਅਸਤੀਫ਼ਾ ਮਾਰਿਆ ਮੱਥੇ ! ਪਾਰਟੀ ਬਣੀ ਪੂਰੀ ਭ੍ਰਿਸ਼ਟ ?

      February 4, 2025
    • Food

      ਕੁੜੀ ਨੇ Order ਕੀਤੀ Veg Biryani ਵਿੱਚੋਂ ਨਿੱਕਲਿਆ ਗ਼ਲਤ ਸਮਾਨ !

      April 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਜਾਣੋ ਕਿਸਾਨਾਂ ਨੇ ਖੇਤੀ ਨੀਤੀ ਬਾਰੇ ਕੀ ਸੁਝਾਅ ਦਿੱਤੇ ? ਕੀ ਪੰਜਾਬ ਸਰਕਾਰ ਕਿਸਾਨਾਂ ਦੇ ਸੁਝਾਅ ਪ੍ਰਵਾਨ ਕਰੇਗੀ ?

      January 13, 2025

      ‘ਸਾਨੂੰ ਤਾਂ ਆਪ ਸਰਕਾਰ ਲੁੱਟ ਰਹੀ ਆ, ਅਸੀਂ ਨੁਕਸਾਨ ਕਿਉਂ ਕਰਾਈਏ’ ਆੜ੍ਹਤੀਆਂ ਨੇ ਰੋਏ ਦੁਖੜੇ

      November 17, 2024

      ਆਪਣੀ ਵਿਧਾਇਕ ‘ਤੇ ਹੀ ਭੜਕ ਉੱਠੇ ਬਜ਼ੁਰਗਝੋਨੇ ਦੀ ਖਰੀਦ ਨਾ ਹੋਣ ਕਾਰਨ ਹੋਗੇ ਤੱਤੇ

      November 13, 2024
    • Weather

      Punjab Weather Today: ਪੰਜਾਬ ‘ਚ ਮੌਸਮ ਦਾ ਮਿਜਾਜ਼: ਦਿਨ ‘ਚ ਧੁੱਪ, ਰਾਤ ਨੂੰ ਠੰਡਾ! AQI ‘ਤੇ ਕੀ ਅਸਰ? ਜਾਣੋ ਤਾਜ਼ਾ ਅਪਡੇਟ!

      November 21, 2025

      ਮੌਸਮ ਵਿਭਾਗ ਵਲੋ Alert ਜਾਰੀ ! || ਗਰਮ ਕੱਪੜੇ ਸਾਂਭ ਕੇ ਰੱਖਣ ਵਾਲੇ ਦੇਖ ਲਓ ਵੀਡਿਓ

      March 17, 2025

      ਸਾਉਣ ਦੇ ਮੀਂਹ ਨੇ ਲੁਧਿਆਣਾ ਕੀਤਾ ਜਲਥਲ, ਲੋਕਾਂ ਦੇ ਘਰਾਂ ‘ਚ ਵੜਿਆ ਪਾਣੀ

      August 20, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 7, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 1, 2024
    • Current Affairs

      ਪਿੰਡ ਬੀਹਲਾ ‘ਚ ਸਿਹਤ ਸੇਵਾਵਾਂ ਤੇ ਜਾਗਰੂਕਤਾ ਕੈਂਪ ਦਾ ਬਜ਼ੁਰਗਾਂ ਨੇ ਲਿਆ ਭਰਪੂਰ ਲਾਹਾ

      February 18, 2026

      ਵਿਜੀਲੈਂਸ ਬਿਊਰੋ ਨੇ ਨਾਇਬ ਕੋਰਟ ਨੂੰ 8000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

      February 18, 2026

      ਡਿਪਟੀ ਕਮਿਸ਼ਨਰ ਵੱਲੋਂ ਲੱਧੇਵਾਲੀ ਫਲਾਈਓਵਰ ਦੀ ਉਸਾਰੀ ਤੇ ਡਿਜ਼ਾਈਨ ਸਬੰਧੀ ਪੜਤਾਲ ਲਈ ਕਮੇਟੀ ਦਾ ਗਠਨ

      February 18, 2026

      ਡੀ.ਸੀ. ਨੇ ਸਕੂਲਾਂ ਦਾ ਆਡਿਟ ਕਰਨ ਲਈ ਇੱਕ ਉੱਚ-ਪੱਧਰੀ ਨਿਰੀਖਣ ਕਮੇਟੀ ਬਣਾਈ

      February 18, 2026

      ਐਲਾਨ ਕੀਤਾ ਕਿ ਅਕਾਲੀ ਦਲ ਮੁੱਖ ਮੰਤਰੀ ਨੂੰ ਕੇਂਦਰ, ਜਿਸ ਕੋਲ ਮੁੱਖ ਮੰਤਰੀ ਵੱਲੋਂ ਆਸਟਰੇਲੀਆ ਵਿਚ 2500 ਏਕੜ ਜ਼ਮੀਨ ਖਰੀਦਣ ਦੇ ਵੇਰਵੇ ਹਨ, ਦੇ ਦਬਾਅ ਹੇਠ ਪੰਜਾਬ ਦੇ ਦਰਿਆਈ ਪਾਣੀ ਹਰਿਆਣਾ ਨੂੰ ਵੇਚਣ ਨਹੀਂ ਦੇਵੇਗਾ

      February 18, 2026
    On PointOn Point
    Home»Current Affairs»ਐਲਾਨ ਕੀਤਾ ਕਿ ਅਕਾਲੀ ਦਲ ਮੁੱਖ ਮੰਤਰੀ ਨੂੰ ਕੇਂਦਰ, ਜਿਸ ਕੋਲ ਮੁੱਖ ਮੰਤਰੀ ਵੱਲੋਂ ਆਸਟਰੇਲੀਆ ਵਿਚ 2500 ਏਕੜ ਜ਼ਮੀਨ ਖਰੀਦਣ ਦੇ ਵੇਰਵੇ ਹਨ, ਦੇ ਦਬਾਅ ਹੇਠ ਪੰਜਾਬ ਦੇ ਦਰਿਆਈ ਪਾਣੀ ਹਰਿਆਣਾ ਨੂੰ ਵੇਚਣ ਨਹੀਂ ਦੇਵੇਗਾ
    Current Affairs

    ਐਲਾਨ ਕੀਤਾ ਕਿ ਅਕਾਲੀ ਦਲ ਮੁੱਖ ਮੰਤਰੀ ਨੂੰ ਕੇਂਦਰ, ਜਿਸ ਕੋਲ ਮੁੱਖ ਮੰਤਰੀ ਵੱਲੋਂ ਆਸਟਰੇਲੀਆ ਵਿਚ 2500 ਏਕੜ ਜ਼ਮੀਨ ਖਰੀਦਣ ਦੇ ਵੇਰਵੇ ਹਨ, ਦੇ ਦਬਾਅ ਹੇਠ ਪੰਜਾਬ ਦੇ ਦਰਿਆਈ ਪਾਣੀ ਹਰਿਆਣਾ ਨੂੰ ਵੇਚਣ ਨਹੀਂ ਦੇਵੇਗਾ

    onpoint channelBy onpoint channelFebruary 18, 2026No Comments1 Views
    Facebook Twitter LinkedIn WhatsApp Email
    Share
    Facebook Twitter LinkedIn Email WhatsApp

    ਖੇਮਕਰਨ, 18 ਫਰਵਰੀ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਅਹਿਦ ਲਿਆ ਕਿ 2027 ਵਿਚ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਰਾਜਸਥਾਨ ਜਾਂਦਾ ਪੰਜਾਬ ਦਾ ਦਰਿਆਈ ਪਾਣੀ ਰੋਕਿਆ ਜਾਵੇਗਾ ਅਤੇ ਜ਼ੋਰ ਦੇ ਕੇ ਕਿਹਾ ਕਿ ਅਗਲੀ ਅਕਾਲੀ ਦਲ ਦੀ ਸਰਕਾਰ ਰਾਜਸਥਾਨ ਫੀਡਰ ਨਹਿਰ ਵਿਚ ਚਲ ਰਹੇ ਪਾਣੀ ਦਾ ਮੂੰਹ ਪੰਜਾਬ ਦੇ ਖੇਤਾਂ ਵੱਲ ਮੋੜ ਦੇਵੇਗੀ।ਅੱਜ ਪੰਜਾਬ ਬਚਾਓ, ਸੁਖਬੀਰ ਬਾਦਲ ਲਿਆਓ ਮੁਹਿੰਮ ਦੇ ਹਿੱਸੇ ਵਜੋਂ ਇਥੇ ਅਮਰਕੋਟ ਦੀ ਅਨਾਜ ਮੰਡੀ ਵਿਚ ਇਕ ਵਿਸ਼ਾਲ ਰੈਲੀ ਜਿਸ ਵਿਚ ਹਜ਼ਾਰਾਂ ਲੋਕ ਸ਼ਾਮਲ ਹੋਏ ਨੂੰ ਸੰਬੋਧਨ ਕਰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਸੀਂ ਕਾਂਗਰਸ ਪਾਰਟੀ ਵੱਲੋਂ ਸੂਬੇ ਨਾਲ ਕੀਤੇ ਵਿਤਕਰੇ ਨੂੰ ਖ਼ਤਮ ਕਰਾਂਗੇ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਰਾਈਪੇਰੀਅਨ ਸਿਧਾਂਤ ਜੋ ਸਪਸ਼ਟ ਕਹਿੰਦਾ ਹੈ ਕਿ ਜਿਸ ਸੂਬੇ ਵਿਚੋਂ ਦਰਿਆ ਵਗਦਾ ਹੋਵੇ, ਪਾਣੀ ਉਸਦਾ ਹੈ, ਦੀ ਉਲੰਘਣਾ ਕਰ ਕੇ ਸਾਡਾ ਅੱਧਾ ਦਰਿਆਈ ਪਾਣੀ ਰਾਜਸਥਾਨ ਨੂੰ ਦੇ ਦਿੱਤਾ।ਸਰਦਾਰ ਸੁਖਬੀਰ ਸਿੰਘ ਬਾਦਲ ਨੇ ਸਪਸ਼ਟ ਕਿਹਾ ਕਿ ਅਕਾਲੀ ਦਲ ਕਦੇ ਵੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਐਸ ਵਾਈ ਐਲ ਨਹਿਰ ਰਾਹੀਂ ਸੂਬੇ ਦਾ ਪਾਣੀ ਹਰਿਆਣਾ ਨੂੰ ਦੇਕੇ ਸੂਬੇ ਦੇ ਹਿੱਤਾਂ ਨਾਲ ਸਮਝੌਤਾ ਨਹੀਂ ਕਰਨ ਦੇਵੇਗਾ। ਉਹਨਾਂ ਕਿਹਾ ਕਿ ਭਗਵੰਤ ਮਾਨ ਕੇਂਦਰ ਦੇ ਦਬਾਅ ਹੇਠ ਹੈ ਕਿਉਂਕਿ ਕੇਂਦਰ ਕੋਲ ਇਸ ਗੱਲ ਦੀ ਜਾਣਕਾਰੀ ਹੈ ਕਿ ਭਗਵੰਤ ਮਾਨ ਨੇ ਆਸਟਰੇਲੀਆ ਵਿਚ 2500 ਏਕੜ ਜ਼ਮੀਨ ਖਰੀਦੀ ਹੈ। ਉਹਨਾਂ ਕਿਹਾ ਕਿ ਇਹੀ ਕਾਰਨ ਹੈ ਕਿ ਭਗਵੰਤ ਮਾਨ ਨੇ ਇਸ ਮਾਮਲੇ ’ਤੇ ਆਪਣਾ ਸਟੈਂਡ ਨਰਮ ਕਰ ਲਿਆ ਹੈ ਅਤੇ ਜਨਤਕ ਤੌਰ ’ਤੇ ਐਲਾਨ ਕੀਤਾ ਹੈ ਕਿ ਉਹ ਪੰਜਾਬ ਦਾ ਪਾਣੀ ਹਰਿਆਣਾ ਨੂੰ ਦੇਣ ਦੇ ਤੌਰ ਤਰੀਕੇ ’ਤੇ ਚਰਚਾ ਕਰਨ ਵਾਸਤੇ ਹਰ ਵੇਲੇ ਤਿਆਰ ਹੈ।ਖੇਮਕਰਨ ਦੇ ਹਲਕਾ ਇੰਚਾਰਜ ਵਿਰਸਾ ਸਿੰਘ ਵਲਟੋਹਾ ਦੀ ਹਾਜ਼ਰੀ ਵਿਚ ਸੰਗਤਾਂ ਨੇ ਬਹੁਤ ਜੈਕਾਰੇ ਛੱਡੇ। ਇਥੇ ਅਕਾਲੀ ਦਲ ਦੇ ਪ੍ਰਧਾਨ ਨੇ ਜ਼ੋਰ ਦੇ ਕੇ ਕਿਹਾ ਕਿ 2027 ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਉਹ ਗੈਂਗਸਟਰਵਾਦ ਅਤੇ ਨਸ਼ਾ ਮਾਫੀਆ ਰਾਜ ਦਾ ਹਮੇਸ਼ਾ ਹਮੇਸ਼ਾ ਲਈ ਖ਼ਾਤਮਾ ਕਰਨਗੇ। ਉਹਨਾਂ ਕਿਹਾ ਕਿ ਅਸੀਂ ਅਜਿਹੇ ਅਨਸਰਾਂ ਨੂੰ 10 ਸਾਲਾਂ ਤੱਕ ਜ਼ਮਾਨਤ ਨਾ ਮਿਲੇ ਅਤੇ ਇਹਨਾਂ ਦੀਆਂ ਜਾਇਦਾਦਾਂ ਦੀ ਨਿਲਾਮੀ ਕੀਤੀ ਜਾ ਸਕੇ, ਇਸ ਬਾਬਤ ਕਾਨੂੰਨ ਵਿਚ ਸੋਧ ਕਰਾਂਗੇ।

    ਸਰਦਾਰ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪ ਸਰਕਾਰ ਵੱਲੋਂ ਪੰਜਾਬ ਦੀਆਂ ਬੇਸ਼ਕੀਮਤੀ ਜ਼ਮੀਨਾਂ ਦਿੱਲੀ ਆਧਾਰਿਤ ਕੰਪਨੀਆਂ ਨੂੰ ਦੇਣ ਦੇ ਯਤਨਾਂ ਤੋਂ ਸੁਚੇਤ ਰਹਿਣ ਅਤੇ ਕਿਹਾ ਕਿ ਪਹਿਲਾਂ ਅਕਾਲੀ ਦਲ ਨੇ ਸਰਕਾਰ ਦੇ ਲੁਧਿਆਣਾ ਦੀ 34,000 ਏਕੜ ਜ਼ਮੀਨ ਕੌਡੀਆਂ ਦੇ ਭਾਅ ’ਤੇ ਪ੍ਰਾਈਵੇਟ ਕੰਪਨੀਆਂ ਨੂੰ ਦੇਣ ਦੇ ਮਨਸੂਬੇ ਅਸਫਲ ਕੀਤੇ ਅਤੇ ਹੁਣ ਸਰਕਾਰ ਨੇ ਫੈਸਲਾ ਕਰ ਲਿਆ ਹੈ ਕਿ ਮੁਹਾਲੀ ਵਿਚ ਬੇਸ਼ਕੀਮਤੀ ਰੀਅਲ ਅਸਟੇਟ ਜ਼ਮੀਨਾਂ ਆਪਣੀਆਂ ਚਹੇਤੀਆਂ ਕੰਪਨੀਆਂ ਨੂੰ ਅੱਧ ਭਾਅ ’ਤੇ ਦਿੱਤੀਆਂ ਜਾਣਗੀਆਂ। ਉਹਨਾਂ ਕਿਹਾ ਕਿ ਅਕਾਲੀ ਦਲ ਅਜਿਹੀਆਂ ਸਾਰੀਆਂ ਨਿਲਾਮੀਆਂ ਰੱਦ ਕਰੇਗਾ ਅਤੇ ਉਹਨਾਂ ਅਫਸਰਾਂ ਦੇ ਖਿਲਾਫ ਕਾਰਵਾਈ ਕਰੇਗਾ ਜੋ ਇਹਨਾਂ ਸੌਦਿਆਂ ਵਿਚ ਸ਼ਾਮਲ ਹੋਣਗੇ।ਅਕਾਲੀ ਦਲ ਦੇ ਪ੍ਰਧਾਨ ਨੇ ਪੰਜਾਬੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਹਰ ਚੋਣ ਵਿਚ ਨਵੀਂਆਂ ਨਵੀਂਆਂ ਸਿਆਸੀ ਪਾਰਟੀਆਂ ਨਾਲ ਤਜ਼ਰਬੇ ਕਰਨੇ ਬੰਦ ਕਰਨ। ਉਹਨਾਂ ਕਿਹਾ ਕਿ ਜੇਕਰ ਅਸੀਂ ਪੰਜਾਬ ਬਚਾਉਣਾ ਹੈ ਤਾਂ ਸਾਨੂੰ ਅਕਾਲੀ ਦਲ ਨੂੰ ਮੁੜ ਸੱਤਾ ਵਿਚ ਲਿਆਉਣਾ ਪਵੇਗਾ। ਉਹਨਾਂ ਕਿਹਾ ਕਿ ਮੈਂ ਤੁਹਾਨੂੰ ਯਕੀਨ ਦੁਆਉਂਦਾ ਹਾਂ ਕਿ ਆਪਣੇ ਪਿਤਾ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵਾਂਗੂ ਮੈਂ ਪੰਜਾਬ ਨੂੰ ਹਰ ਖੇਤਰ ਵਿਚ ਮੋਹਰੀ ਬਣਾਵਾਂਗਾ। ਉਹਨਾਂ ਨੇ ਇਹ ਉਦਾਹਰਣ ਵੀ ਦੱਸੀ ਕਿ ਕਿਵੇਂ ਆਪ ਨੇ ਪੰਜਾਬ ਨੂੰ ਕੱਖੋਂ ਹੌਲਾ ਕਰ ਦਿੱਤਾ ਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਸਿਰਫ ਇਕ ਰਬੜ ਦੀ ਮੋਹਰ ਬਣ ਕੇ ਰਹਿ ਗਏ ਹਨ ਜਦੋਂ ਕਿ ਸਾਰਾ ਮੁੱਖ ਮੰਤਰੀ ਦਫਤਰ ਅਰਵਿੰਦ ਕੇਜਰੀਵਾਲ ਦਾ ਨਿੱਜੀ ਸਕੱਤਰ ਬਿਭਵ ਕੁਮਾਰ ਚਲਾ ਰਿਹਾ ਹੈ। ਉਹਨਾਂ ਨੇ ਇਹ ਵੀ ਦੱਸਿਆ ਕਿ ਕਿਵੇਂ ਉਦਯੋਗਪਤੀ ਰਾਜਿੰਦਰ ਗੁਪਤਾ ਤੋਂ ਰਾਜ ਸਭਾ ਸੀਟ ਬਦਲੇ 75 ਕਰੋੜ ਰੁਪਏ ਵਸੂਲੇ ਗਏ ਅਤੇ ਲਵਲੀ ਯੂਨੀਵਰਸਿਟੀ ਦੇ ਮਾਲਕ ਅਸ਼ੋਕ ਮਿੱਤਲ ਨੇ ਆਪਣੀ ਨਾਮਜ਼ਦਗੀ ਵਾਸਤੇ 50 ਕਰੋੜ ਰੁਪਏ ਦਿੱਤੇ।ਸਰਦਾਰ ਬਾਦਲ ਨੇ ਸਮਾਜ ਦੇ ਸਾਰੇ ਵਰਗਾਂ ਲਈ ਪੰਜਾਬ ਦੇ ਲੋਕਾਂ ਨਾਲ ਕਈ ਵਾਅਦੇ ਵੀ ਕੀਤੇ। ਕਿਸਾਨਾਂ ਦੀ ਗੱਲ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਜਿਹੜੇ ਕਿਸਾਨਾਂ ਕੋਲ ਟਿਊਬਵੈਲ ਕੁਨੈਕਸ਼ਨ ਨਹੀਂ ਹਨ, ਅਕਾਲੀ ਦਲ ਦੀ ਸਰਕਾਰ ਬਣਨ ਦੇ ਇਕ ਹਫਤੇ ਦੇ ਅੰਦਰ-ਅੰਦਰ ਉਹਨਾਂ ਨੂੰ ਇਹ ਕੁਨੈਕਸ਼ਨ ਦਿੱਤੇ ਜਾਣਗੇ। ਉਹਨਾਂ ਨੇ ਇਹ ਵੀ ਐਲਾਨ ਕੀਤਾ ਕਿ ਹੜ੍ਹਾਂ ਨਾਲ ਨਜਿੱਠਣ ਲਈ ਦਰਿਆਵਾਂ ’ਤੇ ਪੱਕੇ ਬੰਨ ਬਣਾਏ ਜਾਣਗੇ ਅਤੇ ਜਿਹਨਾਂ ਨੂੰ ਜ਼ਮੀਨਾਂ ਦੇ ਮਾਲਕਾਨਾਂ ਹੱਕ ਨਹੀਂ ਮਿਲੇ, ਉਹਨਾਂ ਨੂੰ ਇਹ ਹੱਕ ਦਿੱਤੇ ਜਾਣਗੇ ਅਤੇ ਸਾਂਝੇ ਖਾਤਿਆਂ ਵਾਲੀਆਂ ਜ਼ਮੀਨਾਂ ਦੀ ਤਕਸੀਮ ਦਾ ਕੰਮ ਮੁਫਤ ਵਿਚ ਕਰਵਾਇਆ ਜਾਵੇਗਾ।ਸਰਦਾਰ ਬਾਦਲ ਨੇ ਦੱਸਿਆ ਕਿ ਕਿਵੇਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਪਹਿਲਾਂ ਸਮਾਜ ਦੇ ਕਮਜ਼ੋਰ ਵਰਗਾਂ ਵਾਸਤੇ ਭਲਾਈ ਸਕੀਮਾਂ ਵਿਚ ਕਟੌਤੀ ਕੀਤੀ ਤੇ ਹੁਣ ਇਹ ਸਕੀਮਾਂ ਬੰਦ ਹੀ ਕਰ ਦਿੱਤੀਆਂ ਗਈਆਂ ਹਨ। ਉਹਨਾਂ ਕਿਹਾ ਕਿ ਅਸੀਂ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵੱਲੋਂ ਸ਼ੁਰੂ ਕੀਤੀਆਂ ਸਾਰੀਆਂ ਸਮਾਜ ਭਲਾਈ ਸਕੀਮਾਂ ਨੂੰ ਹੋਰ ਅੱਗੇ ਲੈ ਕੇ ਜਾਵਾਂਗੇ ਅਤੇ ਕਮਜ਼ੋਰ ਵਰਗਾਂ ਵਾਸਤੇ ਹੋਰ ਨਵੀਂਆਂ ਸਕੀਮਾਂ ਲਾਗੂ ਕਰਾਂਗੇ। ਉਹਨਾਂ ਕਿਹਾ ਕਿ 4 ਰੁਪਏ ਕਿਲੋ ਆਟਾ ਅਤੇ 20 ਰੁਪਏ ਕਿਲੋ ਦਾਲ ਸਕੀਮ ਮੁੜ ਸ਼ੁਰੂ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਕਮਜ਼ੋਰ ਵਰਗਾਂ ਦੀਆਂ ਧੀਆਂ ਦੇ ਵਿਆਹ ਵਾਸਤੇ ਇਕ ਲੱਖ ਰੁਪਏ ਸ਼ਗਨ ਰਾਸ਼ੀ ਸਕੀਮ ਤਹਿਤ ਦਿੱਤੀ ਜਾਵੇਗੀ ਅਤੇ ਬੁਢਾਪਾ ਪੈਨਸ਼ਨ ਵਧਾ ਕੇ 3100 ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇਗੀ। ਉਹਨਾਂ ਨੇ ਇਹ ਵੀ ਐਲਾਨ ਕੀਤਾ ਕਿ ਪਿੰਡਾਂ ਵਿਚ ’ਲਾਲ ਡੋਰੇ’ ਦੇ ਅੰਦਰਲੀ ਸਾਰੀ ਜ਼ਮੀਨ ਨੂੰ ਕਬਜ਼ਾਧਾਰਕਾਂ ਦੇ ਨਾਂ ’ਤੇ ਰਜਿਸਟਰ ਕੀਤਾ ਜਾਵੇਗਾ, ਸਾਰੇ ਕੱਚੇ ਮਕਾਨ ਆਧੁਨਿਕ ਲੀਹਾਂ ’ਤੇ ਬਣਾਏ ਜਾਣਗੇ ਅਤੇ ਪਿੰਡਾਂ ਦੀਆਂ ਸਾਰੀਆਂ ਗਲੀਆਂ ਪੱਕੀਆਂ ਕੀਤੀਆਂ ਜਾਣਗੀਆਂ।ਸਰਦਾਰ ਬਾਦਲ ਨੇ ਦੱਸਿਆ ਕਿ ਕਿਵੇਂ ਨੌਜਵਾਨਾਂ ਵਾਸਤੇ ਨਵੀਂਆਂ ਨੌਕਰੀਆਂ ਤੇ ਮੌਕੇ ਤਿਆਰ ਹੋਣਗੇ ਅਤੇ ਸਾਰੇ ਨਵੇਂ ਉਦਯੋਗਾਂ ਲਈ 75 ਫੀਸਦੀ ਪੰਜਾਬੀ ਨੌਜਵਾਨ ਰੱਖਣੇ ਲਾਜ਼ਮੀ ਕੀਤੇ ਜਾਣਗੇ। ਉਹਨਾਂ ਕਿਹਾ ਕਿ ਸਾਰੀਆਂ ਸਰਕਾਰੀ ਨੌਕਰੀਆਂ ਸਿਰਫ ਪੰਜਾਬੀਆਂ ਵਾਸਤੇ ਹੋਣਗੀਆਂ। ਉਹਨਾਂ ਇਹ ਵੀ ਐਲਾਨ ਕੀਤਾ ਕਿ ਸਾਰੇ ਨੌਜਵਾਨਾਂ ਨੂੰ ਵਿਆਜ਼ ਮੁਕਤ 10 ਲੱਖ ਰੁਪਏ ਦਾ ਕਰਜ਼ਾ ਦਿੱਤਾ ਜਾਵੇਗਾ ਜੋ ਉਹ 10 ਸਾਲਾਂ ਬਾਅਦ ਮੋੜ ਸਕਣਗੇ। ਉਹਨਾਂ ਕਿਹਾ ਕਿ ਅਗਲੀ ਅਕਾਲੀ ਦਲ ਦੀ ਸਰਕਾਰ ਯਕੀਨੀ ਬਣਾਵੇਗੀ ਕਿ ਸਰਕਾਰੀ ਦੇ ਨਾਲ-ਨਾਲ ਪ੍ਰਾਈਵੇਟ ਇੰਜੀਨੀਅਰਿੰਗ ਤੇ ਮੈਡੀਕਲ ਕਾਲਜਾਂ ਵਿਚ 50 ਫੀਸਦੀ ਸੀਟਾਂ ਮੈਰੀਟੋਰੀਅਸ ਵਿਦਿਆਰਥੀਆਂ ਲਈ ਰਾਖਵੀਂਆਂ ਹੋਣ।ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਐਲਾਨ ਕੀਤਾ ਕਿ ਥੀਨ ਡੈਮ ਨੂੰ ਸੈਰ ਸਪਾਟਾ ਹੱਬ ਵਜੋ਼ ਵਿਕਸਤ ਕੀਤਾ ਜਾਵੇਗਾ ਅਤੇ ਵਪਾਰੀਆਂ ਲਈ ਇਕਮੁਸ਼ਤ ਟੈਕਸ ਅਦਾਇਗੀ ਦੀ ਰਾਹਤ ਸਕੀਮ ਮੁੜ ਸ਼ੁਰੂ ਕੀਤੀ ਜਾਵੇਗੀ। ਉਹਨਾਂ ਨੇ ਇਹ ਵੀ ਐਲਾਨ ਕੀਤਾ ਕਿ ਮੋਟਰ ਸਾਈਕਲਾਂ ਨੂੰ ਰੋਡ ਟੈਕਸ ਤੋਂ ਛੋਟ ਦਿੱਤੀ ਜਾਵੇਗੀ ਅਤੇ ਵਿਸ਼ਵ ਕਬੱਡੀ ਕੱਪ ਮੁੜ ਸ਼ੁਰੂ ਕੀਤਾ ਜਾਵੇਗਾ ਤੇ ਨਵਾਂ ਕੁਸ਼ਤੀ ਕੱਪ ਸ਼ੁਰੂ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਪਸ਼ੂ ਮੇਲਿਆਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ ਅਤੇ ਮਾਰਵਾੜੀ ਘੋੜਿਆਂ ਵਾਸਤੇ ਰੇਸ ਕੋਰਸ ਤਿਆਰ ਕੀਤੇ ਜਾਣਗੇ ਤੇ ਕਬੂਤਰਬਾਜ਼ੀ ਦੀ ਖੇਡ ਨੂੰ ਉਤਸ਼ਾਹਿਤ ਕੀਤਾ ਜਾਵੇਗਾ।ਸੀਨੀਅਰ ਅਕਾਲੀ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਦਾ ਜ਼ਿਕਰ ਕੀਤਾ ਅਤੇ ਦੱਸਿਆ ਕਿ ਕਿਵੇਂ ਕਿਸਾਨ ਖੁਦਕੁਸ਼ੀਆਂ ਵੱਧ ਗਈਆਂ ਹਨ ਤੇ ਕਿਹਾ ਕਿ ਪੰਜਾਬ ਨੂੰ ਨਤੀਜੇ ਵਿਖਾਉਣ ਵਾਲੀ ਸਰਕਾਰ ਦੀ ਜ਼ਰੂਰਤ ਹੈ ਨਾ ਕਿ ਆਪ ਸਰਕਾਰ ਵਾਂਗੂ ਗੱਲਾਂ ਦਾ ਕੜਾਹ ਬਣਾਉਣ ਵਾਲੀ ਸਰਕਾਰ ਦੀ। ਇਸ ਮੌਕੇ ਵਿਰਸਾ ਸਿੰਘ ਵਲਟੋਹਾ, ਅਲਵਿੰਦਰਪਾਲ ਸਿੰਘ ਪੱਖੋਕੇ, ਗੌਰਵਦੀਪ ਸਿੰਘ ਵਲਟੋਹਾ, ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਤੇ ਸਰਬਜੀਤ ਸਿੰਘ ਝਿੰਜਰ ਨੇ ਵੀ ਸੰਬੋਧਨ ਕੀਤਾ।

    onpointchannel punjab Punjabgovernment punjabi Top News
    Share. Facebook Twitter Telegram Email WhatsApp
    onpoint channel

    “I’m a Newswriter, “I write about the trending news events happening all over the world.

    Related Posts

    ਪਿੰਡ ਬੀਹਲਾ ‘ਚ ਸਿਹਤ ਸੇਵਾਵਾਂ ਤੇ ਜਾਗਰੂਕਤਾ ਕੈਂਪ ਦਾ ਬਜ਼ੁਰਗਾਂ ਨੇ ਲਿਆ ਭਰਪੂਰ ਲਾਹਾ

    February 18, 2026

    ਵਿਜੀਲੈਂਸ ਬਿਊਰੋ ਨੇ ਨਾਇਬ ਕੋਰਟ ਨੂੰ 8000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

    February 18, 2026

    ਡਿਪਟੀ ਕਮਿਸ਼ਨਰ ਵੱਲੋਂ ਲੱਧੇਵਾਲੀ ਫਲਾਈਓਵਰ ਦੀ ਉਸਾਰੀ ਤੇ ਡਿਜ਼ਾਈਨ ਸਬੰਧੀ ਪੜਤਾਲ ਲਈ ਕਮੇਟੀ ਦਾ ਗਠਨ

    February 18, 2026
    Leave A Reply Cancel Reply

    CT University
    Top Posts

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,028

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,033

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,521

    Punjab ਤਿੰਨ ਪਿੰਡ ਵਿਕਾਊ ਹਨ ਜਾਣੋ ਕੌਣ ਐ ਓਹ ਬੰਦਾ ਜੋ ਤਿੰਨ ਪਿੰਡਾਂ ਦੇ ਉਜਾੜੇ ਦਾ ਬਣਿਆ ਕਾਰਨ ?

    April 1, 20242,021
    Don't Miss
    Current Affairs

    ਪਿੰਡ ਬੀਹਲਾ ‘ਚ ਸਿਹਤ ਸੇਵਾਵਾਂ ਤੇ ਜਾਗਰੂਕਤਾ ਕੈਂਪ ਦਾ ਬਜ਼ੁਰਗਾਂ ਨੇ ਲਿਆ ਭਰਪੂਰ ਲਾਹਾ

    February 18, 2026

    ਲੁਧਿਆਣਾ, 18 ਫਰਵਰੀ – ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਲੁਧਿਆਣਾ ਵਰਿੰਦਰ ਸਿੰਘ ਟਿਵਾਣਾ ਵੱਲੋਂ ਜਾਣਕਾਰੀ ਦਿੰਦਿਆਂ…

    ਵਿਜੀਲੈਂਸ ਬਿਊਰੋ ਨੇ ਨਾਇਬ ਕੋਰਟ ਨੂੰ 8000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

    February 18, 2026

    ਡਿਪਟੀ ਕਮਿਸ਼ਨਰ ਵੱਲੋਂ ਲੱਧੇਵਾਲੀ ਫਲਾਈਓਵਰ ਦੀ ਉਸਾਰੀ ਤੇ ਡਿਜ਼ਾਈਨ ਸਬੰਧੀ ਪੜਤਾਲ ਲਈ ਕਮੇਟੀ ਦਾ ਗਠਨ

    February 18, 2026

    ਡੀ.ਸੀ. ਨੇ ਸਕੂਲਾਂ ਦਾ ਆਡਿਟ ਕਰਨ ਲਈ ਇੱਕ ਉੱਚ-ਪੱਧਰੀ ਨਿਰੀਖਣ ਕਮੇਟੀ ਬਣਾਈ

    February 18, 2026
    Stay In Touch
    • Facebook
    • Twitter
    • Instagram
    • YouTube
    CT University
    About
    About Us
    About Us

    "On Point Channel: Your go-to source for breaking news, in-depth analysis, and insightful coverage that keeps you informed and empowered."

    Email Us: media@onpointchannel.com
    Contact: +91-7888387495

    Facebook X (Twitter) Instagram YouTube WhatsApp
    Our Picks

    ਪਿੰਡ ਬੀਹਲਾ ‘ਚ ਸਿਹਤ ਸੇਵਾਵਾਂ ਤੇ ਜਾਗਰੂਕਤਾ ਕੈਂਪ ਦਾ ਬਜ਼ੁਰਗਾਂ ਨੇ ਲਿਆ ਭਰਪੂਰ ਲਾਹਾ

    February 18, 2026

    ਵਿਜੀਲੈਂਸ ਬਿਊਰੋ ਨੇ ਨਾਇਬ ਕੋਰਟ ਨੂੰ 8000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

    February 18, 2026

    ਡਿਪਟੀ ਕਮਿਸ਼ਨਰ ਵੱਲੋਂ ਲੱਧੇਵਾਲੀ ਫਲਾਈਓਵਰ ਦੀ ਉਸਾਰੀ ਤੇ ਡਿਜ਼ਾਈਨ ਸਬੰਧੀ ਪੜਤਾਲ ਲਈ ਕਮੇਟੀ ਦਾ ਗਠਨ

    February 18, 2026
    Most Popular

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,028

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,033

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,521
    © 2026 All Rights Reserved By On Point Channel
    • Home
    • About Us
    • Privacy Policy
    • Contact Us

    Type above and press Enter to search. Press Esc to cancel.