Close Menu
    CT University
    What's Hot

    ਵਿਜੀਲੈਂਸ ਬਿਊਰੋ ਨੇ ਏਐਸਆਈ ਨੂੰ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

    February 25, 2026

    ਖੰਨਾ ਦੇ ਇਤਿਹਾਸ ਦਾ ਸੁਨਿਹਰਾ ਅਧਿਆਇ: ‘ਪੰਜਾਬ ਸਖੀ ਸ਼ਕਤੀ ਮੇਲਾ-2026’ ਬਣਿਆ ਪ੍ਰਸ਼ਾਸਨਕ ਕਾਬਲੀਅਤ ਅਤੇ ਲੋਕ ਭਾਗੀਦਾਰੀ ਦਾ ਸ਼ਾਨਦਾਰ ਮਾਡਲ

    February 25, 2026

    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਨਾਲ ਪੰਜਾਬ ਵਿੱਚ ਵਿਰਾਸਤੀ ਮੇਲਿਆਂ ਦੀ ਵਾਪਸੀ – ਤਰੁਨਪ੍ਰੀਤ ਸਿੰਘ ਸੌਂਦ

    February 25, 2026
    Facebook X (Twitter) Instagram
    Trending
    • ਵਿਜੀਲੈਂਸ ਬਿਊਰੋ ਨੇ ਏਐਸਆਈ ਨੂੰ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ
    • ਖੰਨਾ ਦੇ ਇਤਿਹਾਸ ਦਾ ਸੁਨਿਹਰਾ ਅਧਿਆਇ: ‘ਪੰਜਾਬ ਸਖੀ ਸ਼ਕਤੀ ਮੇਲਾ-2026’ ਬਣਿਆ ਪ੍ਰਸ਼ਾਸਨਕ ਕਾਬਲੀਅਤ ਅਤੇ ਲੋਕ ਭਾਗੀਦਾਰੀ ਦਾ ਸ਼ਾਨਦਾਰ ਮਾਡਲ
    • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਨਾਲ ਪੰਜਾਬ ਵਿੱਚ ਵਿਰਾਸਤੀ ਮੇਲਿਆਂ ਦੀ ਵਾਪਸੀ – ਤਰੁਨਪ੍ਰੀਤ ਸਿੰਘ ਸੌਂਦ
    • ਕੌਮਾਂਤਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਮਾਂ ਬੋਲੀ ਪੰਜਾਬੀ ਮਾਰਚ 26 ਫਰਵਰੀ ਨੂੰ
    • ਐਸਐਮਓਜ਼ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਸਮੇਤ ਪ੍ਰਮੁੱਖ ਸਿਹਤ ਯੋਜਨਾਵਾਂ ਦੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂਕਰਨ ਨੂੰ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼
    • ਸ਼੍ਰੋਮਣੀ ਅਕਾਲੀ ਦਲ ਦੀ ਭਾਈ ਰੂਪਾ ਰੈਲੀ ਤੋਲੇਗੀ ਮਲੂਕਾ ਦੀ ਝੋਲੀ ਵਿਚਲੇ ਸਿਆਸੀ ਦਾਣੇ
    • ਦਹਿਸ਼ਤ ਤੋਂ ਬਾਅਦ ਤੁਰੰਤ ਖਾਲੀ ਕਰਵਾਈਆਂ ਗਈਆਂ ਇਮਾਰਤਾਂ
    • ਨਸ਼ਾ ਵਿਰੋਧੀ ਕਾਰਵਾਈ ਤੋਂ ਬਾਅਦ ਇਮਾਨਦਾਰ ਅਫ਼ਸਰ ਸੁਨੀਲ ਸੰਧੂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਹਰਿਆਣਾ ਦੀ ਭਾਜਪਾ ਸਰਕਾਰ ਕਿਸ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ?ਹਰਪਾਲ ਸਿੰਘ ਚੀਮਾ*
    Facebook X (Twitter) Instagram YouTube
    On PointOn Point
    CT University
    • Home
    • History

      Canada ‘ਚ ਸੈਂਕੜੇ ਪੰਜਾਬੀ ਨੌਜਵਾਨਾਂ ਦਾ ਭਵਿੱਖ ਖਤਰੇ ‘ਚ, PR- ਦੀਆਂ ਸੈਂਕੜੇ ਅਰਜ਼ੀਆਂ ਰੱਦ…

      November 21, 2025

      Punjab Holiday: ਪੰਜਾਬ ‘ਚ 23 ਅਤੇ 24 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਬੰਦ ਰਹਿਣਗੇ ਸਰਕਾਰੀ ਅਦਾਰੇ

      November 20, 2025

      Canada ‘ਚ ਕੋਣ ਜਿੱਤਿਆ ਕੌਣ ਹਾਰਿਆ ? ਜਗਮੀਤ ਸਿੰਘ ਨੇ ਕਿਉਂ ਦਿੱਤਾ ਅਸਤੀਫਾ ?

      April 30, 2025

      ਆਮੋ ਸਾਹਮਣੇ # ਸੋਸ਼ਲ ਮੀਡੀਆ 2025 – ਸਮਾਜ ਤੇ ਅਸਰ !

      March 17, 2025

      ਮਹਾ ਸ਼ਿਵਰਾਤਰੀ ਤੇ ਮੰਦਰਾਂ ‘ਚ ਲੱਗੀਆਂ ਰੌਣਕਾਂ ਵੇਖੋ ਕਿੰਝ ਸਿਹਰਿਆਂ ਦੇ ਨਾਲ ਸਜਾਏ ਗਏ ਭੋਲੇ ਨਾਥ

      February 27, 2025
    • Elections

       ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣਗੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਜ਼ਿਲ੍ਹਾ ਚੋਣ ਅਫ਼ਸਰ ਮਾਨਸਾ

      November 29, 2025

      ਪੰਜਾਬ ਦੀ Political ਜਮਾਤ ਕੋਲ Vision ਦੀ ਵੱਡੀ ਘਾਟ ਰਹੀ ਐ || ਪ੍ਰੋ. ਹਰਜੇਸ਼ਵਰ ਪਾਲ ਸਿੰਘ ਨਾਲ ਖੁੱਲ੍ਹੀ ਗੱਲਬਾਤ

      March 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਮੇਰੀ ਤਾਂ ਭਾਵਨਾ ਹੈ ਕਿ ਪੰਜਾਬ ਦੇ ਲੋਕ ਸੇਵਾ ਦੇਣ BJP ਨੂੰ – ਸਤਨਾਮ ਸਿੰਘ ਸੰਧੂ MP

      March 3, 2025

      ‘AAP’ ਦੇ ਸੱਤ ਵਿਧਾਇਕਾਂ ਨੇ ਅਸਤੀਫ਼ਾ ਮਾਰਿਆ ਮੱਥੇ ! ਪਾਰਟੀ ਬਣੀ ਪੂਰੀ ਭ੍ਰਿਸ਼ਟ ?

      February 4, 2025
    • Food

      ਕੁੜੀ ਨੇ Order ਕੀਤੀ Veg Biryani ਵਿੱਚੋਂ ਨਿੱਕਲਿਆ ਗ਼ਲਤ ਸਮਾਨ !

      April 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਜਾਣੋ ਕਿਸਾਨਾਂ ਨੇ ਖੇਤੀ ਨੀਤੀ ਬਾਰੇ ਕੀ ਸੁਝਾਅ ਦਿੱਤੇ ? ਕੀ ਪੰਜਾਬ ਸਰਕਾਰ ਕਿਸਾਨਾਂ ਦੇ ਸੁਝਾਅ ਪ੍ਰਵਾਨ ਕਰੇਗੀ ?

      January 13, 2025

      ‘ਸਾਨੂੰ ਤਾਂ ਆਪ ਸਰਕਾਰ ਲੁੱਟ ਰਹੀ ਆ, ਅਸੀਂ ਨੁਕਸਾਨ ਕਿਉਂ ਕਰਾਈਏ’ ਆੜ੍ਹਤੀਆਂ ਨੇ ਰੋਏ ਦੁਖੜੇ

      November 17, 2024

      ਆਪਣੀ ਵਿਧਾਇਕ ‘ਤੇ ਹੀ ਭੜਕ ਉੱਠੇ ਬਜ਼ੁਰਗਝੋਨੇ ਦੀ ਖਰੀਦ ਨਾ ਹੋਣ ਕਾਰਨ ਹੋਗੇ ਤੱਤੇ

      November 13, 2024
    • Weather

      Punjab Weather Today: ਪੰਜਾਬ ‘ਚ ਮੌਸਮ ਦਾ ਮਿਜਾਜ਼: ਦਿਨ ‘ਚ ਧੁੱਪ, ਰਾਤ ਨੂੰ ਠੰਡਾ! AQI ‘ਤੇ ਕੀ ਅਸਰ? ਜਾਣੋ ਤਾਜ਼ਾ ਅਪਡੇਟ!

      November 21, 2025

      ਮੌਸਮ ਵਿਭਾਗ ਵਲੋ Alert ਜਾਰੀ ! || ਗਰਮ ਕੱਪੜੇ ਸਾਂਭ ਕੇ ਰੱਖਣ ਵਾਲੇ ਦੇਖ ਲਓ ਵੀਡਿਓ

      March 17, 2025

      ਸਾਉਣ ਦੇ ਮੀਂਹ ਨੇ ਲੁਧਿਆਣਾ ਕੀਤਾ ਜਲਥਲ, ਲੋਕਾਂ ਦੇ ਘਰਾਂ ‘ਚ ਵੜਿਆ ਪਾਣੀ

      August 20, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 7, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 1, 2024
    • Current Affairs

      ਵਿਜੀਲੈਂਸ ਬਿਊਰੋ ਨੇ ਏਐਸਆਈ ਨੂੰ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

      February 25, 2026

      ਖੰਨਾ ਦੇ ਇਤਿਹਾਸ ਦਾ ਸੁਨਿਹਰਾ ਅਧਿਆਇ: ‘ਪੰਜਾਬ ਸਖੀ ਸ਼ਕਤੀ ਮੇਲਾ-2026’ ਬਣਿਆ ਪ੍ਰਸ਼ਾਸਨਕ ਕਾਬਲੀਅਤ ਅਤੇ ਲੋਕ ਭਾਗੀਦਾਰੀ ਦਾ ਸ਼ਾਨਦਾਰ ਮਾਡਲ

      February 25, 2026

      ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਨਾਲ ਪੰਜਾਬ ਵਿੱਚ ਵਿਰਾਸਤੀ ਮੇਲਿਆਂ ਦੀ ਵਾਪਸੀ – ਤਰੁਨਪ੍ਰੀਤ ਸਿੰਘ ਸੌਂਦ

      February 25, 2026

      ਕੌਮਾਂਤਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਮਾਂ ਬੋਲੀ ਪੰਜਾਬੀ ਮਾਰਚ 26 ਫਰਵਰੀ ਨੂੰ

      February 24, 2026

      ਐਸਐਮਓਜ਼ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਸਮੇਤ ਪ੍ਰਮੁੱਖ ਸਿਹਤ ਯੋਜਨਾਵਾਂ ਦੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂਕਰਨ ਨੂੰ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

      February 24, 2026
    On PointOn Point
    Home»Current Affairs»ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਨਾਲ ਪੰਜਾਬ ਵਿੱਚ ਵਿਰਾਸਤੀ ਮੇਲਿਆਂ ਦੀ ਵਾਪਸੀ – ਤਰੁਨਪ੍ਰੀਤ ਸਿੰਘ ਸੌਂਦ
    Current Affairs

    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਨਾਲ ਪੰਜਾਬ ਵਿੱਚ ਵਿਰਾਸਤੀ ਮੇਲਿਆਂ ਦੀ ਵਾਪਸੀ – ਤਰੁਨਪ੍ਰੀਤ ਸਿੰਘ ਸੌਂਦ

    onpoint channelBy onpoint channelFebruary 25, 2026No Comments0 Views
    Facebook Twitter LinkedIn WhatsApp Email
    Share
    Facebook Twitter LinkedIn Email WhatsApp

    ਖੰਨਾ, ਲੁਧਿਆਣਾ 25 ਫਰਵਰੀ:

    ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਖੰਨਾ ਦੇ ਦੁਸ਼ਹਿਰਾ ਗਰਾਊਂਡ ਵਿੱਚ 21 ਫਰਵਰੀ ਤੋਂ 2 ਮਾਰਚ ਤੱਕ ਲਗਾਇਆ ਜਾ ਰਿਹਾ ਪੰਜਾਬ ਸਖੀ ਸ਼ਕਤੀ ਮੇਲਾ ਇਲਾਕੇ ਦੀਆਂ ਰੌਣਕਾਂ ਨੂੰ ਸਿਖਰਾਂ ‘ਤੇ ਲੈ ਗਿਆ ਹੈ। ਇਸ ਮੇਲੇ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਖੰਨਾ ਤੋਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ ਅਤੇ ਮੇਲੇ ਦੇ ਪ੍ਰਬੰਧਾਂ ਦੀ ਸ਼ਲਾਘਾ ਕੀਤੀ। ਮੇਲੇ ਦੀ ਚੌਥੀ ਸਟਾਰ ਨਾਈਟ ਦੌਰਾਨ ਪੰਜਾਬ ਦੇ ਪ੍ਰਸਿੱਧ ਗਾਇਕ ਲਾਭ ਹੀਰਾ ਨੇ ਹਜ਼ਾਰਾਂ ਦਰਸ਼ਕਾਂ ਦਾ ਮਨੋਰੰਜਨ ਕੀਤਾ ਅਤੇ ਪੂਰਾ ਮੈਦਾਨ ਤਾੜੀਆਂ ਅਤੇ ਭੰਗੜੇ ਨਾਲ ਗੂੰਜ ਉਠਿਆ।

    ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਇੱਕ ਸਮਾਂ ਸੀ ਜਦੋਂ ਪੰਜਾਬ ਦੇ ਵਿਰਾਸਤੀ ਮੇਲੇ ਲੁਪਤ ਹੋ ਰਹੇ ਸਨ। ਨਾ ਤਾਂ ਕਿਤੇ ਸੱਭਿਆਚਾਰਕ ਰੌਣਕ ਦਿਖਾਈ ਦਿੰਦੀ ਸੀ ਅਤੇ ਨਾ ਹੀ ਪਿੰਡਾਂ-ਸ਼ਹਿਰਾਂ ਵਿੱਚ ਮੇਲਿਆਂ ਵਾਲਾ ਮਾਹੌਲ। ਪੰਜਾਬ ਦਾ ਅਮੀਰ ਸੱਭਿਆਚਾਰ ਹੌਲੀ-ਹੌਲੀ ਪਿੱਛੇ ਛੱਡਿਆ ਜਾ ਰਿਹਾ ਸੀ। ਉਨ੍ਹਾਂ ਕਿਹਾ ਕਿ ਇਸ ਸਥਿਤੀ ਨੂੰ ਦੇਖਦੇ ਹੋਏ ਪੰਜਾਬ ਵਿੱਚ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਇਤਿਹਾਸਕ ਫੈਸਲਾ ਲਿਆ।

    ਮੰਤਰੀ ਸੌਂਦ ਨੇ ਦੱਸਿਆ ਕਿ ਮਾਨ ਸਰਕਾਰ ਨੇ ਮੇਲਿਆਂ ਅਤੇ ਸੱਭਿਆਚਾਰਕ ਗਤੀਵਿਧੀਆਂ ਲਈ ਰੱਖਿਆ ਗਿਆ ਬਜਟ 5 ਕਰੋੜ ਰੁਪਏ ਤੋਂ ਵਧਾ ਕੇ 100 ਕਰੋੜ ਰੁਪਏ ਕਰ ਦਿੱਤਾ। ਇਸ ਵੱਡੇ ਫੈਸਲੇ ਤੋਂ ਬਾਅਦ ਇਹ ਤੈਅ ਕੀਤਾ ਗਿਆ ਕਿ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਵਿਰਾਸਤੀ ਮੇਲੇ ਲਗਾਏ ਜਾਣਗੇ ਤਾਂ ਜੋ ਸੱਭਿਆਚਾਰ ਨੂੰ ਦੁਬਾਰਾ ਜੀਵੰਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਮਨੋਰੰਜਨ ਦਾ ਸਾਧਨ ਨਹੀਂ, ਸਗੋਂ ਪੰਜਾਬ ਦੀ ਪਹਿਚਾਣ ਨੂੰ ਸੰਭਾਲਣ ਦੀ ਕੋਸ਼ਿਸ਼ ਵੀ ਹੈ।

    ਮੰਤਰੀ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਨੈਸ਼ਨਲ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਦੂਰਅੰਦੇਸ਼ੀ ਸੋਚ ਦੇ ਕਾਰਨ ਅੱਜ ਪੰਜਾਬ ਵਿੱਚ ਮੁੜ ਮੇਲਿਆਂ ਦੀ ਰੌਣਕ ਵਾਪਸ ਆਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਸਿਰਫ਼ ਪ੍ਰੋਗਰਾਮ ਕਰਵਾਉਣਾ ਨਹੀਂ, ਸਗੋਂ ਲੋਕਾਂ ਨੂੰ ਆਪਣੇ ਵਿਰਸੇ ਨਾਲ ਜੋੜਨਾ ਵੀ ਹੈ।

    ਖੰਨਾ ਵਿੱਚ ਲੱਗੇ ਇਸ ਮੇਲੇ ਵਿੱਚ ਹਰ ਰੋਜ਼ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਪਹੁੰਚ ਰਹੇ ਹਨ। ਖਾਸ ਗੱਲ ਇਹ ਹੈ ਕਿ ਮੇਲੇ ਵਿੱਚ ਸੈਲਫ ਹੈਲਪ ਗਰੁੱਪਾਂ ਨਾਲ ਜੁੜੀਆਂ ਮਹਿਲਾਵਾਂ ਨੂੰ ਆਪਣੇ ਹੱਥੀਂ ਤਿਆਰ ਕੀਤੇ ਸਮਾਨ ਦੀ ਵਿਕਰੀ ਲਈ ਮੁਫ਼ਤ ਸਟਾਲ ਪ੍ਰਦਾਨ ਕੀਤੇ ਗਏ ਹਨ। ਘਰੇਲੂ ਖਾਣ-ਪੀਣ ਦੀਆਂ ਵਸਤਾਂ, ਹੱਥੋਂ ਬਣੇ ਕੱਪੜੇ, ਫੁਲਕਾਰੀ, ਹਸਤ-ਸ਼ਿਲਪ ਅਤੇ ਹੋਰ ਸਜਾਵਟੀ ਸਮਾਨ ਲੋਕਾਂ ਦੀ ਖਾਸ ਪਸੰਦ ਬਣੇ ਹੋਏ ਹਨ।

    ਮੰਤਰੀ ਸੌਂਦ ਨੇ ਮਾਣ ਮਹਿਸੂਸ ਕਰਦੇ ਹੋਏ ਦੱਸਿਆ ਕਿ ਖੰਨਾ ਵਿੱਚ ਸਿਰਫ਼ ਤਿੰਨ ਦਿਨਾਂ ਦੌਰਾਨ ਹੀ 15 ਲੱਖ ਰੁਪਏ ਦੀ ਰਿਕਾਰਡ ਤੋੜ ਵਿਕਰੀ ਹੋਈ ਹੈ। ਇਹ ਮੇਲੇ ਨਾ ਸਿਰਫ਼ ਸੱਭਿਆਚਾਰਕ ਤੌਰ ‘ਤੇ ਮਜ਼ਬੂਤੀ ਦੇ ਰਹੇ ਹਨ, ਸਗੋਂ ਰੋਜ਼ਗਾਰ ਦੇ ਨਵੇਂ ਸਾਧਨ ਵੀ ਪੈਦਾ ਕਰ ਰਹੇ ਹਨ।

    ਉਨ੍ਹਾਂ ਅੱਗੇ ਕਿਹਾ ਕਿ ਪਹਿਲਾਂ ਮਹਿਲਾਵਾਂ ਨੂੰ ਆਪਣੇ ਉਤਪਾਦਾਂ ਦੀ ਮਾਰਕੀਟਿੰਗ ਲਈ ਸੰਘਰਸ਼ ਕਰਨਾ ਪੈਂਦਾ ਸੀ, ਪਰ ਹੁਣ ਸਰਕਾਰ ਉਨ੍ਹਾਂ ਦੇ ਨਾਲ ਖੜੀ ਹੈ। ਮੁਫ਼ਤ ਸਟਾਲ, ਪ੍ਰਚਾਰ-ਪ੍ਰਸਾਰ ਅਤੇ ਵਧੀਆ ਪ੍ਰਬੰਧਾਂ ਨਾਲ ਉਨ੍ਹਾਂ ਨੂੰ ਸਿੱਧਾ ਗ੍ਰਾਹਕਾਂ ਨਾਲ ਜੋੜਿਆ ਗਿਆ ਹੈ। ਇਸ ਨਾਲ ਮਹਿਲਾ ਸਸ਼ਕਤੀਕਰਨ ਨੂੰ ਵੱਡਾ ਬਲ ਮਿਲ ਰਿਹਾ ਹੈ।

    ਮੇਲੇ ਵਿੱਚ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮਾਂ ਦੇ ਨਾਲ-ਨਾਲ ਪੰਜਾਬੀ ਲੋਕ ਨਾਚ, ਗਿੱਧਾ-ਭੰਗੜਾ ਅਤੇ ਸੰਗੀਤਮਈ ਸ਼ਾਮਾਂ ਨੇ ਲੋਕਾਂ ਨੂੰ ਮੋਹ ਲਿਆ ਹੈ। ਚੌਥੀ ਸਟਾਰ ਨਾਈਟ ਦੌਰਾਨ ਲਾਭ ਹੀਰਾ ਦੇ ਗੀਤਾਂ ‘ਤੇ ਦਰਸ਼ਕ ਝੂਮ ਉਠੇ ਅਤੇ ਪੂਰਾ ਮਾਹੌਲ ਤਿਉਹਾਰ ਵਾਂਗ ਬਣ ਗਿਆ। ਅੰਤ ਵਿੱਚ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਇਹ ਮੇਲੇ ਪੰਜਾਬ ਦੀ ਰੂਹ ਹਨ ਅਤੇ ਸਰਕਾਰ ਇਨ੍ਹਾਂ ਨੂੰ ਹੋਰ ਵੱਡੇ ਪੱਧਰ ‘ਤੇ ਲੈ ਜਾਣ ਲਈ ਵਚਨਬੱਧ ਹੈ।

    onpointchannel punjab Punjabgovernment punjabi Top News
    Share. Facebook Twitter Telegram Email WhatsApp
    onpoint channel

    “I’m a Newswriter, “I write about the trending news events happening all over the world.

    Related Posts

    ਵਿਜੀਲੈਂਸ ਬਿਊਰੋ ਨੇ ਏਐਸਆਈ ਨੂੰ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

    February 25, 2026

    ਖੰਨਾ ਦੇ ਇਤਿਹਾਸ ਦਾ ਸੁਨਿਹਰਾ ਅਧਿਆਇ: ‘ਪੰਜਾਬ ਸਖੀ ਸ਼ਕਤੀ ਮੇਲਾ-2026’ ਬਣਿਆ ਪ੍ਰਸ਼ਾਸਨਕ ਕਾਬਲੀਅਤ ਅਤੇ ਲੋਕ ਭਾਗੀਦਾਰੀ ਦਾ ਸ਼ਾਨਦਾਰ ਮਾਡਲ

    February 25, 2026

    ਕੌਮਾਂਤਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਮਾਂ ਬੋਲੀ ਪੰਜਾਬੀ ਮਾਰਚ 26 ਫਰਵਰੀ ਨੂੰ

    February 24, 2026
    Leave A Reply Cancel Reply

    CT University
    Top Posts

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,028

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,033

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,521

    Punjab ਤਿੰਨ ਪਿੰਡ ਵਿਕਾਊ ਹਨ ਜਾਣੋ ਕੌਣ ਐ ਓਹ ਬੰਦਾ ਜੋ ਤਿੰਨ ਪਿੰਡਾਂ ਦੇ ਉਜਾੜੇ ਦਾ ਬਣਿਆ ਕਾਰਨ ?

    April 1, 20242,021
    Don't Miss
    Current Affairs

    ਵਿਜੀਲੈਂਸ ਬਿਊਰੋ ਨੇ ਏਐਸਆਈ ਨੂੰ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

    February 25, 2026

    ਚੰਡੀਗੜ੍ਹ 25 ਫਰਵਰੀ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ,…

    ਖੰਨਾ ਦੇ ਇਤਿਹਾਸ ਦਾ ਸੁਨਿਹਰਾ ਅਧਿਆਇ: ‘ਪੰਜਾਬ ਸਖੀ ਸ਼ਕਤੀ ਮੇਲਾ-2026’ ਬਣਿਆ ਪ੍ਰਸ਼ਾਸਨਕ ਕਾਬਲੀਅਤ ਅਤੇ ਲੋਕ ਭਾਗੀਦਾਰੀ ਦਾ ਸ਼ਾਨਦਾਰ ਮਾਡਲ

    February 25, 2026

    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਨਾਲ ਪੰਜਾਬ ਵਿੱਚ ਵਿਰਾਸਤੀ ਮੇਲਿਆਂ ਦੀ ਵਾਪਸੀ – ਤਰੁਨਪ੍ਰੀਤ ਸਿੰਘ ਸੌਂਦ

    February 25, 2026

    ਕੌਮਾਂਤਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਮਾਂ ਬੋਲੀ ਪੰਜਾਬੀ ਮਾਰਚ 26 ਫਰਵਰੀ ਨੂੰ

    February 24, 2026
    Stay In Touch
    • Facebook
    • Twitter
    • Instagram
    • YouTube
    CT University
    About
    About Us
    About Us

    "On Point Channel: Your go-to source for breaking news, in-depth analysis, and insightful coverage that keeps you informed and empowered."

    Email Us: media@onpointchannel.com
    Contact: +91-7888387495

    Facebook X (Twitter) Instagram YouTube WhatsApp
    Our Picks

    ਵਿਜੀਲੈਂਸ ਬਿਊਰੋ ਨੇ ਏਐਸਆਈ ਨੂੰ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

    February 25, 2026

    ਖੰਨਾ ਦੇ ਇਤਿਹਾਸ ਦਾ ਸੁਨਿਹਰਾ ਅਧਿਆਇ: ‘ਪੰਜਾਬ ਸਖੀ ਸ਼ਕਤੀ ਮੇਲਾ-2026’ ਬਣਿਆ ਪ੍ਰਸ਼ਾਸਨਕ ਕਾਬਲੀਅਤ ਅਤੇ ਲੋਕ ਭਾਗੀਦਾਰੀ ਦਾ ਸ਼ਾਨਦਾਰ ਮਾਡਲ

    February 25, 2026

    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਨਾਲ ਪੰਜਾਬ ਵਿੱਚ ਵਿਰਾਸਤੀ ਮੇਲਿਆਂ ਦੀ ਵਾਪਸੀ – ਤਰੁਨਪ੍ਰੀਤ ਸਿੰਘ ਸੌਂਦ

    February 25, 2026
    Most Popular

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,028

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,033

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,521
    © 2026 All Rights Reserved By On Point Channel
    • Home
    • About Us
    • Privacy Policy
    • Contact Us

    Type above and press Enter to search. Press Esc to cancel.