Close Menu
    CT University
    What's Hot

    ਬੁੱਢਾ ਦਰਿਆ ਪੁਨਰ ਸੁਰਜੀਤੀ ਪ੍ਰੋਜੈਕਟ: ਰਾਜ ਸਭਾ ਮੈਂਬਰ ਸੰਤ ਸੀਚੇਵਾਲ, ਮੇਅਰ ਇੰਦਰਜੀਤ ਕੌਰ ਨੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼; ਸਬੰਧਤ ਅਧਿਕਾਰੀਆਂ ਨੂੰ ਬਣਾਇਆ ਜਾਵੇ ਜਵਾਬਦੇਹ

    March 13, 2026

    ਵਿਧਾਇਕ ਪਰਾਸ਼ਰ ਨੇ ਪਾਣੀ-ਸੀਵਰ ਲਾਈਨਾਂ ਵਿਛਾਉਣ, ਸੜਕਾਂ ਦੇ ਪੁਨਰ ਨਿਰਮਾਣ ਆਦਿ ਲਈ ਲਗਭਗ 1 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸ਼ੁਰੂਆਤ

    March 13, 2026

    ਕੇਂਦਰੀ ਜੇਲ੍ਹ ਲੁਧਿਆਣਾ ਵਿੱਚ ਨਵੇਂ ਖੇਡ ਸਟੇਡੀਅਮ ਦਾ ਉਦਘਾਟਨ, ਜਸਟਿਸ ਕੀਰਤੀ ਸਿੰਘ ਨੇ ਕੈਦੀਆਂ ਨੂੰ ਖੇਡਾਂ ਲਈ ਕੀਤਾ ਪ੍ਰੇਰਿਤ

    March 13, 2026
    Facebook X (Twitter) Instagram
    Trending
    • ਬੁੱਢਾ ਦਰਿਆ ਪੁਨਰ ਸੁਰਜੀਤੀ ਪ੍ਰੋਜੈਕਟ: ਰਾਜ ਸਭਾ ਮੈਂਬਰ ਸੰਤ ਸੀਚੇਵਾਲ, ਮੇਅਰ ਇੰਦਰਜੀਤ ਕੌਰ ਨੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼; ਸਬੰਧਤ ਅਧਿਕਾਰੀਆਂ ਨੂੰ ਬਣਾਇਆ ਜਾਵੇ ਜਵਾਬਦੇਹ
    • ਵਿਧਾਇਕ ਪਰਾਸ਼ਰ ਨੇ ਪਾਣੀ-ਸੀਵਰ ਲਾਈਨਾਂ ਵਿਛਾਉਣ, ਸੜਕਾਂ ਦੇ ਪੁਨਰ ਨਿਰਮਾਣ ਆਦਿ ਲਈ ਲਗਭਗ 1 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸ਼ੁਰੂਆਤ
    • ਕੇਂਦਰੀ ਜੇਲ੍ਹ ਲੁਧਿਆਣਾ ਵਿੱਚ ਨਵੇਂ ਖੇਡ ਸਟੇਡੀਅਮ ਦਾ ਉਦਘਾਟਨ, ਜਸਟਿਸ ਕੀਰਤੀ ਸਿੰਘ ਨੇ ਕੈਦੀਆਂ ਨੂੰ ਖੇਡਾਂ ਲਈ ਕੀਤਾ ਪ੍ਰੇਰਿਤ
    • ਡੇਅਰੀ ਖੇਤਰ ਵਿੱਚ 70 ਫ਼ੀਸਦੀ ਤੋਂ ਵੱਧ ਹਿੱਸੇਦਾਰੀ ਔਰਤਾਂ ਦੀ, ਡੇਅਰੀ ਉਦਯੋਗ ਨੂੰ ਮਜ਼ਬੂਤ ਕਰਨ ਲਈ ਔਰਤਾਂ ਦੀ ਅਗਵਾਈ ਵਾਲੀਆਂ ਸਹਿਕਾਰੀ ਸਭਾਵਾਂ ਤੇ ਐਫ਼ਪੀਓਜ਼ ਨੂੰ ਆਸਾਨ ਕਰਜ਼ੇ, ਸਿਖਲਾਈ ਤੇ ਬੁਨਿਆਦੀ ਢਾਂਚੇ ਵਿੱਚ ਮਦਦ ਦੀ ਲੋੜ: ਐਮਪੀ ਸਤਨਾਮ ਸਿੰਘ ਸੰਧੂ
    • ਜ਼ਿਲ੍ਹੇ ‘ਚ ਪੈਟਰੋਲ, ਡੀਜ਼ਲ ਤੇ ਘਰੇਲੂ ਗੈਸ ਦੀ ਢੁਕਵੀਂ ਸਪਲਾਈ ਜਾਰੀ ਹੈ, ਘਬਰਾਹਟ ‘ਚ ਖਰੀਦਦਾਰੀ ਤੋਂ ਬਚੋ : ਡਿਪਟੀ ਕਮਿਸ਼ਨਰ
    • *ਵਿਧਾਇਕ ਬੱਗਾ ਨੇ ਹੈਬੋਵਾਲ ਤੋਂ ਸ਼ਰਧਾਲੂਆਂ ਦੀ ਬੱਸ ਕੀਤੀ ਰਵਾਨਾ
    • ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਹਕੂਮਤ ਦੇ ਦਰਬਾਰ ਚੋਂ ਛੜਿਆਂ ਨੂੰ ਬੇਦਖਲੀ ਦੀ ਸ਼ਜਾ
    • ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਭਲਕੇ 14 ਮਾਰਚ ਨੂੰ
    Facebook X (Twitter) Instagram YouTube
    On PointOn Point
    CT University
    • Home
    • History

      Canada ‘ਚ ਸੈਂਕੜੇ ਪੰਜਾਬੀ ਨੌਜਵਾਨਾਂ ਦਾ ਭਵਿੱਖ ਖਤਰੇ ‘ਚ, PR- ਦੀਆਂ ਸੈਂਕੜੇ ਅਰਜ਼ੀਆਂ ਰੱਦ…

      November 21, 2025

      Punjab Holiday: ਪੰਜਾਬ ‘ਚ 23 ਅਤੇ 24 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਬੰਦ ਰਹਿਣਗੇ ਸਰਕਾਰੀ ਅਦਾਰੇ

      November 20, 2025

      Canada ‘ਚ ਕੋਣ ਜਿੱਤਿਆ ਕੌਣ ਹਾਰਿਆ ? ਜਗਮੀਤ ਸਿੰਘ ਨੇ ਕਿਉਂ ਦਿੱਤਾ ਅਸਤੀਫਾ ?

      April 30, 2025

      ਆਮੋ ਸਾਹਮਣੇ # ਸੋਸ਼ਲ ਮੀਡੀਆ 2025 – ਸਮਾਜ ਤੇ ਅਸਰ !

      March 17, 2025

      ਮਹਾ ਸ਼ਿਵਰਾਤਰੀ ਤੇ ਮੰਦਰਾਂ ‘ਚ ਲੱਗੀਆਂ ਰੌਣਕਾਂ ਵੇਖੋ ਕਿੰਝ ਸਿਹਰਿਆਂ ਦੇ ਨਾਲ ਸਜਾਏ ਗਏ ਭੋਲੇ ਨਾਥ

      February 27, 2025
    • Elections

       ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣਗੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਜ਼ਿਲ੍ਹਾ ਚੋਣ ਅਫ਼ਸਰ ਮਾਨਸਾ

      November 29, 2025

      ਪੰਜਾਬ ਦੀ Political ਜਮਾਤ ਕੋਲ Vision ਦੀ ਵੱਡੀ ਘਾਟ ਰਹੀ ਐ || ਪ੍ਰੋ. ਹਰਜੇਸ਼ਵਰ ਪਾਲ ਸਿੰਘ ਨਾਲ ਖੁੱਲ੍ਹੀ ਗੱਲਬਾਤ

      March 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਮੇਰੀ ਤਾਂ ਭਾਵਨਾ ਹੈ ਕਿ ਪੰਜਾਬ ਦੇ ਲੋਕ ਸੇਵਾ ਦੇਣ BJP ਨੂੰ – ਸਤਨਾਮ ਸਿੰਘ ਸੰਧੂ MP

      March 3, 2025

      ‘AAP’ ਦੇ ਸੱਤ ਵਿਧਾਇਕਾਂ ਨੇ ਅਸਤੀਫ਼ਾ ਮਾਰਿਆ ਮੱਥੇ ! ਪਾਰਟੀ ਬਣੀ ਪੂਰੀ ਭ੍ਰਿਸ਼ਟ ?

      February 4, 2025
    • Food

      ਕੁੜੀ ਨੇ Order ਕੀਤੀ Veg Biryani ਵਿੱਚੋਂ ਨਿੱਕਲਿਆ ਗ਼ਲਤ ਸਮਾਨ !

      April 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਜਾਣੋ ਕਿਸਾਨਾਂ ਨੇ ਖੇਤੀ ਨੀਤੀ ਬਾਰੇ ਕੀ ਸੁਝਾਅ ਦਿੱਤੇ ? ਕੀ ਪੰਜਾਬ ਸਰਕਾਰ ਕਿਸਾਨਾਂ ਦੇ ਸੁਝਾਅ ਪ੍ਰਵਾਨ ਕਰੇਗੀ ?

      January 13, 2025

      ‘ਸਾਨੂੰ ਤਾਂ ਆਪ ਸਰਕਾਰ ਲੁੱਟ ਰਹੀ ਆ, ਅਸੀਂ ਨੁਕਸਾਨ ਕਿਉਂ ਕਰਾਈਏ’ ਆੜ੍ਹਤੀਆਂ ਨੇ ਰੋਏ ਦੁਖੜੇ

      November 17, 2024

      ਆਪਣੀ ਵਿਧਾਇਕ ‘ਤੇ ਹੀ ਭੜਕ ਉੱਠੇ ਬਜ਼ੁਰਗਝੋਨੇ ਦੀ ਖਰੀਦ ਨਾ ਹੋਣ ਕਾਰਨ ਹੋਗੇ ਤੱਤੇ

      November 13, 2024
    • Weather

      Punjab Weather Today: ਪੰਜਾਬ ‘ਚ ਮੌਸਮ ਦਾ ਮਿਜਾਜ਼: ਦਿਨ ‘ਚ ਧੁੱਪ, ਰਾਤ ਨੂੰ ਠੰਡਾ! AQI ‘ਤੇ ਕੀ ਅਸਰ? ਜਾਣੋ ਤਾਜ਼ਾ ਅਪਡੇਟ!

      November 21, 2025

      ਮੌਸਮ ਵਿਭਾਗ ਵਲੋ Alert ਜਾਰੀ ! || ਗਰਮ ਕੱਪੜੇ ਸਾਂਭ ਕੇ ਰੱਖਣ ਵਾਲੇ ਦੇਖ ਲਓ ਵੀਡਿਓ

      March 17, 2025

      ਸਾਉਣ ਦੇ ਮੀਂਹ ਨੇ ਲੁਧਿਆਣਾ ਕੀਤਾ ਜਲਥਲ, ਲੋਕਾਂ ਦੇ ਘਰਾਂ ‘ਚ ਵੜਿਆ ਪਾਣੀ

      August 20, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 7, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 1, 2024
    • Current Affairs

      ਬੁੱਢਾ ਦਰਿਆ ਪੁਨਰ ਸੁਰਜੀਤੀ ਪ੍ਰੋਜੈਕਟ: ਰਾਜ ਸਭਾ ਮੈਂਬਰ ਸੰਤ ਸੀਚੇਵਾਲ, ਮੇਅਰ ਇੰਦਰਜੀਤ ਕੌਰ ਨੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼; ਸਬੰਧਤ ਅਧਿਕਾਰੀਆਂ ਨੂੰ ਬਣਾਇਆ ਜਾਵੇ ਜਵਾਬਦੇਹ

      March 13, 2026

      ਵਿਧਾਇਕ ਪਰਾਸ਼ਰ ਨੇ ਪਾਣੀ-ਸੀਵਰ ਲਾਈਨਾਂ ਵਿਛਾਉਣ, ਸੜਕਾਂ ਦੇ ਪੁਨਰ ਨਿਰਮਾਣ ਆਦਿ ਲਈ ਲਗਭਗ 1 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸ਼ੁਰੂਆਤ

      March 13, 2026

      ਕੇਂਦਰੀ ਜੇਲ੍ਹ ਲੁਧਿਆਣਾ ਵਿੱਚ ਨਵੇਂ ਖੇਡ ਸਟੇਡੀਅਮ ਦਾ ਉਦਘਾਟਨ, ਜਸਟਿਸ ਕੀਰਤੀ ਸਿੰਘ ਨੇ ਕੈਦੀਆਂ ਨੂੰ ਖੇਡਾਂ ਲਈ ਕੀਤਾ ਪ੍ਰੇਰਿਤ

      March 13, 2026

      ਡੇਅਰੀ ਖੇਤਰ ਵਿੱਚ 70 ਫ਼ੀਸਦੀ ਤੋਂ ਵੱਧ ਹਿੱਸੇਦਾਰੀ ਔਰਤਾਂ ਦੀ, ਡੇਅਰੀ ਉਦਯੋਗ ਨੂੰ ਮਜ਼ਬੂਤ ਕਰਨ ਲਈ ਔਰਤਾਂ ਦੀ ਅਗਵਾਈ ਵਾਲੀਆਂ ਸਹਿਕਾਰੀ ਸਭਾਵਾਂ ਤੇ ਐਫ਼ਪੀਓਜ਼ ਨੂੰ ਆਸਾਨ ਕਰਜ਼ੇ, ਸਿਖਲਾਈ ਤੇ ਬੁਨਿਆਦੀ ਢਾਂਚੇ ਵਿੱਚ ਮਦਦ ਦੀ ਲੋੜ: ਐਮਪੀ ਸਤਨਾਮ ਸਿੰਘ ਸੰਧੂ

      March 13, 2026

      *ਵਿਧਾਇਕ ਬੱਗਾ ਨੇ ਹੈਬੋਵਾਲ ਤੋਂ ਸ਼ਰਧਾਲੂਆਂ ਦੀ ਬੱਸ ਕੀਤੀ ਰਵਾਨਾ

      March 13, 2026
    On PointOn Point
    Home»Current Affairs»ਕੇਂਦਰੀ ਜੇਲ੍ਹ ਲੁਧਿਆਣਾ ਵਿੱਚ ਨਵੇਂ ਖੇਡ ਸਟੇਡੀਅਮ ਦਾ ਉਦਘਾਟਨ, ਜਸਟਿਸ ਕੀਰਤੀ ਸਿੰਘ ਨੇ ਕੈਦੀਆਂ ਨੂੰ ਖੇਡਾਂ ਲਈ ਕੀਤਾ ਪ੍ਰੇਰਿਤ
    Current Affairs

    ਕੇਂਦਰੀ ਜੇਲ੍ਹ ਲੁਧਿਆਣਾ ਵਿੱਚ ਨਵੇਂ ਖੇਡ ਸਟੇਡੀਅਮ ਦਾ ਉਦਘਾਟਨ, ਜਸਟਿਸ ਕੀਰਤੀ ਸਿੰਘ ਨੇ ਕੈਦੀਆਂ ਨੂੰ ਖੇਡਾਂ ਲਈ ਕੀਤਾ ਪ੍ਰੇਰਿਤ

    onpoint channelBy onpoint channelMarch 13, 2026No Comments0 Views
    Facebook Twitter LinkedIn WhatsApp Email
    Share
    Facebook Twitter LinkedIn Email WhatsApp

    ਲੁਧਿਆਣਾ, 13 ਮਾਰਚ:ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜ ਅਤੇ ਸੈਸ਼ਨ ਡਿਵੀਜ਼ਨ ਦੇ ਪ੍ਰਸ਼ਾਸਨਿਕ ਜੱਜ ਜਸਟਿਸ ਕੀਰਤੀ ਸਿੰਘ ਨੇ ਸ਼ੁੱਕਰਵਾਰ ਨੂੰ ਕੇਂਦਰੀ ਜੇਲ੍ਹ, ਜਨਾਨਾ ਜੇਲ੍ਹ ਅਤੇ ਬੋਰਸਟਲ ਜੇਲ੍ਹ ਲੁਧਿਆਣਾ ਦਾ ਦੌਰਾ ਕਰਕੇ ਵਿਆਪਕ ਨਿਰੀਖਣ ਕੀਤਾ ਅਤੇ ਕੈਦੀਆਂ, ਵਿਚਾਰ ਅਧੀਨ ਕੈਦੀਆਂ ਲਈ ਸਹੂਲਤਾਂ ਦਾ ਮੁਲਾਂਕਣ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਹਰਪ੍ਰੀਤ ਕੌਰ ਰੰਧਾਵਾ ਵੀ ਮੌਜੂਦ ਸਨ‌।ਸਭ ਤੋਂ ਪਹਿਲਾਂ ਕੇਂਦਰੀ ਜੇਲ੍ਹ ਲੁਧਿਆਣਾ ਪਹੁੰਚਣ ‘ਤੇ ਜਸਟਿਸ ਕੀਰਤੀ ਸਿੰਘ ਨੂੰ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਤੋਂ ਬਾਅਦ ਉਨ੍ਹਾਂ ਨੇ ਕੇਂਦਰੀ ਜੇਲ੍ਹ ਅੰਦਰ ਕਰੀਬ 10 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਖੇਡ ਸਟੇਡੀਅਮ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਜੇਲ੍ਹ ਅੰਦਰ ਚੱਲ ਰਹੇ ਰੇਡੀਓ ਉਜਾਲਾ ਪੰਜਾਬ ਰਾਹੀਂ ਲੁਧਿਆਣਾ ਦੀਆਂ ਜੇਲ੍ਹਾਂ ਅੰਦਰ ਕੈਦੀਆਂ ਨੂੰ ਸੰਦੇਸ਼ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੇ ਅੱਜ ਜੇਲ੍ਹ ਅੰਦਰ ਖੇਡ ਸਟੇਡੀਅਮ ਦਾ ਉਦਘਾਟਨ ਕੀਤਾ ਹੈ। ਉਨ੍ਹਾਂ ਕੈਦੀਆਂ ਨੂੰ ਕਿਹਾ ਕਿ ਮੈਂ ਚਾਹੁੰਦੀ ਹਾਂ ਤੇ ਤੁਸੀਂ ਸਾਰੇ ਖੇਡਾਂ ਵਿੱਚ ਕਿਰਿਆਤਮਿਕ ਰੂਪ ਵਿੱਚ ਸ਼ਾਮਿਲ ਹੋਵੋ ਕਿਉਂਕਿ ਖੇਡਾਂ ਸਾਡੇ ਲਈ ਬਹੁਤ ਜਰੂਰੀ ਹਨ। ਜਸਟਿਸ ਕੀਰਤੀ ਸਿੰਘ ਨੇ ਕੇਂਦਰੀ ਜੇਲ੍ਹ ਅੰਦਰ ਬੈਰਕਾਂ, ਰਸੋਈ, ਭੋਜਨ ਸੇਵਾਵਾਂ, ਫੈਕਟਰੀ, ਸਫ਼ਾਈ ਅਤੇ ਹੋਰ ਸਹੂਲਤਾਂ ਦੀ ਚੰਗੀ ਤਰ੍ਹਾਂ ਜਾਂਚ ਕੀਤੀ। ਉਨ੍ਹਾਂ ਰਸੋਈ ਦੇ ਖਾਣੇ ਦਾ ਵੀ ਸੁਆਦ ਲਿਆ ਅਤੇ ਕੈਦੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਸਫਾਈ ਦੇ ਉੱਚ ਮਿਆਰਾਂ ਨੂੰ ਬਣਾਈ ਰੱਖਣ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ, ਖਾਸ ਕਰਕੇ ਰਸੋਈ ਵਿੱਚ, ਜਿੱਥੇ ਉਨ੍ਹਾਂ ਕੈਦੀਆਂ ਨੂੰ ਦਿੱਤੇ ਜਾਣ ਵਾਲੇ ਖਾਣੇ ਦੀ ਗੁਣਵੱਤਾ ਅਤੇ ਸਫਾਈ ਦਾ ਨਿੱਜੀ ਤੌਰ ‘ਤੇ ਮੁਲਾਂਕਣ ਕੀਤਾ। ਉਨ੍ਹਾਂ ਜੇਲ੍ਹ ਦੇ ਹਸਪਤਾਲ ਦਾ ਦੌਰਾ ਕਰਕੇ ਡਾਕਟਰੀ ਸੇਵਾਵਾਂ ਬਾਰੇ ਵਿਸਤ੍ਰਿਤ ਜਾਣਕਾਰੀ ਇਕੱਠੀ ਕੀਤੀ, ਜਿਸ ਵਿੱਚ ਓਟ ਕਲੀਨਿਕ, ਐੱਚ.ਆਈ.ਵੀ ਲਈ ਐਂਟੀਰੇਟਰੋਵਾਇਰਲ ਥੈਰੇਪੀ (ਏ.ਆਰ.ਟੀ), ਟੀ.ਬੀ ਦੇ ਇਲਾਜ ਅਤੇ ਕਾਉਂਸਲਿੰਗ ਪ੍ਰੋਗਰਾਮ ਸ਼ਾਮਲ ਹਨ। ਕੀਰਤੀ ਸਿੰਘ ਨੇ ਕੈਦੀਆਂ ਲਈ ਲੋੜੀਂਦੀ ਗਿਣਤੀ ਵਿੱਚ ਵਾਸ਼ਰੂਮਾਂ ਅਤੇ ਉਨ੍ਹਾਂ ਦੀ ਨਿਯਮਤ ਸਫਾਈ ਅਤੇ ਰੱਖ-ਰਖਾਅ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ। ਜੇਲ੍ਹ ਦੇ ਆਲੇ-ਦੁਆਲੇ ਦੇ ਉਦਯੋਗ ਖੇਤਰ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਨੇ ਉਕਤ ਉਦਯੋਗ ਵਿੱਚ ਵਰਤੇ ਜਾ ਰਹੇ ਰਸਾਇਣਾਂ ਦੀ ਪਛਾਣ ਕਰਨ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ ਅਤੇ ਆਫ਼ਤ ਦੀ ਤਿਆਰੀ ਦੇ ਹਿੱਸੇ ਵਜੋਂ ਐਮਰਜੈਂਸੀ ਪ੍ਰਤੀਕਿਰਿਆ ਯੋਜਨਾਵਾਂ ਜਿਵੇਂ ਕਿ ਉਨ੍ਹਾਂ ਦੇ ਐਂਟੀਡੋਟ ਆਦਿ ਦਾ ਪਤਾ ਲਗਾਇਆ ਜਾਵੇ।ਇਸ ਤੋਂ ਇਲਾਵਾ ਕੀਰਤੀ ਸਿੰਘ ਨੇ ਜੇਲ੍ਹ ਅੰਦਰ ਪੀ.ਸੀ.ਓ, ਬੇਕਰੀ, ਤਰਖਾਣ, ਵੈਲਡਿੰਗ, ਪਾਵਰਲੂਮ, ਬੁਣਾਈ, ਲੱਕੜ ਦਾ ਕੰਮ ਅਤੇ ਟੇਲਰਿੰਗ ਵਰਕਸ਼ਾਪਾਂ ਵਰਗੇ ਕਿੱਤਾਮੁਖੀ ਭਾਗਾਂ ਦਾ ਦੌਰਾ ਕੀਤਾ। ਉਨ੍ਹਾਂ ਸੀ.ਸੀ.ਟੀ.ਵੀ ਕੰਟਰੋਲ ਰੂਮ ਅਤੇ ਹੋਰ ਮਨੋਰੰਜਨ ਸਹੂਲਤਾਂ ਦਾ ਵੀ ਨਿਰੀਖਣ ਕੀਤਾ। ਜੇਲ੍ਹ ਅਧਿਕਾਰੀਆਂ ਨੇ ਉਨ੍ਹਾਂ ਨੂੰ ਹੁਨਰ ਵਿਕਾਸ ਲਈ ਕੈਦੀਆਂ ਲਈ ਉਪਲਬਧ ਵੱਖ-ਵੱਖ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ) ਕੋਰਸਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕੰਪਿਊਟਰ ਰੂਮ ਦਾ ਵੀ ਦੌਰਾ ਕੀਤਾ। ਕੇਂਦਰੀ ਜੇਲ੍ਹ ਅੰਦਰ ਕੈਦੀਆਂ ਨੇ ਜਸਟਿਸ ਕੀਰਤੀ ਸਿੰਘ ਨੂੰ ਮਾਤਾ-ਪਿਤਾ ‘ਤੇ ਆਪ ਲਿਖੇ ਗੀਤ ਅਤੇ ਕਵਾਲੀਆਂ ਸੁਣਾ ਕੇ ਸੱਭਿਆਚਾਰ ਦਾ ਭਰਪੂਰ ਰੰਗ ਬੰਨਿਆ। ਜਿਸ ‘ਤੇ ਜਸਟਿਸ ਕੀਰਤੀ ਸਿੰਘ ਨੇ ਉਨ੍ਹਾਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਕੈਦੀਆਂ ਦੀਆਂ ਮੁਸ਼ਕਲਾਂ ਵੀ ਸੁਣੀਆਂ।ਇਸ ਤੋਂ ਬਾਅਦ ਜਸਟਿਸ ਕੀਰਤੀ ਸਿੰਘ ਨੇ ਕੇਂਦਰੀ ਜੇਲ੍ਹ ਅੰਦਰ ਬਣਾਇਆ ਗਿਆ ਫਲਾਵਰ ਗਾਰਡਨ ਦਾ ਵੀ ਦੌਰਾ ਕੀਤਾ। ਇਹ ਇਹ ਫਲਾਵਰ ਗਾਰਡਨ ਜੇਲ ਦੀ ਸੁੰਦਰਤਾ ਨੂੰ ਚਾਰ ਚੰਨ ਲਾ ਰਿਹਾ ਸੀ। ਇਸ ਫਲਾਵਰ ਗਾਰਡ ਨੂੰ ਦੇਖ ਕੇ ਉਨ੍ਹਾਂ ਜੇਲ ਸੁਪਰਡੈਂਟ ਕੁਲਵੰਤ ਸਿੰਘ ਦੀ ਭਰਪੂਰ ਸਲਾਘਾ ਕਰਦਿਆਂ ਕਿਹਾ ਉਨ੍ਹਾਂ ਨੇ ਹਿੰਮਤ ਕਰਕੇ ਇਹ ਫਲਾਵਰ ਗਾਰਡਨ ਤਿਆਰ ਕੀਤਾ ਹੈ। ਉਨ੍ਹਾਂ ਕਿਹਾ ਬਾਕੀ ਜੇਲ੍ਹਾਂ ਅੰਦਰ ਵੀ ਅਜਿਹੇ ਫਲਾਵਰ ਗਾਰਡਨ ਹੋਣੇ ਚਾਹੀਦੇ ਹਨ। ਇਸ ਤੋਂ ਬਾਅਦ ਜਸਟਿਸ ਕੀਰਤੀ ਸਿੰਘ ਨੇ ਜਨਾਨਾ ਜੇਲ੍ਹ ਵਿੱਚ ਕੈਦੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਵਿਆਪਕ ਜਾਇਜ਼ਾ ਲਿਆ। ਉਨ੍ਹਾਂ ਨੇ ਜੇਲ੍ਹ ਵਿੱਚ ਭੋਜਨ ਸੇਵਾਵਾਂ, ਡਾਕਟਰੀ ਸਹੂਲਤਾਂ, ਲੀਗਲ ਏਡ ਕਲੀਨਿਕ, ਪੀ.ਸੀ.ਓ, ਲਾਇਬਰੇਰੀ, ਬੈਰਕਾਂ, ਫੈਕਟਰੀ ਅਤੇ ਹੋਰ ਕਿੱਤਾਮੁਖੀ ਇਕਾਈਆਂ ਸਮੇਤ ਮੁੱਖ ਸਹੂਲਤਾਂ ਦਾ ਨਿੱਜੀ ਤੌਰ ‘ਤੇ ਨਿਰੀਖਣ ਕੀਤਾ।

    ਜਸਟਿਸ ਕੀਰਤੀ ਸਿੰਘ ਨੇ ਜਨਾਨਾ ਜੇਲ੍ਹ ਅੰਦਰ ਬਣੀ ਨਵੀਂ ਮੈਡੀਕਲ ਲੈਬੋਰਟਰੀ ਦਾ ਵੀ ਉਦਘਾਟਨ ਕੀਤਾ। ਉਹਨਾਂ ਕਿਹਾ ਕਿ ਇਸ ਮੈਡੀਕਲ ਲੈਬੋਰਟਰੀ ਨਾਲ ਬੰਦੀ ਔਰਤਾਂ ਦੇ ਮੈਡੀਕਲ ਟੈਸਟ ਕਰਵਾਉਣ ਲਈ ਹੁਣ ਜਨਾਨਾ ਜੇਲ੍ਹ ਅੰਦਰ ਹੀ ਸਹੂਲਤ ਮਿਲੇਗੀ। ਜੇਲ੍ਹ ਅਧਿਕਾਰੀਆਂ ਨੇ ਜਸਟਿਸ ਕੀਰਤੀ ਸਿੰਘ ਨੂੰ ਦੱਸਿਆ ਕਿ ਪਹਿਲਾਂ ਬੰਦੀ ਔਰਤਾਂ ਦੇ ਮੈਡੀਕਲ ਟੈਸਟ ਕਰਵਾਉਣ ਲਈ ਸਿਵਲ ਹਸਪਤਾਲ ਲੁਧਿਆਣਾ ਵਿਖੇ ਲਿਜਾਣਾ ਪੈਂਦਾ ਸੀ।ਬੰਦੀ ਔਰਤਾਂ ਵੱਲੋਂ ਜਨਾਨਾ ਜੇਲ੍ਹ ਅੰਦਰ ਆਪਣੇ ਹੱਥੀ ਤਿਆਰ ਕੀਤੇ ਗਏ ਸਮਾਨ ਦੀ ਇੱਕ ਪ੍ਰਦਰਸ਼ਨ ਵੀ ਲਗਾਈ ਹੋਈ ਸੀ ਇਸ ਪ੍ਰਦਰਸ਼ਨੀ ਨੂੰ ਜਸਟਿਸ ਕੀਰਤੀ ਸਿੰਘ ਨੇ ਦੇਖ ਕੇ ਉਨ੍ਹਾਂ ਬੰਦੀ ਔਰਤਾਂ ਦੀ ਭਰਪੂਰ ਸ਼ਲਾਘਾ ਕੀਤੀ। ਬਾਅਦ ਵਿੱਚ ਬੰਦੀ ਔਰਤਾਂ ਵੱਲੋਂ ਆਪਣੇ ਹੱਥੀ ਤਿਆਰ ਕੀਤੀ ਫੁਲਕਾਰੀ ਵੀ ਜਸਟਿਸ ਕੀਰਤੀ ਸਿੰਘ ਨੂੰ ਦਿੱਤੀ ਗਈ। ਕੀਰਤੀ ਸਿੰਘ ਵੱਲੋਂ ਜਨਾਨਾ ਜੇਲ੍ਹ, ਲੁਧਿਆਣਾ ਦੀਆਂ ਬੰਦੀ ਔਰਤਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਤੋਂ ਜੇਲ੍ਹ ਹਸਪਤਾਲ ਵਿੱਚ ਮਿਲ ਰਹੀਆਂ ਸਿਹਤ ਸਹੂਲਤਾਂ, ਦਿੱਤਾ ਜਾ ਰਿਹਾ ਖਾਣਾ ਅਤੇ ਉਨ੍ਹਾਂ ਦੇ ਅਦਾਲਤਾਂ ਵਿਚ ਚੱਲ ਰਹੇ ਕੇਸਾਂ ਬਾਰੇ ਜਾਣਕਾਰੀ ਹਾਸਲ ਕੀਤੀ।ਉਨ੍ਹਾਂ ਨੇ ਜੇਲ੍ਹ ਬੰਦੀਆਂ ਨੂੰ ਦੱਸਿਆ ਕਿ ਜਿਹੜੇ ਬੰਦੀ ਆਪਣੇ ਕੇਸ ਦੀ ਪੈਰਵੀ ਲਈ ਆਪਣੇ ਪ੍ਰਾਈਵੇਟ ਪੱਧਰ ‘ਤੇ ਵਕੀਲ ਹਾਇਰ ਕਰਨ ਵਿੱਚ ਅਸਮਰੱਥ ਹਨ, ਉਹ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਤੋਂ ਮੁਫਤ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦੇ ਹਨ।

    ਉਨ੍ਹਾਂ ਜੇਲ੍ਹ ਬੰਦੀਆਂ ਨੂੰ ਦੱਸਿਆ ਕਿ ਮੁਫਤ ਕਾਨੂੰਨੀ ਸਹਾਇਤਾ ਲੈਣ ਲਈ ਜੇਲ੍ਹ ਵਿੱਚ ਖੋਲ੍ਹੇ ਹੋਏ ਲੀਗਲ ਏਡ ਕਲੀਨਿਕ ਵਿੱਚ ਪੇਸ਼ ਹੋ ਕੇ ਕਾਨੂੰਨੀ ਸਹਾਇਤਾ ਦਾ ਫਾਰਮ ਭਰਵਾਇਆ ਜਾ ਸਕਦਾ ਹੈ।ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜ ਕੀਰਤੀ ਸਿੰਘ ਨੇ ਅੱਗੇ ਦੱਸਿਆ ਕਿ ਲੁਧਿਆਣਾ ਦੀ ਮਹਿਲਾ ਜੇਲ੍ਹ ਦਾ ਇਹ ਦੌਰਾ ਕਰਨਾ ਇਸ ਲਈ ਯਕੀਨੀ ਬਣਾਉਣ ‘ਤੇ ਕੇਂਦਰਿਤ ਸੀ ਕਿ ਮਹਿਲਾ ਕੈਦੀਆਂ ਦੇ ਅਧਿਕਾਰਾਂ ਨੂੰ ਬਰਕਰਾਰ ਰੱਖਿਆ ਜਾਵੇ ਅਤੇ ਉਨ੍ਹਾਂ ਨੂੰ ਦਰਪੇਸ਼ ਕਿਸੇ ਵੀ ਮੁੱਦੇ ਨੂੰ ਹੱਲ ਕੀਤਾ ਜਾ ਸਕੇ। ਉਨ੍ਹਾਂ ਨੇ ਪੁਸ਼ਟੀ ਕਰਦਿਆਂ ਕਿਹਾ ਕਿ ਜੇਲ੍ਹ ਪ੍ਰਸ਼ਾਸਨ ਕਿਸੇ ਵੀ ਸਮੱਸਿਆ ਨੂੰ ਜਲਦ ਹੱਲ ਕਰਨ ਅਤੇ ਸਾਰੀਆਂ ਔਰਤਾਂ ਨਾਲ ਨਿਰਪੱਖ ਵਿਵਹਾਰ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।ਜਸਟਿਸ ਕੀਰਤੀ ਸਿੰਘ ਜੇਲ੍ਹ ਵਿੱਚ ਬੰਦੀ ਔਰਤਾਂ ਨਾਲ ਰਹਿ ਰਹੇ ਛੋਟੇ ਬੱਚਿਆਂ ਨੂੰ ਵੀ ਮਿਲੇ ਅਤੇ ਉਨ੍ਹਾਂ ਨੂੰ ਖਾਣ ਵਾਲੀਆਂ ਵਸਤਾਂ ਵੀ ਦਿੱਤੀਆਂ ਅਤੇ ਬੱਚਿਆਂ ਨੂੰ ਪੜ੍ਹਨ ਲਈ ਵੀ ਪ੍ਰੇਰਿਤ ਕੀਤਾ।ਜਸਟਿਸ ਕੀਰਤੀ ਸਿੰਘ ਨੇ ਵਾਤਾਵਰਣ ਦੀ ਸ਼ੁੱਧਤਾ ਲਈ ਜਨਾਨਾ ਜੇਲ੍ਹ ਲੁਧਿਆਣਾ ਦੇ ਅੰਦਰ ਬੂਟੇ ਵੀ ਲਗਾਏ।ਬਾਅਦ ਵਿੱਚ ਜਸਟਿਸ ਕੀਰਤੀ ਸਿੰਘ ਨੇ ਬੋਰਸਟਲ ਜੇਲ੍ਹ ਦਾ ਦੌਰਾ ਕੀਤਾ। ਉਨ੍ਹਾਂ ਨੇ ਜੇਲ੍ਹ ਅੰਦਰ ਬੈਰਕਾਂ, ਰਸੋਈ, ਭੋਜਨ ਸੇਵਾਵਾਂ, ਸਫਾਈ ਅਤੇ ਹੋਰ ਸਹੂਲਤਾਂ ਦੀ ਚੰਗੀ ਤਰ੍ਹਾਂ ਜਾਂਚ ਕੀਤੀ। ਉਨ੍ਹਾਂ ਜੇਲ੍ਹਾਂ ਅੰਦਰ ਰਸੋਈ ਦੇ ਖਾਣੇ ਦਾ ਵੀ ਸੁਆਦ ਲਿਆ ਅਤੇ ਕੈਦੀਆਂ ਨਾਲ ਗੱਲਬਾਤ ਕੀਤੀ।

    ਅੰਤ ਵਿੱਚ ਜਸਟਿਸ ਕੀਰਤੀ ਸਿੰਘ ਨੇ ਤਿੰਨੋ ਜੇਲ੍ਹਾਂ ਦੇ ਕੈਦੀਆਂ ਦੀਆਂ ਮੁਸ਼ਕਿਲਾਂ ਸੁਣਨ ਤੋਂ ਬਾਅਦ ਸਬੰਧਤ ਅਦਾਲਤਾਂ ਨੂੰ ਹਦਾਇਤਾਂ ਦਿੱਤੀਆਂ ਕਿ ਲੰਬੇ ਸਮੇਂ ਤੋਂ ਬੰਦ ਕੈਦੀਆਂ ਦੇ ਕੇਸਾਂ ਦਾ ਜਲਦ ਤੋਂ ਜਲਦ ਨਿਪਟਾਰਾ ਕੀਤਾ ਜਾਵੇ। ਕੇਂਦਰੀ ਜੇਲ੍ਹ ਦੇ ਸੁਪਰਡੈਂਟ ਕੁਲਵੰਤ ਸਿੰਘ ਅਤੇ ਹੋਰ ਜੇਲ੍ਹ ਅਧਿਕਾਰੀਆਂ ਨੇ ਜਸਟਿਸ ਕੀਰਤੀ ਸਿੰਘ ਨੂੰ ਜੇਲ੍ਹ ਅੰਦਰ ਤਿਆਰ ਕੀਤੇ ਵੱਖ-ਵੱਖ ਕਿਸਮ ਦੇ ਬਿਸਕੁਟ ਅਤੇ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ। ਜਨਾਨਾ ਜੇਲ੍ਹ ਦੇ ਸੁਪਰਡੈਂਟ ਦਲਬੀਰ ਸਿੰਘ ਕਾਹਲੋ ਅਤੇ ਹੋਰ ਜੇਲ੍ਹ ਅਧਿਕਾਰੀਆਂ ਨੇ ਜਸਟਿਸ ਕੀਰਤੀ ਸਿੰਘ ਨੂੰ ਜੇਲ੍ਹ ਅੰਦਰ ਤਿਆਰ ਕੀਤਾ ਕਢਾਈ ਕੀਤਾ ਸੂਟ‌, ਕਢਾਈ ਕੀਤੀ ਚਾਦਰ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਬੋਰਸਟਲ ਜੇਲ੍ਹ ਦੇ ਸੁਪਰਡੈਂਟ ਗੁਰਪ੍ਰੀਤ ਸਿੰਘ ਅਤੇ ਹੋਰ ਜੇਲ੍ਹ ਅਧਿਕਾਰੀਆਂ ਨੇ ਵੀ ਜਸਟਿਸ ਕੀਰਤੀ ਸਿੰਘ ਨੂੰ ਜੇਲ੍ਹ ਅੰਦਰ ਹੱਥੀ ਕੀਤਾ ਕੁਸ਼ਨ ਦਾ ਸੈਂਟ ਦੇ ਕੇ ਸਨਮਾਨਿਤ ਕੀਤਾ।ਉਨ੍ਹਾਂ ਨੇ ਜਾਣ ਤੋਂ ਪਹਿਲਾਂ ਕੇਂਦਰੀ ਜੇਲ੍ਹ, ਜਨਾਨਾ ਜੇਲ੍ਹ ਅਤੇ ਬੋਰਸਟਲ ਦੇ ਵਿਜ਼ਟਰ ਰਜਿਸਟਰ ਵਿੱਚ ਆਪਣੇ ਸੁਝਾਅ ਵੀ ਦਰਜ ਕੀਤੇ।ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜ ਅਤੇ ਸੈਸ਼ਨ ਡਿਵੀਜ਼ਨ ਦੇ ਪ੍ਰਸ਼ਾਸਨਿਕ ਜੱਜ ਜਸਟਿਸ ਕੀਰਤੀ ਸਿੰਘ ਨੇ ਸਮਰਾਲਾ ਦੇ ਕੋਰਟ ਕੰਪਲੈਕਸ ਦਾ ਦੌਰਾ ਕਰਕੇ ਨਿਰੀਖਣ ਕੀਤਾ।ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਲੁਧਿਆਣਾ ਹਰਪ੍ਰੀਤ ਕੌਰ, ਚੀਫ ਜੁਡੀਸ਼ੀਅਲ ਮਜਿਸਟਰੇਟ, ਡੀ.ਐਲ.ਐਸ.ਏ ਡਾ. ਅਮਨਦੀਪ, ਸਿਵਲ ਜੱਜ ਸੀਨੀਅਰ ਡਿਵੀਜ਼ਨ ਡੇਜੀ ਬੰਗੜ, ਡਿਪਟੀ ਕਮਿਸ਼ਨਰ ਪੁਲਿਸ ਜਸਕਿਰਨ ਜੀਤ ਸਿੰਘ ਤੇਜਾ, ਕੇਂਦਰੀ ਜੇਲ੍ਹ ਦੇ ਸੁਪਰਡੈਂਟ ਕੁਲਵੰਤ ਸਿੰਘ, ਅਡੀਸ਼ਨਲ ਜੇਲ੍ਹ ਸੁਪਰਡੈਂਟ ਬਲਵੀਰ ਸਿੰਘ, ਆਸ਼ੂ ਭੱਟੀ, ਜਨਾਨਾ ਜੇਲ੍ਹ ਦੇ ਸੁਪਰਡੈਂਟ ਦਲਬੀਰ ਸਿੰਘ ਕਾਹਲੋ, ਡਿਪਟੀ ਸੁਪਰਡੈਂਟ ਰਵਨੀਤ ਕੌਰ ਢਿੱਲੋਂ, ਬੋਰਸਟਲ ਜੇਲ੍ਹ ਦੇ ਸੁਪਰਡੈਂਟ ਸ੍ਰੀ ਗੁਰਪ੍ਰੀਤ ਸਿੰਘ, ਡਿਪਟੀ ਸੁਪਰਡੈਂਟ ਮਹਿੰਦਰ ਸਿੰਘ ਤੋਂ ਇਲਾਵਾ ਹੋਰ ਵੀ ਅਧਿਕਾਰੀ ਹਾਜ਼ਰ ਸਨ।

    Drugs onpointchannel Punjabgovernment punjabi Top News
    Share. Facebook Twitter Telegram Email WhatsApp
    onpoint channel

    “I’m a Newswriter, “I write about the trending news events happening all over the world.

    Related Posts

    ਬੁੱਢਾ ਦਰਿਆ ਪੁਨਰ ਸੁਰਜੀਤੀ ਪ੍ਰੋਜੈਕਟ: ਰਾਜ ਸਭਾ ਮੈਂਬਰ ਸੰਤ ਸੀਚੇਵਾਲ, ਮੇਅਰ ਇੰਦਰਜੀਤ ਕੌਰ ਨੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼; ਸਬੰਧਤ ਅਧਿਕਾਰੀਆਂ ਨੂੰ ਬਣਾਇਆ ਜਾਵੇ ਜਵਾਬਦੇਹ

    March 13, 2026

    ਵਿਧਾਇਕ ਪਰਾਸ਼ਰ ਨੇ ਪਾਣੀ-ਸੀਵਰ ਲਾਈਨਾਂ ਵਿਛਾਉਣ, ਸੜਕਾਂ ਦੇ ਪੁਨਰ ਨਿਰਮਾਣ ਆਦਿ ਲਈ ਲਗਭਗ 1 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸ਼ੁਰੂਆਤ

    March 13, 2026

    ਡੇਅਰੀ ਖੇਤਰ ਵਿੱਚ 70 ਫ਼ੀਸਦੀ ਤੋਂ ਵੱਧ ਹਿੱਸੇਦਾਰੀ ਔਰਤਾਂ ਦੀ, ਡੇਅਰੀ ਉਦਯੋਗ ਨੂੰ ਮਜ਼ਬੂਤ ਕਰਨ ਲਈ ਔਰਤਾਂ ਦੀ ਅਗਵਾਈ ਵਾਲੀਆਂ ਸਹਿਕਾਰੀ ਸਭਾਵਾਂ ਤੇ ਐਫ਼ਪੀਓਜ਼ ਨੂੰ ਆਸਾਨ ਕਰਜ਼ੇ, ਸਿਖਲਾਈ ਤੇ ਬੁਨਿਆਦੀ ਢਾਂਚੇ ਵਿੱਚ ਮਦਦ ਦੀ ਲੋੜ: ਐਮਪੀ ਸਤਨਾਮ ਸਿੰਘ ਸੰਧੂ

    March 13, 2026
    Leave A Reply Cancel Reply

    CT University
    Top Posts

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,028

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,033

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,522

    Punjab ਤਿੰਨ ਪਿੰਡ ਵਿਕਾਊ ਹਨ ਜਾਣੋ ਕੌਣ ਐ ਓਹ ਬੰਦਾ ਜੋ ਤਿੰਨ ਪਿੰਡਾਂ ਦੇ ਉਜਾੜੇ ਦਾ ਬਣਿਆ ਕਾਰਨ ?

    April 1, 20242,021
    Don't Miss
    Current Affairs

    ਬੁੱਢਾ ਦਰਿਆ ਪੁਨਰ ਸੁਰਜੀਤੀ ਪ੍ਰੋਜੈਕਟ: ਰਾਜ ਸਭਾ ਮੈਂਬਰ ਸੰਤ ਸੀਚੇਵਾਲ, ਮੇਅਰ ਇੰਦਰਜੀਤ ਕੌਰ ਨੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼; ਸਬੰਧਤ ਅਧਿਕਾਰੀਆਂ ਨੂੰ ਬਣਾਇਆ ਜਾਵੇ ਜਵਾਬਦੇਹ

    March 13, 2026

    * ਲੁਧਿਆਣਾ, 13 ਮਾਰਚ:ਬੁੱਢੇ ਦਰਿਆ ਵਿੱਚ ਗੋਬਰ ਜਾਂ ਅਣਸੋਧਿਆ ਉਦਯੋਗਿਕ ਪਾਣੀ ਸੁੱਟਣ ਵਾਲਿਆਂ ਵਿਰੁੱਧ ਸਖ਼ਤ…

    ਵਿਧਾਇਕ ਪਰਾਸ਼ਰ ਨੇ ਪਾਣੀ-ਸੀਵਰ ਲਾਈਨਾਂ ਵਿਛਾਉਣ, ਸੜਕਾਂ ਦੇ ਪੁਨਰ ਨਿਰਮਾਣ ਆਦਿ ਲਈ ਲਗਭਗ 1 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸ਼ੁਰੂਆਤ

    March 13, 2026

    ਕੇਂਦਰੀ ਜੇਲ੍ਹ ਲੁਧਿਆਣਾ ਵਿੱਚ ਨਵੇਂ ਖੇਡ ਸਟੇਡੀਅਮ ਦਾ ਉਦਘਾਟਨ, ਜਸਟਿਸ ਕੀਰਤੀ ਸਿੰਘ ਨੇ ਕੈਦੀਆਂ ਨੂੰ ਖੇਡਾਂ ਲਈ ਕੀਤਾ ਪ੍ਰੇਰਿਤ

    March 13, 2026

    ਡੇਅਰੀ ਖੇਤਰ ਵਿੱਚ 70 ਫ਼ੀਸਦੀ ਤੋਂ ਵੱਧ ਹਿੱਸੇਦਾਰੀ ਔਰਤਾਂ ਦੀ, ਡੇਅਰੀ ਉਦਯੋਗ ਨੂੰ ਮਜ਼ਬੂਤ ਕਰਨ ਲਈ ਔਰਤਾਂ ਦੀ ਅਗਵਾਈ ਵਾਲੀਆਂ ਸਹਿਕਾਰੀ ਸਭਾਵਾਂ ਤੇ ਐਫ਼ਪੀਓਜ਼ ਨੂੰ ਆਸਾਨ ਕਰਜ਼ੇ, ਸਿਖਲਾਈ ਤੇ ਬੁਨਿਆਦੀ ਢਾਂਚੇ ਵਿੱਚ ਮਦਦ ਦੀ ਲੋੜ: ਐਮਪੀ ਸਤਨਾਮ ਸਿੰਘ ਸੰਧੂ

    March 13, 2026
    Stay In Touch
    • Facebook
    • Twitter
    • Instagram
    • YouTube
    CT University
    About
    About Us
    About Us

    "On Point Channel: Your go-to source for breaking news, in-depth analysis, and insightful coverage that keeps you informed and empowered."

    Email Us: media@onpointchannel.com
    Contact: +91-7888387495

    Facebook X (Twitter) Instagram YouTube WhatsApp
    Our Picks

    ਬੁੱਢਾ ਦਰਿਆ ਪੁਨਰ ਸੁਰਜੀਤੀ ਪ੍ਰੋਜੈਕਟ: ਰਾਜ ਸਭਾ ਮੈਂਬਰ ਸੰਤ ਸੀਚੇਵਾਲ, ਮੇਅਰ ਇੰਦਰਜੀਤ ਕੌਰ ਨੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼; ਸਬੰਧਤ ਅਧਿਕਾਰੀਆਂ ਨੂੰ ਬਣਾਇਆ ਜਾਵੇ ਜਵਾਬਦੇਹ

    March 13, 2026

    ਵਿਧਾਇਕ ਪਰਾਸ਼ਰ ਨੇ ਪਾਣੀ-ਸੀਵਰ ਲਾਈਨਾਂ ਵਿਛਾਉਣ, ਸੜਕਾਂ ਦੇ ਪੁਨਰ ਨਿਰਮਾਣ ਆਦਿ ਲਈ ਲਗਭਗ 1 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸ਼ੁਰੂਆਤ

    March 13, 2026

    ਕੇਂਦਰੀ ਜੇਲ੍ਹ ਲੁਧਿਆਣਾ ਵਿੱਚ ਨਵੇਂ ਖੇਡ ਸਟੇਡੀਅਮ ਦਾ ਉਦਘਾਟਨ, ਜਸਟਿਸ ਕੀਰਤੀ ਸਿੰਘ ਨੇ ਕੈਦੀਆਂ ਨੂੰ ਖੇਡਾਂ ਲਈ ਕੀਤਾ ਪ੍ਰੇਰਿਤ

    March 13, 2026
    Most Popular

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,028

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,033

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,522
    © 2026 All Rights Reserved By On Point Channel
    • Home
    • About Us
    • Privacy Policy
    • Contact Us

    Type above and press Enter to search. Press Esc to cancel.