Close Menu
    CT University
    What's Hot

    ਪਿਛਲੇ ਦਹਾਕਿਆਂ ਵਿੱਚ ਜਿੰਨੇ ਡਾਕਟਰ ਭਰਤੀ ਹੋਏ, ਉਨੇ ‘ਆਪ` ਸਰਕਾਰ ਨੇ ਚਾਰ ਸਾਲਾਂ ਵਿੱਚ ਭਰਤੀ ਕੀਤੇ, ਪੰਜਾਬ ਦੀ ਲੰਬੇ ਸਮੇਂ ਤੋਂ ਅਣਗੌਲੀ ਸਿਹਤ ਸੰਭਾਲ ਪ੍ਰਣਾਲੀ ਨੂੰ ਠੀਕ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

    March 20, 2026

    ਸਿਆਸੀ ਦਾਲ ’ਚ ਕੋਕੜੂ ਪੈਣ ਦੇ ਬਾਵਜੂਦ ਨੌਕਰਸ਼ਾਹਾਂ ਦਾ ਰਾਜਨੀਤੀ ’ਚ ਤਰਲੋਮੱਛੀ ਦਾ ਰੁਝਾਨ

    March 20, 2026

    ਜੂਨੀਅਰ ਇੰਜੀਨੀਅਰ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ ਵਿਜੀਲੈਂਸ ਬਿਊਰੋ ਨੇ 

    March 20, 2026
    Facebook X (Twitter) Instagram
    Trending
    • ਪਿਛਲੇ ਦਹਾਕਿਆਂ ਵਿੱਚ ਜਿੰਨੇ ਡਾਕਟਰ ਭਰਤੀ ਹੋਏ, ਉਨੇ ‘ਆਪ` ਸਰਕਾਰ ਨੇ ਚਾਰ ਸਾਲਾਂ ਵਿੱਚ ਭਰਤੀ ਕੀਤੇ, ਪੰਜਾਬ ਦੀ ਲੰਬੇ ਸਮੇਂ ਤੋਂ ਅਣਗੌਲੀ ਸਿਹਤ ਸੰਭਾਲ ਪ੍ਰਣਾਲੀ ਨੂੰ ਠੀਕ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
    • ਸਿਆਸੀ ਦਾਲ ’ਚ ਕੋਕੜੂ ਪੈਣ ਦੇ ਬਾਵਜੂਦ ਨੌਕਰਸ਼ਾਹਾਂ ਦਾ ਰਾਜਨੀਤੀ ’ਚ ਤਰਲੋਮੱਛੀ ਦਾ ਰੁਝਾਨ
    • ਜੂਨੀਅਰ ਇੰਜੀਨੀਅਰ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ ਵਿਜੀਲੈਂਸ ਬਿਊਰੋ ਨੇ 
    • ਭਾਦਲਾ ਉੱਚਾ ਤੋਂ ਭਾਦਲਾ ਨੀਚਾ ਤੱਕ 30 ਲੱਖ ਰੁਪਏ ਦੀ ਲਾਗਤ ਨਾਲ ਬਣ ਰਹੀ ਸੜਕ ਦਾ ਚੇਅਰਮੈਨ ਜਗਤਾਰ ਸਿੰਘ ਗਿੱਲ ਨੇ ਕੀਤਾ ਨਿਰੀਖਣ
    • ਅਕਤੂਬਰ 2023 ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਵਿੱਚ ਰੱਖਿਆ ਸੀ ਨੀਂਹ ਪੱਥਰ ਅਤੇ ਅੱਜ ਕੀਤਾ ਉਦਘਾਟਨ
    • ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਲੁਧਿਆਣਾ ਵਿੱਚ 1.74 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਗਿਆ ਉਦਘਾਟਨ
    • ਬਾਗਬਾਨੀ ਵਿਭਾਗ ਲੁਧਿਆਣਾ ਦੇਸ਼ ਭਰ ‘ਚ ਅੱਵਲ
    • ਵਿਧਾਇਕ ਕੁਲਵੰਤ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਨਿਗਮ ਕਮਿਸ਼ਨਰ ਨਾਲ ਮੀਟਿੰਗ
    Facebook X (Twitter) Instagram YouTube
    On PointOn Point
    CT University
    • Home
    • History

      Canada ‘ਚ ਸੈਂਕੜੇ ਪੰਜਾਬੀ ਨੌਜਵਾਨਾਂ ਦਾ ਭਵਿੱਖ ਖਤਰੇ ‘ਚ, PR- ਦੀਆਂ ਸੈਂਕੜੇ ਅਰਜ਼ੀਆਂ ਰੱਦ…

      November 21, 2025

      Punjab Holiday: ਪੰਜਾਬ ‘ਚ 23 ਅਤੇ 24 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਬੰਦ ਰਹਿਣਗੇ ਸਰਕਾਰੀ ਅਦਾਰੇ

      November 20, 2025

      Canada ‘ਚ ਕੋਣ ਜਿੱਤਿਆ ਕੌਣ ਹਾਰਿਆ ? ਜਗਮੀਤ ਸਿੰਘ ਨੇ ਕਿਉਂ ਦਿੱਤਾ ਅਸਤੀਫਾ ?

      April 30, 2025

      ਆਮੋ ਸਾਹਮਣੇ # ਸੋਸ਼ਲ ਮੀਡੀਆ 2025 – ਸਮਾਜ ਤੇ ਅਸਰ !

      March 17, 2025

      ਮਹਾ ਸ਼ਿਵਰਾਤਰੀ ਤੇ ਮੰਦਰਾਂ ‘ਚ ਲੱਗੀਆਂ ਰੌਣਕਾਂ ਵੇਖੋ ਕਿੰਝ ਸਿਹਰਿਆਂ ਦੇ ਨਾਲ ਸਜਾਏ ਗਏ ਭੋਲੇ ਨਾਥ

      February 27, 2025
    • Elections

       ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣਗੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਜ਼ਿਲ੍ਹਾ ਚੋਣ ਅਫ਼ਸਰ ਮਾਨਸਾ

      November 29, 2025

      ਪੰਜਾਬ ਦੀ Political ਜਮਾਤ ਕੋਲ Vision ਦੀ ਵੱਡੀ ਘਾਟ ਰਹੀ ਐ || ਪ੍ਰੋ. ਹਰਜੇਸ਼ਵਰ ਪਾਲ ਸਿੰਘ ਨਾਲ ਖੁੱਲ੍ਹੀ ਗੱਲਬਾਤ

      March 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਮੇਰੀ ਤਾਂ ਭਾਵਨਾ ਹੈ ਕਿ ਪੰਜਾਬ ਦੇ ਲੋਕ ਸੇਵਾ ਦੇਣ BJP ਨੂੰ – ਸਤਨਾਮ ਸਿੰਘ ਸੰਧੂ MP

      March 3, 2025

      ‘AAP’ ਦੇ ਸੱਤ ਵਿਧਾਇਕਾਂ ਨੇ ਅਸਤੀਫ਼ਾ ਮਾਰਿਆ ਮੱਥੇ ! ਪਾਰਟੀ ਬਣੀ ਪੂਰੀ ਭ੍ਰਿਸ਼ਟ ?

      February 4, 2025
    • Food

      ਕੁੜੀ ਨੇ Order ਕੀਤੀ Veg Biryani ਵਿੱਚੋਂ ਨਿੱਕਲਿਆ ਗ਼ਲਤ ਸਮਾਨ !

      April 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਜਾਣੋ ਕਿਸਾਨਾਂ ਨੇ ਖੇਤੀ ਨੀਤੀ ਬਾਰੇ ਕੀ ਸੁਝਾਅ ਦਿੱਤੇ ? ਕੀ ਪੰਜਾਬ ਸਰਕਾਰ ਕਿਸਾਨਾਂ ਦੇ ਸੁਝਾਅ ਪ੍ਰਵਾਨ ਕਰੇਗੀ ?

      January 13, 2025

      ‘ਸਾਨੂੰ ਤਾਂ ਆਪ ਸਰਕਾਰ ਲੁੱਟ ਰਹੀ ਆ, ਅਸੀਂ ਨੁਕਸਾਨ ਕਿਉਂ ਕਰਾਈਏ’ ਆੜ੍ਹਤੀਆਂ ਨੇ ਰੋਏ ਦੁਖੜੇ

      November 17, 2024

      ਆਪਣੀ ਵਿਧਾਇਕ ‘ਤੇ ਹੀ ਭੜਕ ਉੱਠੇ ਬਜ਼ੁਰਗਝੋਨੇ ਦੀ ਖਰੀਦ ਨਾ ਹੋਣ ਕਾਰਨ ਹੋਗੇ ਤੱਤੇ

      November 13, 2024
    • Weather

      Punjab Weather Today: ਪੰਜਾਬ ‘ਚ ਮੌਸਮ ਦਾ ਮਿਜਾਜ਼: ਦਿਨ ‘ਚ ਧੁੱਪ, ਰਾਤ ਨੂੰ ਠੰਡਾ! AQI ‘ਤੇ ਕੀ ਅਸਰ? ਜਾਣੋ ਤਾਜ਼ਾ ਅਪਡੇਟ!

      November 21, 2025

      ਮੌਸਮ ਵਿਭਾਗ ਵਲੋ Alert ਜਾਰੀ ! || ਗਰਮ ਕੱਪੜੇ ਸਾਂਭ ਕੇ ਰੱਖਣ ਵਾਲੇ ਦੇਖ ਲਓ ਵੀਡਿਓ

      March 17, 2025

      ਸਾਉਣ ਦੇ ਮੀਂਹ ਨੇ ਲੁਧਿਆਣਾ ਕੀਤਾ ਜਲਥਲ, ਲੋਕਾਂ ਦੇ ਘਰਾਂ ‘ਚ ਵੜਿਆ ਪਾਣੀ

      August 20, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 7, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 1, 2024
    • Current Affairs

      ਪਿਛਲੇ ਦਹਾਕਿਆਂ ਵਿੱਚ ਜਿੰਨੇ ਡਾਕਟਰ ਭਰਤੀ ਹੋਏ, ਉਨੇ ‘ਆਪ` ਸਰਕਾਰ ਨੇ ਚਾਰ ਸਾਲਾਂ ਵਿੱਚ ਭਰਤੀ ਕੀਤੇ, ਪੰਜਾਬ ਦੀ ਲੰਬੇ ਸਮੇਂ ਤੋਂ ਅਣਗੌਲੀ ਸਿਹਤ ਸੰਭਾਲ ਪ੍ਰਣਾਲੀ ਨੂੰ ਠੀਕ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

      March 20, 2026

      ਸਿਆਸੀ ਦਾਲ ’ਚ ਕੋਕੜੂ ਪੈਣ ਦੇ ਬਾਵਜੂਦ ਨੌਕਰਸ਼ਾਹਾਂ ਦਾ ਰਾਜਨੀਤੀ ’ਚ ਤਰਲੋਮੱਛੀ ਦਾ ਰੁਝਾਨ

      March 20, 2026

      ਜੂਨੀਅਰ ਇੰਜੀਨੀਅਰ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ ਵਿਜੀਲੈਂਸ ਬਿਊਰੋ ਨੇ 

      March 20, 2026

      ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਲੁਧਿਆਣਾ ਵਿੱਚ 1.74 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਗਿਆ ਉਦਘਾਟਨ

      March 20, 2026

      ਵਿਧਾਇਕ ਕੁਲਵੰਤ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਨਿਗਮ ਕਮਿਸ਼ਨਰ ਨਾਲ ਮੀਟਿੰਗ

      March 19, 2026
    On PointOn Point
    Home»Current Affairs»ਸਿਆਸੀ ਦਾਲ ’ਚ ਕੋਕੜੂ ਪੈਣ ਦੇ ਬਾਵਜੂਦ ਨੌਕਰਸ਼ਾਹਾਂ ਦਾ ਰਾਜਨੀਤੀ ’ਚ ਤਰਲੋਮੱਛੀ ਦਾ ਰੁਝਾਨ
    Current Affairs

    ਸਿਆਸੀ ਦਾਲ ’ਚ ਕੋਕੜੂ ਪੈਣ ਦੇ ਬਾਵਜੂਦ ਨੌਕਰਸ਼ਾਹਾਂ ਦਾ ਰਾਜਨੀਤੀ ’ਚ ਤਰਲੋਮੱਛੀ ਦਾ ਰੁਝਾਨ

    onpoint channelBy onpoint channelMarch 20, 2026No Comments1 Views
    Facebook Twitter LinkedIn WhatsApp Email
    Share
    Facebook Twitter LinkedIn Email WhatsApp

    ਅਸ਼ੋਕ ਵਰਮਾਬਠਿੰਡਾ , 20 ਮਾਰਚ 2026 : ਖਾੜਕੂਵਾਦ ਦੌਰਾਨ ਲੰਮਾ ਸਮਾਂ ਰਾਸ਼ਟਰਪਤੀ ਰਾਜ ਰਹਿਣ ਕਾਰਨ ਪੰਜਾਬ ਦੀ ਅਫਸਰਸ਼ਾਹੀ ਦੇ ਮੂੰਹ ਨੂੰ ਸਰਕਾਰ ਦੀਆਂ ਲਗਾਮਾਂ ਆਪਣੇ ਹੱਥ ਰੱਖਣ ਦਾ ਖੂਨ ਲੱਗਣ ਕਰਕੇ ਸੇਵਾਮੁਕਤੀ ਪਿੱਛੋਂ ਸਰਕਾਰੀ ਅਧਿਕਾਰੀ ਸਿਆਸੀ ਚੋਲਾ ਪਾਉਣ ਲਈ ਤਰਲੋਮੱਛੀ ਹੋਣ ਲੱਗੇ ਹਨ। ਇਕੱਲੇ ਅਫਸਰਾਂ ਨੇ ਹੀ ਨਹੀਂ ਬਲਕਿ ਪੰਜਾਬ ਦੇ ਸਿਆਸੀ ਮੈਦਾਨ ’ਚ ਸੇਵਾਮੁਕਤ ਜੱਜਾਂ ਨੇ ਵੀ ਰਾਜਨੀਤੀ ਦਾ ਸਵਾਦ ਚੱਖਿਆ ਹੈ। ਸਿਆਸੀ ਮਾਹਿਰਾਂ ਦਾ ਕਹਿਣਾ ਹੈ ਕਿ ਪਾਰਟੀ ਵਰਕਰਾਂ ਇਸ ਤੋਂ ਵੱਡੀ ਜੱਗੋ ਤੇਰ੍ਹਵੀਂ ਨਹੀਂ ਹੋ ਸਕਦੀ ਜੋ ਦਰੀਆਂ ਵਿਛਾਉਣ ਤੱਕ ਸੀਮਤ ਕੀਤੇ ਜਾ ਰਹੇ ਹਨ। ਸਾਬਕਾ ਅਧਿਕਾਰੀਆਂ ਦੀ ਸਿਆਸਤ ’ਚ ਸਫਲਤਾ ਦਰ ਬਹੁਤੀ ਵੱਡੀ ਨਾਂ ਹੋਣ ਦੇ ਬਾਵਜੂਦ ਇਹ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਤੋਂ ਪਤਾ ਲੱਗਦਾ ਹੈ ਕਿ ਰਾਜਨੀਤੀ ’ਚ ਅਫਸਰਸ਼ਾਹੀ ਦਾ ਉਲਾਰ ਹੈ ਜਿਸ ਦੀ ਮਿਸਾਲ ਨੌਕਰੀਆਂ ਤੋਂ ਅਸਤੀਫੇ ਦੇਕੇ ਚੋਣ ਮੈਦਾਨ ’ਚ ਕੁੱਦਣ ਤੋਂ ਮਿਲਦੀ ਹੈ।

    ਤਾਜਾ ਮਾਮਲਾ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਵਜੋਂ ਸੇਵਾਵਾਂ ਨਿਭਾਉਣ ਵਾਲੇ ਪੱਛਮੀ ਬੰਗਾਲ ਕਾਡਰ ਦੇ 1993 ਬੈਚ ਦੇ ਸਾਬਕਾ ਆਈਏਐੱਸ ਅਧਿਕਾਰੀ ਕੰਵਲਜੀਤ ਸਿੰਘ ਚੀਮਾ ਨਾਲ ਜੁੜਿਆ ਹੈ। ਬਾਦਲ ਪ੍ਰੀਵਾਰ ਦੇ ਕਰੀਬੀ ਸਹਿਯੋਗੀਆਂ ਮੰਨੇ ਜਾਂਦੇ ਚੀਮਾ ਦੀ ਸ਼੍ਰੋਮਣੀ ਅਕਾਲੀ ਦਲ ’ਚ ਸ਼ਮੂਲੀਅਤ ਨੇ ਇਹ ਦਰਸਾ ਦਿੱਤਾ ਹੈ ਕਿ ਸਿਆਸੀ ਲੀਡਰਾਂ ਨੂੰ ਵੱਜਦੇ ਸੈਲੂਟਾਂ ਅਤੇ ਤਾਮਝਾਮ ਭਰੀ ਜਿੰਦਗੀ ਨੂੰ ਦੇਖਦਿਆਂ ਅਫਸਰਸ਼ਾਹੀ ਨੂੰ ਰਾਜਨੀਤੀ ਭਰਮਾਉਣ ਲੱਗੀ ਹੋਈ ਹੈ। ਪੰਜਾਬ ਵਿੱਚ ਇਹ ਕੋਈ ਪਹਿਲਾ ਮੌਕਾ ਨਹੀਂ ਹੈ ਕਿ ਕੋਈ ਨੌਕਰਸ਼ਾਹ ਰਾਜਨੀਤੀ ’ਚ ਆਇਆ ਹੋਵੇ ਬਲਕਿ ਵੋਟਰਾਂ ਵੱਲੋਂ ਦਿੱਤੇ ਮੱਠੇ ਹੁੰਗਾਰੇ ਦੇ ਬਾਵਜੂਦ ਅਜਿਹੇ ਅਫਸਰਾਂ ਦੀ ਕਤਾਰ ਕਾਫੀ ਲੰਬੀ ਹੈ। ਇਸ ਦਿਸ਼ਾ ’ਚ ਸਿਵਲ ਸਰਵਿਸ ਛੱਡਕੇ ਰਾਜਨੀਤੀ ’ਚ ਕੁੱਦਣ ਵਾਲੇ ਸਿਰਦਾਰ ਕਪੂਰ ਸਿੰਘ ਤੋਂ ਇਲਾਵਾ ਆਈਪੀਐਸ ਵਰਗੀ ਵਕਾਰੀ ਨੌਕਰੀ ਤਿਆਗ ਕੇ ਰਾਜਨੀਤੀ ’ਚ ਆਉਣ ਵਾਲੇ ਸਿਮਰਨਜੀਤ ਸਿੰਘ ਮੋਹਰੀ ਹਨ।

    ਪੁਲਿਸ ਵਿਭਾਗ ਚੋਂ ਰਾਜਨੀਤੀ ’ਚ ਆਉਣ ਵਾਲਿਆਂ ’ਚ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਨਾਮ ਵੀ ਸ਼ਾਮਲ ਹੈ। ਆਈਏਐਸ ਅਧਿਕਾਰੀ ਸੋਮ ਪ੍ਰਕਾਸ਼ ਨੇ ਅਸਤੀਫਾ ਦੇਕੇ ਲੋਕ ਸਭਾ ਚੋਣ ਲੜੀ ਸੀ। ਆਈਏਐਸ ਅਫਸਰ ਡਾ ਸਵਰਨ ਸਿੰਘ ਨੇ ਵੀ ਰਾਜਨੀਤੀ ’ਚ ਕੁੱਦਣ ਲਈ ਨੌਕਰੀ ਤਿਆਗੀ ਸੀ। ਸਾਬਕਾ ਵਿਧਾਇਕ ਅਜੈਬ ਸਿੰਘ ਭੱਟੀ ਨੇ ਏਡੀਸੀ ਦੇ ਅਹੁਦੇ ਤੋਂ ਅਸਤੀਫਾ ਦੇਕੇ ਅਕਾਲੀਆਂ ਦੇ ਗੜ੍ਹ ਹਲਕਾ ਨਥਾਣਾ ਤੋਂ ਚੋਣ ਜਿੱਤੀ ਸੀ। ਬਾਦਲਾਂ ਦੇ ਨਜ਼ਦੀਕੀ ਮੰਨੇ ਜਾਂਦੇ ਸੇਵਾਮੁਕਤ ਆਈਏਐਸ ਅਫਸਰ ਦਰਬਾਰਾ ਸਿੰਘ ਗੁਰੂ ਨੂੰ ਭਦੌੜ ਅਤੇ ਸਾਬਕਾ ਡੀਜੀਪੀ ਪਰਮਦੀਪ ਸਿੰਘ ਗਿੱਲ ਨੂੰ ਹਲਕਾ ਮੋਗਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਜੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਆਈਏਐਸ ਅਫਸਰ ਪਰਮਪਾਲ ਕੌਰ ਸਿੱਧੂ ਨੇ ਨੌਕਰੀ ਤੋਂ ਅਸਤੀਫਾ ਦੇਕੇ 2024 ’ਚ ਭਾਜਪਾ ਤਰਫੋਂ ਚੋਣ ਲੜੀ ਸੀ। ਖੇਡ ਵਿਭਾਗ ਦੇ ਡਾਇਰੈਕਟਰ ਉਲੰਪੀਅਨ ਪਰਗਟ ਸਿੰਘ ਪਹਿਲੀ ਵਾਰ 2012 ’ਚ ਚੋਣ ਜਿੱਤੇ ਸਨ।

    ਬੀਬੀ ਪਰਮਜੀਤ ਕੌਰ ਗੁਲਸ਼ਨ ਪ੍ਰਿੰਸੀਪਲ ਦੀ ਨੌਕਰੀ ਤੋਂ ਅਸਤੀਫਾ ਦੇਕੇ ਲੋਕ ਸਭਾ ਚੋਣਾਂ 2004 ’ਚ ਫਰੀਦਕੋਟ ਹਲਕੇ ਤੋਂ ਸੰਸਦ ਮੈਂਬਰ ਬਣੇ ਸਨ। ਬੀਬੀ ਗੁਲਸ਼ਨ ਦੇ ਪਤੀ ਜਸਟਿਸ ਨਿਰਮਲ ਸਿੰਘ ਵੀ ਰਾਜਨੀਤੀ ’ਚ ਸਰਗਰਮ ਹਨ ਜਦੋਂਕਿ ਜਸਟਿਸ ਗੁਰਨਾਮ ਸਿੰਘ ਨੂੰ ਤਾਂ ਪੰਜਾਬ ਦੇ ਮੁੱਖ ਮੰਤਰੀ ਬਣਨ ਤੱਕ ਦਾ ਸੁਭਾਗ ਪ੍ਰਾਪਤ ਹੋਇਆ ਸੀ। ਦਿੱਲੀ ਪੁਲਿਸ ਦੇ ਕਮਿਸ਼ਨਰ ਵਜੋਂ ਚਰਚਿਤ ਰਹੇ ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਪ੍ਰੀਤਮ ਸਿੰਘ ਭਿੰਡਰ ਨੇ ਵੀ ਵਿਧਾਨ ਸਭਾ ਚੋਣ ਲੜੀ ਸੀ। ਸ਼ੋਮਣੀ ਅਕਾਲੀ ਦਲ ਦੀ ਸਰਕਾਰ ’ਚ ਸਿੱਖਿਆ ਮੰਤਰੀ ਰਹੇ ਮਰਹੂਮ ਸੁਖਜਿੰਦਰ ਸਿੰਘ ਵੀ ਪੁਲਿਸ ਮਹਿਕਮੇ ਚੋਂ ਸਨ ਜਦੋਂਕਿ ਸਾਬਕਾ ਵਿੱਤ ਮੰਤਰੀ ਬਲਵੰਤ ਸਿੰਘ ਜੋ ਹੁਣ ਇਸ ਦੁਨੀਆਂ ਵਿੱਚ ਨਹੀਂ ਹਨ ਵੀ ਮਾਲ ਵਿਭਾਗ ’ਚ ਅਫਸਰ ਸਨ। ਸ਼੍ਰੋਮਣੀ ਅਕਾਲੀ ਦਲ

    ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦਾ ਨਜ਼ਦੀਕੀ ਮੰਨਿਆ ਜਾਂਦਾ ਅਨੂਪ ਸਿੰਘ ਮਿਨਹਾਸ ਵੀ ਪੁਲਿਸ ਵਿਭਾਗ ਤੋਂ ਸੀ। ਸੇਵਾਮੁਕਤ ਪੀਸੀਐਸ ਅਫਸਰ ਸ਼ਿਵ ਰਾਮ ਕਲੇਰ ਨੇ ਜਗਰਾਉਂ ਤੋਂ ਸ਼ੋਮਣੀ ਅਕਾਲੀ ਦਲ ਦੀ ਟਿਕਟ ’ਤੇ ਚੋਣ ਜਿੱਤੀ ਸੀ। ਕਾਂਗਰਸੀ ਆਗੂ ਸਾਬਕਾ ਏਡੀਜੀਪੀ ਗੁਰਵਿੰਦਰ ਸਿੰਘ ਢਿੱਲੋਂ , ਸਾਬਕਾ ਵਿਧਾਇਕ ਕੁਲਦੀਪ ਵੈਦ ਅਤੇ ਬਲਵਿੰਦਰ ਸਿੰਘ ਤੋਂ ਇਲਾਵਾ ਕਾਂਗਰਸ ਦੇ ਐਮਪੀ ਡਾ ਅਮਰ ਸਿੰਘ ਵੀ ਅਫਸਰ ਸਨ। ਸਾਬਕਾ ਆਈਏਐਸ ਅਫਸਰ ਸਵਰਨ ਸਿੰਘ ਚੰਨੀ ਭਾਜਪਾ ’ਚ ਹਨ। ਇੱਕ ਆਈਐਫਐਸ ਅਧਿਕਾਰੀ ਤਿਰਲੋਚਨ ਸਿੰਘ ਬੰਗਾ ਤੋਂ ਵਿਧਾਇਕ ਰਿਹਾ ਸੀ। ਸਿਰਫ ਨੌਕਰਸ਼ਾਹ ਹੀ ਨਹੀਂ ਬਲਕਿ ਉਨ੍ਹਾਂ ਦੀਆਂ ਜੀਵਨ ਸਾਥਣਾਂ ਵੀ ਸਿਆਸੀ ਮੁਕਾਬਲੇ ’ਚ ਕੁੱਦੀਆਂ ਹਨ। ਚਰਚਿਤ ਪੁਲਿਸ ਅਧਿਕਾਰੀ ਸਾਬਕਾ ਡੀਜੀਪੀ ਮੁਹੰਮਦ ਇਜ਼ਹਾਰ ਆਲਮ ਦੀ ਪਤਨੀ ਮਲੇਰਕੋਟਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਤੇ ਚੋਣ ਜਿੱਤੀ ਸੀ ਜਿਸ ਨੇ ਸਾਬਕਾ ਆਈਪੀਐਸ ਅਫਸਰ ਮੁਹੰਮਦ ਮੁਸਤਫਾ ਦੀ ਪਤਨੀ ਰਜੀਆ ਸੁਲਤਾਨਾ ਨੂੰ ਪਛਾੜਿਆ ਸੀ। ਵਜ਼ੀਰ ਹਰਭਜਨ ਸਿੰਘ ਈਟੀਓ ਵੀ ਪਹਿਲਾਂ ਸਰਕਾਰੀ ਅਫਸਰ ਸਨ। ਪੀਸੀਐਸ ਅਫਸਰ ਬਲਕਾਰ ਸਿੰਘ ਵੀ ਆਪ ’ਚ ਹਨ।

    ਕਈਆਂ ਦੀ ਦਾਲ ਨਹੀਂ ਗਲੀ ਕੁੱਝ ਸਾਬਕਾ ਅਫਸਰਾਂ ਨੇ ਵੱਡੇ ਇਕੱਠਾਂ ਰਾਹੀਂ ਸ਼ਕਤੀ ਪ੍ਰਦਰਸ਼ਨ ਕਰਕੇ ਸਿਆਸੀ ਧਿਰਾਂ ਨੂੰ ਪ੍ਰਭਾਵਿਤ ਕਰਨ ਦੇ ਯਤਨ ਕੀਤੇ ਸਨ ਪਰ ਸਫਲਤਾ ਨਹੀਂ ਮਿਲੀ। ਇੱਕ ਸੇਵਾਮੁਕਤ ਆਈਆਰਐਸ ਅਧਿਕਾਰੀ ਨੇ ਵੀ ਚੋਣ ਦੰਗਲ ’ਚ ਅਸਫਲਤਾ ਦਾ ਮੂੰਹ ਤੱਕਿਆ ਸੀ। ਹੋਰ ਵੀ ਕਾਫੀ ਸਰਕਾਰੀ ਅਫਸਰ ਹਨ ਜਿੰਨ੍ਹਾਂ ਨੇ ਰਾਜਨੀਤੀ ’ਚ ਦਾਖਲਾ ਲਿਆ ਪਰ ਦਾਲ ਨਹੀਂ ਗਲੀ ਹੈ।

    onpointchannel punjab Punjabgovernment punjabi Top News
    Share. Facebook Twitter Telegram Email WhatsApp
    onpoint channel

    “I’m a Newswriter, “I write about the trending news events happening all over the world.

    Related Posts

    ਪਿਛਲੇ ਦਹਾਕਿਆਂ ਵਿੱਚ ਜਿੰਨੇ ਡਾਕਟਰ ਭਰਤੀ ਹੋਏ, ਉਨੇ ‘ਆਪ` ਸਰਕਾਰ ਨੇ ਚਾਰ ਸਾਲਾਂ ਵਿੱਚ ਭਰਤੀ ਕੀਤੇ, ਪੰਜਾਬ ਦੀ ਲੰਬੇ ਸਮੇਂ ਤੋਂ ਅਣਗੌਲੀ ਸਿਹਤ ਸੰਭਾਲ ਪ੍ਰਣਾਲੀ ਨੂੰ ਠੀਕ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

    March 20, 2026

    ਜੂਨੀਅਰ ਇੰਜੀਨੀਅਰ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ ਵਿਜੀਲੈਂਸ ਬਿਊਰੋ ਨੇ 

    March 20, 2026

    ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਲੁਧਿਆਣਾ ਵਿੱਚ 1.74 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਗਿਆ ਉਦਘਾਟਨ

    March 20, 2026
    Leave A Reply Cancel Reply

    CT University
    Top Posts

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,028

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,034

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,522

    Punjab ਤਿੰਨ ਪਿੰਡ ਵਿਕਾਊ ਹਨ ਜਾਣੋ ਕੌਣ ਐ ਓਹ ਬੰਦਾ ਜੋ ਤਿੰਨ ਪਿੰਡਾਂ ਦੇ ਉਜਾੜੇ ਦਾ ਬਣਿਆ ਕਾਰਨ ?

    April 1, 20242,021
    Don't Miss
    Current Affairs

    ਪਿਛਲੇ ਦਹਾਕਿਆਂ ਵਿੱਚ ਜਿੰਨੇ ਡਾਕਟਰ ਭਰਤੀ ਹੋਏ, ਉਨੇ ‘ਆਪ` ਸਰਕਾਰ ਨੇ ਚਾਰ ਸਾਲਾਂ ਵਿੱਚ ਭਰਤੀ ਕੀਤੇ, ਪੰਜਾਬ ਦੀ ਲੰਬੇ ਸਮੇਂ ਤੋਂ ਅਣਗੌਲੀ ਸਿਹਤ ਸੰਭਾਲ ਪ੍ਰਣਾਲੀ ਨੂੰ ਠੀਕ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

    March 20, 2026

    ਚੰਡੀਗੜ੍ਹ, 20 ਮਾਰਚ:‘ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ` ਲੜੀ ਨੂੰ ਜਾਰੀ ਰੱਖਦਿਆਂ ਪੰਜਾਬ ਦੇ…

    ਸਿਆਸੀ ਦਾਲ ’ਚ ਕੋਕੜੂ ਪੈਣ ਦੇ ਬਾਵਜੂਦ ਨੌਕਰਸ਼ਾਹਾਂ ਦਾ ਰਾਜਨੀਤੀ ’ਚ ਤਰਲੋਮੱਛੀ ਦਾ ਰੁਝਾਨ

    March 20, 2026

    ਜੂਨੀਅਰ ਇੰਜੀਨੀਅਰ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ ਵਿਜੀਲੈਂਸ ਬਿਊਰੋ ਨੇ 

    March 20, 2026

    ਭਾਦਲਾ ਉੱਚਾ ਤੋਂ ਭਾਦਲਾ ਨੀਚਾ ਤੱਕ 30 ਲੱਖ ਰੁਪਏ ਦੀ ਲਾਗਤ ਨਾਲ ਬਣ ਰਹੀ ਸੜਕ ਦਾ ਚੇਅਰਮੈਨ ਜਗਤਾਰ ਸਿੰਘ ਗਿੱਲ ਨੇ ਕੀਤਾ ਨਿਰੀਖਣ

    March 20, 2026
    Stay In Touch
    • Facebook
    • Twitter
    • Instagram
    • YouTube
    CT University
    About
    About Us
    About Us

    "On Point Channel: Your go-to source for breaking news, in-depth analysis, and insightful coverage that keeps you informed and empowered."

    Email Us: media@onpointchannel.com
    Contact: +91-7888387495

    Facebook X (Twitter) Instagram YouTube WhatsApp
    Our Picks

    ਪਿਛਲੇ ਦਹਾਕਿਆਂ ਵਿੱਚ ਜਿੰਨੇ ਡਾਕਟਰ ਭਰਤੀ ਹੋਏ, ਉਨੇ ‘ਆਪ` ਸਰਕਾਰ ਨੇ ਚਾਰ ਸਾਲਾਂ ਵਿੱਚ ਭਰਤੀ ਕੀਤੇ, ਪੰਜਾਬ ਦੀ ਲੰਬੇ ਸਮੇਂ ਤੋਂ ਅਣਗੌਲੀ ਸਿਹਤ ਸੰਭਾਲ ਪ੍ਰਣਾਲੀ ਨੂੰ ਠੀਕ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

    March 20, 2026

    ਸਿਆਸੀ ਦਾਲ ’ਚ ਕੋਕੜੂ ਪੈਣ ਦੇ ਬਾਵਜੂਦ ਨੌਕਰਸ਼ਾਹਾਂ ਦਾ ਰਾਜਨੀਤੀ ’ਚ ਤਰਲੋਮੱਛੀ ਦਾ ਰੁਝਾਨ

    March 20, 2026

    ਜੂਨੀਅਰ ਇੰਜੀਨੀਅਰ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ ਵਿਜੀਲੈਂਸ ਬਿਊਰੋ ਨੇ 

    March 20, 2026
    Most Popular

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,028

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,034

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,522
    © 2026 All Rights Reserved By On Point Channel
    • Home
    • About Us
    • Privacy Policy
    • Contact Us

    Type above and press Enter to search. Press Esc to cancel.