Close Menu
    CT University
    What's Hot

    ਆਬਕਾਰੀ ਵਿਭਾਗ ਵੱਲੋਂ ਛਾਪੇਮਾਰੀ, ਸ਼ਰਾਬ ਸਮੇਤ ਇਕ ਕਾਬੂ

    March 22, 2026

    ਪਾਇਲ ਵਿੱਚ ਦੇ ਤਿੰਨ ਵਾਰਡਾਂ ਵਿੱਚ 56.06 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ, ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਰੱਖੇ ਨੀਂਹ ਪੱਥਰ

    March 22, 2026

    43 ਲੱਖ ਦੀ ਲਾਗਤ ਨਾਲ ਬਦਲੇਗੀ ਵਾਰਡ ਨੰਬਰ 35 ਦੀ ਨੁਹਾਰ – ਵਿਧਾਇਕ ਰਾਜਿੰਦਰਪਾਲ ਕੌਰ ਛੀਨਾ

    March 22, 2026
    Facebook X (Twitter) Instagram
    Trending
    • ਆਬਕਾਰੀ ਵਿਭਾਗ ਵੱਲੋਂ ਛਾਪੇਮਾਰੀ, ਸ਼ਰਾਬ ਸਮੇਤ ਇਕ ਕਾਬੂ
    • ਪਾਇਲ ਵਿੱਚ ਦੇ ਤਿੰਨ ਵਾਰਡਾਂ ਵਿੱਚ 56.06 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ, ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਰੱਖੇ ਨੀਂਹ ਪੱਥਰ
    • 43 ਲੱਖ ਦੀ ਲਾਗਤ ਨਾਲ ਬਦਲੇਗੀ ਵਾਰਡ ਨੰਬਰ 35 ਦੀ ਨੁਹਾਰ – ਵਿਧਾਇਕ ਰਾਜਿੰਦਰਪਾਲ ਕੌਰ ਛੀਨਾ
    • ਖੰਨਾ ਵਿੱਚ ਵਪਾਰੀਆਂ ਦੀਆਂ ਸਮੱਸਿਆਵਾਂ ਸੁਣਨ ਲਈ ਪੰਜਾਬ ਸਟੇਟ ਟਰੇਡ ਕਮਿਸ਼ਨ ਦੀ ਹੋਈ ਮੀਟਿੰਗ
    • *ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਖੰਨਾ ਵਿੱਚ ਲਗਾਇਆ ਗਿਆ ਦੂਜਾ “ਜ਼ਿਲ੍ਹਾ ਪੱਧਰੀ ਸਮਾਧਾਨ ਕੈਂਪ”, ਲੋਕਾਂ ਨੂੰ ਤੁਰੰਤ ਰਾਹਤ
    • ਪੰਜਾਬ ਸਰਕਾਰ ਭਾਈਚਾਰਕ ਸਾਂਝ ਮਜ਼ਬੂਤ ਕਰਨ ਲਈ ਵਚਨਬੱਧ: ਤਰੁਨਪ੍ਰੀਤ ਸਿੰਘ ਸੌਂਦ
    • ਮੱਛੀ ਪਾਲਣ ਵਿਭਾਗ ਦੇ ਸਕੱਤਰ ਵੱਲੋਂ ਪਿੰਡ ਜੈਤੋਵਾਲੀ ਦੇ ਮੱਛੀ ਤਲਾਬ ਦਾ ਦੌਰਾ
    • ਟਰੇਡ ਕਮਿਸ਼ਨ ਨੇ ਸੁਣੀਆਂ ਵਪਾਰੀਆਂ ਦੀਆਂ ਮੁਸ਼ਕਲਾਂ, ਹੱਲ ਲਈ ਤੁਰੰਤ ਕਾਰਵਾਈ ਦਾ ਦਿਵਾਇਆ ਭਰੋਸਾ
    Facebook X (Twitter) Instagram YouTube
    On PointOn Point
    CT University
    • Home
    • History

      Canada ‘ਚ ਸੈਂਕੜੇ ਪੰਜਾਬੀ ਨੌਜਵਾਨਾਂ ਦਾ ਭਵਿੱਖ ਖਤਰੇ ‘ਚ, PR- ਦੀਆਂ ਸੈਂਕੜੇ ਅਰਜ਼ੀਆਂ ਰੱਦ…

      November 21, 2025

      Punjab Holiday: ਪੰਜਾਬ ‘ਚ 23 ਅਤੇ 24 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਬੰਦ ਰਹਿਣਗੇ ਸਰਕਾਰੀ ਅਦਾਰੇ

      November 20, 2025

      Canada ‘ਚ ਕੋਣ ਜਿੱਤਿਆ ਕੌਣ ਹਾਰਿਆ ? ਜਗਮੀਤ ਸਿੰਘ ਨੇ ਕਿਉਂ ਦਿੱਤਾ ਅਸਤੀਫਾ ?

      April 30, 2025

      ਆਮੋ ਸਾਹਮਣੇ # ਸੋਸ਼ਲ ਮੀਡੀਆ 2025 – ਸਮਾਜ ਤੇ ਅਸਰ !

      March 17, 2025

      ਮਹਾ ਸ਼ਿਵਰਾਤਰੀ ਤੇ ਮੰਦਰਾਂ ‘ਚ ਲੱਗੀਆਂ ਰੌਣਕਾਂ ਵੇਖੋ ਕਿੰਝ ਸਿਹਰਿਆਂ ਦੇ ਨਾਲ ਸਜਾਏ ਗਏ ਭੋਲੇ ਨਾਥ

      February 27, 2025
    • Elections

       ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣਗੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਜ਼ਿਲ੍ਹਾ ਚੋਣ ਅਫ਼ਸਰ ਮਾਨਸਾ

      November 29, 2025

      ਪੰਜਾਬ ਦੀ Political ਜਮਾਤ ਕੋਲ Vision ਦੀ ਵੱਡੀ ਘਾਟ ਰਹੀ ਐ || ਪ੍ਰੋ. ਹਰਜੇਸ਼ਵਰ ਪਾਲ ਸਿੰਘ ਨਾਲ ਖੁੱਲ੍ਹੀ ਗੱਲਬਾਤ

      March 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਮੇਰੀ ਤਾਂ ਭਾਵਨਾ ਹੈ ਕਿ ਪੰਜਾਬ ਦੇ ਲੋਕ ਸੇਵਾ ਦੇਣ BJP ਨੂੰ – ਸਤਨਾਮ ਸਿੰਘ ਸੰਧੂ MP

      March 3, 2025

      ‘AAP’ ਦੇ ਸੱਤ ਵਿਧਾਇਕਾਂ ਨੇ ਅਸਤੀਫ਼ਾ ਮਾਰਿਆ ਮੱਥੇ ! ਪਾਰਟੀ ਬਣੀ ਪੂਰੀ ਭ੍ਰਿਸ਼ਟ ?

      February 4, 2025
    • Food

      ਕੁੜੀ ਨੇ Order ਕੀਤੀ Veg Biryani ਵਿੱਚੋਂ ਨਿੱਕਲਿਆ ਗ਼ਲਤ ਸਮਾਨ !

      April 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਜਾਣੋ ਕਿਸਾਨਾਂ ਨੇ ਖੇਤੀ ਨੀਤੀ ਬਾਰੇ ਕੀ ਸੁਝਾਅ ਦਿੱਤੇ ? ਕੀ ਪੰਜਾਬ ਸਰਕਾਰ ਕਿਸਾਨਾਂ ਦੇ ਸੁਝਾਅ ਪ੍ਰਵਾਨ ਕਰੇਗੀ ?

      January 13, 2025

      ‘ਸਾਨੂੰ ਤਾਂ ਆਪ ਸਰਕਾਰ ਲੁੱਟ ਰਹੀ ਆ, ਅਸੀਂ ਨੁਕਸਾਨ ਕਿਉਂ ਕਰਾਈਏ’ ਆੜ੍ਹਤੀਆਂ ਨੇ ਰੋਏ ਦੁਖੜੇ

      November 17, 2024

      ਆਪਣੀ ਵਿਧਾਇਕ ‘ਤੇ ਹੀ ਭੜਕ ਉੱਠੇ ਬਜ਼ੁਰਗਝੋਨੇ ਦੀ ਖਰੀਦ ਨਾ ਹੋਣ ਕਾਰਨ ਹੋਗੇ ਤੱਤੇ

      November 13, 2024
    • Weather

      Punjab Weather Today: ਪੰਜਾਬ ‘ਚ ਮੌਸਮ ਦਾ ਮਿਜਾਜ਼: ਦਿਨ ‘ਚ ਧੁੱਪ, ਰਾਤ ਨੂੰ ਠੰਡਾ! AQI ‘ਤੇ ਕੀ ਅਸਰ? ਜਾਣੋ ਤਾਜ਼ਾ ਅਪਡੇਟ!

      November 21, 2025

      ਮੌਸਮ ਵਿਭਾਗ ਵਲੋ Alert ਜਾਰੀ ! || ਗਰਮ ਕੱਪੜੇ ਸਾਂਭ ਕੇ ਰੱਖਣ ਵਾਲੇ ਦੇਖ ਲਓ ਵੀਡਿਓ

      March 17, 2025

      ਸਾਉਣ ਦੇ ਮੀਂਹ ਨੇ ਲੁਧਿਆਣਾ ਕੀਤਾ ਜਲਥਲ, ਲੋਕਾਂ ਦੇ ਘਰਾਂ ‘ਚ ਵੜਿਆ ਪਾਣੀ

      August 20, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 7, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 1, 2024
    • Current Affairs

      ਆਬਕਾਰੀ ਵਿਭਾਗ ਵੱਲੋਂ ਛਾਪੇਮਾਰੀ, ਸ਼ਰਾਬ ਸਮੇਤ ਇਕ ਕਾਬੂ

      March 22, 2026

      ਪਾਇਲ ਵਿੱਚ ਦੇ ਤਿੰਨ ਵਾਰਡਾਂ ਵਿੱਚ 56.06 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ, ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਰੱਖੇ ਨੀਂਹ ਪੱਥਰ

      March 22, 2026

      43 ਲੱਖ ਦੀ ਲਾਗਤ ਨਾਲ ਬਦਲੇਗੀ ਵਾਰਡ ਨੰਬਰ 35 ਦੀ ਨੁਹਾਰ – ਵਿਧਾਇਕ ਰਾਜਿੰਦਰਪਾਲ ਕੌਰ ਛੀਨਾ

      March 22, 2026

      ਖੰਨਾ ਵਿੱਚ ਵਪਾਰੀਆਂ ਦੀਆਂ ਸਮੱਸਿਆਵਾਂ ਸੁਣਨ ਲਈ ਪੰਜਾਬ ਸਟੇਟ ਟਰੇਡ ਕਮਿਸ਼ਨ ਦੀ ਹੋਈ ਮੀਟਿੰਗ

      March 22, 2026

      *ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਖੰਨਾ ਵਿੱਚ ਲਗਾਇਆ ਗਿਆ ਦੂਜਾ “ਜ਼ਿਲ੍ਹਾ ਪੱਧਰੀ ਸਮਾਧਾਨ ਕੈਂਪ”, ਲੋਕਾਂ ਨੂੰ ਤੁਰੰਤ ਰਾਹਤ

      March 21, 2026
    On PointOn Point
    Home»Current Affairs»ਖੰਨਾ ਵਿੱਚ ਵਪਾਰੀਆਂ ਦੀਆਂ ਸਮੱਸਿਆਵਾਂ ਸੁਣਨ ਲਈ ਪੰਜਾਬ ਸਟੇਟ ਟਰੇਡ ਕਮਿਸ਼ਨ ਦੀ ਹੋਈ ਮੀਟਿੰਗ
    Current Affairs

    ਖੰਨਾ ਵਿੱਚ ਵਪਾਰੀਆਂ ਦੀਆਂ ਸਮੱਸਿਆਵਾਂ ਸੁਣਨ ਲਈ ਪੰਜਾਬ ਸਟੇਟ ਟਰੇਡ ਕਮਿਸ਼ਨ ਦੀ ਹੋਈ ਮੀਟਿੰਗ

    onpoint channelBy onpoint channelMarch 22, 2026Updated:March 22, 2026No Comments0 Views
    Facebook Twitter LinkedIn WhatsApp Email
    Share
    Facebook Twitter LinkedIn Email WhatsApp

    ਖੰਨਾ, ਲੁਧਿਆਣਾ, 22 ਮਾਰਚ:ਹਲਕਾ ਖੰਨਾ ਦੇ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਦੇ ਦਿਸ਼ਾ ਨਿਰਦੇਸ਼ਾਂ ਤਹਿਤ, ਪੰਜਾਬ ਸਟੇਟ ਟਰੇਡ ਕਮਿਸ਼ਨ ਦੇ ਮੈਂਬਰ ਧਰਮਿੰਦਰ ਸਿੰਘ ਰੂਪਰਾਏ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੇਨ ਬਾਜ਼ਾਰ ਖੰਨਾ ਵਿਖੇ ਬੀਤੇ ਕੱਲ੍ਹ ਪੰਜਾਬ ਸਟੇਟ ਟਰੇਡ ਕਮਿਸ਼ਨ ਵੱਲੋਂ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਪੰਜਾਬ ਸਟੇਟ ਟਰੇਡ ਕਮਿਸ਼ਨ ਵੱਲੋਂ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਮੁਸ਼ਕਿਲਾਂ ਸੁਣੀਆ ਅਤੇ ਹੱਲ ਕਰਵਾਈਆਂ ਗਈਆਂ ਅਤੇ ਰਹਿੰਦੀਆਂ ਮੁਸ਼ਕਿਲਾਂ ਸਬੰਧੀ ਜਲਦ ਨਿਪਟਾਰੇ ਦਾ ਵੀ ਭਰੋਸਾ ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਸਟੇਟ ਟਰੇਡ ਕਮਿਸ਼ਨ ਦੇ ਹਲਕਾ ਖੰਨਾ ਤੋਂ ਕੋਆਰਡੀਨੇਟਰ ਵਿਕਾਸ ਅਗਰਵਾਲ ਵੀ ਮੌਜੂਦ ਸਨ।ਪੰਜਾਬ ਸਟੇਟ ਟਰੇਡ ਕਮਿਸ਼ਨ ਦੇ ਮੈਂਬਰ ਧਰਮਿੰਦਰ ਸਿੰਘ ਰੂਪਰਾਏ ਦੇ ਨਾਲ ਖੰਨਾ ਦੀਆਂ ਵੱਖ-ਵੱਖ ਮਾਰਕੀਟ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੇ ਆਪਣੀਆਂ ਮੁਸ਼ਕਿਲਾਂ ਸਾਂਝੀਆਂ ਕੀਤੀਆਂ। ਉਨ੍ਹਾਂ ਸਪੱਸ਼ਟ ਤੌਰ ’ਤੇ ਕਿਹਾ ਕਿ ਬਾਜ਼ਾਰ ਵਿੱਚ ਬਿਜਲੀ ਦੀਆਂ ਢਿੱਲੀਆਂ ਤਾਰਾਂ ਨੂੰ ਦਰੁਸਤ ਕੀਤਾ ਜਾਵੇ, ਬਾਜ਼ਾਰ ਵਿੱਚ ਸੁਰੱਖਿਆ ਦੀ ਘਾਟ ਨੂੰ ਪੂਰਾ ਕਰਨ ਲਈ ਪੀ.ਸੀ.ਆਰ ਦੀ ਲਗਾਤਾਰ ਗਸ਼ਤ ਕਰਵਾਈ ਜਾਵੇ ਅਤੇ ਬਾਜ਼ਾਰ ਵਿੱਚ ਸਟਰੀਟ ਲਾਈਟਾਂ ਘੱਟ ਹਨ ਜਿਸ ਕਰਕੇ ਬਜ਼ਾਰ ਵਿੱਚ ਰੌਸ਼ਨੀ ਘੱਟ ਹੁੰਦੀ ਹੈ ਇਸ ਲਈ ਨਗਰ ਕੌਂਸਲ ਖੰਨਾ ਤੋਂ ਹੋਰ ਸਟਰੀਟ ਲਾਈਟਾਂ ਲਗਾਉਣ ਮੰਗ ਰੱਖੀ ਗਈ। ਇਸ ਤੋਂ ਇਲਾਵਾ ਵਪਾਰੀਆਂ ਅਤੇ ਦੁਕਾਨਦਾਰਾਂ ਵੱਲੋਂ ਇਹ ਵੀ ਮੰਗ ਰੱਖੀ ਗਈ ਕਿ ਹਾਈਵੇਅ ਦੇ ਨਾਲ ਸਰਵਿਸ ਰੋਡ ਬਣਾਈ ਜਾਵੇ ਤਾਂ ਜੋ ਬਜ਼ਾਰ ਵਿੱਚ ਆਉਣ ਵਾਲੇ ਕਿਸੇ ਵੀ ਵਿਅਕਤੀ ਨੂੰ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਪੰਜਾਬ ਸਟੇਟ ਟਰੇਡ ਕਮਿਸ਼ਨ ਦੇ ਮੈਂਬਰ ਵੱਲੋਂ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਭਰੋਸਾ ਦਿੱਤਾ ਗਿਆ ਕਿ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨਾਲ ਰਾਬਤਾ ਕਾਇਮ ਕਰਕੇ ਇਹ ਸਾਰੇ ਮੁੱਦੇ ਪਹਿਲ ਦੇ ਆਧਾਰ ’ਤੇ ਹੱਲ ਕੀਤੇ ਜਾਣਗੇ ਤਾਂ ਜੋ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ। ਧਰਮਿੰਦਰ ਸਿੰਘ ਰੂਪਰਾਏ ਨੇ ਨਗਰ ਕੌਂਸਲ ਖੰਨਾ, ਪੁਲਿਸ ਵਿਭਾਗ, ਪੀ.ਐਸ.ਪੀ.ਸੀ.ਐਲ, ਲੇਬਰ ਵਿਭਾਗ, ਜੀ.ਐਸ.ਟੀ, ਪ੍ਰਦੂਸ਼ਣ ਕੰਟਰੋਲ ਬੋਰਡ, ਫੂਡ ਸਪਲਾਈ ਅਤੇ ਹੋਰ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਵਪਾਰੀਆਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾਣ ਅਤੇ ਵਪਾਰੀਆਂ ਨੂੰ ਬਿਨ੍ਹਾਂ ਕਿਸੇ ਠੋਸ ਕਾਰਨ ਖੱਜਲ-ਖੁਆਰ ਨਾ ਕੀਤਾ ਜਾਵੇ ਕਿਉਂਕਿ ਉਦਯੋਗਪਤੀਆਂ ਨੂੰ ਸੂਬੇ ਦੀ ਆਰਥਿਕਤਾ ਦਾ ਧੁਰਾ ਮੰਨਿਆ ਜਾਂਦਾ ਹੈ ਜੋ ਨੌਜਵਾਨਾਂ ਲਈ ਰੋਜਗਾਰ ਦੇ ਮੌਕੇ ਪੈਦਾ ਕਰਦੇ ਹਨ।ਉਨ੍ਹਾਂ ਸਪੱਸ਼ਟ ਕੀਤਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਦਯੋਗ ਨੂੰ ਮੁੜ ਪੈਰਾਂ ਸਿਰ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਕਾਨੂੰਨ ਵਿਵਸਥਾ ਕਾਇਮ ਰੱਖਣ ਲਈ ਅਣਥੱਕ ਯਤਨ ਕਰ ਰਹੀ ਹੈ ਤਾਂ ਜੋ ਪੰਜਾਬ ਸੂਬੇ ਵਿੱਚ ਵੱਧ ਤੋਂ ਵੱਧ ਨਿਵੇਸ਼ ਲਿਆਂਦਾ ਜਾ ਸਕੇ। ਉਨ੍ਹਾਂ ਦੱਸਿਆ ਕਿ ਬੀਤੇ ਸਾਲਾਂ ਦੌਰਾਨ ਪੰਜਾਬ ਵਿੱਚ ਕਰੋੜਾਂ ਰੁਪਏ ਦਾ ਨਿਵੇਸ਼ ਲਿਆਂਦਾ ਗਿਆ ਜਿਸ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ।ਇਸ ਮੀਟਿੰਗ ਵਿੱਚ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਹਲਕਾ ਸੰਗਠਨ ਇੰਚਾਰਜ ਮਾਸਟਰ ਅਵਤਾਰ ਸਿੰਘ ਦੈਹਿੜੂ, ਪੀ.ਏ ਮਹੇਸ਼ ਕੁਮਾਰ, ਪੁਨੀਤ ਖੱਟਰ, ਗੌਰਵ ਮੌਦਗਿੱਲ, ਕੁਲਵੰਤ ਸਿੰਘ ਮਹਿਮੀ, ਹਰਜੀਤ ਸਿੰਘ ਭਾਟੀਆ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਵਪਾਰੀ ਅਤੇ ਦੁਕਾਨਦਾਰ ਮੌਜੂਦ ਸਨ।

    Share. Facebook Twitter Telegram Email WhatsApp
    onpoint channel

    “I’m a Newswriter, “I write about the trending news events happening all over the world.

    Related Posts

    ਆਬਕਾਰੀ ਵਿਭਾਗ ਵੱਲੋਂ ਛਾਪੇਮਾਰੀ, ਸ਼ਰਾਬ ਸਮੇਤ ਇਕ ਕਾਬੂ

    March 22, 2026

    ਪਾਇਲ ਵਿੱਚ ਦੇ ਤਿੰਨ ਵਾਰਡਾਂ ਵਿੱਚ 56.06 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ, ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਰੱਖੇ ਨੀਂਹ ਪੱਥਰ

    March 22, 2026

    43 ਲੱਖ ਦੀ ਲਾਗਤ ਨਾਲ ਬਦਲੇਗੀ ਵਾਰਡ ਨੰਬਰ 35 ਦੀ ਨੁਹਾਰ – ਵਿਧਾਇਕ ਰਾਜਿੰਦਰਪਾਲ ਕੌਰ ਛੀਨਾ

    March 22, 2026
    Leave A Reply Cancel Reply

    CT University
    Top Posts

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,028

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,034

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,522

    Punjab ਤਿੰਨ ਪਿੰਡ ਵਿਕਾਊ ਹਨ ਜਾਣੋ ਕੌਣ ਐ ਓਹ ਬੰਦਾ ਜੋ ਤਿੰਨ ਪਿੰਡਾਂ ਦੇ ਉਜਾੜੇ ਦਾ ਬਣਿਆ ਕਾਰਨ ?

    April 1, 20242,021
    Don't Miss
    Current Affairs

    ਆਬਕਾਰੀ ਵਿਭਾਗ ਵੱਲੋਂ ਛਾਪੇਮਾਰੀ, ਸ਼ਰਾਬ ਸਮੇਤ ਇਕ ਕਾਬੂ

    March 22, 2026

    ਜਲੰਧਰ, 22 ਮਾਰਚ : ਆਬਕਾਰੀ ਵਿਭਾਗ ਵੱਲੋਂ ਛਾਪੇਮਾਰੀ ਦੌਰਾਨ 49,680 ਮਿਲੀਲੀਟਰ ਸ਼ਰਾਬ ਸਮੇਤ ਇਕ ਵਿਅਕਤੀ…

    ਪਾਇਲ ਵਿੱਚ ਦੇ ਤਿੰਨ ਵਾਰਡਾਂ ਵਿੱਚ 56.06 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ, ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਰੱਖੇ ਨੀਂਹ ਪੱਥਰ

    March 22, 2026

    43 ਲੱਖ ਦੀ ਲਾਗਤ ਨਾਲ ਬਦਲੇਗੀ ਵਾਰਡ ਨੰਬਰ 35 ਦੀ ਨੁਹਾਰ – ਵਿਧਾਇਕ ਰਾਜਿੰਦਰਪਾਲ ਕੌਰ ਛੀਨਾ

    March 22, 2026

    ਖੰਨਾ ਵਿੱਚ ਵਪਾਰੀਆਂ ਦੀਆਂ ਸਮੱਸਿਆਵਾਂ ਸੁਣਨ ਲਈ ਪੰਜਾਬ ਸਟੇਟ ਟਰੇਡ ਕਮਿਸ਼ਨ ਦੀ ਹੋਈ ਮੀਟਿੰਗ

    March 22, 2026
    Stay In Touch
    • Facebook
    • Twitter
    • Instagram
    • YouTube
    CT University
    About
    About Us
    About Us

    "On Point Channel: Your go-to source for breaking news, in-depth analysis, and insightful coverage that keeps you informed and empowered."

    Email Us: media@onpointchannel.com
    Contact: +91-7888387495

    Facebook X (Twitter) Instagram YouTube WhatsApp
    Our Picks

    ਆਬਕਾਰੀ ਵਿਭਾਗ ਵੱਲੋਂ ਛਾਪੇਮਾਰੀ, ਸ਼ਰਾਬ ਸਮੇਤ ਇਕ ਕਾਬੂ

    March 22, 2026

    ਪਾਇਲ ਵਿੱਚ ਦੇ ਤਿੰਨ ਵਾਰਡਾਂ ਵਿੱਚ 56.06 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ, ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਰੱਖੇ ਨੀਂਹ ਪੱਥਰ

    March 22, 2026

    43 ਲੱਖ ਦੀ ਲਾਗਤ ਨਾਲ ਬਦਲੇਗੀ ਵਾਰਡ ਨੰਬਰ 35 ਦੀ ਨੁਹਾਰ – ਵਿਧਾਇਕ ਰਾਜਿੰਦਰਪਾਲ ਕੌਰ ਛੀਨਾ

    March 22, 2026
    Most Popular

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,028

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,034

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,522
    © 2026 All Rights Reserved By On Point Channel
    • Home
    • About Us
    • Privacy Policy
    • Contact Us

    Type above and press Enter to search. Press Esc to cancel.