ਲੁਧਿਆਣਾ, 25 ਮਾਰਚ:ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪੂਨਮ ਸਿੰਘ ਵੱਲੋ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸਾਲ 2026-2027 ਲਈ ਭਾਰਤੀ ਫੌਜ ਦੀ ਅਗਨੀਵੀਰ ਦੀ ਭਰਤੀ ਲਈ ਆਨਲਾਈਨ ਰਜਿਸਟ੍ਰੇਸ਼ਨ 1 ਅਪ੍ਰੈਲ 2026 ਤੱਕ ਕੀਤੀ ਜਾ ਸਕਦੀ ਹੈ। ਇਸ ਭਰਤੀ ਸਬੰਧੀ ਰਜਿਸਟਰੇਸ਼ਨ ਪੋਰਟਲ 13 ਫਰਵਰੀ 2026 ਤੋਂ ਖੁੱਲਿਆ ਹੋਇਆ ਹੈ ਅਤੇ 01 ਅਪ੍ਰੈਲ 2026 ਤੱਕ ਖੁੱਲਾ ਰਹੇਗਾ।ਚਾਹਵਾਨ ਪ੍ਰਾਰਥੀ ਜਿਨ੍ਹਾ ਦੀ ਉਮਰ 17.5 ਸਾਲ ਤੋਂ 22 ਸਾਲ ਦੇ ਵਿਚਕਾਰ ਹੈ ਅਤੇ ਜਿਨ੍ਹਾਂ ਦੀ ਵਿਦਿਅਕ ਯੋਗਤਾ ਦਸਵੀਂ ਕਲਾਸ ਵਿੱਚ ਘੱਟੋ-ਘੱਟ 45 ਫੀਸਦੀ ਅੰਕ ਹੋਣੇ ਚਾਹੀਦੇ ਹਨ। ਉਮੀਦਵਾਰ ਦਾ ਕੱਦ 170 ਸੈਂਟੀਮੀਟਰ ਅਤੇ ਛਾਤੀ 77/82 ਸੈਂਟੀਮੀਟਰ ਹੋਣੀ ਜਰੂਰੀ ਹੈ। ਉਹ ਉਮੀਦਵਾਰ ਵੈਬਸਾਈਟ joinindianarmy.nic.in ਰਾਹੀਂ ਆਨਲਾਈਨ ਅਪਲਾਈ ਕਰ ਸਕਦੇ ਹਨ।
Trending
- ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ ਸਾਂਝੀਵਾਲਤਾ, ਬਰਾਬਰੀ, ਸਮਾਜਿਕ ਨਿਆਂ ਤੇ ਵਿਸ਼ਵ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾਵੇਗਾ : ਮੋਹਿੰਦਰ ਭਗਤ
- ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੈਟਰਨਰੀ ਵੈਕਸੀਨਾਂ ਦੀ ਸੁਰੱਖਿਅਤ ਸਪਲਾਈ ਲਈ ਡਿਊਲ ਮੋਡ ਰੈਫ਼ਰੀਜੇਰੇਟਿਡ ਕੋਲਡ ਵੈਨ ਦੀ ਕੀਤੀ ਸ਼ੁਰੂਆਤ
- Satluj ਫ਼ਿਲਮ ਬਾਰੇ ਕੇਂਦਰ ਸਰਕਾਰ ਦਾ ਐਕਸ਼ਨ; ਕਮੇਟੀ ਦਾ ਕਰ ਦਿੱਤਾ ਗਠਨ
- ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੀਤੀ ਸ਼ਰਧਾਂਜਲੀ ਭੇਟ
- ਪੰਜਾਬ ਵਿੱਚ ਜਲਦ ਹੀ ਏ.ਆਈ ਪਾਠਕ੍ਰਮ ਹੋਵੇਗਾ ਸ਼ੁਰੂ – ਸਿੱਖਿਆ ਮੰਤਰੀ ਹਰਜੋਤ ਬੈਂਸ
- ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
- ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ 245ਵੀਂ ਬਟਾਲੀਅਨ ਸੀ.ਆਰ.ਪੀ.ਐਫ. ਲਿਧਰਾਂ ਦਾ ਦੌਰਾ
- ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਨਵਾਂ ਸੈਸ਼ਨ ਆਰੰਭ


