ਜਲੰਧਰ, 30 ਮਾਰਚ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਮਨਿੰਦਰ ਕੌਰ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ (ਦਿਹਾਤੀ) ਵਿੱਚ ਸ਼ਾਮ 7 ਵਜੇ ਤੋਂ ਸਵੇਰੇ 8 ਵਜੇ ਤੱਕ ਕੰਬਾਈਨਾਂ ਨਾਲ ਕਣਕ ਕੱਟਣ ’ਤੇ ਪਾਬੰਦੀ ਲਗਾਈ ਗਈ ਹੈ। ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਕਣਕ ਦੀ ਕਟਾਈ ਕੇਵਲ ਉਹਨਾਂ ਹਾਰਵੈਸਟਰ ਕੰਬਾਈਨਾਂ ਨਾਲ ਕੀਤੀ ਜਾਵੇ, ਜਿਨ੍ਹਾਂ ਕੋਲ ਬੀ.ਆਈ.ਐਸ. ਦਾ ਸਰਟੀਫਿਕੇਟ ਹੋਵੇ। ਇਹ ਹੁਕਮ 29.05.2026 ਤੱਕ ਲਾਗੂ ਰਹੇਗਾ।

Share.

“I’m a Newswriter, “I write about the trending news events happening all over the world.

Leave A Reply