ਲੁਧਿਆਣਾ, 31 ਮਾਰਚ – ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਬੀਤੇ ਕੱਲ ਵਾਰਡ ਨੰਬਰ 42 ਅਧੀਨ ਸ਼ਿਮਲਾਪੁਰੀ ਵਿਖੇ ਲੋਕ ਮਿਲਣੀ ਕੀਤੀl

ਉਨ੍ਹਾਂ ਹਲਕੇ ਦੇ ਵਸਨੀਕਾਂ ਨੂੰ ਪਿਛਲੇ ਚਾਰ ਸਾਲ ਦੀਆਂ ਸਰਕਾਰ ਦੀਆਂ ਉਪਲੱਬਧੀਆਂ ਗਿਣਾਈਆਂ।

ਇਸ ਮੌਕੇ ਕੌਂਸਲਰ ਜਗਮੀਤ ਸਿੰਘ ਨੋਨੀ, ਕੌਂਸਲਰ ਸੋਹਣ ਸਿੰਘ ਗੋਗਾ ਅਤੇ ਇਸਤਰੀ ਵਿੰਗ ਦੀ ਜਿਲਾ ਪ੍ਰਧਾਨ ਮਨੀਸ਼ਾ ਕਪੂਰ, ਬਲਾਕ ਪ੍ਰਧਾਨ ਬਿਪਨ ਸੇਠੀ, ਸੋਸ਼ਲ ਮੀਡੀਆ ਪ੍ਰਧਾਨ ਗੁਰਪ੍ਰੀਤ ਸਿੰਘ ਰਾਜਾ, ਲਾਲੀ ਸ਼ਰਮਾ, ਵਿਧਾਇਕ ਸਿੱਧੂ ਦੇ ਮੀਡੀਆ ਇੰਚਾਰਜ ਸੁਖਵਿੰਦਰ ਸਿੰਘ ਗਿੱਲ ਅਤੇ ਇਲਾਕਾ ਨਿਵਾਸੀ ਮੌਜੂਦ ਸਨ।

Share.

“I’m a Newswriter, “I write about the trending news events happening all over the world.

Leave A Reply