Close Menu
    CT University
    What's Hot

    ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਮਨੁੱਖਤਾ ਲਈ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਨਮਨ

    April 7, 2026

    ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ‘ਚ ਖੰਨਾ ਦੇ ਐਸਐਸਪੀ ਡਾ. ਦਰਪਣ ਆਹਲੂਵਾਲੀਆ ਬਣੇ ਮਿਸਾਲ, ਜਥੇਬੰਦੀਆਂ ਨੇ ਕੀਤੀ ਖੁੱਲ੍ਹ ਕੇ ਸ਼ਲਾਘਾ

    April 7, 2026

    ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਲੁਧਿਆਣਾ ਵੱਲੋਂ ਸਾਉਣੀ ਦੀਆਂ ਫਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

    April 7, 2026
    Facebook X (Twitter) Instagram
    Trending
    • ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਮਨੁੱਖਤਾ ਲਈ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਨਮਨ
    • ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ‘ਚ ਖੰਨਾ ਦੇ ਐਸਐਸਪੀ ਡਾ. ਦਰਪਣ ਆਹਲੂਵਾਲੀਆ ਬਣੇ ਮਿਸਾਲ, ਜਥੇਬੰਦੀਆਂ ਨੇ ਕੀਤੀ ਖੁੱਲ੍ਹ ਕੇ ਸ਼ਲਾਘਾ
    • ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਲੁਧਿਆਣਾ ਵੱਲੋਂ ਸਾਉਣੀ ਦੀਆਂ ਫਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ
    • ਹੁਣ ਪੈਟਰੋਲ ਪੰਪਾਂ ’ਤੇ ਵੀ ਉਪਲਬਧ ਹੋਣਗੇ 5 ਕਿਲੋ ਫ੍ਰੀ ਟਰੇਡ ਐਲਪੀਜੀ ਸਿਲੰਡਰ
    • ਏਸ਼ੀਆ ਦੀ ਦੂਜੀ ਸਭ ਤੋਂ ਵੱਡੀ ਅਨਾਜ ਮੰਡੀ ਜਗਰਾਵਾਂ ’ਚ ਕਣਕ ਦੀ ਸਰਕਾਰੀ ਖਰੀਦ ਦਾ ਰਸਮੀ ਆਗਾਜ਼
    • ਬੁੱਢਾ ਦਰਿਆ ਪੁਨਰ ਸੁਰਜੀਤੀ ਪ੍ਰੋਜੈਕਟ: ਰਾਜ ਸਭਾ ਐਮ.ਪੀ ਸੰਤ ਸੀਚੇਵਾਲ, ਮੇਅਰ ਇੰਦਰਜੀਤ ਕੌਰ ਅਤੇ ਨਗਰ ਨਿਗਮ ਕਮਿਸ਼ਨਰ ਡਾ. ਗੁਪਤਾ ਨੇ ਕੀਤੀ ਸਮੀਖਿਆ ਮੀਟਿੰਗ; ਦਰਿਆ ਵਿੱਚ ਗੋਬਰ ਸੁੱਟਣ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਕੀਤੇ ਜਾਰੀ
    • ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਲੁਧਿਆਣਾ ਵਿੱਚ ਪ੍ਰਭੂ ਮਹਾਂਵੀਰ ਭਗਤੀ ਉਤਸਵ ਦੌਰਾਨ ਅਹਿੰਸਾ ਅਤੇ ਸਦਭਾਵਨਾ ਦਾ ਦਿੱਤਾ ਸੰਦੇਸ਼
    • *ਮਹਿਲਾ ਸਸ਼ਕਤੀਕਰਨ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ: ਸੰਜੀਵ ਅਰੋੜਾ
    Facebook X (Twitter) Instagram YouTube
    On PointOn Point
    CT University
    • Home
    • History

      Canada ‘ਚ ਸੈਂਕੜੇ ਪੰਜਾਬੀ ਨੌਜਵਾਨਾਂ ਦਾ ਭਵਿੱਖ ਖਤਰੇ ‘ਚ, PR- ਦੀਆਂ ਸੈਂਕੜੇ ਅਰਜ਼ੀਆਂ ਰੱਦ…

      November 21, 2025

      Punjab Holiday: ਪੰਜਾਬ ‘ਚ 23 ਅਤੇ 24 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਬੰਦ ਰਹਿਣਗੇ ਸਰਕਾਰੀ ਅਦਾਰੇ

      November 20, 2025

      Canada ‘ਚ ਕੋਣ ਜਿੱਤਿਆ ਕੌਣ ਹਾਰਿਆ ? ਜਗਮੀਤ ਸਿੰਘ ਨੇ ਕਿਉਂ ਦਿੱਤਾ ਅਸਤੀਫਾ ?

      April 30, 2025

      ਆਮੋ ਸਾਹਮਣੇ # ਸੋਸ਼ਲ ਮੀਡੀਆ 2025 – ਸਮਾਜ ਤੇ ਅਸਰ !

      March 17, 2025

      ਮਹਾ ਸ਼ਿਵਰਾਤਰੀ ਤੇ ਮੰਦਰਾਂ ‘ਚ ਲੱਗੀਆਂ ਰੌਣਕਾਂ ਵੇਖੋ ਕਿੰਝ ਸਿਹਰਿਆਂ ਦੇ ਨਾਲ ਸਜਾਏ ਗਏ ਭੋਲੇ ਨਾਥ

      February 27, 2025
    • Elections

       ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣਗੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਜ਼ਿਲ੍ਹਾ ਚੋਣ ਅਫ਼ਸਰ ਮਾਨਸਾ

      November 29, 2025

      ਪੰਜਾਬ ਦੀ Political ਜਮਾਤ ਕੋਲ Vision ਦੀ ਵੱਡੀ ਘਾਟ ਰਹੀ ਐ || ਪ੍ਰੋ. ਹਰਜੇਸ਼ਵਰ ਪਾਲ ਸਿੰਘ ਨਾਲ ਖੁੱਲ੍ਹੀ ਗੱਲਬਾਤ

      March 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਮੇਰੀ ਤਾਂ ਭਾਵਨਾ ਹੈ ਕਿ ਪੰਜਾਬ ਦੇ ਲੋਕ ਸੇਵਾ ਦੇਣ BJP ਨੂੰ – ਸਤਨਾਮ ਸਿੰਘ ਸੰਧੂ MP

      March 3, 2025

      ‘AAP’ ਦੇ ਸੱਤ ਵਿਧਾਇਕਾਂ ਨੇ ਅਸਤੀਫ਼ਾ ਮਾਰਿਆ ਮੱਥੇ ! ਪਾਰਟੀ ਬਣੀ ਪੂਰੀ ਭ੍ਰਿਸ਼ਟ ?

      February 4, 2025
    • Food

      ਕੁੜੀ ਨੇ Order ਕੀਤੀ Veg Biryani ਵਿੱਚੋਂ ਨਿੱਕਲਿਆ ਗ਼ਲਤ ਸਮਾਨ !

      April 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਜਾਣੋ ਕਿਸਾਨਾਂ ਨੇ ਖੇਤੀ ਨੀਤੀ ਬਾਰੇ ਕੀ ਸੁਝਾਅ ਦਿੱਤੇ ? ਕੀ ਪੰਜਾਬ ਸਰਕਾਰ ਕਿਸਾਨਾਂ ਦੇ ਸੁਝਾਅ ਪ੍ਰਵਾਨ ਕਰੇਗੀ ?

      January 13, 2025

      ‘ਸਾਨੂੰ ਤਾਂ ਆਪ ਸਰਕਾਰ ਲੁੱਟ ਰਹੀ ਆ, ਅਸੀਂ ਨੁਕਸਾਨ ਕਿਉਂ ਕਰਾਈਏ’ ਆੜ੍ਹਤੀਆਂ ਨੇ ਰੋਏ ਦੁਖੜੇ

      November 17, 2024

      ਆਪਣੀ ਵਿਧਾਇਕ ‘ਤੇ ਹੀ ਭੜਕ ਉੱਠੇ ਬਜ਼ੁਰਗਝੋਨੇ ਦੀ ਖਰੀਦ ਨਾ ਹੋਣ ਕਾਰਨ ਹੋਗੇ ਤੱਤੇ

      November 13, 2024
    • Weather

      Punjab Weather Today: ਪੰਜਾਬ ‘ਚ ਮੌਸਮ ਦਾ ਮਿਜਾਜ਼: ਦਿਨ ‘ਚ ਧੁੱਪ, ਰਾਤ ਨੂੰ ਠੰਡਾ! AQI ‘ਤੇ ਕੀ ਅਸਰ? ਜਾਣੋ ਤਾਜ਼ਾ ਅਪਡੇਟ!

      November 21, 2025

      ਮੌਸਮ ਵਿਭਾਗ ਵਲੋ Alert ਜਾਰੀ ! || ਗਰਮ ਕੱਪੜੇ ਸਾਂਭ ਕੇ ਰੱਖਣ ਵਾਲੇ ਦੇਖ ਲਓ ਵੀਡਿਓ

      March 17, 2025

      ਸਾਉਣ ਦੇ ਮੀਂਹ ਨੇ ਲੁਧਿਆਣਾ ਕੀਤਾ ਜਲਥਲ, ਲੋਕਾਂ ਦੇ ਘਰਾਂ ‘ਚ ਵੜਿਆ ਪਾਣੀ

      August 20, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 7, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 1, 2024
    • Current Affairs

      ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਮਨੁੱਖਤਾ ਲਈ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਨਮਨ

      April 7, 2026

      ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ‘ਚ ਖੰਨਾ ਦੇ ਐਸਐਸਪੀ ਡਾ. ਦਰਪਣ ਆਹਲੂਵਾਲੀਆ ਬਣੇ ਮਿਸਾਲ, ਜਥੇਬੰਦੀਆਂ ਨੇ ਕੀਤੀ ਖੁੱਲ੍ਹ ਕੇ ਸ਼ਲਾਘਾ

      April 7, 2026

      ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਲੁਧਿਆਣਾ ਵੱਲੋਂ ਸਾਉਣੀ ਦੀਆਂ ਫਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

      April 7, 2026

      ਹੁਣ ਪੈਟਰੋਲ ਪੰਪਾਂ ’ਤੇ ਵੀ ਉਪਲਬਧ ਹੋਣਗੇ 5 ਕਿਲੋ ਫ੍ਰੀ ਟਰੇਡ ਐਲਪੀਜੀ ਸਿਲੰਡਰ

      April 7, 2026

      ਏਸ਼ੀਆ ਦੀ ਦੂਜੀ ਸਭ ਤੋਂ ਵੱਡੀ ਅਨਾਜ ਮੰਡੀ ਜਗਰਾਵਾਂ ’ਚ ਕਣਕ ਦੀ ਸਰਕਾਰੀ ਖਰੀਦ ਦਾ ਰਸਮੀ ਆਗਾਜ਼

      April 7, 2026
    On PointOn Point
    Home»Current Affairs»ਏਸ਼ੀਆ ਦੀ ਦੂਜੀ ਸਭ ਤੋਂ ਵੱਡੀ ਅਨਾਜ ਮੰਡੀ ਜਗਰਾਵਾਂ ’ਚ ਕਣਕ ਦੀ ਸਰਕਾਰੀ ਖਰੀਦ ਦਾ ਰਸਮੀ ਆਗਾਜ਼
    Current Affairs

    ਏਸ਼ੀਆ ਦੀ ਦੂਜੀ ਸਭ ਤੋਂ ਵੱਡੀ ਅਨਾਜ ਮੰਡੀ ਜਗਰਾਵਾਂ ’ਚ ਕਣਕ ਦੀ ਸਰਕਾਰੀ ਖਰੀਦ ਦਾ ਰਸਮੀ ਆਗਾਜ਼

    onpoint channelBy onpoint channelApril 7, 2026Updated:April 7, 2026No Comments0 Views
    Facebook Twitter LinkedIn WhatsApp Email
    Share
    Facebook Twitter LinkedIn Email WhatsApp

    ਜਗਰਾਉਂ, 07 ਅਪ੍ਰੈਲ – ਏਸ਼ੀਆ ਦੀ ਦੂਜੀ ਸਭ ਤੋਂ ਵੱਡੀ ਅਨਾਜ ਮੰਡੀ ਦੇ ਰੂਪ ਵਿੱਚ ਮਸ਼ਹੂਰ ਜਗਰਾਵਾਂ ਦੀ ਦਾਨਾ ਮੰਡੀ ਵਿਖੇ ਅੱਜ ਰਬੀ ਸੀਜਨ ਦੀ ਮੁੱਖ ਫਸਲ ਕਣਕ ਦੀ ਸਰਕਾਰੀ ਖਰੀਦ ਦਾ ਰਸਮੀ ਤੌਰ ‘ਤੇ ਸ਼ੁਭ ਆਰੰਭ ਹੋਇਆ। ਇਸ ਮੌਕੇ ਵਿਧਾਨ ਸਭਾ ਹਲਕਾ ਜਗਰਾਉਂ ਤੋਂ ਵਿਧਾਇਕ ਬੀਬੀ ਸਰਬਜੀਤ ਕੌਰ ਮਾਣੂੰਕੇ ਵਿਸ਼ੇਸ਼ ਤੌਰ ‘ਤੇ ਪਹੁੰਚੇ ਅਤੇ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੇ ਹਾਜ਼ਰੀ ਵਿੱਚ ਕਣਕ ਦੀ ਪਹਿਲੀ ਬੋਲੀ ਲਗਾ ਕੇ ਸੀਜ਼ਨ ਦੀ ਸ਼ੁਰੂਆਤ ਕੀਤੀ ਗਈ।ਮੰਡੀ ਵਿੱਚ ਕਣਕ ਦੀ ਫਸਲ ਲੈ ਕੇ ਪਹੁੰਚੇ ਪਿੰਡ ਰਾਊਵਾਲ ਦੇ ਕਿਸਾਨ ਰਵਿੰਦਰ ਸਿੰਘ (ਪੁਤਰ ਸੁਰਿੰਦਰ ਸਿੰਘ) ਦੀ ਫਸਲ ਦੀ ਖਰੀਦ ‘ਜਮੀਂਦਾਰ ਟਰੇਡਰਜ਼’ (ਆੜਤੀ) ਰਾਹੀਂ ਕੀਤੀ ਗਈ। ਇਹ ਖਰੀਦ ਸਰਕਾਰ ਦੁਆਰਾ ਨਿਰਧਾਰਿਤ ਸਮਰਥਨ ਮੁੱਲ 2585 ਰੁਪਏ ਪ੍ਰਤੀ ਕਵਿੰਟਲ ਦੇ ਹਿਸਾਬ ਨਾਲ ਕੀਤੀ ਗਈ। ਕਣਕ ਦੀ ਖਰੀਦ ਦੀ ਸ਼ੁਰੂਆਤ ਮੌਕੇ ਵਿਧਾਇਕ ਮਾਣੂੰਕੇ ਨੇ ਹਾਜ਼ਰੀ ਭਰੀ ਅਤੇ ਆੜ੍ਹਤੀਆਂ ਦਾ ਮੁੰਹ ਮਿੱਠਾ ਕਰਵਾ ਕੇ ਸੀਜਨ ਦੀ ਸਫਲਤਾ ਦੀ ਅਰਦਾਸ ਕੀਤੀ। ਇਸ ਮੌਕੇ ਵੱਖ-ਵੱਖ ਸਰਕਾਰੀ ਖਰੀਦ ਏਜੇਂਸੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ ਜਿਨ੍ਹਾਂ ਵਿੱਚ ਪਨਗ੍ਰੇਨ ਦੇ ਡੀ ਐਫ ਐਸ ਓ ਬੇਅੰਤ ਸਿੰਘ ਅਤੇ ਜਸਪਾਲ ਸਿੰਘ, ਮਾਰਕਫੈਡ ਦੇ ਮੈਨੇਜਰ ਜਸਵੰਤ ਸਿੰਘ, ਪਨਸਪ ਦੇ ਮੈਨੇਜਰ ਹਰਪ੍ਰੀਤ ਸਿੰਘ, ਵੇਅਰਹਾਊਸ ਤੋਂ ਵਿਜੇ ਕੁਮਾਰ, ਮਾਰਕੀਟ ਕਮੇਟੀ ਦੇ ਸਕੱਤਰ ਗੁਰਵਿੰਦਰ ਸਿੰਘ ਅਤੇ ਲੇਖਕਾਰ ਰਵਿੰਦਰ ਪੱਬੀ ਵੀ ਮੌਜੂਦ ਸਨ।*ਕਿਸਾਨਾਂ ਨੂੰ ਮੰਡੀ ’ਚ ਖੱਜਲ-ਖੁਆਰ ਨਹੀਂ ਹੋਣ ਦਿੱਤਾ ਜਾਵੇਗੀ : ਵਿਧਾਇਕ ਮਾਣੂੰਕੇ*ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਸਰਬਜੀਤ ਕੌਰ ਮਾਣੂੰਕੇ ਨੇ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਅਤੇ ਆੜ੍ਹਤੀਆਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਸਾਰੇ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਦਿੱਤੇ ਗਏ ਕਿ ਮੰਡੀਆਂ ਵਿੱਚ ਕਿਸਾਨ ਵੱਲੋਂ ਸਖ਼ਤ ਮਿਹਨਤ ਕਰਕੇ ਲਿਆਂਦੀ ਫਸਲ ਨੂੰ ਵੇਚਣ ਵਿੱਚ ਕੋਈ ਔਕੜ ਨਾ ਆਵੇ। ਉਨ੍ਹਾਂ ਭਰੋਸਾ ਦਿੱਤਾ ਕਿ ਜੇਕਰ ਕਿਸਾਨਾਂ ਜਾਂ ਆੜ੍ਹਤੀਆਂ ਨੂੰ ਕੋਈ ਸਮੱਸਿਆ ਆਉਂਦੀ ਹੈ ਤਾਂ ਪਹਿਲ ਦੇ ਆਧਾਰ ’ਤੇ ਉਸਦਾ ਨਿਪਟਾਰਾ ਕੀਤਾ ਜਾਵੇਗਾ ਕਿਉਂਕਿ ਸਰਕਾਰ ਕਿਸਾਨਾਂ ਦੀ ਉਪਜ ਦਾ ਇੱਕ-ਇੱਕ ਦਾਣਾ ਖਰੀਦਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।*ਸਾਰੇ ਪ੍ਰਬੰਧ ਮੁਕੰਮਲ, ਬਾਰਦਾਨੇ ਕੀ ਕੋਈ ਘੱਟ ਨਹੀਂ:*ਖਰੀਦ ਪ੍ਰਬੰਧਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪਨਗ੍ਰੇਨ ਦੇ ਡੀ ਐਫ ਐਸ ਓ ਬੇਅੰਤ ਸਿੰਘ ਨੇ ਕਿਹਾ ਕਿ ਕਣਕ ਦੇ ਮੌਜੂਦਾ ਸੀਜਨ ਨੂੰ ਧਿਆਨ ਵਿੱਚ ਰੱਖਦਿਆਂ ਸਬੰਧਤ ਏਜੇਂਸੀਆਂ ਦੁਆਰਾ ਸਾਰੀਆਂ ਜ਼ਰੂਰੀ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਮੰਡੀਆਂ ਵਿੱਚ ਬਾਰਦਾਨੇ ਜਾਂ ਹੋਰ ਜ਼ਰੂਰੀ ਸਮੱਗਰੀ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ।ਦੂਜੇ ਪਾਸੇ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਜਗਪਾਲ ਸਿੰਘ ਨੇ ਕਿਹਾ ਕਿ ਆੜ੍ਹਤੀ ਭਾਈਚਾਰਾ ਕਿਸਾਨਾਂ ਦੇ ਹਿੱਤਾਂ ਦੀ ਲਈ ਹਮੇਸ਼ਾਂ ਤੱਤਪਰ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਸਰਕਾਰ ਅਤੇ ਪ੍ਰਸ਼ਾਸਨ ਦੇ ਨਾਲ ਪੂਰਾ ਤਾਲਮੇਲ ਬਣਾਕੇ ਕੰਮ ਕਰਨਗੇ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਦਰਪੇਸ਼ ਮੁਸ਼ਕਿਲਾਂ ਦਾ ਤੁਰੰਤ ਨਿਪਟਾਰਾ ਕੀਤਾ ਜਾ ਸਕੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਆੜ੍ਹਤੀਆ ਐਸੋਸੀਏਸ਼ਨ ਦੇ ਸਰਪ੍ਰਸਤ ਪ੍ਰੋ: ਸੁਖਵਿੰਦਰ ਸਿੰਘ ‘ਸੁੱਖੀ’, ਚੇਅਰਮੈਨ ਸੁਰਜੀਤ ਸਿੰਘ ਕਲੇਰ, ਸਕੱਤਰ ਪ੍ਰਹਿਲਾਦ ਸਿੰਗਲਾ, ਦਰਸ਼ਨ ਸਿੰਘ ਸਿੱਧਵਾਂ, ਹਰਪਾਲ ਸਿੰਘ ਹਾਂਸ, ਮਨਜਿੰਦਰ ਸਿੰਘ ਖਹਿਰਾ, ਵਿਸ਼ਵਾ ਰਤਨ, ਧਰਮਿੰਦਰ ਭਾਰਦਵਾਜ, ਰਾਜੇਸ਼ ਬਾਂਸਲ, ਮੰਗਤ ਰਾਏ ਬਾਂਸਲ, ਦੀਦਾਰ ਸਿੰਘ ਮਲਿਕ, ਨਿਤਿਨ ਬੱਬਲੂ, ਧੀਰਜ਼ ਵਰਮਾ, ਅਰੁਣ ਕੋਹਲੀ, ਕੁਲਵਿੰਦਰ ਸਿੰਘ, ਰਮੇਸ਼ ਬਾਂਸਲ, ਜਗਮੀਤ ਸਿੰਘ ਬੁੱਟਰ, ਮਨੋਜ ਕੁਮਾਰ, ਸੰਦੀਪ ਬਾਂਸਲ, ਵਿਨੀਤ ਕੁਮਾਰ, ਨੀਟਾ ਅਗਰਵਾਲ, ਗੌਰਵ ਮੈਣੀ, ਬਲਵਿੰਦਰ ਸਿੰਘ ਭੰਮੀਪੁਰਾ, ਕਰਨ ਮਿੱਤਲ, ਪਰਮਜੀਤ ਸਿੰਘ ਪੰਮਾ, ਮਹਿੰਦਰ ਸਿੰਘ ਖੁਦਾਈ ਚੱਕ, ਪਰਮਜੀਤ ਸਿੰਘ ਹਾਂਸ, ਰਮੇਸ਼ ਕੁਮਾਰ ਗੋਇਲ, ਸੋਨੂੰ ਢੰਡ, ਨਿਰਮਲ ਕੁੰਦਰਾ, ਤਰਸੇਮ ਲਾਲ, ਬੂਟਾ ਸਿੰਘ ਵਿਰਕ, ਰਾਹੁਲ ਸਿੰਘ, ਕੁਲਦੀਪ ਸਿੰਘ ਸ਼ੇਖ ਦੌਲਤ, ਜਰਨੈਲ ਸਿੰਘ ਰਸੂਲਪੁਰ, ਰਣਜੀਤ ਸਿੰਘ ਬੱਲ, ਨਰੇਸ਼ ਥਾਪਰ ਅਤੇ ਰਾਹੁਲ ਬਾਂਸਲ ਦੇ ਨਾਲ ਕਾਕੇ ਕਲਾਂ ਤੋਂ ਕਿਸਾਨ ਯੂਨੀਅਨ ਦੇ ਪ੍ਰਧਾਨ ਜਗਰੂਪ ਸਿੰਘ ਆਪਣੇ ਸਾਥੀਆਂ ਸਮੇਤ ਮੌਜੂਦ ਸਨ।

    Share. Facebook Twitter Telegram Email WhatsApp
    onpoint channel

    “I’m a Newswriter, “I write about the trending news events happening all over the world.

    Related Posts

    ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਮਨੁੱਖਤਾ ਲਈ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਨਮਨ

    April 7, 2026

    ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ‘ਚ ਖੰਨਾ ਦੇ ਐਸਐਸਪੀ ਡਾ. ਦਰਪਣ ਆਹਲੂਵਾਲੀਆ ਬਣੇ ਮਿਸਾਲ, ਜਥੇਬੰਦੀਆਂ ਨੇ ਕੀਤੀ ਖੁੱਲ੍ਹ ਕੇ ਸ਼ਲਾਘਾ

    April 7, 2026

    ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਲੁਧਿਆਣਾ ਵੱਲੋਂ ਸਾਉਣੀ ਦੀਆਂ ਫਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

    April 7, 2026
    Leave A Reply Cancel Reply

    CT University
    Top Posts

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,029

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,035

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,522

    Punjab ਤਿੰਨ ਪਿੰਡ ਵਿਕਾਊ ਹਨ ਜਾਣੋ ਕੌਣ ਐ ਓਹ ਬੰਦਾ ਜੋ ਤਿੰਨ ਪਿੰਡਾਂ ਦੇ ਉਜਾੜੇ ਦਾ ਬਣਿਆ ਕਾਰਨ ?

    April 1, 20242,021
    Don't Miss
    Current Affairs

    ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਮਨੁੱਖਤਾ ਲਈ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਨਮਨ

    April 7, 2026

    ਲੁਧਿਆਣਾ, 7 ਅਪ੍ਰੈਲ:ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਗਿਆਨਜੋਤ…

    ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ‘ਚ ਖੰਨਾ ਦੇ ਐਸਐਸਪੀ ਡਾ. ਦਰਪਣ ਆਹਲੂਵਾਲੀਆ ਬਣੇ ਮਿਸਾਲ, ਜਥੇਬੰਦੀਆਂ ਨੇ ਕੀਤੀ ਖੁੱਲ੍ਹ ਕੇ ਸ਼ਲਾਘਾ

    April 7, 2026

    ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਲੁਧਿਆਣਾ ਵੱਲੋਂ ਸਾਉਣੀ ਦੀਆਂ ਫਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

    April 7, 2026

    ਹੁਣ ਪੈਟਰੋਲ ਪੰਪਾਂ ’ਤੇ ਵੀ ਉਪਲਬਧ ਹੋਣਗੇ 5 ਕਿਲੋ ਫ੍ਰੀ ਟਰੇਡ ਐਲਪੀਜੀ ਸਿਲੰਡਰ

    April 7, 2026
    Stay In Touch
    • Facebook
    • Twitter
    • Instagram
    • YouTube
    CT University
    About
    About Us
    About Us

    "On Point Channel: Your go-to source for breaking news, in-depth analysis, and insightful coverage that keeps you informed and empowered."

    Email Us: media@onpointchannel.com
    Contact: +91-7888387495

    Facebook X (Twitter) Instagram YouTube WhatsApp
    Our Picks

    ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਮਨੁੱਖਤਾ ਲਈ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਨਮਨ

    April 7, 2026

    ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ‘ਚ ਖੰਨਾ ਦੇ ਐਸਐਸਪੀ ਡਾ. ਦਰਪਣ ਆਹਲੂਵਾਲੀਆ ਬਣੇ ਮਿਸਾਲ, ਜਥੇਬੰਦੀਆਂ ਨੇ ਕੀਤੀ ਖੁੱਲ੍ਹ ਕੇ ਸ਼ਲਾਘਾ

    April 7, 2026

    ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਲੁਧਿਆਣਾ ਵੱਲੋਂ ਸਾਉਣੀ ਦੀਆਂ ਫਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

    April 7, 2026
    Most Popular

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,029

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,035

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,522
    © 2026 All Rights Reserved By On Point Channel
    • Home
    • About Us
    • Privacy Policy
    • Contact Us

    Type above and press Enter to search. Press Esc to cancel.