Close Menu
    CT University
    What's Hot

    ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਮਨੁੱਖਤਾ ਲਈ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਨਮਨ

    April 7, 2026

    ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ‘ਚ ਖੰਨਾ ਦੇ ਐਸਐਸਪੀ ਡਾ. ਦਰਪਣ ਆਹਲੂਵਾਲੀਆ ਬਣੇ ਮਿਸਾਲ, ਜਥੇਬੰਦੀਆਂ ਨੇ ਕੀਤੀ ਖੁੱਲ੍ਹ ਕੇ ਸ਼ਲਾਘਾ

    April 7, 2026

    ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਲੁਧਿਆਣਾ ਵੱਲੋਂ ਸਾਉਣੀ ਦੀਆਂ ਫਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

    April 7, 2026
    Facebook X (Twitter) Instagram
    Trending
    • ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਮਨੁੱਖਤਾ ਲਈ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਨਮਨ
    • ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ‘ਚ ਖੰਨਾ ਦੇ ਐਸਐਸਪੀ ਡਾ. ਦਰਪਣ ਆਹਲੂਵਾਲੀਆ ਬਣੇ ਮਿਸਾਲ, ਜਥੇਬੰਦੀਆਂ ਨੇ ਕੀਤੀ ਖੁੱਲ੍ਹ ਕੇ ਸ਼ਲਾਘਾ
    • ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਲੁਧਿਆਣਾ ਵੱਲੋਂ ਸਾਉਣੀ ਦੀਆਂ ਫਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ
    • ਹੁਣ ਪੈਟਰੋਲ ਪੰਪਾਂ ’ਤੇ ਵੀ ਉਪਲਬਧ ਹੋਣਗੇ 5 ਕਿਲੋ ਫ੍ਰੀ ਟਰੇਡ ਐਲਪੀਜੀ ਸਿਲੰਡਰ
    • ਏਸ਼ੀਆ ਦੀ ਦੂਜੀ ਸਭ ਤੋਂ ਵੱਡੀ ਅਨਾਜ ਮੰਡੀ ਜਗਰਾਵਾਂ ’ਚ ਕਣਕ ਦੀ ਸਰਕਾਰੀ ਖਰੀਦ ਦਾ ਰਸਮੀ ਆਗਾਜ਼
    • ਬੁੱਢਾ ਦਰਿਆ ਪੁਨਰ ਸੁਰਜੀਤੀ ਪ੍ਰੋਜੈਕਟ: ਰਾਜ ਸਭਾ ਐਮ.ਪੀ ਸੰਤ ਸੀਚੇਵਾਲ, ਮੇਅਰ ਇੰਦਰਜੀਤ ਕੌਰ ਅਤੇ ਨਗਰ ਨਿਗਮ ਕਮਿਸ਼ਨਰ ਡਾ. ਗੁਪਤਾ ਨੇ ਕੀਤੀ ਸਮੀਖਿਆ ਮੀਟਿੰਗ; ਦਰਿਆ ਵਿੱਚ ਗੋਬਰ ਸੁੱਟਣ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਕੀਤੇ ਜਾਰੀ
    • ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਲੁਧਿਆਣਾ ਵਿੱਚ ਪ੍ਰਭੂ ਮਹਾਂਵੀਰ ਭਗਤੀ ਉਤਸਵ ਦੌਰਾਨ ਅਹਿੰਸਾ ਅਤੇ ਸਦਭਾਵਨਾ ਦਾ ਦਿੱਤਾ ਸੰਦੇਸ਼
    • *ਮਹਿਲਾ ਸਸ਼ਕਤੀਕਰਨ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ: ਸੰਜੀਵ ਅਰੋੜਾ
    Facebook X (Twitter) Instagram YouTube
    On PointOn Point
    CT University
    • Home
    • History

      Canada ‘ਚ ਸੈਂਕੜੇ ਪੰਜਾਬੀ ਨੌਜਵਾਨਾਂ ਦਾ ਭਵਿੱਖ ਖਤਰੇ ‘ਚ, PR- ਦੀਆਂ ਸੈਂਕੜੇ ਅਰਜ਼ੀਆਂ ਰੱਦ…

      November 21, 2025

      Punjab Holiday: ਪੰਜਾਬ ‘ਚ 23 ਅਤੇ 24 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਬੰਦ ਰਹਿਣਗੇ ਸਰਕਾਰੀ ਅਦਾਰੇ

      November 20, 2025

      Canada ‘ਚ ਕੋਣ ਜਿੱਤਿਆ ਕੌਣ ਹਾਰਿਆ ? ਜਗਮੀਤ ਸਿੰਘ ਨੇ ਕਿਉਂ ਦਿੱਤਾ ਅਸਤੀਫਾ ?

      April 30, 2025

      ਆਮੋ ਸਾਹਮਣੇ # ਸੋਸ਼ਲ ਮੀਡੀਆ 2025 – ਸਮਾਜ ਤੇ ਅਸਰ !

      March 17, 2025

      ਮਹਾ ਸ਼ਿਵਰਾਤਰੀ ਤੇ ਮੰਦਰਾਂ ‘ਚ ਲੱਗੀਆਂ ਰੌਣਕਾਂ ਵੇਖੋ ਕਿੰਝ ਸਿਹਰਿਆਂ ਦੇ ਨਾਲ ਸਜਾਏ ਗਏ ਭੋਲੇ ਨਾਥ

      February 27, 2025
    • Elections

       ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣਗੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਜ਼ਿਲ੍ਹਾ ਚੋਣ ਅਫ਼ਸਰ ਮਾਨਸਾ

      November 29, 2025

      ਪੰਜਾਬ ਦੀ Political ਜਮਾਤ ਕੋਲ Vision ਦੀ ਵੱਡੀ ਘਾਟ ਰਹੀ ਐ || ਪ੍ਰੋ. ਹਰਜੇਸ਼ਵਰ ਪਾਲ ਸਿੰਘ ਨਾਲ ਖੁੱਲ੍ਹੀ ਗੱਲਬਾਤ

      March 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਮੇਰੀ ਤਾਂ ਭਾਵਨਾ ਹੈ ਕਿ ਪੰਜਾਬ ਦੇ ਲੋਕ ਸੇਵਾ ਦੇਣ BJP ਨੂੰ – ਸਤਨਾਮ ਸਿੰਘ ਸੰਧੂ MP

      March 3, 2025

      ‘AAP’ ਦੇ ਸੱਤ ਵਿਧਾਇਕਾਂ ਨੇ ਅਸਤੀਫ਼ਾ ਮਾਰਿਆ ਮੱਥੇ ! ਪਾਰਟੀ ਬਣੀ ਪੂਰੀ ਭ੍ਰਿਸ਼ਟ ?

      February 4, 2025
    • Food

      ਕੁੜੀ ਨੇ Order ਕੀਤੀ Veg Biryani ਵਿੱਚੋਂ ਨਿੱਕਲਿਆ ਗ਼ਲਤ ਸਮਾਨ !

      April 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਜਾਣੋ ਕਿਸਾਨਾਂ ਨੇ ਖੇਤੀ ਨੀਤੀ ਬਾਰੇ ਕੀ ਸੁਝਾਅ ਦਿੱਤੇ ? ਕੀ ਪੰਜਾਬ ਸਰਕਾਰ ਕਿਸਾਨਾਂ ਦੇ ਸੁਝਾਅ ਪ੍ਰਵਾਨ ਕਰੇਗੀ ?

      January 13, 2025

      ‘ਸਾਨੂੰ ਤਾਂ ਆਪ ਸਰਕਾਰ ਲੁੱਟ ਰਹੀ ਆ, ਅਸੀਂ ਨੁਕਸਾਨ ਕਿਉਂ ਕਰਾਈਏ’ ਆੜ੍ਹਤੀਆਂ ਨੇ ਰੋਏ ਦੁਖੜੇ

      November 17, 2024

      ਆਪਣੀ ਵਿਧਾਇਕ ‘ਤੇ ਹੀ ਭੜਕ ਉੱਠੇ ਬਜ਼ੁਰਗਝੋਨੇ ਦੀ ਖਰੀਦ ਨਾ ਹੋਣ ਕਾਰਨ ਹੋਗੇ ਤੱਤੇ

      November 13, 2024
    • Weather

      Punjab Weather Today: ਪੰਜਾਬ ‘ਚ ਮੌਸਮ ਦਾ ਮਿਜਾਜ਼: ਦਿਨ ‘ਚ ਧੁੱਪ, ਰਾਤ ਨੂੰ ਠੰਡਾ! AQI ‘ਤੇ ਕੀ ਅਸਰ? ਜਾਣੋ ਤਾਜ਼ਾ ਅਪਡੇਟ!

      November 21, 2025

      ਮੌਸਮ ਵਿਭਾਗ ਵਲੋ Alert ਜਾਰੀ ! || ਗਰਮ ਕੱਪੜੇ ਸਾਂਭ ਕੇ ਰੱਖਣ ਵਾਲੇ ਦੇਖ ਲਓ ਵੀਡਿਓ

      March 17, 2025

      ਸਾਉਣ ਦੇ ਮੀਂਹ ਨੇ ਲੁਧਿਆਣਾ ਕੀਤਾ ਜਲਥਲ, ਲੋਕਾਂ ਦੇ ਘਰਾਂ ‘ਚ ਵੜਿਆ ਪਾਣੀ

      August 20, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 7, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 1, 2024
    • Current Affairs

      ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਮਨੁੱਖਤਾ ਲਈ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਨਮਨ

      April 7, 2026

      ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ‘ਚ ਖੰਨਾ ਦੇ ਐਸਐਸਪੀ ਡਾ. ਦਰਪਣ ਆਹਲੂਵਾਲੀਆ ਬਣੇ ਮਿਸਾਲ, ਜਥੇਬੰਦੀਆਂ ਨੇ ਕੀਤੀ ਖੁੱਲ੍ਹ ਕੇ ਸ਼ਲਾਘਾ

      April 7, 2026

      ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਲੁਧਿਆਣਾ ਵੱਲੋਂ ਸਾਉਣੀ ਦੀਆਂ ਫਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

      April 7, 2026

      ਹੁਣ ਪੈਟਰੋਲ ਪੰਪਾਂ ’ਤੇ ਵੀ ਉਪਲਬਧ ਹੋਣਗੇ 5 ਕਿਲੋ ਫ੍ਰੀ ਟਰੇਡ ਐਲਪੀਜੀ ਸਿਲੰਡਰ

      April 7, 2026

      ਏਸ਼ੀਆ ਦੀ ਦੂਜੀ ਸਭ ਤੋਂ ਵੱਡੀ ਅਨਾਜ ਮੰਡੀ ਜਗਰਾਵਾਂ ’ਚ ਕਣਕ ਦੀ ਸਰਕਾਰੀ ਖਰੀਦ ਦਾ ਰਸਮੀ ਆਗਾਜ਼

      April 7, 2026
    On PointOn Point
    Home»Current Affairs»ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ‘ਚ ਖੰਨਾ ਦੇ ਐਸਐਸਪੀ ਡਾ. ਦਰਪਣ ਆਹਲੂਵਾਲੀਆ ਬਣੇ ਮਿਸਾਲ, ਜਥੇਬੰਦੀਆਂ ਨੇ ਕੀਤੀ ਖੁੱਲ੍ਹ ਕੇ ਸ਼ਲਾਘਾ
    Current Affairs

    ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ‘ਚ ਖੰਨਾ ਦੇ ਐਸਐਸਪੀ ਡਾ. ਦਰਪਣ ਆਹਲੂਵਾਲੀਆ ਬਣੇ ਮਿਸਾਲ, ਜਥੇਬੰਦੀਆਂ ਨੇ ਕੀਤੀ ਖੁੱਲ੍ਹ ਕੇ ਸ਼ਲਾਘਾ

    onpoint channelBy onpoint channelApril 7, 2026Updated:April 7, 2026No Comments1 Views
    Facebook Twitter LinkedIn WhatsApp Email
    Share
    Facebook Twitter LinkedIn Email WhatsApp

    ਖੰਨਾ/ਲੁਧਿਆਣਾ 08 ਅਪ੍ਰੈਲ ਖੰਨਾ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕੀਤੇ ਜਾ ਰਹੇ ਪ੍ਰਭਾਵਸ਼ਾਲੀ ਕੰਮਾਂ ਦੀ ਸਮਾਜਿਕ ਜਥੇਬੰਦੀਆਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਗਈ ਹੈ। ਵੱਖ ਵੱਖ ਜਥੇਬੰਦੀਆਂ ਦੇ ਪ੍ਰਤੀਨਿਧੀਆਂ ਨੇ ਕਿਹਾ ਕਿ ਜਿਸ ਮੀਟ ਮਾਰਕੀਟ ਇਲਾਕੇ ਨੂੰ ਕਦੇ ਨਸ਼ਾ ਤਸਕਰੀ ਦਾ ਹੌਟ ਸਪੌਟ ਮੰਨਿਆ ਜਾਂਦਾ ਸੀ, ਉੱਥੇ ਹੁਣ ਕਾਫੀ ਹੱਦ ਤੱਕ ਨਸ਼ੇ ’ਤੇ ਕਾਬੂ ਪਾਇਆ ਗਿਆ ਹੈ, ਜੋ ਕਿ ਖੰਨਾ ਪੁਲਿਸ ਦੀ ਵੱਡੀ ਸਫਲਤਾ ਹੈ। ਉਹਨਾਂ ਨੂੰ ਉਮੀਦ ਹੈ ਕਿ ਐਸਐਸਪੀ ਡਾ. ਦਰਪਣ ਆਹਲੂਵਾਲੀਆ ਦੀ ਯੋਗ ਅਗਵਾਈ ਹੇਠ ਪੁਲਿਸ ਜਿਲ੍ਹਾ ਖੰਨਾ ਬਹੁਤ ਛੇਤੀ ਪੂਰੀ ਤਰ੍ਹਾਂ ਨਾਲ ਨਸ਼ਾ ਮੁਕਤ ਜਿਲ੍ਹਾ ਬਣੇਗਾ। ਖੰਨਾ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਪ੍ਰਿਤਪਾਲ ਸਿੰਘ ਉਭੀ, ਆੜ੍ਹਤੀ ਐਸੋਸੀਏਸ਼ਨ ਖੰਨਾ ਦੇ ਪ੍ਰਧਾਨ ਹਰਬੰਸ ਸਿੰਘ ਰੋਸ਼ਾ ਅਤੇ ਹੋਰਨਾਂ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਐਸ.ਐਸ.ਪੀ ਖੰਨਾ ਡਾ. ਦਰਪਣ ਆਹਲੂਵਾਲੀਆ ਵੱਲੋਂ ਸ਼ੁਰੂ ਕੀਤੀ ਘਰ-ਘਰ ਸੰਪਰਕ ਮੁਹਿੰਮ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਐਸ.ਐਸ.ਪੀ ਖੰਨਾ ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਪੁਲਿਸ ਵੱਲੋਂ ਕੀਤੀਆਂ ਲਗਾਤਾਰ ਕਾਰਵਾਈਆਂ ਅਤੇ ਜਾਗਰੂਕਤਾ ਯਤਨਾਂ ਕਾਰਨ ਇਲਾਕੇ ਵਿੱਚ ਸਕਾਰਾਤਮਕ ਬਦਲਾਅ ਆਇਆ ਹੈ। ਜਥੇਬੰਦੀਆਂ ਨੇ ਕਿਹਾ ਕਿ ਪਹਿਲਾਂ ਲੋਕ ਇਸ ਇਲਾਕੇ ਵਿੱਚ ਜਾਣ ਤੋਂ ਵੀ ਘਬਰਾਉਂਦੇ ਸਨ, ਪਰ ਹੁਣ ਹਾਲਾਤ ਕਾਫੀ ਸੁਧਰੇ ਹੋਏ ਹਨ ਅਤੇ ਲੋਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰ ਰਹੇ ਹਨ।ਸਮਾਜਿਕ ਆਗੂਆਂ ਨੇ ਦੱਸਿਆ ਕਿ ਹਾਲ ਹੀ ਵਿੱਚ ਐਸ.ਐਸ.ਪੀ ਵੱਲੋਂ ਇਲਾਕੇ ਵਿੱਚ ਕੀਤੇ ਗਏ ਦੌਰੇ ਦੌਰਾਨ ਲੋਕਾਂ ਨਾਲ ਸਿੱਧੀ ਗੱਲਬਾਤ ਕੀਤੀ ਗਈ ਅਤੇ ਬੱਚਿਆਂ ਨੂੰ ਸਟੇਸ਼ਨਰੀ, ਕਾਪੀਆਂ ਤੇ ਕਿਤਾਬਾਂ ਵੀ ਵੰਡੀਆਂ ਗਈਆਂ, ਜਿਸ ਨਾਲ ਲੋਕਾਂ ਵਿੱਚ ਪੁਲਿਸ ਪ੍ਰਤੀ ਭਰੋਸਾ ਹੋਰ ਮਜ਼ਬੂਤ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਉਪਰਾਲੇ ਪੁਲਿਸ ਅਤੇ ਲੋਕਾਂ ਵਿਚਕਾਰ ਦੂਰੀ ਘਟਾਉਂਦੇ ਹਨ ਅਤੇ ਸਮਾਜ ਵਿੱਚ ਚੰਗਾ ਸੰਦੇਸ਼ ਪਹੁੰਚਾਉਂਦੇ ਹਨ।ਜਥੇਬੰਦੀਆਂ ਨੇ ਖਾਸ ਤੌਰ ’ਤੇ ਇਹ ਵੀ ਜ਼ਿਕਰ ਕੀਤਾ ਕਿ ਖੰਨਾ ਪੁਲਿਸ ਸਿਰਫ਼ ਕਾਰਵਾਈ ਤੱਕ ਸੀਮਿਤ ਨਹੀਂ ਰਹੀ, ਸਗੋਂ ਸਮਾਜਿਕ ਜ਼ਿੰਮੇਵਾਰੀ ਨਿਭਾਉਂਦੇ ਹੋਏ ਬੱਚਿਆਂ ਦੀ ਸਿੱਖਿਆ ਵੱਲ ਵੀ ਧਿਆਨ ਦੇ ਰਹੀ ਹੈ। ਇਸ ਨਾਲ ਨਵੀਂ ਪੀੜ੍ਹੀ ਨੂੰ ਸਹੀ ਦਿਸ਼ਾ ਮਿਲ ਰਹੀ ਹੈ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਨਾ ਮਿਲਦੀ ਹੈ। ਸਮਾਜਿਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੀ ਵੀ ਖੁੱਲ੍ਹ ਕੇ ਤਾਰੀਫ਼ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਦੀ ਸਖ਼ਤ ਨੀਤੀ ਅਤੇ ਪੁਲਿਸ ਦੀ ਮੈਦਾਨੀ ਕਾਰਵਾਈ ਦੇ ਮਿਲੇ-ਜੁਲੇ ਯਤਨਾਂ ਨਾਲ ਹੀ ਅਜਿਹਾ ਬਦਲਾਅ ਸੰਭਵ ਹੋਇਆ ਹੈ। ਉਨ੍ਹਾਂ ਮੰਨਿਆ ਕਿ ਜੇਕਰ ਇਹ ਜ਼ਜ਼ਬਾ ਇਸੇ ਤਰ੍ਹਾਂ ਜਾਰੀ ਰਿਹਾ ਤਾਂ ਆਉਣ ਵਾਲੇ ਸਮੇਂ ਵਿੱਚ ਨਸ਼ੇ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਨਸ਼ਾ ਵਿਰੋਧੀ ਜੰਗ ਸਿਰਫ਼ ਪੁਲਿਸ ਦੀ ਨਹੀਂ, ਸਗੋਂ ਪੂਰੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਲਈ ਹਰ ਵਿਅਕਤੀ ਨੂੰ ਆਪਣਾ ਫਰਜ ਸਮਝਦੇ ਹੋਏ ਪੁਲਿਸ ਦਾ ਸਾਥ ਦੇਣਾ ਚਾਹੀਦਾ ਹੈ। ਜੇਕਰ ਕਿਸੇ ਨੂੰ ਵੀ ਨਸ਼ਾ ਤਸਕਰੀ ਬਾਰੇ ਜਾਣਕਾਰੀ ਮਿਲਦੀ ਹੈ ਤਾਂ ਉਹ ਤੁਰੰਤ ਪੁਲਿਸ ਨਾਲ ਸਾਂਝੀ ਕਰੇ, ਤਾਂ ਜੋ ਇਸ ਬੁਰਾਈ ਨੂੰ ਪੂਰੀ ਤਰ੍ਹਾਂ ਖਤਮ ਕੀਤਾ ਜਾ ਸਕੇ।ਅੰਤ ਵਿੱਚ ਜਥੇਬੰਦੀਆਂ ਦੇ ਆਗੂਆਂ ਨੇ ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਅਤੇ ਪੂਰੀ ਖੰਨਾ ਪੁਲਿਸ ਟੀਮ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਯਤਨਾਂ ਨਾਲ ਇਲਾਕੇ ਵਿੱਚ ਨਵੀਂ ਉਮੀਦ ਜਗੀ ਹੈ। ਲੋਕਾਂ ਵਿੱਚ ਭਰੋਸਾ ਬਣਿਆ ਹੈ ਕਿ ਹੁਣ ਨਸ਼ਾ ਤਸਕਰਾਂ ਲਈ ਕੋਈ ਥਾਂ ਨਹੀਂ ਬਚੇਗੀ ਅਤੇ ਖੰਨਾ ਨੂੰ ਨਸ਼ਾ ਮੁਕਤ ਬਣਾਉਣ ਦਾ ਸੁਪਨਾ ਜਲਦੀ ਹੀ ਸਾਕਾਰ ਹੋਵੇਗਾ।

    Share. Facebook Twitter Telegram Email WhatsApp
    onpoint channel

    “I’m a Newswriter, “I write about the trending news events happening all over the world.

    Related Posts

    ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਮਨੁੱਖਤਾ ਲਈ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਨਮਨ

    April 7, 2026

    ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਲੁਧਿਆਣਾ ਵੱਲੋਂ ਸਾਉਣੀ ਦੀਆਂ ਫਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

    April 7, 2026

    ਹੁਣ ਪੈਟਰੋਲ ਪੰਪਾਂ ’ਤੇ ਵੀ ਉਪਲਬਧ ਹੋਣਗੇ 5 ਕਿਲੋ ਫ੍ਰੀ ਟਰੇਡ ਐਲਪੀਜੀ ਸਿਲੰਡਰ

    April 7, 2026
    Leave A Reply Cancel Reply

    CT University
    Top Posts

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,029

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,035

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,522

    Punjab ਤਿੰਨ ਪਿੰਡ ਵਿਕਾਊ ਹਨ ਜਾਣੋ ਕੌਣ ਐ ਓਹ ਬੰਦਾ ਜੋ ਤਿੰਨ ਪਿੰਡਾਂ ਦੇ ਉਜਾੜੇ ਦਾ ਬਣਿਆ ਕਾਰਨ ?

    April 1, 20242,021
    Don't Miss
    Current Affairs

    ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਮਨੁੱਖਤਾ ਲਈ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਨਮਨ

    April 7, 2026

    ਲੁਧਿਆਣਾ, 7 ਅਪ੍ਰੈਲ:ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਗਿਆਨਜੋਤ…

    ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ‘ਚ ਖੰਨਾ ਦੇ ਐਸਐਸਪੀ ਡਾ. ਦਰਪਣ ਆਹਲੂਵਾਲੀਆ ਬਣੇ ਮਿਸਾਲ, ਜਥੇਬੰਦੀਆਂ ਨੇ ਕੀਤੀ ਖੁੱਲ੍ਹ ਕੇ ਸ਼ਲਾਘਾ

    April 7, 2026

    ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਲੁਧਿਆਣਾ ਵੱਲੋਂ ਸਾਉਣੀ ਦੀਆਂ ਫਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

    April 7, 2026

    ਹੁਣ ਪੈਟਰੋਲ ਪੰਪਾਂ ’ਤੇ ਵੀ ਉਪਲਬਧ ਹੋਣਗੇ 5 ਕਿਲੋ ਫ੍ਰੀ ਟਰੇਡ ਐਲਪੀਜੀ ਸਿਲੰਡਰ

    April 7, 2026
    Stay In Touch
    • Facebook
    • Twitter
    • Instagram
    • YouTube
    CT University
    About
    About Us
    About Us

    "On Point Channel: Your go-to source for breaking news, in-depth analysis, and insightful coverage that keeps you informed and empowered."

    Email Us: media@onpointchannel.com
    Contact: +91-7888387495

    Facebook X (Twitter) Instagram YouTube WhatsApp
    Our Picks

    ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਮਨੁੱਖਤਾ ਲਈ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਨਮਨ

    April 7, 2026

    ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ‘ਚ ਖੰਨਾ ਦੇ ਐਸਐਸਪੀ ਡਾ. ਦਰਪਣ ਆਹਲੂਵਾਲੀਆ ਬਣੇ ਮਿਸਾਲ, ਜਥੇਬੰਦੀਆਂ ਨੇ ਕੀਤੀ ਖੁੱਲ੍ਹ ਕੇ ਸ਼ਲਾਘਾ

    April 7, 2026

    ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਲੁਧਿਆਣਾ ਵੱਲੋਂ ਸਾਉਣੀ ਦੀਆਂ ਫਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

    April 7, 2026
    Most Popular

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,029

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,035

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,522
    © 2026 All Rights Reserved By On Point Channel
    • Home
    • About Us
    • Privacy Policy
    • Contact Us

    Type above and press Enter to search. Press Esc to cancel.