Close Menu
    CT University
    What's Hot

    ਪੰਜਾਬ ਨੂੰ ਪੈਟਰੋਕੈਮਿਕਲ ਹੱਬ ਵਜੋਂ ਵਿਕਸਤ ਕਰਨ ਦਾ ਵਿਜ਼ਨ ਕੀਤਾ ਪੇਸ਼

    April 9, 2026

    ਲੋਕਾਂ ਦੀ ਸਿਹਤ ਨਾਲ ਖਿਲਵਾੜ ਬਰਦਾਸ਼ਤ ਨਹੀਂ: ਸਿਹਤ ਮੰਤਰੀ

    April 9, 2026

    ਮਈ ਅੰਤ ਤੱਕ ਪੰਜਾਬ ਦੇ ਸ਼ਹਿਰਾਂ ਵਿੱਚ 1300 ਕਰੋੜ ਰੁਪਏ ਨਾਲ 2120 ਕਿਲੋਮੀਟਰ ਸੜਕਾਂ ਬਣਾਈਆਂ ਜਾਣਗੀਆਂ

    April 9, 2026
    Facebook X (Twitter) Instagram
    Trending
    • ਪੰਜਾਬ ਨੂੰ ਪੈਟਰੋਕੈਮਿਕਲ ਹੱਬ ਵਜੋਂ ਵਿਕਸਤ ਕਰਨ ਦਾ ਵਿਜ਼ਨ ਕੀਤਾ ਪੇਸ਼
    • ਲੋਕਾਂ ਦੀ ਸਿਹਤ ਨਾਲ ਖਿਲਵਾੜ ਬਰਦਾਸ਼ਤ ਨਹੀਂ: ਸਿਹਤ ਮੰਤਰੀ
    • ਮਈ ਅੰਤ ਤੱਕ ਪੰਜਾਬ ਦੇ ਸ਼ਹਿਰਾਂ ਵਿੱਚ 1300 ਕਰੋੜ ਰੁਪਏ ਨਾਲ 2120 ਕਿਲੋਮੀਟਰ ਸੜਕਾਂ ਬਣਾਈਆਂ ਜਾਣਗੀਆਂ
    • ਕਰਤਾਰ ਸਿੰਘ ਸਰਾਭਾ ਯਾਦਗਾਰੀ ਸਮਾਗਮ 23 ਮਈ ਨੂੰ ਸੈਮੀਨਾਰ ਤੇ ਕਵੀ ਦਰਬਾਰ ਹੋਏਗਾ
    • ਵਿਧਾਇਕ ਸਿੱਧੂ ਦੀ ਹਾਜ਼ਰੀ ‘ਚ ਨੌਜਵਾਨ ਨੇ ਨਸ਼ਾ ਛੱਡਣ ਦਾ ਲਿਆ ਪ੍ਰਣ
    • ਨਵੇਂ ਸਿਆਸੀ ਰਾਹ : ਸੁਣ ਸੱਜਣਾ ਵੇ ਦੂਰ ਦਿਆ ਕੰਧੋਲੀ ਤੋਂ ਮੋਰ ਉੱਡਗੇ ਉੱਡ ਮੁੱਖੜੇ ਦਾ ਨੂਰ ਗਿਆ
    • ਸਰਕਾਰ ਨਾਲ ਸਹਿਮਤੀ ਤੋਂ ਬਾਅਦ ਲਿਆ ਫੈਸਲਾ,ਪੰਜਾਬ ਦੇ ਆੜ੍ਹਤੀਆਂ ਦੀ ਹੜਤਾਲ ਖ਼ਤਮ
    • ਜਲੰਧਰ ’ਚ ਪ੍ਰਵਾਸੀ ਮਜ਼ਦੂਰਾਂ ਨੂੰ 5 ਕਿਲੋਗ੍ਰਾਮ ਦੇ ਐਫ.ਟੀ.ਐਲ. ਐਲ.ਪੀ.ਜੀ. ਸਿਲੰਡਰ ਮੁਹੱਈਆ ਕਰਵਾਏ ਗਏ
    Facebook X (Twitter) Instagram YouTube
    On PointOn Point
    CT University
    • Home
    • History

      Canada ‘ਚ ਸੈਂਕੜੇ ਪੰਜਾਬੀ ਨੌਜਵਾਨਾਂ ਦਾ ਭਵਿੱਖ ਖਤਰੇ ‘ਚ, PR- ਦੀਆਂ ਸੈਂਕੜੇ ਅਰਜ਼ੀਆਂ ਰੱਦ…

      November 21, 2025

      Punjab Holiday: ਪੰਜਾਬ ‘ਚ 23 ਅਤੇ 24 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਬੰਦ ਰਹਿਣਗੇ ਸਰਕਾਰੀ ਅਦਾਰੇ

      November 20, 2025

      Canada ‘ਚ ਕੋਣ ਜਿੱਤਿਆ ਕੌਣ ਹਾਰਿਆ ? ਜਗਮੀਤ ਸਿੰਘ ਨੇ ਕਿਉਂ ਦਿੱਤਾ ਅਸਤੀਫਾ ?

      April 30, 2025

      ਆਮੋ ਸਾਹਮਣੇ # ਸੋਸ਼ਲ ਮੀਡੀਆ 2025 – ਸਮਾਜ ਤੇ ਅਸਰ !

      March 17, 2025

      ਮਹਾ ਸ਼ਿਵਰਾਤਰੀ ਤੇ ਮੰਦਰਾਂ ‘ਚ ਲੱਗੀਆਂ ਰੌਣਕਾਂ ਵੇਖੋ ਕਿੰਝ ਸਿਹਰਿਆਂ ਦੇ ਨਾਲ ਸਜਾਏ ਗਏ ਭੋਲੇ ਨਾਥ

      February 27, 2025
    • Elections

       ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣਗੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਜ਼ਿਲ੍ਹਾ ਚੋਣ ਅਫ਼ਸਰ ਮਾਨਸਾ

      November 29, 2025

      ਪੰਜਾਬ ਦੀ Political ਜਮਾਤ ਕੋਲ Vision ਦੀ ਵੱਡੀ ਘਾਟ ਰਹੀ ਐ || ਪ੍ਰੋ. ਹਰਜੇਸ਼ਵਰ ਪਾਲ ਸਿੰਘ ਨਾਲ ਖੁੱਲ੍ਹੀ ਗੱਲਬਾਤ

      March 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਮੇਰੀ ਤਾਂ ਭਾਵਨਾ ਹੈ ਕਿ ਪੰਜਾਬ ਦੇ ਲੋਕ ਸੇਵਾ ਦੇਣ BJP ਨੂੰ – ਸਤਨਾਮ ਸਿੰਘ ਸੰਧੂ MP

      March 3, 2025

      ‘AAP’ ਦੇ ਸੱਤ ਵਿਧਾਇਕਾਂ ਨੇ ਅਸਤੀਫ਼ਾ ਮਾਰਿਆ ਮੱਥੇ ! ਪਾਰਟੀ ਬਣੀ ਪੂਰੀ ਭ੍ਰਿਸ਼ਟ ?

      February 4, 2025
    • Food

      ਕੁੜੀ ਨੇ Order ਕੀਤੀ Veg Biryani ਵਿੱਚੋਂ ਨਿੱਕਲਿਆ ਗ਼ਲਤ ਸਮਾਨ !

      April 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਜਾਣੋ ਕਿਸਾਨਾਂ ਨੇ ਖੇਤੀ ਨੀਤੀ ਬਾਰੇ ਕੀ ਸੁਝਾਅ ਦਿੱਤੇ ? ਕੀ ਪੰਜਾਬ ਸਰਕਾਰ ਕਿਸਾਨਾਂ ਦੇ ਸੁਝਾਅ ਪ੍ਰਵਾਨ ਕਰੇਗੀ ?

      January 13, 2025

      ‘ਸਾਨੂੰ ਤਾਂ ਆਪ ਸਰਕਾਰ ਲੁੱਟ ਰਹੀ ਆ, ਅਸੀਂ ਨੁਕਸਾਨ ਕਿਉਂ ਕਰਾਈਏ’ ਆੜ੍ਹਤੀਆਂ ਨੇ ਰੋਏ ਦੁਖੜੇ

      November 17, 2024

      ਆਪਣੀ ਵਿਧਾਇਕ ‘ਤੇ ਹੀ ਭੜਕ ਉੱਠੇ ਬਜ਼ੁਰਗਝੋਨੇ ਦੀ ਖਰੀਦ ਨਾ ਹੋਣ ਕਾਰਨ ਹੋਗੇ ਤੱਤੇ

      November 13, 2024
    • Weather

      Punjab Weather Today: ਪੰਜਾਬ ‘ਚ ਮੌਸਮ ਦਾ ਮਿਜਾਜ਼: ਦਿਨ ‘ਚ ਧੁੱਪ, ਰਾਤ ਨੂੰ ਠੰਡਾ! AQI ‘ਤੇ ਕੀ ਅਸਰ? ਜਾਣੋ ਤਾਜ਼ਾ ਅਪਡੇਟ!

      November 21, 2025

      ਮੌਸਮ ਵਿਭਾਗ ਵਲੋ Alert ਜਾਰੀ ! || ਗਰਮ ਕੱਪੜੇ ਸਾਂਭ ਕੇ ਰੱਖਣ ਵਾਲੇ ਦੇਖ ਲਓ ਵੀਡਿਓ

      March 17, 2025

      ਸਾਉਣ ਦੇ ਮੀਂਹ ਨੇ ਲੁਧਿਆਣਾ ਕੀਤਾ ਜਲਥਲ, ਲੋਕਾਂ ਦੇ ਘਰਾਂ ‘ਚ ਵੜਿਆ ਪਾਣੀ

      August 20, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 7, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 1, 2024
    • Current Affairs

      ਪੰਜਾਬ ਨੂੰ ਪੈਟਰੋਕੈਮਿਕਲ ਹੱਬ ਵਜੋਂ ਵਿਕਸਤ ਕਰਨ ਦਾ ਵਿਜ਼ਨ ਕੀਤਾ ਪੇਸ਼

      April 9, 2026

      ਲੋਕਾਂ ਦੀ ਸਿਹਤ ਨਾਲ ਖਿਲਵਾੜ ਬਰਦਾਸ਼ਤ ਨਹੀਂ: ਸਿਹਤ ਮੰਤਰੀ

      April 9, 2026

      ਮਈ ਅੰਤ ਤੱਕ ਪੰਜਾਬ ਦੇ ਸ਼ਹਿਰਾਂ ਵਿੱਚ 1300 ਕਰੋੜ ਰੁਪਏ ਨਾਲ 2120 ਕਿਲੋਮੀਟਰ ਸੜਕਾਂ ਬਣਾਈਆਂ ਜਾਣਗੀਆਂ

      April 9, 2026

      ਨਵੇਂ ਸਿਆਸੀ ਰਾਹ : ਸੁਣ ਸੱਜਣਾ ਵੇ ਦੂਰ ਦਿਆ ਕੰਧੋਲੀ ਤੋਂ ਮੋਰ ਉੱਡਗੇ ਉੱਡ ਮੁੱਖੜੇ ਦਾ ਨੂਰ ਗਿਆ

      April 8, 2026

      ਸਰਕਾਰ ਨਾਲ ਸਹਿਮਤੀ ਤੋਂ ਬਾਅਦ ਲਿਆ ਫੈਸਲਾ,ਪੰਜਾਬ ਦੇ ਆੜ੍ਹਤੀਆਂ ਦੀ ਹੜਤਾਲ ਖ਼ਤਮ

      April 8, 2026
    On PointOn Point
    Home»Current Affairs»ਮਈ ਅੰਤ ਤੱਕ ਪੰਜਾਬ ਦੇ ਸ਼ਹਿਰਾਂ ਵਿੱਚ 1300 ਕਰੋੜ ਰੁਪਏ ਨਾਲ 2120 ਕਿਲੋਮੀਟਰ ਸੜਕਾਂ ਬਣਾਈਆਂ ਜਾਣਗੀਆਂ
    Current Affairs

    ਮਈ ਅੰਤ ਤੱਕ ਪੰਜਾਬ ਦੇ ਸ਼ਹਿਰਾਂ ਵਿੱਚ 1300 ਕਰੋੜ ਰੁਪਏ ਨਾਲ 2120 ਕਿਲੋਮੀਟਰ ਸੜਕਾਂ ਬਣਾਈਆਂ ਜਾਣਗੀਆਂ

    onpoint channelBy onpoint channelApril 9, 2026No Comments1 Views
    Facebook Twitter LinkedIn WhatsApp Email
    Share
    Facebook Twitter LinkedIn Email WhatsApp

    ਸ਼੍ਰੀ ਸੰਜੀਵ ਅਰੋੜਾ, ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ, ਸਥਾਨਕ ਸਰਕਾਰਾਂ ਅਤੇ ਬਿਜਲੀ ਮੰਤਰੀ ਨੇ ਅੱਜ ਬਠਿੰਡਾ ਵਿਖੇ ਹੋਈ ਐੱਮ.ਐੱਸ.ਐੱਮ.ਈ.ਜ਼ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਦੌਰਾਨ ਬਠਿੰਡਾ, ਮਾਨਸਾ, ਬਰਨਾਲਾ, ਸ਼੍ਰੀ ਮੁਕਤਸਰ ਸਾਹਿਬ, ਫਰੀਦਕੋਟ ਅਤੇ ਫਾਜ਼ਿਲਕਾ ਦੇ ਉਦਯੋਗਪਤੀਆਂ ਨਾਲ ਗੱਲਬਾਤ ਕੀਤੀ। ਇਸ ਮੌਕੇ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਸੁਣਿਆ ਅਤੇ ਬਹੁਤ ਸਾਰੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਲਘੂ, ਛੋਟੇ ਤੇ ਮੱਧਮ ਉੱਦਮ (ਐੱਮ.ਐੱਸ.ਐੱਮ.ਈ.ਜ਼) ਨਾ ਸਿਰਫ਼ ਪੰਜਾਬ ਵਿੱਚ ਬਲਕਿ ਪੂਰੇ ਦੇਸ਼ ਵਿੱਚ ਆਰਥਿਕ ਵਿਕਾਸ ਦੀ ਕੁੰਜੀ ਹਨ। ਐੱਮ.ਐੱਸ.ਐੱਮ.ਈ. ਉਦਯੋਗਿਕ ਖੇਤਰ ਵਿੱਚ 30 ਫ਼ੀਸਦੀ ਰੁਜ਼ਗਾਰ ਪ੍ਰਦਾਨ ਕਰਦੇ ਹਨ ਅਤੇ ਦੇਸ਼ ਦੇ ਇਸ ਖੇਤਰ ਵਿੱਚ 30 ਫ਼ੀਸਦੀ ਜੀ.ਡੀ.ਪੀ. ਵਿੱਚ ਯੋਗਦਾਨ ਪਾਉਂਦੇ ਹਨ। ਇਸੇ ਤਰ੍ਹਾਂ ਪੰਜਾਬ ਵਿੱਚ ਵੀ ਐੱਮ.ਐੱਸ.ਐੱਮ.ਈ. ਦਾ ਵੱਡਾ ਮਹੱਤਵ ਹੈ ਅਤੇ ਇਹ ਉਦਯੋਗਿਕ ਖੇਤਰ ਦੀ ਰੀੜ੍ਹ ਦੀ ਹੱਡੀ ਹੈ। ਸ਼੍ਰੀ ਅਰੋੜਾ ਨੇ ਦੱਸਿਆ ਕਿ ਸਾਲ 2025-26 ਦੌਰਾਨ ਪੰਜਾਬ ਨੇ ਆਪਣੇ ਇਤਿਹਾਸ 60,256 ਕਰੋੜ ਰੁਪਏ ਦਾ ਅੱਜ ਤੱਕ ਦਾ ਸਭ ਤੋਂ ਵੱਡਾ ਨਿਵੇਸ਼ ਵੇਖਿਆ ਹੈ। ਉਨ੍ਹਾਂ ਦੱਸਿਆ ਕਿ ਸਾਲ 2026-27 ਵਿੱਚ ਰਾਜ 75,000 ਕਰੋੜ ਰੁਪਏ ਦਾ ਟੀਚਾ ਪਾਰ ਕਰ ਜਾਵੇਗਾ। ਪੰਜਾਬ ਨੇ ਹਾਲ ਹੀ ਵਿੱਚ ਦੇਸ਼ ਦਾ ਸਭ ਤੋਂ ਵਧੀਆ ਨਿਵੇਸ਼ ਸੰਮੇਲਨ ਕਰਵਾਇਆ ਸੀ ਜਿਸ ਵਿੱਚ ਜਪਾਨ, ਕੋਰੀਆ, ਯੂ.ਕੇ. ਤੋਂ ਇਲਾਵਾ ਭਾਰਤ ਦੇ ਵੱਡੇ ਉਦਯੋਗਪਤੀਆਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ। ਨਿਵੇਸ਼ਕਾਂ ਅਤੇ ਰਾਜ ਦੇ ਉਦਯੋਗਾਂ ਦੇ ਸੁਝਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਨੇ ਨਵੀਂ ਉਦਯੋਗਿਕ ਨੀਤੀ 2026 ਜਾਰੀ ਕੀਤੀ ਹੈ। ਇਹ ਨਵੀਂ ਨੀਤੀ ਵਾਤਾਵਰਣ ਲਈ ਅਨੁਕੂਲ ਹਰੇ ਉੱਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ ਤਿਆਰ ਕੀਤੀ ਗਈ ਹੈ ਜਿਵੇਂ ਕਿ ਪਰਾਲੀ ਦਾ ਇਸਤੇਮਾਲ ਕਰਨ ਵਾਲੇ ਪਲਾਂਟ ਸਥਾਪਤ ਕਰਨ ਵਾਲੇ ਉੱਦਯੋਗਾਂ ਨੂੰ ਸਰਕਾਰ ਵੱਲੋਂ ਵੱਡੀ ਸਬਸਿਡੀ ਦੇ ਕੇ ਉਤਸ਼ਾਹਿਤ ਕੀਤਾ ਜਾਵੇਗਾ। ਗੱਲਬਾਤ ਮੀਟਿੰਗ ਦੌਰਾਨ ਉਦਯੋਗਪਤੀਆਂ ਦੀਆਂ ਕਈ ਸਮੱਸਿਆਵਾਂ ਨੂੰ ਤੁਰੰਤ ਹੱਲ ਕੀਤਾ ਗਿਆ। ਉਦਯੋਗਪਤੀਆਂ ਨੇ ਪੰਜਾਬ ਸਮਾਲ ਇੰਡਸਟ੍ਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ (ਪੀ.ਐੱਸ.ਆਈ.ਈ.ਸੀ.) ਨਾਲ ਜੁੜੀਆਂ ਸਮੱਸਿਆਵਾਂ ਦੱਸੀਆਂ। ਇਸ ਬਾਰੇ ਜਵਾਬ ਦਿੰਦਿਆਂ ਸ਼੍ਰੀ ਅਰੋੜਾ ਨੇ ਕਿਹਾ ਕਿ ਜਲਦ ਹੀ ਪੀ.ਐੱਸ.ਆਈ.ਈ.ਸੀ. ਰਾਹੀਂ ਉਦਯੋਗਿਕ ਮਨਜ਼ੂਰੀਆਂ ਆਨਲਾਈਨ ਹੋ ਜਾਣਗੀਆਂ। ਉਦਯੋਗਪਤੀ ਵੱਖ-ਵੱਖ ਅਨੁਮਤੀਆਂ ਆਨਲਾਈਨ ਅਪਲਾਈ ਕਰ ਸਕਣਗੇ ਅਤੇ ਉਨ੍ਹਾਂ ਨੂੰ ਆਨਲਾਈਨ ਹੀ ਜਵਾਬ ਵੀ ਮਿਲੇਗਾ। ਬਠਿੰਡਾ ਫੋਕਲ ਪੁਆਇੰਟ ਦੇ ਵਿਕਾਸ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਸ਼੍ਰੀ ਅਰੋੜਾ ਨੇ ਕਿਹਾ ਕਿ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ 16 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ ਜਿਸ ਵਿੱਚੋਂ 13 ਕਰੋੜ ਦੇ ਕੰਮ ਅਲਾਟ ਹੋ ਚੁੱਕੇ ਹਨ ਅਤੇ ਬਾਕੀ 3 ਕਰੋੜ ਦੇ ਵੀ ਜਲਦ ਅਲਾਟ ਹੋ ਜਾਣਗੇ। ਉਨ੍ਹਾਂ ਉਦਯੋਗਪਤੀਆਂ ਨੂੰ ਦੱਸਿਆ ਕਿ ਹਲਵਾਰਾ ਏਅਰਪੋਰਟ ਤੋਂ ਫਲਾਈਟਾਂ ਸ਼ੁਰੂ ਹੋਣ ਨਾਲ ਮਾਲਵਾ ਖੇਤਰ ਦਾ ਕਾਰੋਬਾਰ ਵੱਡਾ ਬੂਸਟ ਪਾ ਜਾਵੇਗਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਜੀ ਨੇ ਕਿਹਾ ਕਿ ਉਦਯੋਗਿਕ ਨੀਤੀ 2026 ਨੇ ਉਨ੍ਹਾਂ ਕਾਰੋਬਾਰੀ ਖੇਤਰਾਂ ਨੂੰ ਵੀ ਸਰਲ ਬਣਾ ਦਿੱਤਾ ਹੈ ਜੋ ਪਹਿਲਾਂ ਉਦਯੋਗ ਦੇ ਦਾਇਰੇ ਵਿੱਚ ਨਹੀਂ ਆਉਂਦੇ ਸਨ। ਇਹ ਵਿਚ ਮੁੱਖ ਤੌਰ ‘ਤੇ ਫ਼ਿਲਮ ਕਾਰੋਬਾਰ ਅਤੇ ਪ੍ਰਾਹੁਣਾਚਾਰੀ ਖੇਤਰ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਵਾਤਾਵਰਣ ਲਈ ਅਨੁਕੂਲ ਪ੍ਰੋਜੈਕਟਾਂ ਜਿਵੇਂ ਜ਼ੀਰੋ ਲਿਕਵਿਡ ਡਿਸਚਾਰਜ ‘ਤੇ 10 ਕਰੋੜ ਰੁਪਏ ਤੱਕ ਭਾਰੀ ਸਬਸਿਡੀ ਦੇ ਰਹੀ ਹੈ। ਇਸੇ ਤਰ੍ਹਾਂ ਪਰਾਲੀ ਦਾ ਇਸਤੇਮਾਲ ਕਰਕੇ ਬਾਇਲਰ ਲਗਾਉਣ ਵਾਲੇ ਉੱਦਯੋਗਾਂ ਨੂੰ 7.5 ਕਰੋੜ ਰੁਪਏ ਤੱਕ ਸਬਸਿਡੀ ਮਿਲੇਗੀ। ਮੀਡੀਆ ਦੇ ਇੱਕ ਸਵਾਲ ਦੇ ਜਵਾਬ ਵਿੱਚ ਸ੍ਰੀ ਅਰੋੜਾ ਨੇ ਕਿਹਾ ਕਿ ਮਈ ਮਹੀਨੇ ਦੇ ਅੰਤ ਤੱਕ ਰਾਜ ਦੇ ਸ਼ਹਿਰੀ ਖੇਤਰਾਂ ਵਿੱਚ 2120 ਕਿਲੋਮੀਟਰ ਸੜਕਾਂ 1300 ਕਰੋੜ ਰੁਪਏ ਦੀ ਲਾਗਤ ਨਾਲ ਨਵੀਂ ਬਣਾਈਆਂ ਜਾਣਗੀਆਂ। ਇਸ ਮੌਕੇ ਪੰਜਾਬ ਉਦਯੋਗ ਤੇ ਵਪਾਰ ਵਿਭਾਗ ਦੇ ਮੁੱਖ ਸਕੱਤਰ ਗੁਰਕੀਰਤ ਕਿਰਪਾਲ ਸਿੰਘ ਨੇ ਪੰਜਾਬ ਸਰਕਾਰ ਦੀਆਂ ਉਦਯੋਗ ਸਬੰਧੀ ਨੀਤੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਵਿਧਾਇਕ ਬਠਿੰਡਾ ਸ਼ਹਿਰੀ ਸ਼੍ਰੀ ਜਗਰੂਪ ਸਿੰਘ ਗਿੱਲ, ਵਿਧਾਇਕ ਰਾਮਪੁਰਾ ਫੂਲ ਸ਼੍ਰੀ ਬਲਕਾਰ ਸਿੰਘ ਸਿੱਧੂ, ਵਿਧਾਇਕ ਭੁੱਚੋ ਮਾਸਟਰ ਜਗਸੀਰ ਸਿੰਘ, ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ, ਮੇਅਰ ਨਗਰ ਨਿਗਮ ਸ਼੍ਰੀ ਪਦਮਜੀਤ ਸਿੰਘ ਮਹਿਤਾ, ਐਡਵੋਕੇਟ ਸ਼੍ਰੀ ਨਵਦੀਪ ਸਿੰਘ ਜੀਦਾ ਚੇਅਰਮੈਨ ਸ਼ੂਗਰ ਫੈਡ ਪੰਜਾਬ ਅਤੇ ਇੰਨਚਾਰਜ ਲੋਕ ਸਭਾ ਹਲਕਾ ਬਠਿੰਡਾ, ਸ਼੍ਰੀ ਨੀਲ ਗਰਗ ਚੇਅਰਮੈਨ ਮੀਡੀਅਮ ਉਦਯੋਗ ਵਿਕਾਸ ਬੋਰਡ ਪੰਜਾਬ, ਸ਼੍ਰੀ ਰਾਕੇਸ਼ ਪੂਰੀ ਚੇਅਰਮੈਨ ਪੰਜਾਬ ਸਟੇਟ ਫੋਰੈਸਟ ਡਿਵੈਲਪਮੈਂਟ ਬੋਰਡ, ਸ਼੍ਰੀ ਅਮਰਦੀਪ ਸਿੰਘ ਰਾਜਨ ਚੇਅਰਮੈਨ ਸੈਂਟਰਲ ਕੋਆਪ੍ਰੇਟਿਵ ਬੈਂਕ ਬਠਿੰਡਾ, ਚੇਅਰਮੈਨ ਮਾਰਕੀਟ ਕਮੇਟੀ ਬਠਿੰਡਾ ਸ਼੍ਰੀ ਬਲਜੀਤ ਬੱਲੀ, ਜ਼ਿਲ੍ਹਾ ਚੈਂਬਰ ਆਫ਼ ਕਮਰਸ ਸ਼੍ਰੀ ਰਾਮ ਪ੍ਰਕਾਸ਼ ਜਿੰਦਲ, ਸ਼੍ਰੀ ਗੁਰਜੰਟ ਸਿੰਘ ਸਿਵੀਆ ਜ਼ੋਨ ਪ੍ਰਧਾਨ ਐਸ.ਸੀ ਵਿੰਗ, ਐਕਸਾਈਜ਼ ਐਂਡ ਟੈਕਸੇਸ਼ਨ ਬਠਿੰਡਾ ਦੇ ਚੇਅਰਮੈਨ ਸ਼੍ਰੀ ਬਿਕਰਮ ਲਵਲੀ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

    onpointchannel punjab Punjabgovernment punjabi Top News
    Share. Facebook Twitter Telegram Email WhatsApp
    onpoint channel

    “I’m a Newswriter, “I write about the trending news events happening all over the world.

    Related Posts

    ਪੰਜਾਬ ਨੂੰ ਪੈਟਰੋਕੈਮਿਕਲ ਹੱਬ ਵਜੋਂ ਵਿਕਸਤ ਕਰਨ ਦਾ ਵਿਜ਼ਨ ਕੀਤਾ ਪੇਸ਼

    April 9, 2026

    ਲੋਕਾਂ ਦੀ ਸਿਹਤ ਨਾਲ ਖਿਲਵਾੜ ਬਰਦਾਸ਼ਤ ਨਹੀਂ: ਸਿਹਤ ਮੰਤਰੀ

    April 9, 2026

    ਨਵੇਂ ਸਿਆਸੀ ਰਾਹ : ਸੁਣ ਸੱਜਣਾ ਵੇ ਦੂਰ ਦਿਆ ਕੰਧੋਲੀ ਤੋਂ ਮੋਰ ਉੱਡਗੇ ਉੱਡ ਮੁੱਖੜੇ ਦਾ ਨੂਰ ਗਿਆ

    April 8, 2026
    Leave A Reply Cancel Reply

    CT University
    Top Posts

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,029

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,035

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,522

    Punjab ਤਿੰਨ ਪਿੰਡ ਵਿਕਾਊ ਹਨ ਜਾਣੋ ਕੌਣ ਐ ਓਹ ਬੰਦਾ ਜੋ ਤਿੰਨ ਪਿੰਡਾਂ ਦੇ ਉਜਾੜੇ ਦਾ ਬਣਿਆ ਕਾਰਨ ?

    April 1, 20242,021
    Don't Miss
    Current Affairs

    ਪੰਜਾਬ ਨੂੰ ਪੈਟਰੋਕੈਮਿਕਲ ਹੱਬ ਵਜੋਂ ਵਿਕਸਤ ਕਰਨ ਦਾ ਵਿਜ਼ਨ ਕੀਤਾ ਪੇਸ਼

    April 9, 2026

    ਬਠਿੰਡਾ, 9 ਅਪ੍ਰੈਲ 2026: ਪੰਜਾਬ ਦੇ ਉਦਯੋਗਿਕ ਵਿਕਾਸ ਪ੍ਰਤੀ ਆਪਣੀ ਮਜ਼ਬੂਤ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ…

    ਲੋਕਾਂ ਦੀ ਸਿਹਤ ਨਾਲ ਖਿਲਵਾੜ ਬਰਦਾਸ਼ਤ ਨਹੀਂ: ਸਿਹਤ ਮੰਤਰੀ

    April 9, 2026

    ਮਈ ਅੰਤ ਤੱਕ ਪੰਜਾਬ ਦੇ ਸ਼ਹਿਰਾਂ ਵਿੱਚ 1300 ਕਰੋੜ ਰੁਪਏ ਨਾਲ 2120 ਕਿਲੋਮੀਟਰ ਸੜਕਾਂ ਬਣਾਈਆਂ ਜਾਣਗੀਆਂ

    April 9, 2026

    ਕਰਤਾਰ ਸਿੰਘ ਸਰਾਭਾ ਯਾਦਗਾਰੀ ਸਮਾਗਮ 23 ਮਈ ਨੂੰ ਸੈਮੀਨਾਰ ਤੇ ਕਵੀ ਦਰਬਾਰ ਹੋਏਗਾ

    April 9, 2026
    Stay In Touch
    • Facebook
    • Twitter
    • Instagram
    • YouTube
    CT University
    About
    About Us
    About Us

    "On Point Channel: Your go-to source for breaking news, in-depth analysis, and insightful coverage that keeps you informed and empowered."

    Email Us: media@onpointchannel.com
    Contact: +91-7888387495

    Facebook X (Twitter) Instagram YouTube WhatsApp
    Our Picks

    ਪੰਜਾਬ ਨੂੰ ਪੈਟਰੋਕੈਮਿਕਲ ਹੱਬ ਵਜੋਂ ਵਿਕਸਤ ਕਰਨ ਦਾ ਵਿਜ਼ਨ ਕੀਤਾ ਪੇਸ਼

    April 9, 2026

    ਲੋਕਾਂ ਦੀ ਸਿਹਤ ਨਾਲ ਖਿਲਵਾੜ ਬਰਦਾਸ਼ਤ ਨਹੀਂ: ਸਿਹਤ ਮੰਤਰੀ

    April 9, 2026

    ਮਈ ਅੰਤ ਤੱਕ ਪੰਜਾਬ ਦੇ ਸ਼ਹਿਰਾਂ ਵਿੱਚ 1300 ਕਰੋੜ ਰੁਪਏ ਨਾਲ 2120 ਕਿਲੋਮੀਟਰ ਸੜਕਾਂ ਬਣਾਈਆਂ ਜਾਣਗੀਆਂ

    April 9, 2026
    Most Popular

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,029

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,035

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,522
    © 2026 All Rights Reserved By On Point Channel
    • Home
    • About Us
    • Privacy Policy
    • Contact Us

    Type above and press Enter to search. Press Esc to cancel.