Close Menu
    CT University
    What's Hot

    *ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ 1.74 ਕਰੋੜ ਰੁਪਏ ਦੇ ਮੁੱਖ ਸੜਕੀ ਬੁਨਿਆਦੀ ਢਾਂਚੇ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ

    April 16, 2026

    ਕਾਇਆਕਲਪ ‘ਚ ਖੰਨਾ ਸਿਵਲ ਹਸਪਤਾਲ ਦੀ ਮੁੜ ਵੱਡੀ ਉਪਲਬਧੀ, ਐਸਐਮਓ ਡਾ. ਮਨਿੰਦਰ ਭਸੀਨ ਦੀ ਅਗਵਾਈ ਹੇਠ ਮਿਲਿਆ 13ਵਾਂ ਸਥਾਨ

    April 16, 2026

    ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਦੇ ਸਕੂਲਾਂ ਵਿੱਚ ਬਿਊਟੀ ਐਂਡ ਵੈਲਨੈੱਸ ਲੈਬ ਅਤੇ ਸਮਾਰਟ ਕਲਾਸਰੂਮ ਦਾ ਕੀਤਾ ਉਦਘਾਟਨ

    April 16, 2026
    Facebook X (Twitter) Instagram
    Trending
    • *ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ 1.74 ਕਰੋੜ ਰੁਪਏ ਦੇ ਮੁੱਖ ਸੜਕੀ ਬੁਨਿਆਦੀ ਢਾਂਚੇ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ
    • ਕਾਇਆਕਲਪ ‘ਚ ਖੰਨਾ ਸਿਵਲ ਹਸਪਤਾਲ ਦੀ ਮੁੜ ਵੱਡੀ ਉਪਲਬਧੀ, ਐਸਐਮਓ ਡਾ. ਮਨਿੰਦਰ ਭਸੀਨ ਦੀ ਅਗਵਾਈ ਹੇਠ ਮਿਲਿਆ 13ਵਾਂ ਸਥਾਨ
    • ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਦੇ ਸਕੂਲਾਂ ਵਿੱਚ ਬਿਊਟੀ ਐਂਡ ਵੈਲਨੈੱਸ ਲੈਬ ਅਤੇ ਸਮਾਰਟ ਕਲਾਸਰੂਮ ਦਾ ਕੀਤਾ ਉਦਘਾਟਨ
    • ਕਣਕ ਦੀ ਸੁਚਾਰੂ ਖ਼ਰੀਦ, ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਤੇ ਭਲਾਈ ਸਕੀਮਾਂ ਨੂੰ ਅਸਰਦਾਰ ਢੰਗ ਨਾਲ ਲਾਗੂ ਕਰਨ ’ਤੇ ਦਿੱਤਾ ਜਾਵੇਗਾ ਧਿਆਨ : ਡਿਪਟੀ ਕਮਿਸ਼ਨਰ ਵਰਜੀਤ ਵਾਲੀਆ
    • ‘ਯੁੱਧ ਨਸ਼ਿਆਂ ਵਿਰੁੱਧ’; ਡਿਪਟੀ ਕਮਿਸ਼ਨਰ ਵੱਲੋਂ ਸਾਈਕਲੋਥਾਨ ’ਚ ਵੱਧ-ਚੜ੍ਹ ਕੇ ਹਿੱਸਾ ਲੈਣ ਦਾ ਸੱਦਾ
    • *ਡੀ.ਬੀ.ਈ.ਈ. ਵੱਲੋਂ ਪਲੇਸਮੈਂਟ ਕੈਂਪ ਦਾ ਆਯੋਜਨ 17 ਅਪ੍ਰੈਲ ਨੂੰ*
    • ਲੁਧਿਆਣਾ ਦੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਡਿਪਟੀ ਕਮਿਸ਼ਨਰ ਵੱਲੋਂ ਕੀਤਾ ਗਿਆ ਪ੍ਰੇਰਣਾਦਾਇਕ ਦੌਰਾ
    • ਪਨਗਰੇਨ ਦੇ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਵੱਲੋਂ ਚਚਰਾੜੀ ਤੇ ਹੰਸ ਕਲਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ
    Facebook X (Twitter) Instagram YouTube
    On PointOn Point
    CT University
    • Home
    • History

      Canada ‘ਚ ਸੈਂਕੜੇ ਪੰਜਾਬੀ ਨੌਜਵਾਨਾਂ ਦਾ ਭਵਿੱਖ ਖਤਰੇ ‘ਚ, PR- ਦੀਆਂ ਸੈਂਕੜੇ ਅਰਜ਼ੀਆਂ ਰੱਦ…

      November 21, 2025

      Punjab Holiday: ਪੰਜਾਬ ‘ਚ 23 ਅਤੇ 24 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਬੰਦ ਰਹਿਣਗੇ ਸਰਕਾਰੀ ਅਦਾਰੇ

      November 20, 2025

      Canada ‘ਚ ਕੋਣ ਜਿੱਤਿਆ ਕੌਣ ਹਾਰਿਆ ? ਜਗਮੀਤ ਸਿੰਘ ਨੇ ਕਿਉਂ ਦਿੱਤਾ ਅਸਤੀਫਾ ?

      April 30, 2025

      ਆਮੋ ਸਾਹਮਣੇ # ਸੋਸ਼ਲ ਮੀਡੀਆ 2025 – ਸਮਾਜ ਤੇ ਅਸਰ !

      March 17, 2025

      ਮਹਾ ਸ਼ਿਵਰਾਤਰੀ ਤੇ ਮੰਦਰਾਂ ‘ਚ ਲੱਗੀਆਂ ਰੌਣਕਾਂ ਵੇਖੋ ਕਿੰਝ ਸਿਹਰਿਆਂ ਦੇ ਨਾਲ ਸਜਾਏ ਗਏ ਭੋਲੇ ਨਾਥ

      February 27, 2025
    • Elections

       ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣਗੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਜ਼ਿਲ੍ਹਾ ਚੋਣ ਅਫ਼ਸਰ ਮਾਨਸਾ

      November 29, 2025

      ਪੰਜਾਬ ਦੀ Political ਜਮਾਤ ਕੋਲ Vision ਦੀ ਵੱਡੀ ਘਾਟ ਰਹੀ ਐ || ਪ੍ਰੋ. ਹਰਜੇਸ਼ਵਰ ਪਾਲ ਸਿੰਘ ਨਾਲ ਖੁੱਲ੍ਹੀ ਗੱਲਬਾਤ

      March 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਮੇਰੀ ਤਾਂ ਭਾਵਨਾ ਹੈ ਕਿ ਪੰਜਾਬ ਦੇ ਲੋਕ ਸੇਵਾ ਦੇਣ BJP ਨੂੰ – ਸਤਨਾਮ ਸਿੰਘ ਸੰਧੂ MP

      March 3, 2025

      ‘AAP’ ਦੇ ਸੱਤ ਵਿਧਾਇਕਾਂ ਨੇ ਅਸਤੀਫ਼ਾ ਮਾਰਿਆ ਮੱਥੇ ! ਪਾਰਟੀ ਬਣੀ ਪੂਰੀ ਭ੍ਰਿਸ਼ਟ ?

      February 4, 2025
    • Food

      ਕੁੜੀ ਨੇ Order ਕੀਤੀ Veg Biryani ਵਿੱਚੋਂ ਨਿੱਕਲਿਆ ਗ਼ਲਤ ਸਮਾਨ !

      April 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਜਾਣੋ ਕਿਸਾਨਾਂ ਨੇ ਖੇਤੀ ਨੀਤੀ ਬਾਰੇ ਕੀ ਸੁਝਾਅ ਦਿੱਤੇ ? ਕੀ ਪੰਜਾਬ ਸਰਕਾਰ ਕਿਸਾਨਾਂ ਦੇ ਸੁਝਾਅ ਪ੍ਰਵਾਨ ਕਰੇਗੀ ?

      January 13, 2025

      ‘ਸਾਨੂੰ ਤਾਂ ਆਪ ਸਰਕਾਰ ਲੁੱਟ ਰਹੀ ਆ, ਅਸੀਂ ਨੁਕਸਾਨ ਕਿਉਂ ਕਰਾਈਏ’ ਆੜ੍ਹਤੀਆਂ ਨੇ ਰੋਏ ਦੁਖੜੇ

      November 17, 2024

      ਆਪਣੀ ਵਿਧਾਇਕ ‘ਤੇ ਹੀ ਭੜਕ ਉੱਠੇ ਬਜ਼ੁਰਗਝੋਨੇ ਦੀ ਖਰੀਦ ਨਾ ਹੋਣ ਕਾਰਨ ਹੋਗੇ ਤੱਤੇ

      November 13, 2024
    • Weather

      Punjab Weather Today: ਪੰਜਾਬ ‘ਚ ਮੌਸਮ ਦਾ ਮਿਜਾਜ਼: ਦਿਨ ‘ਚ ਧੁੱਪ, ਰਾਤ ਨੂੰ ਠੰਡਾ! AQI ‘ਤੇ ਕੀ ਅਸਰ? ਜਾਣੋ ਤਾਜ਼ਾ ਅਪਡੇਟ!

      November 21, 2025

      ਮੌਸਮ ਵਿਭਾਗ ਵਲੋ Alert ਜਾਰੀ ! || ਗਰਮ ਕੱਪੜੇ ਸਾਂਭ ਕੇ ਰੱਖਣ ਵਾਲੇ ਦੇਖ ਲਓ ਵੀਡਿਓ

      March 17, 2025

      ਸਾਉਣ ਦੇ ਮੀਂਹ ਨੇ ਲੁਧਿਆਣਾ ਕੀਤਾ ਜਲਥਲ, ਲੋਕਾਂ ਦੇ ਘਰਾਂ ‘ਚ ਵੜਿਆ ਪਾਣੀ

      August 20, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 7, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 1, 2024
    • Current Affairs

      *ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ 1.74 ਕਰੋੜ ਰੁਪਏ ਦੇ ਮੁੱਖ ਸੜਕੀ ਬੁਨਿਆਦੀ ਢਾਂਚੇ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ

      April 16, 2026

      ਕਾਇਆਕਲਪ ‘ਚ ਖੰਨਾ ਸਿਵਲ ਹਸਪਤਾਲ ਦੀ ਮੁੜ ਵੱਡੀ ਉਪਲਬਧੀ, ਐਸਐਮਓ ਡਾ. ਮਨਿੰਦਰ ਭਸੀਨ ਦੀ ਅਗਵਾਈ ਹੇਠ ਮਿਲਿਆ 13ਵਾਂ ਸਥਾਨ

      April 16, 2026

      ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਦੇ ਸਕੂਲਾਂ ਵਿੱਚ ਬਿਊਟੀ ਐਂਡ ਵੈਲਨੈੱਸ ਲੈਬ ਅਤੇ ਸਮਾਰਟ ਕਲਾਸਰੂਮ ਦਾ ਕੀਤਾ ਉਦਘਾਟਨ

      April 16, 2026

      ਕਣਕ ਦੀ ਸੁਚਾਰੂ ਖ਼ਰੀਦ, ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਤੇ ਭਲਾਈ ਸਕੀਮਾਂ ਨੂੰ ਅਸਰਦਾਰ ਢੰਗ ਨਾਲ ਲਾਗੂ ਕਰਨ ’ਤੇ ਦਿੱਤਾ ਜਾਵੇਗਾ ਧਿਆਨ : ਡਿਪਟੀ ਕਮਿਸ਼ਨਰ ਵਰਜੀਤ ਵਾਲੀਆ

      April 16, 2026

      ‘ਯੁੱਧ ਨਸ਼ਿਆਂ ਵਿਰੁੱਧ’; ਡਿਪਟੀ ਕਮਿਸ਼ਨਰ ਵੱਲੋਂ ਸਾਈਕਲੋਥਾਨ ’ਚ ਵੱਧ-ਚੜ੍ਹ ਕੇ ਹਿੱਸਾ ਲੈਣ ਦਾ ਸੱਦਾ

      April 16, 2026
    On PointOn Point
    Home»Current Affairs»ਕਾਇਆਕਲਪ ‘ਚ ਖੰਨਾ ਸਿਵਲ ਹਸਪਤਾਲ ਦੀ ਮੁੜ ਵੱਡੀ ਉਪਲਬਧੀ, ਐਸਐਮਓ ਡਾ. ਮਨਿੰਦਰ ਭਸੀਨ ਦੀ ਅਗਵਾਈ ਹੇਠ ਮਿਲਿਆ 13ਵਾਂ ਸਥਾਨ
    Current Affairs

    ਕਾਇਆਕਲਪ ‘ਚ ਖੰਨਾ ਸਿਵਲ ਹਸਪਤਾਲ ਦੀ ਮੁੜ ਵੱਡੀ ਉਪਲਬਧੀ, ਐਸਐਮਓ ਡਾ. ਮਨਿੰਦਰ ਭਸੀਨ ਦੀ ਅਗਵਾਈ ਹੇਠ ਮਿਲਿਆ 13ਵਾਂ ਸਥਾਨ

    onpoint channelBy onpoint channelApril 16, 2026Updated:April 16, 2026No Comments2 Views
    Facebook Twitter LinkedIn WhatsApp Email
    Share
    Facebook Twitter LinkedIn Email WhatsApp

    ਖੰਨਾ/ਲੁਧਿਆਣਾ 16 ਅਪ੍ਰੈਲ ਖੰਨਾ ਸਿਵਲ ਹਸਪਤਾਲ ਨੇ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਇਕ ਹੋਰ ਮੀਲ ਪੱਥਰ ਸਥਾਪਿਤ ਕਰਦਿਆਂ ਕੇਂਦਰ ਸਰਕਾਰ ਦੀ ਮਹੱਤਵਪੂਰਨ ਕਾਇਆਕਲਪ ਯੋਜਨਾ ਦੇ ਦੂਜੇ ਦੌਰ ਵਿੱਚ ਵੀ ਕਾਮਯਾਬੀ ਹਾਸਲ ਕਰ ਲਈ ਹੈ। ਇਸ ਉਪਲਬਧੀ ਨਾਲ ਹਸਪਤਾਲ ਨੇ ਪੂਰੇ ਪੰਜਾਬ ਵਿੱਚੋਂ 41 ਵਿੱਚੋਂ 13ਵਾਂ ਸਥਾਨ ਪ੍ਰਾਪਤ ਕੀਤਾ ਹੈ, ਜੋ ਖੰਨਾ ਲਈ ਮਾਣ ਵਾਲੀ ਗੱਲ ਹੈ। ਇਸ ਯੋਜਨਾ ਦੇ ਦੋ ਮੁੱਖ ਰਾਊਂਡ ਹੁੰਦੇ ਹਨ ਅਤੇ ਖੰਨਾ ਸਿਵਲ ਹਸਪਤਾਲ ਨੇ ਦੋਵੇਂ ਹੀ ਰਾਊਂਡ ਸਫਲਤਾਪੂਰਵਕ ਪਾਸ ਕੀਤੇ ਹਨ। ਖਾਸ ਗੱਲ ਇਹ ਹੈ ਕਿ ਇਹ ਲਗਾਤਾਰ ਦੂਜੀ ਵਾਰ ਹੈ ਜਦੋਂ ਸਿਵਲ ਹਸਪਤਾਲ ਨੇ ਇਹ ਉਪਲਬਧੀ ਹਾਸਲ ਕੀਤੀ ਹੈ। ਇਸ ਨਾਲ ਨਾ ਸਿਰਫ ਹਸਪਤਾਲ ਦੀ ਕਾਰਗੁਜ਼ਾਰੀ ਦਾ ਸਬੂਤ ਮਿਲਦਾ ਹੈ, ਸਗੋਂ ਇੱਥੇ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦੀ ਗੁਣਵੱਤਾ ਵੀ ਸਾਹਮਣੇ ਆਉਂਦੀ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਪਿਛਲੇ 15 ਸਾਲਾਂ ਦੌਰਾਨ ਕਦੇ ਵੀ ਖੰਨਾ ਸਿਵਲ ਹਸਪਤਾਲ ਕਾਇਆਕਲਪ ਪ੍ਰੋਜੈਕਟ ਅਧੀਨ ਕੁਆਲੀਫਾਈ ਨਹੀਂ ਕਰ ਸਕਿਆ ਸੀ। ਜਦਕਿ, ਐਸਐਮਓ ਡਾ. ਮਨਿੰਦਰ ਸਿੰਘ ਭਸੀਨ ਦੀ ਯੋਗ ਅਗਵਾਈ ਹੇਠ ਪਿਛਲੇ ਚਾਰ ਸਾਲਾਂ ਦੌਰਾਨ ਦੂਜੀ ਵਾਰ ਸਿਵਲ ਹਸਪਤਾਲ ਨੇ ਕਾਇਆਕਲਪ ਪ੍ਰੋਜੈਕਟ ਅਧੀਨ ਕੁਆਲੀਫਾਈ ਕਰਕੇ ਉਪਲਬਧੀ ਹਾਸਲ ਕੀਤੀ ਹੈ। ਇਸ ਕਾਮਯਾਬੀ ਦਾ ਸਿਹਰਾ ਮੁੱਖ ਤੌਰ ‘ਤੇ ਐਸਐਮਓ ਡਾ. ਮਨਿੰਦਰ ਸਿੰਘ ਭਸੀਨ ਦੀ ਯੋਗ ਅਤੇ ਦੂਰਦਰਸ਼ੀ ਅਗਵਾਈ ਨੂੰ ਜਾਂਦਾ ਹੈ। ਉਨ੍ਹਾਂ ਦੀ ਰਹਿਨੁਮਾਈ ਹੇਠ ਹਸਪਤਾਲ ਵਿੱਚ ਲਗਾਤਾਰ ਸੁਧਾਰ ਕੀਤੇ ਗਏ ਹਨ, ਜਿਸ ਨਾਲ ਸਫਾਈ ਪ੍ਰਬੰਧ, ਮਰੀਜ਼ਾਂ ਲਈ ਸੁਵਿਧਾਵਾਂ ਅਤੇ ਸਟਾਫ ਦੀ ਕਾਰਗੁਜ਼ਾਰੀ ਵਿੱਚ ਵੱਡਾ ਬਦਲਾਅ ਵੇਖਣ ਨੂੰ ਮਿਲਿਆ ਹੈ। ਡਾ. ਭਸੀਨ ਦੀ ਲੀਡਰਸ਼ਿਪ ਨੇ ਹਸਪਤਾਲ ਨੂੰ ਇੱਕ ਨਵੀਂ ਪਹਿਚਾਣ ਦਿੱਤੀ ਹੈ ਅਤੇ ਇਹ ਪਹਿਲੀ ਵਾਰ ਹੈ ਕਿ ਖੰਨਾ ਦੇ ਇਤਿਹਾਸ ਵਿੱਚ ਹਸਪਤਾਲ ਨੇ ਦੂਜੀ ਵਾਰ ਕਾਇਆਕਲਪ ਦੇ ਦੋਵੇਂ ਰਾਊਂਡ ਕਲੀਅਰ ਕਰਕੇ ਇਹ ਮੁਕਾਮ ਹਾਸਲ ਕੀਤਾ ਹੈ। ਇਸ ਉਪਲਬਧੀ ਦੇ ਤਹਿਤ ਖੰਨਾ ਸਿਵਲ ਹਸਪਤਾਲ ਨੂੰ ਇੱਕ ਲੱਖ ਰੁਪਏ ਦਾ ਇਨਾਮ ਵੀ ਮਿਲੇਗਾ, ਜੋ ਹਸਪਤਾਲ ਦੀ ਟੀਮ ਲਈ ਹੋਰ ਹੌਂਸਲਾ ਵਧਾਉਣ ਵਾਲੀ ਗੱਲ ਹੈ। ਐਸਐਮਓ ਡਾ. ਮਨਿੰਦਰ ਭਸੀਨ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ਼੍ਰੀ ਭਗਵੰਤ ਸਿੰਘ ਮਾਨ ਜੀ ਦੀ ਯੋਗ ਅਗਵਾਈ ਵਾਲੀ ਸਰਕਾਰ ਦੀ ਸਿਹਤ ਕ੍ਰਾਂਤੀ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਨਿਰਦੇਸ਼ਾਂ, ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਸਿਵਲ ਸਰਜਨ ਡਾ. ਰਮਨਦੀਪ ਕੌਰ ਦੇ ਮਾਰਗ ਦਰਸ਼ਨ ਸਦਕਾ ਨੁਹਾਰ ਬਦਲੀ ਹੈ। ਇਸਦੇ ਪਿੱਛੇ ਸਿਵਲ ਹਸਪਤਾਲ ਖੰਨਾ ਦੇ ਕਾਇਆਕਲਪ ਨੋਡਲ ਅਫਸਰ ਡਾ. ਨਵਨੀਤ ਕੌਰ ਅਤੇ ਨਰਸਿੰਗ ਸਿਸਟਰ ਕੁਲਵੀਰ ਕੌਰ ਦੀ ਮਿਹਨਤ ਵੀ ਕੰਮ ਆਈ ਹੈ। ਉਨ੍ਹਾਂ ਦੀ ਟੀਮ ਵਰਕ ਅਤੇ ਸਮਰਪਣ ਨੇ ਹਸਪਤਾਲ ਨੂੰ ਇਸ ਮੁਕਾਮ ਤੱਕ ਪਹੁੰਚਾਇਆ ਹੈ।ਹਸਪਤਾਲ ਵਿੱਚ ਸਫਾਈ, ਸੈਨੀਟੇਸ਼ਨ, ਦਵਾਈ ਪ੍ਰਬੰਧਨ ਅਤੇ ਮਰੀਜ਼ਾਂ ਲਈ ਬਿਹਤਰ ਸਹੂਲਤਾਂ ਦੇ ਮਾਮਲੇ ਵਿੱਚ ਖਾਸ ਧਿਆਨ ਦਿੱਤਾ ਗਿਆ ਹੈ। ਮਰੀਜ਼ਾਂ ਨੂੰ ਸੁਖਦਾਈ ਅਤੇ ਸੁਰੱਖਿਅਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਹਰੇਕ ਪੱਧਰ ‘ਤੇ ਕੰਮ ਕੀਤਾ ਗਿਆ ਹੈ। ਇਸਦੇ ਨਤੀਜੇ ਵਜੋਂ ਹਸਪਤਾਲ ਦੀ ਕਾਰਗੁਜਾਰੀ ਵਿੱਚ ਬਹੁਤ ਵੱਡਾ ਸੁਧਾਰ ਆਇਆ ਹੈ ਅਤੇ ਲੋਕਾਂ ਦਾ ਭਰੋਸਾ ਵੀ ਵਧਿਆ ਹੈ।ਸਥਾਨਕ ਲੋਕਾਂ ਨੇ ਵੀ ਹਸਪਤਾਲ ਦੇ ਪ੍ਰਬੰਧਾਂ ਦੀ ਖੁੱਲ੍ਹ ਕੇ ਤਾਰੀਫ ਕੀਤੀ ਹੈ ਅਤੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਦੌਰਾਨ ਸਿਵਲ ਹਸਪਤਾਲ ਦੀ ਕਾਰਗੁਜਾਰੀ ਵਿੱਚ ਕਾਫੀ ਸੁਧਾਰ ਆਇਆ ਹੈ। ਮਰੀਜ਼ਾਂ ਨੂੰ ਹੁਣ ਵਧੀਆ ਇਲਾਜ ਅਤੇ ਸਹੂਲਤਾਂ ਮਿਲ ਰਹੀਆਂ ਹਨ, ਜੋ ਇਸ ਉਪਲਬਧੀ ਨੂੰ ਹੋਰ ਵੀ ਮਹੱਤਵਪੂਰਨ ਬਣਾਉਂਦਾ ਹੈ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਦੀ ਕਾਇਆਕਲਪ ਯੋਜਨਾ ਤਹਿਤ ਖੰਨਾ ਸਿਵਲ ਹਸਪਤਾਲ ਦਾ ਪਹਿਲਾਂ ਵੀ ਮੁਲਾਂਕਣ ਕੀਤਾ ਗਿਆ ਸੀ, ਜਿਸ ਦੌਰਾਨ ਸਟੇਟ ਟੀਮ ਨੇ ਹਸਪਤਾਲ ਦੀਆਂ ਸੇਵਾਵਾਂ, ਸਫਾਈ ਅਤੇ ਪ੍ਰਬੰਧਾਂ ਦੀ ਪ੍ਰਸ਼ੰਸਾ ਕੀਤੀ ਸੀ। ਉਸ ਸਮੇਂ ਵੀ ਐਸਐਮਓ ਡਾ. ਮਨਿੰਦਰ ਸਿੰਘ ਭਸੀਨ ਦੀ ਅਗਵਾਈ ਹੇਠ ਹਸਪਤਾਲ ਨੇ ਵਧੀਆ ਪ੍ਰਦਰਸ਼ਨ ਕਰਦਿਆਂ ਪੰਜਾਬ ਵਿੱਚੋਂ 14ਵਾਂ ਸਥਾਨ ਹਾਸਲ ਕੀਤਾ ਸੀ। ਹੁਣ ਦੂਜੀ ਵਾਰ ਉਪਲਬਧੀ ਹਾਸਲ ਕਰਦੇ 13ਵਾਂ ਸਥਾਨ ਹਾਸਲ ਕੀਤਾ।

    Share. Facebook Twitter Telegram Email WhatsApp
    onpoint channel

    “I’m a Newswriter, “I write about the trending news events happening all over the world.

    Related Posts

    *ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ 1.74 ਕਰੋੜ ਰੁਪਏ ਦੇ ਮੁੱਖ ਸੜਕੀ ਬੁਨਿਆਦੀ ਢਾਂਚੇ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ

    April 16, 2026

    ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਦੇ ਸਕੂਲਾਂ ਵਿੱਚ ਬਿਊਟੀ ਐਂਡ ਵੈਲਨੈੱਸ ਲੈਬ ਅਤੇ ਸਮਾਰਟ ਕਲਾਸਰੂਮ ਦਾ ਕੀਤਾ ਉਦਘਾਟਨ

    April 16, 2026

    ਕਣਕ ਦੀ ਸੁਚਾਰੂ ਖ਼ਰੀਦ, ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਤੇ ਭਲਾਈ ਸਕੀਮਾਂ ਨੂੰ ਅਸਰਦਾਰ ਢੰਗ ਨਾਲ ਲਾਗੂ ਕਰਨ ’ਤੇ ਦਿੱਤਾ ਜਾਵੇਗਾ ਧਿਆਨ : ਡਿਪਟੀ ਕਮਿਸ਼ਨਰ ਵਰਜੀਤ ਵਾਲੀਆ

    April 16, 2026
    Leave A Reply Cancel Reply

    CT University
    Top Posts

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,031

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,035

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,524

    Punjab ਤਿੰਨ ਪਿੰਡ ਵਿਕਾਊ ਹਨ ਜਾਣੋ ਕੌਣ ਐ ਓਹ ਬੰਦਾ ਜੋ ਤਿੰਨ ਪਿੰਡਾਂ ਦੇ ਉਜਾੜੇ ਦਾ ਬਣਿਆ ਕਾਰਨ ?

    April 1, 20242,023
    Don't Miss
    Current Affairs

    *ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ 1.74 ਕਰੋੜ ਰੁਪਏ ਦੇ ਮੁੱਖ ਸੜਕੀ ਬੁਨਿਆਦੀ ਢਾਂਚੇ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ

    April 16, 2026

    *ਲੁਧਿਆਣਾ, 16 ਅਪ੍ਰੈਲ:ਸਥਾਨਕ ਸੜਕੀ ਬੁਨਿਆਦੀ ਢਾਂਚੇ ਨੂੰ ਵੱਡਾ ਹੁਲਾਰਾ ਦਿੰਦੇ ਹੋਏ ਕੈਬਨਿਟ ਮੰਤਰੀ ਹਰਦੀਪ ਸਿੰਘ…

    ਕਾਇਆਕਲਪ ‘ਚ ਖੰਨਾ ਸਿਵਲ ਹਸਪਤਾਲ ਦੀ ਮੁੜ ਵੱਡੀ ਉਪਲਬਧੀ, ਐਸਐਮਓ ਡਾ. ਮਨਿੰਦਰ ਭਸੀਨ ਦੀ ਅਗਵਾਈ ਹੇਠ ਮਿਲਿਆ 13ਵਾਂ ਸਥਾਨ

    April 16, 2026

    ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਦੇ ਸਕੂਲਾਂ ਵਿੱਚ ਬਿਊਟੀ ਐਂਡ ਵੈਲਨੈੱਸ ਲੈਬ ਅਤੇ ਸਮਾਰਟ ਕਲਾਸਰੂਮ ਦਾ ਕੀਤਾ ਉਦਘਾਟਨ

    April 16, 2026

    ਕਣਕ ਦੀ ਸੁਚਾਰੂ ਖ਼ਰੀਦ, ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਤੇ ਭਲਾਈ ਸਕੀਮਾਂ ਨੂੰ ਅਸਰਦਾਰ ਢੰਗ ਨਾਲ ਲਾਗੂ ਕਰਨ ’ਤੇ ਦਿੱਤਾ ਜਾਵੇਗਾ ਧਿਆਨ : ਡਿਪਟੀ ਕਮਿਸ਼ਨਰ ਵਰਜੀਤ ਵਾਲੀਆ

    April 16, 2026
    Stay In Touch
    • Facebook
    • Twitter
    • Instagram
    • YouTube
    CT University
    About
    About Us
    About Us

    "On Point Channel: Your go-to source for breaking news, in-depth analysis, and insightful coverage that keeps you informed and empowered."

    Email Us: media@onpointchannel.com
    Contact: +91-7888387495

    Facebook X (Twitter) Instagram YouTube WhatsApp
    Our Picks

    *ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ 1.74 ਕਰੋੜ ਰੁਪਏ ਦੇ ਮੁੱਖ ਸੜਕੀ ਬੁਨਿਆਦੀ ਢਾਂਚੇ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ

    April 16, 2026

    ਕਾਇਆਕਲਪ ‘ਚ ਖੰਨਾ ਸਿਵਲ ਹਸਪਤਾਲ ਦੀ ਮੁੜ ਵੱਡੀ ਉਪਲਬਧੀ, ਐਸਐਮਓ ਡਾ. ਮਨਿੰਦਰ ਭਸੀਨ ਦੀ ਅਗਵਾਈ ਹੇਠ ਮਿਲਿਆ 13ਵਾਂ ਸਥਾਨ

    April 16, 2026

    ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਦੇ ਸਕੂਲਾਂ ਵਿੱਚ ਬਿਊਟੀ ਐਂਡ ਵੈਲਨੈੱਸ ਲੈਬ ਅਤੇ ਸਮਾਰਟ ਕਲਾਸਰੂਮ ਦਾ ਕੀਤਾ ਉਦਘਾਟਨ

    April 16, 2026
    Most Popular

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,031

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,035

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,524
    © 2026 All Rights Reserved By On Point Channel
    • Home
    • About Us
    • Privacy Policy
    • Contact Us

    Type above and press Enter to search. Press Esc to cancel.