Close Menu
    CT University
    What's Hot

    ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ ‘ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼

    April 17, 2026

    ਯੁੱਧ ਨਸ਼ਿਆਂ ਵਿਰੁੱਧ; ਨਸ਼ਿਆਂ ਖਿਲਾਫ਼ ਜਾਗਰੂਕਤਾ ਦਾ ਸੁਨੇਹਾ ਦਿੰਦੀ ਸਵੇਰੇ 6 ਵਜੇ ਰਵਾਨਾ ਹੋਵੇਗੀ ਸਾਈਕਲੋਥਾਨ

    April 17, 2026

    ਨਗਰ ਕੌਂਸਲ/ਨਗਰ ਪੰਚਾਇਤਾਂ ਦੀਆਂ ਚੋਣਾਂ ਲਈ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਸ਼ਡਿਊਲ ਜਾਰੀ

    April 17, 2026
    Facebook X (Twitter) Instagram
    Trending
    • ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ ‘ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼
    • ਯੁੱਧ ਨਸ਼ਿਆਂ ਵਿਰੁੱਧ; ਨਸ਼ਿਆਂ ਖਿਲਾਫ਼ ਜਾਗਰੂਕਤਾ ਦਾ ਸੁਨੇਹਾ ਦਿੰਦੀ ਸਵੇਰੇ 6 ਵਜੇ ਰਵਾਨਾ ਹੋਵੇਗੀ ਸਾਈਕਲੋਥਾਨ
    • ਨਗਰ ਕੌਂਸਲ/ਨਗਰ ਪੰਚਾਇਤਾਂ ਦੀਆਂ ਚੋਣਾਂ ਲਈ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਸ਼ਡਿਊਲ ਜਾਰੀ
    • *ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ 1.74 ਕਰੋੜ ਰੁਪਏ ਦੇ ਮੁੱਖ ਸੜਕੀ ਬੁਨਿਆਦੀ ਢਾਂਚੇ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ
    • ਕਾਇਆਕਲਪ ‘ਚ ਖੰਨਾ ਸਿਵਲ ਹਸਪਤਾਲ ਦੀ ਮੁੜ ਵੱਡੀ ਉਪਲਬਧੀ, ਐਸਐਮਓ ਡਾ. ਮਨਿੰਦਰ ਭਸੀਨ ਦੀ ਅਗਵਾਈ ਹੇਠ ਮਿਲਿਆ 13ਵਾਂ ਸਥਾਨ
    • ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਦੇ ਸਕੂਲਾਂ ਵਿੱਚ ਬਿਊਟੀ ਐਂਡ ਵੈਲਨੈੱਸ ਲੈਬ ਅਤੇ ਸਮਾਰਟ ਕਲਾਸਰੂਮ ਦਾ ਕੀਤਾ ਉਦਘਾਟਨ
    • ਕਣਕ ਦੀ ਸੁਚਾਰੂ ਖ਼ਰੀਦ, ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਤੇ ਭਲਾਈ ਸਕੀਮਾਂ ਨੂੰ ਅਸਰਦਾਰ ਢੰਗ ਨਾਲ ਲਾਗੂ ਕਰਨ ’ਤੇ ਦਿੱਤਾ ਜਾਵੇਗਾ ਧਿਆਨ : ਡਿਪਟੀ ਕਮਿਸ਼ਨਰ ਵਰਜੀਤ ਵਾਲੀਆ
    • ‘ਯੁੱਧ ਨਸ਼ਿਆਂ ਵਿਰੁੱਧ’; ਡਿਪਟੀ ਕਮਿਸ਼ਨਰ ਵੱਲੋਂ ਸਾਈਕਲੋਥਾਨ ’ਚ ਵੱਧ-ਚੜ੍ਹ ਕੇ ਹਿੱਸਾ ਲੈਣ ਦਾ ਸੱਦਾ
    Facebook X (Twitter) Instagram YouTube
    On PointOn Point
    CT University
    • Home
    • History

      Canada ‘ਚ ਸੈਂਕੜੇ ਪੰਜਾਬੀ ਨੌਜਵਾਨਾਂ ਦਾ ਭਵਿੱਖ ਖਤਰੇ ‘ਚ, PR- ਦੀਆਂ ਸੈਂਕੜੇ ਅਰਜ਼ੀਆਂ ਰੱਦ…

      November 21, 2025

      Punjab Holiday: ਪੰਜਾਬ ‘ਚ 23 ਅਤੇ 24 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਬੰਦ ਰਹਿਣਗੇ ਸਰਕਾਰੀ ਅਦਾਰੇ

      November 20, 2025

      Canada ‘ਚ ਕੋਣ ਜਿੱਤਿਆ ਕੌਣ ਹਾਰਿਆ ? ਜਗਮੀਤ ਸਿੰਘ ਨੇ ਕਿਉਂ ਦਿੱਤਾ ਅਸਤੀਫਾ ?

      April 30, 2025

      ਆਮੋ ਸਾਹਮਣੇ # ਸੋਸ਼ਲ ਮੀਡੀਆ 2025 – ਸਮਾਜ ਤੇ ਅਸਰ !

      March 17, 2025

      ਮਹਾ ਸ਼ਿਵਰਾਤਰੀ ਤੇ ਮੰਦਰਾਂ ‘ਚ ਲੱਗੀਆਂ ਰੌਣਕਾਂ ਵੇਖੋ ਕਿੰਝ ਸਿਹਰਿਆਂ ਦੇ ਨਾਲ ਸਜਾਏ ਗਏ ਭੋਲੇ ਨਾਥ

      February 27, 2025
    • Elections

       ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣਗੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਜ਼ਿਲ੍ਹਾ ਚੋਣ ਅਫ਼ਸਰ ਮਾਨਸਾ

      November 29, 2025

      ਪੰਜਾਬ ਦੀ Political ਜਮਾਤ ਕੋਲ Vision ਦੀ ਵੱਡੀ ਘਾਟ ਰਹੀ ਐ || ਪ੍ਰੋ. ਹਰਜੇਸ਼ਵਰ ਪਾਲ ਸਿੰਘ ਨਾਲ ਖੁੱਲ੍ਹੀ ਗੱਲਬਾਤ

      March 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਮੇਰੀ ਤਾਂ ਭਾਵਨਾ ਹੈ ਕਿ ਪੰਜਾਬ ਦੇ ਲੋਕ ਸੇਵਾ ਦੇਣ BJP ਨੂੰ – ਸਤਨਾਮ ਸਿੰਘ ਸੰਧੂ MP

      March 3, 2025

      ‘AAP’ ਦੇ ਸੱਤ ਵਿਧਾਇਕਾਂ ਨੇ ਅਸਤੀਫ਼ਾ ਮਾਰਿਆ ਮੱਥੇ ! ਪਾਰਟੀ ਬਣੀ ਪੂਰੀ ਭ੍ਰਿਸ਼ਟ ?

      February 4, 2025
    • Food

      ਕੁੜੀ ਨੇ Order ਕੀਤੀ Veg Biryani ਵਿੱਚੋਂ ਨਿੱਕਲਿਆ ਗ਼ਲਤ ਸਮਾਨ !

      April 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਜਾਣੋ ਕਿਸਾਨਾਂ ਨੇ ਖੇਤੀ ਨੀਤੀ ਬਾਰੇ ਕੀ ਸੁਝਾਅ ਦਿੱਤੇ ? ਕੀ ਪੰਜਾਬ ਸਰਕਾਰ ਕਿਸਾਨਾਂ ਦੇ ਸੁਝਾਅ ਪ੍ਰਵਾਨ ਕਰੇਗੀ ?

      January 13, 2025

      ‘ਸਾਨੂੰ ਤਾਂ ਆਪ ਸਰਕਾਰ ਲੁੱਟ ਰਹੀ ਆ, ਅਸੀਂ ਨੁਕਸਾਨ ਕਿਉਂ ਕਰਾਈਏ’ ਆੜ੍ਹਤੀਆਂ ਨੇ ਰੋਏ ਦੁਖੜੇ

      November 17, 2024

      ਆਪਣੀ ਵਿਧਾਇਕ ‘ਤੇ ਹੀ ਭੜਕ ਉੱਠੇ ਬਜ਼ੁਰਗਝੋਨੇ ਦੀ ਖਰੀਦ ਨਾ ਹੋਣ ਕਾਰਨ ਹੋਗੇ ਤੱਤੇ

      November 13, 2024
    • Weather

      Punjab Weather Today: ਪੰਜਾਬ ‘ਚ ਮੌਸਮ ਦਾ ਮਿਜਾਜ਼: ਦਿਨ ‘ਚ ਧੁੱਪ, ਰਾਤ ਨੂੰ ਠੰਡਾ! AQI ‘ਤੇ ਕੀ ਅਸਰ? ਜਾਣੋ ਤਾਜ਼ਾ ਅਪਡੇਟ!

      November 21, 2025

      ਮੌਸਮ ਵਿਭਾਗ ਵਲੋ Alert ਜਾਰੀ ! || ਗਰਮ ਕੱਪੜੇ ਸਾਂਭ ਕੇ ਰੱਖਣ ਵਾਲੇ ਦੇਖ ਲਓ ਵੀਡਿਓ

      March 17, 2025

      ਸਾਉਣ ਦੇ ਮੀਂਹ ਨੇ ਲੁਧਿਆਣਾ ਕੀਤਾ ਜਲਥਲ, ਲੋਕਾਂ ਦੇ ਘਰਾਂ ‘ਚ ਵੜਿਆ ਪਾਣੀ

      August 20, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 7, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 1, 2024
    • Current Affairs

      ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ ‘ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼

      April 17, 2026

      ਯੁੱਧ ਨਸ਼ਿਆਂ ਵਿਰੁੱਧ; ਨਸ਼ਿਆਂ ਖਿਲਾਫ਼ ਜਾਗਰੂਕਤਾ ਦਾ ਸੁਨੇਹਾ ਦਿੰਦੀ ਸਵੇਰੇ 6 ਵਜੇ ਰਵਾਨਾ ਹੋਵੇਗੀ ਸਾਈਕਲੋਥਾਨ

      April 17, 2026

      ਨਗਰ ਕੌਂਸਲ/ਨਗਰ ਪੰਚਾਇਤਾਂ ਦੀਆਂ ਚੋਣਾਂ ਲਈ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਸ਼ਡਿਊਲ ਜਾਰੀ

      April 17, 2026

      *ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ 1.74 ਕਰੋੜ ਰੁਪਏ ਦੇ ਮੁੱਖ ਸੜਕੀ ਬੁਨਿਆਦੀ ਢਾਂਚੇ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ

      April 16, 2026

      ਕਾਇਆਕਲਪ ‘ਚ ਖੰਨਾ ਸਿਵਲ ਹਸਪਤਾਲ ਦੀ ਮੁੜ ਵੱਡੀ ਉਪਲਬਧੀ, ਐਸਐਮਓ ਡਾ. ਮਨਿੰਦਰ ਭਸੀਨ ਦੀ ਅਗਵਾਈ ਹੇਠ ਮਿਲਿਆ 13ਵਾਂ ਸਥਾਨ

      April 16, 2026
    On PointOn Point
    Home»Current Affairs»ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ ‘ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼
    Current Affairs

    ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ ‘ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼

    onpoint channelBy onpoint channelApril 17, 2026No Comments1 Views
    Facebook Twitter LinkedIn WhatsApp Email
    Share
    Facebook Twitter LinkedIn Email WhatsApp

    ਜਲੰਧਰ, 17 ਅਪ੍ਰੈਲ : ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੱਲੋਂ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਅਹਿਮ ਮੀਟਿੰਗ ਦੌਰਾਨ ਉਨ੍ਹਾਂ ਨੂੰ ਲੋਕ ਮਸਲਿਆਂ ਦਾ ਢੁੱਕਵਾਂ ਅਤੇ ਸਮਾਂਬੱਧ ਢੰਗ ਨਾਲ ਹੱਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ।

    ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਲੋਕਾਂ ਦੀ ਹਰੇਕ ਸਮੱਸਿਆ ਨੂੰ ਪੂਰੀ ਗੰਭੀਰਤਾ ਨਾਲ ਲੈਣ ਅਤੇ ਉਸ ਦਾ ਪ੍ਰਭਾਵਸ਼ਾਲੀ ਹੱਲ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗ ਪੇਸ਼ੇਵਰ ਢੰਗ ਨਾਲ ਅਤੇ ਪੂਰੇ ਤਾਲਮੇਲ ਨਾਲ ਕੰਮ ਕਰਨ, ਤਾਂ ਜੋ ਲੋਕਾਂ ਨੂੰ ਹੋਰ ਵੀ ਬਿਹਤਰ ਢੰਗ ਨਾਲ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ।

    ਇਸ ਮੌਕੇ ਮੁੱਖ ਪ੍ਰਸ਼ਾਸਕ ਜੇ.ਡੀ.ਏ. ਨਿਤੇਸ਼ ਕੁਮਾਰ ਜੈਨ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ. ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਤੇਜਦੀਪ ਸਿੰਘ ਸੈਣੀ ਵੀ ਮੌਜੂਦ ਸਨ।

    ਸ਼੍ਰੀ ਵਾਲੀਆ ਨੇ ਐਸ.ਡੀ.ਐਮਜ਼ ਨੂੰ ਵੀ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਸਾਹਮਣੇ ਆਉਣ ਵਾਲੀਆਂ ਸਮੱਸਿਆਵਾਂ ਦੀ ਢੁੱਕਵੀਂ ਨਿਗਰਾਨੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ, ਤਾਂ ਜੋ ਉਨ੍ਹਾਂ ਦਾ ਸਮੇਂ ਸਿਰ ਨਿਪਟਾਰਾ ਕਰਕੇ ਲੋਕਾਂ ਨੂੰ ਰਾਹਤ ਪਹੁੰਚਾਈ ਜਾ ਸਕੇ।

    ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਅਤੇ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ ’ਤੇ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ’ਤੇ ਜ਼ੋਰ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਹਰ ਯੋਗ ਅਤੇ ਲੋੜਵੰਦ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚੇ। ਉਨ੍ਹਾਂ ਕਿਹਾ ਕਿ ਜੇਕਰ ਲੋਕ ਸਾਡੇ ਤੱਕ ਨਹੀਂ ਪਹੁੰਚ ਸਕਦੇ ਤਾਂ ਉਨ੍ਹਾਂ ਤੱਕ ਪਹੁੰਚਣਾ ਸਾਡੀ ਜ਼ਿੰਮੇਵਾਰੀ ਹੈ।

    ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣ ਅਤੇ ਲੋਕਾਂ ਦੀ ਭਲਾਈ ਤੇ ਬਿਹਤਰੀ ਨੂੰ ਆਪਣੀ ਮੁੱਢਲੀ ਤਰਜੀਹ ਬਣਾਉਣ, ਤਾਂ ਜੋ ਉਨ੍ਹਾਂ ਦਾ ਪ੍ਰਸ਼ਾਸਨ ਵਿੱਚ ਵਿਸ਼ਵਾਸ ਹੋਰ ਮਜ਼ਬੂਤ ਹੋ ਸਕੇ।

    ਮੀਟਿੰਗ ਵਿੱਚ ਸਮੂਹ ਐਸ.ਡੀ.ਐਮਜ਼, ਸਿਵਲ ਸਰਜਨ, ਜ਼ਿਲ੍ਹਾ ਮਾਲ ਅਫ਼ਸਰ ਸਮੇਤ ਵੱਖ-ਵੱਖ ਵਿਭਾਗਾਂ ਦੇ ਮੁਖੀ ਮੌਜੂਦ ਸਨ।

    Featured news onpointchannel Punjabgovernment punjabi Top News Video
    Share. Facebook Twitter Telegram Email WhatsApp
    onpoint channel

    “I’m a Newswriter, “I write about the trending news events happening all over the world.

    Related Posts

    ਯੁੱਧ ਨਸ਼ਿਆਂ ਵਿਰੁੱਧ; ਨਸ਼ਿਆਂ ਖਿਲਾਫ਼ ਜਾਗਰੂਕਤਾ ਦਾ ਸੁਨੇਹਾ ਦਿੰਦੀ ਸਵੇਰੇ 6 ਵਜੇ ਰਵਾਨਾ ਹੋਵੇਗੀ ਸਾਈਕਲੋਥਾਨ

    April 17, 2026

    ਨਗਰ ਕੌਂਸਲ/ਨਗਰ ਪੰਚਾਇਤਾਂ ਦੀਆਂ ਚੋਣਾਂ ਲਈ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਸ਼ਡਿਊਲ ਜਾਰੀ

    April 17, 2026

    *ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ 1.74 ਕਰੋੜ ਰੁਪਏ ਦੇ ਮੁੱਖ ਸੜਕੀ ਬੁਨਿਆਦੀ ਢਾਂਚੇ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ

    April 16, 2026
    Leave A Reply Cancel Reply

    CT University
    Top Posts

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,031

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,035

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,524

    Punjab ਤਿੰਨ ਪਿੰਡ ਵਿਕਾਊ ਹਨ ਜਾਣੋ ਕੌਣ ਐ ਓਹ ਬੰਦਾ ਜੋ ਤਿੰਨ ਪਿੰਡਾਂ ਦੇ ਉਜਾੜੇ ਦਾ ਬਣਿਆ ਕਾਰਨ ?

    April 1, 20242,023
    Don't Miss
    Current Affairs

    ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ ‘ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼

    April 17, 2026

    ਜਲੰਧਰ, 17 ਅਪ੍ਰੈਲ : ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੱਲੋਂ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ…

    ਯੁੱਧ ਨਸ਼ਿਆਂ ਵਿਰੁੱਧ; ਨਸ਼ਿਆਂ ਖਿਲਾਫ਼ ਜਾਗਰੂਕਤਾ ਦਾ ਸੁਨੇਹਾ ਦਿੰਦੀ ਸਵੇਰੇ 6 ਵਜੇ ਰਵਾਨਾ ਹੋਵੇਗੀ ਸਾਈਕਲੋਥਾਨ

    April 17, 2026

    ਨਗਰ ਕੌਂਸਲ/ਨਗਰ ਪੰਚਾਇਤਾਂ ਦੀਆਂ ਚੋਣਾਂ ਲਈ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਸ਼ਡਿਊਲ ਜਾਰੀ

    April 17, 2026

    *ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ 1.74 ਕਰੋੜ ਰੁਪਏ ਦੇ ਮੁੱਖ ਸੜਕੀ ਬੁਨਿਆਦੀ ਢਾਂਚੇ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ

    April 16, 2026
    Stay In Touch
    • Facebook
    • Twitter
    • Instagram
    • YouTube
    CT University
    About
    About Us
    About Us

    "On Point Channel: Your go-to source for breaking news, in-depth analysis, and insightful coverage that keeps you informed and empowered."

    Email Us: media@onpointchannel.com
    Contact: +91-7888387495

    Facebook X (Twitter) Instagram YouTube WhatsApp
    Our Picks

    ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ ‘ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼

    April 17, 2026

    ਯੁੱਧ ਨਸ਼ਿਆਂ ਵਿਰੁੱਧ; ਨਸ਼ਿਆਂ ਖਿਲਾਫ਼ ਜਾਗਰੂਕਤਾ ਦਾ ਸੁਨੇਹਾ ਦਿੰਦੀ ਸਵੇਰੇ 6 ਵਜੇ ਰਵਾਨਾ ਹੋਵੇਗੀ ਸਾਈਕਲੋਥਾਨ

    April 17, 2026

    ਨਗਰ ਕੌਂਸਲ/ਨਗਰ ਪੰਚਾਇਤਾਂ ਦੀਆਂ ਚੋਣਾਂ ਲਈ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਸ਼ਡਿਊਲ ਜਾਰੀ

    April 17, 2026
    Most Popular

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,031

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,035

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,524
    © 2026 All Rights Reserved By On Point Channel
    • Home
    • About Us
    • Privacy Policy
    • Contact Us

    Type above and press Enter to search. Press Esc to cancel.