Close Menu
    CT University
    What's Hot

    3 ਪੰਜਾਬ ਗਰਲਜ਼ ਬਟਾਲਿਅਨ ਐਨਸੀਸੀ, ਲੁਧਿਆਣਾ

    April 21, 2026

    -ਐਸਐਸਪੀ ਡਾ. ਦਰਪਣ ਆਹਲੂਵਾਲੀਆ ਦੀ ਯੋਗ ਅਗਵਾਈ ਹੇਠ ਖੰਨਾ ਪੁਲਿਸ ਦਾ ਗੈਂਗਸਟਰਾਂ ‘ਤੇ ਵੱਡਾ ਵਾਰ – ਆੜ੍ਹਤੀ ਦੀ ਦੁਕਾਨ ਉਪਰ ਗੋਲੀਆਂ ਚਲਾਉਣ ਵਾਲੇ ਫੜੇ

    April 21, 2026

    ਵਿਧਾਇਕ ਛੀਨਾ ਵੱਲੋਂ ਵਾਰਡ ਨੰਬਰ 43 ’ਚ ਵਿਕਾਸ ਕਾਰਜ਼ਾਂ ਦਾ ਉਦਘਾਟਨ

    April 21, 2026
    Facebook X (Twitter) Instagram
    Trending
    • 3 ਪੰਜਾਬ ਗਰਲਜ਼ ਬਟਾਲਿਅਨ ਐਨਸੀਸੀ, ਲੁਧਿਆਣਾ
    • -ਐਸਐਸਪੀ ਡਾ. ਦਰਪਣ ਆਹਲੂਵਾਲੀਆ ਦੀ ਯੋਗ ਅਗਵਾਈ ਹੇਠ ਖੰਨਾ ਪੁਲਿਸ ਦਾ ਗੈਂਗਸਟਰਾਂ ‘ਤੇ ਵੱਡਾ ਵਾਰ – ਆੜ੍ਹਤੀ ਦੀ ਦੁਕਾਨ ਉਪਰ ਗੋਲੀਆਂ ਚਲਾਉਣ ਵਾਲੇ ਫੜੇ
    • ਵਿਧਾਇਕ ਛੀਨਾ ਵੱਲੋਂ ਵਾਰਡ ਨੰਬਰ 43 ’ਚ ਵਿਕਾਸ ਕਾਰਜ਼ਾਂ ਦਾ ਉਦਘਾਟਨ
    • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ
    • ਦਰਿਆਵਾਂ ਨਾਲ ਜੁੜੀ ਹੋਈ ਹੈ ਪੰਜਾਬ ਦੀ ਹੋਂਦ ਤੇ ਪਛਾਣ – ਸੰਤ ਸੀਚੇਵਾਲ
    • ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਇੱਕ ਜ਼ੋਰਦਾਰ ਮੁਹਿੰਮ ਸ਼ੁਰੂ ਕੀਤੀ ਹੈ
    • ਮੰਦਰ ਕਮੇਟੀ ਵੱਲੋਂ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦਾ ਕੀਤਾ ਸਨਮਾਨ
    • ਵਿਸਾਖੀ ਦੇ ਦਿਨ ਪਾਸ ਬਿੱਲ ਨੂੰ ਮਿਲੀ ਅੰਤਿਮ ਮੰਨਜ਼ੂਰੀ, ਇਤਿਹਾਸਕ ਕਦਮ ਕਰਾਰ*
    Facebook X (Twitter) Instagram YouTube
    On PointOn Point
    CT University
    • Home
    • History

      Canada ‘ਚ ਸੈਂਕੜੇ ਪੰਜਾਬੀ ਨੌਜਵਾਨਾਂ ਦਾ ਭਵਿੱਖ ਖਤਰੇ ‘ਚ, PR- ਦੀਆਂ ਸੈਂਕੜੇ ਅਰਜ਼ੀਆਂ ਰੱਦ…

      November 21, 2025

      Punjab Holiday: ਪੰਜਾਬ ‘ਚ 23 ਅਤੇ 24 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਬੰਦ ਰਹਿਣਗੇ ਸਰਕਾਰੀ ਅਦਾਰੇ

      November 20, 2025

      Canada ‘ਚ ਕੋਣ ਜਿੱਤਿਆ ਕੌਣ ਹਾਰਿਆ ? ਜਗਮੀਤ ਸਿੰਘ ਨੇ ਕਿਉਂ ਦਿੱਤਾ ਅਸਤੀਫਾ ?

      April 30, 2025

      ਆਮੋ ਸਾਹਮਣੇ # ਸੋਸ਼ਲ ਮੀਡੀਆ 2025 – ਸਮਾਜ ਤੇ ਅਸਰ !

      March 17, 2025

      ਮਹਾ ਸ਼ਿਵਰਾਤਰੀ ਤੇ ਮੰਦਰਾਂ ‘ਚ ਲੱਗੀਆਂ ਰੌਣਕਾਂ ਵੇਖੋ ਕਿੰਝ ਸਿਹਰਿਆਂ ਦੇ ਨਾਲ ਸਜਾਏ ਗਏ ਭੋਲੇ ਨਾਥ

      February 27, 2025
    • Elections

       ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣਗੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਜ਼ਿਲ੍ਹਾ ਚੋਣ ਅਫ਼ਸਰ ਮਾਨਸਾ

      November 29, 2025

      ਪੰਜਾਬ ਦੀ Political ਜਮਾਤ ਕੋਲ Vision ਦੀ ਵੱਡੀ ਘਾਟ ਰਹੀ ਐ || ਪ੍ਰੋ. ਹਰਜੇਸ਼ਵਰ ਪਾਲ ਸਿੰਘ ਨਾਲ ਖੁੱਲ੍ਹੀ ਗੱਲਬਾਤ

      March 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਮੇਰੀ ਤਾਂ ਭਾਵਨਾ ਹੈ ਕਿ ਪੰਜਾਬ ਦੇ ਲੋਕ ਸੇਵਾ ਦੇਣ BJP ਨੂੰ – ਸਤਨਾਮ ਸਿੰਘ ਸੰਧੂ MP

      March 3, 2025

      ‘AAP’ ਦੇ ਸੱਤ ਵਿਧਾਇਕਾਂ ਨੇ ਅਸਤੀਫ਼ਾ ਮਾਰਿਆ ਮੱਥੇ ! ਪਾਰਟੀ ਬਣੀ ਪੂਰੀ ਭ੍ਰਿਸ਼ਟ ?

      February 4, 2025
    • Food

      ਕੁੜੀ ਨੇ Order ਕੀਤੀ Veg Biryani ਵਿੱਚੋਂ ਨਿੱਕਲਿਆ ਗ਼ਲਤ ਸਮਾਨ !

      April 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਜਾਣੋ ਕਿਸਾਨਾਂ ਨੇ ਖੇਤੀ ਨੀਤੀ ਬਾਰੇ ਕੀ ਸੁਝਾਅ ਦਿੱਤੇ ? ਕੀ ਪੰਜਾਬ ਸਰਕਾਰ ਕਿਸਾਨਾਂ ਦੇ ਸੁਝਾਅ ਪ੍ਰਵਾਨ ਕਰੇਗੀ ?

      January 13, 2025

      ‘ਸਾਨੂੰ ਤਾਂ ਆਪ ਸਰਕਾਰ ਲੁੱਟ ਰਹੀ ਆ, ਅਸੀਂ ਨੁਕਸਾਨ ਕਿਉਂ ਕਰਾਈਏ’ ਆੜ੍ਹਤੀਆਂ ਨੇ ਰੋਏ ਦੁਖੜੇ

      November 17, 2024

      ਆਪਣੀ ਵਿਧਾਇਕ ‘ਤੇ ਹੀ ਭੜਕ ਉੱਠੇ ਬਜ਼ੁਰਗਝੋਨੇ ਦੀ ਖਰੀਦ ਨਾ ਹੋਣ ਕਾਰਨ ਹੋਗੇ ਤੱਤੇ

      November 13, 2024
    • Weather

      Punjab Weather Today: ਪੰਜਾਬ ‘ਚ ਮੌਸਮ ਦਾ ਮਿਜਾਜ਼: ਦਿਨ ‘ਚ ਧੁੱਪ, ਰਾਤ ਨੂੰ ਠੰਡਾ! AQI ‘ਤੇ ਕੀ ਅਸਰ? ਜਾਣੋ ਤਾਜ਼ਾ ਅਪਡੇਟ!

      November 21, 2025

      ਮੌਸਮ ਵਿਭਾਗ ਵਲੋ Alert ਜਾਰੀ ! || ਗਰਮ ਕੱਪੜੇ ਸਾਂਭ ਕੇ ਰੱਖਣ ਵਾਲੇ ਦੇਖ ਲਓ ਵੀਡਿਓ

      March 17, 2025

      ਸਾਉਣ ਦੇ ਮੀਂਹ ਨੇ ਲੁਧਿਆਣਾ ਕੀਤਾ ਜਲਥਲ, ਲੋਕਾਂ ਦੇ ਘਰਾਂ ‘ਚ ਵੜਿਆ ਪਾਣੀ

      August 20, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 7, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 1, 2024
    • Current Affairs

      3 ਪੰਜਾਬ ਗਰਲਜ਼ ਬਟਾਲਿਅਨ ਐਨਸੀਸੀ, ਲੁਧਿਆਣਾ

      April 21, 2026

      -ਐਸਐਸਪੀ ਡਾ. ਦਰਪਣ ਆਹਲੂਵਾਲੀਆ ਦੀ ਯੋਗ ਅਗਵਾਈ ਹੇਠ ਖੰਨਾ ਪੁਲਿਸ ਦਾ ਗੈਂਗਸਟਰਾਂ ‘ਤੇ ਵੱਡਾ ਵਾਰ – ਆੜ੍ਹਤੀ ਦੀ ਦੁਕਾਨ ਉਪਰ ਗੋਲੀਆਂ ਚਲਾਉਣ ਵਾਲੇ ਫੜੇ

      April 21, 2026

      ਵਿਧਾਇਕ ਛੀਨਾ ਵੱਲੋਂ ਵਾਰਡ ਨੰਬਰ 43 ’ਚ ਵਿਕਾਸ ਕਾਰਜ਼ਾਂ ਦਾ ਉਦਘਾਟਨ

      April 21, 2026

      ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

      April 21, 2026

      ਦਰਿਆਵਾਂ ਨਾਲ ਜੁੜੀ ਹੋਈ ਹੈ ਪੰਜਾਬ ਦੀ ਹੋਂਦ ਤੇ ਪਛਾਣ – ਸੰਤ ਸੀਚੇਵਾਲ

      April 20, 2026
    On PointOn Point
    Home»Current Affairs»-ਐਸਐਸਪੀ ਡਾ. ਦਰਪਣ ਆਹਲੂਵਾਲੀਆ ਦੀ ਯੋਗ ਅਗਵਾਈ ਹੇਠ ਖੰਨਾ ਪੁਲਿਸ ਦਾ ਗੈਂਗਸਟਰਾਂ ‘ਤੇ ਵੱਡਾ ਵਾਰ – ਆੜ੍ਹਤੀ ਦੀ ਦੁਕਾਨ ਉਪਰ ਗੋਲੀਆਂ ਚਲਾਉਣ ਵਾਲੇ ਫੜੇ
    Current Affairs

    -ਐਸਐਸਪੀ ਡਾ. ਦਰਪਣ ਆਹਲੂਵਾਲੀਆ ਦੀ ਯੋਗ ਅਗਵਾਈ ਹੇਠ ਖੰਨਾ ਪੁਲਿਸ ਦਾ ਗੈਂਗਸਟਰਾਂ ‘ਤੇ ਵੱਡਾ ਵਾਰ – ਆੜ੍ਹਤੀ ਦੀ ਦੁਕਾਨ ਉਪਰ ਗੋਲੀਆਂ ਚਲਾਉਣ ਵਾਲੇ ਫੜੇ

    onpoint channelBy onpoint channelApril 21, 2026Updated:April 21, 2026No Comments1 Views
    Facebook Twitter LinkedIn WhatsApp Email
    Share
    Facebook Twitter LinkedIn Email WhatsApp

    ਖੰਨਾ / ਲੁਧਿਆਣਾ 21 ਅਪ੍ਰੈਲ–ਪੁਲਿਸ ਜ਼ਿਲ੍ਹਾ ਖੰਨਾ ਵਿੱਚ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਉਣ ਲਈ ਚਲਾਈ ਜਾ ਰਹੀ “ਗੈਂਗਸਟਰਾਂ ‘ਤੇ ਵਾਰ” ਮੁਹਿੰਮ ਤਹਿਤ ਖੰਨਾ ਪੁਲਿਸ ਨੇ ਇਕ ਹੋਰ ਵੱਡੀ ਸਫਲਤਾ ਹਾਸਲ ਕੀਤੀ ਹੈ। ਜ਼ਬਰਨ ਵਸੂਲੀ, ਧਮਕੀਆਂ ਦੇਣ ਅਤੇ ਵਪਾਰੀ ‘ਤੇ ਗੋਲੀਆਂ ਚਲਾਉਣ ਵਾਲੇ ਖਤਰਨਾਕ ਗਿਰੋਹ ਦੇ 4 ਹੋਰ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਪੁਲਿਸ ਨੇ ਨਾ ਸਿਰਫ਼ ਇੱਕ ਵੱਡੀ ਵਾਰਦਾਤ ਦਾ ਪਰਦਾਫਾਸ਼ ਕੀਤਾ ਹੈ, ਸਗੋਂ ਅਪਰਾਧਿਕ ਗਤੀਵਿਧੀਆਂ ‘ਤੇ ਵੀ ਕਰਾਰਾ ਵਾਰ ਕੀਤਾ ਹੈ। ਇਸ ਨਾਲ ਇਲਾਕੇ ‘ਚ ਸੁਰੱਖਿਅਤ ਮਾਹੌਲ ਵੀ ਪੈਦਾ ਹੋਇਆ ਹੈ ਤੇ ਆਮ ਲੋਕਾਂ ਅੰਦਰ ਪੁਲਿਸ ਦਾ ਵਿਸ਼ਵਾਸ਼ ਮਜ਼ਬੂਤ ਹੋਇਆ ਹੈ। ਇਹ ਕਾਰਵਾਈ ਐਸਐਸਪੀ ਡਾ. ਦਰਪਣ ਆਹਲੂਵਾਲੀਆ ਦੀ ਯੋਗ ਅਤੇ ਪ੍ਰਭਾਵਸ਼ਾਲੀ ਅਗਵਾਈ ਹੇਠ ਕੀਤੀ ਗਈ, ਜਿਨ੍ਹਾਂ ਦੀ ਅਗਵਾਈ ਵਿੱਚ ਖੰਨਾ ਪੁਲਿਸ ਲਗਾਤਾਰ ਅਪਰਾਧ ਦੇ ਖ਼ਾਤਮੇ ਲਈ ਵੱਡੇ ਕਦਮ ਚੁੱਕ ਰਹੀ ਹੈ। ਉਨ੍ਹਾਂ ਦੀ ਲੀਡਰਸ਼ਿਪ ਹੇਠ ਪੁਲਿਸ ਨੇ ਨਿਰੰਤਰ ਮੁਹਿੰਮ ਚਲਾ ਕੇ ਗੈਂਗਸਟਰ ਤੱਤਾਂ ਨੂੰ ਕਰਾਰਾ ਜਵਾਬ ਦਿੱਤਾ ਹੈ, ਜਿਸ ਨਾਲ ਇਲਾਕੇ ਵਿੱਚ ਸੁਰੱਖਿਆ ਦਾ ਮਾਹੌਲ ਹੋਰ ਮਜ਼ਬੂਤ ਹੋਇਆ ਹੈ।ਪੁਲਿਸ ਅਨੁਸਾਰ ਇਹ ਕਾਰਵਾਈ ਉੱਚ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤੀ ਗਈ। ਐਸਪੀ (ਡੀ) ਪਵਨਜੀਤ ਸਿੰਘ ਅਤੇ ਡੀਐਸਪੀ (ਡੀ) ਮੋਹਿਤ ਕੁਮਾਰ ਸਿੰਗਲਾ ਦੀ ਅਗਵਾਈ ਹੇਠ ਸੀ.ਆਈ.ਏ ਸਟਾਫ, ਥਾਣਾ ਪਾਇਲ, ਦੋਰਾਹਾ ਅਤੇ ਨਾਰਕੋਟਿਕ ਸੈੱਲ ਦੀਆਂ ਟੀਮਾਂ ਨੇ ਮਿਲ ਕੇ ਸੁਚੱਜੀ ਯੋਜਨਾ ਨਾਲ ਇਸ ਮਾਮਲੇ ਨੂੰ ਹੱਲ ਕੀਤਾ।ਐਸਐਸਪੀ ਡਾ. ਦਰਪਣ ਆਹਲੂਵਾਲੀਆ ਨੇ ਦੱਸਿਆ ਕਿ 14 ਅਪ੍ਰੈਲ 2026 ਨੂੰ ਪਾਇਲ ਦੀ ਦਾਣਾ ਮੰਡੀ ਵਿੱਚ ਇਕ ਵਪਾਰੀ ਦੀ ਆੜਤ ਦੀ ਦੁਕਾਨ ‘ਤੇ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਸਨ। ਇਸ ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਸੀ। ਪੁਲਿਸ ਨੇ ਤੁਰੰਤ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਖਾਸ ਟੀਮਾਂ ਬਣਾਈਆਂ ਅਤੇ ਮੁਕੱਦਮੇ ਦੀ ਤਫਤੀਸ਼ ਨੂੰ ਅਮਲ ਵਿੱਚ ਲਿਆਉਂਦੇ ਹੋਏ ਪੁਲਿਸ ਨੇ ਟੈਕਨੀਕਲ ਅਤੇ ਹਿਊਮਨ ਰਿਸੋਰਸ ਦੀ ਮਦਦ ਨਾਲ ਦੋਸ਼ੀਆਂ ਦੀ ਭਾਲ ਸ਼ੁਰੂ ਕੀਤੀ। ਇਸ ਦੌਰਾਨ ਪੁਲਿਸ ਟੀਮ ਜਦੋਂ ਸੰਗਮ ਪੈਲੇਸ ਦੇ ਨੇੜੇ ਪਹੁੰਚੀ ਤਾਂ ਇੱਕ ਮੋਨਾ ਨੌਜਵਾਨ ਸ਼ੱਕੀ ਹਾਲਤ ਵਿੱਚ ਖੜਾ ਦਿੱਸਿਆ। ਪੁਲਿਸ ਪਾਰਟੀ ਨੂੰ ਦੇਖਦੇ ਹੀ ਉਹ ਭੱਜਣ ਲੱਗ ਪਿਆ ਅਤੇ ਇਕ ਸੁੰਨੀ ਪਈ ਇਮਾਰਤ ਦੀ ਪਹਿਲੀ ਮੰਜ਼ਿਲ ਵੱਲ ਚੜ੍ਹ ਗਿਆ, ਪਰ ਦੌੜਦਿਆਂ ਉਸਦਾ ਪੈਰ ਫਿਸਲ ਗਿਆ ਅਤੇ ਉਹ ਛੱਤ ਤੋਂ ਹੇਠਾਂ ਡਿੱਗ ਪਿਆ। ਪੁਲਿਸ ਨੇ ਤੁਰੰਤ ਉਸਨੂੰ ਕਾਬੂ ਕਰਕੇ ਪੁੱਛਗਿੱਛ ਕੀਤੀ, ਜਿਸ ਦੌਰਾਨ ਉਸਨੇ ਆਪਣਾ ਨਾਮ ਓਮੇਸ਼ ਕੁਮਾਰ ਉਰਫ਼ ਛਾਗਾ ਪੁੱਤਰ ਪ੍ਰੇਮ ਪਾਲ ਵਾਸੀ ਵਾਰਡ ਨੰਬਰ 4 ਸਾਹਨੇਵਾਲ, ਜ਼ਿਲ੍ਹਾ ਲੁਧਿਆਣਾ ਦੱਸਿਆ। ਉਕਤ ਦੋਸ਼ੀ ਦੀ ਪੁੱਛਗਿੱਛ ਕਰਨ ‘ਤੇ ਇਹ ਗੱਲ ਸਾਹਮਣੇ ਆਈ ਕਿ 14 ਅਪ੍ਰੈਲ 2026 ਨੂੰ ਪਾਇਲ ਦੀ ਦਾਣਾ ਮੰਡੀ ਵਿੱਚ ਇਕ ਆੜਤ ਦੀ ਦੁਕਾਨ ‘ਤੇ ਉਸਨੇ ਆਪਣੇ ਸਾਥੀ ਗੋਰਵ ਉਰਫ਼ ਗੋਲਾ ਪੁੱਤਰ ਅਸ਼ੋਕ ਕੁਮਾਰ ਵਾਸੀ ਗਲੀ ਨੰਬਰ 5, ਗੁਰਦੁਆਰਾ ਬਾਬਾ ਜੀਵਨ ਸਿੰਘ ਭੁਟਾਨਪੁਰ (ਅੰਮ੍ਰਿਤਸਰ) ਦੇ ਨਾਲ ਮਿਲ ਕੇ ਗੋਲੀਆਂ ਚਲਾਈਆਂ ਸਨ। ਇਸ ਖੁਲਾਸੇ ਤੋਂ ਬਾਅਦ ਓਮੇਸ਼ ਕੁਮਾਰ ਉਰਫ਼ ਸੋਨੂ ਉਰਫ਼ ਛਾਗਾ ਨੂੰ ਮੁਕੱਦਮੇ ਵਿੱਚ ਨਾਮਜ਼ਦ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ।ਦੋਸ਼ੀ ਦੀ ਡੂੰਘੀ ਪੁੱਛਗਿੱਛ ਦੌਰਾਨ ਹੋਰ ਵੀ ਅਹਿਮ ਖੁਲਾਸੇ ਸਾਹਮਣੇ ਆਏ। ਜਾਂਚ ਵਿੱਚ ਪਤਾ ਲੱਗਾ ਕਿ ਸ਼ਗਨਪ੍ਰੀਤ ਸਿੰਘ ਉਰਫ਼ ਸ਼ਗਨ ਅਤੇ ਜਗਪ੍ਰੀਤ ਸਿੰਘ, ਜੋ ਇਸ ਸਮੇਂ ਵਿਦੇਸ਼ (ਆਸਟ੍ਰੇਲੀਆ) ਵਿੱਚ ਰਹਿੰਦੇ ਹਨ, ਇਸ ਗਿਰੋਹ ਨਾਲ ਜੁੜੇ ਹੋਏ ਹਨ। ਦੋਹਾਂ ਦੇ ਪਰਿਵਾਰਕ ਮੈਂਬਰ ਇਥੇ ਬੈਠ ਕੇ ਉਨ੍ਹਾਂ ਨੂੰ ਸੂਚਨਾ ਪ੍ਰਦਾਨ ਕਰਦੇ ਸਨ ਅਤੇ ਇਹ ਗਿਰੋਹ ਗੈਂਗਸਟਰ ਡੋਨੀ ਬੱਲ ਨਾਲ ਲਿੰਕ ਵਿੱਚ ਰਹਿੰਦਾ ਹੋਇਆ ਫਿਰੌਤੀ ਦੀ ਮੰਗ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦਿੰਦਾ ਸੀ।ਐਸਐਸਪੀ ਡਾ. ਦਰਪਣ ਆਹਲੂਵਾਲੀਆ ਨੇ ਅੱਗੇ ਦੱਸਿਆ ਕਿ ਪੁਲਿਸ ਜਾਂਚ ਅਨੁਸਾਰ ਦੋਸ਼ੀਆਂ ਨੇ ਪਹਿਲਾਂ ਪੂਰੀ ਰੇਕੀ ਕੀਤੀ ਅਤੇ ਫਿਰ ਯੋਜਨਾਬੱਧ ਢੰਗ ਨਾਲ ਵਾਰਦਾਤ ਨੂੰ ਅੰਜਾਮ ਦਿੱਤਾ। ਇਸ ਵਿੱਚ ਗੁਰਵਿੰਦਰ ਸਿੰਘ ਉਰਫ਼ ਗੋਲਡੀ ਵਾਸੀ ਗੁਰੂ ਤੇਗ ਬਹਾਦਰ ਨਗਰ ਲਲਹੇੜੀ ਰੋਡ ਖੰਨਾ ਅਤੇ ਗੌਰਵ ਉਰਫ਼ ਗੋਲਾ ਵਾਸੀ ਅੰਮ੍ਰਿਤਸਰ ਨੇ ਵੀ ਭੂਮਿਕਾ ਨਿਭਾਈ। ਰੇਕੀ ਦੌਰਾਨ ਗੁਰਵਿੰਦਰ ਸਿੰਘ ਉਰਫ਼ ਗੋਲਡੀ ਵੱਲੋਂ ਆਪਣੀ ਆਰਟਿਕਾ ਕਾਰ ਦੀ ਵਰਤੋਂ ਕੀਤੀ ਗਈ। ਵਾਰਦਾਤ ਤੋਂ ਪਹਿਲਾਂ ਸਾਰੇ ਦੋਸ਼ੀਆਂ ਨੇ ਓਮੇਸ਼ ਕੁਮਾਰ ਦੇ ਘਰ ਸਾਹਨੇਵਾਲ ਵਿਖੇ ਬੈਠ ਕੇ ਸ਼ਗਨਪ੍ਰੀਤ ਸਿੰਘ ਨਾਲ ਫੋਨ ‘ਤੇ ਗੱਲਬਾਤ ਕੀਤੀ ਸੀ, ਜਿੱਥੇ ਉਮੇਸ਼ ਕੁਮਾਰ ਦਾ ਛੋਟਾ ਭਰਾ ਲਕਸ਼ ਵੀ ਮੌਜੂਦ ਸੀ। ਇਸ ਤੋਂ ਬਾਅਦ ਯੋਜਨਾ ਮੁਤਾਬਕ ਦੋਸ਼ੀਆਂ ਨੇ ਪਾਇਲ ਦੀ ਦਾਣਾ ਮੰਡੀ ਵਿੱਚ ਆੜਤ ਦੀ ਦੁਕਾਨ ‘ਤੇ ਫਾਇਰਿੰਗ ਕੀਤੀ।ਪੁਲਿਸ ਵੱਲੋਂ ਚਾਰ ਦੋਸ਼ੀਆਂ ਨੂੰ ਮੁਕੱਦਮੇ ਵਿੱਚ ਨਾਮਜ਼ਦ ਕਰਕੇ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਫਿਲਹਾਲ ਦੋਸ਼ੀਆਂ ਤੋਂ ਡੂੰਘਾਈ ਨਾਲ ਪੁੱਛਗਿੱਛ ਜਾਰੀ ਹੈ ਅਤੇ ਹੋਰ ਵੱਡੇ ਖੁਲਾਸਿਆਂ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਇਸ ਕੇਸ ‘ਚ ਸ਼ਗਨਪ੍ਰੀਤ ਦੇ ਪਿਤਾ ਸੌਦਾਗਰ ਸਿੰਘ ਸਰਾਏ ਵਾਸੀ ਪਿੰਡ ਚੜ੍ਹੀ (ਫਤਹਿਗੜ੍ਹ ਸਾਹਿਬ) ਨੂੰ ਪਹਿਲਾਂ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਖੰਨਾ ਪੁਲਿਸ ਵੱਲੋਂ ਕੀਤੀ ਗਈ ਇਸ ਕਾਰਵਾਈ ਦੀ ਹਰ ਪਾਸੇ ਸ਼ਲਾਘਾ ਹੋ ਰਹੀ ਹੈ। ਲੋਕਾਂ ਦਾ ਕਹਿਣਾ ਹੈ ਕਿ ਐਸਐਸਪੀ ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਪੁਲਿਸ ਨੇ ਅਪਰਾਧੀਆਂ ਵਿੱਚ ਡਰ ਦਾ ਮਾਹੌਲ ਪੈਦਾ ਕੀਤਾ ਹੈ ਅਤੇ ਆਮ ਜਨਤਾ ਵਿੱਚ ਸੁਰੱਖਿਆ ਦੀ ਭਾਵਨਾ ਵਧੀ ਹੈ। ਦੂਜੇ ਪਾਸੇ, ਐਸਐਸਪੀ ਡਾ. ਦਰਪਣ ਆਹਲੂਵਾਲੀਆ ਨੇ ਕਿਹਾ ਕਿ ਖੰਨਾ ਪੁਲਿਸ ਕਿਸੇ ਵੀ ਅਪਰਾਧੀ ਨੂੰ ਬਖ਼ਸ਼ਣ ਵਾਲੀ ਨਹੀਂ ਹੈ ਅਤੇ ਅਪਰਾਧ ਦੇ ਖ਼ਾਤਮੇ ਲਈ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ “ਗੈਂਗਸਟਰਾਂ ‘ਤੇ ਵਾਰ” ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਇਲਾਕੇ ਵਿੱਚ ਅਮਨ-ਸ਼ਾਂਤੀ ਬਣਾਈ ਰੱਖਣਾ ਸਭ ਤੋਂ ਵੱਡੀ ਤਰਜੀਹ ਹੈ।ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਦਾ ਸਾਥ ਦੇਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਜਾਣਕਾਰੀ ਸਾਂਝੀ ਕਰਨ, ਤਾਂ ਜੋ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ। ਜੇਕਰ ਕਿਸੇ ਨੂੰ ਕੋਈ ਧਮਕੀ ਭਰੀ ਕਾਲ ਆਉਂਦੀ ਹੈ ਤਾਂ ਤੁਰੰਤ ਪੁਲਿਸ ਨੂੰ ਦੱਸਿਆ ਜਾਵੇ।

    Share. Facebook Twitter Telegram Email WhatsApp
    onpoint channel

    “I’m a Newswriter, “I write about the trending news events happening all over the world.

    Related Posts

    3 ਪੰਜਾਬ ਗਰਲਜ਼ ਬਟਾਲਿਅਨ ਐਨਸੀਸੀ, ਲੁਧਿਆਣਾ

    April 21, 2026

    ਵਿਧਾਇਕ ਛੀਨਾ ਵੱਲੋਂ ਵਾਰਡ ਨੰਬਰ 43 ’ਚ ਵਿਕਾਸ ਕਾਰਜ਼ਾਂ ਦਾ ਉਦਘਾਟਨ

    April 21, 2026

    ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

    April 21, 2026
    Leave A Reply Cancel Reply

    CT University
    Top Posts

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,031

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,036

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,524

    Punjab ਤਿੰਨ ਪਿੰਡ ਵਿਕਾਊ ਹਨ ਜਾਣੋ ਕੌਣ ਐ ਓਹ ਬੰਦਾ ਜੋ ਤਿੰਨ ਪਿੰਡਾਂ ਦੇ ਉਜਾੜੇ ਦਾ ਬਣਿਆ ਕਾਰਨ ?

    April 1, 20242,023
    Don't Miss
    Current Affairs

    3 ਪੰਜਾਬ ਗਰਲਜ਼ ਬਟਾਲਿਅਨ ਐਨਸੀਸੀ, ਲੁਧਿਆਣਾ

    April 21, 2026

    ਲੁਧਿਆਣਾ, 21 ਅਪ੍ਰੈਲ 2026: ਵਿਸ਼ਵ ਰਚਨਾਤਮਕਤਾ ਅਤੇ ਨਵਾਚਾਰ ਦਿਵਸ 3 ਪੰਜਾਬ ਗਰਲਜ਼ ਬਟਾਲਿਅਨ ਐਨਸੀਸੀ, ਲੁਧਿਆਣਾ…

    -ਐਸਐਸਪੀ ਡਾ. ਦਰਪਣ ਆਹਲੂਵਾਲੀਆ ਦੀ ਯੋਗ ਅਗਵਾਈ ਹੇਠ ਖੰਨਾ ਪੁਲਿਸ ਦਾ ਗੈਂਗਸਟਰਾਂ ‘ਤੇ ਵੱਡਾ ਵਾਰ – ਆੜ੍ਹਤੀ ਦੀ ਦੁਕਾਨ ਉਪਰ ਗੋਲੀਆਂ ਚਲਾਉਣ ਵਾਲੇ ਫੜੇ

    April 21, 2026

    ਵਿਧਾਇਕ ਛੀਨਾ ਵੱਲੋਂ ਵਾਰਡ ਨੰਬਰ 43 ’ਚ ਵਿਕਾਸ ਕਾਰਜ਼ਾਂ ਦਾ ਉਦਘਾਟਨ

    April 21, 2026

    ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

    April 21, 2026
    Stay In Touch
    • Facebook
    • Twitter
    • Instagram
    • YouTube
    CT University
    About
    About Us
    About Us

    "On Point Channel: Your go-to source for breaking news, in-depth analysis, and insightful coverage that keeps you informed and empowered."

    Email Us: media@onpointchannel.com
    Contact: +91-7888387495

    Facebook X (Twitter) Instagram YouTube WhatsApp
    Our Picks

    3 ਪੰਜਾਬ ਗਰਲਜ਼ ਬਟਾਲਿਅਨ ਐਨਸੀਸੀ, ਲੁਧਿਆਣਾ

    April 21, 2026

    -ਐਸਐਸਪੀ ਡਾ. ਦਰਪਣ ਆਹਲੂਵਾਲੀਆ ਦੀ ਯੋਗ ਅਗਵਾਈ ਹੇਠ ਖੰਨਾ ਪੁਲਿਸ ਦਾ ਗੈਂਗਸਟਰਾਂ ‘ਤੇ ਵੱਡਾ ਵਾਰ – ਆੜ੍ਹਤੀ ਦੀ ਦੁਕਾਨ ਉਪਰ ਗੋਲੀਆਂ ਚਲਾਉਣ ਵਾਲੇ ਫੜੇ

    April 21, 2026

    ਵਿਧਾਇਕ ਛੀਨਾ ਵੱਲੋਂ ਵਾਰਡ ਨੰਬਰ 43 ’ਚ ਵਿਕਾਸ ਕਾਰਜ਼ਾਂ ਦਾ ਉਦਘਾਟਨ

    April 21, 2026
    Most Popular

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,031

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,036

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,524
    © 2026 All Rights Reserved By On Point Channel
    • Home
    • About Us
    • Privacy Policy
    • Contact Us

    Type above and press Enter to search. Press Esc to cancel.