Close Menu
    CT University
    What's Hot

    ਪਿੰਡਾਂ ’ਚ ਨੁੱਕੜ ਮੀਟਿੰਗਾਂ; ਗੰਨਾ ਕਾਸ਼ਤਕਾਰਾਂ ਨੂੰ ਗੰਨੇ ਦੀ ਫ਼ਸਲ ’ਚ ਖਾਦਾਂ ਦੀ ਸੰਤੁਲਿਤ ਵਰਤੋਂ ਕਰਨ ਲਈ ਕੀਤਾ ਜਾਗਰੂਕ

    April 25, 2026

    ਵਿਸ਼ਵ ਵੈਟਰਨਰੀ ਦਿਵਸ ਮੌਕੇ ਐਂਟੀ ਰੈਬੀਜ਼ ਵੈਕਸੀਨ ਕੈਂਪ ਲਗਾਇਆ

    April 25, 2026

    ਰੈਡ ਕਰਾਸ ਸਕੂਲ ਵਿਖੇ ਵਿਸ਼ੇਸ਼ ਬੱਚਿਆਂ ਲਈ 10ਵੀਂ ਕਲਾਸ ਤੱਕ ਦਾਖ਼ਲੇ ਸ਼ੁਰੂ

    April 25, 2026
    Facebook X (Twitter) Instagram
    Trending
    • ਪਿੰਡਾਂ ’ਚ ਨੁੱਕੜ ਮੀਟਿੰਗਾਂ; ਗੰਨਾ ਕਾਸ਼ਤਕਾਰਾਂ ਨੂੰ ਗੰਨੇ ਦੀ ਫ਼ਸਲ ’ਚ ਖਾਦਾਂ ਦੀ ਸੰਤੁਲਿਤ ਵਰਤੋਂ ਕਰਨ ਲਈ ਕੀਤਾ ਜਾਗਰੂਕ
    • ਵਿਸ਼ਵ ਵੈਟਰਨਰੀ ਦਿਵਸ ਮੌਕੇ ਐਂਟੀ ਰੈਬੀਜ਼ ਵੈਕਸੀਨ ਕੈਂਪ ਲਗਾਇਆ
    • ਰੈਡ ਕਰਾਸ ਸਕੂਲ ਵਿਖੇ ਵਿਸ਼ੇਸ਼ ਬੱਚਿਆਂ ਲਈ 10ਵੀਂ ਕਲਾਸ ਤੱਕ ਦਾਖ਼ਲੇ ਸ਼ੁਰੂ
    • ਯੁੱਧ ਨਸ਼ਿਆਂ ਵਿਰੁੱਧ ; ਨਸ਼ਿਆਂ ਤੋਂ ਦੂਰ ਰਹਿਣ ਤੇ ਸਿਹਤਮੰਦ ਜੀਵਨ ਜੀਊਣ ਦਾ ਸੁਨੇਹਾ ਦੇ ਗਈ ਵਾਕਾਥੋਨ
    • ਵਿਧਾਇਕਾਂ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਨੇ ਵਾਰਡ ਨੰਬਰ 90 ਵਿੱਚ 98 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
    • “ਡਰ ਅਤੇ ਭਰਮ ਛੱਡੋ, ਖੂਨਦਾਨ ਕਰੋ—ਸਮਾਜ ਵਿੱਚ ਜਾਗਰੂਕਤਾ ਲਿਆਉਣ ਲਈ ਸਭ ਦੀ ਸਾਂਝੀ ਜ਼ਿੰਮੇਵਾਰੀ – ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ
    • ਜ਼ਿਲ੍ਹਾ ਰੋਜ਼ਗਾਰ ਵਿਭਾਗ ਵੱਲੋਂ ਵਿਸ਼ੇਸ਼ ਕਰੀਅਰ ਕਾਨਫਰੰਸ
    • ਯੁੱਧ ਨਸ਼ਿਆਂ ਵਿਰੁੱਧ; ‘ਵਾਕਾਥੋਨ ਸ਼ਨੀਵਾਰ ਨੂੰ, ਡਿਪਟੀ ਕਮਿਸ਼ਨਰ ਨੇ ਰਿਲੀਜ਼ ਕੀਤਾ ਪੋਸਟਰ
    Facebook X (Twitter) Instagram YouTube
    On PointOn Point
    CT University
    • Home
    • History

      Canada ‘ਚ ਸੈਂਕੜੇ ਪੰਜਾਬੀ ਨੌਜਵਾਨਾਂ ਦਾ ਭਵਿੱਖ ਖਤਰੇ ‘ਚ, PR- ਦੀਆਂ ਸੈਂਕੜੇ ਅਰਜ਼ੀਆਂ ਰੱਦ…

      November 21, 2025

      Punjab Holiday: ਪੰਜਾਬ ‘ਚ 23 ਅਤੇ 24 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਬੰਦ ਰਹਿਣਗੇ ਸਰਕਾਰੀ ਅਦਾਰੇ

      November 20, 2025

      Canada ‘ਚ ਕੋਣ ਜਿੱਤਿਆ ਕੌਣ ਹਾਰਿਆ ? ਜਗਮੀਤ ਸਿੰਘ ਨੇ ਕਿਉਂ ਦਿੱਤਾ ਅਸਤੀਫਾ ?

      April 30, 2025

      ਆਮੋ ਸਾਹਮਣੇ # ਸੋਸ਼ਲ ਮੀਡੀਆ 2025 – ਸਮਾਜ ਤੇ ਅਸਰ !

      March 17, 2025

      ਮਹਾ ਸ਼ਿਵਰਾਤਰੀ ਤੇ ਮੰਦਰਾਂ ‘ਚ ਲੱਗੀਆਂ ਰੌਣਕਾਂ ਵੇਖੋ ਕਿੰਝ ਸਿਹਰਿਆਂ ਦੇ ਨਾਲ ਸਜਾਏ ਗਏ ਭੋਲੇ ਨਾਥ

      February 27, 2025
    • Elections

       ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣਗੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਜ਼ਿਲ੍ਹਾ ਚੋਣ ਅਫ਼ਸਰ ਮਾਨਸਾ

      November 29, 2025

      ਪੰਜਾਬ ਦੀ Political ਜਮਾਤ ਕੋਲ Vision ਦੀ ਵੱਡੀ ਘਾਟ ਰਹੀ ਐ || ਪ੍ਰੋ. ਹਰਜੇਸ਼ਵਰ ਪਾਲ ਸਿੰਘ ਨਾਲ ਖੁੱਲ੍ਹੀ ਗੱਲਬਾਤ

      March 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਮੇਰੀ ਤਾਂ ਭਾਵਨਾ ਹੈ ਕਿ ਪੰਜਾਬ ਦੇ ਲੋਕ ਸੇਵਾ ਦੇਣ BJP ਨੂੰ – ਸਤਨਾਮ ਸਿੰਘ ਸੰਧੂ MP

      March 3, 2025

      ‘AAP’ ਦੇ ਸੱਤ ਵਿਧਾਇਕਾਂ ਨੇ ਅਸਤੀਫ਼ਾ ਮਾਰਿਆ ਮੱਥੇ ! ਪਾਰਟੀ ਬਣੀ ਪੂਰੀ ਭ੍ਰਿਸ਼ਟ ?

      February 4, 2025
    • Food

      ਕੁੜੀ ਨੇ Order ਕੀਤੀ Veg Biryani ਵਿੱਚੋਂ ਨਿੱਕਲਿਆ ਗ਼ਲਤ ਸਮਾਨ !

      April 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਜਾਣੋ ਕਿਸਾਨਾਂ ਨੇ ਖੇਤੀ ਨੀਤੀ ਬਾਰੇ ਕੀ ਸੁਝਾਅ ਦਿੱਤੇ ? ਕੀ ਪੰਜਾਬ ਸਰਕਾਰ ਕਿਸਾਨਾਂ ਦੇ ਸੁਝਾਅ ਪ੍ਰਵਾਨ ਕਰੇਗੀ ?

      January 13, 2025

      ‘ਸਾਨੂੰ ਤਾਂ ਆਪ ਸਰਕਾਰ ਲੁੱਟ ਰਹੀ ਆ, ਅਸੀਂ ਨੁਕਸਾਨ ਕਿਉਂ ਕਰਾਈਏ’ ਆੜ੍ਹਤੀਆਂ ਨੇ ਰੋਏ ਦੁਖੜੇ

      November 17, 2024

      ਆਪਣੀ ਵਿਧਾਇਕ ‘ਤੇ ਹੀ ਭੜਕ ਉੱਠੇ ਬਜ਼ੁਰਗਝੋਨੇ ਦੀ ਖਰੀਦ ਨਾ ਹੋਣ ਕਾਰਨ ਹੋਗੇ ਤੱਤੇ

      November 13, 2024
    • Weather

      Punjab Weather Today: ਪੰਜਾਬ ‘ਚ ਮੌਸਮ ਦਾ ਮਿਜਾਜ਼: ਦਿਨ ‘ਚ ਧੁੱਪ, ਰਾਤ ਨੂੰ ਠੰਡਾ! AQI ‘ਤੇ ਕੀ ਅਸਰ? ਜਾਣੋ ਤਾਜ਼ਾ ਅਪਡੇਟ!

      November 21, 2025

      ਮੌਸਮ ਵਿਭਾਗ ਵਲੋ Alert ਜਾਰੀ ! || ਗਰਮ ਕੱਪੜੇ ਸਾਂਭ ਕੇ ਰੱਖਣ ਵਾਲੇ ਦੇਖ ਲਓ ਵੀਡਿਓ

      March 17, 2025

      ਸਾਉਣ ਦੇ ਮੀਂਹ ਨੇ ਲੁਧਿਆਣਾ ਕੀਤਾ ਜਲਥਲ, ਲੋਕਾਂ ਦੇ ਘਰਾਂ ‘ਚ ਵੜਿਆ ਪਾਣੀ

      August 20, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 7, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 1, 2024
    • Current Affairs

      ਪਿੰਡਾਂ ’ਚ ਨੁੱਕੜ ਮੀਟਿੰਗਾਂ; ਗੰਨਾ ਕਾਸ਼ਤਕਾਰਾਂ ਨੂੰ ਗੰਨੇ ਦੀ ਫ਼ਸਲ ’ਚ ਖਾਦਾਂ ਦੀ ਸੰਤੁਲਿਤ ਵਰਤੋਂ ਕਰਨ ਲਈ ਕੀਤਾ ਜਾਗਰੂਕ

      April 25, 2026

      ਵਿਸ਼ਵ ਵੈਟਰਨਰੀ ਦਿਵਸ ਮੌਕੇ ਐਂਟੀ ਰੈਬੀਜ਼ ਵੈਕਸੀਨ ਕੈਂਪ ਲਗਾਇਆ

      April 25, 2026

      ਰੈਡ ਕਰਾਸ ਸਕੂਲ ਵਿਖੇ ਵਿਸ਼ੇਸ਼ ਬੱਚਿਆਂ ਲਈ 10ਵੀਂ ਕਲਾਸ ਤੱਕ ਦਾਖ਼ਲੇ ਸ਼ੁਰੂ

      April 25, 2026

      ਯੁੱਧ ਨਸ਼ਿਆਂ ਵਿਰੁੱਧ ; ਨਸ਼ਿਆਂ ਤੋਂ ਦੂਰ ਰਹਿਣ ਤੇ ਸਿਹਤਮੰਦ ਜੀਵਨ ਜੀਊਣ ਦਾ ਸੁਨੇਹਾ ਦੇ ਗਈ ਵਾਕਾਥੋਨ

      April 25, 2026

      ਵਿਧਾਇਕਾਂ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਨੇ ਵਾਰਡ ਨੰਬਰ 90 ਵਿੱਚ 98 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

      April 25, 2026
    On PointOn Point
    Home»Current Affairs»ਯੁੱਧ ਨਸ਼ਿਆਂ ਵਿਰੁੱਧ ; ਨਸ਼ਿਆਂ ਤੋਂ ਦੂਰ ਰਹਿਣ ਤੇ ਸਿਹਤਮੰਦ ਜੀਵਨ ਜੀਊਣ ਦਾ ਸੁਨੇਹਾ ਦੇ ਗਈ ਵਾਕਾਥੋਨ
    Current Affairs

    ਯੁੱਧ ਨਸ਼ਿਆਂ ਵਿਰੁੱਧ ; ਨਸ਼ਿਆਂ ਤੋਂ ਦੂਰ ਰਹਿਣ ਤੇ ਸਿਹਤਮੰਦ ਜੀਵਨ ਜੀਊਣ ਦਾ ਸੁਨੇਹਾ ਦੇ ਗਈ ਵਾਕਾਥੋਨ

    onpoint channelBy onpoint channelApril 25, 2026Updated:April 25, 2026No Comments1 Views
    Facebook Twitter LinkedIn WhatsApp Email
    Share
    Facebook Twitter LinkedIn Email WhatsApp

    ਜਲੰਧਰ, 25 ਅਪ੍ਰੈਲ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡੀ.ਏ.ਵੀ. ਕਾਲਜ ਦੇ ਸਹਿਯੋਗ ਨਾਲ ‘ਵਾਕਾਥੋਨ 1.0’ ਕਰਵਾਈ ਗਈ, ਜਿਸ ਵਿੱਚ 600 ਤੋਂ ਵੱਧ ਵਿਦਿਆਰਥੀਆਂ, ਫੈਕਲਟੀ ਮੈਂਬਰਾਂ ਅਤੇ ਮਾਪਿਆਂ ਨੇ ਹਿੱਸਾ ਲੈਂਦਿਆਂ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਿਹਤਮੰਦ ਜੀਵਨ ਜੀਊਣ ਦਾ ਸੁਨੇਹਾ ਦਿੱਤਾ।ਐਸ.ਡੀ.ਐਮ. ਜਲੰਧਰ-1 ਨਵਦੀਪ ਸਿੰਘ ਵੱਲੋਂ ਵਾਕਾਥੋਨ ਨੂੰ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ, ਜੋ ਕਿ ਸ਼ਿਵਾਨੀ ਪਾਰਕ, ਮਾਡਲ ਟਾਊਨ ਵਿਖੇ ਪਹੁੰਚ ਕੇ ਸਮਾਪਤ ਹੋਈ। ਉਨ੍ਹਾਂ ਖੁਦ ਵੀ ਵਾਕਾਥੋਨ ਵਿੱਚ ਹਿੱਸਾ ਲਿਆ। ਇਸ ਮੌਕੇ ਐਸ.ਡੀ.ਐਮ. ਵੱਲੋਂ ਵਿਦਿਆਰਥੀਆਂ ਅਤੇ ਹੋਰ ਭਾਗੀਦਾਰਾਂ ਨੂੰ ਨਸ਼ਿਆਂ ਖਿਲਾਫ਼ ਲੜਨ ਤੇ ਨਸ਼ੇ ਦੇ ਆਦੀ ਵਿਅਕਤੀਆਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕਰਨ ਅਤੇ ਨਸ਼ਿਆਂ ਖਿਲਾਫ਼ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਦੀ ਸਹੁੰ ਵੀ ਚੁਕਾਈ ਗਈ।ਇਸ ਮੌਕੇ ਸੰਬੋਧਨ ਕਰਦਿਆਂ ਐਸ.ਡੀ.ਐਮ. ਨਵਦੀਪ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਸਮਰਪਿਤ ਅੱਜ ਦੀ ਵਾਕਾਥੋਨ ਵਿੱਚ ਚੱਲਿਆ ਗਿਆ ਇਕ-ਇਕ ਕਦਮ ਨਸ਼ਿਆਂ ਵਿਰੁੱਧ ਜਨ ਜਾਗਰੂਕਤਾ ਫੈਲਾਉਣ ਵਿੱਚ ਅਹਿਮ ਭੂਮਿਕਾ ਨਿਭਾਵੇਗਾ। ਇਸ ਮੌਕੇ ਏ.ਸੀ.ਪੀ. (ਹੈੱਡ ਕੁਆਰਟਰ) ਮਨਮੋਹਨ ਸਿੰਘ, ਪ੍ਰਿੰਸੀਪਲ ਡਾ. ਅਨੂਪ ਕੁਮਾਰ ਵੀ ਮੌਜੂਦ ਸਨ।ਰੈੱਡ ਕਰਾਸ ਅਤੇ ਪ੍ਰਯਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੇ ਵੀ ਵਾਕਾਥੋਨ ਵਿੱਚ ਭਾਗ ਲਿਆ। ਪੰਜਾਬੀ ਲੋਕ ਗਾਇਕ ਦਲਵਿੰਦਰ ਦਿਆਲਪੁਰੀ ਅਤੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਰਵੀ ਦਾਰਾ ਨੇ ਗੀਤਾਂ ਰਾਹੀਂ ਸਿਹਤਮੰਦ ਜੀਵਨ ਦੀ ਮਹੱਤਤਾ ’ਤੇ ਚਾਨਣਾ ਪਾਇਆ। ਸਮਾਗਮ ਦੌਰਾਨ ਡੀ.ਏ.ਵੀ. ਬੈਂਡ ਅਤੇ ਭੰਗੜਾ ਦੀ ਪੇਸ਼ਕਾਰੀ ਵੀ ਕੀਤੀ ਗਈ। ਇਸ ਮੌਕੇ ਸਕੱਤਰ, ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਸੁਰਜੀਤ ਲਾਲ, ਵਾਈਸ ਪ੍ਰਿੰਸੀਪਲ ਪ੍ਰੋ. ਕੁੰਵਰ ਰਾਜੀਵ, ਪ੍ਰੋ. ਸੋਨਿਕਾ ਦਾਨੀਆ, ਰਜਿਸਟਰਾਰ ਪ੍ਰੋ. ਅਸ਼ੋਕ ਕਪੂਰ, ਡਿਪਟੀ ਰਜਿਸਟਰਾਰ ਪ੍ਰੋ. ਮਨੀਸ਼ ਖੰਨਾ, ਡੀਨ ਈ.ਐਮ.ਏ. ਡਾ. ਏਕਜੋਤ ਕੌਰ ਅਤੇ ਇਵੈਂਟ ਕੋਆਰਡੀਨੇਟਰ ਪ੍ਰੋ. ਈਸ਼ਾ ਸਹਿਗਲ, ਡਾ. ਐਸ. ਕੇ. ਗੌਤਮ, ਵਿਨੋਦ ਕੁਮਾਰ, ਮਾਡਲ ਟਾਊਨ ਸ਼ਾਪਕੀਪਰ ਐਸੋਸੀਏਸ਼ਨ ਦੇ ਪ੍ਰਧਾਨ ਰਾਜੀਵ ਦੁੱਗਲ ਅਤੇ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ।ਵਾਕਾਥੋਨ ਵਿੱਚ ਡੀ.ਏ.ਵੀ. ਕਾਲਜ, ਜਲੰਧਰ, ਡੀ.ਏ.ਵੀ. ਇੰਸਟੀਚਿਊਟ ਆਫ਼ ਫਿਜ਼ੀਓਥੈਰੇਪੀ ਐਂਡ ਰੀਹੈਬਿਲੀਟੇਸ਼ਨ, ਮਹਾਤਮਾ ਹੰਸ ਰਾਜ ਡੀ.ਏ.ਵੀ. ਇੰਸਟੀਚਿਊਟ ਆਫ਼ ਨਰਸਿੰਗ, ਪੁਲਿਸ ਡੀ.ਏ.ਵੀ. ਪਬਲਿਕ ਸਕੂਲ, ਦਯਾਨੰਦ ਮਾਡਲ ਸਕੂਲ (ਮਾਡਲ ਟਾਊਨ), ਦਯਾਨੰਦ ਮਾਡਲ ਸਕੂਲ (ਦਯਾਨੰਦ ਨਗਰ) ਦੇ ਵਿਦਿਆਰਥੀਆਂ ਤੇ ਫੈਕਲਟੀ ਮੈਂਬਰਾਂ ਨੇ ਹਿੱਸਾ ਲਿਆ।

    Share. Facebook Twitter Telegram Email WhatsApp
    onpoint channel

    “I’m a Newswriter, “I write about the trending news events happening all over the world.

    Related Posts

    ਪਿੰਡਾਂ ’ਚ ਨੁੱਕੜ ਮੀਟਿੰਗਾਂ; ਗੰਨਾ ਕਾਸ਼ਤਕਾਰਾਂ ਨੂੰ ਗੰਨੇ ਦੀ ਫ਼ਸਲ ’ਚ ਖਾਦਾਂ ਦੀ ਸੰਤੁਲਿਤ ਵਰਤੋਂ ਕਰਨ ਲਈ ਕੀਤਾ ਜਾਗਰੂਕ

    April 25, 2026

    ਵਿਸ਼ਵ ਵੈਟਰਨਰੀ ਦਿਵਸ ਮੌਕੇ ਐਂਟੀ ਰੈਬੀਜ਼ ਵੈਕਸੀਨ ਕੈਂਪ ਲਗਾਇਆ

    April 25, 2026

    ਰੈਡ ਕਰਾਸ ਸਕੂਲ ਵਿਖੇ ਵਿਸ਼ੇਸ਼ ਬੱਚਿਆਂ ਲਈ 10ਵੀਂ ਕਲਾਸ ਤੱਕ ਦਾਖ਼ਲੇ ਸ਼ੁਰੂ

    April 25, 2026
    Leave A Reply Cancel Reply

    CT University
    Top Posts

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,032

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,036

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,524

    Punjab ਤਿੰਨ ਪਿੰਡ ਵਿਕਾਊ ਹਨ ਜਾਣੋ ਕੌਣ ਐ ਓਹ ਬੰਦਾ ਜੋ ਤਿੰਨ ਪਿੰਡਾਂ ਦੇ ਉਜਾੜੇ ਦਾ ਬਣਿਆ ਕਾਰਨ ?

    April 1, 20242,023
    Don't Miss
    Current Affairs

    ਪਿੰਡਾਂ ’ਚ ਨੁੱਕੜ ਮੀਟਿੰਗਾਂ; ਗੰਨਾ ਕਾਸ਼ਤਕਾਰਾਂ ਨੂੰ ਗੰਨੇ ਦੀ ਫ਼ਸਲ ’ਚ ਖਾਦਾਂ ਦੀ ਸੰਤੁਲਿਤ ਵਰਤੋਂ ਕਰਨ ਲਈ ਕੀਤਾ ਜਾਗਰੂਕ

    April 25, 2026

    ਜਲੰਧਰ, 25 ਅਪ੍ਰੈਲ : ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਗੰਨਾ ਸੈਕਸ਼ਨ ਜਲੰਧਰ ਵੱਲੋਂ ਗੰਨਾ…

    ਵਿਸ਼ਵ ਵੈਟਰਨਰੀ ਦਿਵਸ ਮੌਕੇ ਐਂਟੀ ਰੈਬੀਜ਼ ਵੈਕਸੀਨ ਕੈਂਪ ਲਗਾਇਆ

    April 25, 2026

    ਰੈਡ ਕਰਾਸ ਸਕੂਲ ਵਿਖੇ ਵਿਸ਼ੇਸ਼ ਬੱਚਿਆਂ ਲਈ 10ਵੀਂ ਕਲਾਸ ਤੱਕ ਦਾਖ਼ਲੇ ਸ਼ੁਰੂ

    April 25, 2026

    ਯੁੱਧ ਨਸ਼ਿਆਂ ਵਿਰੁੱਧ ; ਨਸ਼ਿਆਂ ਤੋਂ ਦੂਰ ਰਹਿਣ ਤੇ ਸਿਹਤਮੰਦ ਜੀਵਨ ਜੀਊਣ ਦਾ ਸੁਨੇਹਾ ਦੇ ਗਈ ਵਾਕਾਥੋਨ

    April 25, 2026
    Stay In Touch
    • Facebook
    • Twitter
    • Instagram
    • YouTube
    CT University
    About
    About Us
    About Us

    "On Point Channel: Your go-to source for breaking news, in-depth analysis, and insightful coverage that keeps you informed and empowered."

    Email Us: media@onpointchannel.com
    Contact: +91-7888387495

    Facebook X (Twitter) Instagram YouTube WhatsApp
    Our Picks

    ਪਿੰਡਾਂ ’ਚ ਨੁੱਕੜ ਮੀਟਿੰਗਾਂ; ਗੰਨਾ ਕਾਸ਼ਤਕਾਰਾਂ ਨੂੰ ਗੰਨੇ ਦੀ ਫ਼ਸਲ ’ਚ ਖਾਦਾਂ ਦੀ ਸੰਤੁਲਿਤ ਵਰਤੋਂ ਕਰਨ ਲਈ ਕੀਤਾ ਜਾਗਰੂਕ

    April 25, 2026

    ਵਿਸ਼ਵ ਵੈਟਰਨਰੀ ਦਿਵਸ ਮੌਕੇ ਐਂਟੀ ਰੈਬੀਜ਼ ਵੈਕਸੀਨ ਕੈਂਪ ਲਗਾਇਆ

    April 25, 2026

    ਰੈਡ ਕਰਾਸ ਸਕੂਲ ਵਿਖੇ ਵਿਸ਼ੇਸ਼ ਬੱਚਿਆਂ ਲਈ 10ਵੀਂ ਕਲਾਸ ਤੱਕ ਦਾਖ਼ਲੇ ਸ਼ੁਰੂ

    April 25, 2026
    Most Popular

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,032

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,036

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,524
    © 2026 All Rights Reserved By On Point Channel
    • Home
    • About Us
    • Privacy Policy
    • Contact Us

    Type above and press Enter to search. Press Esc to cancel.