Close Menu
    CT University
    What's Hot

    ਲੋੜਵੰਦ ਬੱਚਿਆਂ ਨੂੰ ਸਿੱਖਿਆ ਦੇ ਮੌਕੇ ਦੇਣਾ ਮਨੁੱਖਤਾ ਦੀ ਸੱਚੀ ਸੇਵਾ: ਰਾਜਪਾਲ ਗੁਲਾਬ ਚੰਦ ਕਟਾਰੀਆ

    April 30, 2026

    ਵਿਧਾਇਕ ਮਦਨ ਲਾਲ ਬੱਗਾ ਵਲੋਂ ਕਬੀਰ ਨਗਰ ‘ਚ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ

    April 30, 2026

    ਖੰਨਾ ਪੁਲਿਸ ਦੀ ਦਿਹਾਤੀ ਦੌਰਾ ਪ੍ਰਣਾਲੀ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਮਿਲੀ ਨਵੀਂ ਰਫ਼ਤਾਰ : ਐਸ.ਐਸ.ਪੀ ਡਾ.ਦਰਪਣ ਆਹਲੂਵਾਲੀਆ

    April 30, 2026
    Facebook X (Twitter) Instagram
    Trending
    • ਲੋੜਵੰਦ ਬੱਚਿਆਂ ਨੂੰ ਸਿੱਖਿਆ ਦੇ ਮੌਕੇ ਦੇਣਾ ਮਨੁੱਖਤਾ ਦੀ ਸੱਚੀ ਸੇਵਾ: ਰਾਜਪਾਲ ਗੁਲਾਬ ਚੰਦ ਕਟਾਰੀਆ
    • ਵਿਧਾਇਕ ਮਦਨ ਲਾਲ ਬੱਗਾ ਵਲੋਂ ਕਬੀਰ ਨਗਰ ‘ਚ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ
    • ਖੰਨਾ ਪੁਲਿਸ ਦੀ ਦਿਹਾਤੀ ਦੌਰਾ ਪ੍ਰਣਾਲੀ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਮਿਲੀ ਨਵੀਂ ਰਫ਼ਤਾਰ : ਐਸ.ਐਸ.ਪੀ ਡਾ.ਦਰਪਣ ਆਹਲੂਵਾਲੀਆ
    • ਬੁੱਢਾ ਦਰਿਆ ਪ੍ਰਦੂਸ਼ਣ ‘ਤੇ ਡੀ.ਸੀ ਹਿਮਾਂਸ਼ੂ ਜੈਨ ਦਾ ਸਖ਼ਤ ਰੁਖ਼, ਗੋਬਰ ਸੁੱਟਣ ਵਾਲਿਆਂ ‘ਤੇ ਹੋਵੇਗੀ ਐਫ.ਆਈ.ਆਰ ਦਰਜ
    • ਕਿਸਾਨਾਂ ਨੂੰ ਇਕ ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਬਣਾਈ ਯਕੀਨੀ, ਜ਼ਿਲ੍ਹੇ ‘ਚ ਹੁਣ ਤੱਕ ਹੋਈ 4,23,871 ਮੀਟ੍ਰਿਕ ਟਨ ਕਣਕ ਦੀ ਖਰੀਦ
    • ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ
    • ਲੁਧਿਆਣਾ ਵਿੱਚ ਜਨਗਣਨਾ 2027 ਲਈ ਸਵੈ-ਗਣਨਾ 30 ਅਪ੍ਰੈਲ ਤੋਂ ਸ਼ੁਰੂ ਅਤੇ 14 ਮਈ ਤੱਕ ਲੋਕ ਆਨਲਾਈਨ ਭਰ ਸਕਣਗੇ ਆਪਣੇ ਘਰੇਲੂ ਜਨਗਣਨਾ ਵੇਰਵੇ : ਪੂਨਮ ਸਿੰਘ
    • ਐਸ.ਡੀ.ਐਮ ਸਵਾਤੀ ਟਿਵਾਣਾ ਨੇ ਖੰਨਾ ਅਨਾਜ ਮੰਡੀ ਵਿੱਚ ਕਣਕ ਦੀ ਲਿਫਟਿੰਗ ਨੂੰ ਤੇਜ਼ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
    Facebook X (Twitter) Instagram YouTube
    On PointOn Point
    CT University
    • Home
    • History

      Canada ‘ਚ ਸੈਂਕੜੇ ਪੰਜਾਬੀ ਨੌਜਵਾਨਾਂ ਦਾ ਭਵਿੱਖ ਖਤਰੇ ‘ਚ, PR- ਦੀਆਂ ਸੈਂਕੜੇ ਅਰਜ਼ੀਆਂ ਰੱਦ…

      November 21, 2025

      Punjab Holiday: ਪੰਜਾਬ ‘ਚ 23 ਅਤੇ 24 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਬੰਦ ਰਹਿਣਗੇ ਸਰਕਾਰੀ ਅਦਾਰੇ

      November 20, 2025

      Canada ‘ਚ ਕੋਣ ਜਿੱਤਿਆ ਕੌਣ ਹਾਰਿਆ ? ਜਗਮੀਤ ਸਿੰਘ ਨੇ ਕਿਉਂ ਦਿੱਤਾ ਅਸਤੀਫਾ ?

      April 30, 2025

      ਆਮੋ ਸਾਹਮਣੇ # ਸੋਸ਼ਲ ਮੀਡੀਆ 2025 – ਸਮਾਜ ਤੇ ਅਸਰ !

      March 17, 2025

      ਮਹਾ ਸ਼ਿਵਰਾਤਰੀ ਤੇ ਮੰਦਰਾਂ ‘ਚ ਲੱਗੀਆਂ ਰੌਣਕਾਂ ਵੇਖੋ ਕਿੰਝ ਸਿਹਰਿਆਂ ਦੇ ਨਾਲ ਸਜਾਏ ਗਏ ਭੋਲੇ ਨਾਥ

      February 27, 2025
    • Elections

       ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣਗੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਜ਼ਿਲ੍ਹਾ ਚੋਣ ਅਫ਼ਸਰ ਮਾਨਸਾ

      November 29, 2025

      ਪੰਜਾਬ ਦੀ Political ਜਮਾਤ ਕੋਲ Vision ਦੀ ਵੱਡੀ ਘਾਟ ਰਹੀ ਐ || ਪ੍ਰੋ. ਹਰਜੇਸ਼ਵਰ ਪਾਲ ਸਿੰਘ ਨਾਲ ਖੁੱਲ੍ਹੀ ਗੱਲਬਾਤ

      March 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਮੇਰੀ ਤਾਂ ਭਾਵਨਾ ਹੈ ਕਿ ਪੰਜਾਬ ਦੇ ਲੋਕ ਸੇਵਾ ਦੇਣ BJP ਨੂੰ – ਸਤਨਾਮ ਸਿੰਘ ਸੰਧੂ MP

      March 3, 2025

      ‘AAP’ ਦੇ ਸੱਤ ਵਿਧਾਇਕਾਂ ਨੇ ਅਸਤੀਫ਼ਾ ਮਾਰਿਆ ਮੱਥੇ ! ਪਾਰਟੀ ਬਣੀ ਪੂਰੀ ਭ੍ਰਿਸ਼ਟ ?

      February 4, 2025
    • Food

      ਕੁੜੀ ਨੇ Order ਕੀਤੀ Veg Biryani ਵਿੱਚੋਂ ਨਿੱਕਲਿਆ ਗ਼ਲਤ ਸਮਾਨ !

      April 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਜਾਣੋ ਕਿਸਾਨਾਂ ਨੇ ਖੇਤੀ ਨੀਤੀ ਬਾਰੇ ਕੀ ਸੁਝਾਅ ਦਿੱਤੇ ? ਕੀ ਪੰਜਾਬ ਸਰਕਾਰ ਕਿਸਾਨਾਂ ਦੇ ਸੁਝਾਅ ਪ੍ਰਵਾਨ ਕਰੇਗੀ ?

      January 13, 2025

      ‘ਸਾਨੂੰ ਤਾਂ ਆਪ ਸਰਕਾਰ ਲੁੱਟ ਰਹੀ ਆ, ਅਸੀਂ ਨੁਕਸਾਨ ਕਿਉਂ ਕਰਾਈਏ’ ਆੜ੍ਹਤੀਆਂ ਨੇ ਰੋਏ ਦੁਖੜੇ

      November 17, 2024

      ਆਪਣੀ ਵਿਧਾਇਕ ‘ਤੇ ਹੀ ਭੜਕ ਉੱਠੇ ਬਜ਼ੁਰਗਝੋਨੇ ਦੀ ਖਰੀਦ ਨਾ ਹੋਣ ਕਾਰਨ ਹੋਗੇ ਤੱਤੇ

      November 13, 2024
    • Weather

      Punjab Weather Today: ਪੰਜਾਬ ‘ਚ ਮੌਸਮ ਦਾ ਮਿਜਾਜ਼: ਦਿਨ ‘ਚ ਧੁੱਪ, ਰਾਤ ਨੂੰ ਠੰਡਾ! AQI ‘ਤੇ ਕੀ ਅਸਰ? ਜਾਣੋ ਤਾਜ਼ਾ ਅਪਡੇਟ!

      November 21, 2025

      ਮੌਸਮ ਵਿਭਾਗ ਵਲੋ Alert ਜਾਰੀ ! || ਗਰਮ ਕੱਪੜੇ ਸਾਂਭ ਕੇ ਰੱਖਣ ਵਾਲੇ ਦੇਖ ਲਓ ਵੀਡਿਓ

      March 17, 2025

      ਸਾਉਣ ਦੇ ਮੀਂਹ ਨੇ ਲੁਧਿਆਣਾ ਕੀਤਾ ਜਲਥਲ, ਲੋਕਾਂ ਦੇ ਘਰਾਂ ‘ਚ ਵੜਿਆ ਪਾਣੀ

      August 20, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 7, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 1, 2024
    • Current Affairs

      ਲੋੜਵੰਦ ਬੱਚਿਆਂ ਨੂੰ ਸਿੱਖਿਆ ਦੇ ਮੌਕੇ ਦੇਣਾ ਮਨੁੱਖਤਾ ਦੀ ਸੱਚੀ ਸੇਵਾ: ਰਾਜਪਾਲ ਗੁਲਾਬ ਚੰਦ ਕਟਾਰੀਆ

      April 30, 2026

      ਵਿਧਾਇਕ ਮਦਨ ਲਾਲ ਬੱਗਾ ਵਲੋਂ ਕਬੀਰ ਨਗਰ ‘ਚ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ

      April 30, 2026

      ਖੰਨਾ ਪੁਲਿਸ ਦੀ ਦਿਹਾਤੀ ਦੌਰਾ ਪ੍ਰਣਾਲੀ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਮਿਲੀ ਨਵੀਂ ਰਫ਼ਤਾਰ : ਐਸ.ਐਸ.ਪੀ ਡਾ.ਦਰਪਣ ਆਹਲੂਵਾਲੀਆ

      April 30, 2026

      ਬੁੱਢਾ ਦਰਿਆ ਪ੍ਰਦੂਸ਼ਣ ‘ਤੇ ਡੀ.ਸੀ ਹਿਮਾਂਸ਼ੂ ਜੈਨ ਦਾ ਸਖ਼ਤ ਰੁਖ਼, ਗੋਬਰ ਸੁੱਟਣ ਵਾਲਿਆਂ ‘ਤੇ ਹੋਵੇਗੀ ਐਫ.ਆਈ.ਆਰ ਦਰਜ

      April 30, 2026

      ਕਿਸਾਨਾਂ ਨੂੰ ਇਕ ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਬਣਾਈ ਯਕੀਨੀ, ਜ਼ਿਲ੍ਹੇ ‘ਚ ਹੁਣ ਤੱਕ ਹੋਈ 4,23,871 ਮੀਟ੍ਰਿਕ ਟਨ ਕਣਕ ਦੀ ਖਰੀਦ

      April 29, 2026
    On PointOn Point
    Home»Current Affairs»ਖੰਨਾ ਪੁਲਿਸ ਦੀ ਦਿਹਾਤੀ ਦੌਰਾ ਪ੍ਰਣਾਲੀ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਮਿਲੀ ਨਵੀਂ ਰਫ਼ਤਾਰ : ਐਸ.ਐਸ.ਪੀ ਡਾ.ਦਰਪਣ ਆਹਲੂਵਾਲੀਆ
    Current Affairs

    ਖੰਨਾ ਪੁਲਿਸ ਦੀ ਦਿਹਾਤੀ ਦੌਰਾ ਪ੍ਰਣਾਲੀ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਮਿਲੀ ਨਵੀਂ ਰਫ਼ਤਾਰ : ਐਸ.ਐਸ.ਪੀ ਡਾ.ਦਰਪਣ ਆਹਲੂਵਾਲੀਆ

    onpoint channelBy onpoint channelApril 30, 2026No Comments1 Views
    Facebook Twitter LinkedIn WhatsApp Email
    Share
    Facebook Twitter LinkedIn Email WhatsApp

    ਖੰਨਾ, 30 ਅਪ੍ਰੈਲ 2026:ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਨਵੀਂ ਤਾਕਤ ਦਿੰਦਿਆਂ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ) ਖੰਨਾ ਡਾ. ਦਰਪਣ ਆਹਲੂਵਾਲੀਆ ਨੇ ਦੱਸਿਆ ਕਿ ਪੁਲਿਸ ਜ਼ਿਲ੍ਹਾ ਖੰਨਾ ਵਿੱਚ ਪ੍ਰੰਪਰਾਗਤ ਦਿਹਾਤੀ ਦੌਰਾ ਪ੍ਰਣਾਲੀ ਦੀ ਮੁੜ ਸ਼ੁਰੂਆਤ ਦੇ ਵਧੀਆ ਨਤੀਜੇ ਸਾਹਮਣੇ ਆਏ ਹਨ। ਇਹ ਕਦਮ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਦੀ ਜ਼ਮੀਨੀ ਪੱਧਰ ‘ਤੇ ਸ਼ਾਸਨ ਅਤੇ ਲੋਕ ਭਾਗੀਦਾਰੀ ਨੂੰ ਮਜ਼ਬੂਤ ਕਰਨ ਦੀ ਸੋਚ ਨੂੰ ਦਰਸਾਉਂਦਾ ਹੈ।ਡਾ. ਦਰਪਣ ਆਹਲੂਵਾਲੀਆ ਨੇ ਦੱਸਿਆ ਕਿ ਲੰਬੇ ਸਮੇਂ ਬਾਅਦ ਮੁੜ ਸ਼ੁਰੂ ਕੀਤੀ ਗਈ ਦਿਹਾਤੀ ਦੌਰਾ ਪ੍ਰਣਾਲੀ ਜੋ ਬ੍ਰਿਟਿਸ਼ ਦੌਰ ਤੋਂ ਚੱਲਦੀ ਆ ਰਹੀ ਸੀ ਨੂੰ ਹੁਣ ਮਾਨ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਦੁਬਾਰਾ ਲਾਗੂ ਕੀਤੀ ਗਈ ਹੈ ਤਾਂ ਜੋ ਮੈਦਾਨੀ ਪੱਧਰ ‘ਤੇ ਲੋਕਾਂ ਨਾਲ ਸਿੱਧਾ ਸੰਪਰਕ ਕੀਤਾ ਜਾ ਸਕੇ। ਇਸ ਤਹਿਤ ਪੁਲਿਸ ਅਧਿਕਾਰੀ ਪਿੰਡਾਂ ਵਿੱਚ ਰਹਿ ਕੇ ਲੋਕਾਂ ਨਾਲ ਸਿੱਧੀ ਗੱਲਬਾਤ ਕਰਦੇ ਹਨ, ਸਥਾਨਕ ਸਮੱਸਿਆਵਾਂ ਦਾ ਹੱਲ ਕਰਦੇ ਹਨ ਅਤੇ ਭਰੋਸਾ ਬਣਾਉਂਦੇ ਹਨ।ਐਸ.ਐਸ.ਪੀ ਖੰਨਾ ਦੇ ਅਨੁਸਾਰ, ਇਹ ਕਦਮ ਮਾਨ ਸਰਕਾਰ ਦੀ ਉਸ ਰਣਨੀਤੀ ਦਾ ਹਿੱਸਾ ਹੈ ਜਿਸ ਵਿੱਚ ਸਖ਼ਤ ਕਾਰਵਾਈ ਦੇ ਨਾਲ ਲੋਕ ਭਾਗੀਦਾਰੀ ਨੂੰ ਜੋੜ ਕੇ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹ ਤੋਂ ਖਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਿਸ ਜ਼ਿਲ੍ਹਾ ਖੰਨਾ ਵਿੱਚ ਅਧਿਕਾਰੀ ਸਥਾਨਕ ਪ੍ਰਸ਼ਾਸਨ ਦੇ ਨਾਲ ਮਿਲ ਕੇ ਨਿਯਮਿਤ ਤੌਰ ਤੇ ਪਿੰਡਾਂ ਦੇ ਦੌਰੇ ਕਰ ਰਹੇ ਹਨ, ਆਪਣੀ ਮੌਜੂਦਗੀ ਵਧਾ ਰਹੇ ਹਨ ਅਤੇ ਲੋਕਾਂ ਨੂੰ ਇਸ ਮੁਹਿੰਮ ਵਿੱਚ ਸਰਗਰਮ ਭਾਗੀਦਾਰ ਬਣਨ ਲਈ ਪ੍ਰੇਰਿਤ ਕਰ ਰਹੇ ਹਨ।ਡਾ. ਦਰਪਣ ਆਹਲੂਵਾਲੀਆ ਨੇ ਕਿਹਾ ਕਿ ਇਸ ਮੁਹਿੰਮ ਦੇ ਨਤੀਜੇ ਵੀ ਸਾਹਮਣੇ ਆ ਰਹੇ ਹਨ, ਜਿੱਥੇ ਪਿੰਡ ਵਾਸੀ ਖੁਦ ਹੀ ਨਸ਼ਾ ਤਸਕਰਾਂ ਅਤੇ ਅਸਮਾਜਿਕ ਤੱਤਾਂ ਬਾਰੇ ਖੁੱਲ੍ਹ ਕੇ ਜਾਣਕਾਰੀ ਸਾਂਝੀ ਕਰ ਰਹੇ ਹਨ। ਲੋਕ ਸ਼ੱਕੀ ਗਤੀਵਿਧੀਆਂ ਦੀ ਸੂਚਨਾ ਦੇ ਰਹੇ ਹਨ ਅਤੇ ਪੁਲਿਸ ਦੀ ਮਦਦ ਕਰ ਰਹੇ ਹਨ ਤਾਂ ਜੋ ਨਸ਼ਿਆਂ ਦੇ ਸਥਾਨਕ ਜਾਲ ਨੂੰ ਤੋੜਿਆ ਜਾ ਸਕੇ।ਐਸ.ਐਸ.ਪੀ ਨੇ ਦੱਸਿਆ ਕਿ ਇਸ ਦੇ ਨਾਲ ਹੀ, ਪਿੰਡਾਂ ਵਿੱਚ ਸਾਂਝੀ ਸੱਥ ਮੀਟਿੰਗਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿੱਥੇ ਖੁੱਲ੍ਹੀ ਚਰਚਾ ਰਾਹੀਂ ਸਮੱਸਿਆਵਾਂ ‘ਤੇ ਗੱਲਬਾਤ ਹੁੰਦੀ ਹੈ। ਹਾਲ ਹੀ ਵਿੱਚ ਖੰਨਾ ਦੇ ਪਿੰਡ ਕੌੜੀ ਵਿੱਚ ਮੀਟਿੰਗ ਹੋਈ ਜਿਸ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਹਿੱਸਾ ਲਿਆ ਅਤੇ ਨਸ਼ਿਆਂ ਨਾਲ ਸੰਬੰਧਿਤ ਚੁਣੌਤੀਆਂ ‘ਤੇ ਆਪਣੇ ਸੁਝਾਅ ਵੀ ਦਿੱਤੇ।ਡਾ. ਦਰਪਣ ਆਹਲੂਵਾਲੀਆ ਦੀ ਇਹ ਪਹਿਲ ਸੁਧਾਰਕ ਰਵੱਈਏ ਨੂੰ ਵੀ ਹੱਲਾਸ਼ੇਰੀ ਦੇ ਰਹੀ ਹੈ। ਲੋਕ ਹੁਣ ਸਿਰਫ਼ ਦੋਸ਼ੀਆਂ ਦੀ ਪਛਾਣ ਹੀ ਨਹੀਂ ਕਰ ਰਹੇ, ਸਗੋਂ ਉਨ੍ਹਾਂ ਨੂੰ ਮੁੜ ਸਧਾਰਨ ਜ਼ਿੰਦਗੀ ਵੱਲ ਲੈ ਜਾਣ ਲਈ ਸੁਝਾਅ ਵੀ ਦੇ ਰਹੇ ਹਨ। ਕਈ ਮਾਮਲਿਆਂ ਵਿੱਚ ਪਿੰਡ ਵਾਸੀਆਂ ਨੇ ਅਜਿਹੇ ਲੋਕਾਂ ਦੀ ਜ਼ਿੰਮੇਵਾਰੀ ਵੀ ਲਈ ਹੈ ਅਤੇ ਉਨ੍ਹਾਂ ਦੇ ਸੁਧਾਰ ਲਈ ਉਨ੍ਹਾਂ ਨੂੰ ਭਰੋਸਾ ਵੀ ਦਿੱਤਾ ਹੈ।ਐਸ.ਐਸ.ਪੀ ਨੇ ਦੱਸਿਆ ਕਿ ਲੋਕ ਭਾਗੀਦਾਰੀ ਦੇ ਨਾਲ-ਨਾਲ ਕਾਨੂੰਨੀ ਕਾਰਵਾਈ ਵੀ ਜਾਰੀ ਹੈ। ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਚਲਾਏ ਜਾ ਰਹੇ ਓਪਰੇਸ਼ਨ ਪ੍ਰਹਾਰ-1 ਅਤੇ ਪ੍ਰਹਾਰ-2 ਦੇ ਅਧੀਨ ਖੰਨਾ ਪੁਲਿਸ ਨੇ ਵੱਡੀਆਂ ਕਾਮਯਾਬੀਆਂ ਹਾਸਲ ਕੀਤੀਆਂ ਹਨ। ਇਨ੍ਹਾਂ ਵਿੱਚ ਜਾਲੀ ਪਾਸਪੋਰਟ ਗਿਰੋਹਾਂ ਦਾ ਭੰਡਾਫੋੜ, ਨਸ਼ਾ ਤਸਕਰੀ ਜਾਲਾਂ ਨੂੰ ਤੋੜਨਾ ਅਤੇ ਹੈਰੋਇਨ ਅਤੇ ਮੈਥਐਮਫੈਟਾਮੀਨ (“ਆਈਸ”) ਸਮੇਤ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਸ਼ਾਮਲ ਹੈ।ਡਾ. ਦਰਪਣ ਅਹਲੂਵਾਲੀਆ ਨੇ ਕਿਹਾ ਕਿ ਦਿਹਾਤੀ ਦੌਰਾ ਦੀ ਮੁੜ ਸ਼ੁਰੂਆਤ ਬਹੁਤ ਪ੍ਰਭਾਵਸ਼ਾਲੀ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ, “ਮਾਨ ਸਰਕਾਰ ਦੇ ਲਗਾਤਾਰ ਸਮਰਥਨ ਅਤੇ ਸਪਸ਼ਟ ਦਿਸ਼ਾ-ਨਿਰਦੇਸ਼ਾਂ ਨਾਲ ਅਸੀਂ ਨਸ਼ਿਆਂ ਦੀ ਗਤਿਵਿਧਿਆਂ ‘ਤੇ ਕਾਫ਼ੀ ਹੱਦ ਤੱਕ ਕਾਬੂ ਪਾਇਆ ਹੈ। ਹੁਣ ਨਸ਼ਾ ਤਸਕਰਾਂ ਵਿੱਚ ਪੁਲਿਸ ਦਾ ਡਰ ਹੈ ਅਤੇ ਲੋਕਾਂ ਦੀ ਭਾਗੀਦਾਰੀ ਕਈ ਗੁਣਾ ਵਧੀ ਹੈ।”ਉਨ੍ਹਾਂ ਇਹ ਵੀ ਕਿਹਾ ਕਿ ਇਹ ਮੁਹਿੰਮ ਅੱਗੇ ਵੀ ਸਖ਼ਤ ਕਾਰਵਾਈ ਅਤੇ ਲੋਕਾਂ ਦੇ ਸਹਿਯੋਗ ਨਾਲ ਜਾਰੀ ਰਹੇਗੀ ਤਾਂ ਜੋ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੇ ਨਸ਼ਾ-ਮੁਕਤ ਪੰਜਾਬ ਦੇ ਸੁਪਨੇ ਨੂੰ ਸਾਕਾਰ ਕੀਤਾ ਜਾ ਸਕੇ।

    onpointchannel punjab Punjabgovernment punjabi Top News
    Share. Facebook Twitter Telegram Email WhatsApp
    onpoint channel

    “I’m a Newswriter, “I write about the trending news events happening all over the world.

    Related Posts

    ਲੋੜਵੰਦ ਬੱਚਿਆਂ ਨੂੰ ਸਿੱਖਿਆ ਦੇ ਮੌਕੇ ਦੇਣਾ ਮਨੁੱਖਤਾ ਦੀ ਸੱਚੀ ਸੇਵਾ: ਰਾਜਪਾਲ ਗੁਲਾਬ ਚੰਦ ਕਟਾਰੀਆ

    April 30, 2026

    ਵਿਧਾਇਕ ਮਦਨ ਲਾਲ ਬੱਗਾ ਵਲੋਂ ਕਬੀਰ ਨਗਰ ‘ਚ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ

    April 30, 2026

    ਬੁੱਢਾ ਦਰਿਆ ਪ੍ਰਦੂਸ਼ਣ ‘ਤੇ ਡੀ.ਸੀ ਹਿਮਾਂਸ਼ੂ ਜੈਨ ਦਾ ਸਖ਼ਤ ਰੁਖ਼, ਗੋਬਰ ਸੁੱਟਣ ਵਾਲਿਆਂ ‘ਤੇ ਹੋਵੇਗੀ ਐਫ.ਆਈ.ਆਰ ਦਰਜ

    April 30, 2026
    Leave A Reply Cancel Reply

    CT University
    Top Posts

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,033

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,036

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,524

    Punjab ਤਿੰਨ ਪਿੰਡ ਵਿਕਾਊ ਹਨ ਜਾਣੋ ਕੌਣ ਐ ਓਹ ਬੰਦਾ ਜੋ ਤਿੰਨ ਪਿੰਡਾਂ ਦੇ ਉਜਾੜੇ ਦਾ ਬਣਿਆ ਕਾਰਨ ?

    April 1, 20242,023
    Don't Miss
    Current Affairs

    ਲੋੜਵੰਦ ਬੱਚਿਆਂ ਨੂੰ ਸਿੱਖਿਆ ਦੇ ਮੌਕੇ ਦੇਣਾ ਮਨੁੱਖਤਾ ਦੀ ਸੱਚੀ ਸੇਵਾ: ਰਾਜਪਾਲ ਗੁਲਾਬ ਚੰਦ ਕਟਾਰੀਆ

    April 30, 2026

    ਲੁਧਿਆਣਾ, 30 ਅਪ੍ਰੈਲ:ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਵੀਰਵਾਰ ਨੂੰ ਇਸ ਗੱਲ ‘ਤੇ ਜ਼ੋਰ ਦਿੱਤਾ ਕਿ…

    ਵਿਧਾਇਕ ਮਦਨ ਲਾਲ ਬੱਗਾ ਵਲੋਂ ਕਬੀਰ ਨਗਰ ‘ਚ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ

    April 30, 2026

    ਖੰਨਾ ਪੁਲਿਸ ਦੀ ਦਿਹਾਤੀ ਦੌਰਾ ਪ੍ਰਣਾਲੀ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਮਿਲੀ ਨਵੀਂ ਰਫ਼ਤਾਰ : ਐਸ.ਐਸ.ਪੀ ਡਾ.ਦਰਪਣ ਆਹਲੂਵਾਲੀਆ

    April 30, 2026

    ਬੁੱਢਾ ਦਰਿਆ ਪ੍ਰਦੂਸ਼ਣ ‘ਤੇ ਡੀ.ਸੀ ਹਿਮਾਂਸ਼ੂ ਜੈਨ ਦਾ ਸਖ਼ਤ ਰੁਖ਼, ਗੋਬਰ ਸੁੱਟਣ ਵਾਲਿਆਂ ‘ਤੇ ਹੋਵੇਗੀ ਐਫ.ਆਈ.ਆਰ ਦਰਜ

    April 30, 2026
    Stay In Touch
    • Facebook
    • Twitter
    • Instagram
    • YouTube
    CT University
    About
    About Us
    About Us

    "On Point Channel: Your go-to source for breaking news, in-depth analysis, and insightful coverage that keeps you informed and empowered."

    Email Us: media@onpointchannel.com
    Contact: +91-7888387495

    Facebook X (Twitter) Instagram YouTube WhatsApp
    Our Picks

    ਲੋੜਵੰਦ ਬੱਚਿਆਂ ਨੂੰ ਸਿੱਖਿਆ ਦੇ ਮੌਕੇ ਦੇਣਾ ਮਨੁੱਖਤਾ ਦੀ ਸੱਚੀ ਸੇਵਾ: ਰਾਜਪਾਲ ਗੁਲਾਬ ਚੰਦ ਕਟਾਰੀਆ

    April 30, 2026

    ਵਿਧਾਇਕ ਮਦਨ ਲਾਲ ਬੱਗਾ ਵਲੋਂ ਕਬੀਰ ਨਗਰ ‘ਚ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ

    April 30, 2026

    ਖੰਨਾ ਪੁਲਿਸ ਦੀ ਦਿਹਾਤੀ ਦੌਰਾ ਪ੍ਰਣਾਲੀ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਮਿਲੀ ਨਵੀਂ ਰਫ਼ਤਾਰ : ਐਸ.ਐਸ.ਪੀ ਡਾ.ਦਰਪਣ ਆਹਲੂਵਾਲੀਆ

    April 30, 2026
    Most Popular

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,033

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,036

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,524
    © 2026 All Rights Reserved By On Point Channel
    • Home
    • About Us
    • Privacy Policy
    • Contact Us

    Type above and press Enter to search. Press Esc to cancel.