Close Menu
    CT University
    What's Hot

    ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਲੁਧਿਆਣਾ ਦੇ ਬੀ.ਆਰ.ਐਸ ਨਗਰ, ਪ੍ਰੇਮ ਨਗਰ, ਹਕੀਕਤ ਨਗਰ ਅਤੇ ਨਿਊ ਪਟੇਲ ਨਗਰ ਵਿੱਚ 2.53 ਕਰੋੜ ਰੁਪਏ ਦੇ ਸੜਕ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

    May 3, 2026

    ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਕੌਮੀ ਖਿਡਾਰਨਾਂ ਕੀਤਾ ਸਨਮਾਨ

    May 3, 2026

    ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਦੇ ਪ੍ਰੇਮ ਵੈਸ਼ਨੋ ਢਾਬੇ ’ਤੇ ਹੋਈ ਫਾਇਰਿੰਗ ਦੀ ਘਟਨਾ ਦਾ ਪੁਲਿਸ ਅਧਿਕਾਰੀਆਂ ਦੇ ਨਾਲ ਜਾਇਜ਼ਾ ਲਿਆ

    May 3, 2026
    Facebook X (Twitter) Instagram
    Trending
    • ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਲੁਧਿਆਣਾ ਦੇ ਬੀ.ਆਰ.ਐਸ ਨਗਰ, ਪ੍ਰੇਮ ਨਗਰ, ਹਕੀਕਤ ਨਗਰ ਅਤੇ ਨਿਊ ਪਟੇਲ ਨਗਰ ਵਿੱਚ 2.53 ਕਰੋੜ ਰੁਪਏ ਦੇ ਸੜਕ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
    • ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਕੌਮੀ ਖਿਡਾਰਨਾਂ ਕੀਤਾ ਸਨਮਾਨ
    • ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਦੇ ਪ੍ਰੇਮ ਵੈਸ਼ਨੋ ਢਾਬੇ ’ਤੇ ਹੋਈ ਫਾਇਰਿੰਗ ਦੀ ਘਟਨਾ ਦਾ ਪੁਲਿਸ ਅਧਿਕਾਰੀਆਂ ਦੇ ਨਾਲ ਜਾਇਜ਼ਾ ਲਿਆ
    • ਖੰਨਾ ਪੁਲਿਸ ਦੀ ਇਮਾਨਦਾਰੀ ਦੀ ਮਿਸਾਲ: 60 ਹਜ਼ਾਰ ਦਾ ਸੋਨੇ ਦਾ ਟੋਪਸ ਮਹਿਲਾ ਨੂੰ ਕੀਤਾ ਵਾਪਸ
    • ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ‘ਯੂਨੀਕ ਹੋਮ’ ਦਾ ਦੌਰਾ
    • ਕਿਸਾਨਾਂ ਨੂੰ 1150 ਕਰੋੜ ਰੁਪਏ ਦੀ ਅਦਾਇਗੀ ਬਣਾਈ ਯਕੀਨੀ, ਜ਼ਿਲ੍ਹੇ ’ਚ ਹੁਣ ਤੱਕ 4,67,198 ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ
    • ਜਨਗਣਨਾ-2027; ਡਵੀਜ਼ਨਲ ਕਮਿਸ਼ਨਰ ਨੇ ਸਵੈ-ਗਣਨਾ ਦੀ ਆਨ ਲਾਈਨ ਪ੍ਰਕਿਰਿਆ ਕੀਤੀ ਮੁਕੰਮਲ
    • ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਨੇ ਵੇਰਵੇ ਜਮਾਂ ਕਰਵਾ ਕੇ ਸਵੈ-ਗਣਨਾ ਪੂਰੀ ਕੀਤੀ, ਨਿਵਾਸੀਆਂ ਨੂੰ ਪੋਰਟਲ ਰਾਹੀਂ ਸ਼ਾਮਲ ਹੋਣ ਦੀ ਕੀਤੀ ਅਪੀਲ
    Facebook X (Twitter) Instagram YouTube
    On PointOn Point
    CT University
    • Home
    • History

      Canada ‘ਚ ਸੈਂਕੜੇ ਪੰਜਾਬੀ ਨੌਜਵਾਨਾਂ ਦਾ ਭਵਿੱਖ ਖਤਰੇ ‘ਚ, PR- ਦੀਆਂ ਸੈਂਕੜੇ ਅਰਜ਼ੀਆਂ ਰੱਦ…

      November 21, 2025

      Punjab Holiday: ਪੰਜਾਬ ‘ਚ 23 ਅਤੇ 24 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਬੰਦ ਰਹਿਣਗੇ ਸਰਕਾਰੀ ਅਦਾਰੇ

      November 20, 2025

      Canada ‘ਚ ਕੋਣ ਜਿੱਤਿਆ ਕੌਣ ਹਾਰਿਆ ? ਜਗਮੀਤ ਸਿੰਘ ਨੇ ਕਿਉਂ ਦਿੱਤਾ ਅਸਤੀਫਾ ?

      April 30, 2025

      ਆਮੋ ਸਾਹਮਣੇ # ਸੋਸ਼ਲ ਮੀਡੀਆ 2025 – ਸਮਾਜ ਤੇ ਅਸਰ !

      March 17, 2025

      ਮਹਾ ਸ਼ਿਵਰਾਤਰੀ ਤੇ ਮੰਦਰਾਂ ‘ਚ ਲੱਗੀਆਂ ਰੌਣਕਾਂ ਵੇਖੋ ਕਿੰਝ ਸਿਹਰਿਆਂ ਦੇ ਨਾਲ ਸਜਾਏ ਗਏ ਭੋਲੇ ਨਾਥ

      February 27, 2025
    • Elections

       ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣਗੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਜ਼ਿਲ੍ਹਾ ਚੋਣ ਅਫ਼ਸਰ ਮਾਨਸਾ

      November 29, 2025

      ਪੰਜਾਬ ਦੀ Political ਜਮਾਤ ਕੋਲ Vision ਦੀ ਵੱਡੀ ਘਾਟ ਰਹੀ ਐ || ਪ੍ਰੋ. ਹਰਜੇਸ਼ਵਰ ਪਾਲ ਸਿੰਘ ਨਾਲ ਖੁੱਲ੍ਹੀ ਗੱਲਬਾਤ

      March 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਮੇਰੀ ਤਾਂ ਭਾਵਨਾ ਹੈ ਕਿ ਪੰਜਾਬ ਦੇ ਲੋਕ ਸੇਵਾ ਦੇਣ BJP ਨੂੰ – ਸਤਨਾਮ ਸਿੰਘ ਸੰਧੂ MP

      March 3, 2025

      ‘AAP’ ਦੇ ਸੱਤ ਵਿਧਾਇਕਾਂ ਨੇ ਅਸਤੀਫ਼ਾ ਮਾਰਿਆ ਮੱਥੇ ! ਪਾਰਟੀ ਬਣੀ ਪੂਰੀ ਭ੍ਰਿਸ਼ਟ ?

      February 4, 2025
    • Food

      ਕੁੜੀ ਨੇ Order ਕੀਤੀ Veg Biryani ਵਿੱਚੋਂ ਨਿੱਕਲਿਆ ਗ਼ਲਤ ਸਮਾਨ !

      April 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਜਾਣੋ ਕਿਸਾਨਾਂ ਨੇ ਖੇਤੀ ਨੀਤੀ ਬਾਰੇ ਕੀ ਸੁਝਾਅ ਦਿੱਤੇ ? ਕੀ ਪੰਜਾਬ ਸਰਕਾਰ ਕਿਸਾਨਾਂ ਦੇ ਸੁਝਾਅ ਪ੍ਰਵਾਨ ਕਰੇਗੀ ?

      January 13, 2025

      ‘ਸਾਨੂੰ ਤਾਂ ਆਪ ਸਰਕਾਰ ਲੁੱਟ ਰਹੀ ਆ, ਅਸੀਂ ਨੁਕਸਾਨ ਕਿਉਂ ਕਰਾਈਏ’ ਆੜ੍ਹਤੀਆਂ ਨੇ ਰੋਏ ਦੁਖੜੇ

      November 17, 2024

      ਆਪਣੀ ਵਿਧਾਇਕ ‘ਤੇ ਹੀ ਭੜਕ ਉੱਠੇ ਬਜ਼ੁਰਗਝੋਨੇ ਦੀ ਖਰੀਦ ਨਾ ਹੋਣ ਕਾਰਨ ਹੋਗੇ ਤੱਤੇ

      November 13, 2024
    • Weather

      Punjab Weather Today: ਪੰਜਾਬ ‘ਚ ਮੌਸਮ ਦਾ ਮਿਜਾਜ਼: ਦਿਨ ‘ਚ ਧੁੱਪ, ਰਾਤ ਨੂੰ ਠੰਡਾ! AQI ‘ਤੇ ਕੀ ਅਸਰ? ਜਾਣੋ ਤਾਜ਼ਾ ਅਪਡੇਟ!

      November 21, 2025

      ਮੌਸਮ ਵਿਭਾਗ ਵਲੋ Alert ਜਾਰੀ ! || ਗਰਮ ਕੱਪੜੇ ਸਾਂਭ ਕੇ ਰੱਖਣ ਵਾਲੇ ਦੇਖ ਲਓ ਵੀਡਿਓ

      March 17, 2025

      ਸਾਉਣ ਦੇ ਮੀਂਹ ਨੇ ਲੁਧਿਆਣਾ ਕੀਤਾ ਜਲਥਲ, ਲੋਕਾਂ ਦੇ ਘਰਾਂ ‘ਚ ਵੜਿਆ ਪਾਣੀ

      August 20, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 7, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 1, 2024
    • Current Affairs

      ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਲੁਧਿਆਣਾ ਦੇ ਬੀ.ਆਰ.ਐਸ ਨਗਰ, ਪ੍ਰੇਮ ਨਗਰ, ਹਕੀਕਤ ਨਗਰ ਅਤੇ ਨਿਊ ਪਟੇਲ ਨਗਰ ਵਿੱਚ 2.53 ਕਰੋੜ ਰੁਪਏ ਦੇ ਸੜਕ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

      May 3, 2026

      ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਕੌਮੀ ਖਿਡਾਰਨਾਂ ਕੀਤਾ ਸਨਮਾਨ

      May 3, 2026

      ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਦੇ ਪ੍ਰੇਮ ਵੈਸ਼ਨੋ ਢਾਬੇ ’ਤੇ ਹੋਈ ਫਾਇਰਿੰਗ ਦੀ ਘਟਨਾ ਦਾ ਪੁਲਿਸ ਅਧਿਕਾਰੀਆਂ ਦੇ ਨਾਲ ਜਾਇਜ਼ਾ ਲਿਆ

      May 3, 2026

      ਖੰਨਾ ਪੁਲਿਸ ਦੀ ਇਮਾਨਦਾਰੀ ਦੀ ਮਿਸਾਲ: 60 ਹਜ਼ਾਰ ਦਾ ਸੋਨੇ ਦਾ ਟੋਪਸ ਮਹਿਲਾ ਨੂੰ ਕੀਤਾ ਵਾਪਸ

      May 3, 2026

      ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ‘ਯੂਨੀਕ ਹੋਮ’ ਦਾ ਦੌਰਾ

      May 2, 2026
    On PointOn Point
    Home»Current Affairs»ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਦੇ ਪ੍ਰੇਮ ਵੈਸ਼ਨੋ ਢਾਬੇ ’ਤੇ ਹੋਈ ਫਾਇਰਿੰਗ ਦੀ ਘਟਨਾ ਦਾ ਪੁਲਿਸ ਅਧਿਕਾਰੀਆਂ ਦੇ ਨਾਲ ਜਾਇਜ਼ਾ ਲਿਆ
    Current Affairs

    ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਦੇ ਪ੍ਰੇਮ ਵੈਸ਼ਨੋ ਢਾਬੇ ’ਤੇ ਹੋਈ ਫਾਇਰਿੰਗ ਦੀ ਘਟਨਾ ਦਾ ਪੁਲਿਸ ਅਧਿਕਾਰੀਆਂ ਦੇ ਨਾਲ ਜਾਇਜ਼ਾ ਲਿਆ

    onpoint channelBy onpoint channelMay 3, 2026Updated:May 3, 2026No Comments2 Views
    Facebook Twitter LinkedIn WhatsApp Email
    Share
    Facebook Twitter LinkedIn Email WhatsApp

    ਖੰਨਾ, (ਲੁਧਿਆਣਾ) 03 ਮਈ: ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪ੍ਰੇਮ ਵੈਸ਼ਨੂੰ ਢਾਬਾ ਖੰਨਾ ਦਾ ਦੌਰਾ ਕਰਕੇ ਹਾਲ ਹੀ ਵਿੱਚ ਪ੍ਰੇਮ ਵੈਸ਼ਨੂੰ ਢਾਬੇ ’ਤੇ ਹੋਈ ਫਾਇਰਿੰਗ ਦੀ ਘਟਨਾ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਪੀ ਹਰਪਿੰਦਰ ਕੌਰ ਗਿੱਲ, ਡੀ.ਐਸ.ਪੀ ਤਰਲੋਚਨ ਸਿੰਘ ਤੋਂ ਇਲਾਵਾ ਖੰਨਾ ਪੁਲਿਸ ਦੇ ਹੋਰ ਵੀ ਅਧਿਕਾਰੀ ਮੌਜੂਦ ਸਨ। ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਵਾਲਿਆਂ ਲਈ ਸਪੱਸ਼ਟ ਸੰਦੇਸ਼ ਹੈ ਕਿ ਇਸ ਧਰਤੀ ‘ਤੇ ਸਮਾਜ ਵਿਰੋਧੀ ਤੱਤਾਂ ਲਈ ਕੋਈ ਥਾਂ ਨਹੀਂ ਹੈ। ਅਜਿਹੇ ਸ਼ਰਾਰਤੀ ਅਨਸਰਾਂ ਨੂੰ ਕਾਬੂ ਕੀਤਾ ਜਾਵੇਗਾ ਅਤੇ ਕਾਨੂੰਨ ਨਾਲ ਖਿਲਵਾੜ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪ੍ਰੇਮ ਵੈਸ਼ਨੋ ਢਾਬਾ ਸਾਡੇ ਖੰਨੇ ਦਾ ਨਾਮਵਰ ਢਾਬਾ ਹੈ। ਬਹੁਤ ਲੰਬੇ ਸਮੇਂ ਤੋਂ ਇਹਨਾਂ ਦੀ ਤੀਜੀ ਪੀੜ੍ਹੀ ਜਿਹੜੀ ਇਸ ਢਾਬੇ ਨੂੰ ਚਲਾ ਰਹੀ ਹੈ। ਬੀਤੇ ਦਿਨੀ ਇਹਨਾਂ ਨੂੰ ਬੇਤਰਤੀਬ ਕਾਲ ਆ ਰਹੀਆਂ ਸਨ। ਇਸ ਤੋਂ ਬਾਅਦ ਮੇਰੇ ਵੱਲੋਂ ਇਸ ਸਬੰਧ ਵਿੱਚ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ) ਖੰਨਾ ਡਾ. ਦਰਪਣ ਆਹਲੂਵਾਲੀਆ ਨਾਲ ਗੱਲਬਾਤ ਕਰਕੇ ਇਸ ਕੇਸ ਨੂੰ ਟਰੇਸ ਕਰਨ ਲਈ ਕਿਹਾ ਗਿਆ ਅਤੇ ਪੁਲਿਸ ਟਰੇਸ ਕਰ ਰਹੀ ਸੀ। ਉਸ ਸਬੰਧ ਦੇ ਵਿੱਚ ਚਲਦੇ ਹੋਏ ਜਦੋਂ ਪ੍ਰੇਮ ਵੈਸ਼ਨੋ ਢਾਬਾ ਦੇ ਸੰਚਾਲਕ ਜਦੋਂ ਆਪਣੇ ਘਰ ਵਿੱਚ ਮਹਿਫੂਸ ਸੁੱਤੇ ਪਏ ਸਨ ਤਾਂ ਉਸ ਸਮੇਂ ਕਿਸੇ ਸ਼ਰਾਰਤੀ ਅਨਸਰਾਂ ਨੇ ਥਰੈਟ ਮੈਸੇਜ ਦੇਣ ਲਈ ਫਾਇਰਿੰਗ ਕਰਵਾਈ ਹੈ। ਉਸ ਦੀ ਪੂਰੀ ਦੀ ਪੂਰੀ ਸੀ.ਸੀ.ਟੀ.ਵੀ ਕੈਮਰਿਆਂ ਦੀ ਫੁਟੇਜ, ਪੂਰੀ ਬੈਲਿਸਟਿਕ ਰਿਪੋਰਟਸ ਅਤੇ ਜੋ ਵੀ ਸਬੂਤ ਮਿਲੇ ਉਹ ਇਕੱਤਰ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਖੰਨਾ ਪੁਲਿਸ ਉਸ ਦਿਨ ਤੋਂ ਹੀ ਬਹੁਤ ਹੀ ਮੁਸਤੈਦੀ ਨਾਲ ਲੱਗੀ ਹੋਈ ਹੈ। ਕੈਬਨਿਟ ਮੰਤਰੀ ਸੌਂਦ ਨੇ ਐਸ.ਐਸ.ਪੀ ਖੰਨਾ ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਖੰਨਾ ਪੁਲਿਸ ਦੀ ਸ਼ਲਾਘਾ ਕਰਦਿਆਂ ਦੱਸਿਆ ਕਿ ਪੁਲਿਸ ਜ਼ਿਲ੍ਹਾ ਖੰਨਾ ਨੂੰ ਅਪਰਾਧ ਮੁਕਤ ਬਣਾਉਣ ਅਤੇ ਗੈਰਕਾਨੂੰਨੀ ਸਰਗਰਮੀਆਂ ‘ਤੇ ਪੂਰੀ ਤਰ੍ਹਾਂ ਨੱਥ ਪਾਉਣ ਲਈ ਪੁਲਿਸ ਦ੍ਰਿੜ ਨਿਸ਼ਚੇ ਨਾਲ ਕੰਮ ਕਰ ਰਹੀ ਹੈ। ਪੁਲਿਸ ਜ਼ਿਲ੍ਹਾ ਖੰਨਾ ਵਿੱਚ ਪਹਿਲਾਂ ਵੀ ਜੇਕਰ ਕੋਈ ਵਾਰਦਾਤ ਹੋਈ ਹੈ ਤਾਂ ਇੱਕ ਵੀ ਕੇਸ ਅਜਿਹਾ ਨਹੀਂ ਹੈ ਜਿਹੜਾ ਕਿ ਖੰਨਾ ਪੁਲਿਸ ਨੇ ਹੱਲ ਨਾ ਕੀਤਾ ਹੋਵੇ। ਉਹਨਾਂ ਕਿਹਾ ਕਿ ਇੱਕ ਨਿਰਧਾਰਤ ਸਮੇਂ ਦੇ ਵਿੱਚ ਇਹ ਕੇਸ ਵੀ ਹੱਲ ਕੀਤਾ ਜਾਵੇਗਾ ਅਤੇ ਇਹ ਵੀ ਦੇਖਿਆ ਜਾਵੇਗਾ ਕਿ ਇਸ ਦੇ ਪਿੱਛੇ ਕਿਹੜੇ ਸ਼ਰਾਰਤੀ ਅਨਸਰ ਹਨ ਜਿਹੜੇ ਮਾਹੌਲ ਨੂੰ ਖਰਾਬ ਕਰਨਾ ਚਾਹੁੰਦੇ ਹਨ ਉਹ ਦੋਸ਼ੀ ਬਹੁਤ ਜਲਦ ਖੰਨਾ ਪੁਲਿਸ ਦੀ ਗ੍ਰਿਫਤ ਵਿੱਚ ਹੋਣਗੇ। ਉਨ੍ਹਾਂ ਪ੍ਰੇਮ ਵੈਸ਼ਨੋ ਢਾਬੇ ਦੀ ਸੁਰੱਖਿਆ ਸਬੰਧੀ ਦੱਸਿਆ ਕਿ ਪੀ.ਸੀ.ਆਰ ਜੀਪ ਹਰ ਸਮੇਂ ਢਾਬੇ ਦੇ ਬਾਹਰ ਖੜੀ ਰਹਿੰਦੀ ਹੈ। ਉਨ੍ਹਾਂ ਐਸ.ਪੀ ਹਰਪਿੰਦਰ ਕੌਰ ਗਿੱਲ ਨੂੰ ਆਦੇਸ਼ ਦਿੱਤਾ ਕਿ ਪ੍ਰੇਮ ਵੈਸ਼ਨੂੰ ਢਾਬੇ ਦੀ ਸੁਰੱਖਿਆ ਲਈ ਇੱਕ ਪੁਲਿਸ ਮੁਲਾਜ਼ਮ ਤੁਰੰਤ ਤੈਨਾਤ ਕਰ ਦਿੱਤਾ ਜਾਵੇ ਜਦੋਂ ਤੱਕ ਇਹ ਕੇਸ ਹੱਲ ਨਹੀਂ ਹੋ ਜਾਂਦਾ।

    Share. Facebook Twitter Telegram Email WhatsApp
    onpoint channel

    “I’m a Newswriter, “I write about the trending news events happening all over the world.

    Related Posts

    ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਲੁਧਿਆਣਾ ਦੇ ਬੀ.ਆਰ.ਐਸ ਨਗਰ, ਪ੍ਰੇਮ ਨਗਰ, ਹਕੀਕਤ ਨਗਰ ਅਤੇ ਨਿਊ ਪਟੇਲ ਨਗਰ ਵਿੱਚ 2.53 ਕਰੋੜ ਰੁਪਏ ਦੇ ਸੜਕ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

    May 3, 2026

    ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਕੌਮੀ ਖਿਡਾਰਨਾਂ ਕੀਤਾ ਸਨਮਾਨ

    May 3, 2026

    ਖੰਨਾ ਪੁਲਿਸ ਦੀ ਇਮਾਨਦਾਰੀ ਦੀ ਮਿਸਾਲ: 60 ਹਜ਼ਾਰ ਦਾ ਸੋਨੇ ਦਾ ਟੋਪਸ ਮਹਿਲਾ ਨੂੰ ਕੀਤਾ ਵਾਪਸ

    May 3, 2026
    Leave A Reply Cancel Reply

    CT University
    Top Posts

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,033

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,036

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,524

    Punjab ਤਿੰਨ ਪਿੰਡ ਵਿਕਾਊ ਹਨ ਜਾਣੋ ਕੌਣ ਐ ਓਹ ਬੰਦਾ ਜੋ ਤਿੰਨ ਪਿੰਡਾਂ ਦੇ ਉਜਾੜੇ ਦਾ ਬਣਿਆ ਕਾਰਨ ?

    April 1, 20242,023
    Don't Miss
    Current Affairs

    ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਲੁਧਿਆਣਾ ਦੇ ਬੀ.ਆਰ.ਐਸ ਨਗਰ, ਪ੍ਰੇਮ ਨਗਰ, ਹਕੀਕਤ ਨਗਰ ਅਤੇ ਨਿਊ ਪਟੇਲ ਨਗਰ ਵਿੱਚ 2.53 ਕਰੋੜ ਰੁਪਏ ਦੇ ਸੜਕ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

    May 3, 2026

    ਲੁਧਿਆਣਾ, 3 ਮਈ:ਰਾਜ ਭਰ ਵਿੱਚ ਮਿਆਰੀ ਸੜਕੀ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਦੇ ਟੀਚੇ ਨਾਲ…

    ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਕੌਮੀ ਖਿਡਾਰਨਾਂ ਕੀਤਾ ਸਨਮਾਨ

    May 3, 2026

    ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਦੇ ਪ੍ਰੇਮ ਵੈਸ਼ਨੋ ਢਾਬੇ ’ਤੇ ਹੋਈ ਫਾਇਰਿੰਗ ਦੀ ਘਟਨਾ ਦਾ ਪੁਲਿਸ ਅਧਿਕਾਰੀਆਂ ਦੇ ਨਾਲ ਜਾਇਜ਼ਾ ਲਿਆ

    May 3, 2026

    ਖੰਨਾ ਪੁਲਿਸ ਦੀ ਇਮਾਨਦਾਰੀ ਦੀ ਮਿਸਾਲ: 60 ਹਜ਼ਾਰ ਦਾ ਸੋਨੇ ਦਾ ਟੋਪਸ ਮਹਿਲਾ ਨੂੰ ਕੀਤਾ ਵਾਪਸ

    May 3, 2026
    Stay In Touch
    • Facebook
    • Twitter
    • Instagram
    • YouTube
    CT University
    About
    About Us
    About Us

    "On Point Channel: Your go-to source for breaking news, in-depth analysis, and insightful coverage that keeps you informed and empowered."

    Email Us: media@onpointchannel.com
    Contact: +91-7888387495

    Facebook X (Twitter) Instagram YouTube WhatsApp
    Our Picks

    ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਲੁਧਿਆਣਾ ਦੇ ਬੀ.ਆਰ.ਐਸ ਨਗਰ, ਪ੍ਰੇਮ ਨਗਰ, ਹਕੀਕਤ ਨਗਰ ਅਤੇ ਨਿਊ ਪਟੇਲ ਨਗਰ ਵਿੱਚ 2.53 ਕਰੋੜ ਰੁਪਏ ਦੇ ਸੜਕ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

    May 3, 2026

    ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਕੌਮੀ ਖਿਡਾਰਨਾਂ ਕੀਤਾ ਸਨਮਾਨ

    May 3, 2026

    ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਦੇ ਪ੍ਰੇਮ ਵੈਸ਼ਨੋ ਢਾਬੇ ’ਤੇ ਹੋਈ ਫਾਇਰਿੰਗ ਦੀ ਘਟਨਾ ਦਾ ਪੁਲਿਸ ਅਧਿਕਾਰੀਆਂ ਦੇ ਨਾਲ ਜਾਇਜ਼ਾ ਲਿਆ

    May 3, 2026
    Most Popular

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,033

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,036

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,524
    © 2026 All Rights Reserved By On Point Channel
    • Home
    • About Us
    • Privacy Policy
    • Contact Us

    Type above and press Enter to search. Press Esc to cancel.