Close Menu
    CT University
    What's Hot

    ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਤਹਿਤ ਅਪਲਾਈ ਕਰਨ ਲਈ ਰਜਿਸਟ੍ਰੇਸ਼ਨ ਸ਼ੁਰੂ

    May 5, 2026

    ਪਾਇਲ ਹਲਕੇ ਦੇ ਪਿੰਡ ਅਲੂਣਾ ਤੋਲਾ ‘ਚ 42.59 ਲੱਖ ਦੀ ਲਾਗਤ ਨਾਲ ਬਣਿਆ ਆਧੁਨਿਕ ਖੇਡ ਮੈਦਾਨ, ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕੀਤਾ ਉਦਘਾਟਨ

    May 5, 2026

    ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡ ਬੁਨਿਆਦੀ ਢਾਂਚੇ ‘ਤੇ ਪੰਜਾਬ ਸਰਕਾਰ ਨੇ ਦਿੱਤਾ ਜ਼ੋਰ: ਤਰੁਨਪ੍ਰੀਤ ਸਿੰਘ ਸੌਂਦ*

    May 4, 2026
    Facebook X (Twitter) Instagram
    Trending
    • ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਤਹਿਤ ਅਪਲਾਈ ਕਰਨ ਲਈ ਰਜਿਸਟ੍ਰੇਸ਼ਨ ਸ਼ੁਰੂ
    • ਪਾਇਲ ਹਲਕੇ ਦੇ ਪਿੰਡ ਅਲੂਣਾ ਤੋਲਾ ‘ਚ 42.59 ਲੱਖ ਦੀ ਲਾਗਤ ਨਾਲ ਬਣਿਆ ਆਧੁਨਿਕ ਖੇਡ ਮੈਦਾਨ, ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕੀਤਾ ਉਦਘਾਟਨ
    • ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡ ਬੁਨਿਆਦੀ ਢਾਂਚੇ ‘ਤੇ ਪੰਜਾਬ ਸਰਕਾਰ ਨੇ ਦਿੱਤਾ ਜ਼ੋਰ: ਤਰੁਨਪ੍ਰੀਤ ਸਿੰਘ ਸੌਂਦ*
    • ਲੁਧਿਆਣਾ ਵਿੱਚ ਪੇਂਡੂ ਐਮਰਜੈਂਸੀ ਸੇਵਾਵਾਂ ਮਜ਼ਬੂਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਸੀ.ਐਮ.ਸੀ ਦਾ ਵੱਡਾ ਕਦਮ
    • ਪੰਜਾਬ ਸਰਕਾਰ ਦੀ ਸਿਹਤ ਕ੍ਰਾਂਤੀ ਦਾ ਚਮਕਦਾ ਨਤੀਜਾ – ਖੰਨਾ ਸਰਕਾਰੀ ਹਸਪਤਾਲ ਬਣਿਆ ਸਟੈਮੀ ਦੇ ਇਲਾਜ ਵਿੱਚ ਪੰਜਾਬ ਦਾ ਨੰਬਰ-1 ਸਬ ਡਵੀਜ਼ਨ ਕੇਂਦਰ
    • ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਲੁਧਿਆਣਾ ਦੇ ਬੀ.ਆਰ.ਐਸ ਨਗਰ, ਪ੍ਰੇਮ ਨਗਰ, ਹਕੀਕਤ ਨਗਰ ਅਤੇ ਨਿਊ ਪਟੇਲ ਨਗਰ ਵਿੱਚ 2.53 ਕਰੋੜ ਰੁਪਏ ਦੇ ਸੜਕ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
    • ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਕੌਮੀ ਖਿਡਾਰਨਾਂ ਕੀਤਾ ਸਨਮਾਨ
    • ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਦੇ ਪ੍ਰੇਮ ਵੈਸ਼ਨੋ ਢਾਬੇ ’ਤੇ ਹੋਈ ਫਾਇਰਿੰਗ ਦੀ ਘਟਨਾ ਦਾ ਪੁਲਿਸ ਅਧਿਕਾਰੀਆਂ ਦੇ ਨਾਲ ਜਾਇਜ਼ਾ ਲਿਆ
    Facebook X (Twitter) Instagram YouTube
    On PointOn Point
    CT University
    • Home
    • History

      Canada ‘ਚ ਸੈਂਕੜੇ ਪੰਜਾਬੀ ਨੌਜਵਾਨਾਂ ਦਾ ਭਵਿੱਖ ਖਤਰੇ ‘ਚ, PR- ਦੀਆਂ ਸੈਂਕੜੇ ਅਰਜ਼ੀਆਂ ਰੱਦ…

      November 21, 2025

      Punjab Holiday: ਪੰਜਾਬ ‘ਚ 23 ਅਤੇ 24 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਬੰਦ ਰਹਿਣਗੇ ਸਰਕਾਰੀ ਅਦਾਰੇ

      November 20, 2025

      Canada ‘ਚ ਕੋਣ ਜਿੱਤਿਆ ਕੌਣ ਹਾਰਿਆ ? ਜਗਮੀਤ ਸਿੰਘ ਨੇ ਕਿਉਂ ਦਿੱਤਾ ਅਸਤੀਫਾ ?

      April 30, 2025

      ਆਮੋ ਸਾਹਮਣੇ # ਸੋਸ਼ਲ ਮੀਡੀਆ 2025 – ਸਮਾਜ ਤੇ ਅਸਰ !

      March 17, 2025

      ਮਹਾ ਸ਼ਿਵਰਾਤਰੀ ਤੇ ਮੰਦਰਾਂ ‘ਚ ਲੱਗੀਆਂ ਰੌਣਕਾਂ ਵੇਖੋ ਕਿੰਝ ਸਿਹਰਿਆਂ ਦੇ ਨਾਲ ਸਜਾਏ ਗਏ ਭੋਲੇ ਨਾਥ

      February 27, 2025
    • Elections

       ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣਗੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਜ਼ਿਲ੍ਹਾ ਚੋਣ ਅਫ਼ਸਰ ਮਾਨਸਾ

      November 29, 2025

      ਪੰਜਾਬ ਦੀ Political ਜਮਾਤ ਕੋਲ Vision ਦੀ ਵੱਡੀ ਘਾਟ ਰਹੀ ਐ || ਪ੍ਰੋ. ਹਰਜੇਸ਼ਵਰ ਪਾਲ ਸਿੰਘ ਨਾਲ ਖੁੱਲ੍ਹੀ ਗੱਲਬਾਤ

      March 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਮੇਰੀ ਤਾਂ ਭਾਵਨਾ ਹੈ ਕਿ ਪੰਜਾਬ ਦੇ ਲੋਕ ਸੇਵਾ ਦੇਣ BJP ਨੂੰ – ਸਤਨਾਮ ਸਿੰਘ ਸੰਧੂ MP

      March 3, 2025

      ‘AAP’ ਦੇ ਸੱਤ ਵਿਧਾਇਕਾਂ ਨੇ ਅਸਤੀਫ਼ਾ ਮਾਰਿਆ ਮੱਥੇ ! ਪਾਰਟੀ ਬਣੀ ਪੂਰੀ ਭ੍ਰਿਸ਼ਟ ?

      February 4, 2025
    • Food

      ਕੁੜੀ ਨੇ Order ਕੀਤੀ Veg Biryani ਵਿੱਚੋਂ ਨਿੱਕਲਿਆ ਗ਼ਲਤ ਸਮਾਨ !

      April 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਜਾਣੋ ਕਿਸਾਨਾਂ ਨੇ ਖੇਤੀ ਨੀਤੀ ਬਾਰੇ ਕੀ ਸੁਝਾਅ ਦਿੱਤੇ ? ਕੀ ਪੰਜਾਬ ਸਰਕਾਰ ਕਿਸਾਨਾਂ ਦੇ ਸੁਝਾਅ ਪ੍ਰਵਾਨ ਕਰੇਗੀ ?

      January 13, 2025

      ‘ਸਾਨੂੰ ਤਾਂ ਆਪ ਸਰਕਾਰ ਲੁੱਟ ਰਹੀ ਆ, ਅਸੀਂ ਨੁਕਸਾਨ ਕਿਉਂ ਕਰਾਈਏ’ ਆੜ੍ਹਤੀਆਂ ਨੇ ਰੋਏ ਦੁਖੜੇ

      November 17, 2024

      ਆਪਣੀ ਵਿਧਾਇਕ ‘ਤੇ ਹੀ ਭੜਕ ਉੱਠੇ ਬਜ਼ੁਰਗਝੋਨੇ ਦੀ ਖਰੀਦ ਨਾ ਹੋਣ ਕਾਰਨ ਹੋਗੇ ਤੱਤੇ

      November 13, 2024
    • Weather

      Punjab Weather Today: ਪੰਜਾਬ ‘ਚ ਮੌਸਮ ਦਾ ਮਿਜਾਜ਼: ਦਿਨ ‘ਚ ਧੁੱਪ, ਰਾਤ ਨੂੰ ਠੰਡਾ! AQI ‘ਤੇ ਕੀ ਅਸਰ? ਜਾਣੋ ਤਾਜ਼ਾ ਅਪਡੇਟ!

      November 21, 2025

      ਮੌਸਮ ਵਿਭਾਗ ਵਲੋ Alert ਜਾਰੀ ! || ਗਰਮ ਕੱਪੜੇ ਸਾਂਭ ਕੇ ਰੱਖਣ ਵਾਲੇ ਦੇਖ ਲਓ ਵੀਡਿਓ

      March 17, 2025

      ਸਾਉਣ ਦੇ ਮੀਂਹ ਨੇ ਲੁਧਿਆਣਾ ਕੀਤਾ ਜਲਥਲ, ਲੋਕਾਂ ਦੇ ਘਰਾਂ ‘ਚ ਵੜਿਆ ਪਾਣੀ

      August 20, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 7, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 1, 2024
    • Current Affairs

      ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਤਹਿਤ ਅਪਲਾਈ ਕਰਨ ਲਈ ਰਜਿਸਟ੍ਰੇਸ਼ਨ ਸ਼ੁਰੂ

      May 5, 2026

      ਪਾਇਲ ਹਲਕੇ ਦੇ ਪਿੰਡ ਅਲੂਣਾ ਤੋਲਾ ‘ਚ 42.59 ਲੱਖ ਦੀ ਲਾਗਤ ਨਾਲ ਬਣਿਆ ਆਧੁਨਿਕ ਖੇਡ ਮੈਦਾਨ, ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕੀਤਾ ਉਦਘਾਟਨ

      May 5, 2026

      ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡ ਬੁਨਿਆਦੀ ਢਾਂਚੇ ‘ਤੇ ਪੰਜਾਬ ਸਰਕਾਰ ਨੇ ਦਿੱਤਾ ਜ਼ੋਰ: ਤਰੁਨਪ੍ਰੀਤ ਸਿੰਘ ਸੌਂਦ*

      May 4, 2026

      ਲੁਧਿਆਣਾ ਵਿੱਚ ਪੇਂਡੂ ਐਮਰਜੈਂਸੀ ਸੇਵਾਵਾਂ ਮਜ਼ਬੂਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਸੀ.ਐਮ.ਸੀ ਦਾ ਵੱਡਾ ਕਦਮ

      May 4, 2026

      ਪੰਜਾਬ ਸਰਕਾਰ ਦੀ ਸਿਹਤ ਕ੍ਰਾਂਤੀ ਦਾ ਚਮਕਦਾ ਨਤੀਜਾ – ਖੰਨਾ ਸਰਕਾਰੀ ਹਸਪਤਾਲ ਬਣਿਆ ਸਟੈਮੀ ਦੇ ਇਲਾਜ ਵਿੱਚ ਪੰਜਾਬ ਦਾ ਨੰਬਰ-1 ਸਬ ਡਵੀਜ਼ਨ ਕੇਂਦਰ

      May 4, 2026
    On PointOn Point
    Home»Current Affairs»ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਤਹਿਤ ਅਪਲਾਈ ਕਰਨ ਲਈ ਰਜਿਸਟ੍ਰੇਸ਼ਨ ਸ਼ੁਰੂ
    Current Affairs

    ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਤਹਿਤ ਅਪਲਾਈ ਕਰਨ ਲਈ ਰਜਿਸਟ੍ਰੇਸ਼ਨ ਸ਼ੁਰੂ

    onpoint channelBy onpoint channelMay 5, 2026No Comments0 Views
    Facebook Twitter LinkedIn WhatsApp Email
    Share
    Facebook Twitter LinkedIn Email WhatsApp

    ਜਲੰਧਰ, 5 ਮਈ : ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖ਼ਲਾਈ ਬਿਊਰੋ ਨੀਲਮ ਮਹੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਤਹਿਤ ਅਪਲਾਈ ਕਰਨ ਲਈ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ।
    ਉਨ੍ਹਾਂ ਦੱਸਿਆ ਕਿ ਸਕੀਮ ਤਹਿਤ ਲਾਭ ਪ੍ਰਾਪਤ ਕਰਨ ਲਈ ਵਿਦਿਆਰਥੀ ਦੀ ਉਮਰ 18 ਤੋਂ 25 ਸਾਲ, ਕੋਈ ਪਰਿਵਾਰਕ ਮੈਂਬਰ ਰੈਗੂਲਰ/ ਪੱਕੀ ਸਰਕਾਰੀ ਸਰਵਿਸ ਨਾ ਕਰਦਾ ਹੋਵੇ ਅਤੇ ਬਿਨੇਕਾਰ ਨੇ ਦਸਵੀਂ/ਬਾਰਵੀਂ/ਆਈ.ਟੀ.ਆਈ./ਪੋਲੀਟੈਕਨਿਕ/ਡਿਪਲੋਮਾ/ਗ੍ਰੈਜੂਏਸ਼ਨ/ਪੋਸਟ ਗ੍ਰੈਜੂਏਸ਼ਨ ਕੀਤੀ ਹੋਵੇ। ਉਨ੍ਹਾਂ ਇਹ ਵੀ ਦੱਸਿਆ ਕਿ ਆਨਲਾਈਨ/ਡਿਸਟੈਂਸ ਲਰਨਰਸ ਅਤੇ ਕੋਰਸ ਦੇ ਆਖਰੀ ਸਾਲ ਵਿੱਚ ਪੜ੍ਹ ਰਹੇ ਵਿਦਿਆਰਥੀ ਵੀ ਇਸ ਸਕੀਮ ਅਧੀਨ ਅਪਲਾਈ ਕਰਨ ਦੇ ਯੋਗ ਹੋਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਪਰਿਵਾਰ ਦੀ ਸਾਲਾਨਾ ਆਮਦਨ 12 ਲੱਖ ਰੁਪਏ ਤੋਂ ਵੱਧ ਨਹੀਂ ਹੋਣੀ ਚਾਹੀਦੀ।
    ਉਨ੍ਹਾਂ ਦੱਸਿਆ ਕਿ ਅਪਲਾਈ ਕਰਨ ਲਈ ਵੈਬਸਾਈਟ pminternship.mca.gov.in ’ਤੇ ਜਾਂ ਹੈਲਪਲਾਈਨ ਨੰਬਰ 1800116090 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਬਿਨੇਕਾਰ ਵੱਧ ਤੋਂ ਵੱਧ 3 ਇੰਟਰਨਸ਼ਿਪ ਦੇ ਮੌਕਿਆਂ ਦੇ ਸਨਮੁੱਖ ਅਪਲਾਈ ਕਰ ਸਕਦਾ ਹੈ, ਜਿਸ ਤਹਿਤ ਬਿਨੇਕਾਰ ਨੂੰ 12 ਮਹੀਨਿਆਂ ਲਈ 9000 ਰੁਪਏ ਪ੍ਰਤੀ ਮਹੀਨਾ ਇੰਟਰਨਸ਼ਿਪ ਭੱਤਾ ਦਿੱਤਾ ਜਾਵੇਗਾ ਅਤੇ ਇਸ ਤੋਂ ਇਲਾਵਾ ਯੱਕਮੁਸ਼ਤ 6000 ਰੁਪਏ ਦੀ ਗ੍ਰਾਂਟ ਦਿੱਤੀ ਜਾਵੇਗੀ।
    ਨੀਲਮ ਮਹੇ ਨੇ ਅੱਗੇ ਦੱਸਿਆ ਕਿ ਇਸ ਸਕੀਮ ਤਹਿਤ ਜ਼ਿਲ੍ਹਾ ਜਲੰਧਰ ਵਿਖੇ 9 ਕੰਪਨੀਆ, ਜਿਨ੍ਹਾਂ ਵਿੱਚ ਇੰਡਸਇੰਡ ਬੈਂਕ ਲਿਮਟਿਡ, ਰਿਲਾਇੰਸ ਇੰਡਸਟਰੀਜ਼ ਲਿਮਟਿਡ, ਐਚ.ਡੀ.ਐਫ.ਸੀ. ਐਸੇਟ ਮੈਨੇਜਮੈਂਟ ਕੰਪਨੀ ਲਿਮਟਿਡ, ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ, ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ, ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ, ਸ਼੍ਰੀਰਾਮ ਜਨਰਲ ਇੰਸ਼ੋਰੈਂਸ ਕੰਪਨੀ ਲਿਮਟਿਡ, ਡਾ. ਲਾਲ ਪੈਥ ਲੈਬਜ਼ ਲਿਮਟਿਡ, ਡਾਬਰ ਇੰਡੀਆ ਲਿਮਟਿਡ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੇ ਦੇ ਹੈਲਪਲਾਈਨ ਨੰਬਰ 90569-20100 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
    ਉਨ੍ਹਾਂ ਜ਼ਿਲ੍ਹੇ ਦੇ ਵੱਧ ਤੋਂ ਵੱਧ ਉਮੀਦਵਾਰਾਂ ਨੂੰ ਇਸ ਮੌਕੇ ਦਾ ਲਾਭ ਲੈਣ ਲਈ ਅਪੀਲ ਕੀਤੀ।

    onpointchannel punjab Punjabgovernment punjabi Top News Video
    Share. Facebook Twitter Telegram Email WhatsApp
    onpoint channel

    “I’m a Newswriter, “I write about the trending news events happening all over the world.

    Related Posts

    ਪਾਇਲ ਹਲਕੇ ਦੇ ਪਿੰਡ ਅਲੂਣਾ ਤੋਲਾ ‘ਚ 42.59 ਲੱਖ ਦੀ ਲਾਗਤ ਨਾਲ ਬਣਿਆ ਆਧੁਨਿਕ ਖੇਡ ਮੈਦਾਨ, ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕੀਤਾ ਉਦਘਾਟਨ

    May 5, 2026

    ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡ ਬੁਨਿਆਦੀ ਢਾਂਚੇ ‘ਤੇ ਪੰਜਾਬ ਸਰਕਾਰ ਨੇ ਦਿੱਤਾ ਜ਼ੋਰ: ਤਰੁਨਪ੍ਰੀਤ ਸਿੰਘ ਸੌਂਦ*

    May 4, 2026

    ਲੁਧਿਆਣਾ ਵਿੱਚ ਪੇਂਡੂ ਐਮਰਜੈਂਸੀ ਸੇਵਾਵਾਂ ਮਜ਼ਬੂਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਸੀ.ਐਮ.ਸੀ ਦਾ ਵੱਡਾ ਕਦਮ

    May 4, 2026
    Leave A Reply Cancel Reply

    CT University
    Top Posts

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,034

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,036

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,525

    Punjab ਤਿੰਨ ਪਿੰਡ ਵਿਕਾਊ ਹਨ ਜਾਣੋ ਕੌਣ ਐ ਓਹ ਬੰਦਾ ਜੋ ਤਿੰਨ ਪਿੰਡਾਂ ਦੇ ਉਜਾੜੇ ਦਾ ਬਣਿਆ ਕਾਰਨ ?

    April 1, 20242,023
    Don't Miss
    Current Affairs

    ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਤਹਿਤ ਅਪਲਾਈ ਕਰਨ ਲਈ ਰਜਿਸਟ੍ਰੇਸ਼ਨ ਸ਼ੁਰੂ

    May 5, 2026

    ਜਲੰਧਰ, 5 ਮਈ : ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖ਼ਲਾਈ ਬਿਊਰੋ ਨੀਲਮ…

    ਪਾਇਲ ਹਲਕੇ ਦੇ ਪਿੰਡ ਅਲੂਣਾ ਤੋਲਾ ‘ਚ 42.59 ਲੱਖ ਦੀ ਲਾਗਤ ਨਾਲ ਬਣਿਆ ਆਧੁਨਿਕ ਖੇਡ ਮੈਦਾਨ, ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕੀਤਾ ਉਦਘਾਟਨ

    May 5, 2026

    ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡ ਬੁਨਿਆਦੀ ਢਾਂਚੇ ‘ਤੇ ਪੰਜਾਬ ਸਰਕਾਰ ਨੇ ਦਿੱਤਾ ਜ਼ੋਰ: ਤਰੁਨਪ੍ਰੀਤ ਸਿੰਘ ਸੌਂਦ*

    May 4, 2026

    ਲੁਧਿਆਣਾ ਵਿੱਚ ਪੇਂਡੂ ਐਮਰਜੈਂਸੀ ਸੇਵਾਵਾਂ ਮਜ਼ਬੂਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਸੀ.ਐਮ.ਸੀ ਦਾ ਵੱਡਾ ਕਦਮ

    May 4, 2026
    Stay In Touch
    • Facebook
    • Twitter
    • Instagram
    • YouTube
    CT University
    About
    About Us
    About Us

    "On Point Channel: Your go-to source for breaking news, in-depth analysis, and insightful coverage that keeps you informed and empowered."

    Email Us: media@onpointchannel.com
    Contact: +91-7888387495

    Facebook X (Twitter) Instagram YouTube WhatsApp
    Our Picks

    ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਤਹਿਤ ਅਪਲਾਈ ਕਰਨ ਲਈ ਰਜਿਸਟ੍ਰੇਸ਼ਨ ਸ਼ੁਰੂ

    May 5, 2026

    ਪਾਇਲ ਹਲਕੇ ਦੇ ਪਿੰਡ ਅਲੂਣਾ ਤੋਲਾ ‘ਚ 42.59 ਲੱਖ ਦੀ ਲਾਗਤ ਨਾਲ ਬਣਿਆ ਆਧੁਨਿਕ ਖੇਡ ਮੈਦਾਨ, ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕੀਤਾ ਉਦਘਾਟਨ

    May 5, 2026

    ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡ ਬੁਨਿਆਦੀ ਢਾਂਚੇ ‘ਤੇ ਪੰਜਾਬ ਸਰਕਾਰ ਨੇ ਦਿੱਤਾ ਜ਼ੋਰ: ਤਰੁਨਪ੍ਰੀਤ ਸਿੰਘ ਸੌਂਦ*

    May 4, 2026
    Most Popular

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,034

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,036

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,525
    © 2026 All Rights Reserved By On Point Channel
    • Home
    • About Us
    • Privacy Policy
    • Contact Us

    Type above and press Enter to search. Press Esc to cancel.