Close Menu
    CT University
    What's Hot

    ਗੁੰਮ ਹੋਏ 120 ਹੋਰ ਮੋਬਾਇਲ ਫੋਨ ਬਰਾਮਦ, ਕੁੱਲ ਬਰਾਮਦਗੀਆਂ ਦੀ ਗਿਣਤੀ 419 ਤੱਕ ਪਹੁੰਚੀ

    May 12, 2026

    ਪੁਲਿਸ ਕਮਿਸ਼ਨਰ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

    May 12, 2026

    ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਵੱਲੋਂ ਰਾਮਾ ਮੰਡੀ ਦੇ ਵਪਾਰੀਆਂ ਨਾਲ ਵਿਸ਼ੇਸ਼ ਮੀਟਿੰਗ

    May 10, 2026
    Facebook X (Twitter) Instagram
    Trending
    • ਗੁੰਮ ਹੋਏ 120 ਹੋਰ ਮੋਬਾਇਲ ਫੋਨ ਬਰਾਮਦ, ਕੁੱਲ ਬਰਾਮਦਗੀਆਂ ਦੀ ਗਿਣਤੀ 419 ਤੱਕ ਪਹੁੰਚੀ
    • ਪੁਲਿਸ ਕਮਿਸ਼ਨਰ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
    • ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਵੱਲੋਂ ਰਾਮਾ ਮੰਡੀ ਦੇ ਵਪਾਰੀਆਂ ਨਾਲ ਵਿਸ਼ੇਸ਼ ਮੀਟਿੰਗ
    • ਪ੍ਰਧਾਨ ਮੰਤਰੀ ਗ੍ਰਾਮੀਣ ਸੜਕ ਯੋਜਨਾ ਦੇ ਤੀਜੇ ਪੜਾਅ ਦੌਰਾਨ ਪੰਜਾਬ ‘ਚ ਬਣਗੀਆਂ 835 ਕਰੋੜ ਦੀਆਂ ਸੜਕਾਂ
    • ਸਿੱਖਿਆ ਕ੍ਰਾਂਤੀ; ਪੰਜਾਬ ਸਰਕਾਰ ਦੇ ਉਪਰਾਲੇ ਤਹਿਤ ਫਿਨਲੈਂਡ ਤੋਂ ਟ੍ਰੇਨਿੰਗ ਪ੍ਰਾਪਤ ਕਰਕੇ ਪਰਤੇ ਅਧਿਆਪਕਾਂ ਨੇ ਸਾਂਝੇ ਕੀਤੇ ਤਜ਼ੁਰਬੇ
    • ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਿੰਡ ਘੁੰਗਰਾਲੀ ਰਾਜਪੂਤਾਂ ਵਿੱਚ 30 ਲੱਖ ਦੀ ਲਾਗਤ ਨਾਲ ਬਣਨ ਵਾਲੇ ਆਮ ਆਦਮੀ ਕਲੀਨਿਕ ਦਾ ਰੱਖਿਆ ਨੀਂਹ ਪੱਥਰ
    • ਲਾਅ ਐਂਡ ਆਰਡਰ ਮਜ਼ਬੂਤ, ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਵਿੱਚ ਖੰਨਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ
    • ਕੈਬਨਿਟ ਮੰਤਰੀ ਸੌਂਦ ਨੇ ਖੰਨਾ ਦੇ ਵਾਰਡ ਨੰਬਰ 27 ’ਚ ਕਰੀਬ 35 ਲੱਖ ਰੁਪਏ ਦੀ ਲਾਗਤ ਨਾਲ ਸੜਕ ਪ੍ਰੋਜੈਕਟ ਦੀ ਕਰਵਾਈ ਸ਼ੁਰੂਆਤ
    Facebook X (Twitter) Instagram YouTube
    On PointOn Point
    CT University
    • Home
    • History

      Canada ‘ਚ ਸੈਂਕੜੇ ਪੰਜਾਬੀ ਨੌਜਵਾਨਾਂ ਦਾ ਭਵਿੱਖ ਖਤਰੇ ‘ਚ, PR- ਦੀਆਂ ਸੈਂਕੜੇ ਅਰਜ਼ੀਆਂ ਰੱਦ…

      November 21, 2025

      Punjab Holiday: ਪੰਜਾਬ ‘ਚ 23 ਅਤੇ 24 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਬੰਦ ਰਹਿਣਗੇ ਸਰਕਾਰੀ ਅਦਾਰੇ

      November 20, 2025

      Canada ‘ਚ ਕੋਣ ਜਿੱਤਿਆ ਕੌਣ ਹਾਰਿਆ ? ਜਗਮੀਤ ਸਿੰਘ ਨੇ ਕਿਉਂ ਦਿੱਤਾ ਅਸਤੀਫਾ ?

      April 30, 2025

      ਆਮੋ ਸਾਹਮਣੇ # ਸੋਸ਼ਲ ਮੀਡੀਆ 2025 – ਸਮਾਜ ਤੇ ਅਸਰ !

      March 17, 2025

      ਮਹਾ ਸ਼ਿਵਰਾਤਰੀ ਤੇ ਮੰਦਰਾਂ ‘ਚ ਲੱਗੀਆਂ ਰੌਣਕਾਂ ਵੇਖੋ ਕਿੰਝ ਸਿਹਰਿਆਂ ਦੇ ਨਾਲ ਸਜਾਏ ਗਏ ਭੋਲੇ ਨਾਥ

      February 27, 2025
    • Elections

       ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣਗੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਜ਼ਿਲ੍ਹਾ ਚੋਣ ਅਫ਼ਸਰ ਮਾਨਸਾ

      November 29, 2025

      ਪੰਜਾਬ ਦੀ Political ਜਮਾਤ ਕੋਲ Vision ਦੀ ਵੱਡੀ ਘਾਟ ਰਹੀ ਐ || ਪ੍ਰੋ. ਹਰਜੇਸ਼ਵਰ ਪਾਲ ਸਿੰਘ ਨਾਲ ਖੁੱਲ੍ਹੀ ਗੱਲਬਾਤ

      March 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਮੇਰੀ ਤਾਂ ਭਾਵਨਾ ਹੈ ਕਿ ਪੰਜਾਬ ਦੇ ਲੋਕ ਸੇਵਾ ਦੇਣ BJP ਨੂੰ – ਸਤਨਾਮ ਸਿੰਘ ਸੰਧੂ MP

      March 3, 2025

      ‘AAP’ ਦੇ ਸੱਤ ਵਿਧਾਇਕਾਂ ਨੇ ਅਸਤੀਫ਼ਾ ਮਾਰਿਆ ਮੱਥੇ ! ਪਾਰਟੀ ਬਣੀ ਪੂਰੀ ਭ੍ਰਿਸ਼ਟ ?

      February 4, 2025
    • Food

      ਕੁੜੀ ਨੇ Order ਕੀਤੀ Veg Biryani ਵਿੱਚੋਂ ਨਿੱਕਲਿਆ ਗ਼ਲਤ ਸਮਾਨ !

      April 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਜਾਣੋ ਕਿਸਾਨਾਂ ਨੇ ਖੇਤੀ ਨੀਤੀ ਬਾਰੇ ਕੀ ਸੁਝਾਅ ਦਿੱਤੇ ? ਕੀ ਪੰਜਾਬ ਸਰਕਾਰ ਕਿਸਾਨਾਂ ਦੇ ਸੁਝਾਅ ਪ੍ਰਵਾਨ ਕਰੇਗੀ ?

      January 13, 2025

      ‘ਸਾਨੂੰ ਤਾਂ ਆਪ ਸਰਕਾਰ ਲੁੱਟ ਰਹੀ ਆ, ਅਸੀਂ ਨੁਕਸਾਨ ਕਿਉਂ ਕਰਾਈਏ’ ਆੜ੍ਹਤੀਆਂ ਨੇ ਰੋਏ ਦੁਖੜੇ

      November 17, 2024

      ਆਪਣੀ ਵਿਧਾਇਕ ‘ਤੇ ਹੀ ਭੜਕ ਉੱਠੇ ਬਜ਼ੁਰਗਝੋਨੇ ਦੀ ਖਰੀਦ ਨਾ ਹੋਣ ਕਾਰਨ ਹੋਗੇ ਤੱਤੇ

      November 13, 2024
    • Weather

      Punjab Weather Today: ਪੰਜਾਬ ‘ਚ ਮੌਸਮ ਦਾ ਮਿਜਾਜ਼: ਦਿਨ ‘ਚ ਧੁੱਪ, ਰਾਤ ਨੂੰ ਠੰਡਾ! AQI ‘ਤੇ ਕੀ ਅਸਰ? ਜਾਣੋ ਤਾਜ਼ਾ ਅਪਡੇਟ!

      November 21, 2025

      ਮੌਸਮ ਵਿਭਾਗ ਵਲੋ Alert ਜਾਰੀ ! || ਗਰਮ ਕੱਪੜੇ ਸਾਂਭ ਕੇ ਰੱਖਣ ਵਾਲੇ ਦੇਖ ਲਓ ਵੀਡਿਓ

      March 17, 2025

      ਸਾਉਣ ਦੇ ਮੀਂਹ ਨੇ ਲੁਧਿਆਣਾ ਕੀਤਾ ਜਲਥਲ, ਲੋਕਾਂ ਦੇ ਘਰਾਂ ‘ਚ ਵੜਿਆ ਪਾਣੀ

      August 20, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 7, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 1, 2024
    • Current Affairs

      ਗੁੰਮ ਹੋਏ 120 ਹੋਰ ਮੋਬਾਇਲ ਫੋਨ ਬਰਾਮਦ, ਕੁੱਲ ਬਰਾਮਦਗੀਆਂ ਦੀ ਗਿਣਤੀ 419 ਤੱਕ ਪਹੁੰਚੀ

      May 12, 2026

      ਪੁਲਿਸ ਕਮਿਸ਼ਨਰ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

      May 12, 2026

      ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਵੱਲੋਂ ਰਾਮਾ ਮੰਡੀ ਦੇ ਵਪਾਰੀਆਂ ਨਾਲ ਵਿਸ਼ੇਸ਼ ਮੀਟਿੰਗ

      May 10, 2026

      ਪ੍ਰਧਾਨ ਮੰਤਰੀ ਗ੍ਰਾਮੀਣ ਸੜਕ ਯੋਜਨਾ ਦੇ ਤੀਜੇ ਪੜਾਅ ਦੌਰਾਨ ਪੰਜਾਬ ‘ਚ ਬਣਗੀਆਂ 835 ਕਰੋੜ ਦੀਆਂ ਸੜਕਾਂ

      May 10, 2026

      ਸਿੱਖਿਆ ਕ੍ਰਾਂਤੀ; ਪੰਜਾਬ ਸਰਕਾਰ ਦੇ ਉਪਰਾਲੇ ਤਹਿਤ ਫਿਨਲੈਂਡ ਤੋਂ ਟ੍ਰੇਨਿੰਗ ਪ੍ਰਾਪਤ ਕਰਕੇ ਪਰਤੇ ਅਧਿਆਪਕਾਂ ਨੇ ਸਾਂਝੇ ਕੀਤੇ ਤਜ਼ੁਰਬੇ

      May 10, 2026
    On PointOn Point
    Home»Current Affairs»ਗੁੰਮ ਹੋਏ 120 ਹੋਰ ਮੋਬਾਇਲ ਫੋਨ ਬਰਾਮਦ, ਕੁੱਲ ਬਰਾਮਦਗੀਆਂ ਦੀ ਗਿਣਤੀ 419 ਤੱਕ ਪਹੁੰਚੀ
    Current Affairs

    ਗੁੰਮ ਹੋਏ 120 ਹੋਰ ਮੋਬਾਇਲ ਫੋਨ ਬਰਾਮਦ, ਕੁੱਲ ਬਰਾਮਦਗੀਆਂ ਦੀ ਗਿਣਤੀ 419 ਤੱਕ ਪਹੁੰਚੀ

    onpoint channelBy onpoint channelMay 12, 2026No Comments0 Views
    Facebook Twitter LinkedIn WhatsApp Email
    Share
    Facebook Twitter LinkedIn Email WhatsApp

    ਜਲੰਧਰ, 12 ਮਈ: ਪੰਜਾਬ ਪੁਲਿਸ ਵੱਲੋਂ ਲੋਕਾਂ ਦੀ ਸੁਰੱਖਿਆ ਅਤੇ ਉਨ੍ਹਾਂ ਦੀ ਸੰਪਤੀ ਦੀ ਰੱਖਿਆ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਜਲੰਧਰ ਦਿਹਾਤੀ ਪੁਲਿਸ ਨੂੰ ਇੱਕ ਹੋਰ ਵੱਡੀ ਕਾਮਯਾਬੀ ਮਿਲੀ ਹੈ।

    ਮੀਡੀਆ ਨਾਲ ਗੱਲਬਾਤ ਕਰਦਿਆਂ ਸੀਨੀਅਰ ਪੁਲਿਸ ਕਪਤਾਨ, ਜਲੰਧਰ (ਦਿਹਾਤੀ) ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਪੁਲਿਸ ਕਪਤਾਨ (ਤਫਤੀਸ਼) ਵਨੀਤ ਅਹਿਲਾਵਤ ਦੀ ਅਗਵਾਈ ਵਿੱਚ ਜ਼ਿਲ੍ਹਾ ਸਾਂਝ ਕੇਂਦਰ ਅਤੇ ਸੀ.ਆਈ.ਏ. ਸਟਾਫ਼ ਦੀਆਂ ਟੀਮਾਂ ਵੱਲੋਂ ਲਗਾਤਾਰ ਤਕਨੀਕੀ ਜਾਂਚ ਅਤੇ ਸਾਇਬਰ ਟ੍ਰੈਕਿੰਗ ਰਾਹੀਂ ਗੁੰਮ ਹੋਏ 120 ਹੋਰ ਮੋਬਾਇਲ ਫੋਨ ਬਰਾਮਦ ਕੀਤੇ ਗਏ ਹਨ। ਬਰਾਮਦ ਕੀਤੇ ਗਏ ਇਹ ਮੋਬਾਇਲ ਫੋਨ ਉਨ੍ਹਾਂ ਦੇ ਅਸਲ ਮਾਲਕਾਂ ਨੂੰ ਵਾਪਸ ਸੌਂਪ ਦਿੱਤੇ ਗਏ।

    ਐਸ.ਐਸ.ਪੀ. ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਗੁੰਮ ਹੋਏ ਮੋਬਾਇਲ ਫੋਨਾਂ ਸਬੰਧੀ ਸ਼ਿਕਾਇਤਾਂ ਸਾਂਝ ਕੇਂਦਰਾਂ ਵਿੱਚ ਦਰਜ ਕਰਕੇ ਸੀ.ਈ.ਆਈ.ਆਰ. (ਸੈਂਟਰਲ ਇਕਵਿਪਮੈਂਟ ਆਈਡੈਂਟਿਟੀ ਰਜਿਸਟਰ) ਪੋਰਟਲ ’ਤੇ ਅਪਲੋਡ ਕੀਤੀਆਂ ਜਾਂਦੀਆਂ ਹਨ। ਇਸ ਪੋਰਟਲ ਰਾਹੀਂ ਗੁੰਮ ਹੋਏ ਮੋਬਾਇਲ ਫੋਨਾਂ ਦੀ ਟ੍ਰੇਸਿੰਗ ਕੀਤੀ ਜਾਂਦੀ ਹੈ ਅਤੇ ਵਿਸਥਾਰਪੂਰਵਕ ਡਾਟਾ ਵਿਸ਼ਲੇਸ਼ਣ ਤੋਂ ਬਾਅਦ ਸੰਬੰਧਤ ਥਾਣਿਆਂ ਅਤੇ ਸੀ.ਆਈ.ਏ. ਸਟਾਫ਼ ਨਾਲ ਜਾਣਕਾਰੀ ਸਾਂਝੀ ਕਰਕੇ ਮੋਬਾਇਲ ਫੋਨਾਂ ਦੀ ਬਰਾਮਦਗੀ ਯਕੀਨੀ ਬਣਾਈ ਜਾਂਦੀ ਹੈ।

    ਇਸ ਵਿਸ਼ੇਸ਼ ਮੁਹਿੰਮ ਦੌਰਾਨ ਸਬ-ਇੰਸਪੈਕਟਰ ਦਲਵਿੰਦਰ ਸਿੰਘ, ਇੰਚਾਰਜ ਜ਼ਿਲ੍ਹਾ ਸਾਂਝ ਕੇਂਦਰ ਅਤੇ ਇੰਸਪੈਕਟਰ ਪੁਸ਼ਪ ਬਾਲੀ, ਇੰਚਾਰਜ ਸੀ.ਆਈ.ਏ. ਸਟਾਫ਼ ਦੀ ਨਿਗਰਾਨੀ ਹੇਠ ਪੁਲਿਸ ਟੀਮਾਂ ਨੇ ਦਿਨ-ਰਾਤ ਮਿਹਨਤ ਕਰਦਿਆਂ ਕਰੀਬ 25 ਲੱਖ ਰੁਪਏ ਕੀਮਤ ਦੇ 120 ਮੋਬਾਇਲ ਫੋਨ ਬਰਾਮਦ ਕੀਤੇ।

    ਉਨ੍ਹਾਂ ਹੋਰ ਦੱਸਿਆ ਕਿ ਇਸ ਨਵੀਂ ਬਰਾਮਦਗੀ ਨਾਲ ਹੁਣ ਤੱਕ ਕੁੱਲ 419 ਮੋਬਾਇਲ ਫੋਨ ਬਰਾਮਦ ਕੀਤੇ ਜਾ ਚੁੱਕੇ ਹਨ। ਕੀਮਤੀ ਮੋਬਾਇਲ ਫੋਨਾਂ ਦੀ ਸਫ਼ਲ ਵਾਪਸੀ ਨਾਲ ਜਲੰਧਰ ਦਿਹਾਤੀ ਪੁਲਿਸ ਪ੍ਰਤੀ ਲੋਕਾਂ ਦਾ ਭਰੋਸਾ ਅਤੇ ਵਿਸ਼ਵਾਸ ਹੋਰ ਮਜ਼ਬੂਤ ਹੋਇਆ ਹੈ।

    ਸ਼੍ਰੀ ਵਿਰਕ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਮੋਬਾਇਲ ਫੋਨ ਹਰ ਵਿਅਕਤੀ ਦੀ ਰੋਜ਼ਾਨਾ ਜ਼ਿੰਦਗੀ ਦਾ ਅਹਿਮ ਹਿੱਸਾ ਬਣ ਚੁੱਕੇ ਹਨ, ਜਿਨ੍ਹਾਂ ਵਿੱਚ ਨਿੱਜੀ ਜਾਣਕਾਰੀ, ਤਸਵੀਰਾਂ, ਬੈਂਕਿੰਗ ਵੇਰਵੇ ਅਤੇ ਹੋਰ ਮਹੱਤਵਪੂਰਣ ਡਾਟਾ ਮੌਜੂਦ ਹੁੰਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਦਾ ਮੋਬਾਇਲ ਫੋਨ ਗੁੰਮ ਜਾਂ ਚੋਰੀ ਹੋ ਜਾਂਦਾ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ।

    ਉਨ੍ਹਾਂ ਕਿਹਾ ਕਿ ਗੁੰਮ ਹੋਏ ਮੋਬਾਇਲ ਫੋਨਾਂ ਦਾ ਕਈ ਵਾਰ ਅਸਮਾਜਿਕ ਅਨਸਰਾਂ ਵੱਲੋਂ ਅਪਰਾਧਿਕ ਗਤੀਵਿਧੀਆਂ ਜਾਂ ਸਾਈਬਰ ਕ੍ਰਾਈਮ ਲਈ ਗਲਤ ਇਸਤੇਮਾਲ ਵੀ ਕੀਤਾ ਜਾ ਸਕਦਾ ਹੈ। ਸਮੇਂ ਸਿਰ ਸ਼ਿਕਾਇਤ ਦਰਜ ਕਰਵਾਉਣ ਨਾਲ ਨਾ ਸਿਰਫ ਮੋਬਾਇਲ ਫੋਨ ਦੀ ਬਰਾਮਦਗੀ ਵਿੱਚ ਮਦਦ ਮਿਲਦੀ ਹੈ, ਸਗੋਂ ਇਸਦੇ ਸੰਭਾਵਿਤ ਗਲਤ ਇਸਤੇਮਾਲ ਨੂੰ ਵੀ ਰੋਕਿਆ ਜਾ ਸਕਦਾ ਹੈ।

    ਪੰਜਾਬ ਪੁਲਿਸ ਦੀ ਵਚਨਬੱਧਤਾ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਵਿਭਾਗ ਲੋਕਾਂ ਦੀ ਸੁਰੱਖਿਆ, ਉਨ੍ਹਾਂ ਦੀ ਸੰਪਤੀ ਦੀ ਰੱਖਿਆ ਅਤੇ ਸਾਈਬਰ ਅਪਰਾਧਾਂ ਦੀ ਰੋਕਥਾਮ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਅਜਿਹੀਆਂ ਮੁਹਿੰਮਾਂ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ।

    Featured health news punjab Punjabgovernment punjabi Top News Video
    Share. Facebook Twitter Telegram Email WhatsApp
    onpoint channel

    “I’m a Newswriter, “I write about the trending news events happening all over the world.

    Related Posts

    ਪੁਲਿਸ ਕਮਿਸ਼ਨਰ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

    May 12, 2026

    ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਵੱਲੋਂ ਰਾਮਾ ਮੰਡੀ ਦੇ ਵਪਾਰੀਆਂ ਨਾਲ ਵਿਸ਼ੇਸ਼ ਮੀਟਿੰਗ

    May 10, 2026

    ਪ੍ਰਧਾਨ ਮੰਤਰੀ ਗ੍ਰਾਮੀਣ ਸੜਕ ਯੋਜਨਾ ਦੇ ਤੀਜੇ ਪੜਾਅ ਦੌਰਾਨ ਪੰਜਾਬ ‘ਚ ਬਣਗੀਆਂ 835 ਕਰੋੜ ਦੀਆਂ ਸੜਕਾਂ

    May 10, 2026
    Leave A Reply Cancel Reply

    CT University
    Top Posts

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,035

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,036

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,525

    Punjab ਤਿੰਨ ਪਿੰਡ ਵਿਕਾਊ ਹਨ ਜਾਣੋ ਕੌਣ ਐ ਓਹ ਬੰਦਾ ਜੋ ਤਿੰਨ ਪਿੰਡਾਂ ਦੇ ਉਜਾੜੇ ਦਾ ਬਣਿਆ ਕਾਰਨ ?

    April 1, 20242,024
    Don't Miss
    Current Affairs

    ਗੁੰਮ ਹੋਏ 120 ਹੋਰ ਮੋਬਾਇਲ ਫੋਨ ਬਰਾਮਦ, ਕੁੱਲ ਬਰਾਮਦਗੀਆਂ ਦੀ ਗਿਣਤੀ 419 ਤੱਕ ਪਹੁੰਚੀ

    May 12, 2026

    ਜਲੰਧਰ, 12 ਮਈ: ਪੰਜਾਬ ਪੁਲਿਸ ਵੱਲੋਂ ਲੋਕਾਂ ਦੀ ਸੁਰੱਖਿਆ ਅਤੇ ਉਨ੍ਹਾਂ ਦੀ ਸੰਪਤੀ ਦੀ ਰੱਖਿਆ…

    ਪੁਲਿਸ ਕਮਿਸ਼ਨਰ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

    May 12, 2026

    ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਵੱਲੋਂ ਰਾਮਾ ਮੰਡੀ ਦੇ ਵਪਾਰੀਆਂ ਨਾਲ ਵਿਸ਼ੇਸ਼ ਮੀਟਿੰਗ

    May 10, 2026

    ਪ੍ਰਧਾਨ ਮੰਤਰੀ ਗ੍ਰਾਮੀਣ ਸੜਕ ਯੋਜਨਾ ਦੇ ਤੀਜੇ ਪੜਾਅ ਦੌਰਾਨ ਪੰਜਾਬ ‘ਚ ਬਣਗੀਆਂ 835 ਕਰੋੜ ਦੀਆਂ ਸੜਕਾਂ

    May 10, 2026
    Stay In Touch
    • Facebook
    • Twitter
    • Instagram
    • YouTube
    CT University
    About
    About Us
    About Us

    "On Point Channel: Your go-to source for breaking news, in-depth analysis, and insightful coverage that keeps you informed and empowered."

    Email Us: media@onpointchannel.com
    Contact: +91-7888387495

    Facebook X (Twitter) Instagram YouTube WhatsApp
    Our Picks

    ਗੁੰਮ ਹੋਏ 120 ਹੋਰ ਮੋਬਾਇਲ ਫੋਨ ਬਰਾਮਦ, ਕੁੱਲ ਬਰਾਮਦਗੀਆਂ ਦੀ ਗਿਣਤੀ 419 ਤੱਕ ਪਹੁੰਚੀ

    May 12, 2026

    ਪੁਲਿਸ ਕਮਿਸ਼ਨਰ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

    May 12, 2026

    ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਵੱਲੋਂ ਰਾਮਾ ਮੰਡੀ ਦੇ ਵਪਾਰੀਆਂ ਨਾਲ ਵਿਸ਼ੇਸ਼ ਮੀਟਿੰਗ

    May 10, 2026
    Most Popular

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,035

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,036

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,525
    © 2026 All Rights Reserved By On Point Channel
    • Home
    • About Us
    • Privacy Policy
    • Contact Us

    Type above and press Enter to search. Press Esc to cancel.