ਨਵੀਂ ਦਿੱਲੀ/ਚੰਡੀਗੜ੍ਹ, 30 ਅਕਤੂਬਰ, 2026: ਦਿੱਲੀ ਵਿੱਚ ਆਮ ਆਦਮੀ ਪਾਰਟੀ (AAP) ਦੀ ਵਰਕਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਉਮੀਦਵਾਰਾਂ ਦੇ ਨਾਵਾਂ ‘ਤੇ ਖੁੱਲ੍ਹ ਕੇ ਚਰਚਾ ਕੀਤੀ ਗਈ ਹੈ। ਪੀ.ਏ.ਸੀ. (PAC) ਦੀ ਮੀਟਿੰਗ ਤੋਂ ਬਾਅਦ ਕੱਲ੍ਹ ਦੁਪਹਿਰ 12 ਵਜੇ ਪਾਰਟੀ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਜਾਵੇਗੀ।

Share.
Leave A Reply