Close Menu
    CT University
    What's Hot

    ਰਾਸ਼ਟਰਪਤੀ ਦੀ ਆਮਦ ਦੇ ਮੱਦੇਨਜ਼ਰ 14 ਤੋਂ 16 ਜਨਵਰੀ ਤੱਕ ਜ਼ਿਲ੍ਹਾ ਜਲੰਧਰ ‘ਨੋ ਫਲਾਇੰਗ ਜ਼ੋਨ’ ਘੋਸ਼ਿਤ

    January 13, 2026

    ਟੈਰੀਟੋਰੀਅਲ ਆਰਮੀ ਭਰਤੀ ਦੀ ਲਿਖਤੀ ਪ੍ਰੀਖਿਆ ਗੁਰੂ ਨਾਨਕ ਸਟੇਡੀਅਮ ‘ਚ 18 ਜਨਵਰੀ ਨੂੰ

    January 13, 2026

    ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਵੱਲੋਂ ਰਾਤ ਨੂੰ ਖੰਨਾ ’ਚ ਹਾਈ-ਟੈਕ ਨਾਕੇ ਦਾ ਕੀਤਾ ਅਚਨਚੇਤ ਦੌਰਾ, ਪੁਲਿਸ ਕਰਮਚਾਰੀਆਂ ਨੂੰ ਸਤਰਕਤਾ ਨਾਲ ਡਿਊਟੀ ਨਿਭਾਉਣ ਦੇ ਹੁਕਮ

    January 13, 2026
    Facebook X (Twitter) Instagram
    Trending
    • ਰਾਸ਼ਟਰਪਤੀ ਦੀ ਆਮਦ ਦੇ ਮੱਦੇਨਜ਼ਰ 14 ਤੋਂ 16 ਜਨਵਰੀ ਤੱਕ ਜ਼ਿਲ੍ਹਾ ਜਲੰਧਰ ‘ਨੋ ਫਲਾਇੰਗ ਜ਼ੋਨ’ ਘੋਸ਼ਿਤ
    • ਟੈਰੀਟੋਰੀਅਲ ਆਰਮੀ ਭਰਤੀ ਦੀ ਲਿਖਤੀ ਪ੍ਰੀਖਿਆ ਗੁਰੂ ਨਾਨਕ ਸਟੇਡੀਅਮ ‘ਚ 18 ਜਨਵਰੀ ਨੂੰ
    • ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਵੱਲੋਂ ਰਾਤ ਨੂੰ ਖੰਨਾ ’ਚ ਹਾਈ-ਟੈਕ ਨਾਕੇ ਦਾ ਕੀਤਾ ਅਚਨਚੇਤ ਦੌਰਾ, ਪੁਲਿਸ ਕਰਮਚਾਰੀਆਂ ਨੂੰ ਸਤਰਕਤਾ ਨਾਲ ਡਿਊਟੀ ਨਿਭਾਉਣ ਦੇ ਹੁਕਮ
    • ਸੜਕ ਸੁਰੱਖਿਆ ਮਹੀਨੇ ਤਹਿਤ ਆਰ.ਟੀ.ਓ. ਵੱਲੋਂ ਪ੍ਰਦੂ਼ਸ਼ਣ ਚੈਕ ਸੈਂਟਰਾਂ ਦੀ ਜਾਂਚ
    • ਜ਼ਿਲ੍ਹਾ ਪੱਧਰ ‘ਤੇ ਮਨਾਈ 101 ਨਵਜਨਮੀਆਂ ਬੱਚੀਆਂ ਦੀ ਲੋਹੜੀ
    • ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਛੇੜੀ ਹੈ, ਜਿਸ ਤਹਿਤ ਲੋਕਾਂ ਨੂੰ ਨਸ਼ਿਆਂ ਵਿਰੁੱਧ ਵੱਖ-ਵੱਖ ਤਰੀਕਿਆਂ ਨਾਲ ਜਾਗਰੂਕ ਕਰਨ ਦੇ ਯਤਨ ਕੀਤੇ ਜਾ ਰਹੇ ਹਨ।
    • ਪੰਜਾਬ ਪੁਲਿਸ ਹਿੰਸਕ ਗਤੀਵਿਧੀਆਂ ਵਿੱਚ ਸ਼ਾਮਲ ਹਰ ਵਿਅਕਤੀ ਨੂੰ ਦੇਸ਼ ਵਿੱਚ ਜਾਂ ਦੇਸ਼ ਤੋਂ ਬਾਹਰ ਕਿਸੇ ਵੀ ਕੋਨੇ ਤੋਂ ਫੜ ਕੇ ਕਾਨੂੰਨ ਦੇ ਕਟਹਿਰੇ ਵਿੱਚ ਲਿਆਏਗੀ: ਡੀਜੀਪੀ ਗੌਰਵ ਯਾਦਵ*
    • ਪੰਜਾਬ ‘ਚ 22 ਜਨਵਰੀ ਤੋਂ ਲਾਂਚ ਹੋਵੇਗੀ; ਨਸ਼ੇ ਵਿਰੁੱਧ ਜੰਗ ਤੇ ਸਿਹਤ ਸਹੂਲਤਾਂ ਲਈ ਸਰਕਾਰ ਨੇ ਕੱਸ ਲਈ ਕਮਰ
    Facebook X (Twitter) Instagram YouTube
    On PointOn Point
    CT University
    • Home
    • History

      Canada ‘ਚ ਸੈਂਕੜੇ ਪੰਜਾਬੀ ਨੌਜਵਾਨਾਂ ਦਾ ਭਵਿੱਖ ਖਤਰੇ ‘ਚ, PR- ਦੀਆਂ ਸੈਂਕੜੇ ਅਰਜ਼ੀਆਂ ਰੱਦ…

      November 21, 2025

      Punjab Holiday: ਪੰਜਾਬ ‘ਚ 23 ਅਤੇ 24 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਬੰਦ ਰਹਿਣਗੇ ਸਰਕਾਰੀ ਅਦਾਰੇ

      November 20, 2025

      Canada ‘ਚ ਕੋਣ ਜਿੱਤਿਆ ਕੌਣ ਹਾਰਿਆ ? ਜਗਮੀਤ ਸਿੰਘ ਨੇ ਕਿਉਂ ਦਿੱਤਾ ਅਸਤੀਫਾ ?

      April 30, 2025

      ਆਮੋ ਸਾਹਮਣੇ # ਸੋਸ਼ਲ ਮੀਡੀਆ 2025 – ਸਮਾਜ ਤੇ ਅਸਰ !

      March 17, 2025

      ਮਹਾ ਸ਼ਿਵਰਾਤਰੀ ਤੇ ਮੰਦਰਾਂ ‘ਚ ਲੱਗੀਆਂ ਰੌਣਕਾਂ ਵੇਖੋ ਕਿੰਝ ਸਿਹਰਿਆਂ ਦੇ ਨਾਲ ਸਜਾਏ ਗਏ ਭੋਲੇ ਨਾਥ

      February 27, 2025
    • Elections

       ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣਗੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਜ਼ਿਲ੍ਹਾ ਚੋਣ ਅਫ਼ਸਰ ਮਾਨਸਾ

      November 29, 2025

      ਪੰਜਾਬ ਦੀ Political ਜਮਾਤ ਕੋਲ Vision ਦੀ ਵੱਡੀ ਘਾਟ ਰਹੀ ਐ || ਪ੍ਰੋ. ਹਰਜੇਸ਼ਵਰ ਪਾਲ ਸਿੰਘ ਨਾਲ ਖੁੱਲ੍ਹੀ ਗੱਲਬਾਤ

      March 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਮੇਰੀ ਤਾਂ ਭਾਵਨਾ ਹੈ ਕਿ ਪੰਜਾਬ ਦੇ ਲੋਕ ਸੇਵਾ ਦੇਣ BJP ਨੂੰ – ਸਤਨਾਮ ਸਿੰਘ ਸੰਧੂ MP

      March 3, 2025

      ‘AAP’ ਦੇ ਸੱਤ ਵਿਧਾਇਕਾਂ ਨੇ ਅਸਤੀਫ਼ਾ ਮਾਰਿਆ ਮੱਥੇ ! ਪਾਰਟੀ ਬਣੀ ਪੂਰੀ ਭ੍ਰਿਸ਼ਟ ?

      February 4, 2025
    • Food

      ਕੁੜੀ ਨੇ Order ਕੀਤੀ Veg Biryani ਵਿੱਚੋਂ ਨਿੱਕਲਿਆ ਗ਼ਲਤ ਸਮਾਨ !

      April 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਜਾਣੋ ਕਿਸਾਨਾਂ ਨੇ ਖੇਤੀ ਨੀਤੀ ਬਾਰੇ ਕੀ ਸੁਝਾਅ ਦਿੱਤੇ ? ਕੀ ਪੰਜਾਬ ਸਰਕਾਰ ਕਿਸਾਨਾਂ ਦੇ ਸੁਝਾਅ ਪ੍ਰਵਾਨ ਕਰੇਗੀ ?

      January 13, 2025

      ‘ਸਾਨੂੰ ਤਾਂ ਆਪ ਸਰਕਾਰ ਲੁੱਟ ਰਹੀ ਆ, ਅਸੀਂ ਨੁਕਸਾਨ ਕਿਉਂ ਕਰਾਈਏ’ ਆੜ੍ਹਤੀਆਂ ਨੇ ਰੋਏ ਦੁਖੜੇ

      November 17, 2024

      ਆਪਣੀ ਵਿਧਾਇਕ ‘ਤੇ ਹੀ ਭੜਕ ਉੱਠੇ ਬਜ਼ੁਰਗਝੋਨੇ ਦੀ ਖਰੀਦ ਨਾ ਹੋਣ ਕਾਰਨ ਹੋਗੇ ਤੱਤੇ

      November 13, 2024
    • Weather

      Punjab Weather Today: ਪੰਜਾਬ ‘ਚ ਮੌਸਮ ਦਾ ਮਿਜਾਜ਼: ਦਿਨ ‘ਚ ਧੁੱਪ, ਰਾਤ ਨੂੰ ਠੰਡਾ! AQI ‘ਤੇ ਕੀ ਅਸਰ? ਜਾਣੋ ਤਾਜ਼ਾ ਅਪਡੇਟ!

      November 21, 2025

      ਮੌਸਮ ਵਿਭਾਗ ਵਲੋ Alert ਜਾਰੀ ! || ਗਰਮ ਕੱਪੜੇ ਸਾਂਭ ਕੇ ਰੱਖਣ ਵਾਲੇ ਦੇਖ ਲਓ ਵੀਡਿਓ

      March 17, 2025

      ਸਾਉਣ ਦੇ ਮੀਂਹ ਨੇ ਲੁਧਿਆਣਾ ਕੀਤਾ ਜਲਥਲ, ਲੋਕਾਂ ਦੇ ਘਰਾਂ ‘ਚ ਵੜਿਆ ਪਾਣੀ

      August 20, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 7, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 1, 2024
    • Current Affairs

      ਰਾਸ਼ਟਰਪਤੀ ਦੀ ਆਮਦ ਦੇ ਮੱਦੇਨਜ਼ਰ 14 ਤੋਂ 16 ਜਨਵਰੀ ਤੱਕ ਜ਼ਿਲ੍ਹਾ ਜਲੰਧਰ ‘ਨੋ ਫਲਾਇੰਗ ਜ਼ੋਨ’ ਘੋਸ਼ਿਤ

      January 13, 2026

      ਟੈਰੀਟੋਰੀਅਲ ਆਰਮੀ ਭਰਤੀ ਦੀ ਲਿਖਤੀ ਪ੍ਰੀਖਿਆ ਗੁਰੂ ਨਾਨਕ ਸਟੇਡੀਅਮ ‘ਚ 18 ਜਨਵਰੀ ਨੂੰ

      January 13, 2026

      ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਵੱਲੋਂ ਰਾਤ ਨੂੰ ਖੰਨਾ ’ਚ ਹਾਈ-ਟੈਕ ਨਾਕੇ ਦਾ ਕੀਤਾ ਅਚਨਚੇਤ ਦੌਰਾ, ਪੁਲਿਸ ਕਰਮਚਾਰੀਆਂ ਨੂੰ ਸਤਰਕਤਾ ਨਾਲ ਡਿਊਟੀ ਨਿਭਾਉਣ ਦੇ ਹੁਕਮ

      January 13, 2026

      ਸੜਕ ਸੁਰੱਖਿਆ ਮਹੀਨੇ ਤਹਿਤ ਆਰ.ਟੀ.ਓ. ਵੱਲੋਂ ਪ੍ਰਦੂ਼ਸ਼ਣ ਚੈਕ ਸੈਂਟਰਾਂ ਦੀ ਜਾਂਚ

      January 13, 2026

      ਜ਼ਿਲ੍ਹਾ ਪੱਧਰ ‘ਤੇ ਮਨਾਈ 101 ਨਵਜਨਮੀਆਂ ਬੱਚੀਆਂ ਦੀ ਲੋਹੜੀ

      January 13, 2026
    On PointOn Point
    Home»Current Affairs»ਡਰੋਨ ਪਾਇਲਟ ਬਣ ਕੇ ਹੁਣ ਖੇਤਾਂ ਵਿੱਚ ਸਪਰੇਅ ਕਰੇਗੀ ਸਵੱਦੀ ਕਲਾਂ ਦੀ ਅਰਵਿੰਦਰ ਕੌਰ
    Current Affairs

    ਡਰੋਨ ਪਾਇਲਟ ਬਣ ਕੇ ਹੁਣ ਖੇਤਾਂ ਵਿੱਚ ਸਪਰੇਅ ਕਰੇਗੀ ਸਵੱਦੀ ਕਲਾਂ ਦੀ ਅਰਵਿੰਦਰ ਕੌਰ

    Pushminder SidhuBy Pushminder SidhuNovember 24, 2024No Comments1 Views
    Facebook Twitter LinkedIn WhatsApp Email
    Share
    Facebook Twitter LinkedIn Email WhatsApp
    • ਘੰਟਿਆਂ ਬੱਧੀ ਹੋਣ ਵਾਲਾ ਕੰਮ ਹੁਣ ਹੋਵੇਗਾ ਮਹਿਜ਼ 7 ਮਿੰਟ ਵਿੱਚ
    • ਹੋਰਨਾਂ ਔਰਤਾਂ ਲਈ ਵੀ ਸਫ਼ਲਤਾ ਦੇ ਰਾਹ ਖੋਲ੍ਹੇ

    ਜਗਰਾਓਂ/ਸਵੱਦੀ ਕਲਾਂ, 24 ਨਵੰਬਰ- ਮਹਿਲਾ ਸਸ਼ਕਤੀਕਰਨ ਵੱਲ ਆਪਣੇ ਕਦਮ ਨੂੰ ਵਧਾਉਂਦਿਆਂ ਪਿੰਡ ਸਵੱਦੀ ਕਲਾਂ ਦੀ ਅਗਾਂਹਵਧੂ ਔਰਤ ਅਰਵਿੰਦਰ ਕੌਰ ਨੇ ਡਰੋਨ ਪਾਇਲਟ ਬਣ ਕੇ ਹੋਰਨਾਂ ਔਰਤਾਂ ਲਈ ਵੀ ਸਫ਼ਲਤਾ ਦੇ ਰਾਹ ਖੋਲ੍ਹ ਦਿੱਤੇ ਹਨ।

    ਅਰਵਿੰਦਰ ਕੌਰ ਆਪਣੇ ਇਲਾਕੇ ਦੀ ਪਹਿਲੀ ਮਹਿਲਾ ਡਰੋਨ ਪਾਇਲਟ ਬਣ ਗਈ ਹੈ। ਇਸ ਦੇ ਲਈ ਉਸ ਨੇ ਬਾਕਾਇਦਾ ਚੰਬਲ ਫਰਟੀਲਾਈਜ਼ਰ ਕੰਪਨੀ ਰਾਹੀਂ ਇਫਕੋ ਤੋਂ ਟ੍ਰੇਨਿੰਗ ਲਈ ਜਿਸ ਤੋਂ ਬਾਅਦ ਉਸ ਨੂੰ ਕੰਪਨੀ ਵੱਲੋਂ ਫਸਲਾਂ ਉਤੇ ਸਪਰੇਅ ਕਰਨ ਵਾਲਾ ਡਰੋਨ ਵੀ ਦਿੱਤਾ ਗਿਆ ਜਿਸ ਨਾਲ ਉਹ ਇਲਾਕੇ ਵੀ ਕਿਸਾਨਾਂ ਦੇ ਖੇਤਾਂ ਵਿਚ ਡਰੋਨ ਰਾਹੀਂ ਦਵਾਈ ਸਪਰੇਅ ਕਰਕੇ ਪ੍ਰਸਿੱਧੀ ਹਾਸਲ ਕਰ ਰਹੀ ਹੈ।

    ਅਰਵਿੰਦਰ ਕੌਰ ਪਤਨੀ ਜਗਰੂਪ ਸਿੰਘ ਨੇ ਦੱਸਿਆ ਕਿ ਡਰੋਨ ਸਪਰੇਅ ਤਕਨੀਕ ਖੇਤੀਬਾੜੀ ਕਿੱਤੇ ਲਈ ਕ੍ਰਾਂਤੀਕਾਰੀ ਕਦਮ ਹੈ, ਜਿਸ ਨੂੰ ਵੱਧ ਤੋਂ ਵੱਧ ਕਿਸਾਨਾਂ ਨੂੰ ਅਪਣਾਉਣਾ ਚਾਹੀਦਾ ਹੈ। ਇਸ ਤਕਨੀਕ ਨਾਲ ਜਿੱਥੇ ਕੀਟਨਾਸ਼ਕ ਦਵਾਈਆਂ ਤੇ ਸਮੇਂ ਦੀ ਬੱਚਤ ਹੋਵੇਗੀ ਕਿਉਂਕਿ ਡਰੋਨ ਨਾਲ ਇੱਕ ਏਕੜ ਫਸਲ ’ਤੇ ਸਿਰਫ਼ 7 ਮਿੰਟ ਵਿਚ ਦਵਾਈ ਦੀ ਸਪਰੇਅ ਹੁੰਦੀ ਹੈ ਅਤੇ ਝਾੜ ਵਿਚ ਵੀ 15 ਫੀਸਦੀ ਤੱਕ ਦਾ ਵਾਧਾ ਹੁੰਦਾ ਹੈ। ਡਰੋਨ ਸਪਰੇਅ ਤਕਨੀਕ ਨਾਲ ਕੀਟਨਾਸ਼ਕ ਦਵਾਈ ਦਾ ਸਿੱਧਾ ਫਸਲ ਦੇ ਪੱਤਿਆਂ ’ਤੇ ਛਿੜਕਾਅ ਹੁੰਦਾ ਹੈ, ਜੋ ਫਸਲ ਲਈ ਲਾਹੇਵੰਦ ਹੁੰਦਾ ਹੈ।

    ਅਰਵਿੰਦਰ ਕੌਰ ਨੇ ਦੱਸਿਆ ਉਹ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਅਧੀਨ ਚੱਲਦੇ ਸੈਲਫ ਹੈਲਪ ਗਰੁੱਪ ਨਾਲ ਜੁੜੀ ਹੋਈ ਸੀ। ਇਸ ਗਰੁੱਪ ਦੇ ਮੈਂਬਰ ਵਜੋਂ ਉਸ ਨੂੰ ਬਲਾਕ ਪ੍ਰੋਗਰਾਮ ਮੈਨੇਜਰ ਨਵਦੀਪ ਸਿੰਘ ਨੇ ਇਸ ਡਰੋਨ ਦੀ ਸਿਖਲਾਈ ਲੈਣ ਲਈ ਜਾਗਰੂਕ ਕੀਤਾ। ਜਿਸ ਕਰਕੇ ਇਹਨਾਂ ਵਲੋਂ ਇਸ ਦੀ ਟ੍ਰੇਨਿੰਗ ਲੈਣ ਲਈ ਇੱਛਾ ਜਤਾਈ । ਇਸ ਵਿਭਾਗ ਵੱਲੋਂ ਚੰਬਲ ਫਰਟੀਲਾਈਜ਼ਰ ਕੰਪਨੀ ਦੀ ਮਦਦ ਨਾਲ ਉਸ ਨੂੰ ਗੁੜਗਾਓਂ ਵਿਖੇ ਪੈਂਦੇ ਮਾਨੇਸਰ ਵਿਚ ਦਸ ਦਿਨ ਦੀ ਟ੍ਰੇਨਿੰਗ ਲਈ ਭੇਜਿਆ ਗਿਆ। ਇਹ ਸਾਰੀ ਸਿਖਲਾਈ ਭਾਰਤ ਸਰਕਾਰ ਦੇ ਅਦਾਰੇ ਡਾਇਰੈਕਟਰ ਜਨਰਲ ਆਫ਼ ਸਿਵਲ ਐਵੀਏਸ਼ਨ (ਡੀ ਜੀ ਸੀ ਏ) ਟ੍ਰੇਨਿੰਗ ਸੈਂਟਰ ਮਾਨੇਸਰ ਦੁਆਰਾ ਦਿੱਤੀ ਗਈ। ਸਿਖਲਾਈ ਲੈਣ ਉਪਰੰਤ ਪਾਇਲਟ ਨੂੰ ਸਰਟੀਫਿਕੇਟ ਦਿੱਤਾ ਗਿਆ।

    ਉਹਨਾਂ ਦੱਸਿਆ ਕਿਸਾਨਾਂ ਨੂੰ ਇਸ ਵਿਧੀ ਨੂੰ ਵਧ ਚੜ੍ਹ ਕੇ ਅਪਣਾਉਣਾ ਚਾਹੀਦਾ ਹੈ ਜਿਸ ਕਾਰਨ ਸਮੇਂ ਤੇ ਪੈਸੇ ਦੋਵਾਂ ਦੀ ਬਚਤ ਹੁੰਦੀ ਹੈ। ਅਰਵਿੰਦਰ ਕੌਰ ਨੇ ਦੱਸਿਆ ਡਰੋਨ ਰਾਹੀਂ 7 ਮਿੰਟ ‘ਚ ਇੱਕ ਏਕੜ ਸਪਰੇਅ ਹੋ ਜਾਂਦੀ ਹੈ ਤੇ ਇਕ ਏਕੜ ਤੇ ਦਵਾਈ ਤੋਂ ਬਿਨਾ ਤਿੰਨ ਕੂ ਸੌ ਰੁਪਏ ਦਾ ਖਰਚਾ ਆਉਂਦਾ ਹੈ। ਉਨ੍ਹਾਂ ਕਿਹਾ ਉਨ੍ਹਾਂ ਨੂੰ ਇਸ ਖੇਤਰ ‘ਚ ਆ ਕੇ ਬਹੁਤ ਖੁਸ਼ੀ ਹੋ ਰਹੀ ਹੈ ਤੇ ਹੋਰ ਔਰਤਾਂ ਨੂੰ ਪਹਿਲ ਕਰਨੀ ਚਾਹੀਦੀ ਹੈ।

    ਉਨ੍ਹਾਂ ਪੰਜਾਬ ਦੀਆਂ ਹੋਰਨਾਂ ਔਰਤਾਂ ਨੂੰ ਆਪਣੇ ਪਰਿਵਾਰ ਦੇ ਮੱਢੇ ਨਾਲ ਮੋਢਾ ਜੋੜ ਕੇ ਆਧੁਨਿਕ ਤਰੀਕੇ ਨਾਲ ਖੇਤੀ ਕਰਨ ਦੀ ਅਪੀਲ ਕੀਤੀ ਤਾਂ ਜੋ ਘਾਟੇ ਵੱਲ ਜਾ ਰਹੇ ਖੇਤੀ ਧੰਦੇ ਨੂੰ ਮੁਨਾਫੇ ਵੱਲ ਲਿਜਾਇਆ ਜਾ ਸਕੇ।

    ਬਲਾਕ ਪ੍ਰੋਗਰਾਮ ਮੈਨੇਜਰ ਨਵਦੀਪ ਸਿੰਘ ਨੇ ਦੱਸਿਆ ਕਿ ਬਲਾਕ ਸਿੱਧਵਾਂ ਬੇਟ ਵਿੱਚ ਅਚਾਰ ਪਾਪੜ ,ਵਰਮੀ ਕੰਪੋਸਟ, ਫੁਲਕਾਰੀ, ਸਾਬਣ, ਕੈਂਡਲ, ਮੱਕੀ ਦੀ ਰੋਟੀ ਤੇ ਸਰੋਂ ਦਾ ਸਾਗ, ਹਲਦੀ ਦੀਆਂ ਪਿੰਨੀਆਂ ਆਦਿ ਵੀ ਸੈਲਫ ਹੈਲਪ ਗਰੁੱਪ ਦੀਆਂ ਔਰਤਾਂ ਬਣਾਉਂਦੀਆਂ ਹਨ ਤੇ ਇਹਨਾਂ ਦੀ ਅਸੀਂ ਮੇਲੇ ਵਿੱਚ ਸਟਾਲ ਵੀ ਲਗਾਉਦੇ ਹਾਂ ਅਤੇ ਅਸੀਂ ਦੁਕਾਨਾਂ ਵਿੱਚ ਵੀ ਸੇਲ ਕਰਵਾਉਦੇ ਹਾਂ। ਇਸਦੇ ਨਾਲ ਹੀ ਐਮਾਜ਼ੋਨ ਵਰਗੇ ਪਲੈਟਫਾਰਮ ਤੇ ਵੀ ਇਹਨਾਂ ਦੀ ਰਜਿਸਟਰੇਸ਼ਨ ਕਰਵਾਈ ਹੋਈ ਹੈ ਅਸੀਂ ਆਉਣ ਵਾਲੇ ਸਮੇਂ ਦੇ ਵਿੱਚ ਸਿੱਧਵਾਂ ਬੇਟ ਬਲਾਕ ਨੂੰ ਪੰਜਾਬ ਦਾ ਨੰਬਰ 1 ਬਲਾਕ ਬਣਾਵਾਂਗੇ।

    ਇਸ ਮੌਕੇ ਸਰਪੰਚ ਜਗਦੀਪ ਸਿੰਘ ਖਾਲਸਾ ਨੇ ਅਰਵਿੰਦਰ ਕੌਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਰਵਿੰਦਰ ਕੌਰ ਨੇ ਡਰੋਨ ਉਡਾਉਣ ਦੀ ਸਿਖਲਾਈ ਲੈ ਕੇ ਸਵੱਦੀ ਕਲਾਂ ਦਾ ਨਾਮ ਰੋਸ਼ਨ ਕੀਤਾ ਹੈ। ਇਸ ਨਾਲ ਹੋਰ ਔਰਤਾਂ ਵੀ ਅੱਗੇ ਆਉਣਗੀਆਂ ਤੇ ਉਨ੍ਹਾਂ ਨੂੰ ਇਸ ਨਾਲ ਹੌਸਲਾ ਮਿਲੇਗਾ।

    Share. Facebook Twitter Telegram Email WhatsApp
    Pushminder Sidhu

    Related Posts

    ਰਾਸ਼ਟਰਪਤੀ ਦੀ ਆਮਦ ਦੇ ਮੱਦੇਨਜ਼ਰ 14 ਤੋਂ 16 ਜਨਵਰੀ ਤੱਕ ਜ਼ਿਲ੍ਹਾ ਜਲੰਧਰ ‘ਨੋ ਫਲਾਇੰਗ ਜ਼ੋਨ’ ਘੋਸ਼ਿਤ

    January 13, 2026

    ਟੈਰੀਟੋਰੀਅਲ ਆਰਮੀ ਭਰਤੀ ਦੀ ਲਿਖਤੀ ਪ੍ਰੀਖਿਆ ਗੁਰੂ ਨਾਨਕ ਸਟੇਡੀਅਮ ‘ਚ 18 ਜਨਵਰੀ ਨੂੰ

    January 13, 2026

    ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਵੱਲੋਂ ਰਾਤ ਨੂੰ ਖੰਨਾ ’ਚ ਹਾਈ-ਟੈਕ ਨਾਕੇ ਦਾ ਕੀਤਾ ਅਚਨਚੇਤ ਦੌਰਾ, ਪੁਲਿਸ ਕਰਮਚਾਰੀਆਂ ਨੂੰ ਸਤਰਕਤਾ ਨਾਲ ਡਿਊਟੀ ਨਿਭਾਉਣ ਦੇ ਹੁਕਮ

    January 13, 2026
    Leave A Reply Cancel Reply

    CT University
    Top Posts

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,018

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,023

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,512

    Punjab ਤਿੰਨ ਪਿੰਡ ਵਿਕਾਊ ਹਨ ਜਾਣੋ ਕੌਣ ਐ ਓਹ ਬੰਦਾ ਜੋ ਤਿੰਨ ਪਿੰਡਾਂ ਦੇ ਉਜਾੜੇ ਦਾ ਬਣਿਆ ਕਾਰਨ ?

    April 1, 20242,014
    Don't Miss
    Current Affairs

    ਰਾਸ਼ਟਰਪਤੀ ਦੀ ਆਮਦ ਦੇ ਮੱਦੇਨਜ਼ਰ 14 ਤੋਂ 16 ਜਨਵਰੀ ਤੱਕ ਜ਼ਿਲ੍ਹਾ ਜਲੰਧਰ ‘ਨੋ ਫਲਾਇੰਗ ਜ਼ੋਨ’ ਘੋਸ਼ਿਤ

    January 13, 2026

    ਜਲੰਧਰ, 13 ਜਨਵਰੀ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਵੱਲੋਂ ਭਾਰਤੀ ਨਾਗਰਿਕ…

    ਟੈਰੀਟੋਰੀਅਲ ਆਰਮੀ ਭਰਤੀ ਦੀ ਲਿਖਤੀ ਪ੍ਰੀਖਿਆ ਗੁਰੂ ਨਾਨਕ ਸਟੇਡੀਅਮ ‘ਚ 18 ਜਨਵਰੀ ਨੂੰ

    January 13, 2026

    ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਵੱਲੋਂ ਰਾਤ ਨੂੰ ਖੰਨਾ ’ਚ ਹਾਈ-ਟੈਕ ਨਾਕੇ ਦਾ ਕੀਤਾ ਅਚਨਚੇਤ ਦੌਰਾ, ਪੁਲਿਸ ਕਰਮਚਾਰੀਆਂ ਨੂੰ ਸਤਰਕਤਾ ਨਾਲ ਡਿਊਟੀ ਨਿਭਾਉਣ ਦੇ ਹੁਕਮ

    January 13, 2026

    ਸੜਕ ਸੁਰੱਖਿਆ ਮਹੀਨੇ ਤਹਿਤ ਆਰ.ਟੀ.ਓ. ਵੱਲੋਂ ਪ੍ਰਦੂ਼ਸ਼ਣ ਚੈਕ ਸੈਂਟਰਾਂ ਦੀ ਜਾਂਚ

    January 13, 2026
    Stay In Touch
    • Facebook
    • Twitter
    • Instagram
    • YouTube
    CT University
    About
    About Us
    About Us

    "On Point Channel: Your go-to source for breaking news, in-depth analysis, and insightful coverage that keeps you informed and empowered."

    Email Us: media@onpointchannel.com
    Contact: +91-7888387495

    Facebook X (Twitter) Instagram YouTube WhatsApp
    Our Picks

    ਰਾਸ਼ਟਰਪਤੀ ਦੀ ਆਮਦ ਦੇ ਮੱਦੇਨਜ਼ਰ 14 ਤੋਂ 16 ਜਨਵਰੀ ਤੱਕ ਜ਼ਿਲ੍ਹਾ ਜਲੰਧਰ ‘ਨੋ ਫਲਾਇੰਗ ਜ਼ੋਨ’ ਘੋਸ਼ਿਤ

    January 13, 2026

    ਟੈਰੀਟੋਰੀਅਲ ਆਰਮੀ ਭਰਤੀ ਦੀ ਲਿਖਤੀ ਪ੍ਰੀਖਿਆ ਗੁਰੂ ਨਾਨਕ ਸਟੇਡੀਅਮ ‘ਚ 18 ਜਨਵਰੀ ਨੂੰ

    January 13, 2026

    ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਵੱਲੋਂ ਰਾਤ ਨੂੰ ਖੰਨਾ ’ਚ ਹਾਈ-ਟੈਕ ਨਾਕੇ ਦਾ ਕੀਤਾ ਅਚਨਚੇਤ ਦੌਰਾ, ਪੁਲਿਸ ਕਰਮਚਾਰੀਆਂ ਨੂੰ ਸਤਰਕਤਾ ਨਾਲ ਡਿਊਟੀ ਨਿਭਾਉਣ ਦੇ ਹੁਕਮ

    January 13, 2026
    Most Popular

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,018

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,023

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,512
    © 2026 All Rights Reserved By On Point Channel
    • Home
    • About Us
    • Privacy Policy
    • Contact Us

    Type above and press Enter to search. Press Esc to cancel.