ਲੁਧਿਆਣਾ ਦੇ ਐਨਆਰਆਈ (NRI) ਇਕਬਾਲ ਸਿੰਘ ਸੰਧੂ ਦੇ ਮੋਬਾਈਲ ਨੰਬਰ ਦੀ ਸਿਮ ਕਢਵਾਉਣ ਤੋਂ ਬਾਅਦ ਵੱਖ-ਵੱਖ ਤਰੀਕਾਂ ਦੇ ਨਾਲ ਉਨ੍ਹਾਂ ਦੇ ਖਾਤੇ ‘ਚੋਂ 28 ਲੱਖ ਰੁਪਏ ਕਢਵਾਉਣ ਵਾਲਾ ਵਿਅਕਤੀ ਹੋਰ ਕੋਈ ਨਹੀਂ ਸਗੋਂ ਉਨ੍ਹਾਂ ਦਾ ਡਰਾਈਵਰ (driver) ਹੀ ਨਿਕਲਿਆ। ਡਰਾਈਵਰ ਨੇ ਯੂਟਿਊਬ ਤੋਂ ਇਹ ਸਭ ਸਕੀਮ ਦੀ ਜਾਣਕਾਰੀ ਪ੍ਰਾਪਤ ਕੀਤੀ ਅਤੇ ਫਿਰ ਪਤਾ ਲਗਾ ਕੇ ਐਨਆਰਆਈ ਦੇ ਖਾਤੇ ਵਿੱਚੋਂ ਪੈਸੇ ਕਢਵਾ ਲਏ ਸਨ। ਹੈਰਾਨੀ ਦੀ ਗੱਲ ਇਹ ਹੈ ਕਿ OTP ਵੀ ਮੁਲਜ਼ਮ ਦੇ ਫੋਨ ’ਤੇ ਆਉਂਦੇ ਰਹੇ ਅਤੇ ਮੁਲਜ਼ਮ ਨੇ ਧੋਖੇ ਨਾਲ ਈ-ਮੇਲ ਵੀ ਹਾਸਿਲ ਕਰ ਲਈ ਸੀ।
Trending
- ਸਨ ਫਾਊਂਡੇਸ਼ਨ ਦੇ ਐਮਐਸਡੀਸੀ ਲੁਧਿਆਣਾ ਵਿੱਚ ਲੋਹੜੀ ਸਮਾਗਮ: ‘ਧੀਆਂ ਦੀ ਲੋਹੜੀ’ ਰਾਹੀਂ ਨੌਜਵਾਨ ਸਸ਼ਕਤੀਕਰਨ ਦਾ ਮਜ਼ਬੂਤ ਸੁਨੇਹਾ
- ਏ.ਡੀ.ਸੀ ਅਮਰਜੀਤ ਬੈਂਸ ਨੇ ਲੁਧਿਆਣਾ ਵਿੱਚ ‘ਸਾਡੇ ਬੁਜ਼ਰਗ ਸਾਡਾ ਮਾਣ’ ਮੁਹਿੰਮ 2026 ਸ਼ੁਰੂ ਕਰਨ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ
- ਰਾਸ਼ਟਰਪਤੀ ਦੀ ਆਮਦ ਦੇ ਮੱਦੇਨਜ਼ਰ 14 ਤੋਂ 16 ਜਨਵਰੀ ਤੱਕ ਜ਼ਿਲ੍ਹਾ ਜਲੰਧਰ ‘ਨੋ ਫਲਾਇੰਗ ਜ਼ੋਨ’ ਘੋਸ਼ਿਤ
- ਟੈਰੀਟੋਰੀਅਲ ਆਰਮੀ ਭਰਤੀ ਦੀ ਲਿਖਤੀ ਪ੍ਰੀਖਿਆ ਗੁਰੂ ਨਾਨਕ ਸਟੇਡੀਅਮ ‘ਚ 18 ਜਨਵਰੀ ਨੂੰ
- ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਵੱਲੋਂ ਰਾਤ ਨੂੰ ਖੰਨਾ ’ਚ ਹਾਈ-ਟੈਕ ਨਾਕੇ ਦਾ ਕੀਤਾ ਅਚਨਚੇਤ ਦੌਰਾ, ਪੁਲਿਸ ਕਰਮਚਾਰੀਆਂ ਨੂੰ ਸਤਰਕਤਾ ਨਾਲ ਡਿਊਟੀ ਨਿਭਾਉਣ ਦੇ ਹੁਕਮ
- ਸੜਕ ਸੁਰੱਖਿਆ ਮਹੀਨੇ ਤਹਿਤ ਆਰ.ਟੀ.ਓ. ਵੱਲੋਂ ਪ੍ਰਦੂ਼ਸ਼ਣ ਚੈਕ ਸੈਂਟਰਾਂ ਦੀ ਜਾਂਚ
- ਜ਼ਿਲ੍ਹਾ ਪੱਧਰ ‘ਤੇ ਮਨਾਈ 101 ਨਵਜਨਮੀਆਂ ਬੱਚੀਆਂ ਦੀ ਲੋਹੜੀ
- ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਛੇੜੀ ਹੈ, ਜਿਸ ਤਹਿਤ ਲੋਕਾਂ ਨੂੰ ਨਸ਼ਿਆਂ ਵਿਰੁੱਧ ਵੱਖ-ਵੱਖ ਤਰੀਕਿਆਂ ਨਾਲ ਜਾਗਰੂਕ ਕਰਨ ਦੇ ਯਤਨ ਕੀਤੇ ਜਾ ਰਹੇ ਹਨ।


