Browsing: onpointchannel

ਲੁਧਿਆਣਾ, 5 ਅਗਸਤ: ਰਾਸ਼ਟਰੀ ਮਹਿਲਾ ਕਮਿਸ਼ਨ (ਐਨ.ਸੀ.ਡਬਲਯੂ) ਦੀ ਮੈਂਬਰ ਮਮਤਾ ਕੁਮਾਰੀ ਨੇ ਮੰਗਲਵਾਰ ਨੂੰ ਸੁਧਾਰ ਵਿੱਚ ਮਹਿਲਾ ਜੇਲ੍ਹ, ਸਖੀ ਵਨ-ਸਟਾਪ…

ਲੁਧਿਆਣਾ, 4 ਅਗਸਤ, 2025: ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਸੋਮਵਾਰ ਨੂੰ ਨਵੀਂ ਦਿੱਲੀ ਵਿੱਚ ਨੈਸ਼ਨਲ ਹਾਈਵੇਜ਼ ਅਥਾਰਟੀ ਆਫ਼…

ਲੁਧਿਆਣਾ, 4 ਅਗਸਤ 2025 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅੰਤਿਮ…

ਸ੍ਰੀ ਹਰਗੋਬਿੰਦਪੁਰ ਸਾਹਿਬ/ ਬਟਾਲਾ, 4 ਅਗਸਤ : ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਨਸ਼ਿਆਂ…

ਜਲੰਧਰ, 4 ਅਗਸਤ: ਬੂਥ ਲੈਵਲ ਏਜੰਟਾਂ ਦੀ ਤਾਇਨਾਤੀ ਸਬੰਧੀ ਚੋਣ ਤਹਿਸੀਲਦਾਰ ਸੁਖਦੇਵ ਸਿੰਘ ਵੱਲੋਂ ਅੱਜ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ…

ਗੁਰਦਾਸਪੁਰ, 4 ਅਗਸਤ 2025 : ਸਹਾਇਕ ਕਮਿਸ਼ਨਰ (ਜਨਰਲ) ਸ੍ਰੀ ਆਦਿੱਤਯ ਗੁਪਤਾ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ…

ਗੁਰਦਾਸਪੁਰ : ਦੀਨਾਨਗਰ ਦੇ ਨੇੜਲੇ ਪਿੰਡ ਡੀਡਾ ਸਾਂਸੀਆ ਵਿਖੇ ਯੁੱਧ ਨਸ਼ਿਆਂ ਵਿਰੁੱਧ ਅਭਿਆਨ ਦੇ ਤਹਿਤ ਨਸ਼ਾ ਤਸਕਰ ਵਿਕਰਾਂਤ ਉਰਫ ਵਿੱਕੀ…

ਮਾਲੇਰਕੋਟਲਾ 4 ਅਗਸਤ:ਪੰਜਾਬ ਰਾਜ ਵਿੱਚ ਖੇਤੀਬਾੜੀ ਪੈਦਾਵਾਰ ਦੀ ਸੰਭਾਲ ਅਤੇ ਸਟੋਰੇਜ ਸੰਬੰਧੀ ਮੁੱਦਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ, ਚੇਅਰਮੈਨ ਪਨਗ੍ਰੇਨ ਡਾ. ਤੇਜਪਾਲ ਸਿੰਘ ਨੇ ਮਾਹੋਰਾਣਾ ਤੋਂ ਭੁੱਲਰਾਂ ਰੋਡ ਵਿਖੇ ਪਨਗ੍ਰੇਨ ਖਰੀਦ ਏਜੰਸੀ ਵੱਲੋਂ ਖਰੀਦੀ ਗਈ ਕਣਕ ਦੇ ਹਾਲਤ ਬਾਰੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਇੱਕ ਵੀਡੀਓ ‘ਤੇ ਤੁਰੰਤ ਕਾਰਵਾਈ ਕਰਦਿਆਂ ਪਿਛਲੇ ਦਿਨੀਂ ਦੇਰ ਸ਼ਾਮ ਮੌਕੇ ‘ਤੇ ਪਹੁੰਚ ਕੇ ਸ਼ੈਲਰ ਦਾ ਦੌਰਾ ਕੀਤਾ । ਇਸ ਮੌਕੇ ਇੰਸਪੈਕਟਰ ਫੂਡ ਸਪਲਾਈ ਸ੍ਰੀ ਰਸਮਿੰਦਰ ਸਿੰਘ ਵੀ ਮੌਜੂਦ ਸਨ। ਇੰਸਪੈਕਟਰ ਫੂਡ ਸਪਲਾਈ ਸ੍ਰੀ ਰਸਮਿੰਦਰ ਸਿੰਘ ਨੇ ਚੇਅਰਮੈਨ ਨੂੰ ਅਵਗਤ ਕਰਵਾਇਆ ਕਿ ਐਫ.ਸੀ.ਆਈ ਦੀ ਸਪੈਸ਼ਲ ਲੱਗਣ ਕਾਰਨ ਅਨਾਜ ਦੀ ਚੁਕਵਾਈ ਸਬੰਧਤ ਵਿਭਾਗ ਦੇ ਅਧਿਕਾਰੀਆਂ ਦੀ ਦੇਖ ਰੇਖ ਵਿੱਚ ਕਰਵਾਈ ਜਾ ਰਹੀ ਹੈ। ਮੌਸਮ ਦੇ ਅਸਰ ਨਾਲ ਖਰਾਬ ਹੋਈਆਂ ਕਣਕ ਦੀਆਂ ਬੋਰੀਆਂ ਨੂੰ ਪਹਿਲਾਂ ਹੀ ਅਲੱਗ ਕਰਵਾ ਦਿੱਤਾ ਗਿਆ ਹੈ। ਜਿਸ ਨੂੰ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਅਪਗਰੇਡ ਕਰ ਦਿੱਤਾ ਜਾਵੇਗਾ ਤਾਂ ਜੋ ਭਵਿੱਖ ਵਿੱਚ ਅਨਾਜ ਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ । ਖਰੀਦ ਏਜੰਸੀ ਵਲੋਂ ਸੰਭਾਲੀ ਗਈ ਕਣਕ ਦੇ ਸਟੋਰੇਜ ਦੀ ਵਿਸਥਾਰ ਨਾਲ ਸਮੀਖਿਆ ਕਰਦਿਆਂ ਹਦਾਇਤਾਂ ਜਾਰੀ ਕੀਤੀਆਂ ਕਿ ਸੰਭਾਲ ਅਤੇ ਸਟੋਰੇਜ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਬਣਾਇਆਂ ਜਾਵੇ । ਉਨ੍ਹਾਂ ਕਿਹਾ ਕਿ ਕਿਸਾਨੀ ਪੈਦਾਵਾਰ ਦੀ ਰੱਖਿਆ ਸਾਡੀ ਪਹਿਲੀ ਤਰਜੀਹ ਹੈ,ਅਨਾਜ ਨੂੰ ਕਿਸੇ ਵੀ ਹਲਾਤਾਂ ਵਿੱਚ ਖਰਾਬ ਨਹੀਂ ਹੋਣ ਦਿੱਤਾ ਜਾ ਸਕਦਾ। ਉਨ੍ਹਾਂ ਹੁਕਮ ਦਿੱਤੇ ਕਿ ਸੂਬੇ ਦੇ ਖਰੀਦ ਏਜੰਸੀਆਂ ਦੇ ਅਧਿਕਾਰੀ ਬਰਸਾਤੀ ਮੌਸਮ ਦੌਰਾਨ ਕਣਕ ਦੀ ਰੱਖ-ਰਖਾਅ ਲਈ ਪੂਰੀ ਤਿਆਰੀ ਰੱਖਣ।