ਚੰਡੀਗੜ੍ਹ, 31 ਅਕਤੂਬਰ 2026- ਜੇਲ੍ਹ ਦੇ ਅੰਦਰ ਬੰਦ ਕੈਬਨਿਟ ਮੰਤਰੀ ਅਤੇ ਵਿਧਾਇਕ ਸੰਜੀਵ ਅਰੋੜਾ ਨੂੰ ਆਮ ਆਦਮੀ ਪਾਰਟੀ ਦੇ ਵੱਲੋਂ ਲੁਧਿਆਣਾ ਵੈਸਟ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਦੱਸਦੇ ਚੱਲੀਏ ਕਿ ਆਮ ਆਦਮੀ ਪਾਰਟੀ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ ਸਭ ਤੋਂ ਚਰਚਿਤ ਨਾਂ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦਾ ਹੈ, ਜਿਨ੍ਹਾਂ ਨੂੰ ਪਾਰਟੀ ਨੇ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਤੋਂ ਆਪਣਾ ਉਮੀਦਵਾਰ ਐਲਾਨਿਆ ਹੈ। ਜ਼ਿਕਰਯੋਗ ਹੈ ਕਿ ਸੰਜੀਵ ਅਰੋੜਾ ਇਸ ਸਮੇਂ ਕਥਿਤ ਜੀਐੱਸਟੀ (GST) ਧੋਖਾਧੜੀ ਅਤੇ ਮਨੀ ਲਾਂਡਰਿੰਗ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਹਨ।
Trending
- AAP ਨੇ ਭਗਵੰਤ ਮਾਨ ਨੂੰ ਐਲਾਨਿਆ ਉਮੀਦਵਾਰ
- ਜੇਲ੍ਹ ‘ਚ ਬੰਦ ਸੰਜੀਵ ਅਰੋੜਾ ਨੂੰ AAP ਨੇ ਐਲਾਨਿਆ ਉਮੀਦਵਾਰ
- ਵਾਰਡ ਨੰਬਰ 7 ਵਿੱਚ 31.24 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦਾ ਕੈਬਨਿਟ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਨੇ ਕੀਤਾ ਉਦਘਾਟਨ
- ਵਾਰਡ ਨੰਬਰ 7 ਨੂੰ ਮਿਲੀ ਵਿਕਾਸ ਦੀ ਵੱਡੀ ਸੌਗਾਤ, 25.94 ਲੱਖ ਰੁਪਏ ਦੇ ਨਵੇਂ ਕਾਰਜਾਂ ਦਾ ਕੈਬਨਿਟ ਮੰਤਰੀ ਸੌਂਦ ਨੇ ਕੀਤਾ ਉਦਘਾਟਨ
- CM Mann ਨੇ ਕੀਤਾ ਖੁਲਾਸਾ ਪੰਜਾਬ ਚੋਣਾਂ ਲਈ ਉਮੀਦਵਾਰਾਂ ਲਈ CM Mann reveals candidates for Punjab elections
- -ਸਕੂਲ ਆਫ਼ ਐਮੀਨੈਂਸ ਭਾਦਸੋਂ ਵਿਖੇ ਕਰਤਾਰ ਕੰਬਾਇਨ ਵੱਲੋਂ 1.25 ਕਰੋੜ ਰੁਪਏ ਦੀ ਲਾਗਤ ਨਾਲ ਬਣਵਾਇਆ ਦੌਲਤ ਸਿੰਘ ਲੋਟੇ ਮੈਮੋਰੀਅਲ ਸਪੋਰਟਸ ਕੰਪਲੈਕਸ ਵਿਦਿਆਰਥੀਆਂ ਨੂੰ ਸਮਰਪਿਤ
- CRPF ਸੁਰੱਖਿਆ ਮਿਲੀ ਪਰਵਿੰਦਰ ਝੋਟਾ ਦੇ ਪਰਿਵਾਰ ਨੂੰ
- ਜ਼ਿਲ੍ਹਾ ਪ੍ਰੀਸ਼ਦ ਪੰਚਾਇਤ ਸੰਮਤੀ ਪੈਨਸ਼ਨਰਜ਼ ਕਰਮਚਾਰੀ ਐਸੋਸੀਏਸ਼ਨ ਨੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨਾਲ ਕੀਤੀ ਮੀਟਿੰਗ


