ਚੰਡੀਗੜ੍ਹ ਨਗਰ ਨਿਗਮ ਦੀ ਸਾਲ 2024 ਦੀ ਆਖਰੀ ਮੀਟਿੰਗ ਜਿਉਂ ਹੀ ਸ਼ੁਰੂ ਹੋਈ ਤਾਂ ਹੰਗਾਮਾ ਸ਼ੁਰੂ ਹੋ ਗਿਆ। ਇੱਕ ਵਾਰ ਫਿਰ ਨਾਮਜ਼ਦ ਕੌਂਸਲਰ ਅਨਿਲ ਮਸੀਹ ਨੂੰ ਲੈ ਕੇ ਸਦਨ ਵਿੱਚ ਹੰਗਾਮਾ ਹੋਇਆ ਅਤੇ ਨੌਬਤ ਹੱਥੋਪਾਈ ਤੱਕ ਪੁਜ ਗਈ।ਸਦਨ ਵਿੱਚ ਹੱਥੋਪਾਈ ਤੋਂ ਬਾਅਦ ਮੇਅਰ ਕੁਲਦੀਪ ਕੁਮਾਰ ਨੇ ਕਿਹਾ ਕਿ ਭਾਜਪਾ ਨੇ ਹੱਥੋਪਾਈ ਉਤੇ ਉਤਰ ਆਈ ਹੈ। ਕਾਂਗਰਸੀ ਕੌਂਸਲਰ ਗੁਰਪ੍ਰੀਤ ਗੱਪੀ ਨਾਲ ਸਦਨ ਵਿੱਚ ਹੱਥੋਪਾਈ ਹੋਈ। ਸਦਨ ਵਿੱਚ ਹੰਗਾਮੇ ਤੋਂ ਬਾਅਦ ਭਾਜਪਾ ਦੇ ਸੀਨੀਅਰ ਡਿਪਟੀ ਮੇਅਰ ਕੁਲਜੀਤ ਸੰਧੂ ਅਤੇ ਕੌਂਸਲਰ ਕੰਵਰ ਰਾਣਾ ਨੇ ਕਿਹਾ ਕਿ ਨਗਰ ਨਿਗਮ ਦੀ ਮੀਟਿੰਗ ਵਿੱਚ ਕਾਫੀ ਹੰਗਾਮਾ ਹੋਇਆ। ਸਦਨ ਵਿੱਚ ਕੌਂਸਲਰਾਂ ਦੀ ਆਪਸ ਵਿੱਚ ਜੰਮ ਕੇ ਹੱਥੋਪਾਈ ਹੋ ਗਈ।
	Trending
	
				- 80,000 ਵਾਲਾ Phone ਮਿਲ ਰਿਹਾ ‘ਅੱਧੀ ਕੀਮਤ’ ‘ਤੇ, ਜਲਦੀ ਕਰੋ…Google ਦਾ ‘AI’ ਫੋਨ ਹੋਇਆ ‘ਸੁਪਰ ਸਸਤਾ’
 - ‘World Cup’ ਚੈਂਪੀਅਨ 3 ਸ਼ੇਰਨੀਆਂ’ ਨੂੰ ਕੀਤੀ Video Call!-CM MAAN
 - ਰਾਜਾ ਵੜਿੰਗ ਮਾਮਲੇ ਵਿਚ ਡਿਪਟੀ ਕਮਿਸ਼ਨਰ ਤਰਨ ਤਾਰਨ ਤਲਬ
 - ਤਰਨਤਾਰਨ ਵਿੱਚ ਔਰਤਾਂ ਤੈਅ ਕਰਨਗੀਆਂ ਚੋਣ ਨਤੀਜੇ- ਡਾ. ਗੁਰਪ੍ਰੀਤ
 - ਸੁਪਰੀਮ ਕੋਰਟ ਦੇ ਬੇਸਮੈਂਟ ਵਿਚ ਧਮਾਕਾ-ਪਾਕਿਸਤਾਨ
 - ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਲਿਖਿਆ ਪੱਤਰ
 - ਕੈਬਨਿਟ ਮੰਤਰੀ ਸੌਂਦ ਨੇ ਖੰਨਾ ਵਿਖੇ ਗ੍ਰੀਨਲੈਂਡ ਹੋਟਲ ਤੋਂ ਨਿਰੰਕਾਰੀ ਭਵਨ ਤੱਕ 1.13 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਪ੍ਰੋਜੈਕਟ ਦੀ ਕਰਵਾਈ ਸ਼ੁਰੂਆਤ
 - ਮੈਡੀਕਲ ਸਟੋਰਾਂ ਦੇ ਮਾਲਕ ਡਾਕਟਰ ਦੀ ਸਲਾਹ ਤੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਨਿਗਰਾਨੀ ਤੋਂ ਬਿਨ੍ਹਾਂ ਪਾਬੰਦੀਸ਼ੁਦਾ ਦਵਾਈਆਂ ਦੀ ਵਿਕਰੀ ਨਹੀਂ ਕਰਨਗੇ
 


									 
					
